ਤਾਜਾ ਖ਼ਬਰਾਂ


ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  1 minute ago
ਬਗ਼ਦਾਦ, 21 ਫਰਵਰੀ - ਇਰਾਕ ਦੀ ਖ਼ੁਫ਼ੀਆ ਏਜੰਸੀ ਨੇ ਗੁਆਂਢੀ ਦੇਸ਼ ਸੀਰੀਆ ਤੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  about 2 hours ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  about 2 hours ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  about 3 hours ago
ਬੰਗਾ, 21ਫਰਵਰੀ (ਜਸਵੀਰ ਸਿੰਘ ਨੂਰਪੁਰ) - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  about 3 hours ago
ਨਵੀਂ ਦਿੱਲੀ, 21 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਟਾਸਕ ਫੋਰਸ ਬਣਾਈ ਹੈ। ਰਿਟਾਇਰਡ ਲੈਫ਼ਟੀਨੈਂਟ ਜਨਰਲ ਡੀ.ਐੱਸ ਹੁੱਡਾ ਟਾਸਕ ਫੋਰਸ...
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  about 4 hours ago
ਸਿਓਲ, 21 ਫਰਵਰੀ - ਦੱਖਣੀ ਕੋਰੀਆਂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਓਲ 'ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਗਲੇ 15 ਸਾਲਾਂ 'ਚ ਉਨ੍ਹਾਂ ਦਾ ਮਕਸਦ ਦੁਨੀਆ ਦੇ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ...
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  about 4 hours ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  about 4 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  about 5 hours ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  about 5 hours ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਸੱਤ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਨੂੰ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦਾ ਉਪ ਚੇਅਰਮੈਨ...
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  about 5 hours ago
ਮਾਹਿਲਪੁਰ, 21 ਫਰਵਰੀ (ਦੀਪਕ ਅਗਨੀਹੋਤਰੀ)- ਸਲਾਨਾ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਅਧਿਆਪਕ ਜਥੇਬੰਦੀਆਂ ਵੱਲੋਂ ਸਿੱਖਿਆ ਵਿਭਾਗ ਦੇ ਪ੍ਰੋਜੈਕਟ 'ਪੜ੍ਹੋ ਪੰਜਾਬ' ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅਧਿਆਪਕ ਜਥੇਬੰਦੀਆਂ ਦਾ ਦੋਸ਼...
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 5 hours ago
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  about 6 hours ago
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  about 6 hours ago
ਯੁਵਰਾਜ ਹੰਸ ਦੀ ਹੋਈ ਮਾਨਸੀ, ਜਲੰਧਰ 'ਚ ਲਈਆਂ ਲਾਵਾਂ
. . .  about 6 hours ago
ਸਾਜ਼ਿਸ਼ ਦੇ ਤਹਿਤ ਕਸ਼ਮੀਰੀ ਕੌਮ ਨੂੰ ਬਦਨਾਮ ਕਰਨ ਦੀ ਹੋ ਰਹੀ ਹੈ ਕੋਸ਼ਿਸ਼- ਅਬਦੁੱਲਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਦਿੱਲੀ

ਮਾਤਾ ਸਾਹਿਬ ਦੇਵਾ ਜੀ ਦੇ 336ਵੇਂ ਜਨਮ ਦਿਹਾੜੇ ਦੀ ਸ਼ੁਰੂਆਤ

ਹਜ਼ੂਰ ਸਾਹਿਬ ਨਾਂਦੇੜ, 21 ਅਕਤੂਬਰ (ਰਵਿੰਦਰ ਸਿੰਘ ਮੋਦੀ)-ਧੰਨ-ਧੰਨ ਮਾਤਾ ਸਾਹਿਬ ਦੇਵਾਜੀ ਦੇ 336ਵੇਂ ਤਿੰਨ ਦਿਨਾ ਜਨਮ ਉਤਸਵ ਪ੍ਰੋਗਰਾਮ ਦੀ ਸ਼ੁਰੂਆਤ ਸ਼ਰਧਾ ਭਾਵਨਾ ਨਾਲ ਹੋਈ | ਇਸ ਮੌਕੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਹਾਇਕ ਜਥੇਦਾਰ ਬਾਬਾ ...

ਪੂਰੀ ਖ਼ਬਰ »

ਜੇਸਰਿਟ ਨੇ ਸੁਹਾਗਣਾਂ ਨੂੰ ਭੇਟ ਕੀਤੇ ਤੋਹਫੇ

ਥਾਨੇਸਰ, 21 ਅਕਤੂਬਰ (ਅਜੀਤ ਬਿਊਰੋ)-ਜੇ.ਸੀ.ਆਈ. ਦੀ ਮਹਿਲਾ ਵਿੰਗ ਜੇਸਰਿਟ ਵਲੋਂ ਸ਼ਿਵ ਮੰਦਰ 'ਚ ਸੁਹਾਗਨ ਔਰਤਾਂ ਨੂੰ ਕਰਵਾਚੌਥ ਵ੍ਰਤ ਨੂੰ ਲੈ ਕੇ ਤੋਹਫੇ ਭੇਟ ਕੀਤੇ ਗਏ | ਜੇਸਰਿਟ ਦੀ ਚੇਅਰਪਰਸਨ ਡਾ. ਮਾਧਵਿਕਾ ਮਦਾਨ ਨੇ ਦੱਸਿਆ ਕਿ ਔਰਤਾਂ ਦੇ ਜੀਵਨ 'ਚ ਕਰਵਾਚੌਥ ਦਾ ...

ਪੂਰੀ ਖ਼ਬਰ »

ਜਿਸਮਫ਼ਰੋਸ਼ੀ ਦੇ ਧੰਦੇ ਵਿਚ 5 ਗਿ੍ਫ਼ਤਾਰ

ਫ਼ਰੀਦਾਬਾਦ, 21 ਅਕਤੂਬਰ (ਅਜੀਤ ਬਿਊਰੋ)-ਸਪਾ ਸੈਂਟਰ ਦੀ ਆੜ ਵਿਚ ਜਿਸਮ ਫ਼ਰੋਸ਼ੀ ਦਾ ਧੰਦਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ਵਿਚ 4 ਲੜਕੀਆਂ ਅਤੇ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐਚ.ਓ. ਕੋਤਵਾਲੀ ਭਾਰਤ ਭੂਸ਼ਨ ਮੁਤਾਬਿਕ ਜਿਵੇਂ ਹੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ੈਲਰ 'ਚ ਕਰੰਟ ਲੱਗਣ ਨਾਲ ਲੜਕੇ ਦੀ ਮੌਤ

ਤਰਾਵੜੀ, 21 ਅਕਤੂਬਰ (ਅਜੀਤ ਬਿਊਰੋ)-ਸ਼ੇਖਨਪੁਰ ਰੋਡ 'ਤੇ ਇਕ ਰਾਈਸ ਮਿਲ 'ਚ ਬਿਜਲੀ ਦਾ ਕਰੰਟ ਲੱਗਣ ਨਾਲ 23 ਸਾਲਾ ਇੰਦਰਜੀਤ ਦੀ ਮੌਤ ਹੋ ਗਈ | ਦੇਰ ਸ਼ਾਮ ਇੰਦਰਜੀਤ ਰਾਈਸ ਮਿਲ 'ਚ ਬਿਜਲੀ ਮੁਰੰਮਤ ਦਾ ਕੰਮ ਕਰ ਰਿਹਾ ਸੀ, ਤਾਂ ਇਸੇ ਦੌਰਾਨ ਉਸ ਨੂੰ ਬਿਜਲੀ ਦਾ ਜੋਰਦਾਰ ਕਰੰਟ ...

ਪੂਰੀ ਖ਼ਬਰ »

ਟਾਟਾ ਮੋਟਰਸ ਨੇ ਹਰਿਆਣਾ 'ਚ ਕੰਪਨੀ ਦਾ ਨੈਟਵਰਕ ਕੀਤਾ ਮਜ਼ਬੂਤ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਨੀਤੀਆਂ ਅਤੇ ਆਧਾਰਭੂਤ ਸਰੰਚਨਾ ਦੇ ਸਹਿਯੋਗ ਦੀ ਬਦੌਲਤ ਦੇਸ਼ ਦੇ ਤੇਜ਼ੀ ਨਾਲ ਉੱਭਰਦੇ ਅਤੇ ਅੱਗੇ ਵਧਦੇ ਸੂਬਿਆਂ 'ਚ ਹਰਿਆਣਾ ਸ਼ਾਮਿਲ ਹੋ ਗਿਆ ਹੈ | ਹਰਿਆਣਾ ਨੇ ਐਸ.ਸੀ.ਵੀ. ਵਿਵਸਾਏ ਲਈ ਵਿੱਤੀ ਸਾਲ 2019 ਦੀ ...

ਪੂਰੀ ਖ਼ਬਰ »

ਕਰਮਚਾਰੀਆਂ ਤੋਂ ਬਾਅਦ ਹੁਣ ਰਾਜਨੀਤਕ ਲੋਕਾਂ ਨੇ ਦਿੱਤਾ ਰੋਡਵੇਜ਼ ਕਰਮਚਾਰੀਆਂ ਨੂੰ ਸਮਰਥਨ

ਨਰਵਾਨਾ, 21 ਅਕਤੂਬਰ (ਅਜੀਤ ਬਿਊਰੋ)-ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦੇ 6ਵੇਂ ਦਿਨ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਪ੍ਰਭਾ ਮਾûਰ ਦੀ ਅਗਵਾਈ ਵਿਚ ਹੜਤਾਲ ਦਾ ਸਮਰਥਨ ਕੀਤਾ | ਜ਼ਿਕਰਯੋਗ ਹੈ ਕਿ ਵੱਖ-ਵੱਖ ਸੰਘ, ਕਰਮਚਾਰੀ ਸੰਘ, ਯੁਵਾ ਦਸਤੇ ਰੋਡਵੇਜ਼ ਕਰਮਚਾਰੀਆਂ ਦੇ ...

ਪੂਰੀ ਖ਼ਬਰ »

ਹੁਣ ਬਾਂਗਲਾ ਦੇ ਇਤਰਾਜ਼

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬਾਂਗਲਾ ਨਾਮ 'ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਬੰਗਲਾਦੇਸ਼ ਨਾਲ ਨਾਮ ਦਾ ਕੁਛ ਮੇਲ ਵਿਖਾਈ ਦਿੰਦਾ ਹੈ | ਇਹ ਇਤਰਾਜ਼ ਵਿਦੇਸ਼ ਮੰਤਰਾਲੇ ਨੂੰ ਭੇਜਿਆ ਗਿਆ ਹੈ | ਹੁਣ ਇਹ ...

ਪੂਰੀ ਖ਼ਬਰ »

ਭਾਜਪਾ ਨੂੰ ਹਟਾਉਣ ਲਈ ਕਾਂਗਰਸ ਕਿਸੇ ਵੀ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ਤਿਆਰ-ਖੁਰਸ਼ੀਦ

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਸੀਨੀਅਰ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਦਾ ਕਹਿਣਾ ਹੈ ਕਿ ਦੇਸ਼ 'ਚ ਮੌਜੂਦਾ ਸਰਕਾਰ ਨੂੰ ਹਟਾਉਣ ਲਈ ਗਠਜੋੜ ਦੀ ਲੋੜ ਹੈ ਅਤੇ ਭਾਜਪਾ ਦਾ ਜਾਣਾ ਜ਼ਰੂਰੀ ਹੈ | ਇਸ ਲਈ ਅਸੀਂ ਹਰ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ...

ਪੂਰੀ ਖ਼ਬਰ »

ਇਤਿਹਾਸਕ ਗੁ. ਰਕਾਬਗੰਜ ਸਾਹਿਬ ਵਿਖੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ਲਗਾਇਆ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-'ਹੈਲਪਿੰਗ ਹੈਂਡ ਚੈਰੀਟੇਬਲ ਟਰੱਸਟ' ਸੰਸਥਾ ਵਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬੇਰੁਜ਼ਗਾਰ ਸਿੱਖ ਨੌਜਵਾਨਾਂ ਦੀ ਮਦਦ ਵਾਸਤੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ...

ਪੂਰੀ ਖ਼ਬਰ »

ਸ਼ਬਦ ਗੁਰੂ ਤੋਂ ਭਟਕਣ ਕਾਰਨ ਸਾਡੇ ਜੀਵਨ 'ਚ ਕਰਮਕਾਂਡਾਂ ਤੇ ਵਹਿਮਾ ਭਰਮਾਂ ਦੀ ਜ਼ਿਆਦਾ ਸ਼ਮੂਲੀਅਤ ਹੋ ਗਈ-ਹਰਿੰਦਰਪਾਲ ਸਿੰਘ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸ਼ਬਦ ਗੁਰੂ ਦੇ ਉਪਦੇਸ਼ ਦਾ ਰਸਤਾ ਵਿਖਾਇਆ ਸੀ ਪ੍ਰੰਤੂ ਅਸੀਂ ਉਸ ਰਸਤੇ ਤੋਂ ਹੀ ਭਟਕ ਕੇ ਦੂਜੇ ਰਸਤਿਆਂ 'ਤੇ ਤੁਰ ਪਏ ਹਾਂ ਅਤੇ ਇਸ ਮਸਲੇ ਪ੍ਰਤੀ ਸਾਰਿਆਂ ਨੂੰ ਗੰਭੀਰਤਾ ਨਾਲ ਚਿੰਤਨ ਕਰਨ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਦੀ ਸੰਸਥਾ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵੱਲੋਂ ਗਰੀਬ ਤੇ ਲੋੜਵੰਦ ਸਿੱਖ ਬੱਚਿਆਂ ਦੇ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਕੁਝ ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ...

ਪੂਰੀ ਖ਼ਬਰ »

ਅੰਮਿ੍ਤਸਰ ਵਰਗਾ ਰੇਲ ਹਾਦਸਾ ਰੋਕਣ ਲਈ ਭਵਿੱਖ 'ਚ ਸਖ਼ਤ ਪ੍ਰਬੰਧ ਕੀਤੇ ਜਾਣ-ਜੱਥੇ. ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜੱਥੇ. ਰਛਪਾਲ ਸਿੰਘ ਤੇ ਯੂਥ ਵਿੰਗ ਮੁਖੀ ਜਸਵਿੰਦਰ ਸਿੰਘ ਹਨੀ ਨੇ, ਦੁਸਹਿਰੇ ਵਾਲੇ ਦਿਨ ਪੰਜਾਬ ਵਿਚ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਹਮਦਰਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਮੇਤ ਹੋਰਨਾਂ ਨੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅੰਮਿ੍ਤਸਰ ਵਿਚ ਦੁਸਹਿਰਾ ਉਤਸਵ ਦੌਰਾਨ ਰੇਲ ਹਾਦਸੇ 'ਚ ਮਿ੍ਤਕ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਐਤਵਾਰ ਨੂੰ ਪੰਚਾਇਤ ਭਵਨ ਵਿਚ ਸ਼ਰਧਾਂਜਲੀ ਸਭਾ ਕੀਤੀ ਗਈ | ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਪ੍ਰਦੂਸ਼ਣ ...

ਪੂਰੀ ਖ਼ਬਰ »

ਪੁਲਿਸ ਲਾਈਨ ਵਿਚ ਸ਼ਹੀਦਾਂ ਨੂੰ ਦਿੱਤੀ ਸਲਾਮੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਆਪਣਾ ਫ਼ਰਜ਼ ਨਿਭਾਉਂਦੇ ਹੋਏ ਜਾਨਾਂ ਕੁਰਬਾਨ ਕਰਨ ਵਾਲਿਆਂ ਕਾਰਨ ਹੀ ਅੱਜ ਅਸੀਂ ਚੈਨ ਦਾ ਸਾਹ ਲੈ ਰਹੇ ਹਾਂ | ਇਹ ਵਿਚਾਰ ਸ਼ਹੀਦਾਂ ਨੂੰ ਸਲਾਮੀ ਦੇਣ ਤੋਂ ਬਾਅਦ ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਪੁਲਿਸ ਲਾਈਲ ...

ਪੂਰੀ ਖ਼ਬਰ »

ਐਚ.ਐਸ.ਈ.ਬੀ. ਵਰਕਰ ਯੂਨੀਅਨ ਨੇ ਕੀਤਾ ਆਰਪਾਰ ਦੀ ਲੜਾਈ ਲੜਨ ਦਾ ਐਲਾਨ-ਸੈਣੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸੂਬਾਈ ਬਿਜਲੀ ਬੋਰਡ ਯੂਨੀਅਨ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ | ਇਸ ਵਾਰ ਯੂਨੀਅਨ ਨੇ ਆਰਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ | ਐਚ. ਐਸ. ਈ. ਬੀ. ਯੂਨੀਅਨ ਪ੍ਰਧਾਨ ਰਵਿੰਦਰ ਸੈਣੀ ਨੇ ਐਲਾਨ ਕੀਤਾ ਹੈ ਕਿ 22 ...

ਪੂਰੀ ਖ਼ਬਰ »

13 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਪਿਹੋਵਾ, 21 ਅਕਤੂਬਰ (ਅਜੀਤ ਬਿਊਰੋ)-ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ 'ਚ ਪੁਲਿਸ ਨੇ ਇਕ ਦੋਸ਼ੀ ਨੂੰ 13 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਟਰੋਲ ਪੰਪ ਇਸਮਾਈਲਾਬਾਦ 'ਤੇ ਖੜੇ ਰਵੀ ਕੁਮਾਰ ਵਾਸੀ ਪੰਜਾਬੀ ...

ਪੂਰੀ ਖ਼ਬਰ »

2 ਰੋਜ਼ਾ ਪਹਿਲੀ ਹੈਾਡਬਾਲ ਲੀਗ ਸਮਾਪਤ

ਸਿਰਾਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਐਮ.ਐਸ.ਜੀ. ਭਾਰਤੀ ਖੇਡ ਪਿੰਡ 'ਚ ਚਲ ਰਹੀ 2 ਰੋਜ਼ਾ ਪਹਿਲੀ ਹੈਾਡਬਾਲ ਲੀਗ ਐਤਵਾਰ ਨੂੰ ਸਮਾਪਤ ਹੋ ਗਈ | ਲੀਗ ਦੇ ਸਮਾਪਤੀ ਪ੍ਰੋਗਰਾਮ 'ਤੇ ਮੁੱਖ ਮਹਿਮਾਨ ਵਜੋਂ ਸ਼ਾਹ ਸਤਿਨਾਮ ਜੀ ਕ੍ਰਿਕਟ ਸਟੇਡੀਅਮ ਦੇ ਪ੍ਰਧਾਨ ਜਸਮੀਤ ...

ਪੂਰੀ ਖ਼ਬਰ »

ਈ-ਵੇਅ ਬਿੱਲ ਦੀ ਹੱਦ 'ਚ ਫੇਰਬਦਲ ਨਾਲ ਪਵੇਗਾ ਵਸੂਲੀ 'ਤੇ ਅਸਰ

ਜਲੰਧਰ, 21 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਦੁਬਾਰਾ 50 ਹਜ਼ਾਰ ਤੋਂ ਜ਼ਿਆਦਾ ਮੁੱਲ ਦਾ ਸਾਮਾਨ ਭੇਜਣ ਦਾ ਫ਼ੈਸਲਾ ਲਾਗੂ ਹੋਣ ਤੋਂ ਬਾਅਦ ਸਨਅਤੀ ਖੇਤਰ ਵੀ ਹੁਣ ਪੇ੍ਰਸ਼ਾਨੀ ਮਹਿਸੂਸ ਕਰਨ ਲੱਗੇ ਪਏ ਹਨ | ਸਰਕਾਰ ਨੇ ਕੁਝ ਮਹੀਨੇ ਪਹਿਲਾਂ ਇਹ ਹੱਦ 50 ਹਜ਼ਾਰ ਤੋਂ ਵਧਾ ਕੇ 1 ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇੰਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਧਿਆਪਕਾਂ ਨੇ ਅੱਜ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਸਿੱਖਿਆ ਮੰਤਰੀ ਨਾਲ ਮੰਗਾਂ ਦੇ ਮਾਮਲੇ ਨੂੰ ਹੱਲ ਕਰਾਉਣ ਦੇ ਭਰੋਸੇ ਉਪਰੰਤ ਵਾਪਸ ਲੈ ਲਈ ਹੈ | ਇਨ੍ਹਾਂ ਕਾਲਜ ਅਧਿਆਪਕਾਂ ਵਲੋਂ ਅੱਜ ਸਵੇਰੇ ਹੀ ਪਟਿਆਲਾ ਦੇ ਮਾਲ ਰੋਡ ਸਥਿਤ ਬਿਜਲੀ ਨਿਗਮ ਦੇ ਮੁੱਖ ਗੇਟ ਸਾਹਮਣੇ ਧਰਨਾ ਲਗਾ ਦਿੱਤਾ ਗਿਆ | ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਪ ਮੰਡਲ ਮੈਜਿਸਟਰੇਟ ਨੇ ਇਨ੍ਹਾਂ ਅਧਿਆਪਕਾਂ ਤੱਕ ਪਹੁੰਚ ਕੀਤੀ | ਆਖ਼ਰ ਕਾਲਜ ਅਧਿਆਪਕਾਂ ਨੂੰ 30 ਅਕਤੂਬਰ ਨੂੰ ਉਚੇਰੀ ਸਿੱਖਿਆ ਮੰਤਰੀ ਰਜ਼ੀਆ ਸੁਲਤਾਨਾ ਨਾਲ ਬੈਠਕ ਕਰਵਾ ਕੇ ਹਾਂ ਪੱਖੀ ਹੱਲ ਕਰਾਉਣ ਦਾ ਭਰੋਸਾ ਦਿੱਤਾ ਗਿਆ | ਅਧਿਆਪਕਾਂ ਨੇ ਇਸ ਭਰੋਸੇ ਉਪਰੰਤ ਹੜਤਾਲ ਮੁਲਤਵੀ ਕਰ ਦਿੱਤੀ | ਇਸ ਮੌਕੇ ਹਾਜ਼ਰ ਕੋਰ ਕਮੇਟੀ ਦੇ ਨੁਮਾਇੰਦੇ ਡਾ. ਵਿਸ਼ਾਲ ਅਰੋੜਾ, ਡਾ. ਅਮਨਦੀਪ ਸਿੰਘ, ਪ੍ਰੋ. ਤਰਨਜੀਤ ਸਿੰਘ ਤੇ ਡਾ. ਰਮਨ ਸ਼ਰਮਾ ਨੇ ਇਸ ਭਰੋਸੇ ਦੀ ਜਾਣਕਾਰੀ ਦਿੰਦਿਆਂ ਆਖਿਆ ਕਿ ਸਰਕਾਰ ਵਲੋਂ ਉਕਤ ਕਾਲਜ 'ਚ ਖ਼ਾਲੀ ਪਈਆਂ ਸੈਕਸ਼ਨ ਰੈਗੂਲਰ ਅਸਾਮੀਆਂ 'ਤੇ ਉਨ੍ਹਾਂ ਦੀ ਭਰਤੀ ਤਿੰਨ ਸਾਲ ਦੇ ਕੰਟਰੈਕਟ ਤਹਿਤ ਮੁੱਢਲੀ ਤਨਖ਼ਾਹ ਉੱਤੇ ਭਰਤੀ ਕਰਕੇ ਤਿੰਨ ਸਾਲ ਬਾਅਦ ਦੁਬਾਰਾ ਮੁਲਾਂਕਣ ਕਰਕੇ ਰੈਗੂਲਰ ਕਰਨ ਲਈ ਵਿਚਾਰਨ ਦੀ ਗੱਲ ਆਖੀ ਸੀ ਅਤੇ ਇਸੇ ਤਹਿਤ ਹੋਰ ਕਈ ਕਰਮਚਾਰੀ ਪੱਕੇ ਕੀਤੇ ਵੀ ਹਨ | ਉਨ੍ਹਾਂ ਕਿਹਾ ਕਿ ਤਿੰਨ ਸਾਲ ਦਾ ਇਹ ਸਮਾਂ ਉਹ 30 ਜੂਨ ਨੂੰ ਪੂਰਾ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਵੀ ਕੁਝ ਨਹੀਂ ਕੀਤਾ ਗਿਆ | ਇਸ ਉਪਰੰਤ ਅਦਾਲਤ ਦੇ ਹੁਕਮਾਂ ਉਪਰੰਤ ਸਰਕਾਰ ਨੇ ਮੁਲਾਂਕਣ ਕਮੇਟੀਆਂ ਦਾ ਗਠਨ ਤਾਂ ਕਰ ਦਿੱਤਾ ਪਰ ਉਕਤ ਕਮੇਟੀਆਂ ਨੇ ਮੁਲਾਂਕਣ ਕਾਰਜ ਸਬੰਧੀ ਵਿਭਾਗ ਨੂੰ ਕੋਈ ਰਿਪੋਰਟ ਨਹੀਂ ਸੌਾਪੀ | ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਪੂਰੀ ਕਰਨ ਲਈ ਜੋ ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਹੈ ਜੇਕਰ ਸਰਕਾਰ ਇਸ ਪੂਰਾ ਨਹੀਂ ਉੱਤਰਦੀ ਤਾਂ ਉਹ 4 ਨਵੰਬਰ ਨੂੰ ਕਾਲੀ ਦੀਵਾਲੀ ਦੇ ਰੂਪ 'ਚ ਮੁੜ ਵੱਡੇ ਸੰਘਰਸ਼ ਲਈ ਮੁੱਖ ਮੰਤਰੀ ਦੇ ਸ਼ਹਿਰ 'ਚ ਧਰਨੇ 'ਤੇ ਬੈਠਣਗੇ | ਇਸ ਮੌਕੇ ਧਰਨੇ 'ਤੇ ਵੱਡੀ ਗਿਣਤੀ 'ਚ ਕਾਲਜ ਅਧਿਆਪਕ ਸ਼ਾਮਿਲ ਹੋਏ |


ਖ਼ਬਰ ਸ਼ੇਅਰ ਕਰੋ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਿਲਕੁਲ ਸਹੀ, ਦੋਸ਼ੀਆਂ ਵਿਰੁੱਧ ਕਾਰਵਾਈ ਦੀ ਜ਼ਰੂਰਤ-ਬ੍ਰਹਮਪੁਰਾ, ਸੇਖਵਾਂ

ਖੇਮਕਰਨ, 21 ਅਕਤੂਬਰ (ਰਾਕੇਸ਼ ਬਿੱਲਾ)-ਅਕਾਲੀ ਦਲ ਤੋਂ ਬਾਗੀ ਹੋਏ ਧੜੇ ਦੇ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਸਟਿਸ ਰਣਜੀਤ ਸਿੰਘ ਵਲੋਂ ਤਿਆਰ ਕੀਤੀ ਰਿਪੋਰਟ ਬਿਲਕੁਲ ਸਹੀ ...

ਪੂਰੀ ਖ਼ਬਰ »

ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕਰਨ ਦੀ ਮੰਗ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਤਲਬ ਕਰਨ ਦਾ ਆਦੇਸ਼ ਦੇਣ ਵਾਲੇ ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX