ਤਾਜਾ ਖ਼ਬਰਾਂ


ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  about 1 hour ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  about 1 hour ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  about 2 hours ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  about 2 hours ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  about 2 hours ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  about 3 hours ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  about 3 hours ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  about 4 hours ago
ਫਿਲੌਰ, 17 ਫਰਵਰੀ (ਇੰਦਰਜੀਤ ਚੰਦੜ੍ਹ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  about 4 hours ago
ਲੌਂਗੋਵਾਲ, 17 ਫਰਵਰੀ (ਵਿਨੋਦ, ਖੰਨਾ) - ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ...
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  about 4 hours ago
ਤਪਾ ਮੰਡੀ, 17 ਫਰਵਰੀ (ਵਿਜੇ ਸ਼ਰਮਾ/ਪ੍ਰਵੀਨ ਗਰਗ) - ਸੂਬੇ 'ਚ ਪਹਿਲਾ ਅਕਾਲੀਆਂ ਨੇ ਜਨਤਾ ਨੂੰ ਖੂਬ ਲੁੱਟਿਆ, ਜਦ ਪੰਜਾਬ ਦੀ ਸੱਤਾ ਇੰਨਾ ਤੋਂ ਚਲੀ ਗਈ ਤਾਂ ਹੁਣ ਗੋਲਕ ...
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  about 4 hours ago
ਬਰਨਾਲਾ/ਰੂੜੇਕੇ ਕਲਾਂ 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਦੇ ਇਕ ਮਜ਼ਦੂਰ ਵੱਲੋਂ ਪਿੰਡ ਦੀ ਅਨਾਜ ...
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  about 5 hours ago
ਇਸਲਾਮਾਬਾਦ, 17 ਫਰਵਰੀ- ਪਾਕਿਸਤਾਨ ਵਿਚ ਬਲੋਚਿਸਤਾਨ ਸੂਬੇ ਦੇ ਕਵੇਟਾ ਵਿਚ ਹੋਏ ਧਮਾਕੇ 'ਚ 5 ਲੋਕਾਂ ਦੇ ਜ਼ਖਮੀ ...
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  about 3 hours ago
ਮਾਧੋਪੁਰ, 17 ਫਰਵਰੀ (ਨਰੇਸ਼ ਮਹਿਰਾ)- ਮਾਧੋਪੁਰ ਵਿਖੇ ਟੀ.ਏ ਦੀ ਸੋਸ਼ਲ ਮੀਡੀਆ 'ਤੇ ਫੈਲੀ ਝੂਠੀ ਖ਼ਬਰ ਨੂੰ ਦੇਖ ਕੇ ਹਜ਼ਾਰਾਂ ...
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  about 5 hours ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ 'ਚ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੀ ਬ੍ਰਿਟੇਨ ...
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  about 6 hours ago
ਨਵੀਂ ਦਿੱਲੀ, 17 ਫਰਵਰੀ- ਦਿੱਲੀ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਾਰੇ ਮੰਤਰੀਆਂ ਨੇ ਅੱਜ ਸਕੱਤਰੇਤ ਵਿਖੇ ਜਾ ਕੇ ਆਪਣੇ ਅਹੁਦੇ ਸੰਭਾਲ ਲਏ। ਇਸ ਦੇ ਨਾਲ ਹੀ ਕੇਜਰੀਵਾਲ ਦੇ ਮੰਤਰੀਆਂ ਦੇ ਵਿਭਾਗਾਂ...
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  about 6 hours ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 6 hours ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  about 6 hours ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  about 6 hours ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਪਹਿਲਾ ਸਫ਼ਾ

ਗਿਆਨੀ ਹਰਪ੍ਰੀਤ ਸਿੰਘ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ

ਅੰਤ੍ਰਿੰਗ ਕਮੇਟੀ ਵਲੋਂ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਪ੍ਰਵਾਨ

ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਇਕ ਦਹਾਕੇ ਦੇ ਕਰੀਬ ਸੇਵਾਵਾਂ ਨਿਭਾਉਣ ਉਪਰੰਤ ਬੀਤੀ 18 ਅਕਤੂਬਰ ਦੀ ਦੇਰ ਰਾਤ ਨੂੰ ਆਪਣੀ ਵਡੇਰੀ ਉਮਰ ਤੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਆਪਣਾ ਅਸਤੀਫ਼ਾ ਭੇਜਣ ਵਾਲੇ ਸ੍ਰੀ ਅਕਾਲ ...

ਪੂਰੀ ਖ਼ਬਰ »

ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਸ਼ੁਰੂ

* ਕਿਸੇ ਦਾ ਨਾਂਅ ਵੀ ਸਾਹਮਣੇ ਆਉਣ 'ਤੇ ਉਸ ਨੂੰ ਜਾਂਚ ਦਾ ਹਿੱਸਾ ਬਣਾਇਆ ਜਾਵੇਗਾ-ਡਵੀਜ਼ਨਲ ਕਮਿਸ਼ਨਰ * ਇਕ ਹੋਰ ਜ਼ਖ਼ਮੀ ਨੇ ਦਮ ਤੋੜਿਆ

ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਿਤ ਕੀਤੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਸ਼ਾਰਥ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਸਬੰਧ ਵਿਚ ਉਨ੍ਹਾਂ ਰੇਲਵੇ, ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ...

ਪੂਰੀ ਖ਼ਬਰ »

ਰੇਲ ਪਟੜੀ 'ਤੇ ਨਾ ਖੜ੍ਹੇ ਹੋਣ ਲਈ 10 ਵਾਰ ਲੋਕਾਂ ਨੂੰ ਕੀਤਾ ਸੀ ਚੌਕਸ

ਵੀਡੀਓ ਜਾਰੀ ਕਰ ਕੇ ਦੁਸਹਿਰਾ ਪ੍ਰਬੰਧਕ ਨੇ ਆਪਣੇ ਆਪ ਨੂੰ ਨਿਰਦੋਸ਼ ਦੱਸਿਆ

ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਇਥੇ ਜੌੜਾ ਫਾਟਕ ਨੇੜੇ ਦੁਸਹਿਰਾ ਸਮਾਗਮ ਜਿਥੇ ਰੇਲ ਦਰੁਘਟਨਾ ਵਿਚ 63 ਵਿਅਕਤੀ ਮਾਰੇ ਗਏ ਹਨ, ਦੇ ਪ੍ਰਬੰਧਕ ਨੇ ਕਿਸੇ ਗੁਪਤ ਥਾਂ ਤੋਂ ਵੀਡੀਓ ਜਾਰੀ ਕਰਕੇ ਆਪਣੇ ਆਪ ਨੂੰ ਨਿਰਦੋਸ਼ ਹੋਣ ਦਾ ਦਾਅਵਾ ਕੀਤਾ ਹੈ। ਸੌਰਭ ਮੈਦਾਨ ਨੇ ...

ਪੂਰੀ ਖ਼ਬਰ »

ਰਿਸ਼ਵਤ ਕਾਂਡ 'ਚ ਸੀ.ਬੀ.ਆਈ. ਦਾ ਡੀ.ਐਸ.ਪੀ. ਗ੍ਰਿਫ਼ਤਾਰ

ਫ਼ਰਜ਼ੀ ਕਾਲਾਂ ਦੇ ਆਧਾਰ 'ਤੇ ਦਰਜ ਕੀਤੀ ਗਈ ਅਸਥਾਨਾ 'ਤੇ ਐਫ਼.ਆਈ.ਆਰ.

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਦੇਸ਼ ਦੀ ਸਭ ਤੋਂ ਵੱਡੀ ਪੜਤਾਲੀਆ ਏਜੰਸੀ ਸੀ.ਬੀ.ਆਈ. ਨਾ ਸਿਰਫ਼ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਨਾਲ ਦੋ-ਚਾਰ ਹੋ ਰਹੀ ਹੈ ਸਗੋਂ ਇਸ ਦੇ ਆਪਣੇ ਦੋ ਆਲ੍ਹਾ ਅਫ਼ਸਰਾਂ ਦੀ ਆਪਸੀ ਰੰਜਿਸ਼ ਵੀ ਵਿਵਾਦਤ ਸੁਰਖੀਆਂ ਵਧਾਉਣ ਦਾ ਕਾਰਨ ਬਣ ਰਹੀ ...

ਪੂਰੀ ਖ਼ਬਰ »

ਨਾਭਾ 'ਚ ਪੈਟਰੋਲ ਪੰਪ ਦੇ ਮੁਲਾਜ਼ਮ 'ਤੇ ਹਮਲਾ ਕਰ ਕੇ 10 ਲੱਖ 45 ਹਜ਼ਾਰ ਲੁੱਟੇ

ਨਾਭਾ, 22 ਅਕਤੂਬਰ (ਅਮਨਦੀਪ ਸਿੰਘ ਲਵਲੀ)-ਰਿਆਸਤੀ ਨਗਰੀ ਨਾਭਾ ਵਿਖੇ ਮੁੜ ਮੋਟੀ ਰਕਮ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਨਾਭਾ-ਪਟਿਆਲਾ ਮੁੱਖ ਸੜਕ 'ਤੇ ਸਥਿਤ ਰਿਲਾਇੰਸ ਪੈਟਰੋਲ ਪੰਪ ਦੇ ਮੁਲਾਜ਼ਮ ਜਗਸੀਰ ਸਿੰਘ ਜੱਗੀ ਪੁੱਤਰ ਸੁਖਦੇਵ ਸਿੰਘ (35) ਪਿੰਡ ਰੋਹਟਾ ਜੋ ਕਿ 10 ...

ਪੂਰੀ ਖ਼ਬਰ »

ਫਰੈਂਕੋ ਮੁਲੱਕਲ ਖ਼ਿਲਾਫ਼ ਗਵਾਹੀ ਦੇਣ ਵਾਲੇ ਪਾਦਰੀ ਦੀ ਸ਼ੱਕੀ ਹਾਲਤ 'ਚ ਮੌਤ

ਦਸੂਹਾ, 22 ਅਕਤੂਬਰ (ਚੰਦਨ ਕੌਸ਼ਲ) -ਨਨ ਜਬਰ ਜਨਾਹ ਮਾਮਲੇ 'ਚ ਦੋਸ਼ੀ ਫਰੈਂਕੋ ਮੁਲੱਕਲ ਖ਼ਿਲਾਫ਼ ਗਵਾਹੀ ਦੇਣ ਵਾਲੇ ਪਾਦਰੀ ਕੁਰੀਆਕੋਸ ਕੱਟੂਥਾਰਾ (62) ਦੀ ਦਸੂਹਾ ਦੇ ਸੇਂਟ ਪਾਲ ਕਾਨਵੈਂਟ ਸਕੂਲ ਚਰਚ 'ਚ ਸ਼ੱਕੀ ਹਾਲਤ 'ਚ ਮੌਤ ਹੋ ਗਈ। ਪਾਦਰੀ ਕੁਰੀਆਕੋਸ ਨੂੰ ਅੱਜ ਸਵੇਰੇ ਆਪਣੇ ...

ਪੂਰੀ ਖ਼ਬਰ »

ਪੰਜਵੇਂ ਦਿਨ ਵੀ ਘਟੀਆਂ ਤੇਲ ਦੀਆਂ ਕੀਮਤਾਂ

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਤੇਲ ਦੀਆਂ ਕੀਮਤਾਂ ਨੇ ਲਗਾਤਾਰ ਪੰਜਵੇਂ ਦਿਨ ਲੋਕਾਂ ਨੂੰ ਰਾਹਤ ਦਿੱਤੀ ਹੈ। ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਹੋਈਆਂ ਹਨ। ਦਿੱਲੀ 'ਚ ਪੈਟਰੋਲ ਦੀ ਕੀਮਤ 30 ਪੈਸੇ ਅਤੇ ਡੀਜ਼ਲ ਦੀ ਕੀਮਤ 'ਚ 27 ਪੈਸੇ ਪ੍ਰਤੀ ਲੀਟਰ ਘੱਟ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 24 ਨੂੰ ਛੁੱਟੀ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਅਧੀਨ ਪੰਜਾਬ ਵਿਚ ਮਹਾਂਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ 24 ਅਕਤੂਬਰ ਦਿਨ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਜਾਖੜ, ਬ੍ਰਹਮ ਮਹਿੰਦਰਾ ਤੇ ਸਿੱਧੂ ਨੇ 21 ਪੀੜਤ ਪਰਿਵਾਰਾਂ ਨੂੰ ਵੰਡੇ 1 ਕਰੋੜ 5 ਲੱਖ ਦੇ ਚੈੱਕ

ਅੰਮ੍ਰਿਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨੀ ਮੁਆਵਜ਼ਾ ਰਾਸ਼ੀ, ਜਿਸ 'ਚ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਪੰਜਾਬ ਸਰਕਾਰ ਵਲੋਂ ਦਿੱਤੇ ਜਾਣੇ ਹਨ, ਦੇ ਪਹਿਲੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਤਾਲਮੇਲ ਕਮੇਟੀ ਵਲੋਂ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਅਕਾਲੀ-ਭਾਜਪਾ ਤਾਲਮੇਲ ਕਮੇਟੀ ਨੇ ਅੱਜ ਅੰਮ੍ਰਿਤਸਰ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੰਦਿਆਂ ਸਰਕਾਰ ਤੋਂ ਪੀੜਤਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਚੰਡੀਗੜ੍ਹ 'ਚ ਮੀਡੀਆ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਵਿਆਹ ਲਈ ਲੜਕਿਆਂ ਦੀ ਉਮਰ ਹੱਦ 18 ਸਾਲ ਕਰਨ ਲਈ ਦਾਇਰ ਪਟੀਸ਼ਨ ਰੱਦ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਸੁਪਰੀਮ ਕੋਰਟ ਨੇ ਵਿਆਹ ਲਈ ਲੜਕਿਆਂ ਦੀ ਉਮਰ ਹੱਦ ਘੱਟ ਕਰ ਕੇ 18 ਸਾਲ ਕਰਨ ਲਈ ਦਾਇਰ ਕੀਤੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ 'ਚ ਅਸ਼ੋਕ ਪਾਂਡੇ ਨਾਂਅ ਦੇ ਵਕੀਲ ਵਲੋਂ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਗਈ ਸੀ ਕਿ ਵਿਆਹ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ 'ਮੀ-ਟੂ' ਮੁਹਿੰਮ ਬਾਰੇ ਪਟੀਸ਼ਨ 'ਤੇ ਤੁਰੰਤ ਸੁਣਵਾਈ ਤੋਂ ਨਾਂਹ

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਜਿਨਸੀ ਸ਼ੋਸ਼ਣ ਦੇ ਮਾਮਲਿਆਂ ਖ਼ਿਲਾਫ਼ ਚੱਲੀ 'ਮੀ-ਟੂ' ਮੁਹਿੰਮ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸਰਬਉੱਚ ਅਦਾਲਤ 'ਚ ਇਸ ਮਾਮਲੇ 'ਚ ਪਾਈ ਪਟੀਸ਼ਨ 'ਚ 'ਮੀ-ਟੂ' ਦੇ ਸਾਰੇ ਮਾਮਲਿਆਂ 'ਚ ਐਫ. ਆਈ. ਆਰ. ਦਰਜ ਕਰਕੇ ਅਤੇ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਵਿਦਿਆਰਥੀਆਂ ਨੂੰ ਲੋੜ ਅਨੁਸਾਰ ਹੁਨਰ ਪ੍ਰਦਾਨ ਕਰਨ-ਨਾਇਡੂ

ਐਲ. ਪੀ. ਯੂ. ਵਿਖੇ 9ਵੀਂ ਕਨਵੋਕੇਸ਼ਨ ਮੌਕੇ 54 ਵਿਦਿਆਰਥੀਆਂ ਨੂੰ ਪੀ. ਐੱਚ. ਡੀ. ਡਿਗਰੀਆਂ, 98 ਹੋਣਹਾਰ ਵਿਦਿਆਰਥੀਆਂ ਨੂੰ ਸੋਨ ਤਗਮੇ ਤੇ ਹਜ਼ਾਰਾਂ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ 9ਵੀਂ ਕਨਵੋਕੇਸ਼ਨ ਮੌਕੇ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਮੈਂ ਭਾਰਤ ਦੇ ਸੁਨਹਿਰੇ ਸੂਬੇ ਪੰਜਾਬ 'ਚ ਪਹੁੰਚ ਕੇ ਬਹੁਤ ਖ਼ੁਸ਼ ਹਾਂ। ...

ਪੂਰੀ ਖ਼ਬਰ »

ਯੂ.ਪੀ. ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਦੀ ਪਤਨੀ ਬੇਟੇ ਦੀ ਹੱਤਿਆ ਦੇ ਦੋਸ਼ 'ਚ ਗ੍ਰਿਫ਼ਤਾਰ

ਲਖਨਊ, 22 ਅਕਤੂਬਰ (ਏਜੰਸੀ)-ਉੱਤਰ ਪ੍ਰਦੇਸ਼ ਦੀ ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਰਾਜੇਸ਼ ਯਾਦਵ ਦੀ ਪਤਨੀ ਮੀਰਾ ਯਾਦਵ ਨੂੰ ਉਸ ਦੇ 22 ਸਾਲਾ ਲੜਕੇ ਅਭਿਜੀਤ ਯਾਦਵ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੀਰਾ ਚੇਅਰਮੈਨ ਦੀ ਦੂਸਰੀ ਪਤਨੀ ਹੈ। ਪਹਿਲਾਂ ਇਸ ...

ਪੂਰੀ ਖ਼ਬਰ »

ਕੁਲਗਾਮ 'ਚ ਨਾਗਰਿਕਾਂ ਦੀਆਂ ਹੱਤਿਆਵਾਂ ਦੇ ਰੋਸ 'ਚ ਵਾਦੀ ਤੇ ਚਿਨਾਬ ਖੇਤਰਾਂ 'ਚ ਮੁਕੰਮਲ ਬੰਦ

ਸ੍ਰੀਨਗਰ, 22 ਅਕਤੂਬਰ (ਮਨਜੀਤ ਸਿੰਘ)-ਕੁਲਗਾਮ ਇਲਾਕੇ 'ਚ ਬੀਤੇ ਦਿਨ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀਆਂ ਦੇ ਮਾਰੇ ਜਾਣ ਬਾਅਦ ਮੁਕਾਬਲੇ ਵਾਲੀ ਥਾਂ 'ਤੇ ਗੋਲਾ ਫਟਣ ਨਾਲ 7 ਨਾਗਰਿਕਾਂ ਦੇ ਮਾਰੇ ਜਾਣ ਦੇ ਰੋਸ 'ਚ ਅੱਜ ਸਮੁੱਚੀ ਕਸ਼ਮੀਰ ਵਾਦੀ 'ਚ ਖਾਮੋਸ਼ੀ ਛਾਈ ਰਹੀ। ਸਾਂਝੀ ...

ਪੂਰੀ ਖ਼ਬਰ »

ਦਿੱਲੀ 'ਚ ਬੰਦ ਰਹੇ ਸਾਰੇ ਪੈਟਰੋਲ ਪੰਪ, ਪ੍ਰੇਸ਼ਾਨ ਹੋਏ ਦਿੱਲੀ ਵਾਸੀ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)-ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਪੈਟਰੋਲ ਡੀਜ਼ਲ 'ਤੇ ਵੈਟ ਘਟਾਉਣ ਦੀ ਮੰਗ ਨੂੰ ਲੈ ਕੇ ਅੱਜ ਦਿੱਲੀ ਦੇ ਸਾਰੇ ਪੈਟਰੋਲ ਪੰਪ ਬੰਦ ਰਹੇ। ਦਿੱਲੀ ਵਾਸੀਆਂ ਨੂੰ ਇਸ ਨਾਲ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਮਜਬੂਰੀ 'ਚ ਕਈ ...

ਪੂਰੀ ਖ਼ਬਰ »

ਇਸ ਸਾਲ ਵੀ ਖ਼ਤਰਨਾਕ ਪੱਧਰ ਨੂੰ ਪਾਰ ਕਰ ਸਕਦੈ ਦਿੱਲੀ ਦਾ ਪ੍ਰਦੂਸ਼ਣ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)-ਦਿੱਲੀ ਦੇ ਪ੍ਰਦੂਸ਼ਣ 'ਚ ਲਗਾਤਾਰ ਹੋ ਰਹੇ ਵਾਧੇ ਨੇ ਇਕ ਵਾਰ ਫਿਰ ਤੋਂ ਦਿੱਲੀ ਵਾਸੀਆਂ ਨੂੰ ਚਿੰਤਾ 'ਚ ਪਾ ਦਿੱਤਾ ਹੈ। ਦਰਅਸਲ ਪਿਛਲੇ ਦੋ ਸਾਲਾਂ ਦੀ ਠੰਢ ਦੌਰਾਨ ਦਿੱਲੀ ਵਿਚ ਪ੍ਰਦੂਸ਼ਣ ਜਿਸ ਖ਼ਤਰਨਾਕ ਸਥਿਤੀ 'ਚ ਪੁੱਜ ਗਿਆ ਸੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚ ਘਿਰੇ ਦਾਤੀ ਮਹਾਰਾਜ ਨੇ ਵਾਪਸ ਲਈ ਪਟੀਸ਼ਨ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦਾਤੀ ਮਹਾਰਾਜ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ, ਉਸ ਨੇ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੇ ਦਿੱਲੀ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ ...

ਪੂਰੀ ਖ਼ਬਰ »

ਰਾਏਬਰੇਲੀ 'ਚ ਪ੍ਰਿਯੰਕਾ ਗਾਂਧੀ ਦੇ ਲਾਪਤਾ ਹੋਣ ਦੇ ਲੱਗੇ ਪੋਸਟਰ

ਰਾਏਬਰੇਲੀ, 22 ਅਕਤੂਬਰ (ਏਜੰਸੀ)-ਕਾਂਗਰਸ ਦੇ ਗੜ੍ਹ ਰਾਏਬਰੇਲੀ 'ਚ ਪ੍ਰਿਯੰਕਾ ਗਾਂਧੀ ਦੇ ਖਿਲਾਫ 'ਇਮੋਸ਼ਨਲ ਬਲੈਕਮੇਲ' ਅਤੇ 'ਪ੍ਰਿਯੰਕਾ ਲਾਪਤਾ' ਦੇ ਪੋਸਟਰ ਦੇਖਣ ਨੂੰ ਮਿਲ ਰਹੇ ਹਨ। ਰਾਏਬਰੇਲੀ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਸੰਪਰਗ) ਦੀ ਪ੍ਰਧਾਨ ਅਤੇ ਪ੍ਰਿਯੰਕਾ ਦੀ ...

ਪੂਰੀ ਖ਼ਬਰ »

ਰਾਹੁਲ ਨੇ 'ਸ਼ੋਅਲੇ' ਫ਼ਿਲਮ ਦੇ ਗਾਣੇ ਨਾਲ ਮੋਦੀ-ਅੰਬਾਨੀ ਦੀ ਦੋਸਤੀ ਨੂੰ ਬਣਾਇਆ ਨਿਸ਼ਾਨਾ

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫ਼ੇਲ ਸੌਦੇ ਨੂੰ ਤਜਰਬੇਕਾਰ ਸਰਕਾਰੀ ਕੰਪਨੀ ਹਿੰਦੁਸਤਾਨ ਐਰਾਨਾਟਿਕਸ ਲਿਮਟਿਡ (ਐਚ. ਏ. ਐਲ.) ਦੀ ਥਾਂ 'ਤੇ ਰਿਲਾਇੰਸ ਗਰੁੱਪ ਦੀ ਨਵੀਂ ਬਣੀ ਕੰਪਨੀ ਨੂੰ ਦੇਣ ਲਈ ਇਕ ਵਾਰ ਫਿਰ ਤਨਜ਼ ...

ਪੂਰੀ ਖ਼ਬਰ »

ਚਾਰਧਾਮ ਪ੍ਰਾਜੈਕਟ ਸਬੰਧੀ ਐਨ. ਜੀ. ਟੀ. ਦੇ ਆਦੇਸ਼ 'ਤੇ ਸੁਪਰੀਮ ਕੋਰਟ ਵਲੋਂ ਰੋਕ

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਸੁਪਰੀਮ ਕੋਰਟ ਨੇ ਕੌਮੀ ਗ੍ਰੀਨ ਟ੍ਰਿਬਿਊਨਲ (ਐਨ. ਜੀ. ਟੀ.) ਦੇ ਉਸ ਆਦੇਸ਼ 'ਤੇ ਰੋਕ ਲਗਾ ਦਿੱਤੀ ਹੈ, ਜਿਸ ਤਹਿਤ ਮਹੱਤਵਪੂਰਨ ਚਾਰਧਾਮ ਮਾਰਗ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸ ਪ੍ਰਾਜੈਕਟ 'ਚ ਉੱਤਰਾਖੰਡ ਦੇ ਚਾਰ ਪਵਿੱਤਰ ...

ਪੂਰੀ ਖ਼ਬਰ »

ਕਾਂਗਰਸ ਨੇ ਪੀ. ਐਨ. ਬੀ. ਘੁਟਾਲੇ 'ਚ ਜੇਤਲੀ ਅਤੇ ਉਸ ਦੀ ਬੇਟੀ ਦੀ ਮਿਲੀਭੁਗਤ ਦਾ ਲਾਇਆ ਦੋਸ਼

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਹੀਰਾ ਵਪਾਰੀ ਮੇਹੁਲ ਚੋਕਸੀ ਅਤੇ ਨੀਰਵ ਮੋਦੀ ਵਲੋਂ ਕੀਤੇ ਗਏ ਬੈਂਕ ਘੁਟਾਲੇ 'ਚ ਖਜ਼ਾਨਾ ਮੰਤਰੀ ਅਰੁਣ ਜੇਤਲੀ ਅਤੇ ਉਨ੍ਹਾਂ ਦੀ ਬੇਟੀ ਸੋਨਾਲੀ ਜੇਤਲੀ ਦੀ ਸ਼ਮੂਲੀਅਤ ਅਤੇ ਮਿਲੀਭੁਗਤ ਦਾ ਇਲਜ਼ਾਮ ਲਾਉਂਦਿਆ ...

ਪੂਰੀ ਖ਼ਬਰ »

ਇਮਰਾਨ ਨੇ ਭਾਰਤ 'ਤੇ ਕਸ਼ਮੀਰ 'ਚ ਕਤਲਾਂ ਦਾ ਨਵਾਂ ਦੌਰ ਸ਼ੁਰੂ ਕਰਨ ਦਾ ਲਾਇਆ ਦੋਸ਼

ਗੱਲਬਾਤ ਸ਼ੁਰੂ ਕਰਨ ਦੀ ਕੀਤੀ ਮੰਗ

ਇਸਲਾਮਾਬਾਦ, 22 ਅਕਤੂਬਰ (ਏਜੰਸੀ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਸ਼ਮੀਰ ਮੁੱਦੇ ਨੂੰ ਉਠਾ ਕੇ ਇਕ ਵਾਰ ਫਿਰ ਨਵਾਂ ਵਿਵਾਦ ਛੇੜ ਦਿੱਤਾ ਹੈ। ਟਵਿੱਟਰ 'ਤੇ ਆਪਣੇ ਬਲਾਗ ਵਿਚ ਇਮਰਾਨ ਨੇ ਦੋਸ਼ ਲਾਇਆ ਕਿ ਭਾਰਤ ਨੇ ਨਿਰਦੋਸ਼ ਕਸ਼ਮੀਰੀਆਂ ਦੇ ਕਤਲ ਦਾ ਨਵਾਂ ਚੱਕਰ ਸ਼ੁਰੂ ਕਰ ਦਿੱਤਾ ਹੈ। ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਨੇ ਮੁੜ ਦੁਹਰਾਇਆ ਕਿ ਕਸ਼ਮੀਰ ਵਿਵਾਦ ਦਾ ਹੱਲ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦੇ ਮਤੇ ਅਤੇ ਕਸ਼ਮੀਰੀ ਲੋਕਾਂ ਦੀਆਂ ਇੱਛਾਵਾਂ ਮੁਤਾਬਿਕ ਗੱਲਬਾਤ ਰਾਹੀਂ ਹੀ ਨਿਕਲ ਸਕਦਾ ਹੈ। ਇਮਰਾਨ ਨੇ ਟਵੀਟ ਕਰਦਿਆਂ ਭਾਰਤੀ ਸੁਰੱਖਿਆ ਬਲਾਂ ਵਲੋਂ ਨਿਰਦੋਸ਼ ਕਸ਼ਮੀਰੀਆਂ ਦੇ ਕਤਲਾਂ ਦਾ ਨਵਾਂ ਦੌਰ ਸ਼ੁਰੂ ਕਰਨ ਲਈ ਜ਼ੋਰਦਾਰ ਨਿਖੇਧੀ ਕੀਤੀ ਹੈ। ਇਸ ਪੋਸਟ ਨੂੰ ਆਲ ਪਾਰਟੀ ਹੁਰੀਅਤ ਕਾਨਫਰੰਸ ਦੇ ਚੇਅਰਮੈਨ ਮੀਰਵਾਇਜ਼ ਉਮਰ ਫਾਰੂਕ ਨੇ ਮੁੜ ਟਵੀਟ ਕੀਤਾ ਹੈ ਜਿਨ੍ਹਾਂ ਕਿਹਾ ਕਿ ਵਿਵਾਦ ਦੀ ਧਿਰ ਵਜੋਂ ਪਾਕਿਸਤਾਨ ਨੂੰ ਹੋਰ ਜ਼ਿਆਦਾ ਕੁਝ ਕਰਨ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਸ਼ਮੀਰ ਦੇ ਲੋਕ ਪਾਕਿਤਾਨ ਦੀ ਚਿੰਤਾ ਦੀ ਸ਼ਲਾਘਾ ਕਰਦੇ ਹਨ। ਇਕ ਮਹੀਨਾ ਪਹਿਲਾਂ ਇਮਰਾਨ ਨੇ ਭਾਰਤ ਸਰਕਾਰ ਨੂੰ ਹੰਕਾਰ ਛੱਡ ਕੇ ਪਾਕਿਸਤਾਨ ਨਾਲ ਕਸ਼ਮੀਰ ਸਮੇਤ ਸਾਰੇ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਕਿਹਾ ਸੀ।
ਭਾਰਤ ਵਲੋਂ ਇਮਰਾਨ ਦੀਆਂ ਟਿੱਪਣੀਆਂ ਦੀ ਨਿਖੇਧੀ
ਨਵੀਂ ਦਿੱਲੀ, 22 ਅਕਤੂਬਰ (ਪੀ. ਟੀ. ਆਈ.)ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਕਸ਼ਮੀਰ ਬਾਰੇ ਟਿੱਪਣੀਆਂ ਨੂੰ ਬਹੁਤ ਹੀ ਅਫ਼ਸੋਸਨਾਕ ਆਖਦਿਆਂ ਭਾਰਤ ਨੇ ਕਿਹਾ ਕਿ ਕਿਸੇ ਦੂਸਰੇ ਦੇਸ਼ ਦੇ ਅੰਦਰੂਨੀ ਮਾਮਲਿਆਂ ਬਾਰੇ ਟਿੱਪਣੀਆਂ ਕਰਨ ਦੀ ਬਜਾਏ ਪਾਕਿਸਤਾਨ ਨੂੰ ਉਸ ਦੀ ਧਰਤੀ 'ਤੇ ਸਰਗਰਮ ਅੱਤਵਾਦ ਦੇ ਬੁਨਿਆਦੀ ਢਾਂਚੇ ਨੂੰ ਖਤਮ ਕਰਨ ਲਈ ਭਰੋਸੇਯੋਗ ਕਾਰਵਾਈ ਕਰਨੀ ਚਾਹੀਦੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇਮਰਾਨ ਦੀਆਂ ਟਿੱਪਣੀਆਂ ਬਾਰੇ ਪੱਤਰਕਾਰਾਂ ਨੂੰ ਜਵਾਬ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਦਾ ਅੱਤਵਾਦ ਅਤੇ ਹਿੰਸਾ ਦਾ ਸਮਰਥਨ ਕਰਦੇ ਸਮੇਂ ਗੱਲਬਾਤ ਬਾਰੇ ਧੋਖੇ ਵਾਲਾ ਸਟੈਂਡ ਪੂਰੀ ਦੁਨੀਆ ਦੇ ਸਾਹਮਣੇ ਨੰਗਾ ਹੋ ਗਿਆ ਹੈ।


ਖ਼ਬਰ ਸ਼ੇਅਰ ਕਰੋ

ਸੁਪਰੀਮ ਕੋਰਟ 'ਚ ਐਸ.ਸੀ./ਐਸ.ਟੀ. ਐਕਟ 'ਚ ਸੋਧ ਖ਼ਿਲਾਫ਼ ਦਾਇਰ ਪਟੀਸ਼ਨਾਂ 'ਤੇ ਸੁਣਵਾਈ 20 ਨਵੰਬਰ ਨੂੰ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)-ਐਸ.ਸੀ./ਐਸ.ਟੀ. ਐਕਟ ਦੇ ਨਵੇਂ ਕਾਨੂੰਨ ਖ਼ਿਲਾਫ਼ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵਲੋਂ 20 ਨਵੰਬਰ ਨੂੰ ਸੁਣਵਾਈ ਕੀਤੀ ਜਾਵੇਗੀ। ਅੱਜ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਵਲੋਂ ਆਖਿਆ ਗਿਆ ਕਿ ਉਨ੍ਹਾਂ (ਕੇਂਦਰ) ਦਾ ਜਵਾਬ ...

ਪੂਰੀ ਖ਼ਬਰ »

ਸਬਰੀਮਾਲਾ ਮੰਦਰ ਦੇ ਫ਼ੈਸਲੇ ਸਬੰਧੀ ਮੁੜ ਸਮੀਖਿਆ ਪਟੀਸ਼ਨਾਂ 'ਤੇ ਸੁਣਵਾਈ ਅੱਜ

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਕੇਰਲ ਦੇ ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀਆਂ ਮੁੜ ਸਮੀਖਿਆ ਪਟੀਸ਼ਨਾਂ 'ਤੇ ਸੁਣਵਾਈ ਸਬੰਧੀ ਫ਼ੈਸਲਾ ਮੰਗਲਵਾਰ ਨੂੰ ਕਰੇਗੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੀ ...

ਪੂਰੀ ਖ਼ਬਰ »

ਪਟਾਕਿਆਂ ਦੀ ਵਿਕਰੀ 'ਤੇ ਪਾਬੰਦੀ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)-ਦੇਸ਼ ਵਿਚ ਪਟਾਕਿਆਂ ਦੀ ਵਿਕਰੀ 'ਤੇ ਪਾਬੰਦੀ ਦੇ ਮਾਮਲੇ 'ਚ ਸੁਪਰੀਮ ਕੋਰਟ ਦਾ ਫ਼ੈਸਲਾ 23 ਅਕਤੂਬਰ ਨੂੰ ਭਾਵ ਮੰਗਲਵਾਰ ਨੂੰ ਆਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਪਟਾਕਿਆਂ ਦੀ ਵਿਕਰੀ 'ਤੇ ਪਾਬੰਦੀ ਨੂੰ ਲੈ ਕੇ ਨਿਰਦੇਸ਼ ਦੇਣ ਦੀ ...

ਪੂਰੀ ਖ਼ਬਰ »

ਭਾਰਤ 'ਚ ਪਿਛਲੇ 3 ਸਾਲਾਂ 'ਚ 60 ਫ਼ੀਸਦੀ ਕਰੋੜਪਤੀ ਵਧੇ

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਭਾਰਤ 'ਚ ਇਸ ਵੇਲੇ 1 ਕਰੋੜ ਤੋਂ ਵੱਧ ਦੀ ਆਮਦਨ ਐਲਾਨਣ ਵਾਲੇ 81000 ਵਿਅਕਤੀਗਤ ਕਰਦਾਤਾ ਹਨ, ਜਿਸ ਨਾਲ ਪਿਛਲੇ ਤਿੰਨ ਸਾਲ 'ਚ ਭਾਰਤ ਦੇ ਕਰੋੜਪਤੀ ਕਲੱਬ 'ਚ ਦੋ ਤਿਹਾਈ ਤੋਂ ਜ਼ਿਆਦਾ ਦਾ ਵਾਧਾ ਹੋਇਆ। ਇਸ ਸਬੰਧੀ ਆਮਦਨ ਕਰ ਤੇ ਪ੍ਰਤੱਖ ਕਰਾਂ ...

ਪੂਰੀ ਖ਼ਬਰ »

ਪੱਤਰਕਾਰ ਖਾਸ਼ੋਗੀ ਦੀ ਮੌਤ ਗ਼ਲਤੀ ਸੀ-ਸਾਊਦੀ ਅਰਬ

ਨਿਊਯਾਰਕ, 22 ਅਕਤੂਬਰ (ਏਜੰਸੀ)-ਸਾਊਦੀ ਅਰਬ ਨੇ ਕਿਹਾ ਹੈ ਕਿ ਇਸਤਾਂਬੁਲ 'ਚ ਵਣਿਜਕ ਦੂਤਾਵਾਸ ਵਿਖੇ ਪੱਤਰਕਾਰ ਜਮਾਲ ਖਾਸ਼ੋਗੀ ਦੀ ਮੌਤ ਇਕ ਗਲਤੀ ਸੀ। ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਅਬੇਲ ਅਲ ਜੁਬੇਰ ਨੇ ਇਕ ਬਿਆਨ 'ਚ ਕਿਹਾ ਕਿ ਇਹ ਇਕ ਗਲਤੀ ਸੀ। ਅਲ ਜੁਬੇਰ ਨੇ ਕਿਹਾ ਕਿ ...

ਪੂਰੀ ਖ਼ਬਰ »

ਚੀਨ ਸੰਯੁਕਤ ਰਾਸ਼ਟਰ 'ਚ ਮਸੂਦ ਅਜ਼ਹਰ ਬਾਰੇ ਅਰਜ਼ੀ ਦਾ ਸਮਰਥਨ ਕਰੇ-ਭਾਰਤ

ਨਵੀਂ ਦਿੱਲੀ, 22 ਅਕਤੂਬਰ (ਪੀ. ਟੀ. ਆਈ.)-ਭਾਰਤ ਨੇ ਅੱਜ ਚੀਨ ਨੂੰ ਕਿਹਾ ਕਿ ਉਹ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਨੇਤਾ ਮਸੂਦ ਅਜ਼ਹਰ ਨੂੰ ਵਿਸ਼ਵ ਅੱਤਵਾਦੀ ਵਜੋਂ ਮਨੋਨੀਤ ਕਰਨ ਲਈ ਸੰਯੁਕਤ ਰਾਸ਼ਟਰ ਵਿਚ ਵਿਚਾਰ ਅਧੀਨ ਅਰਜ਼ੀ ਦਾ ਸਮਰਥਨ ਕਰੇ। ਇਸ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX