ਤਾਜਾ ਖ਼ਬਰਾਂ


ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  9 minutes ago
ਵਾਸ਼ਿੰਗਟਨ, 23 ਫਰਵਰੀ- ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਹਾਲਾਤ 'ਤੇ ਅਮਰੀਕਾ ਨੇ ਆਪਣੀ ਚਿੰਤਾ ਪ੍ਰਗਟਾਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ...
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  32 minutes ago
ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ 'ਚ ਵੱਖਵਾਦੀਆਂ 'ਤੇ ਕਾਰਵਾਈ ਦੇ ਸੰਕੇਤਾਂ ਵਿਚਾਲੇ ਬੀਤੀ ਦੇਰ ਰਾਤ 'ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ' (ਜੇ. ਕੇ. ਐੱਲ. ਐੱਫ.) ਦੇ ਮੁਖੀ ਯਾਸੀਨ ਮਲਿਕ ਨੂੰ ਉਨ੍ਹਾਂ ਦੇ ਘਰ ਤੋਂ ਹਿਰਾਸਤ 'ਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ 'ਚ ਧਾਰਾ 35-ਏ 'ਤੇ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  45 minutes ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਸਿੱਖਿਆ ਵਿਭਾਗ ਦੇ ਪ੍ਰਾਜੈਕਟ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਨੂੰ ਜ਼ਿਲ੍ਹਾ ਸੰਗਰੂਰ 'ਚ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ, ਜਦੋਂ ਜ਼ਿਲ੍ਹੇ ਦੇ ਬਲਾਕ ਸੁਨਾਮ-1 ਦੀ ਪੂਰੀ ਟੀਮ, ਜਿਸ 'ਚ ਇੱਕ ਬਲਾਕ ਮਾਸਟਰ ਟਰੇਨਰ ਅਤੇ ਤਿੰਨ ਕਲਸਟਰ ਮਾਸਟਰ ਟਰੇਨਰ ਹਨ, ਨੇ...
ਅੱਜ ਦਾ ਵਿਚਾਰ
. . .  about 1 hour ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਦਿੱਲੀ

ਮਾਤਾ ਸਾਹਿਬ ਦੇਵਾ ਜੀ ਦੇ 336ਵੇਂ ਜਨਮ ਦਿਹਾੜੇ ਦੀ ਸ਼ੁਰੂਆਤ

ਹਜ਼ੂਰ ਸਾਹਿਬ ਨਾਂਦੇੜ, 21 ਅਕਤੂਬਰ (ਰਵਿੰਦਰ ਸਿੰਘ ਮੋਦੀ)-ਧੰਨ-ਧੰਨ ਮਾਤਾ ਸਾਹਿਬ ਦੇਵਾਜੀ ਦੇ 336ਵੇਂ ਤਿੰਨ ਦਿਨਾ ਜਨਮ ਉਤਸਵ ਪ੍ਰੋਗਰਾਮ ਦੀ ਸ਼ੁਰੂਆਤ ਸ਼ਰਧਾ ਭਾਵਨਾ ਨਾਲ ਹੋਈ | ਇਸ ਮੌਕੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਹਾਇਕ ਜਥੇਦਾਰ ਬਾਬਾ ...

ਪੂਰੀ ਖ਼ਬਰ »

ਜੇਸਰਿਟ ਨੇ ਸੁਹਾਗਣਾਂ ਨੂੰ ਭੇਟ ਕੀਤੇ ਤੋਹਫੇ

ਥਾਨੇਸਰ, 21 ਅਕਤੂਬਰ (ਅਜੀਤ ਬਿਊਰੋ)-ਜੇ.ਸੀ.ਆਈ. ਦੀ ਮਹਿਲਾ ਵਿੰਗ ਜੇਸਰਿਟ ਵਲੋਂ ਸ਼ਿਵ ਮੰਦਰ 'ਚ ਸੁਹਾਗਨ ਔਰਤਾਂ ਨੂੰ ਕਰਵਾਚੌਥ ਵ੍ਰਤ ਨੂੰ ਲੈ ਕੇ ਤੋਹਫੇ ਭੇਟ ਕੀਤੇ ਗਏ | ਜੇਸਰਿਟ ਦੀ ਚੇਅਰਪਰਸਨ ਡਾ. ਮਾਧਵਿਕਾ ਮਦਾਨ ਨੇ ਦੱਸਿਆ ਕਿ ਔਰਤਾਂ ਦੇ ਜੀਵਨ 'ਚ ਕਰਵਾਚੌਥ ਦਾ ...

ਪੂਰੀ ਖ਼ਬਰ »

ਜਿਸਮਫ਼ਰੋਸ਼ੀ ਦੇ ਧੰਦੇ ਵਿਚ 5 ਗਿ੍ਫ਼ਤਾਰ

ਫ਼ਰੀਦਾਬਾਦ, 21 ਅਕਤੂਬਰ (ਅਜੀਤ ਬਿਊਰੋ)-ਸਪਾ ਸੈਂਟਰ ਦੀ ਆੜ ਵਿਚ ਜਿਸਮ ਫ਼ਰੋਸ਼ੀ ਦਾ ਧੰਦਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ਵਿਚ 4 ਲੜਕੀਆਂ ਅਤੇ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐਚ.ਓ. ਕੋਤਵਾਲੀ ਭਾਰਤ ਭੂਸ਼ਨ ਮੁਤਾਬਿਕ ਜਿਵੇਂ ਹੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ੈਲਰ 'ਚ ਕਰੰਟ ਲੱਗਣ ਨਾਲ ਲੜਕੇ ਦੀ ਮੌਤ

ਤਰਾਵੜੀ, 21 ਅਕਤੂਬਰ (ਅਜੀਤ ਬਿਊਰੋ)-ਸ਼ੇਖਨਪੁਰ ਰੋਡ 'ਤੇ ਇਕ ਰਾਈਸ ਮਿਲ 'ਚ ਬਿਜਲੀ ਦਾ ਕਰੰਟ ਲੱਗਣ ਨਾਲ 23 ਸਾਲਾ ਇੰਦਰਜੀਤ ਦੀ ਮੌਤ ਹੋ ਗਈ | ਦੇਰ ਸ਼ਾਮ ਇੰਦਰਜੀਤ ਰਾਈਸ ਮਿਲ 'ਚ ਬਿਜਲੀ ਮੁਰੰਮਤ ਦਾ ਕੰਮ ਕਰ ਰਿਹਾ ਸੀ, ਤਾਂ ਇਸੇ ਦੌਰਾਨ ਉਸ ਨੂੰ ਬਿਜਲੀ ਦਾ ਜੋਰਦਾਰ ਕਰੰਟ ...

ਪੂਰੀ ਖ਼ਬਰ »

ਟਾਟਾ ਮੋਟਰਸ ਨੇ ਹਰਿਆਣਾ 'ਚ ਕੰਪਨੀ ਦਾ ਨੈਟਵਰਕ ਕੀਤਾ ਮਜ਼ਬੂਤ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਨੀਤੀਆਂ ਅਤੇ ਆਧਾਰਭੂਤ ਸਰੰਚਨਾ ਦੇ ਸਹਿਯੋਗ ਦੀ ਬਦੌਲਤ ਦੇਸ਼ ਦੇ ਤੇਜ਼ੀ ਨਾਲ ਉੱਭਰਦੇ ਅਤੇ ਅੱਗੇ ਵਧਦੇ ਸੂਬਿਆਂ 'ਚ ਹਰਿਆਣਾ ਸ਼ਾਮਿਲ ਹੋ ਗਿਆ ਹੈ | ਹਰਿਆਣਾ ਨੇ ਐਸ.ਸੀ.ਵੀ. ਵਿਵਸਾਏ ਲਈ ਵਿੱਤੀ ਸਾਲ 2019 ਦੀ ...

ਪੂਰੀ ਖ਼ਬਰ »

ਕਰਮਚਾਰੀਆਂ ਤੋਂ ਬਾਅਦ ਹੁਣ ਰਾਜਨੀਤਕ ਲੋਕਾਂ ਨੇ ਦਿੱਤਾ ਰੋਡਵੇਜ਼ ਕਰਮਚਾਰੀਆਂ ਨੂੰ ਸਮਰਥਨ

ਨਰਵਾਨਾ, 21 ਅਕਤੂਬਰ (ਅਜੀਤ ਬਿਊਰੋ)-ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦੇ 6ਵੇਂ ਦਿਨ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਪ੍ਰਭਾ ਮਾûਰ ਦੀ ਅਗਵਾਈ ਵਿਚ ਹੜਤਾਲ ਦਾ ਸਮਰਥਨ ਕੀਤਾ | ਜ਼ਿਕਰਯੋਗ ਹੈ ਕਿ ਵੱਖ-ਵੱਖ ਸੰਘ, ਕਰਮਚਾਰੀ ਸੰਘ, ਯੁਵਾ ਦਸਤੇ ਰੋਡਵੇਜ਼ ਕਰਮਚਾਰੀਆਂ ਦੇ ...

ਪੂਰੀ ਖ਼ਬਰ »

ਹੁਣ ਬਾਂਗਲਾ ਦੇ ਇਤਰਾਜ਼

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬਾਂਗਲਾ ਨਾਮ 'ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਬੰਗਲਾਦੇਸ਼ ਨਾਲ ਨਾਮ ਦਾ ਕੁਛ ਮੇਲ ਵਿਖਾਈ ਦਿੰਦਾ ਹੈ | ਇਹ ਇਤਰਾਜ਼ ਵਿਦੇਸ਼ ਮੰਤਰਾਲੇ ਨੂੰ ਭੇਜਿਆ ਗਿਆ ਹੈ | ਹੁਣ ਇਹ ...

ਪੂਰੀ ਖ਼ਬਰ »

ਭਾਜਪਾ ਨੂੰ ਹਟਾਉਣ ਲਈ ਕਾਂਗਰਸ ਕਿਸੇ ਵੀ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ਤਿਆਰ-ਖੁਰਸ਼ੀਦ

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਸੀਨੀਅਰ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਦਾ ਕਹਿਣਾ ਹੈ ਕਿ ਦੇਸ਼ 'ਚ ਮੌਜੂਦਾ ਸਰਕਾਰ ਨੂੰ ਹਟਾਉਣ ਲਈ ਗਠਜੋੜ ਦੀ ਲੋੜ ਹੈ ਅਤੇ ਭਾਜਪਾ ਦਾ ਜਾਣਾ ਜ਼ਰੂਰੀ ਹੈ | ਇਸ ਲਈ ਅਸੀਂ ਹਰ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ...

ਪੂਰੀ ਖ਼ਬਰ »

ਇਤਿਹਾਸਕ ਗੁ. ਰਕਾਬਗੰਜ ਸਾਹਿਬ ਵਿਖੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ਲਗਾਇਆ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-'ਹੈਲਪਿੰਗ ਹੈਂਡ ਚੈਰੀਟੇਬਲ ਟਰੱਸਟ' ਸੰਸਥਾ ਵਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬੇਰੁਜ਼ਗਾਰ ਸਿੱਖ ਨੌਜਵਾਨਾਂ ਦੀ ਮਦਦ ਵਾਸਤੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ...

ਪੂਰੀ ਖ਼ਬਰ »

ਸ਼ਬਦ ਗੁਰੂ ਤੋਂ ਭਟਕਣ ਕਾਰਨ ਸਾਡੇ ਜੀਵਨ 'ਚ ਕਰਮਕਾਂਡਾਂ ਤੇ ਵਹਿਮਾ ਭਰਮਾਂ ਦੀ ਜ਼ਿਆਦਾ ਸ਼ਮੂਲੀਅਤ ਹੋ ਗਈ-ਹਰਿੰਦਰਪਾਲ ਸਿੰਘ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸ਼ਬਦ ਗੁਰੂ ਦੇ ਉਪਦੇਸ਼ ਦਾ ਰਸਤਾ ਵਿਖਾਇਆ ਸੀ ਪ੍ਰੰਤੂ ਅਸੀਂ ਉਸ ਰਸਤੇ ਤੋਂ ਹੀ ਭਟਕ ਕੇ ਦੂਜੇ ਰਸਤਿਆਂ 'ਤੇ ਤੁਰ ਪਏ ਹਾਂ ਅਤੇ ਇਸ ਮਸਲੇ ਪ੍ਰਤੀ ਸਾਰਿਆਂ ਨੂੰ ਗੰਭੀਰਤਾ ਨਾਲ ਚਿੰਤਨ ਕਰਨ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਦੀ ਸੰਸਥਾ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵੱਲੋਂ ਗਰੀਬ ਤੇ ਲੋੜਵੰਦ ਸਿੱਖ ਬੱਚਿਆਂ ਦੇ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਕੁਝ ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ...

ਪੂਰੀ ਖ਼ਬਰ »

ਅੰਮਿ੍ਤਸਰ ਵਰਗਾ ਰੇਲ ਹਾਦਸਾ ਰੋਕਣ ਲਈ ਭਵਿੱਖ 'ਚ ਸਖ਼ਤ ਪ੍ਰਬੰਧ ਕੀਤੇ ਜਾਣ-ਜੱਥੇ. ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜੱਥੇ. ਰਛਪਾਲ ਸਿੰਘ ਤੇ ਯੂਥ ਵਿੰਗ ਮੁਖੀ ਜਸਵਿੰਦਰ ਸਿੰਘ ਹਨੀ ਨੇ, ਦੁਸਹਿਰੇ ਵਾਲੇ ਦਿਨ ਪੰਜਾਬ ਵਿਚ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਹਮਦਰਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਮੇਤ ਹੋਰਨਾਂ ਨੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅੰਮਿ੍ਤਸਰ ਵਿਚ ਦੁਸਹਿਰਾ ਉਤਸਵ ਦੌਰਾਨ ਰੇਲ ਹਾਦਸੇ 'ਚ ਮਿ੍ਤਕ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਐਤਵਾਰ ਨੂੰ ਪੰਚਾਇਤ ਭਵਨ ਵਿਚ ਸ਼ਰਧਾਂਜਲੀ ਸਭਾ ਕੀਤੀ ਗਈ | ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਪ੍ਰਦੂਸ਼ਣ ...

ਪੂਰੀ ਖ਼ਬਰ »

ਪੁਲਿਸ ਲਾਈਨ ਵਿਚ ਸ਼ਹੀਦਾਂ ਨੂੰ ਦਿੱਤੀ ਸਲਾਮੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਆਪਣਾ ਫ਼ਰਜ਼ ਨਿਭਾਉਂਦੇ ਹੋਏ ਜਾਨਾਂ ਕੁਰਬਾਨ ਕਰਨ ਵਾਲਿਆਂ ਕਾਰਨ ਹੀ ਅੱਜ ਅਸੀਂ ਚੈਨ ਦਾ ਸਾਹ ਲੈ ਰਹੇ ਹਾਂ | ਇਹ ਵਿਚਾਰ ਸ਼ਹੀਦਾਂ ਨੂੰ ਸਲਾਮੀ ਦੇਣ ਤੋਂ ਬਾਅਦ ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਪੁਲਿਸ ਲਾਈਲ ਵਿਚ ਪ੍ਰਗਟ ਕੀਤੇ | ਉਨ੍ਹਾਂ ਨੇ ਵੱਖ-ਵੱਖ ਪੁਲਿਸ ਟੀਮਾਂ ਦੇ ਸੰਗਠਨਾਂ ਦੇ ਸ਼ਹੀਦ ਹੋਏ 414 ਪੁਲਿਸ ਅਧਿਕਾਰੀਆਂ /ਕਰਮਚਾਰੀਆਂ ਨੂੰ ਸ਼ਰਧਾਂਜਲੀ ਦਿੱਤੀ, ਜਦਕਿ ਪੁਲਿਸ ਜਵਾਨਾਂ ਵਲੋਂ ਸ਼ਹੀਦਾਂ ਨੂੰ ਸਲਾਮੀ ਵੀ ਦਿੱਤੀ ਗਈ | ਐਸ.ਪੀ. ਨੇ ਦੱਸਿਆ ਕਿ ਦੇਸ਼ ਭਰ ਵਿਚ 21 ਅਕਤੂਬਰ ਨੂੰ ਭਾਰਤੀ ਪੁਲਿਸ ਬਲ ਦੀ ਸ਼ਹੀਦੀ ਨੂੰ ਯਾਦਗਾਰ ਦਿਵਸ ਵਜੋਂ ਮਨਾਇਆ ਜਾਂਦਾ ਹੈ | ਦੂਜੇ ਪਾਸੇ ਸੀਨ ਆਫ਼ ਕਰਾਈਮ ਮਾਹਿਰ ਡਾਇਮੰਡਲ ਖੂਨਦਾਨਦਾਰੀ ਡਾ. ਅਸ਼ੋਕ ਕੁਮਾਰ ਵਰਮਾ ਵਲੋਂ ਪੁਲਿਸ ਲਾਈਨ ਵਿਚ ਸ਼ਹੀਦਾਂ ਦੀ ਯਾਦ ਵਿਚ ਸਵੈਇੱਛਕ ਖੂਨਦਾਨ ਕੈਂਪ ਲਗਾਇਆ ਗਿਆ | ਮੁੱਖ ਮਹਿਮਾਨ ਪੁਲਿਸ ਮੁਖੀ ਸੁਰਿੰਦਰ ਪਾਲ ਸਿੰਘ ਨੇ ਮੁੱਖ ਮਹਿਮਾਲ ਵਜੋਂ ਖੂਨਦਾਨੀਆਂ ਦੀ ਹੌਸਲਾਅਫ਼ਜ਼ਾਈ ਕੀਤੀ | ਉਨ੍ਹਾਂ ਨੇ ਛੋਟੀ ਬੱਚੀ ਪਿ੍ਸ਼ਾ ਨੂੰ ੂ ਉਸ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਅਤੇ ਤੋਹਫ਼ਾ ਭੇਟ ਕੀਤਾ | ਕੈਂਪ ਵਿਚ ਵਿਨੋਦ ਭੁੱਕਲ, ਕਮਲ ਸੈਣੀ, ਰਵੀ ਸੈਣੀ, ਅਕਸ਼ੈ ਵਰਮਾ, ਦਿਵਿਆ ਵਰਮਾ ਨੇ ਖ਼ਾਸ ਸਹਿਯੋਗ ਕੀਤਾ | ਇਸ ਮੌਕੇ 'ਤੇ ਵਿਜੈ ਸਿੰਘ, ਅਨਿਲ ਕੁਮਾਰ, ਪਰਮਵੀਰ ਕੁਮਾਰ, ਜਸਵਿੰਦਰ, ਅਸ਼ੋਕ ਕੁਮਾਰ, ਭੁਪਿੰਦਰ ਸਿੰਘ, ਜਸਪ੍ਰੀਤ ਸਿੰਘ, ਪਵਨ ਕੁਮਾਰ, ਰਾਮਪਾਲ, ਅਮਿਤ ਗੋਇਲ, ਪਵਨ ਕੁਮਾਰ, ਸੰਦੀਪ ਕੁਮਾਰ, ਏ.ਐਨ. ਕੌਸ਼ਿਕ, ਮਹਿੰਦਰ ਸਿੰਘ, ਪ੍ਰਦੀਪ ਕੁਮਾਰ, ਮੋਹਿਤ ਸਿੰਗਲਾ, ਅਜੈ ਭਾਰਦਵਾਜ, ਵਿਜੈ ਸ਼ਰਮਾ, ਸਿਲੰਦਰ ਕੁਮਾਰ, ਬਲਦੇਵ ਸਿੰਘ, ਆਸ਼ੀਸ਼ ਕਟਾਰੀਆ, ਅਮਨਦੀਪ ਸਿੰਘ, ਕਮਲ ਅੰਤਰਾਲ, ਸਤੀਸ਼ ਕੁਮਾਰ, ਦੀਪਕ ਕੁਮਾਰ, ਸੁਨੀਲ ਕੁਮਾਰ, ਸੁਮਿਤ ਬੰਸਲ, ਵਿਮਰ ਕੌਰ, ਸਤੀਸ਼ ਕੁਮਾਰ, ਸੁਦਰਸ਼ਨ ਸਿੰਘ, ਦੀਪਕ ਕੁਮਾਰ, ਧੀਰ ਸਿੰਘ, ਵਿਜੇਂਦਰ, ਸੋਹਨ ਲਾਲ, ਕਮਲ ਸਮੇਤ 36 ਲੋਕਾਂ ਨੇ ਖੂਨਦਾਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ | ਡਾ. ਵਿਨੋਦ ਤੰਵਰ ਦੀ ਪ੍ਰਧਾਨਗੀ ਵਿਚ ਨਰੇਸ਼ ਸੈਣੀ, ਸੀਮਾ, ਗਿਆਨ ਸ਼ਰਮਾ, ਨੇਹਾ, ਆਮਿਰ ਖਾਨ, ਅੰਗਰੇਜ ਨੇ ਖੂਨਦਾਨ ਕੀਤਾ | ਇਸ ਮੌਕੇ 'ਤੇ ਕੈ. ਗੁਰਮੇਲ ਸੈਣੀ, ਯੋਗ ਕੋਚ ਰਾਜ ਪੰਵਾਰ, ਪਵਨ ਧੀਮਾਨ, ਸੰਤਰੇਸ਼ ਰਾਣੀ ਅਤੇ ਕਈ ਪਤਵੰਤੇ ਸੱਜਨ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਐਚ.ਐਸ.ਈ.ਬੀ. ਵਰਕਰ ਯੂਨੀਅਨ ਨੇ ਕੀਤਾ ਆਰਪਾਰ ਦੀ ਲੜਾਈ ਲੜਨ ਦਾ ਐਲਾਨ-ਸੈਣੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸੂਬਾਈ ਬਿਜਲੀ ਬੋਰਡ ਯੂਨੀਅਨ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ | ਇਸ ਵਾਰ ਯੂਨੀਅਨ ਨੇ ਆਰਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ | ਐਚ. ਐਸ. ਈ. ਬੀ. ਯੂਨੀਅਨ ਪ੍ਰਧਾਨ ਰਵਿੰਦਰ ਸੈਣੀ ਨੇ ਐਲਾਨ ਕੀਤਾ ਹੈ ਕਿ 22 ...

ਪੂਰੀ ਖ਼ਬਰ »

13 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਪਿਹੋਵਾ, 21 ਅਕਤੂਬਰ (ਅਜੀਤ ਬਿਊਰੋ)-ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ 'ਚ ਪੁਲਿਸ ਨੇ ਇਕ ਦੋਸ਼ੀ ਨੂੰ 13 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਟਰੋਲ ਪੰਪ ਇਸਮਾਈਲਾਬਾਦ 'ਤੇ ਖੜੇ ਰਵੀ ਕੁਮਾਰ ਵਾਸੀ ਪੰਜਾਬੀ ...

ਪੂਰੀ ਖ਼ਬਰ »

2 ਰੋਜ਼ਾ ਪਹਿਲੀ ਹੈਾਡਬਾਲ ਲੀਗ ਸਮਾਪਤ

ਸਿਰਾਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਐਮ.ਐਸ.ਜੀ. ਭਾਰਤੀ ਖੇਡ ਪਿੰਡ 'ਚ ਚਲ ਰਹੀ 2 ਰੋਜ਼ਾ ਪਹਿਲੀ ਹੈਾਡਬਾਲ ਲੀਗ ਐਤਵਾਰ ਨੂੰ ਸਮਾਪਤ ਹੋ ਗਈ | ਲੀਗ ਦੇ ਸਮਾਪਤੀ ਪ੍ਰੋਗਰਾਮ 'ਤੇ ਮੁੱਖ ਮਹਿਮਾਨ ਵਜੋਂ ਸ਼ਾਹ ਸਤਿਨਾਮ ਜੀ ਕ੍ਰਿਕਟ ਸਟੇਡੀਅਮ ਦੇ ਪ੍ਰਧਾਨ ਜਸਮੀਤ ...

ਪੂਰੀ ਖ਼ਬਰ »

ਈ-ਵੇਅ ਬਿੱਲ ਦੀ ਹੱਦ 'ਚ ਫੇਰਬਦਲ ਨਾਲ ਪਵੇਗਾ ਵਸੂਲੀ 'ਤੇ ਅਸਰ

ਜਲੰਧਰ, 21 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਦੁਬਾਰਾ 50 ਹਜ਼ਾਰ ਤੋਂ ਜ਼ਿਆਦਾ ਮੁੱਲ ਦਾ ਸਾਮਾਨ ਭੇਜਣ ਦਾ ਫ਼ੈਸਲਾ ਲਾਗੂ ਹੋਣ ਤੋਂ ਬਾਅਦ ਸਨਅਤੀ ਖੇਤਰ ਵੀ ਹੁਣ ਪੇ੍ਰਸ਼ਾਨੀ ਮਹਿਸੂਸ ਕਰਨ ਲੱਗੇ ਪਏ ਹਨ | ਸਰਕਾਰ ਨੇ ਕੁਝ ਮਹੀਨੇ ਪਹਿਲਾਂ ਇਹ ਹੱਦ 50 ਹਜ਼ਾਰ ਤੋਂ ਵਧਾ ਕੇ 1 ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇੰਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਧਿਆਪਕਾਂ ਨੇ ਅੱਜ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਸਿੱਖਿਆ ਮੰਤਰੀ ਨਾਲ ਮੰਗਾਂ ਦੇ ਮਾਮਲੇ ਨੂੰ ਹੱਲ ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਿਲਕੁਲ ਸਹੀ, ਦੋਸ਼ੀਆਂ ਵਿਰੁੱਧ ਕਾਰਵਾਈ ਦੀ ਜ਼ਰੂਰਤ-ਬ੍ਰਹਮਪੁਰਾ, ਸੇਖਵਾਂ

ਖੇਮਕਰਨ, 21 ਅਕਤੂਬਰ (ਰਾਕੇਸ਼ ਬਿੱਲਾ)-ਅਕਾਲੀ ਦਲ ਤੋਂ ਬਾਗੀ ਹੋਏ ਧੜੇ ਦੇ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਸਟਿਸ ਰਣਜੀਤ ਸਿੰਘ ਵਲੋਂ ਤਿਆਰ ਕੀਤੀ ਰਿਪੋਰਟ ਬਿਲਕੁਲ ਸਹੀ ...

ਪੂਰੀ ਖ਼ਬਰ »

ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕਰਨ ਦੀ ਮੰਗ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਤਲਬ ਕਰਨ ਦਾ ਆਦੇਸ਼ ਦੇਣ ਵਾਲੇ ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX