ਰੈਲਮਾਜਰਾ, 22 ਅਕਤੂਬਰ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)-ਨਜ਼ਦੀਕੀ ਪਿੰਡ ਬਨਾਂ ਵਿਖੇ ਸਥਿਤੀ ਉਸ ਸਮੇਂ ਤਣਾਅ ਪੂਰਨ ਬਣ ਗਈ ਜਦੋਂ ਸ਼ਰਾਬ ਦੇ ਠੇਕੇਦਾਰ ਦੇ ਕਰਿੰਦੇ ਪਿੰਡ ਬਨਾਂ ਵਿਖੇ ਤਲਾਸ਼ੀ ਲੈਣ ਦੀ ਨੀਅਤ ਨਾਲ ਗੱਡੀ ਵਿਚ ਹਥਿਆਰ ਰੱਖ ਕੇ ਪਿੰਡ ਦੀਆਂ ਗਲੀਆਂ ਵਿਚ ...
ਪੁਰਖਾਲੀ, 22 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਦੇ ਸ਼ਮਸ਼ਾਨਘਾਟ 'ਚੋਂ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਇਸ ਸਬੰਧੀ ਚੌਕੀ ਇੰਚਾਰਜ ਦੀਪਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਪੁਰਖਾਲੀ ਦੇ ਹਿਰਦਾਪੁਰ-ਖੇੜੀ ਰੋਡ 'ਤੇ ...
ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਬਲਾਚੌਰ ਪੁਲਿਸ ਵੱਲੋਂ ਚੰਡੀਗੜ੍ਹ 'ਚ ਵਿਕਣ ਵਾਲੀ ਸ਼ਰਾਬ ਫੜਨ ਦੀ ਖ਼ਬਰ ਹੈ | ਥਾਣਾ ਸਦਰ ਬਲਾਚੌਰ ਦੇ ਐੱਸ.ਐੱਚ.ੳ. ਇੰਸਪੈਕਟਰ ਰਮਨ ਕੁਮਾਰ ਨੇ ਜਾਣਕਾਰੀ ...
ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਤਿਉਹਾਰਾਂ ਦੀ ਆਮਦ ਨੂੰ ਲੈ ਕੇ ਮਠਿਆਈਆਂ ਦੀ ਗੁਣਵੱਤਾ ਜਾਨਣ ਅਤੇ ਘਟੀਆ ਮਿਆਰ ਵਾਲੀਆਂ ਮਠਿਆਈਆਂ ਤਿਆਰ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਦੇ ਮੰਤਵ ਤਹਿਤ ...
ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਇਸ ਸਾਲ ਕਣਕ ਦੇ ਬੀਜ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਤਸਦੀਕਸ਼ੁਦਾ (ਸਰਟੀਫ਼ਾਈਡ) ਬੀਜ ਦੀ ਕੀਮਤ ਦਾ 50 ਪ੍ਰਤੀਸ਼ਤ ਜਾਂ ਵੱਧ ਤੋਂ ਵੱਧ ...
ਬੰਗਾ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸੇਵਾ ਦੇ ਪੁੰਜ ਭਾਈ ਘਨੱਈਆ ਜੀ ਦੇ ਤ੍ਰੈ-ਸ਼ਤਾਬਦੀ ਜੋਤੀ- ਜੋਤ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ...
ਬੰਗਾ, 22 ਅਕਤੂਬਰ (ਲਾਲੀ ਬੰਗਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਅੰਡਰ 19 ਗਤਕੇ ਮੁਕਾਬਲਿਆਂ 'ਚ ਜ਼ਿਲ੍ਹੇ ਭਰ ਵਿਚੋਂ ਪਹਿਲਾ ਅਤੇ ਵਿਦਿਆਰਥਣਾਂ ਨੇ ...
ਬੰਗਾ- ਮਹਾਨ ਤਪੱਸਵੀ ਨਾਭ ਕੰਵਲ ਰਾਜਾ ਸਾਹਿਬ ਦਾ ਤਪ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਸੁੱਜੋਂ ਦੀ ਸਿੱਖ ਸੰਗਤ ਵਿਚ ਬਹੁਤ ਮਾਨਤਾ ਹੈ | ਨਾਭ ਕੰਵਲ ਰਾਜਾ ਸਾਹਿਬ ਇਸ ਸਥਾਨ 'ਤੇ ਸੰਨ 1909 ਵਿਚ ਪੁੱਜੇ ਸਨ | ਮਾਘ ਮਹੀਨੇ ਦੇ ਦਿਨ ਸਨ ਤੇ ਸਖ਼ਤ ਸਰਦੀ ਪੈ ਰਹੀ ਸੀ | ਉਨ੍ਹਾਂ ...
ਸੰਧਵਾਂ, 22 ਅਕਤੂਬਰ (ਪ੍ਰੇਮੀ ਸੰਧਵਾਂ) - ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦਾਂ ਦੀ ਯਾਦ 'ਚ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਸਕੂਲ ਸਟਾਫ਼ ...
ਨਵਾਂਸ਼ਹਿਰ, 22 ਅਕਤੂਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਾਕ ਵਿਖੇ ਕਰਵਾਇਆ ਗਿਆ | ਇਸ ...
ਔੜ, 22 ਅਕਤੂਬਰ (ਗੁਰਨਾਮ ਸਿੰਘ ਗਿਰਨ)- ਨਹਿਰੂ ਯੁਵਾ ਕੇਂਦਰ ਸ਼. ਭ. ਸ. ਨਗਰ ਦੀ ਅਗਵਾਈ ਹੇਠ ਤੰਦਰੁਸਤ ਪੰਜਾਬ ਸਕੀਮ ਤਹਿਤ ਸ਼ੇਰੇ ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਗੜ੍ਹੀ ਭਾਰਟੀ ਵੱਲੋਂ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬੱਚਿਆਂ ਲਈ ਸਾਫ਼ ਅਤੇ ...
ਭੱਦੀ, 22 ਅਕਤੂਬਰ (ਨਰੇਸ਼ ਧੌਲ)- ਨਬਾਰਡ ਦੀ ਟੀਮ ਜਸਪ੍ਰੀਤ ਸਿੰਘ, ਜਸਪ੍ਰੀਤ ਕੁਮਾਰ ਅਤੇ ਦਿਲਵੀਰ ਸਿੰਘ ਆਦਿ ਦੀ ਅਗਵਾਈ ਹੇਠ 'ਪਰਾਲੀ ਬਚਾਓ, ਫ਼ਸਲ ਵਧਾਓ' ਦੇ ਨਾਅਰੇ ਤਹਿਤ ਕਿਸਾਨ ਜਾਗਰੂਕਤਾ ਕੈਂਪ ਪਿੰਡ ਧਕਧਾਣਾ ਵਿਖੇ ਲਗਵਾਇਆ ਗਿਆ | ਵੱਖ-ਵੱਖ ਮਾਹਿਰਾਂ ਅਤੇ ...
ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਰਿਵਾਇਜ਼ਡ ਕੌਮੀ ਟੀ ਬੀ ਕੰਟਰੋਲ ਪ੍ਰੋਗਰਾਮ ਤਹਿਤ ਟੀ.ਬੀ ਦੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੁਣ ਪੌਸ਼ਟਿਕ ਖ਼ੁਰਾਕ ਲਈ 500 ਰੁਪਏ ਮਾਸਿਕ ਅਤੇ ਐਮ.ਡੀ.ਆਰ. ...
ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਕੇ.ਸੀ. ਕਾਲਜ 'ਚ 19 ਅਕਤੂਬਰ ਨੂੰ ਦਸਹਿਰੇ ਵਾਲੇ ਦਿਨ ਸ੍ਰੀ ਅੰਮਿ੍ਤਸਰ ਸਾਹਿਬ 'ਚ ਹੋਏ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ੱੁਖ ਦਾ ਪ੍ਰਗਟਾਵਾ ਕੀਤਾ ਗਿਆ | ਕੇ.ਸੀ. ਪੋਲੀਟੈਕਨਿਕ ਕਾਲਜ ਦੇ ਪਿ੍ੰ: ...
ਮਜਾਰੀ/ਸਾਹਿਬਾ, 22 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਮਜਾਰੀ ਤੋਂ ਮੁੱਖੂਪੁਰ ਨੂੰ ਜਾਂਦੀ ਸੜਕ ਦੀ ਹਾਲਤ ਕਾਫ਼ੀ ਤਰਸਯੋਗ ਬਣੀ ਹੋਈ ਹੈ | ਕਸਬਾ ਮਜਾਰੀ ਦੇ ਹਿੱਸੇ ਪਿੰਡ ਵਿਚ ਲੰਘਦੀ ਇਸ ਸੜਕ 'ਤੇ ਕਾਫ਼ੀ ਥਾਵਾਂ 'ਤੇ ਟੋਏ ਪੈ ਚੁੱਕੇ ਹਨ | ਇੱਥੋਂ ਨਿਕਲਣ ਵਾਲੀ ਟ੍ਰੈਫਿਕ ...
ਨਵਾਂਸ਼ਹਿਰ, 22 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾ ਵਾਰ ਮੀਟਿੰਗ ਗੁਰਚਰਨ ਦਾਸ ਤੇ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਅੰਮਿ੍ਤਸਰ ਵਿਚ ਵਾਪਰੇ ਰੇਲ ਹਾਦਸੇ ਵਿਚ ਮਾਰੇ ਗਏ ...
ਔੜ, 22 ਅਕਤੂਬਰ (ਗੁਰਨਾਮ ਸਿੰਘ ਗਿਰਨ)- ਸਰਕਾਰੀ ਹਾਈ ਸਕੂਲ ਗਰਚਾ ਵਿਖੇ ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਕਮ ਨੋਡਲ ਅਫ਼ਸਰ ਸੇਵਾ ਰਾਮ ਵੱਲੋਂ ਬੱਚਿਆਂ ਨੂੰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ | ਸੰਬੋਧਨ ਕਰਦਿਆਂ ਨੈਸ਼ਨਲ ...
ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...
ਮੁਕੰਦਪੁਰ, 22 ਅਕਤੂਬਰ (ਦੇਸ ਰਾਜ) - ਸੰਗੀਤਕਾਰ ਮਰਹੂਮ ਉਸਤਾਦ ਸਰਦਾਰ ਮੁਹੰਮਦ ਅਤੇ ਗੁਲਜਾਰ ਮੁਹੰਮਦ ਦੀ ਯਾਦ ਵਿਚ 1 ਨਵੰਬਰ ਦਿਨ ਵੀਰਵਾਰ ਨੂੰ ਪਿੰਡ ਨੂਰਪੁਰ ਵਿਖੇ ਕਰਵਾਏ ਜਾ ਰਹੇ ਸੰਗੀਤ ਮੇਲੇ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਇੱਥੇ ਟਰੱਸਟ ਦੇ ਪ੍ਰਧਾਨ ਬੂਟਾ ਮੁਹੰਮਦ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਬੂਟਾ ਮੁਹੰਮਦ ਨੇ ਕਿਹਾ ਕਿ ਮੇਲੇ ਵਿਚ ਹਰ ਸਾਲ ਦੀ ਤਰ੍ਹਾਂ ਪੰਜਾਬ ਦੇ ਸੁਪ੍ਰਸਿੱਧ ਕਲਾਕਾਰ ਪਹੁੰਚਣਗੇ ਅਤੇ ਆਪਣੀ ਗਾਇਕੀ ਰਾਹੀਂ ਮਰਹੂਮ ਸੰਗੀਤਕਾਰਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ | ਇਸ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ, ਸਿਆਸੀ, ਸਮਾਜਿਕ ਅਤੇ ਸਾਹਿਤਕ ਸ਼ਖਸ਼ੀਅਤਾਂ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੀਆਂ | ਇਸ ਮੌਕੇ ਮੀਟਿੰਗ ਵਿਚ ਮੋਹਣ ਬੀਕਾ, ਸੁੱਚਾ ਸਿੰਘ ਝਿੰਗੜ, ਪਵਨ ਕੁਮਾਰ, ਬਲਬੀਰ ਸਿੰਘ ਸਾਧਪੁਰ, ਗੁਰਪ੍ਰੀਤ ਲੋਹਟੀਆ, ਗੁਰਬਿੰਦਰ ਸਿੰਘ, ਰਮੇਸ਼ ਚੌਹਾਨ, ਕੁਲਵਿੰਦਰ ਸਿੰਘ ਸ਼ੇਰਗਿੱਲ, ਕੁਲਦੀਪ ਸਿੰਘ ਬੰਗਾ, ਤਰਸੇਮ ਲਾਲ ਮੰਡੇਰ ਅਤੇ ਹੋਰ ਟਰੱਸਟੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ |
ਬੰਗਾ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਮਨਜੀਤ ਸਿੰਘ ਜੱਬੋਵਾਲ) - ਬਾਬਾ ਜਵਾਹਰ ਸਿੰਘ ਝੰਡਾ ਜੀ ਅਸਥਾਨ ਖਟਕੜ ਕਲਾਂ ਵਿਖੇ ਕਬੱਡੀ ਦਾ ਮਹਾਂਕੁੰਭ ਮੁੱਖ ਪ੍ਰਬੰਧਕ ਬਾਬਾ ਹਰਮਿੰਦਰ ਸਿੰਘ ਲੱਕੀ ਵਲੋਂ ਕਰਵਾਇਆ ਗਿਆ ਜਿਸ ਦਾ ਉਦਘਾਟਨ ਪ੍ਰੋ: ਪ੍ਰੇਮ ਸਿੰਘ ...
ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਯੂਥ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਪ੍ਰਧਾਨ ਕੁਲਜੀਤ ਸਿੰਘ ਲੱਕੀ ਅਤੇ ਧਰਮ ਪਤਨੀ ਗੁਰਲੀਨ ਕੌਰ ਸੈਣੀ ਨੇ ਆਪਣੇ ਪੁੱਤਰਾਂ ਅਨਹਦਜੀਤ ਸਿੰਘ ਅਤੇ ਰਿਤਵਨਜੀਤ ਸਿੰਘ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਰੈਡ ਕ੍ਰਾਸ ...
ਮੁਕੰਦਪੁਰ, 22 ਅਕਤੂਬਰ (ਦੇਸ ਰਾਜ ਬੰਗਾ) - ਸਥਾਨਕ ਦਾਣਾ ਮੰਡੀ ਵਿਖੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਪੱਲੀ ਝਿੱਕੀ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਹਾਜਰ ਸਬੰਧਤ ਖ੍ਰੀਦ ਅਮਲੇ ਵਲੋਂ ਝੋਨੇ ਦੀ ਖ੍ਰੀਦ ਸਬੰਧੀ ਜਾਣਕਾਰੀ ਦਿੱਤੀ ਅਤੇ ਖ੍ਰੀਦ ਦੇ ਪੁਖਤਾ ...
ਰੈਲਮਾਜਰਾ, 22 ਅਕਤੂਬਰ (ਰਾਕੇਸ਼ ਰੋਮੀ)- ਕਾਠਗੜ੍ਹ ਪੁਲਿਸ ਨੇ ਕੁੱਟਮਾਰ ਕਰਨ ਅਤੇ 32 ਹਜ਼ਾਰ ਦੀ ਰਾਸ਼ੀ ਖੋਹਣ ਦੇ ਦੋਸ਼ ਵਿਚ 10 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਦਾ ਦੋਸ਼ ਹੈ ਕਿ ਕੁੱਟਮਾਰ ਕਰਨ ਵਾਲੇ ਕਾਂਗਰਸੀ ਹਨ ਅਤੇ ਉਸ 'ਤੇ ਹਮਲਾ ਕਰਨ ਦਾ ...
ਭੱਦੀ, 22 ਅਕਤੂਬਰ (ਨਰੇਸ਼ ਧੌਲ)- ਮੌਜੂਦਾ ਕਾਂਗਰਸ ਸਰਕਾਰ ਵੱਲੋਂ ਕੀਤੀ ਜਾਂਦੀ ਧੱਕੇਸ਼ਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੇਵਾ ਮੁਕਤ ਬਿ੍ਗੇਡੀਅਰ ਰਾਜ ਕੁਮਾਰ ਨੇ ਨਵਾਂ ਪਿੰਡ ਟੱਪਰੀਆਂ ਵਿਖੇ ਇਕੱਤਰ ...
ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਵਿਦਿਆਰਥੀਆਂ ਨੰੂ ਪਟਾਕਾ ਰਹਿਤ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...
ਮਜਾਰੀ/ਸਾਹਿਬਾ, 22 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਕਰਾਵਰ ਦਾਣਾ ਮੰਡੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਕੁਲਭੂਸ਼ਨ ਚੰਦਰ ਸ਼ਾਰਦਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਵਾਹ ਕਿ ...
ਬੰਗਾ, 22 ਅਕਤੂਬਰ (ਕਰਮ ਲਧਾਣਾ) - ਪਿੰਡ ਹੀਉਂ 'ਚ ਪਿਛਲੇ ਪੰਜ ਦਿਨਾਂ ਤੋਂ ਮਹਾਰਿਸ਼ੀ ਭਗਵਾਨ ਬਾਲਮੀਕਿ ਦੇ ਆਗਮਨ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ ਹਨ | ਇਸ ਪ੍ਰਭਾਤ ਫੇਰੀ ਦਾ ਫਲੋਰਾ ਪਰਿਵਾਰ ਵਲੋਂ ਆਪਣੇ ਗ੍ਰਹਿ ਵਿਖੇ ਭਰਪੂਰ ਸਵਾਗਤ ਕਰਕੇ ਭਗਵਾਨ ...
ਔੜ/ਝਿੰਗੜਾਂ, 22 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਰਾਏਪੁਰ ਡੱਬਾ ਦੀ ਸਹਿਕਾਰੀ ਸਭਾ ਵਿਖੇ ਡਾ: ਰਾਮ ਪਾਲ ਬਲਾਕ ਖੇਤੀਬਾੜੀ ਅਫ਼ਸਰ ਔੜ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਅਸ਼ਵਿੰਦਰ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ...
ਸੰਧਵਾਂ, 22 ਅਕਤੂਬਰ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਰਬਾਰ ਦੇ ਗੱਦੀ ਨਸ਼ੀਨ ਸੰਤ ਤਾਰਾ ਚੰਦ ਦੀ ਰਹਿਨੁਮਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਦਰਬਾਰ 'ਤੇ ਚਿਰਾਗ ਰੌਸ਼ਨ ਕਰਨ ਤੋਂ ਬਾਅਦ ਗਾਇਕ ਰਣਧੀਰ ਸਿੰਘ ...
ਬੰਗਾ, 22 ਅਕਤੂਬਰ (ਕਰਮ) - ਤਪ ਅਸਥਾਨ ਨਾਭ ਕੰਵਲ ਰਾਜਾ ਸਾਹਿਬ ਸੁੱਜੋਂ ਵਿਖੇ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਸਲਾਨਾ ਕਬੱਡੀ ਟੂਰਨਾਮੈਂਟ 23 ਅਕਤੂਬਰ ਦਿਨ ਮੰਗਲਵਾਰ ਨੂੰ ਕਰਾਇਆ ਜਾ ਰਿਹਾ ਹੈ | ਗੁ: ਪ੍ਰਬੰਧਕ ਕਮੇਟੀ, ਐਨ. ਆਰ. ਆਈ ਸੱਜਣਾਂ ਅਤੇ ਸਮੂਹ ਨਗਰ ਨਿਵਾਸੀ ...
ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਢੀਂਡਸਾ, ਰਾਜੇਸ਼ ਚੌਧਰੀ) ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੇ ਵਿਦਿਆਰਥੀਆਂ ਵਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਟੂਰ ਵਿਚ ਸਕੂਲ ਦੇ 37 ਵਿਦਿਆਰਥੀਆਂ ਨੇ ...
ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ)- ਅੱਜ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਅਤੇ ਪੇਂਡੂ ਮਜ਼ਦੂਰ ਯੂਨੀਅਨ ਤਹਿਸੀਲ ਬਲਾਚੌਰ ਦੀ ਸਾਂਝੀ ਇਕੱਤਰਤਾ ਨਿਰਮਲ ਸਿੰਘ ਜੰਡੀ ਅਤੇ ਸਾਥੀ ਅਸ਼ੋਕ ਜਨਾਗਲ ਦੀ ਦੇਖ ਰੇਖ ਹੇਠ ਹੋਈ | ਇਕੱਤਰਤਾ ਦੀ ਆਰੰਭਤਾ ਸਮੇਂ ਦੋਨੋਂ ...
ਕਾਹਨਪੁਰ ਖੂਹੀ, 22 ਅਕੂਤਬਰ (ਗੁਰਬੀਰ ਸਿੰਘ ਵਾਲੀਆ)-ਸੰਕਲਪ ਸੁਸਾਇਟੀ ਰੂਪਨਗਰ ਨੇ ਨਹਿਰੂ ਯੁਵਾ ਕੇਂਦਰ ਰੋਪੜ ਤੇ ਯੂਥ ਕਲੱਬ ਕਲਵਾਂ ਦੇ ਸਾਂਝੇ ਸਹਿਯੋਗ ਨਾਲ ਖੇਤਰ ਦੇ ਪਿੰਡ ਕਲਵਾਂ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਪੈਦਾ ਕਰਨ ਲਈ ਨਾਟਕ ਦਾ ਮੰਚਨ ਕਰਵਾਇਆ | ...
ਰੈਲਮਾਜਰਾ, 22 ਅਕਤੂਬਰ (ਰੋਮੀ, ਟੌਾਸਾ)- ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਹਰਦੀਪ ਸਿੰਘ ਬਾਜਵਾ ਵੱਲੋਂ ਆਪਣੀ ਧਰਮ-ਪਤਨੀ ਸਵ: ਹਰਜੀਤ ਕੌਰ ਦੀ ਯਾਦ ਨੂੰ ਸਮਰਪਿਤ ਸਰਦੀਆਂ ਦੇ ਸ਼ੁਰੂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਰੈਲਮਾਜਰਾ ਦੇ ਸਾਰੇ ਬੱਚਿਆਂ ਨੂੰ ਕੋਟੀਆਂ ...
ਮੱਲਪੁਰ ਅੜਕਾਂ, 22 ਅਕਤੂਬਰ (ਮਨਜੀਤ ਸਿੰਘ ਜੱਬੋਵਾਲ) - ਫ਼ਸਲੀ ਵਿਭਿਨੰਤਾ ਅਧੀਨ ਡਾ: ਗੁਰਬਖਸ਼ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਡਾ: ਦਰਸ਼ਨ ਲਾਲ ਖੇਤੀਬਾੜੀ ਅਫ਼ਸਰ ਬਲਾਕ ਬੰਗਾ ਦੀ ਪ੍ਰਧਾਨਗੀ ਹੇਠ ਪਿੰਡ ਕਾਹਮਾ ਵਿਖੇ ...
ਨਵਾਂਸ਼ਹਿਰ, 22 ਅਕਤੂਬਰ (ਹਰਵਿੰਦਰ ਸਿੰਘ)- ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ ਨਵਾਂਸ਼ਹਿਰ ਵੱਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਵਾਲਮੀਕਿ ਮੁਹੱਲਾ ਨਵਾਂਸ਼ਹਿਰ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਰਜ ਖੋਸਲਾ ਪ੍ਰਧਾਨ, ਵਿੱਕੀ ...
ਬੰਗਾ, 22 ਅਕਤੂਬਰ (ਲਾਲੀ ਬੰਗਾ) - ਭਾਰਤ ਸਵਾਭਿਮਾਨ ਟਰੱਸਟ ਹਰਿਦੁਆਰ ਦੇ ਰਾਜ ਪੱਧਰ ਦੇ ਸੰਗਠਨਾਤਮਕ ਸਕੱਤਰ ਅਤੇ ਸਰਕਲ ਮੰਡਲ ਪ੍ਰਭਾਰੀ ਡਾਕਟਰ ਬਿ੍ਜ ਮੋਹਣ ਬਰਥਵਾਲ ਦੁਆਰਾ ਬੰਗਾ ਦੇ ਗੁਰੂ ਨਾਨਕ ਕਾਲਜ ਫਾਰ ਵਿਮੈਨ ਦੇ ਹਾਲ ਵਿਚ ਇਕ ਹਫ਼ਤੇ ਦਾ ਯੋਗ ਅਧਿਆਪਕ ਸਿਖਲਾਈ ...
ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀਬਾੜੀ ਅਧਿਕਾਰੀ ਬਲਾਚੌਰ ਡਾ: ਰਾਜ ਕੁਮਾਰ ਦੀ ਅਗਵਾਈ ਹੇਠ ਅੱਜ ਪਿੰਡ ਰੱਕੜਾਂ ਬੇਟ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ਡਾ: ਕੁਮਾਰ ਨੇ ਕਿਸਾਨਾਂ ਨੂੰ ...
ਮੁਕੰਦਪੁਰ, 22 ਅਕਤੂਬਰ (ਦੇਸ ਰਾਜ ਬੰਗਾ) - ਅਮਰਦੀਪ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਖੇ ਇਕ ਰੋਜ਼ਾ ਐੱਨ. ਐੱਸ. ਐੱਸ. ਕੈਂਪ ਟੀਚਰਜ਼ ਫ਼ਲੈਟ ਵਿਖੇ ਲਗਾਇਆ ਗਿਆ ਜਿਸ ਵਿਚ 90 ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਧਰਮਜੀਤ ਸਿੰਘ ਨੇ ...
ਸਮੁੰਦੜਾ, 22 ਅਕਤੂਬਰ (ਰੱਕੜ)- ਬੰਗਾ ਤੋਂ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਣਾਂ ਦੇਵੀ ਤੱਕ ਬਣਨ ਵਾਲੀ ਮੁੱਖ ਸੜਕ ਦੇ ਕੰਮ 'ਚ ਸੂਬੇ ਦੀ ਕਾਂਗਰਸ ਸਰਕਾਰ ਅੜਿੱਕਾ ਪਾ ਰਹੀ ਹੈ, ਵਾਰ ਵਾਰ ਕਹਿਣ ਤੇ ਵੀ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਨੂੰ ਭੇਜੀ ਜਾਣ ਵਾਲੀ ਸੜਕ ...
ਸੜੋਆ, 22 ਅਕਤੂਬਰ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਰਜਿ: ਸੜੋਆ ਵੱਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ, ਪ੍ਰਵਾਸੀ ਵੀਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ...
ਨਵਾਂਸ਼ਹਿਰ, 22 ਅਕਤੂਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਲੜੀਵਾਰ ਸਮਾਗਮਾਂ ਤਹਿਤ ਪੰਥ ਪ੍ਰਸਿੱਧ ਕਥਾਵਾਚਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲੇ ਗੁਰਦੁਆਰਾ ਗੁਰੂ ਅੰਗਦ ਨਗਰ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ 23 ...
ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਗੁਰਿੰਦਰ ਕੌਰ ਚਾਵਲਾ ਦੀ ਪ੍ਰਧਾਨਗੀ ਹੇਠ 'ਗਲੋਬਲ ਆਇਓਡੀਨ ਡੈਂਫੀਸ਼ੈਂਸੀ ਡਿਸਆਰਡਰ ਪ੍ਰੀਵੈਨਸ਼ਨ ਡੇ' ਦੇ ਮੌਕੇ 'ਤੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX