ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਦਿੱਲੀ

ਮਾਤਾ ਸਾਹਿਬ ਦੇਵਾ ਜੀ ਦੇ 336ਵੇਂ ਜਨਮ ਦਿਹਾੜੇ ਦੀ ਸ਼ੁਰੂਆਤ

ਹਜ਼ੂਰ ਸਾਹਿਬ ਨਾਂਦੇੜ, 21 ਅਕਤੂਬਰ (ਰਵਿੰਦਰ ਸਿੰਘ ਮੋਦੀ)-ਧੰਨ-ਧੰਨ ਮਾਤਾ ਸਾਹਿਬ ਦੇਵਾਜੀ ਦੇ 336ਵੇਂ ਤਿੰਨ ਦਿਨਾ ਜਨਮ ਉਤਸਵ ਪ੍ਰੋਗਰਾਮ ਦੀ ਸ਼ੁਰੂਆਤ ਸ਼ਰਧਾ ਭਾਵਨਾ ਨਾਲ ਹੋਈ | ਇਸ ਮੌਕੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਹਾਇਕ ਜਥੇਦਾਰ ਬਾਬਾ ...

ਪੂਰੀ ਖ਼ਬਰ »

ਜੇਸਰਿਟ ਨੇ ਸੁਹਾਗਣਾਂ ਨੂੰ ਭੇਟ ਕੀਤੇ ਤੋਹਫੇ

ਥਾਨੇਸਰ, 21 ਅਕਤੂਬਰ (ਅਜੀਤ ਬਿਊਰੋ)-ਜੇ.ਸੀ.ਆਈ. ਦੀ ਮਹਿਲਾ ਵਿੰਗ ਜੇਸਰਿਟ ਵਲੋਂ ਸ਼ਿਵ ਮੰਦਰ 'ਚ ਸੁਹਾਗਨ ਔਰਤਾਂ ਨੂੰ ਕਰਵਾਚੌਥ ਵ੍ਰਤ ਨੂੰ ਲੈ ਕੇ ਤੋਹਫੇ ਭੇਟ ਕੀਤੇ ਗਏ | ਜੇਸਰਿਟ ਦੀ ਚੇਅਰਪਰਸਨ ਡਾ. ਮਾਧਵਿਕਾ ਮਦਾਨ ਨੇ ਦੱਸਿਆ ਕਿ ਔਰਤਾਂ ਦੇ ਜੀਵਨ 'ਚ ਕਰਵਾਚੌਥ ਦਾ ...

ਪੂਰੀ ਖ਼ਬਰ »

ਜਿਸਮਫ਼ਰੋਸ਼ੀ ਦੇ ਧੰਦੇ ਵਿਚ 5 ਗਿ੍ਫ਼ਤਾਰ

ਫ਼ਰੀਦਾਬਾਦ, 21 ਅਕਤੂਬਰ (ਅਜੀਤ ਬਿਊਰੋ)-ਸਪਾ ਸੈਂਟਰ ਦੀ ਆੜ ਵਿਚ ਜਿਸਮ ਫ਼ਰੋਸ਼ੀ ਦਾ ਧੰਦਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ਵਿਚ 4 ਲੜਕੀਆਂ ਅਤੇ ਇਕ ਲੜਕੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐਚ.ਓ. ਕੋਤਵਾਲੀ ਭਾਰਤ ਭੂਸ਼ਨ ਮੁਤਾਬਿਕ ਜਿਵੇਂ ਹੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ੈਲਰ 'ਚ ਕਰੰਟ ਲੱਗਣ ਨਾਲ ਲੜਕੇ ਦੀ ਮੌਤ

ਤਰਾਵੜੀ, 21 ਅਕਤੂਬਰ (ਅਜੀਤ ਬਿਊਰੋ)-ਸ਼ੇਖਨਪੁਰ ਰੋਡ 'ਤੇ ਇਕ ਰਾਈਸ ਮਿਲ 'ਚ ਬਿਜਲੀ ਦਾ ਕਰੰਟ ਲੱਗਣ ਨਾਲ 23 ਸਾਲਾ ਇੰਦਰਜੀਤ ਦੀ ਮੌਤ ਹੋ ਗਈ | ਦੇਰ ਸ਼ਾਮ ਇੰਦਰਜੀਤ ਰਾਈਸ ਮਿਲ 'ਚ ਬਿਜਲੀ ਮੁਰੰਮਤ ਦਾ ਕੰਮ ਕਰ ਰਿਹਾ ਸੀ, ਤਾਂ ਇਸੇ ਦੌਰਾਨ ਉਸ ਨੂੰ ਬਿਜਲੀ ਦਾ ਜੋਰਦਾਰ ਕਰੰਟ ...

ਪੂਰੀ ਖ਼ਬਰ »

ਟਾਟਾ ਮੋਟਰਸ ਨੇ ਹਰਿਆਣਾ 'ਚ ਕੰਪਨੀ ਦਾ ਨੈਟਵਰਕ ਕੀਤਾ ਮਜ਼ਬੂਤ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਨੀਤੀਆਂ ਅਤੇ ਆਧਾਰਭੂਤ ਸਰੰਚਨਾ ਦੇ ਸਹਿਯੋਗ ਦੀ ਬਦੌਲਤ ਦੇਸ਼ ਦੇ ਤੇਜ਼ੀ ਨਾਲ ਉੱਭਰਦੇ ਅਤੇ ਅੱਗੇ ਵਧਦੇ ਸੂਬਿਆਂ 'ਚ ਹਰਿਆਣਾ ਸ਼ਾਮਿਲ ਹੋ ਗਿਆ ਹੈ | ਹਰਿਆਣਾ ਨੇ ਐਸ.ਸੀ.ਵੀ. ਵਿਵਸਾਏ ਲਈ ਵਿੱਤੀ ਸਾਲ 2019 ਦੀ ...

ਪੂਰੀ ਖ਼ਬਰ »

ਕਰਮਚਾਰੀਆਂ ਤੋਂ ਬਾਅਦ ਹੁਣ ਰਾਜਨੀਤਕ ਲੋਕਾਂ ਨੇ ਦਿੱਤਾ ਰੋਡਵੇਜ਼ ਕਰਮਚਾਰੀਆਂ ਨੂੰ ਸਮਰਥਨ

ਨਰਵਾਨਾ, 21 ਅਕਤੂਬਰ (ਅਜੀਤ ਬਿਊਰੋ)-ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਦੇ 6ਵੇਂ ਦਿਨ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਪ੍ਰਭਾ ਮਾûਰ ਦੀ ਅਗਵਾਈ ਵਿਚ ਹੜਤਾਲ ਦਾ ਸਮਰਥਨ ਕੀਤਾ | ਜ਼ਿਕਰਯੋਗ ਹੈ ਕਿ ਵੱਖ-ਵੱਖ ਸੰਘ, ਕਰਮਚਾਰੀ ਸੰਘ, ਯੁਵਾ ਦਸਤੇ ਰੋਡਵੇਜ਼ ਕਰਮਚਾਰੀਆਂ ਦੇ ...

ਪੂਰੀ ਖ਼ਬਰ »

ਹੁਣ ਬਾਂਗਲਾ ਦੇ ਇਤਰਾਜ਼

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਬਾਂਗਲਾ ਨਾਮ 'ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਬੰਗਲਾਦੇਸ਼ ਨਾਲ ਨਾਮ ਦਾ ਕੁਛ ਮੇਲ ਵਿਖਾਈ ਦਿੰਦਾ ਹੈ | ਇਹ ਇਤਰਾਜ਼ ਵਿਦੇਸ਼ ਮੰਤਰਾਲੇ ਨੂੰ ਭੇਜਿਆ ਗਿਆ ਹੈ | ਹੁਣ ਇਹ ...

ਪੂਰੀ ਖ਼ਬਰ »

ਭਾਜਪਾ ਨੂੰ ਹਟਾਉਣ ਲਈ ਕਾਂਗਰਸ ਕਿਸੇ ਵੀ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ਤਿਆਰ-ਖੁਰਸ਼ੀਦ

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਸੀਨੀਅਰ ਕਾਂਗਰਸੀ ਆਗੂ ਸਲਮਾਨ ਖੁਰਸ਼ੀਦ ਦਾ ਕਹਿਣਾ ਹੈ ਕਿ ਦੇਸ਼ 'ਚ ਮੌਜੂਦਾ ਸਰਕਾਰ ਨੂੰ ਹਟਾਉਣ ਲਈ ਗਠਜੋੜ ਦੀ ਲੋੜ ਹੈ ਅਤੇ ਭਾਜਪਾ ਦਾ ਜਾਣਾ ਜ਼ਰੂਰੀ ਹੈ | ਇਸ ਲਈ ਅਸੀਂ ਹਰ ਤਰਾਂ ਦੀ ਕੁਰਬਾਨੀ ਅਤੇ ਸਮਝੌਤੇ ਲਈ ...

ਪੂਰੀ ਖ਼ਬਰ »

ਇਤਿਹਾਸਕ ਗੁ. ਰਕਾਬਗੰਜ ਸਾਹਿਬ ਵਿਖੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ਲਗਾਇਆ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-'ਹੈਲਪਿੰਗ ਹੈਂਡ ਚੈਰੀਟੇਬਲ ਟਰੱਸਟ' ਸੰਸਥਾ ਵਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬੇਰੁਜ਼ਗਾਰ ਸਿੱਖ ਨੌਜਵਾਨਾਂ ਦੀ ਮਦਦ ਵਾਸਤੇ 'ਜਾਬ ਫਾਰ ਸਿੱਖਸ' ਪ੍ਰਾਜੈਕਟ ਤਹਿਤ 'ਰੁਜ਼ਗਾਰ ਜਾਗਰੂਕਤਾ ਕੈਂਪ' ...

ਪੂਰੀ ਖ਼ਬਰ »

ਸ਼ਬਦ ਗੁਰੂ ਤੋਂ ਭਟਕਣ ਕਾਰਨ ਸਾਡੇ ਜੀਵਨ 'ਚ ਕਰਮਕਾਂਡਾਂ ਤੇ ਵਹਿਮਾ ਭਰਮਾਂ ਦੀ ਜ਼ਿਆਦਾ ਸ਼ਮੂਲੀਅਤ ਹੋ ਗਈ-ਹਰਿੰਦਰਪਾਲ ਸਿੰਘ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸ਼ਬਦ ਗੁਰੂ ਦੇ ਉਪਦੇਸ਼ ਦਾ ਰਸਤਾ ਵਿਖਾਇਆ ਸੀ ਪ੍ਰੰਤੂ ਅਸੀਂ ਉਸ ਰਸਤੇ ਤੋਂ ਹੀ ਭਟਕ ਕੇ ਦੂਜੇ ਰਸਤਿਆਂ 'ਤੇ ਤੁਰ ਪਏ ਹਾਂ ਅਤੇ ਇਸ ਮਸਲੇ ਪ੍ਰਤੀ ਸਾਰਿਆਂ ਨੂੰ ਗੰਭੀਰਤਾ ਨਾਲ ਚਿੰਤਨ ਕਰਨ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਮਿਸ਼ਨ ਵਲੋਂ ਮੁਫ਼ਤ ਕੰਪਿਊਟਰ ਸਿੱਖਿਆ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਦੀ ਸੰਸਥਾ ਸੰਸਥਾ ਯੂਨਾਈਟਿਡ ਸਿੱਖ ਐਸੋਸੀਏਸ਼ਨ ਵੱਲੋਂ ਗਰੀਬ ਤੇ ਲੋੜਵੰਦ ਸਿੱਖ ਬੱਚਿਆਂ ਦੇ ਲਈ ਮੁਫ਼ਤ ਕੰਪਿਊਟਰ ਸਿੱਖਿਆ ਦਾ ਪ੍ਰਬੰਧ ਕਰਨ ਲਈ ਕੁਝ ਮਹੀਨੇ ਪਹਿਲਾਂ ਪੱਛਮੀ ਦਿੱਲੀ ਦੇ ਅਸ਼ੋਕ ਨਗਰ ਵਿਖੇ ...

ਪੂਰੀ ਖ਼ਬਰ »

ਅੰਮਿ੍ਤਸਰ ਵਰਗਾ ਰੇਲ ਹਾਦਸਾ ਰੋਕਣ ਲਈ ਭਵਿੱਖ 'ਚ ਸਖ਼ਤ ਪ੍ਰਬੰਧ ਕੀਤੇ ਜਾਣ-ਜੱਥੇ. ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 21 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜੱਥੇ. ਰਛਪਾਲ ਸਿੰਘ ਤੇ ਯੂਥ ਵਿੰਗ ਮੁਖੀ ਜਸਵਿੰਦਰ ਸਿੰਘ ਹਨੀ ਨੇ, ਦੁਸਹਿਰੇ ਵਾਲੇ ਦਿਨ ਪੰਜਾਬ ਵਿਚ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਹਮਦਰਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸਮੇਤ ਹੋਰਨਾਂ ਨੇ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅੰਮਿ੍ਤਸਰ ਵਿਚ ਦੁਸਹਿਰਾ ਉਤਸਵ ਦੌਰਾਨ ਰੇਲ ਹਾਦਸੇ 'ਚ ਮਿ੍ਤਕ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਐਤਵਾਰ ਨੂੰ ਪੰਚਾਇਤ ਭਵਨ ਵਿਚ ਸ਼ਰਧਾਂਜਲੀ ਸਭਾ ਕੀਤੀ ਗਈ | ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਪ੍ਰਦੂਸ਼ਣ ...

ਪੂਰੀ ਖ਼ਬਰ »

ਪੁਲਿਸ ਲਾਈਨ ਵਿਚ ਸ਼ਹੀਦਾਂ ਨੂੰ ਦਿੱਤੀ ਸਲਾਮੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਆਪਣਾ ਫ਼ਰਜ਼ ਨਿਭਾਉਂਦੇ ਹੋਏ ਜਾਨਾਂ ਕੁਰਬਾਨ ਕਰਨ ਵਾਲਿਆਂ ਕਾਰਨ ਹੀ ਅੱਜ ਅਸੀਂ ਚੈਨ ਦਾ ਸਾਹ ਲੈ ਰਹੇ ਹਾਂ | ਇਹ ਵਿਚਾਰ ਸ਼ਹੀਦਾਂ ਨੂੰ ਸਲਾਮੀ ਦੇਣ ਤੋਂ ਬਾਅਦ ਪੁਲਿਸ ਮੁਖੀ ਸੁਰਿੰਦਰਪਾਲ ਸਿੰਘ ਨੇ ਪੁਲਿਸ ਲਾਈਲ ...

ਪੂਰੀ ਖ਼ਬਰ »

ਐਚ.ਐਸ.ਈ.ਬੀ. ਵਰਕਰ ਯੂਨੀਅਨ ਨੇ ਕੀਤਾ ਆਰਪਾਰ ਦੀ ਲੜਾਈ ਲੜਨ ਦਾ ਐਲਾਨ-ਸੈਣੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸੂਬਾਈ ਬਿਜਲੀ ਬੋਰਡ ਯੂਨੀਅਨ ਨੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ | ਇਸ ਵਾਰ ਯੂਨੀਅਨ ਨੇ ਆਰਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ | ਐਚ. ਐਸ. ਈ. ਬੀ. ਯੂਨੀਅਨ ਪ੍ਰਧਾਨ ਰਵਿੰਦਰ ਸੈਣੀ ਨੇ ਐਲਾਨ ਕੀਤਾ ਹੈ ਕਿ 22 ...

ਪੂਰੀ ਖ਼ਬਰ »

13 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਪਿਹੋਵਾ, 21 ਅਕਤੂਬਰ (ਅਜੀਤ ਬਿਊਰੋ)-ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ 'ਚ ਪੁਲਿਸ ਨੇ ਇਕ ਦੋਸ਼ੀ ਨੂੰ 13 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਟਰੋਲ ਪੰਪ ਇਸਮਾਈਲਾਬਾਦ 'ਤੇ ਖੜੇ ਰਵੀ ਕੁਮਾਰ ਵਾਸੀ ਪੰਜਾਬੀ ...

ਪੂਰੀ ਖ਼ਬਰ »

2 ਰੋਜ਼ਾ ਪਹਿਲੀ ਹੈਾਡਬਾਲ ਲੀਗ ਸਮਾਪਤ

ਸਿਰਾਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਐਮ.ਐਸ.ਜੀ. ਭਾਰਤੀ ਖੇਡ ਪਿੰਡ 'ਚ ਚਲ ਰਹੀ 2 ਰੋਜ਼ਾ ਪਹਿਲੀ ਹੈਾਡਬਾਲ ਲੀਗ ਐਤਵਾਰ ਨੂੰ ਸਮਾਪਤ ਹੋ ਗਈ | ਲੀਗ ਦੇ ਸਮਾਪਤੀ ਪ੍ਰੋਗਰਾਮ 'ਤੇ ਮੁੱਖ ਮਹਿਮਾਨ ਵਜੋਂ ਸ਼ਾਹ ਸਤਿਨਾਮ ਜੀ ਕ੍ਰਿਕਟ ਸਟੇਡੀਅਮ ਦੇ ਪ੍ਰਧਾਨ ਜਸਮੀਤ ...

ਪੂਰੀ ਖ਼ਬਰ »

ਈ-ਵੇਅ ਬਿੱਲ ਦੀ ਹੱਦ 'ਚ ਫੇਰਬਦਲ ਨਾਲ ਪਵੇਗਾ ਵਸੂਲੀ 'ਤੇ ਅਸਰ

ਜਲੰਧਰ, 21 ਅਕਤੂਬਰ (ਸ਼ਿਵ ਸ਼ਰਮਾ)-ਪੰਜਾਬ 'ਚ ਦੁਬਾਰਾ 50 ਹਜ਼ਾਰ ਤੋਂ ਜ਼ਿਆਦਾ ਮੁੱਲ ਦਾ ਸਾਮਾਨ ਭੇਜਣ ਦਾ ਫ਼ੈਸਲਾ ਲਾਗੂ ਹੋਣ ਤੋਂ ਬਾਅਦ ਸਨਅਤੀ ਖੇਤਰ ਵੀ ਹੁਣ ਪੇ੍ਰਸ਼ਾਨੀ ਮਹਿਸੂਸ ਕਰਨ ਲੱਗੇ ਪਏ ਹਨ | ਸਰਕਾਰ ਨੇ ਕੁਝ ਮਹੀਨੇ ਪਹਿਲਾਂ ਇਹ ਹੱਦ 50 ਹਜ਼ਾਰ ਤੋਂ ਵਧਾ ਕੇ 1 ਲੱਖ ਕਰ ਦਿੱਤੀ ਸੀ ਪਰ ਦੁਬਾਰਾ ਇਸ ਦੀ ਹੱਦ ਹੁਣ 50 ਹਜ਼ਾਰ ਕਰਨ ਤੋਂ ਬਾਅਦ ਸਨਅਤੀ ਹਲਕੇ ਦੁਬਾਰਾ 50 ਹਜ਼ਾਰ ਤੋਂ ਜ਼ਿਆਦਾ ਮੁੱਲ ਦਾ ਸਾਮਾਨ ਭੇਜਣ ਲਈ ਕੰਪਿਊਟਰਾਂ ਦੇ ਚੱਕਰਾਂ 'ਚ ਫਸ ਗਏ ਹਨ, ਜਿਸ ਕਰਕੇ ਕਈ ਵਾਰ ਸਰਵਰ ਹੌਲੀ ਚਲਦਾ ਹੋਵੇ ਤਾਂ ਆਨ-ਲਾਈਨ ਬਿੱਲ ਤਿਆਰ ਕਰਨ ਨੂੰ ਪੇ੍ਰਸ਼ਾਨੀ ਆਉਂਦੀ ਰਹੀ ਹੈ | ਪਹਿਲਾਂ ਰਿਆਇਤ ਦੇ ਕੇ ਫਿਰ ਵਾਪਸ ਲੈਣ ਨਾਲ ਕਾਰੋਬਾਰ ਖੇਤਰ 'ਚ ਚਾਹੇ ਇਸ ਬਾਰੇ ਹੈਰਾਨਗੀ ਪਾਈ ਜਾ ਰਹੀ ਹੈ ਪਰ ਦੂਜੇ ਪਾਸੇ ਸੂਤਰਾਂ ਦੀ ਮੰਨੀਏ ਤਾਂ ਜੀ. ਐੱਸ. ਟੀ. ਵਿਭਾਗ ਨੂੰ ਖ਼ਦਸ਼ਾ ਸੀ ਕਿ ਅਜੇ ਵੀ ਕੁਝ ਵਸਤਾਂ 'ਤੇ ਸਖ਼ਤੀ ਨਹੀਂ ਹੋ ਰਹੀ ਹੈ | ਜੇਕਰ ਦੁਬਾਰਾ 1 ਲੱਖ ਦੀ ਹੱਦ ਕਰ ਦਿੱਤੀ ਜਾਵੇ ਤਾਂ ਇਸ ਨਾਲ ਜੀ. ਐੱਸ. ਟੀ. ਵਸੂਲੀ 'ਚ ਵਾਧਾ ਹੋਵੇਗਾ | ਈ-ਵੇਅ ਬਿੱਲ ਲਾਗੂ ਕਰਨ ਤੋਂ ਬਾਅਦ ਕਈਆਂ ਨੇ ਆਨ-ਲਾਈਨ ਦੀ ਲੰਬੀ ਹੁੰਦੀ ਕਾਰਵਾਈ ਤੋਂ ਬਚਣ ਲਈ 50 ਹਜ਼ਾਰ ਤੋਂ ਜ਼ਿਆਦਾ ਦਾ ਸਾਮਾਨ ਟੈਂਪੂਆਂ ਤੋਂ ਛੱਡ ਕੇ ਰੇਹੜਿਆਂ 'ਤੇ ਭੇਜਣ ਦਾ ਕੰਮ ਸ਼ੁਰੂ ਕਰ ਦਿੱਤਾ ਸੀ | ਸਨਅਤਕਾਰਾਂ ਦਾ ਕਹਿਣਾ ਸੀ ਕਿ 50 ਹਜ਼ਾਰ ਦੇ ਮੁੱਲ ਦਾ ਸਾਮਾਨ ਕੁਝ ਵੀ ਨਹੀਂ ਹੁੰਦਾ ਤੇ ਉਸ ਨੂੰ ਭੇਜਣ ਲਈ ਆਨ-ਲਾਈਨ ਪ੍ਰਕਿਰਿਆ ਕਾਫ਼ੀ ਔਖੀ ਹੁੰਦੀ ਹੈ ਅਤੇ 1 ਲੱਖ ਦੀ ਹੱਦ ਕਰਨ 'ਤੇ ਕੁਝ ਸਮੇਂ ਲਈ ਰਾਹਤ ਮਿਲੀ ਸੀ ਜਦਕਿ ਹੁਣ ਦੁਬਾਰਾ ਸਾਮਾਨ ਭੇਜਣ ਲਈ ਪ੍ਰੇਸ਼ਾਨੀ ਹੋਵੇਗੀ | ਉੱਧਰ ਕੇਂਦਰ ਸਰਕਾਰ ਨੇ ਲੋਕਾਂ ਦੀ ਮੰਗ ਨੂੰ ਮੰਨਦੇ ਹੋਏ ਜੀ. ਐੱਸ. ਟੀ. ਆਰ. 3 ਬੀ ਦੀ ਰਿਟਰਨ ਫਾਈਲ ਕਰਨ ਦੀ ਮਿਆਦ 'ਚ ਵਾਧਾ ਕਰ ਦਿੱਤਾ ਹੈ, ਕਿਉਂਕਿ ਪਹਿਲਾਂ ਇਹ ਅਹਿਮ ਰਿਟਰਨ 20 ਅਕਤੂਬਰ ਤੱਕ ਜਮ੍ਹਾ ਕਰਵਾਈ ਜਾਣੀ ਸੀ ਪਰ ਹੁਣ 25 ਅਕਤੂਬਰ ਨੂੰ ਜਮ੍ਹਾ ਕਰਵਾਈ ਜਾਵੇਗੀ | ਜਲਦ ਹੀ ਜੀ. ਐੱਸ. ਟੀ. ਡੀਲਰਾਂ ਨੂੰ ਹੁਣ ਸਾਲਾਨਾ ਆਪਣੀਆਂ ਆਡਿਟ ਦੀਆਂ ਰਿਟਰਨਾਂ ਤੇ 2 ਕਰੋੜ ਤੋਂ ਜ਼ਿਆਦਾ ਸਾਲਾਨਾ ਕਾਰੋਬਾਰ ਕਰਦੀਆਂ ਫ਼ਰਮਾਂ ਨੂੰ ਆਪਣੀਆਂ ਸਾਲਾਨਾ ਰਿਟਰਨਾਂ ਜਮ੍ਹਾ ਕਰਵਾਉਣੀਆਂ ਪੈਣਗੀਆਂ |


ਖ਼ਬਰ ਸ਼ੇਅਰ ਕਰੋ

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਿਊ ਗਰਾਂਟ ਇੰਨ ਏਡ ਸਕੀਮ ਤਹਿਤ ਭਰਤੀ ਕੀਤੇ 1925 ਅਧਿਆਪਕਾਂ ਨੇ ਅੱਜ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਸਿੱਖਿਆ ਮੰਤਰੀ ਨਾਲ ਮੰਗਾਂ ਦੇ ਮਾਮਲੇ ਨੂੰ ਹੱਲ ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਿਲਕੁਲ ਸਹੀ, ਦੋਸ਼ੀਆਂ ਵਿਰੁੱਧ ਕਾਰਵਾਈ ਦੀ ਜ਼ਰੂਰਤ-ਬ੍ਰਹਮਪੁਰਾ, ਸੇਖਵਾਂ

ਖੇਮਕਰਨ, 21 ਅਕਤੂਬਰ (ਰਾਕੇਸ਼ ਬਿੱਲਾ)-ਅਕਾਲੀ ਦਲ ਤੋਂ ਬਾਗੀ ਹੋਏ ਧੜੇ ਦੇ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਸਟਿਸ ਰਣਜੀਤ ਸਿੰਘ ਵਲੋਂ ਤਿਆਰ ਕੀਤੀ ਰਿਪੋਰਟ ਬਿਲਕੁਲ ਸਹੀ ...

ਪੂਰੀ ਖ਼ਬਰ »

ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕਰਨ ਦੀ ਮੰਗ

ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਤਲਬ ਕਰਨ ਦਾ ਆਦੇਸ਼ ਦੇਣ ਵਾਲੇ ਬਰਖ਼ਾਸਤ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੋਤੀ ਮਹਿਲ ਵੱਲ ਕੀਤੀ ਰੋਸ ਰੈਲੀ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ

ਪਟਿਆਲਾ, 21 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚੱਲ ਰਹੇ ਪੱਕੇ ਮੋਰਚੇ ਤੇ ਮਰਨ ਵਰਤ 'ਤੇ ਅੱਜ 15ਵੇਂ ਦਿਨ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਮੋਤੀ ਮਹਿਲ ਘੇਰਨ ਲਈ ਰੈਲੀ ਦੇ ਰੂਪ 'ਚ ਹਜ਼ਾਰਾਂ ਦੀ ਗਿਣਤੀ 'ਚ ਅਧਿਆਪਕ ਧਰਨੇ ਵਾਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX