ਤਾਜਾ ਖ਼ਬਰਾਂ


30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  16 minutes ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  28 minutes ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  about 1 hour ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਭਾਜਪਾ ਦਾ ਇੱਕ ਵਫ਼ਦ, ਜਿਸ 'ਚ ਭਾਜਪਾ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਮਹਿਲਾ ਮੋਰਚਾ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੁਲਾ ਸ਼ਰਮਾ ਸ਼ਾਮਲ ਸਨ, ਨੇ ਅੱਜ ਰਾਜਧਾਨੀ ਦਿੱਲੀ...
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  about 1 hour ago
ਦੇਹਰਾਦੂਨ, 26 ਮਈ - ਰਿਪੋਰਟਾਂ ਮੁਤਾਬਿਕ ਇਕ ਜੂਨ ਤੋਂ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹਣ ਜਾ ਰਹੇ ਹਨ। ਭਾਰਤੀ ਫੌਜ ਦੀ ਇਕ ਟੀਮ ਨੂੰ ਇਕ ਮਈ ਤੋਂ 6 ਕਿੱਲੋਮੀਟਰ ਤੱਕ ਦੇ ਟਰੈਕ ਤੋਂ ਬਰਫ਼ ਨੂੰ ਹਟਾਉਣ ਲਈ ਤਾਇਨਾਤ ਕੀਤਾ ਗਿਆ ਹੈ, ਇਸ ਟੀਮ ਵਿਚ...
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  about 1 hour ago
ਅਹਿਮਦਾਬਾਦ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਜਿੱਤ ਦਾ ਜਸ਼ਨ ਮਨਾਉਣ ਦੇ ਲਈ ਗੁਜਰਾਤ ਪਹੁੰਚ ਰਹੇ ਹਨ, ਜਿਸ ਨੇ ਇੱਕ ਵਾਰ ਫਿਰ ਪਾਰਟੀ ਨੂੰ ਸਾਰੀਆਂ 26 ਸੰਸਦੀ ਸੀਟਾਂ ਸੌਂਪੀਆਂ ਹਨ। ਭਾਜਪਾ ਦੀ .....
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  about 2 hours ago
ਭੁਵਨੇਸ਼ਵਰ, 26 ਮਈ- ਬੀਜੂ ਜਨਤਾ ਦਲ ਦੇ ਪ੍ਰਧਾਨ ਨਵੀਨ ਪਟਨਾਇਕ ਨੇ ਐਤਵਾਰ ਨੂੰ ਓਡੀਸ਼ਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕੀਤੀ ਅਤੇ ਸੂਬੇ 'ਚ ਲਗਾਤਾਰ ਪੰਜਵੀਂ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  about 2 hours ago
ਤਿਰੂਵਨੰਤਪੁਰਮ, 26 ਮਈ- ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਦੇ 15 ਸ਼ੱਕੀ ਅੱਤਵਾਦੀਆਂ ਦੇ ਕਿਸ਼ਤੀਆਂ 'ਚ ਸਵਾਰ ਹੋ ਕੇ ਕਥਿਤ ਤੌਰ 'ਤੇ ਸ੍ਰੀਲੰਕਾ ਤੋਂ ਲਕਸ਼ਦੀਪ ਲਈ ਰਵਾਨਾ ਹੋਣ ਦੀ ਖ਼ੁਫ਼ੀਆ ਰਿਪੋਰਟ ਮਿਲਣ ਤੋਂ ਬਾਅਦ ਕੇਰਲ ਤੱਟ 'ਤੇ ਹਾਈ ਅਲਰਟ...
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  about 2 hours ago
ਪਟਨਾ, 26 ਮਈ- ਬਿਹਾਰ 'ਚ ਸ਼ਿਵਹਰ ਜ਼ਿਲ੍ਹੇ ਦੇ ਨਗਰ ਥਾਣਾ ਇਲਾਕੇ 'ਚ ਹਰਨਾਹੀ ਪਿੰਡ 'ਚ ਇੱਕ ਵਿਅਕਤੀ ਵੱਲੋਂ ਆਪਣੇ ਦੋ ਬੱਚਿਆ ਦਾ ਕਤਲ ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ...
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  about 2 hours ago
ਬਠਿੰਡਾ, 26 ਮਈ (ਲਛਮਣ ਦਾਸ ਗਰਗ, ਮਨਦੀਪ ਮੱਕੜ)- ਬਠਿੰਡਾ ਦੇ ਗੋਨਿਆਣਾ ਵਿਖੇ ਇੱਕ ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਾਣਕਾਰੀ...
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  about 3 hours ago
ਕੰਧਾਰ, 26 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਕੰਧਾਰ ਅਤੇ ਦੋ ਹੋਰ ਪੂਰਬੀ ਸੂਬਿਆਂ 'ਚ ਤਾਲਿਬਾਨੀਆਂ ਦੇ ਠਿਕਾਣਿਆਂ ਨੂੰ ਨਿਸ਼ਾਨਾ ਬਣਾ ਕੀਤੀ ਗਈ ਕਾਰਵਾਈ 'ਚ ਤਾਲਿਬਾਨ ਸਮੂਹ ਦੇ ਦੋ ਸਥਾਨਕ ਕਮਾਂਡਰ ਸਮੇਤ ਕੁੱਲ 30 ਅੱਤਵਾਦੀਆਂ ਮਾਰੇ ਗਏ ਹਨ। ਫ਼ੌਜ ਵੱਲੋਂ .....
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 3 hours ago
ਖਡੂਰ ਸਾਹਿਬ, 26 ਮਈ (ਮਾਨ ਸਿੰਘ)- ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਜਾਤੀ ਉਮਰਾ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੇ ਚਾਚਾ ਸੁਖਰਾਮ ਸਿੰਘ, ਦਾਦੀ ਸੁਰਜੀਤ ਕੌਰ ਅਤੇ ਭੈਣਾਂ ਹਰਪ੍ਰੀਤ...
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  about 3 hours ago
ਲੀਮਾ, 26 ਮਈ- ਉੱਤਰੀ ਪੇਰੂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 8.0 ਮਾਪੀ ਗਈ। ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਦਾ ਕਹਿਣਾ ਹੈ ਕਿ ਭੂਚਾਲ ਕਾਰਨ...
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  about 4 hours ago
ਬੈਂਗਲੁਰੂ, ੨6 ਮਈ - ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ ਸੁਧਾਕਰ ਨੇ ਬੈਂਗਲੁਰੂ 'ਚ ਐੱਸ.ਐਮ ਕ੍ਰਿਸ਼ਨਾ ਦੇ ਗ੍ਰਹਿ ਵਿਖੇ ਭਾਜਪਾ ਆਗੂ ਆਰ.ਅਸ਼ੋਕ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਮੇਸ਼ ਜਰਕੀਹੋਲੀ ਨੇ ਕਿਹਾ ਕਿ ਇਹ ਕੋਈ ਸਿਆਸੀ ਮੁਲਾਕਾਤ ਨਹੀ ਸੀ...
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  about 4 hours ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  1 minute ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 5 hours ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 5 hours ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 5 hours ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 6 ਕੱਤਕ ਸੰਮਤ 550

ਹਰਿਆਣਾ ਹਿਮਾਚਲ

ਐਸ.ਪੀ. ਅਤੇ ਹੋਰ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਕੈਥਲ, 21 ਅਕਤੂਬਰ (ਅਜੀਤ ਬਿਊਰੋ)-ਪੁਲਿਸ ਲਾਈਨ 'ਚ ਪੁਲਿਸ ਯਾਦਗਾਰ ਦਿਵਸ ਨੂੰ ਗੌਰਵਮਈ ਢੰਗ ਨਾਲ ਮਨਾਇਆ ਗਿਆ | ਅਮਰ ਸ਼ਹੀਦਾਂ ਦੀ ਯਾਦ 'ਚ ਕੀਤੀ ਗਈ ਮੈਰਾਥਨ ਦੌੜ 'ਚ ਯੁਵਾਵਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਜਿਸ ਨੂੰ ਸੈਕਟਰ-21 ਵਿਖੇ ਇੰਡੋਰ ਸਟੇਡੀਅਮ ਤੋਂ ਡੀ.ਐਸ.ਪੀ. ...

ਪੂਰੀ ਖ਼ਬਰ »

18 ਸਾਲਾ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ

ਪਲਵਲ, 21 ਅਕਤੂਬਰ (ਅਜੀਤ ਬਿਊਰੋ)-ਟੂਟੀ ਤੋਂ ਪਾਣੀ ਲੈ ਕੇ ਘਰ ਪਰਤ ਰਹੀ ਇਕ 18 ਸਾਲਾ ਲੜਕੀ ਨੂੰ ਜਬਰਦਸਤੀ ਰਸਤੇ ਤੋਂ ਆਪਣੇ ਘਰ 'ਚ ਖਿੱਚ ਕੇ ਜਬਰਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਿਲ੍ਹਾ ਮਹਿਲਾ ਥਾਣਾ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਦੋਸ਼ੀ ਿਖ਼ਲਾਫ਼ ਜਬਰ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਦੇ ਸਮਰਥਨ ਵਿਚ ਕਰਮਚਾਰੀ ਸੰਘ, ਸੀਟੂ ਅਤੇ ਹੋਰ ਕਰਮਚਾਰੀ ਸੰਗਠਨ ਉਤਰੇ ਸੜਕਾਂ 'ਤੇ

ਕੈਥਲ, 21 ਅਕਤੂਬਰ (ਅਜੀਤ ਬਿਊਰੋ)-ਸਰਵ ਕਰਮਚਾਰੀ ਸੰਘ ਹਰਿਆਣਾ ਅਤੇ ਸੀਟੂ ਨਾਲ ਸਬੰਧਤ ਸੰਗਠਨਾਂ ਦੇ ਕਰਮਚਾਰੀਆਂ ਨੇ ਹਨੁਮਾਨ ਵਾਟਿਕਾ ਵਿਚ ਰੋਡਵੇਜ਼ ਕਰਮਚਾਰੀਆਂ ਦੇ ਸਮਰਥਨ ਵਿਚ ਜਨਸਭਾ ਕੀਤੀ | ਪ੍ਰਧਾਨਗੀ ਸਰਵ ਕਰਮਚਾਰੀ ਸੰਘ ਦੇ ਜ਼ਿਲ੍ਹਾ ਸਕੱਤਰ ਜਰਨੈਲ ਸਿੰਘ ...

ਪੂਰੀ ਖ਼ਬਰ »

ਆਪ ਪਾਰਟੀ ਵਰਕਰਾਂ ਨੇ ਦਿੱਤਾ ਰੋਡਵੇਜ਼ ਕਰਮਚਾਰੀਆਂ ਨੂੰ ਸਮਰਥਨ

ਟੋਹਾਣਾ, 21 ਅਕਤੂਬਰ (ਗੁਰਦੀਪ ਸਿੰਘ ਭੱਟੀ)-ਹਰਿਆਣਾ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਅੱਜ 6ਵੇਂ ਦਿਨ ਵੀ ਜਾਰੀ ਰਹੀ | ਹੜਤਾਲੀ ਕਰਮਚਾਰੀਆਂ ਨੇ ਬੱਸ ਸਟੈਂਡ ਤੋਂ ਕਰੀਬ 100 ਗਜ ਦੁਰੀ 'ਤੇ ਸੰਤੋਖ਼ ਕਾਲੋਨੀ 'ਚ ਧਰਨਾ ਦਿੱਤਾ ਹੋ ਇਆ ਹੈ | ਬੱਸ ਸਟੈਂਡ 'ਤੇ ਪੁਲੀਸ ਅਤੇ 3 ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਕੋਲੋਂ 5 ਲੱਖ ਦੇ ਗਹਿਣੇ ਖੋਹ ਕੇ ਫ਼ਰਾਰ

ਟੋਹਾਣਾ, 21 ਅਕਤੂਬਰ (ਗੁਰਦੀਪ ਸਿੰਘ ਭੱਟੀ)-ਜ਼ਿਲ੍ਹਾ ਹੈੱਡ ਕੁਆਰਟਰ ਤੇ ਹੁੱਡਾ ਸੈਕਟਰ ਦੇ ਮਹਿੰਦਰ ਪਾਲ ਨਾਰੰਗ ਦੇ ਸਕੂਟਰ 'ਤੇ ਬੈਠੀ ਉਸਦੀ ਪਤਨੀ ਦੇ ਹੱਥ 'ਚੋਂ ਥੈਲਾ ਝਪਟ ਕੇ ਮੋਟਰਸਾਈਕਲ ਸਵਾਰ 2 ਲੁਟੇਰੇ 15 ਤੋਲੇ ਸੋਨੇ ਦੇ ਗਹਿਣੇ ਖੋਹ ਕੇ ਫਰਾਰ ਹੋ ਗਏ | ਦੇਰ ਰਾਤ ...

ਪੂਰੀ ਖ਼ਬਰ »

ਜਗਦੰਬਾ ਸੇਵਾ ਕਮੇਟੀ ਨੇ ਵਿਸ਼ਾਲ ਭਗਵਤੀ ਜਾਗਰਣ ਅਤੇ ਭੰਡਾਰਾ ਲਗਾਇਆ

ਥਾਨੇਸਰ, 21 ਅਕਤੂਬਰ (ਅਜੀਤ ਬਿਊਰੋ)-ਸ਼ਹਿਰ ਦੀ ਪ੍ਰਸ਼ਿੱਧ ਸਮਾਜਿਕ ਅਤੇ ਧਾਰਮਿਕ ਸੰਸਥਾ ਜਗਦੰਬਾ ਸੇਵਾ ਸਮਿਤੀ ਵਲੋਂ ਬੀਤੀ ਰਾਤ ਕਾਲੀ ਕਮਲੀ ਮਾਂ ਭੱਦਰਕਾਲੀ ਪ੍ਰਾਚੀਨ ਮੰਦਰ 'ਚ ਵਿਸ਼ਾਲ ਭਗਵਤੀ ਜਾਗਰਣ ਅਤੇ ਅਖੰਡ ਭੰਡਾਰਾ ਲਗਾਇਆ ਗਿਆ | ਭਗਵਤੀ ਜਾਗਰਣ ਵਿਚ ...

ਪੂਰੀ ਖ਼ਬਰ »

ਬ੍ਰਹਮ ਸਰੋਵਰ ਦੇ ਸੁੰਦਰੀਕਰਨ 'ਤੇ ਸੂਬਾ ਸਰਕਾਰ ਵਲੋਂ ਖ਼ਰਚ ਕੀਤੇ ਜਾਣਗੇ 55 ਕਰੋੜ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਸੂਬਾਈ ਸਰਕਾਰ ਵਲੋਂ ਇਸ ਸਾਲ ਕੌਮਾਂਤਰੀ ਗੀਤਾ ਮਹੋਤਸਵ ਵਲੋਂ ਸੋਹਣਾ ਸਵਰੂਪ ਦਿੱਤਾ ਜਾਵੇਗਾ | ਇਸ ਲਈ ਇਸ ਮਹੋਤਸਵ ਤੋਂ ਪਹਿਲਾਂ ਏਸ਼ੀਆ ਦੇ ਸੱਭ ਤੋਂ ਵੱਡੇ ਬ੍ਰਹਮ ਸਰੋਵਰ ਨੂੰ ...

ਪੂਰੀ ਖ਼ਬਰ »

ਸ਼ਨੀਦੇਵ ਮੰਦਰ ਤੋਂ ਕੱਢੀ ਕਲਸ਼ ਯਾਤਰਾ

ਫਰੀਦਾਬਾਦ, 21 ਅਕਤੂਬਰ (ਅਜੀਤ ਬਿਊਰੋ)-ਸੈਕਟਰ-50 ਪਿੰਡ ਡਬੁਆ ਵਿਖੇ ਭੂਮੀਆ ਖੇੜਾ ਦੇਵਤ ਆਸ਼ਰਮ (ਸ਼ਨੀਦੇਵ ਮੰਦਰ) 'ਚ ਸ੍ਰੀਮਦ ਭਾਗਵਤ ਹਫ਼ਤਾ ਗਿਆਨ ਯੱਗ ਦੀ ਸ਼ੁਰੂਆਤ ਧੂਮਧਾਮ ਨਾਲ ਕੀਤੀ | ਇਸ ਮੌਕੇ 'ਤੇ ਬਾਬਾ ਰਾਧਾ ਕ੍ਰਿਸ਼ਨ ਦਾਸ ਸੇਵਕ ਸ਼ਿਵ ਮੰਦਰ ਪਿੰਡ ਡਬੁਆ, ਬਾਬਾ ...

ਪੂਰੀ ਖ਼ਬਰ »

ਸ਼ਹੀਦਾਂ ਦੀ ਕੁਰਬਾਨੀ ਕਦੇ ਭੁਲਾਈ ਨਹੀਂ ਜਾ ਸਕਦੀ-ਚਾਂਵਰੀਆ

ਪਿਹੋਵਾ, 21 ਅਕਤੂਬਰ (ਅਜੀਤ ਬਿਊਰੋ)-ਐਸ.ਡੀ.ਐਮ. ਪੂਜਾ ਚਾਂਵਰੀਆ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਇਨ੍ਹਾਂ ਸ਼ਹੀਦਾਂ ਕਾਰਨ ਸਾਰੇ ਆਜ਼ਾਦੀ ਦੀ ਸਾਹ ਲੈ ਰਹੇ ਹਨ | ਇਸ ਲਈ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ | ਉਹ ...

ਪੂਰੀ ਖ਼ਬਰ »

ਮੋਮਬੱਤੀਆਂ ਜਗਾ ਕੇ ਅੰਮਿ੍ਤਸਰ ਵਿਖੇ ਮਰੇ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

ਏਲਨਾਬਾਦ, 21 ਅਕਤੂਬਰ (ਜਗਤਾਰ ਸਮਾਲਸਰ)-ਦੁਸਹਿਰੇ ਮੌਕੇ ਅੰਮਿ੍ਤਸਰ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ 'ਚ ਮਰਨ ਵਾਲੇ ਲੋਕਾਂ ਨੂੰ ਗ੍ਰਾਮੀਣ ਵਿਕਾਸ ਮੰਚ ਵਲੋਂ ਚੌਪਟਾ ਵਿਖੇ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਦਿੱਤੀ ਗਈ | ਇਸ ਦੌਰਾਨ ਕਈ ਦੁਕਾਨਦਾਰ ਅਤੇ ਸਥਾਨਕ ਲੋਕ ...

ਪੂਰੀ ਖ਼ਬਰ »

ਹਰਿਆਣਾ ਜਨ ਚੇਤਨਾ ਪਾਰਟੀ ਨੇ ਚਲਾਈ ਜਨ ਸੰਪਰਕ ਮੁਹਿੰਮ

ਏਲਨਾਬਾਦ, 21 ਅਕਤੂਬਰ (ਜਗਤਾਰ ਸਮਾਲਸਰ)-ਹਰਿਆਣਾ ਜਨ ਚੇਤਨਾ ਪਾਰਟੀ ਦੇ ਸੀਨੀਅਰ ਆਗੂ ਸੱਤਿਆ ਨਰਾਇਣ ਪਾਂਡਿਆ ਨੇ ਅੱਜ ਆਪਣੀ ਜਨ ਸੰਪਰਕ ਮੁਹਿੰਮ ਤਹਿਤ ਪਾਰਟੀ ਵਰਕਰਾਂ ਨਾਲ ਹਲਕੇ ਦੇ ਪਿੰਡ ਮੁਮੇਰਾ ਕਲਾਂ ਵਿਖੇ ਨਾਥ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਕਾਲਜ ਦੀ ਤਰੱਕੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਅਹਿਮ ਬੈਠਕ

ਰਤੀਆ, 21 ਅਕਤੂਬਰ (ਬੇਅੰਤ ਮੰਡੇਰ)-ਖ਼ਾਲਸਾ ਤ੍ਰੈ-ਸ਼ਤਾਬਦੀ ਸਰਕਾਰੀ ਕਾਲਜ ਦੇ ਵਿਦਿਆਰਥੀ ਯੂਨੀਅਨ ਦੇ ਨਵੇਂ ਚੁਣੇ ਗਏ ਪ੍ਰਧਾਨ ਹਰਮਣ ਚਹਿਲ ਦੀ ਪ੍ਰਧਾਨਗੀ 'ਚ ਬੈਠਕ ਕਾਲਜ 'ਚ ਹੋਈ | ਇਸ ਮੌਕੇ ਪ੍ਰਧਾਨ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਾਲਜ ਪਿ੍ੰਸੀਪਲ ਡਾ. ਵਿਕਾਸ ਆਨਦ , ...

ਪੂਰੀ ਖ਼ਬਰ »

9ਵਾਂ ਸਰਵਜਾਤੀ ਜਾਣ-ਪਛਾਣ ਸੰਮੇਲਨ 27-28 ਨੂੰ

ਫਰੀਦਾਬਾਦ, 21 ਅਕਤੂਬਰ (ਅਜੀਤ ਬਿਊਰੋ)-ਮਹਾਰਾਜਾ ਅਗਰਸੈਨ ਵਿਆਹ ਕਮੇਟੀ ਦਾ 19ਵਾਂ ਸਰਵਜਾਤੀ ਜਾਣ-ਪਛਾਣ ਸੰਮੇਲਨ 27-28 ਅਕਤੂਬਰ ਅਤੇ ਸਰਵਜਾਤੀ ਵਿਆਹ 8 ਦਸੰਬਰ 2018 ਨੂੰ ਓਲਡ ਫਰੀਦਾਬਾਦ 'ਚ ਕਰਵਾਇਆ ਜਾਵੇਗਾ | ਜਾਣ-ਪਛਾਣ ਸੰਮੇਲਨ ਅਗਰਸੈਨ ਭਵਨ, ਨਜਦੀਕ ਗੋਪੀ ਕਾਲੋਨੀ ਚੌਕ, ...

ਪੂਰੀ ਖ਼ਬਰ »

ਸਵ: ਮਦਨ ਗੋਪਾਲ ਸ਼ਾਸਤਰੀ ਦਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸ੍ਰੋਤ-ਮੁੱਖ ਮੰਤਰੀ

ਹਿਸਾਰ, 21 ਅਕਤੂਬਰ (ਰਾਜ ਪਰਾਸ਼ਰ)-ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਜਸਟਿਸ ਸੂਰਿਆਕਾਂਤ ਦੇ ਪਿਤਾ ਸਵ: ਮਦਨ ਗੋਪਾਲ ਸ਼ਾਸਤਰੀ ਦਾ ਨਿਰਮਲ ਅਤੇ ਕਾਵਿਆਤਮਕ ਜੀਵਨ ਸਾਰਿਆਂ ਲਈ ਪ੍ਰੇਰਣਾ ਸ੍ਰੋਤ ਹੈ | ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਸਾਦਗੀ ਭਰੇ ਜੀਵਨ ਅਤੇ ...

ਪੂਰੀ ਖ਼ਬਰ »

ਦੁਰਗਾ ਪੂਜਾ 'ਚ ਚਾਰ ਮੰਤਰੀਆਂ ਦੀ ਜ਼ੋਰਦਾਰ ਟੱਕਰ

ਕੋਲਕਾਤਾ, 21 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)-ਬੰਗਾਲ 'ਚ ਦੁਰਗਾ ਪੂਜਾ ਹੁਣ ਵਕਾਰ ਦਾ ਮਾਮਲਾ ਬਣ ਗਿਆ ਹੈ ਅਤੇ ਇਲਾਕਿਆਂ 'ਚ ਕੌਾਸਲਰ, ਬਲਾਕ ਪ੍ਰਧਾਨ ਤੋਂ ਲੈ ਕੇ ਮੰਤਰੀ ਤੱਕ ਸਾਰੇ ਇਕ ਦੂਜੇ ਤੋਂ ਅੱਗੇ ਲੰਘਣ ਲਈ ਹਰ ਵਸੀਲਾ ਵਰਤਦੇ ਹਨ | ਕੋਲਕਾਤਾ 'ਚ ਇਸ ਬਾਰ ਚਾਰ ...

ਪੂਰੀ ਖ਼ਬਰ »

ਸਰਸਵਤੀ ਤੀਰਥ 'ਤੇ ਚਲਾਈ ਸਫ਼ਾਈ ਮੁਹਿੰਮ

ਪਿਹੋਵਾ, 21 ਅਕਤੂਬਰ (ਅਜੀਤ ਬਿਊਰੋ)-ਐਸ.ਡੀ.ਐਮ. ਪੂਜਾ ਚਾਂਵਰੀਆ ਦੀ ਅਗਵਾਈ ਵਿਚ ਸਰਸਵਤੀ ਤੀਰਥ 'ਤੇ ਸਫ਼ਾਈ ਮੁਹਿੰਮ ਚਲਾਈ ਗਈ | ਸਫ਼ਾਈ ਮੁਹਿੰਮ ਵਿਚ ਸ਼ਹਿਰ ਦੀਆਂ ਸੰਸਥਾਵਾਂ ਦੇ ਪ੍ਰਤੀਨਿਧਾਂ ਦੇ ਨਾਲ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ ਹੈ | ਐਤਵਾਰ ਨੂੰ ਸਰਸਵਤੀ ...

ਪੂਰੀ ਖ਼ਬਰ »

ਸੈਕਟਰ-5 'ਚ ਮਨਾਈ ਮਹਾਰਾਜਾ ਅਗਰਸੈਨ ਜੈਅੰਤੀ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਵੈਸ਼ ਅਗਰਵਾਲ ਸਮਾਜ ਵਲੋਂ ਸੈਕਟਰ-5 ਦੇ ਜਨਤੱਕ ਕੇਂਦਰ 'ਚ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ ਗਈ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਵਿਧਾਇਕ ਸੁਭਾਸ਼ ਸੁਧਾ ਸਨ | ਉਨ੍ਹਾਂ ਮਹਾਰਾਜਾ ਅਗਰਸੈਨ ਦੀ ਤਸਵੀਰ 'ਤੇ ਫੁੱਲ ਭੇਟ ...

ਪੂਰੀ ਖ਼ਬਰ »

ਖੇਡਾਂ ਨਾਲ ਹੁੰਦਾ ਹੈ ਸਰੀਰਕ ਅਤੇ ਮਾਨਸਿਕ ਵਿਕਾਸ-ਸੁਢੈਲ

ਜਗਾਧਰੀ, 21 ਅਕਤੂਬਰ (ਜਗਜੀਤ ਸਿੰਘ)-ਖੇਡਾਂ ਦਾ ਜੀਵਨ 'ਚ ਅਹਿਮ ਸਥਾਨ ਹੁੰਦਾ ਹੈ, ਅਤੇ ਖੇਡਣ ਦੀ ਭਾਵਨਾ ਨਾਲ ਹੀ ਵਿਅਕਤੀ 'ਚ ਉਰਜਾ ਦਾ ਸੰਚਾਰ ਹੁੰਦਾ ਹੈ | ਸੂਬੇ 'ਚ ਖਿਡਾਰੀਆਂ ਦਾ ਖੇਡਾਂ ਪ੍ਰਤੀ ਵਿਸ਼ੇਸ਼ ਝੁਕਾਓ ਰਿਹਾ ਹੈ, ਜਿਸਦੇ ਨਾਲ ਅੱਜ ਹਰਿਆਣਾ ਪ੍ਰਦੇਸ਼ ਦੇ ...

ਪੂਰੀ ਖ਼ਬਰ »

ਸੈਕਟਰ-13 ਦੇ ਵਿਕਾਸ 'ਤੇ ਖ਼ਰਚ ਕੀਤਾ ਜਾਵੇਗਾ ਕਰੀਬ 2.50 ਕਰੋੜ ਦਾ ਬਜਟ-ਗਰਗ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸੈਕਟਰ-13 ਦੇ ਸਾਬਕਾ ਕੌਾਸਲਰ ਸਤੀਸ਼ ਗਰਗ ਨੇ ਕਿਹਾ ਕਿ ਸੈਕਟਰ-13 ਦੇ ਵਿਕਾਸ ਕੰਮਾਂ 'ਤੇ ਕਰੀਬ 2.50 ਕਰੋੜ ਰੁਪਏ ਦੀ ਰਕਮ ਖ਼ਰਚ ਕੀਤੀ ਜਾਵੇਗੀ | ਇਨ੍ਹਾਂ ਵਿਕਾਸ ਕੰਮਾਂ ਲਈ ਯੋਜਨਾ ਤਿਆਰ ਕਰ ਲਈ ਗਈ ਹੈ | ਇਸ ਯੋਜਨਾ 'ਤੇ ...

ਪੂਰੀ ਖ਼ਬਰ »

ਸੰਕੀਰਤਨ ਦੌਰਾਨ ਸ਼ਰਧਾਲੂਆਂ ਨੇ ਅੰਮਿ੍ਤਸਰ ਰੇਲ ਹਾਦਸੇ ਦੇ ਸ਼ਿਕਾਰ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਥਾਨੇਸਰ, 21 ਅਕਤੂਬਰ (ਅਜੀਤ ਬਿਊਰੋ)-ਸ੍ਰੀ ਖਾਟੂਸ਼ਿਆਮ ਪਰਿਵਾਰ ਟਰੱਸਟ ਦੀ ਅਗਵਾਈ 'ਚ 160ਵਾਂ ਕਾਦਸੀ ਸੰਕੀਰਤਨ ਦੇਰ ਸ਼ਾਮ ਬ੍ਰਹਮਸਰੋਵਰ ਦੇ ਦ੍ਰੋਪਦੀ ਕੂਪ ਵਿਖੇ ਖਾਟੂਸ਼ਿਆਮ ਮੰਦਰ 'ਚ ਕੀਤਾ ਗਿਆ | ਵੱਡੀ ਗਿਣਤੀ 'ਚ ਆਏ ਸ਼ਿਆਮ ਭਗਤਾਂ ਨੇ ਭਰਵੇ ਦਰਬਾਰ 'ਚ ਹਾਜ਼ਰ ਲਾਈ | ...

ਪੂਰੀ ਖ਼ਬਰ »

ਮਹਿੰਦੀ ਲਾਓ, ਮਹਿੰਦੀ ਰਚਾਓ ਮੁਕਾਬਲੇ 'ਚ ਪਿ੍ਅੰਕਾ ਨੇ ਮਾਰੀ ਬਾਜ਼ੀ

ਬਾਬੈਨ, 21 ਅਕਤੂਬਰ (ਡਾ. ਦੀਪਕ ਦੇਵਗਨ)-ਸਮਾਜਿਕ ਸੰਸਥਾ ਆਨ-ਡੇਅ ਵਲੋਂ ਔਰਤਾਂ 'ਚ ਮਹਿੰਦੀ ਦੇ ਮਹੱਤਵ ਨੂੰ ਲੈ ਕੇ ਜਾਗਰੂਕਤਾ ਪੈਦਾ ਕਰਨ ਲਈ ਔਰਤਾਂ ਦਾ ਮਹਿੰਦੀ ਲਾਓ-ਮਹਿੰਦੀ ਰਚਾਓ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ 'ਚ ਖੇਤਰ ਦੇ ਵੱਖ-ਵੱਖ ਪਿੰਡਾਂ ਤੋਂ 40 ਤੋਂ ...

ਪੂਰੀ ਖ਼ਬਰ »

ਆਡੀਸ਼ਨ ਨਾਲ ਹੋਇਆ ਕੁਰੂਕਸ਼ੇਤਰ ਦੇ ਸੁਪਰ ਸਟਾਰਜ਼ ਸੀਜ਼ਨ-3 ਦਾ ਆਗਾਜ਼

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹੁੰਨਰਵਾਨ ਬੰਚਿਆਂ ਨੂੰ ਮੰਚ ਪ੍ਰਦਾਨ ਕਰਨ ਲਈ ਸ਼ਹਿਰ ਦਾ ਉਡਾਨ ਡੀ ਰਾਕ ਕਲਚਰਲ ਅਤੇ ਸੋਸ਼ਲ ਵੈਲਫ਼ੇਅਰ ਗਰੁੱਪ ਪਿਛਲੇ ਕਈ ਸਾਲ ਤੋਂ ਕੰਮ ਕਰ ਰਿਹਾ ਹੈ | ਗਰੁੱਪ ਵਲੋਂ ਸਮੈਂ-ਸਮੇਂ 'ਤੇ ਕਈ ਸੱਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

ਰਾਜਾ ਵਿਹਾਰ ਕਾਲੋਨੀ ਵਿਚ ਕੰਮ ਸ਼ੁਰੂ ਹੋਣ 'ਤੇ ਰਾਜ ਮੰਤਰੀ ਦਾ ਕੀਤਾ ਧੰਨਵਾਦ

ਕੁਰੂਕਸ਼ੇਤਰ/ਸ਼ਾਹਾਬਾਦ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਰਾਜਾ ਵਿਹਾਰ ਕਾਲੋਨੀ ਵਿਚ ਸੀਵਰੇਜ ਅਤੇ ਪਾਣੀ ਦੀ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਹੋਣ 'ਤੇ ਕਾਲੋਨੀ ਵਾਸੀਆਂ ਨੇ ਰਾਜ ਮੰਤਰੀ ਕ੍ਰਿਸ਼ਨ ਬੇਦੀ ਦਾ ਧੰਨਵਾਦ ਕੀਤਾ | ਆਰਾਮ ਘਰ ਵਿਚ ਕਾਲੋਨੀ ਵਾਸੀਆਂ ...

ਪੂਰੀ ਖ਼ਬਰ »

ਭਾਜਪਾ ਸਰਕਾਰ ਦਮਨਕਾਰੀ ਨੀਤੀਆਂ ਚਲਾ ਕੇ ਕਰਮਚਾਰੀਆਂ ਦਾ ਕਰ ਰਹੀ ਸ਼ੋਸ਼ਣ-ਸਿੰਗਲਾ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਵਿਸ਼ਾਲ ਸਿੰਗਲਾ ਨੇ ਕਿਹਾ ਹੈ ਕਿ ਭਾਜਪਾ ਸਰਕਾਰ ਦਮਨਕਾਰੀ ਨੀਤੀਆਂ ਚਲਾ ਕੇ ਕਰਮਚਾਰੀਆਂ ਦਾ ਸ਼ੋਸ਼ਣ ਕਰ ਰਹੀ ਹੈ | ਪਿਛਲੇ 6 ਦਿਨ ਤੋਂ ਹਰਿਆਣਾ ਰੋਡਵੇਜ਼ ...

ਪੂਰੀ ਖ਼ਬਰ »

ਪਿਛਲੇ ਇਕ ਸਾਲ ਤੋਂ ਟੁੱਟੀਆਂ ਸੜਕਾਂ ਦੋਂ ਦੁਖੀ ਸੈਣੀ ਕਾਲੋਨੀ ਵਾਸੀ

ਥਾਨੇਸਰ, 21 ਅਕਤੂਬਰ (ਅਜੀਤ ਬਿਊਰੋ)-ਝਾਂਸਾ ਰੋਡ 'ਤੇ ਸੈਣੀ ਕਾਲੋਨੀ ਵਿਚ ਸਮੱਸਿਆਵਾਂ ਦੇ ਅੰਬਾਰ ਲੱਗੇ ਹੋਏ ਹਨ | ਹਾਲਾਤ ਇਹ ਹਨ ਕਿ ਪਿਛਲੇ ਇਕ ਸਾਲ ਤੋਂ ਸੈਣੀ ਕਾਲੋਨੀ ਵਾਸੀ ਝਾਂਸਾ ਰੋਡ ਤੋਂ ਕਾਲੋਨੀ ਵੱਲ ਆਉਣ ਵਾਲੀ ਟੁੱਟੀ-ਫੁੱਟੀ ਸੜਕ ਤੋਂ ਦੁਖੀ ਹਨ | ਸੜਕ ਟੁੱਟੀ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੈਨ ਜੈਅੰਤੀ

ਕੁਰੂਕਸ਼ੇਤਰ/ਸ਼ਾਹਾਬਾਦ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਅਗਰਵਾਲ ਸਭਾ ਵਲੋਂ ਦੇਵੀ ਮੰਦਰ ਦੇ ਕੰਪਲੈਕਸ 'ਚ ਮਹਾਰਾਜਾ ਅਗਰਸੈਨ ਜੈਅੰਤੀ ਪ੍ਰੋਗਰਾਮ ਧੂਮਧਾਮ ਨਾਲ ਮਨਾਇਆ ਗਿਆ | ਇਸ 'ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ...

ਪੂਰੀ ਖ਼ਬਰ »

ਸਟੇਟ ਰੈਂਕਿੰਗ ਟੈਨਿਸ ਟੂਰਨਾਮੈਂਟ 'ਚ 175 ਖਿਡਾਰੀਆਂ ਨੇ ਲਿਆ ਹਿੱਸਾ

ਜਗਾਧਰੀ, 21 ਅਕਤੂਬਰ (ਜਗਜੀਤ ਸਿੰਘ)-ਜਗਾਧਰੀ-ਯਮੁਨਾਨਗਰ ਟੇਨਿਸ ਐਸੋਸੀਏਸ਼ਨ ਵਲੋਂ ਦਿਲੀ ਪਬਲਿਕ ਸਕੂਲ 'ਚ ਕਰਵਾਏ ਦੂਜੇ ਹਰਿਆਣਾ ਸਟੇਟ ਰੈਂਕਿੰਗ ਟੇਨਿਸ ਟੂਰਨਾਮੈਂਟ ਦੇ ਤੀਜੇ ਅਤੇ ਆਖਰੀ ਦਿਨ ਦੇ ਮੈਚ ਬਹੁਤ ਹੀ ਰੋਮਾਂਚਕ ਰਹੇ | ਇਸ ਮੁਕਾਬਲੇ ਵਿਚ ਪੂਰੇ ਸੂਬੇ ਤੋਂ ...

ਪੂਰੀ ਖ਼ਬਰ »

ਰੋਡਵੇਜ਼ ਮੁਲਾਜ਼ਮਾਂ ਦੀ ਹਮਾਇਤ 'ਚ ਕਰਮਚਾਰੀ ਜਥੇਬੰਦੀਆਂ ਦਾ ਰੋਸ ਪ੍ਰਦਰਸ਼ਨ ਅੱਜ

ਸਿਰਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਨਿੱਜੀਕਰਨ ਦੇ ਵਿਰੁਧ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਅੱਜ 5ਵੇਂ ਦਿਨ ਵੀ ਜਾਰੀ ਰਹੀ | ਭਾਵੇਂ ਸਰਕਾਰ ਵੱਲੋਂ ਸਕੂਲ ਕਾਲਜ ਤੇ ਪ੍ਰਾਈਵੇਟ ਬੱਸਾਂ ਚਲਾਈਆਂ ਜਾ ਰਹੀਆਂ ਹਨ ਪਰ ਇਸ ਦੇ ਹੜਤਾਲ ਕਾਰਨ ਜਨ ਜੀਵਨ ਪ੍ਰਭਾਵਿਤ ਹੋ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜ਼ੁਰਮਾਨਾ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਧੰਦੇ 'ਚ ਲੱਗੇ ਇਕ ਦੋਸ਼ੀ ਨੂੰ ਕੋਰਟ ਨੇ 10 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੀ ਸਜ਼ਾ ਸੁਣਾਈ ਹੈ | ਜੁਰਮਾਨਾ ਨਾ ਭਰਨ ਦੀ ਸੂਰਤ 'ਚ ਦੋਸ਼ੀ ਨੂੰ ਇਕ ਸਾਲ ਦੀ ਵੱਧ ਸਜ਼ਾ ...

ਪੂਰੀ ਖ਼ਬਰ »

ਜਮਾਲਪੁਰ 'ਚ 22 ਸਾਲਾ ਵਿਆਹੀ ਲੜਕੀ ਦੀ ਭੇਦ ਭਰੀ ਹਾਲਤ 'ਚ ਮੌਤ

ਲੁਧਿਆਣਾ, 21 ਅਕਤੂਬਰ (ਅਮਰੀਕ ਸਿੰਘ ਬੱਤਰਾ)-ਜਮਾਲਪੁਰ ਸਥਿਤ ਰਾਮ ਨਗਰ 'ਚ ਇਕ 22 ਸਾਲਾ ਵਿਆਹੀ ਲੜਕੀ ਪ੍ਰੀਤੀ ਦੀ ਭੇਦ ਭਰੀ ਹਾਲਤ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਹਾਲ ਦੀ ਘੜੀ ...

ਪੂਰੀ ਖ਼ਬਰ »

ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਭਾਜਪਾ-ਆਜ਼ਾਦ ਪਸੀਨਾ

ਸਮਾਲਖਾ, 21 ਅਕਤੂਬਰ (ਅਜੀਤ ਬਿਊਰੋ)-ਓ.ਬੀ.ਸੀ. ਸੈਲ ਦੇ ਜ਼ਿਲ੍ਹਾ ਚੇਅਰਮੈਨ ਆਜ਼ਾਦ ਪਸੀਨਾ ਨੇ ਕਿਹਾ ਕਿ ਭਾਜਪਾ ਨੇ ਕੇਂਦਰ ਅਤੇ ਸੂਬਿਆਂ 'ਚ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਹੈ, ਪਰ ਸੱਤਾ 'ਚ ਆਉਂਦੇ ਹੀ ਜਨਤਾ ਨਾਲ ਕੀਤੇ ਸਾਰੇ ਵਾਅਦੇ ਭੁੱਲ ਗਈ ਹੈ | ਵੱਖ-ਵੱਖ ...

ਪੂਰੀ ਖ਼ਬਰ »

ਸੰਕਲਪ ਸਹੋਦਿਆ ਸਕੂਲ ਕੰਪਲੈਕਸ ਏਲਨਾਬਾਦ ਨੇ ਕਰਵਾਏ ਵੱਖ-ਵੱਖ ਮੁਕਾਬਲੇ

ਏਲਨਾਬਾਦ, 21 ਅਕਤੂਬਰ (ਜਗਤਾਰ ਸਮਾਲਸਰ)-ਸੰਕਲਪ ਸਹੋਦਿਆ ਸਕੂਲ ਕੰਪਲੈਕਸ ਵਲੋਂ ਅੱਜ ਪਹਿਲੀ ਅਤੇ ਦੂਸਰੀ ਕਲਾਸ ਦੇ ਬੱਚਿਆਂ ਲਈ ਸ਼ਹਿਰ ਦੇ ਨਚੀਕੇਤਨ ਪਬਲਿਕ ਸਕੂਲ 'ਚ ਕਈ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ 'ਚ ਏਲਨਾਬਾਦ ਅਤੇ ਰਾਣੀਆ ਇਲਾਕੇ ਦੇ ਭਗਤ ਪਬਲਿਕ ਸਕੂਲ, ...

ਪੂਰੀ ਖ਼ਬਰ »

ਸ਼ਹਿਰ ਨੂੰ ਸਵੱਛ ਬਣਾਉਣ ਲਈ ਸੰਸਥਾਵਾਂ ਲੈਣਗੀਆਂ ਸੈਕਟਰਾਂ ਨੂੰ ਗੋਦ-ਸੁਧਾ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਸ਼ਹਿਰ ਨੂੰ ਸਵੱਛ ਬਣਾਉਣ ਲਈ ਸੈਕਟਰਾਂ ਨੂੰ ਸੰਸਥਾਵਾਂ ਗੋਦ ਲੈਣਗੀਆਂ | ਇਨ੍ਹਾਂ ਸਾਰੀ ਸੰਸਥਾਵਾਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਸਵੱਛ ਬਣਾਉਣ ਦਾ ਯਤਨ ...

ਪੂਰੀ ਖ਼ਬਰ »

ਹਲਕਾ ਗੂਹਲਾ ਵਿਖੇ ਹੋ ਰਿਹਾ ਹੈ ਚਹੁੰਪੱਖੀ ਵਿਕਾਸ-ਕੁਲਵੰਤ ਬਾਜੀਗਰ

ਗੂਹਲਾ ਚੀਕਾ, 21 ਅਕਤੂਬਰ (ਓ.ਪੀ. ਸੈਣੀ)-ਗਾਂਧੀਵਾਦੀ ਵਿਚਾਰਧਾਰਾ ਨੂੰ ਕਾਇਮ ਰੱਖਣ ਲਈ ਪੈਦਲ ਯਾਤਰਾ ਰਾਹੀਂ ਸ਼ੁਰੂ ਹੋਏ ਅੰਦੋਲਨ ਨੂੰ ਪਿੰਡ-ਪਿੰਡ ਪਹੁੰਚਾਇਆ ਜਾ ਰਿਹਾ ਹੈ | ਇਸ ਅੰਦੋਲਨ ਨੂੰ ਮਜ਼ਬੂਤੀ ਨਾਲ ਹਲਕਾ ਗੂਹਲਾ ਵਿਧਾਇਕ ਕੁਲਵੰਤ ਬਾਜੀਗਰ ਦੀ ਦੇਖਰੇਖ ...

ਪੂਰੀ ਖ਼ਬਰ »

ਸ਼ਹੀਦ ਦੇਸ਼ ਦੀ ਅਨਮੋਲ ਅਮਾਨਤ-ਹਾਮਿਦ ਅਖ਼ਤਰ

ਸਿਰਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸ਼ਹੀਦ ਦੇਸ਼ ਦੀ ਅਨਮੋਲ ਅਮਾਨਤ ਹੁੰਦੇ ਹੈ, ਜਿਨ੍ਹਾਂ ਨੇ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੇ ਪ੍ਰਾਣਾਂ ਨੂੰ ਕੁਰਬਾਨ ਕਰ ਦਿੱਤਾ | ਅਜਿਹੇ ਸ਼ਹੀਦਾਂ ਅੱਗੇ ਸਦਾ ਸਿਰ ਝੁਕ ਜਾਂਦਾ ਹੈ | ਉਕਤ ਵਿਚਾਰ ਸਿਰਸਾ ਦੇ ਪੁਲਿਸ ਮੁਖੀ ...

ਪੂਰੀ ਖ਼ਬਰ »

ਹਲਕਾ ਗੂਹਲਾ ਵਿਖੇ ਹੋ ਰਿਹਾ ਹੈ ਚਹੁੰਪੱਖੀ ਵਿਕਾਸ-ਕੁਲਵੰਤ ਬਾਜੀਗਰ

ਗੂਹਲਾ ਚੀਕਾ, 21 ਅਕਤੂਬਰ (ਓ.ਪੀ. ਸੈਣੀ)-ਗਾਂਧੀਵਾਦੀ ਵਿਚਾਰਧਾਰਾ ਨੂੰ ਕਾਇਮ ਰੱਖਣ ਲਈ ਪੈਦਲ ਯਾਤਰਾ ਰਾਹੀਂ ਸ਼ੁਰੂ ਹੋਏ ਅੰਦੋਲਨ ਨੂੰ ਪਿੰਡ-ਪਿੰਡ ਪਹੁੰਚਾਇਆ ਜਾ ਰਿਹਾ ਹੈ | ਇਸ ਅੰਦੋਲਨ ਨੂੰ ਮਜ਼ਬੂਤੀ ਨਾਲ ਹਲਕਾ ਗੂਹਲਾ ਵਿਧਾਇਕ ਕੁਲਵੰਤ ਬਾਜੀਗਰ ਦੀ ਦੇਖਰੇਖ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਇਲਾਵਾ ਕਿਸਾਨਾਂ ਕੋਲ ਹੋਰ ਕੋਈ ਬਦਲ ਨਹੀਂ ਹੈ -ਬੂਟਾ ਸਿੰਘ

ਸਿਰਸਾ, 21 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਪਿੰਡ ਮੰਗਾਲਾ ਵਿਖੇ ਪਰਾਲੀ ਦੇ ਮੁੱਦੇ ਨੂੰ ਲੈ ਕੇ 25 ਪਿੰਡਾਂ ਦੇ ਕਿਸਾਨ ਇਕੱਠੇ ਹੋਏ ਜਿਨ੍ਹਾਂ 'ਚ ਪਿੰਡਾਂ ਦੇ ਪੰਚ, ਸਰਪੰਚ ਤੇ ਨੰਬਰਦਾਰ ਵੀ ਸ਼ਾਮਲ ਸਨ | ਇਕੱਠੇ ਹੋਏ ਕਿਸਾਨਾਂ ਨੇ ਐਲਾਨ ਕੀਤਾ ਕਿ ਪਰਾਲੀ ...

ਪੂਰੀ ਖ਼ਬਰ »

ਮਿ੍ਤਕਾਂ ਦੀ ਆਤਮਿਕ ਸ਼ਾਂਤੀ ਲਈ ਰੱਖਿਆ ਮੌਨ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਦੁਸਹਿਰਾ ਪੁਰਬ 'ਤੇ ਅੰਮਿ੍ਤਸਰ 'ਚ ਟਰੇਨ ਹੇਠਾਂ ਕੱਟਣ ਨਾਲ ਦਰਜਨਾਂ ਲੋਕਾਂ ਦੀ ਮੌਤ ਹੋ ਜਾਣ 'ਤੇ ਹਰਿਆਣਾ ਪਛੜਾ ਵਰਗ ਮਹਾਸਭਾ ਦੇ ਮੈਂਬਰਾਂ ਵਲੋਂ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਲਈ 2 ਮਿੰਟ ਦਾ ਮੌਨ ਰੱਖਿਆ ਗਿਆ | ...

ਪੂਰੀ ਖ਼ਬਰ »

ਪ੍ਰੋ: ਮੋਹਨ ਸਿੰਘ ਮੇਲੇ ਦੀ ਲੁਧਿਆਣਾ ਵਿਖੇ ਬੱੁਤ 'ਤੇ ਫੁੱਲਾਂ ਦੇ ਹਾਰ ਪਾਉਣ ਨਾਲ ਸ਼ੁਰੂਆਤ

ਲੁਧਿਆਣਾ, 21 ਅਕਤੂਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਪ੍ਰੋ: ਮੋਹਨ ਸਿੰਘ ਫ਼ਾਊਡੇਸ਼ਨ ਵਲੋਂ ਯੁੱਗ ਕਵੀ ਪ੍ਰੋ: ਮੋਹਨ ਸਿੰਘ ਦੀ ਯਾਦ 'ਚ ਪ੍ਰੋ: ਮੋਹਨ ਸਿੰਘ ਮੇਲੇ ਦੀ ਸ਼ੁਰੂਆਤ ਉਨ੍ਹਾਂ ਦੇ ਆਰਤੀ ਚੌਕ ਵਿਚਲੇ ਬੁੱਤ 'ਤੇ ਫੁੱਲਾਂ ਦੇ ਹਾਰ ਪਾਉਣ ਨਾਲ ਹੋਈ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਦੇ 3 ਮਾਮਲਿਆਂ 'ਚ ਕੇਸ ਦਰਜ

ਲੁਧਿਆਣਾ, 21 ਅਕਤੂਬਰ (ਅਮਰੀਕ ਸਿੰਘ ਬੱਤਰਾ)-ਥਾਣਾ ਵੂਮੈਨ ਪੁਲਿਸ ਨੇ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕੀਤੇ ਜਾਣ ਵਿਰੁੱਧ ਵੱਖ-ਵੱਖ ਮਾਮਲਿਆਂ 'ਚ 3 ਮੁਕੱਦਮੇ ਦਰਜ ਕੀਤੇ ਹਨ | ਨਵਜੋਤ ਕੌਰ ਵਾਸੀ ਨਿਊਾ ਹਰਿਗੋਬਿੰਦ ਨਗਰ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਜਤਿੰਦਰਜੀਤ ਸਿੰਘ, ...

ਪੂਰੀ ਖ਼ਬਰ »

ਕਤੂਰਿਆਂ ਨੂੰ ਗੰਦਗੀ ਪਾਉਣ ਤੋਂ ਰੋਕਣਾ ਮਹਿੰਗਾ ਪਿਆ

ਲੁਧਿਆਣਾ, 21 ਅਕਤੂਬਰ (ਅਮਰੀਕ ਸਿੰਘ ਬੱਤਰਾ)-ਥਾਣਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਬਲਵਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਦੀ ਸ਼ਿਕਾਇਤ 'ਤੇ ਤਰੂਣ, ਉਸ ਦੀ ਮਾਤਾ ਤੇ ਪਤਨੀ ਿਖ਼ਲਾਫ਼ ਉਸ ਦੇ ਪੁੱਤਰ ਪਤਨੀ ਤੇ ਭਰਜਾਈ ਦੇ ਘਰ ਦੇ ਅੰਦਰ ਵੜ ਕੇ ਕੁੱਟਮਾਰ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਸ਼ਹਿਰ 'ਚ ਨਾਜਾਇਜ਼ ਸ਼ਰਾਬ ਵੇਚਣ ਤੇ ਪਿਆਉਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਕੱਸਿਆ ਸ਼ਿਕੰਜਾ

ਲੁਧਿਆਣਾ, 21 ਅਕਤੂਬਰ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਪੁਲਿਸ ਵਲੋਂ ਗੈਰ-ਕਾਨੂੰਨੀ ਸ਼ਰਾਬ ਵੇਚਣ ਤੇ ਬਿਨਾਂ ਲਾਈਸੰਸ ਸ਼ਰਾਬ ਪਿਲਾਉਣ ਵਾਲਿਆਂ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਵੱਖ-ਵੱਖ ਇਲਾਕਿਆਂ ਤੋਂ 3 ਸ਼ਰਾਬ ਸਮਗਲਰਾਂ ਨੂੰ ਗਿ੍ਫ਼ਤਾਰ ਕਰਕੇ 5 ਪੇਟੀਆਂ ...

ਪੂਰੀ ਖ਼ਬਰ »

ਦੁਸਹਿਰਾ ਕਬੱਡੀ ਟੂਰਨਾਮੈਂਟ ਦੌਰਾਨ ਫਿਰੋਜ਼ਪੁਰ ਨੇ ਢੰਡਵਾੜ ਨੂੰ ਹਰਾ ਕੇ ਜਿੱਤੀ ਟਰਾਫ਼ੀ

ਮੁਕੰਦਪੁਰ, 21 ਅਕਤੂਬਰ (ਅਮਰੀਕ ਸਿੰਘ ਢੀਂਡਸਾ)- ਦੇਸ਼ ਦੀ ਵੰਡ ਤੋਂ ਵੀ ਪਹਿਲਾਂ ਦਾ ਲਗਦਾ ਆ ਰਿਹਾ ਦੁਸਹਿਰਾ ਮੇਲਾ ਤੇ ਮੁਕੰਦਪੁਰ ਕਬੱਡੀ ਟੂਰਨਾਮੈਂਟ ਬਹੁਤ ਹੀ ਰੌਚਕ ਤੇ ਫ਼ਸਵੇਂ ਮੁਕਾਬਲਿਆਂ ਦੀਆਂ ਯਾਦਾਂ ਬਿਖੇਰਦਾ ਸਮਾਪਤ ਹੋਇਆ | ਤਿੰਨ ਦਿਨ ਚੱਲੇ ਇਸ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਉੜਾਪੜ/ਲਸਾੜਾ, 21 ਅਕਤੂਬਰ (ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਦੁਸਹਿਰੇ ਦਾ ਤਿਉਹਾਰ ਸਮੂਹ ਵਿਦਿਆਰਥੀਆਂ ਵਲੋਂ ਧੂਮ-ਧਾਮ ਨਾਲ ਮਨਾਇਆ ਗਿਆ | ਬੱਚੇ ਰਾਮ, ਲਛਮਣ ਤੇ ਹਨੂਮਾਨ, ਸੀਤਾ, ਰਾਵਣ, ਕੁੰਭਕਰਨ ਅਤੇ ਮੇਘਨਾਥ ਬਣ ਕੇ ਆਏ | ਉਹਨਾਂ ਨੇ ਰਾਮ ਲੀਲਾ ਰਚੀ | ...

ਪੂਰੀ ਖ਼ਬਰ »

ਕਰਾਟੇ ਕੱਪ ਤੇ ਸੋਨ ਤਗਮਾ ਜੇਤੂ ਖਿਡਾਰੀਆਂ ਦਾ ਸਨਮਾਨ

ਬੰਗਾ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਬਟਾਲਾ ਵਿਖੇ ਪਹਿਲਾ ਉਜਵਲ ਇੰਟਰਨੈਸ਼ਨਲ ਕਰਾਟੇ ਕੱਪ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਕਰਾਟੇ ਕੋਚ ਅਤੇ ਕਲੱਬ ਪ੍ਰਧਾਨ ਰਾਜਵੀਰ ਸਿੰਘ ਕੈਂਥ ਦੀ ਅਗਵਾਈ ਵਿਚ 'ਵੀਰ ਫਾਈਟਰ ਕਰਾਟੇ ਕਲੱਬ ਬੰਗਾ ਦੇ ਖਿਡਾਰੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਦੋ ਦਿਨਾ ਦੁਸਹਿਰਾ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਰਾਹੋਂ, 21 ਅਕਤੂਬਰ (ਬਲਬੀਰ ਸਿੰਘ ਰੂਬੀ)- ਸ੍ਰੀ ਰਾਮ ਲੀਲ੍ਹਾ ਦਸਹਿਰਾ ਕਮੇਟੀ ਰਾਹੋਂ ਵੱਲੋਂ ਦੋ ਦਿਨਾਂ ਕਬੱਡੀ ਟੂਰਨਾਮੈਂਟ ਦਸਹਿਰਾ ਗਰਾਊਾਡ ਵਿਖੇ ਕਰਵਾਇਆ ਗਿਆ | ਇਸ ਕਬੱਡੀ ਦੇ ਮਹਾ ਕੰੁਭ ਖੇਡ ਮੇਲੇ ਵਿਚ ਮੁੱਖ ਮਹਿਮਾਨ ਦੀ ਭੂਮਿਕਾ ਹਲਕਾ ਸਨੌਰ ਤੋਂ ਵਿਧਾਇਕ ...

ਪੂਰੀ ਖ਼ਬਰ »

ਖ਼ਾਲਸਾ ਦਰਬਾਰ ਨਿਹੰਗ ਦੀ ਸੰਪੂਰਨਤਾ 'ਤੇ ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ

ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਮਹੱਲਾ ਕੱਢਿਆ ਗਿਆ ਜੋ ਇਥੋਂ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਖ਼ਾਲਸਾ ਦਰਬਾਰ ਨਿਹੰਗ ਦੀ ਸੰਪੂਰਨਤਾ 'ਤੇ ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ

ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਮਹੱਲਾ ਕੱਢਿਆ ਗਿਆ ਜੋ ਇਥੋਂ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਇਥੋਂ ਦੇ ਸਟੇਡੀਅਮ ਵਿਚ ਪੁੱਜਾ ਜਿੱਥੇ ਸਮੂਹ ਨਿਹੰਗ ਸਿੰਘ ਸਥਾਨਕ ਸਟੇਡੀਅਮ ਵਿਚ ਇਨ੍ਹਾਂ ਨਿਹੰਗ ਸਿੰਘਾਂ ਵਲੋਂ ਪੁਰਾਤਨ ਖੇਡਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਲਾ ਪੁਟਾਈ, ਨੇਜ਼ੇਬਾਜ਼ੀ, ਘੋੜ ਸਵਾਰੀ, ਗਤਕਾ ਆਦਿ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਥੇਦਾਰ ਬਾਬਾ ਜੋਗਿੰਦਰ ਸਿੰਘ ਨੇ ਨੌਜਵਾਨਾਂ ਨੂੰ ਪਤਿਤਪੁਣਾ, ਨਸ਼ੇ ਸਮੇਤ ਹੋਰ ਸਮਾਜਿਕ ਬੁਰਾਈਆਂ ਦਾ ਤਿਆਗ ਕਰਕੇ ਸ਼ਬਦ ਗੁਰੂ ਦੇ ਲੜ੍ਹ ਲੱਗਣ ਦਾ ਸੱਦਾ ਦਿੱਤਾ |


ਖ਼ਬਰ ਸ਼ੇਅਰ ਕਰੋ

ਲੱਖ ਦਾਤਾ ਕਾਦਰੀ ਦਰਬਾਰ 'ਚ ਕੰਜਕ ਪੂਜਨ ਭੰਡਾਰਾ ਕਰਵਾਇਆ

ਕਟਾਰੀਆਂ, 21 ਅਕਤੂਬਰ (ਜੱਖੂ) - ਕਟਾਰੀਆਂ 'ਚ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਰਬਾਰ ਵਿਖੇ ਕੰਜਕ ਪੂਜਨ ਭੰਡਾਰਾ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਮੌਕੇ ਕੰਜਕਾਂ ਬਿਠਾਈਆਂ ਗਈਆਂ ਅਤੇ ਉਨ੍ਹਾਂ ਨੂੰ ਦਾਨ-ਪੁੰਨ ਕਰਕੇ ...

ਪੂਰੀ ਖ਼ਬਰ »

ਨਾਭ ਕੰਵਲ ਰਾਜਾ ਸਾਹਿਬ ਦਾ ਚਾਰ ਰੋਜ਼ਾ ਜੋੜ ਮੇਲਾ ਕੱਲ੍ਹ ਤੋਂ

ਬੰਗਾ, 21 ਅਕਤੂਬਰ (ਕਰਮ ਲਧਾਣਾ)- ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਸੁੱਜੋਂ ਵਿਖੇ 23 ਅਕਤੂਬਰ ਤੋਂ 26 ਅਕਤੂਬਰ ਤੱਕ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਕਰਾਏ ਜਾ ਰਹੇ 27ਵੇਂ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਗੁ: ਪ੍ਰਬੰਧਕ ਕਮੇਟੀ, ...

ਪੂਰੀ ਖ਼ਬਰ »

ਕਾਰ ਦੀ ਟੱਕਰ 'ਚ ਔਰਤ ਦੀ ਮੌਤ

ਕੁਰੂਕਸ਼ੇਤਰ, 21 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੌਮੀ ਰਾਜਮਾਰਗ 'ਤੇ ਪਿੰਡ ਖਾਨਪੁਰ ਕੋਲੀਆਂ ਨੇੜੇ ਊਸ਼ਾ ਮਾਤਾ ਮੰਦਰ ਦੇ ਸਾਹਮਣੇ ਇਕ ਕਾਰ ਦੀ ਟੱਕਰ 'ਚ ਜ਼ਖ਼ਮੀ ਹੋਈ ਔਰਤ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ | ਮਿ੍ਤਕ ਮਹਿਲਾ ਦੀ ਪਛਾਣ ਸੰਜੂ ਕੁਮਾਰੀ ਵਾਸੀ ...

ਪੂਰੀ ਖ਼ਬਰ »

ਸ਼ਾਂਤੀ ਦੀ ਬਹਾਲੀ ਲਈ ਬਲੀਦਾਨ ਦੇਣ ਵਾਲੇ ਹਰਮੀਤ ਸਿੰਘ ਮਕੜੋਨਾ ਨੂੰ ਕੀਤਾ ਯਾਦ

ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਪੁਲਿਸ ਵਲੋਂ ਮਨਾਏ ਜਾ ਰਹੇ ਸ਼ਹੀਦੀ ਦਿਵਸ ਸਬੰਧੀ ਅੱਜ ਪਿੰਡ ਮਕੜੋਨਾ ਖੁਰਦ ਦੇ ਕਾਂਸਟੇਬਲ ਹਰਮੀਤ ਸਿੰਘ ਜੋ ਮਿਤੀ 11-10-1990 ਨੂੰ ਬਧਨੀ ਕਲਾਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਹੋਏ ਇਕ ਮੁਕਾਬਲੇ 'ਚ ...

ਪੂਰੀ ਖ਼ਬਰ »

ਘੱਟ ਖ਼ਰਚਾ ਕਰਕੇ ਪਰਾਲੀ ਨੂੰ ਜ਼ਮੀਨ ਵਿਚ ਮਿਲਾਇਆ ਜਾ ਸਕਦਾ ਹੈ-ਅਗਾਂਹ ਵਧੂ ਕਿਸਾਨ

ਮੋਰਿੰਡਾ, 21 ਅਕਤੂਬਰ (ਪੱਤਰ ਪ੍ਰੇਰਕ)-ਕਿਸਾਨਾਂ ਵੱਲੋਂ ਕੀਤੇ ਗਏ ਦੇਸੀ ਤਜਰਬੇ ਰਾਹੀਂ ਕਿਸਾਨ ਗੁਰਮੀਤ ਸਿੰਘ ਕੰਗ, ਪਰਮਜੀਤ ਸਿੰਘ ਗਿੱਲ, ਮੇਜਰ ਹਰਜੀਤ ਸਿੰਘ ਕੰਗ, ਸੁੱਚਾ ਸਿੰਘ ਪਾਬਲਾ, ਬਲਵਿੰਦਰ ਸਿੰਘ ਪੱਪੂ, ਕਰਮਜੀਤ ਸਿੰਘ, ਮਨਜੀਤ ਸਿੰਘ ਮਾਵੀ ਆਦਿ ਕਿਸਾਨਾਂ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX