ਤਾਜਾ ਖ਼ਬਰਾਂ


ਧੋਨੀ ਦੇ ਚੇਨਈ ਸੁਪਰ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਧੋਨੀ ਦੇ ਚੇਨਈ ਸੁਪਰ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ 5 ਵਿਕਟਾਂ ਨਾਲ ਹਰਾਇਆ...
ਆਈ.ਪੀ.ਐਲ. 2020 : 15 ਓਵਰਾਂ ਬਾਅਦ ਚੇਨਈ ਸੁਪਰੀ ਕਿੰਗਜ਼ 116/2 'ਤੇ
. . .  1 day ago
ਕੈਨੇਡਾ 'ਚ ਸ਼ਾਹਕੋਟ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ
. . .  1 day ago
ਸ਼ਾਹਕੋਟ, 19 ਸਤੰਬਰ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ) ਕੈਨੇਡਾ ਗਏ ਸ਼ਾਹਕੋਟ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਪ੍ਰਭਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ, ਜਿੱਥੇ ਕਿ ਉਹ ਕੱਲ੍ਹ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ...
ਆਈ.ਪੀ.ਐਲ. 2020 : 10 ਓਵਰਾਂ ਬਾਅਦ ਚੇਨਈ ਸੁਪਰ ਕਿੰਗਜ਼ 70/2 'ਤੇ
. . .  1 day ago
ਆਈ.ਪੀ.ਐਲ. 2020 : ਚੇਨਈ ਸੁਪਰੀ ਕਿੰਗਜ਼ ਦੀ ਘਟੀਆ ਸ਼ੁਰੂਆਤ, 2 ਓਵਰਾਂ ਮਗਰੋਂ 6/2 'ਤੇ
. . .  1 day ago
ਆਈ.ਪੀ.ਐਲ. 2020 : ਮੁੰਬਈ ਇੰਡੀਅਨਜ਼ ਨੇ 20 ਓਵਰਾਂ 'ਚ ਬਣਾਈਆਂ 9 ਵਿਕਟਾਂ 'ਤੇ 162 ਦੌੜਾਂ
. . .  1 day ago
ਆਈ.ਪੀ.ਐਲ. 2020 : 17 ਓਵਰਾਂ ਮਗਰੋਂ ਮੁੰਬਈ ਇੰਡੀਅਨਜ਼ 140/6 'ਤੇ
. . .  1 day ago
ਆਈ.ਪੀ.ਐਲ. 2020 : 15 ਓਵਰਾਂ ਮਗਰੋਂ ਮੁੰਬਈ ਇੰਡੀਅਨਜ਼ 126/5 'ਤੇ
. . .  1 day ago
ਕੋਰੋਨਾ ਵਾਇਰਸ ਤੋਂ ਠੀਕ ਹੋਏ ਮਰੀਜ਼ਾਂ ਦੇ ਮਾਮਲੇ 'ਚ ਭਾਰਤ ਨੇ ਅਮਰੀਕਾ ਨੂੰ ਛੱਡਿਆ ਪਿੱਛੇ
. . .  1 day ago
ਨਵੀਂ ਦਿੱਲੀ, 19 ਸਤੰਬਰ - ਸਿਹਤ ਮੰਤਰਾਲਾ ਅਨੁਸਾਰ ਆਲਮੀ ਪੱਧਰ 'ਤੇ ਵੱਡੀ ਕਾਮਯਾਬੀ ਪਾਉਂਦਿਆਂ ਭਾਰਤ ਵਿਚ ਕੋਰੋਨਾਵਾਇਰਸ ਤੋਂ ਠੀਕ ਹੋਏ ਲੋਕਾਂ ਦੀ ਗਿਣਤੀ ਅਮਰੀਕਾ ਤੋਂ ਵੀ ਅੱਗੇ ਲੰਘ ਗਈ ਹੈ। ਭਾਰਤ ਵਿਚ ਹੁਣ ਤੱਕ...
ਆਈ.ਪੀ.ਐਲ. 2020 : 10 ਓਵਰਾਂ ਮਗਰੋਂ ਮੁੰਬਈ ਇੰਡੀਅਨਜ਼ 86/2 'ਤੇ
. . .  1 day ago
ਦੋ ਛੋਟੀਆਂ ਬੱਚਿਆਂ ਸਣੇ ਫ਼ਾਜ਼ਿਲਕਾ ਜ਼ਿਲ੍ਹੇ 'ਚ 52 ਹੋਰ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਜ਼ਿਲ੍ਹੇ ਵਿਚ 52 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੈ। ਜਿਸ ਵਿਚ ਫ਼ਾਜ਼ਿਲਕਾ ਦੇ 19 ਮਾਮਲੇ, ਅਬੋਹਰ ਦੇ 31 ਅਤੇ ਜਲਾਲਾਬਾਦ ਦੇ 2 ਮਾਮਲੇ ਹਨ। ਸਿਹਤ ਵਿਭਾਗ...
ਕਿਸਾਨ ਖੁਦਕੁਸ਼ੀ: ਮੋਰਚਿਆਂ 'ਚ ਘਿਰੀ ਸਰਕਾਰ ਨੇ 3 ਲੱਖ ਰੁਪਏ ਦਾ ਚੈੱਕ ਸੌਂਪ ਛੁਡਵਾਇਆ ਖਹਿੜਾ
. . .  1 day ago
ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ) - ਸਰਕਾਰੀ ਨੀਤੀਆਂ ਨੂੰ ਝੁੱਗੇ ਹੇਠਾਂ ਦੱਬੇ ਰੱਖਣ ਦੀ ਮੁੱਦਈ ਪੰਜਾਬ ਸਰਕਾਰ ਦੀ ਕਲਮ ਅੱਜ ਜਨਤਕ ਇਕੱਠਾਂ ਦੇ ਜਥੇਬੰਦਕ ਦਬਦਬੇ ਸਦਕਾ ਮੁਆਵਜੇ ਵਾਲੇ ਚੈੱਕ 'ਤੇ ਪਲਾਂ 'ਚ ਚੱਲ ਗਈ। ਸਰਕਾਰ ਨੇ ਕਿਸਾਨ ਖੁਦਕੁਸ਼ੀ ਨੀਤੀ ਤਹਿਤ ਮਾਨਸਾ ਜ਼ਿਲ੍ਹੇ...
ਆਈ.ਪੀ.ਐਲ-13 ਧੋਨੀ ਨੇ ਜਿੱਤਿਆ ਟਾਸ, ਪਹਿਲਾ ਕਰਨਗੇ ਗੇਂਦਬਾਜ਼ੀ
. . .  1 day ago
ਆਬੂ ਧਾਬੀ, 19 ਸਤੰਬਰ - ਕੋਵਿਡ19 ਵਿਚਕਾਰ ਆਬੂ ਧਾਬੂ 'ਚ ਆਈ.ਪੀ.ਐਲ-13 'ਚ ਅੱਜ ਸ਼ੁਰੂਆਤ ਹੋ ਰਹੀ ਹੈ। ਮੁੰਬਈ ਇੰਡੀਅਨਜਡ ਤੇ ਚੇਨਈ ਸੁਪਰ ਕਿੰਗਜ ਵਿਚਕਾਰ ਪਹਿਲਾ ਮੈਚ ਖੇਡਿਆ ਜਾ ਰਿਹਾ ਹੈ। ਚੇਨਈ ਸੁਪਰ ਕਿੰਗਜ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ...
ਹਰੀਕੇ ਮੰਡ ਖੇਤਰ ਵਿੱਚ ਤਰਨਤਾਰਨ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਸ਼ਰਾਬ ਤਸਕਰਾਂ ਦੇ ਅੱਡਿਆਂ ਨੂੰ ਕੀਤਾ ਤਹਿਸ-ਨਹਿਸ
. . .  1 day ago
ਹਰੀਕੇ ਪੱਤਣ,19 ਸਤੰਬਰ(ਸੰਜੀਵ ਕੁੰਦਰਾ)ਹਰੀਕੇ ਝੀਲ ਦੇ ਮੰਡ ਖੇਤਰ ਵਿੱਚ ਚੱਲ ਰਹੇ ਨਜ਼ਾਇਜ਼ ਸ਼ਰਾਬ ਤਸਕਰੀ ਦੇ ਧੰਦੇ ਨੂੰ ਠੱਲ੍ਹ ਪਾਉਣ ਵਾਸਤੇ ਜ਼ਿਲ੍ਹਾ ਤਰਨਤਾਰਨ ਪੁਲਿਸ, ਆਬਕਾਰੀ ਵਿਭਾਗ ਫਿਰੋਜ਼ਪੁਰ ਅਤੇ ਤਰਨਤਾਰਨ ਤੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਨੇ ਜੰਗੀ ਪੱਧਰ ਤੇ ਮੁਹਿੰਮ ਸ਼ੁਰੂ ਕੀਤੀ ਹੋਈ...
ਕਪੂਰਥਲਾ ਜ਼ਿਲ੍ਹੇ ਵਿਚ 40 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜੀਟਿਵ, 1 ਦੀ ਮੌਤ
. . .  1 day ago
ਕਪੂਰਥਲਾ, 19 ਸਤੰਬਰ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ 40 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਜਦਕਿ ਫਗਵਾੜੇ ਨਾਲ ਸਬੰਧਿਤ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਪਾਜੀਟਿਵ ਆਉਣ ਵਾਲੇ ਵਿਅਕਤੀਆਂ ਵਿਚ ਫਗਵਾੜਾ, ਕਪੂਰਥਲਾ, ਆਰ.ਸੀ.ਐਫ. ਇਲਾਕਿਆਂ...
ਸਿਹਤ ਕਰਮੀਆਂ 'ਤੇ ਹਮਲਾ ਕਰਨ ਦੀ ਸੂਰਤ 'ਚ ਹੋਵੇਗੀ ਸਖਤ ਸਜ਼ਾ, ਰਾਜ ਸਭਾ 'ਚ ਪਾਸ ਹੋਇਆ ਬਿੱਲ
. . .  1 day ago
ਨਵੀਂ ਦਿੱਲੀ, 19 ਸਤੰਬਰ - ਕੋਵਿਡ19 ਖਿਲਾਫ ਜੰਗ ਲੜ ਰਹੇ ਡਾਕਟਰਾਂ ਤੇ ਹੈਲਥਕੇਅਰ ਵਰਕਰਾਂ 'ਤੇ ਹਮਲਾ ਕਰਨ ਦੀ ਸੂਰਤ ਵਿਚ ਸੱਤ ਸਾਲ ਲਈ ਜੇਲ੍ਹ ਜਾਣਾ ਪਏਗਾ। ਇਸ ਸਬੰਧੀ ਅੱਜ ਰਾਜ ਸਭਾ ਵਿਚ ਬਿਲ ਪਾਸ ਕਰ ਦਿੱਤਾ ਗਿਆ...
ਡਾ. ਰਾਜਨ ਸਿੰਗਲਾ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਦੇ ਪ੍ਰਿੰਸੀਪਲ ਨਿਯੁਕਤ
. . .  1 day ago
ਚੰਡੀਗੜ੍ਹ, 19 ਸਤੰਬਰ - ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਵਿਖੇ ਕੰਮ-ਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਨਾਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਅਨਾਟਮੀ ਵਿਭਾਗ ਦੇ ਮੁਖੀ ਅਤੇ ਪ੍ਰੋਫੈਸਰ ਡਾ. ਰਾਜਨ ਸਿੰਗਲਾ ਨੂੰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 65 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 10, ਜ਼ਿਲ੍ਹਾ ਜੇਲ੍ਹ ਦੇ 12, ਮਲੋਟ ਦੇ 17, ਗਿੱਦੜਬਾਹਾ 7, ਡੱਬਵਾਲੀ ਢਾਬ 2, ਡੱਬਵਾਲੀ ਮਲਕੋ 1, ਤਰਖਾਣਵਾਲਾ 3, ਮਹਿਣਾ 1, ਮੰਡੀ...
ਭਾਰੀ ਮਾਤਰਾ 'ਚ ਹਰਿਆਣਾ ਮਾਰਕਾ ਸ਼ਰਾਬ ਸਣੇ ਤਿੰਨ ਕਾਬੂ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੀ. ਆਈ. ਏ. ਸਟਾਫ਼ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਵਲੋਂ 180 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਸਣੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ...
ਗਲਤ ਟੀਕਾ ਲੱਗਣ ਨਾਲ ਬੱਚੇ ਦੀ ਹੋਈ ਮੌਤ ਦੇ ਮਾਮਲੇ 'ਚ ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਨੇ ਲਾਸ਼ ਚੌਕ 'ਚ ਰੱਖ ਕੇ ਲਾਇਆ ਧਰਨਾ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਇੱਥੋਂ ਨੇੜਲੇ ਪਿੰਡ ਦੇ ਇੱਕ 9 ਸਾਲਾ ਬੱਚੇ ਦੀ ਗਲਤ ਟੀਕਾ ਲੱਗਣ ਮੌਤ ਹੋਣ 'ਤੇ ਅਜਨਾਲਾ ਦੇ ਇੱਕ ਮੈਡੀਕਲ ਸਟੋਰ ਦੇ ਮਾਲਕ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ...
ਪਠਾਨਕੋਟ ਪੁਲਿਸ ਵਲੋਂ ਲੁੱਟਾਂ-ਖੋਹਾਂ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਇੱਕ ਵਿਅਕਤੀ ਕਾਬੂ
. . .  1 day ago
ਡਮਟਾਲ, 19 ਸਤੰਬਰ (ਰਾਕੇਸ਼ ਕੁਮਾਰ)- ਪਠਾਨਕੋਟ ਪੁਲਿਸ ਵਲੋਂ ਐੱਸ. ਐੱਸ. ਪੀ. ਪਠਾਨਕੋਟ ਗੁਲਨੀਤ ਸਿੰਘ ਖੁਰਾਨਾ ਆਈ. ਪੀ. ਐੱਸ. ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਨੰਗਲ...
ਹੁਸ਼ਿਆਰਪੁਰ 'ਚ 145 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 4 ਦੀ ਮੌਤ
. . .  1 day ago
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 145 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 3617 ਹੋ ਗਈ ਹੈ, ਜਦਕਿ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ...
ਗੋਲੀ ਲੱਗਣ ਕਾਰਨ ਮਾਰੇ ਗਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਹਾਈਵੇਅ 'ਤੇ ਲਾਸ਼ ਰੱਖ ਕੇ ਕੀਤਾ ਪ੍ਰਦਰਸ਼ਨ
. . .  1 day ago
ਖਰੜ, 19 ਸਤੰਬਰ (ਜੰਡਪੁਰੀ)- ਬੀਤੇ ਦੋ ਦਿਨ ਪਹਿਲਾਂ ਤੜਕੇ ਗੋਲੀਬਾਰੀ 'ਚ ਜ਼ਖ਼ਮੀ ਹੋਏ ਵਿਅਕਤੀ ਅਰੁਣ ਕੁਮਾਰ ਦੀ ਅੱਜ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਬਾਅਦ ਮ੍ਰਿਤਕ ਅਰੁਣ ਕੁਮਾਰ ਦੇ ਪਰਿਵਾਰਕ ਮੈਂਬਰਾਂ...
ਤਪਾ ਵਿਖੇ ਕੋਰੋਨਾ ਕਾਰਨ ਇੱਕ ਹੋਰ ਵਿਅਕਤੀ ਨੇ ਤੋੜਿਆ ਦਮ
. . .  1 day ago
ਤਪਾ ਮੰਡੀ, 19 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)- ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਅਤੇ ਮੌਤਾਂ ਦਾ ਅੰਕੜਾ ਵਧਦਾ ਹੀ ਜਾ ਰਿਹਾ ਹੈ। ਇਸੇ ਤਹਿਤ ਤਪਾ ਮੰਡੀ ਦੇ ਇੱਕ ਹੋਰ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋਣ ਦੀ...
ਪਤਨੀ ਨੇ ਜਵਾਈ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੂਹੜੀ ਵਾਲਾ ਧੰਨਾ 'ਚ ਇੱਕ ਵਿਆਕਤੀ ਦੀ ਸ਼ੱਕੀ ਮੌਤ ਦੇ ਮਾਮਲੇ ਵਿਚ ਇਕ ਨਵਾਂ ਖ਼ੁਲਾਸਾ ਹੋਇਆ ਹੈ, ਜਿਸ 'ਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਦੀ ਪਤਨੀ ਨੇ ਆਪਣੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX