ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  34 minutes ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  about 1 hour ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  about 1 hour ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  about 1 hour ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  about 2 hours ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  about 2 hours ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  about 2 hours ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  about 2 hours ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  about 2 hours ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  about 3 hours ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 3 hours ago
ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਬੀ. ਐੱਸ. ਐੱਫ. ਦੀ ਚੌਕੀ ਬਸਤੀ ਰਾਮ ਲਾਲ ਦੇ ਖੇਤਰ 'ਚੋਂ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਬਰਾਮਦ ਕਰਨ 'ਚ ਫ਼ਿਰੋਜ਼ਪੁਰ ਪੁਲਿਸ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  about 3 hours ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  about 3 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  about 4 hours ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  about 4 hours ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਤਲਾਸ਼ੀ ਲੈਣ ਦੀ ਨੀਅਤ ਨਾਲ ਪਿੰਡ ਬਨਾਂ ਵਿਖੇ ਆਏ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਨੰੂ ਲੋਕਾਂ ਨੇ ਪਾਇਆ ਘੇਰਾ

ਰੈਲਮਾਜਰਾ, 22 ਅਕਤੂਬਰ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)-ਨਜ਼ਦੀਕੀ ਪਿੰਡ ਬਨਾਂ ਵਿਖੇ ਸਥਿਤੀ ਉਸ ਸਮੇਂ ਤਣਾਅ ਪੂਰਨ ਬਣ ਗਈ ਜਦੋਂ ਸ਼ਰਾਬ ਦੇ ਠੇਕੇਦਾਰ ਦੇ ਕਰਿੰਦੇ ਪਿੰਡ ਬਨਾਂ ਵਿਖੇ ਤਲਾਸ਼ੀ ਲੈਣ ਦੀ ਨੀਅਤ ਨਾਲ ਗੱਡੀ ਵਿਚ ਹਥਿਆਰ ਰੱਖ ਕੇ ਪਿੰਡ ਦੀਆਂ ਗਲੀਆਂ ਵਿਚ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਨੇੜਿਓਾ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਪੁਰਖਾਲੀ, 22 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਦੇ ਸ਼ਮਸ਼ਾਨਘਾਟ 'ਚੋਂ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਇਸ ਸਬੰਧੀ ਚੌਕੀ ਇੰਚਾਰਜ ਦੀਪਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਪੁਰਖਾਲੀ ਦੇ ਹਿਰਦਾਪੁਰ-ਖੇੜੀ ਰੋਡ 'ਤੇ ...

ਪੂਰੀ ਖ਼ਬਰ »

240 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਮਾਰੂਤੀ ਕਬਜੇ 'ਚ ਲਈ-3 ਕਾਰ ਸਵਾਰ ਫਰਾਰ

ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਨਸ਼ਿਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਬਲਾਚੌਰ ਪੁਲਿਸ ਵੱਲੋਂ ਚੰਡੀਗੜ੍ਹ 'ਚ ਵਿਕਣ ਵਾਲੀ ਸ਼ਰਾਬ ਫੜਨ ਦੀ ਖ਼ਬਰ ਹੈ | ਥਾਣਾ ਸਦਰ ਬਲਾਚੌਰ ਦੇ ਐੱਸ.ਐੱਚ.ੳ. ਇੰਸਪੈਕਟਰ ਰਮਨ ਕੁਮਾਰ ਨੇ ਜਾਣਕਾਰੀ ...

ਪੂਰੀ ਖ਼ਬਰ »

ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ- ਸਹਾਇਕ ਕਮਿਸ਼ਨਰ (ਫੂਡ)

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਤਿਉਹਾਰਾਂ ਦੀ ਆਮਦ ਨੂੰ ਲੈ ਕੇ ਮਠਿਆਈਆਂ ਦੀ ਗੁਣਵੱਤਾ ਜਾਨਣ ਅਤੇ ਘਟੀਆ ਮਿਆਰ ਵਾਲੀਆਂ ਮਠਿਆਈਆਂ ਤਿਆਰ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਦੇ ਮੰਤਵ ਤਹਿਤ ...

ਪੂਰੀ ਖ਼ਬਰ »

ਕਣਕ ਦੇ ਪ੍ਰਵਾਨਿਤ ਬੀਜ 'ਤੇ ਕੀਮਤ ਦਾ 50 ਫ਼ੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਮਿਲੇਗੀ ਸਬਸਿਡੀ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਇਸ ਸਾਲ ਕਣਕ ਦੇ ਬੀਜ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਤਸਦੀਕਸ਼ੁਦਾ (ਸਰਟੀਫ਼ਾਈਡ) ਬੀਜ ਦੀ ਕੀਮਤ ਦਾ 50 ਪ੍ਰਤੀਸ਼ਤ ਜਾਂ ਵੱਧ ਤੋਂ ਵੱਧ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੇ ਤ੍ਰੈ-ਸ਼ਤਾਬਦੀ ਦਿਵਸ 'ਤੇ ਗੁਰਮਤਿ ਸਮਾਗਮ ਕਰਵਾਇਆ

ਬੰਗਾ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸੇਵਾ ਦੇ ਪੁੰਜ ਭਾਈ ਘਨੱਈਆ ਜੀ ਦੇ ਤ੍ਰੈ-ਸ਼ਤਾਬਦੀ ਜੋਤੀ- ਜੋਤ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਦੇ ਗੱਤਕਾ ਮੁਕਾਬਲਿਆਂ 'ਚ ਥਾਂ ਬਣਾਈ

ਬੰਗਾ, 22 ਅਕਤੂਬਰ (ਲਾਲੀ ਬੰਗਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਅੰਡਰ 19 ਗਤਕੇ ਮੁਕਾਬਲਿਆਂ 'ਚ ਜ਼ਿਲ੍ਹੇ ਭਰ ਵਿਚੋਂ ਪਹਿਲਾ ਅਤੇ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਜੋੜ ਮੇਲੇ 'ਤੇ ਵਿਸ਼ੇਸ਼-ਗੁਰਦੁਆਰਾ ਬੰਗਲਾ ਸਾਹਿਬ ਤਪ ਅਸਥਾਨ ਨਾਭ ਕੰਵਲ ਰਾਜਾ ਸਾਹਿਬ

ਬੰਗਾ- ਮਹਾਨ ਤਪੱਸਵੀ ਨਾਭ ਕੰਵਲ ਰਾਜਾ ਸਾਹਿਬ ਦਾ ਤਪ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਸੁੱਜੋਂ ਦੀ ਸਿੱਖ ਸੰਗਤ ਵਿਚ ਬਹੁਤ ਮਾਨਤਾ ਹੈ | ਨਾਭ ਕੰਵਲ ਰਾਜਾ ਸਾਹਿਬ ਇਸ ਸਥਾਨ 'ਤੇ ਸੰਨ 1909 ਵਿਚ ਪੁੱਜੇ ਸਨ | ਮਾਘ ਮਹੀਨੇ ਦੇ ਦਿਨ ਸਨ ਤੇ ਸਖ਼ਤ ਸਰਦੀ ਪੈ ਰਹੀ ਸੀ | ਉਨ੍ਹਾਂ ...

ਪੂਰੀ ਖ਼ਬਰ »

ਫੌਜ਼ ਦੇ ਜਵਾਨ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬੇ ਕਦੇ ਵੀ ਪੂਰੇ ਨਹੀਂ ਹੋਣ ਦਿੰਦੇ- ਸਰਬਜੀਤ ਕੁਮਾਰ, ਮਨੋਹਰ ਲਾਲ

ਸੰਧਵਾਂ, 22 ਅਕਤੂਬਰ (ਪ੍ਰੇਮੀ ਸੰਧਵਾਂ) - ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦਾਂ ਦੀ ਯਾਦ 'ਚ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਸਕੂਲ ਸਟਾਫ਼ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 22 ਅਕਤੂਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਾਕ ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਕਲੱਬ ਵਲੋਂ ਸਕੂਲ 'ਚ ਵਾਟਰ ਫ਼ਿਲਟਰ ਲਗਵਾਇਆ

ਔੜ, 22 ਅਕਤੂਬਰ (ਗੁਰਨਾਮ ਸਿੰਘ ਗਿਰਨ)- ਨਹਿਰੂ ਯੁਵਾ ਕੇਂਦਰ ਸ਼. ਭ. ਸ. ਨਗਰ ਦੀ ਅਗਵਾਈ ਹੇਠ ਤੰਦਰੁਸਤ ਪੰਜਾਬ ਸਕੀਮ ਤਹਿਤ ਸ਼ੇਰੇ ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਗੜ੍ਹੀ ਭਾਰਟੀ ਵੱਲੋਂ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬੱਚਿਆਂ ਲਈ ਸਾਫ਼ ਅਤੇ ...

ਪੂਰੀ ਖ਼ਬਰ »

ਨਬਾਰਡ ਵਲੋਂ ਕਿਸਾਨ ਜਾਗਰੂਕਤਾ ਕੈਂਪ

ਭੱਦੀ, 22 ਅਕਤੂਬਰ (ਨਰੇਸ਼ ਧੌਲ)- ਨਬਾਰਡ ਦੀ ਟੀਮ ਜਸਪ੍ਰੀਤ ਸਿੰਘ, ਜਸਪ੍ਰੀਤ ਕੁਮਾਰ ਅਤੇ ਦਿਲਵੀਰ ਸਿੰਘ ਆਦਿ ਦੀ ਅਗਵਾਈ ਹੇਠ 'ਪਰਾਲੀ ਬਚਾਓ, ਫ਼ਸਲ ਵਧਾਓ' ਦੇ ਨਾਅਰੇ ਤਹਿਤ ਕਿਸਾਨ ਜਾਗਰੂਕਤਾ ਕੈਂਪ ਪਿੰਡ ਧਕਧਾਣਾ ਵਿਖੇ ਲਗਵਾਇਆ ਗਿਆ | ਵੱਖ-ਵੱਖ ਮਾਹਿਰਾਂ ਅਤੇ ...

ਪੂਰੀ ਖ਼ਬਰ »

ਰਿਵਾਈਜ਼ਡ ਕੌਮੀ ਟੀ ਬੀ ਕੰਟਰੋਲ ਪ੍ਰੋਗਰਾਮ ਤਹਿਤ ਕੀਤਾ ਜਾ ਰਿਹੈ ਟੀ ਬੀ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਰਿਵਾਇਜ਼ਡ ਕੌਮੀ ਟੀ ਬੀ ਕੰਟਰੋਲ ਪ੍ਰੋਗਰਾਮ ਤਹਿਤ ਟੀ.ਬੀ ਦੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੁਣ ਪੌਸ਼ਟਿਕ ਖ਼ੁਰਾਕ ਲਈ 500 ਰੁਪਏ ਮਾਸਿਕ ਅਤੇ ਐਮ.ਡੀ.ਆਰ. ...

ਪੂਰੀ ਖ਼ਬਰ »

ਰੇਲ ਹਾਦਸਾ ਪੀੜਤ ਪਰਿਵਾਰਾਂ ਨਾਲ ਦੱੁਖ ਪ੍ਰਗਟ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਕੇ.ਸੀ. ਕਾਲਜ 'ਚ 19 ਅਕਤੂਬਰ ਨੂੰ ਦਸਹਿਰੇ ਵਾਲੇ ਦਿਨ ਸ੍ਰੀ ਅੰਮਿ੍ਤਸਰ ਸਾਹਿਬ 'ਚ ਹੋਏ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ੱੁਖ ਦਾ ਪ੍ਰਗਟਾਵਾ ਕੀਤਾ ਗਿਆ | ਕੇ.ਸੀ. ਪੋਲੀਟੈਕਨਿਕ ਕਾਲਜ ਦੇ ਪਿ੍ੰ: ...

ਪੂਰੀ ਖ਼ਬਰ »

ਕਸਬਾ ਮਜਾਰੀ ਵਿਖੇ ਟੁੱਟੀ ਸੜਕ ਬਣਾਉਣ ਦੀ ਮੰਗ

ਮਜਾਰੀ/ਸਾਹਿਬਾ, 22 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਮਜਾਰੀ ਤੋਂ ਮੁੱਖੂਪੁਰ ਨੂੰ ਜਾਂਦੀ ਸੜਕ ਦੀ ਹਾਲਤ ਕਾਫ਼ੀ ਤਰਸਯੋਗ ਬਣੀ ਹੋਈ ਹੈ | ਕਸਬਾ ਮਜਾਰੀ ਦੇ ਹਿੱਸੇ ਪਿੰਡ ਵਿਚ ਲੰਘਦੀ ਇਸ ਸੜਕ 'ਤੇ ਕਾਫ਼ੀ ਥਾਵਾਂ 'ਤੇ ਟੋਏ ਪੈ ਚੁੱਕੇ ਹਨ | ਇੱਥੋਂ ਨਿਕਲਣ ਵਾਲੀ ਟ੍ਰੈਫਿਕ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਾਸਿਕ ਮੀਟਿੰਗ

ਨਵਾਂਸ਼ਹਿਰ, 22 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾ ਵਾਰ ਮੀਟਿੰਗ ਗੁਰਚਰਨ ਦਾਸ ਤੇ ਜਗਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਅੰਮਿ੍ਤਸਰ ਵਿਚ ਵਾਪਰੇ ਰੇਲ ਹਾਦਸੇ ਵਿਚ ਮਾਰੇ ਗਏ ...

ਪੂਰੀ ਖ਼ਬਰ »

ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ

ਔੜ, 22 ਅਕਤੂਬਰ (ਗੁਰਨਾਮ ਸਿੰਘ ਗਿਰਨ)- ਸਰਕਾਰੀ ਹਾਈ ਸਕੂਲ ਗਰਚਾ ਵਿਖੇ ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਕਮ ਨੋਡਲ ਅਫ਼ਸਰ ਸੇਵਾ ਰਾਮ ਵੱਲੋਂ ਬੱਚਿਆਂ ਨੂੰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ | ਸੰਬੋਧਨ ਕਰਦਿਆਂ ਨੈਸ਼ਨਲ ...

ਪੂਰੀ ਖ਼ਬਰ »

ਰੇਲ ਹਾਦਸੇ ਲਈ ਕੇਂਦਰ ਸਰਕਾਰ ਤੇ ਰੇਲ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ-ਰਾਮੂਵਾਲੀਆ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »

ਸੰਗੀਤਕਾਰ ਸਰਦਾਰ ਮੁਹੰਮਦ ਯਾਦਗਾਰੀ ਸੰਗੀਤ ਮੇਲੇ ਸਬੰਧੀ ਮੀਟਿੰਗ

ਮੁਕੰਦਪੁਰ, 22 ਅਕਤੂਬਰ (ਦੇਸ ਰਾਜ) - ਸੰਗੀਤਕਾਰ ਮਰਹੂਮ ਉਸਤਾਦ ਸਰਦਾਰ ਮੁਹੰਮਦ ਅਤੇ ਗੁਲਜਾਰ ਮੁਹੰਮਦ ਦੀ ਯਾਦ ਵਿਚ 1 ਨਵੰਬਰ ਦਿਨ ਵੀਰਵਾਰ ਨੂੰ ਪਿੰਡ ਨੂਰਪੁਰ ਵਿਖੇ ਕਰਵਾਏ ਜਾ ਰਹੇ ਸੰਗੀਤ ਮੇਲੇ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਇੱਥੇ ਟਰੱਸਟ ਦੇ ਪ੍ਰਧਾਨ ਬੂਟਾ ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਕਬੱਡੀ ਦੇ ਮਹਾਂਕੁੰਭ ਦੌਰਾਨ ਅੱਠ ਅਕੈਡਮੀਆਂ ਦੇ ਮੁਕਾਬਲੇ ਕਰਵਾਏ

ਬੰਗਾ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਮਨਜੀਤ ਸਿੰਘ ਜੱਬੋਵਾਲ) - ਬਾਬਾ ਜਵਾਹਰ ਸਿੰਘ ਝੰਡਾ ਜੀ ਅਸਥਾਨ ਖਟਕੜ ਕਲਾਂ ਵਿਖੇ ਕਬੱਡੀ ਦਾ ਮਹਾਂਕੁੰਭ ਮੁੱਖ ਪ੍ਰਬੰਧਕ ਬਾਬਾ ਹਰਮਿੰਦਰ ਸਿੰਘ ਲੱਕੀ ਵਲੋਂ ਕਰਵਾਇਆ ਗਿਆ ਜਿਸ ਦਾ ਉਦਘਾਟਨ ਪ੍ਰੋ: ਪ੍ਰੇਮ ਸਿੰਘ ...

ਪੂਰੀ ਖ਼ਬਰ »

ਬੱਚਿਆਂ ਦੇ ਜਨਮ ਦਿਨ ਮੌਕੇ ਸਪੈਸ਼ਲ ਸਕੂਲ ਦੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਯੂਥ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸ਼ਹਿਰੀ ਪ੍ਰਧਾਨ ਕੁਲਜੀਤ ਸਿੰਘ ਲੱਕੀ ਅਤੇ ਧਰਮ ਪਤਨੀ ਗੁਰਲੀਨ ਕੌਰ ਸੈਣੀ ਨੇ ਆਪਣੇ ਪੁੱਤਰਾਂ ਅਨਹਦਜੀਤ ਸਿੰਘ ਅਤੇ ਰਿਤਵਨਜੀਤ ਸਿੰਘ ਦੇ ਜਨਮ ਦਿਨ ਮੌਕੇ ਜ਼ਿਲ੍ਹਾ ਰੈਡ ਕ੍ਰਾਸ ...

ਪੂਰੀ ਖ਼ਬਰ »

ਪੱਲੀ ਝਿੱਕੀ ਵਲੋਂ ਮੁਕੰਦਪੁਰ ਦਾਣਾ ਮੰਡੀ ਦਾ ਜਾਇਜ਼ਾ

ਮੁਕੰਦਪੁਰ, 22 ਅਕਤੂਬਰ (ਦੇਸ ਰਾਜ ਬੰਗਾ) - ਸਥਾਨਕ ਦਾਣਾ ਮੰਡੀ ਵਿਖੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਪੱਲੀ ਝਿੱਕੀ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਹਾਜਰ ਸਬੰਧਤ ਖ੍ਰੀਦ ਅਮਲੇ ਵਲੋਂ ਝੋਨੇ ਦੀ ਖ੍ਰੀਦ ਸਬੰਧੀ ਜਾਣਕਾਰੀ ਦਿੱਤੀ ਅਤੇ ਖ੍ਰੀਦ ਦੇ ਪੁਖਤਾ ...

ਪੂਰੀ ਖ਼ਬਰ »

ਬਲਾਕ ਸੰਮਤੀ ਚੋਣਾਂ 'ਚ ਹਾਰ ਕਾਰਨ ਕੀਤੀ ਕੁੱਟਮਾਰ-ਨਕਦੀ ਖੋਹੀ

ਰੈਲਮਾਜਰਾ, 22 ਅਕਤੂਬਰ (ਰਾਕੇਸ਼ ਰੋਮੀ)- ਕਾਠਗੜ੍ਹ ਪੁਲਿਸ ਨੇ ਕੁੱਟਮਾਰ ਕਰਨ ਅਤੇ 32 ਹਜ਼ਾਰ ਦੀ ਰਾਸ਼ੀ ਖੋਹਣ ਦੇ ਦੋਸ਼ ਵਿਚ 10 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਦਾ ਦੋਸ਼ ਹੈ ਕਿ ਕੁੱਟਮਾਰ ਕਰਨ ਵਾਲੇ ਕਾਂਗਰਸੀ ਹਨ ਅਤੇ ਉਸ 'ਤੇ ਹਮਲਾ ਕਰਨ ਦਾ ...

ਪੂਰੀ ਖ਼ਬਰ »

ਸਰਕਾਰ ਵਲੋਂ ਕੀਤੀ ਜਾਂਦੀ ਧੱਕੇਸ਼ਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਬਿ੍: ਰਾਜ ਕੁਮਾਰ

ਭੱਦੀ, 22 ਅਕਤੂਬਰ (ਨਰੇਸ਼ ਧੌਲ)- ਮੌਜੂਦਾ ਕਾਂਗਰਸ ਸਰਕਾਰ ਵੱਲੋਂ ਕੀਤੀ ਜਾਂਦੀ ਧੱਕੇਸ਼ਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੇਵਾ ਮੁਕਤ ਬਿ੍ਗੇਡੀਅਰ ਰਾਜ ਕੁਮਾਰ ਨੇ ਨਵਾਂ ਪਿੰਡ ਟੱਪਰੀਆਂ ਵਿਖੇ ਇਕੱਤਰ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਵਿਦਿਆਰਥੀਆਂ ਨੰੂ ਪਟਾਕਾ ਰਹਿਤ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਮਜਾਰੀ/ਸਾਹਿਬਾ, 22 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਕਰਾਵਰ ਦਾਣਾ ਮੰਡੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਕੁਲਭੂਸ਼ਨ ਚੰਦਰ ਸ਼ਾਰਦਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਵਾਹ ਕਿ ...

ਪੂਰੀ ਖ਼ਬਰ »

ਭਗਵਾਨ ਬਾਲਮੀਕਿ ਦੀ ਜਯੰਤੀ ਸਬੰਧੀ ਪ੍ਰਭਾਤ ਫੇਰੀਆਂ

ਬੰਗਾ, 22 ਅਕਤੂਬਰ (ਕਰਮ ਲਧਾਣਾ) - ਪਿੰਡ ਹੀਉਂ 'ਚ ਪਿਛਲੇ ਪੰਜ ਦਿਨਾਂ ਤੋਂ ਮਹਾਰਿਸ਼ੀ ਭਗਵਾਨ ਬਾਲਮੀਕਿ ਦੇ ਆਗਮਨ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ ਹਨ | ਇਸ ਪ੍ਰਭਾਤ ਫੇਰੀ ਦਾ ਫਲੋਰਾ ਪਰਿਵਾਰ ਵਲੋਂ ਆਪਣੇ ਗ੍ਰਹਿ ਵਿਖੇ ਭਰਪੂਰ ਸਵਾਗਤ ਕਰਕੇ ਭਗਵਾਨ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਔੜ/ਝਿੰਗੜਾਂ, 22 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਰਾਏਪੁਰ ਡੱਬਾ ਦੀ ਸਹਿਕਾਰੀ ਸਭਾ ਵਿਖੇ ਡਾ: ਰਾਮ ਪਾਲ ਬਲਾਕ ਖੇਤੀਬਾੜੀ ਅਫ਼ਸਰ ਔੜ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਅਸ਼ਵਿੰਦਰ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ...

ਪੂਰੀ ਖ਼ਬਰ »

ਸਾਈਾ ਲੋਕਾਂ ਦੇ ਦਰਬਾਰ 'ਤੇ ਧਾਰਮਿਕ ਸਮਾਗਮ ਕਰਵਾਇਆ

ਸੰਧਵਾਂ, 22 ਅਕਤੂਬਰ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਰਬਾਰ ਦੇ ਗੱਦੀ ਨਸ਼ੀਨ ਸੰਤ ਤਾਰਾ ਚੰਦ ਦੀ ਰਹਿਨੁਮਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਦਰਬਾਰ 'ਤੇ ਚਿਰਾਗ ਰੌਸ਼ਨ ਕਰਨ ਤੋਂ ਬਾਅਦ ਗਾਇਕ ਰਣਧੀਰ ਸਿੰਘ ...

ਪੂਰੀ ਖ਼ਬਰ »

ਰਾਜਾ ਸਾਹਿਬ ਯਾਦਗਾਰੀ ਕਬੱਡੀ ਟੂਰਨਾਮੈਂਟ ਅੱਜ

ਬੰਗਾ, 22 ਅਕਤੂਬਰ (ਕਰਮ) - ਤਪ ਅਸਥਾਨ ਨਾਭ ਕੰਵਲ ਰਾਜਾ ਸਾਹਿਬ ਸੁੱਜੋਂ ਵਿਖੇ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਸਲਾਨਾ ਕਬੱਡੀ ਟੂਰਨਾਮੈਂਟ 23 ਅਕਤੂਬਰ ਦਿਨ ਮੰਗਲਵਾਰ ਨੂੰ ਕਰਾਇਆ ਜਾ ਰਿਹਾ ਹੈ | ਗੁ: ਪ੍ਰਬੰਧਕ ਕਮੇਟੀ, ਐਨ. ਆਰ. ਆਈ ਸੱਜਣਾਂ ਅਤੇ ਸਮੂਹ ਨਗਰ ਨਿਵਾਸੀ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਤਖ਼ਤਗੜ੍ਹ ਦੇ ਵਿਦਿਆਰਥੀਆਂ ਵੱਲੋਂ ਸਾਇੰਸ ਸਿਟੀ ਦਾ ਟੂਰ

ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਢੀਂਡਸਾ, ਰਾਜੇਸ਼ ਚੌਧਰੀ) ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੇ ਵਿਦਿਆਰਥੀਆਂ ਵਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਟੂਰ ਵਿਚ ਸਕੂਲ ਦੇ 37 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਕਿਰਤੀਆਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ 26 ਨੰੂ

ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ)- ਅੱਜ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਅਤੇ ਪੇਂਡੂ ਮਜ਼ਦੂਰ ਯੂਨੀਅਨ ਤਹਿਸੀਲ ਬਲਾਚੌਰ ਦੀ ਸਾਂਝੀ ਇਕੱਤਰਤਾ ਨਿਰਮਲ ਸਿੰਘ ਜੰਡੀ ਅਤੇ ਸਾਥੀ ਅਸ਼ੋਕ ਜਨਾਗਲ ਦੀ ਦੇਖ ਰੇਖ ਹੇਠ ਹੋਈ | ਇਕੱਤਰਤਾ ਦੀ ਆਰੰਭਤਾ ਸਮੇਂ ਦੋਨੋਂ ਯੂਨੀਅਨ ਦੇ ਆਗੂਆਂ ਅਤੇ ਕਾਰਕੁਨਾਂ ਨੇ ਪਿਛਲੇ ਦਿਨੀਂ ਅੰਮਿ੍ਤਸਰ ਵਿਖੇ ਹੋਏ ਭਿਆਨਕ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਜ਼ਖਮੀਆਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ | ਇਸ ਉਪਰੰਤ ਸਾਥੀ ਕੁਲਵਿੰਦਰ ਸਿੰਘ ਵੜੈਚ ਅਤੇ ਸਾਥੀ ਅਵਤਾਰ ਸਿੰਘ ਤਾਰੀ ਨੇ ਮਿਸਤਰੀਆਂ, ਮਜ਼ਦੂਰਾਂ (ਕਿਰਤੀ ਵਰਗ) ਦੀਆਂ ਹੱਕੀ ਮੰਗਾਂ ਨੂੰ ਸਰਕਾਰ ਵੱਲੋਂ ਅੱਖੋਂ ਪਰੋਖੇ ਕਰਨ ਦੀ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਤਾਂ ਕਿਰਤੀਆਂ ਦੇ ਕਰਜ਼ੇ ਮੁਆਫ਼ ਕੀਤੇ ਨਾ ਹੀ ਹਾਲੇ ਤੱਕ ਪੰਜ-ਪੰਜ ਮਰਲੇ ਦੇ ਪਲਾਟ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਭਾਜਪਾ ਗੱਠਜੋੜ ਸਰਕਾਰ ਨੇ ਇਕ ਦਹਾਕਾ ਕਿਰਤੀਆਂ ਨੂੰ ਲਾਰੇ ਵਿਚ ਰੱਖਿਆ ਅਤੇ ਹੁਣ ਕੈਪਟਨ ਸਰਕਾਰ ਕੋਈ ਲੜ ਪੱਲਾ ਫੜਾ ਰਹੀ ਹੈ | ਉਨ੍ਹਾਂ ਕਿਹਾ ਕਿ ਦੋਨੋਂ ਜਥੇਬੰਦੀਆਂ ਨੇ ਸਰਵਸੰਮਤੀ ਨਾਲ ਫ਼ੈਸਲਾ ਕੀਤਾ ਕਿ ਹੱਕੀ ਮੰਗਾਂ ਨੂੰ ਲੈ ਕੇ 26 ਅਕਤੂਬਰ ਨੂੰ ਉੱਪ ਮੰਡਲ ਮਜਿਸਟਰੇਟ ਬਲਾਚੌਰ ਦੇ ਦਫ਼ਤਰ ਮੂਹਰੇ ਧਰਨਾ ਦੇਣ ਉਪਰੰਤ ਪੰਜਾਬ ਸਰਕਾਰ ਨੂੰ ਜਾਰੀ ਮੰਗ ਪੱਤਰ ਦਿੱਤਾ ਜਾਵੇਗਾ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਤਿੱਖੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ | ਮੀਟਿੰਗ ਵਿਚ ਹਰਦੀਪ ਸਿੰਘ ਪਨੇਸਰ, ਗੁਰਦਿਆਲ ਰੱਕੜ, ਬਗ਼ੀਚਾ ਸਿੰਘ ਸਹੂੰਗੜਾ, ਪ੍ਰਮਾਲ ਸਿੰਘ, ਨਾਜ਼ਰ ਸਿੰਘ ਸਾਹਦੜ੍ਹਾ, ਯਸ਼ਪਾਲ ਬਾਗੋਵਾਲ, ਭੁਪਿੰਦਰਪਾਲ, ਕਸ਼ਮੀਰੀ ਲਾਲ, ਰੌਣਕੀ ਰਾਮ, ਸੁਖਬੀਰ ਸਿੰਘ, ਕਸ਼ਮੀਰ ਕੌਰ, ਕਮਲੇਸ਼ ਅਤੇ ਚਰਨਜੀਤ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੰਕਲਪ ਸੁਸਾਇਟੀ ਵਲੋਂ ਕਰਵਾਇਆ ਜਾਗਰੂਕਤਾ ਨਾਟਕ ਦਾ ਮੰਚਨ

ਕਾਹਨਪੁਰ ਖੂਹੀ, 22 ਅਕੂਤਬਰ (ਗੁਰਬੀਰ ਸਿੰਘ ਵਾਲੀਆ)-ਸੰਕਲਪ ਸੁਸਾਇਟੀ ਰੂਪਨਗਰ ਨੇ ਨਹਿਰੂ ਯੁਵਾ ਕੇਂਦਰ ਰੋਪੜ ਤੇ ਯੂਥ ਕਲੱਬ ਕਲਵਾਂ ਦੇ ਸਾਂਝੇ ਸਹਿਯੋਗ ਨਾਲ ਖੇਤਰ ਦੇ ਪਿੰਡ ਕਲਵਾਂ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਪੈਦਾ ਕਰਨ ਲਈ ਨਾਟਕ ਦਾ ਮੰਚਨ ਕਰਵਾਇਆ | ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਕੋਟੀਆਂ ਵੰਡੀਆਂ

ਰੈਲਮਾਜਰਾ, 22 ਅਕਤੂਬਰ (ਰੋਮੀ, ਟੌਾਸਾ)- ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਹਰਦੀਪ ਸਿੰਘ ਬਾਜਵਾ ਵੱਲੋਂ ਆਪਣੀ ਧਰਮ-ਪਤਨੀ ਸਵ: ਹਰਜੀਤ ਕੌਰ ਦੀ ਯਾਦ ਨੂੰ ਸਮਰਪਿਤ ਸਰਦੀਆਂ ਦੇ ਸ਼ੁਰੂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਰੈਲਮਾਜਰਾ ਦੇ ਸਾਰੇ ਬੱਚਿਆਂ ਨੂੰ ਕੋਟੀਆਂ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ- ਡਾ: ਦਰਸ਼ਨ ਲਾਲ

ਮੱਲਪੁਰ ਅੜਕਾਂ, 22 ਅਕਤੂਬਰ (ਮਨਜੀਤ ਸਿੰਘ ਜੱਬੋਵਾਲ) - ਫ਼ਸਲੀ ਵਿਭਿਨੰਤਾ ਅਧੀਨ ਡਾ: ਗੁਰਬਖਸ਼ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਡਾ: ਦਰਸ਼ਨ ਲਾਲ ਖੇਤੀਬਾੜੀ ਅਫ਼ਸਰ ਬਲਾਕ ਬੰਗਾ ਦੀ ਪ੍ਰਧਾਨਗੀ ਹੇਠ ਪਿੰਡ ਕਾਹਮਾ ਵਿਖੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ 25 ਨੂੰ

ਨਵਾਂਸ਼ਹਿਰ, 22 ਅਕਤੂਬਰ (ਹਰਵਿੰਦਰ ਸਿੰਘ)- ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ ਨਵਾਂਸ਼ਹਿਰ ਵੱਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਵਾਲਮੀਕਿ ਮੁਹੱਲਾ ਨਵਾਂਸ਼ਹਿਰ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਰਜ ਖੋਸਲਾ ਪ੍ਰਧਾਨ, ਵਿੱਕੀ ...

ਪੂਰੀ ਖ਼ਬਰ »

ਯੋਗ ਅਧਿਆਪਕ ਸਿਖਲਾਈ ਕੈਂਪ ਸ਼ੁਰੂ

ਬੰਗਾ, 22 ਅਕਤੂਬਰ (ਲਾਲੀ ਬੰਗਾ) - ਭਾਰਤ ਸਵਾਭਿਮਾਨ ਟਰੱਸਟ ਹਰਿਦੁਆਰ ਦੇ ਰਾਜ ਪੱਧਰ ਦੇ ਸੰਗਠਨਾਤਮਕ ਸਕੱਤਰ ਅਤੇ ਸਰਕਲ ਮੰਡਲ ਪ੍ਰਭਾਰੀ ਡਾਕਟਰ ਬਿ੍ਜ ਮੋਹਣ ਬਰਥਵਾਲ ਦੁਆਰਾ ਬੰਗਾ ਦੇ ਗੁਰੂ ਨਾਨਕ ਕਾਲਜ ਫਾਰ ਵਿਮੈਨ ਦੇ ਹਾਲ ਵਿਚ ਇਕ ਹਫ਼ਤੇ ਦਾ ਯੋਗ ਅਧਿਆਪਕ ਸਿਖਲਾਈ ...

ਪੂਰੀ ਖ਼ਬਰ »

ਕਿਸਾਨ ਭਰਾ ਫ਼ਸਲਾਂ ਦੀ ਰਹਿੰਦ-ਖੰੂਹਦ ਅਤੇ ਪਾਰਲੀ ਨੂੰ ਅੱਗ ਨਾ ਲਾਉਣ-ਖੇਤੀਬਾੜੀ ਅਧਿਕਾਰੀ

ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀਬਾੜੀ ਅਧਿਕਾਰੀ ਬਲਾਚੌਰ ਡਾ: ਰਾਜ ਕੁਮਾਰ ਦੀ ਅਗਵਾਈ ਹੇਠ ਅੱਜ ਪਿੰਡ ਰੱਕੜਾਂ ਬੇਟ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ਡਾ: ਕੁਮਾਰ ਨੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਅਮਰਦੀਪ ਸ਼ੇਰਗਿੱਲ ਮੈਮੋਰੀਅਲ ਕਾਲਜ ਦੀ 25ਵੀਂ ਵਰ੍ਹੇਗੰਢ ਮੌਕੇ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

ਮੁਕੰਦਪੁਰ, 22 ਅਕਤੂਬਰ (ਦੇਸ ਰਾਜ ਬੰਗਾ) - ਅਮਰਦੀਪ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਖੇ ਇਕ ਰੋਜ਼ਾ ਐੱਨ. ਐੱਸ. ਐੱਸ. ਕੈਂਪ ਟੀਚਰਜ਼ ਫ਼ਲੈਟ ਵਿਖੇ ਲਗਾਇਆ ਗਿਆ ਜਿਸ ਵਿਚ 90 ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਧਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸੜਕ ਦੇ ਕੰਮ 'ਚ ਸੂਬਾ ਸਰਕਾਰ ਅੜਿੱਕਾ ਪਾ ਰਹੀ ਹੈ-ਚੰਦੂਮਾਜਰਾ

ਸਮੁੰਦੜਾ, 22 ਅਕਤੂਬਰ (ਰੱਕੜ)- ਬੰਗਾ ਤੋਂ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਣਾਂ ਦੇਵੀ ਤੱਕ ਬਣਨ ਵਾਲੀ ਮੁੱਖ ਸੜਕ ਦੇ ਕੰਮ 'ਚ ਸੂਬੇ ਦੀ ਕਾਂਗਰਸ ਸਰਕਾਰ ਅੜਿੱਕਾ ਪਾ ਰਹੀ ਹੈ, ਵਾਰ ਵਾਰ ਕਹਿਣ ਤੇ ਵੀ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਨੂੰ ਭੇਜੀ ਜਾਣ ਵਾਲੀ ਸੜਕ ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਵਲੋਂ ਅੱਖਾਂ ਦੇ ਮੁਫਤ ਜਾਂਚ ਕੈਂਪ ਕੱਲ੍ਹ-ਤਿਆਰੀਆਂ ਮੁਕੰਮਲ

ਸੜੋਆ, 22 ਅਕਤੂਬਰ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਰਜਿ: ਸੜੋਆ ਵੱਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ, ਪ੍ਰਵਾਸੀ ਵੀਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ...

ਪੂਰੀ ਖ਼ਬਰ »

ਭਾਈ ਅਮਰੀਕ ਸਿੰਘ ਕਥਾਵਾਚਕ ਅੱਜ ਨਵਾਂਸ਼ਹਿਰ 'ਚ

ਨਵਾਂਸ਼ਹਿਰ, 22 ਅਕਤੂਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਲੜੀਵਾਰ ਸਮਾਗਮਾਂ ਤਹਿਤ ਪੰਥ ਪ੍ਰਸਿੱਧ ਕਥਾਵਾਚਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲੇ ਗੁਰਦੁਆਰਾ ਗੁਰੂ ਅੰਗਦ ਨਗਰ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ 23 ...

ਪੂਰੀ ਖ਼ਬਰ »

ਆਇਓਡੀਨ ਇਕ ਖੁਰਾਕੀ ਤੱਤ ਹੈ ਜੋ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹੈ-ਡਾ: ਗੁਰਿੰਦਰ ਕੌਰ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਗੁਰਿੰਦਰ ਕੌਰ ਚਾਵਲਾ ਦੀ ਪ੍ਰਧਾਨਗੀ ਹੇਠ 'ਗਲੋਬਲ ਆਇਓਡੀਨ ਡੈਂਫੀਸ਼ੈਂਸੀ ਡਿਸਆਰਡਰ ਪ੍ਰੀਵੈਨਸ਼ਨ ਡੇ' ਦੇ ਮੌਕੇ 'ਤੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX