ਤਾਜਾ ਖ਼ਬਰਾਂ


ਬੱਸ ਨੂੰ ਲੱਗੀ ਅੱਗ 'ਚ 4 ਮੌਤਾਂ
. . .  4 minutes ago
ਲਖਨਊ, 25 ਮਾਰਚ - ਦਿੱਲੀ ਤੋਂ ਲਖਨਊ ਜਾ ਰਹੀ ਏ.ਸੀ ਬੱਸ ਨੂੰ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਕਰਹਲ ਥਾਣੇ ਅਧੀਨ ਆਉਂਦੇ ਮੀਟੇਪੁਰ ਨੇੜੇ ਡਿਵਾਈਡਰ ਨਾਲ ਟਕਰਾਉਣ...
'ਆਪ' ਨਾਲ ਗੱਠਜੋੜ ਬਾਰੇ ਫ਼ੈਸਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਬੁਲਾਈ ਬੈਠਕ
. . .  7 minutes ago
ਨਵੀਂ ਦਿੱਲੀ, 25 ਮਾਰਚ - ਆਮ ਆਦਮੀ ਪਾਰਟੀ ਨਾਲ ਗੱਠਜੋੜ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਗ੍ਰਹਿ ਵਿਖੇ 10 ਵਜੇ ਬੈਠਕ ਬੁਲਾਈ ਹੈ, ਜਿਸ ਵਿਚ ਦਿੱਲੀ ਕਾਂਗਰਸ ਦੀ...
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਅੱਜ ਅਦਾਲਤ ਚ ਕੀਤਾ ਜਾਵੇਗਾ ਪੇਸ਼
. . .  21 minutes ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ ਵਿਚ ਅੱਜ ਫ਼ਰੀਦਕੋਟ...
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਵੱਲੋਂ ਕ੍ਰਾਈਸਚਰਚ ਮਸਜਿਦ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ
. . .  59 minutes ago
ਨਵੀਂ ਦਿੱਲੀ, 25 ਮਾਰਚ - ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਕਿੰਡਾ ਅਰਡਨ ਨੇ ਬੀਤੇ ਦਿਨੀਂ ਕ੍ਰਾਈਸਚਰਚ ਵਿਖੇ 2 ਮਸਜਿਦਾਂ ਵਿਚ ਹੋਈ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ...
ਰਾਸ਼ਟਰਪਤੀ ਤਿੰਨ ਦੇਸ਼ਾਂ ਦੇ ਦੌਰੇ ਲਈ ਰਵਾਨਾ
. . .  about 1 hour ago
ਨਵੀਂ ਦਿੱਲੀ, 25 ਮਾਰਚ - ਰਾਸ਼ਟਰਪਤੀ ਰਾਮਨਾਥ ਕੋਵਿੰਦ ਆਪਣੀ ਪਤਨੀ ਸਵਿਤਾ ਕੋਵਿੰਦ ਨਾਲ ਕਰੋਸ਼ੀਆ, ਬੋਲੀਵੀਆ ਤੇ ਚਿੱਲੀ ਦੇ ਦੌਰੇ ਲਈ ਰਵਾਨਾ ਹੋ ਗਏ। ਕਰੋਸ਼ੀਆ ਤੇ ਬੋਲੀਵੀਆ...
ਟਰੱਕ-ਆਟੋ ਦੀ ਟੱਕਰ 'ਚ 4 ਮੌਤਾਂ
. . .  about 1 hour ago
ਪਟਨਾ, 25 ਮਾਰਚ - ਬਿਹਾਰ ਦੇ ਪਟਨਾ ਜ਼ਿਲ੍ਹੇ 'ਚ ਪੈਂਦੇ ਬਾੜ-ਬਖਤਿਆਰਪੁਰ ਮਾਰਗ 'ਤੇ ਟਰੱਕ ਅਤੇ ਆਟੋ ਦੀ ਹੋਈ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 13 ਲੋਕ...
ਪਹਿਲੇ ਪੜਾੜ ਦੀਆਂ ਵੋਟਾਂ ਲਈ ਅੱਜ ਨਾਮਜ਼ਦਗੀਆਂ ਦਾ ਆਖ਼ਰੀ ਦਿਨ
. . .  about 1 hour ago
ਨਵੀਂ ਦਿੱਲੀ, 25 ਮਾਰਚ - ਲੋਕ ਸਭਾ ਚੋਣਾਂ ਦੇ ਤਹਿਤ 11 ਅਪ੍ਰੈਲ ਨੂੰ ਪਹਿਲੇ ਪੜਾਅ ਤਹਿਤ 20 ਸੂਬਿਆ ਦੀਆਂ 91 ਸੀਟਾਂ 'ਤੇ ਹੋਣ ਵਾਲੀ ਵੋਟਿੰਗ ਲਈ ਨਾਮਜ਼ਦਗੀਆਂ ਭਰਨ ਦਾ...
ਅੱਜ ਦਾ ਵਿਚਾਰ
. . .  about 1 hour ago
ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  1 day ago
ਪਟਿਆਲ਼ਾ ,24 ਮਾਰਚ {ਗੁਰਪ੍ਰੀਤ ਸਿੰਘ ਚੱਠਾ }-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਅਤੇ ਅਕਾਲੀ ਦਲ ਦੇ ਆਗੂ ਬੀਬਾ ਅਮਰਜੀਤ ਕੌਰ ਦੇ ਪਤੀ ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ...
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  1 day ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
3 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆ ਨਾਲ ਸੱਤ ਵਿਅਕਤੀ ਕਾਬੂ
. . .  1 day ago
ਸਰਦੂਲਗੜ੍ਹ 24 ਮਾਰਚ ( ਜੀ.ਐਮ.ਅਰੋੜਾ )-ਸਥਾਨਕ ਸ਼ਹਿਰ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਇੰਸਪੈਕਟਰ ਵੱਲੋਂ ਐੱਸ.ਐੱਸ.ਪੀ ਮਾਨਸਾ ਦੀਆਂ ਹਦਾਇਤਾਂ ਦਾ ਪਾਲਨ ਕਰਦਿਆ ,ਗੁਪਤ ਸੂਚਨਾ ਦੇ ਆਧਾਰ 'ਤੇ ...
ਅਕਾਲੀ ਦਲ ਦੀ ਸਰਪੰਚ ਦੇ ਬੇਟੇ ਦਾ ਕਤਲ
. . .  1 day ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਥਾਣੇ ਦੇ ਪਿੰਡ ਸੇਹ ਵਿਚ ਅਕਾਲੀ ਦਲ ਦੀ ਸਰਪੰਚ ਰਣਜੀਤ ਕੌਰ ਦੇ ਬੇਟੇ ਗੁਰਪ੍ਰੀਤ ਸਿੰਘ 30 ਕੁ ਸਾਲ ਦਾ ਕਾਂਗਰਸੀ ਸਮਰਥਕਾਂ ਵੱਲੋਂ ਕਤਲ ਕੀਤੇ ਜਾਣ ਦੀ ...
ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਪੁੱਜਣ ਵਾਲੀਆਂ ਤਿੰਨ ਉਡਾਣਾਂ ਰੱਦ
. . .  1 day ago
ਰਾਜਾਸਾਂਸੀ ,24 ਮਾਰਚ (ਹੇਰ,ਹਰਦੀਪ ਸਿੰਘ ਖੀਵਾ,)- ਬਰਮਿੰਘਮ, ਅਸ਼ਗਾਬਾਦ ਤੇ ਬੈਂਕਾਕ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੋਂਮਾਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਵਾਲੀਆਂ ਤਿੰਨ ਕੌਮਾਂਤਰੀ ਉਡਾਣਾਂ ...
ਚੰਡੀਗੜ੍ਹ ਤੋਂ ਬਿਨਾਂ ਹੋਰ ਕਿਤੋਂ ਚੋਣ ਨਹੀਂ ਲੜਾਂਗਾ -ਪਵਨ ਬਾਂਸਲ
. . .  1 day ago
ਤਪਾ ਮੰਡੀ, 24 ਮਾਰਚ (ਵਿਜੈ ਸ਼ਰਮਾ)- ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਦੀ ਚੋਣ ਨਹੀਂ ਲੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੇ ਆਪਣੇ ਜੱਦੀ ਪਿੰਡ ਤਪਾ 'ਚ ਇਕ ...
ਆਈ.ਪੀ.ਐਲ.12 : ਮੁੰਬਈ ਇੰਡੀਅਨਜ਼ ਨੇ ਜਿੱਤਿਆ ਟਾਸ , ਦਿੱਲੀ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 12 : ਕੋਲਕਾਤਾ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾ ਕੇ ਕੀਤੀ ਜਿੱਤ ਹਾਸਲ
. . .  1 day ago
ਆਮ ਆਦਮੀ ਪਾਰਟੀ ਵੱਲੋਂ ਜਲੰਧਰ, ਗੁਰਦਾਸਪੁਰ ਤੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਆਈ.ਪੀ.ਐਲ.12 : ਕੋਲਕਾਤਾ ਨੂੰ ਲੱਗਾ ਚੌਥਾ ਝਟਕਾ
. . .  1 day ago
ਏਮਜ਼ ਟਰੌਮਾ ਸੈਂਟਰ ਦੇ ਆਪ੍ਰੇਸ਼ਨ ਥੀਏਟਰ 'ਚ ਲੱਗੀ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਸੁਧਾਰ ਦਾ ਇਕ ਤਰੀਕਾ ਹੈ, ਸਖ਼ਤ ਅਨੁਸ਼ਾਸਨ ਅਤੇ ਪ੍ਰੇਰਨਾਮਈ ਵਿਹਾਰ। -ਅਗਿਆਤ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜਣੇਪੇ ਤੋਂ ਬਾਅਦ ਔਰਤ ਦੀ ਹੋਈ ਮੌਤ ਨੰੂ ਲੈ ਕੇ ਪਰਿਵਾਰ ਵਲੋਂ ਡਾਕਟਰਾਂ 'ਤੇ ਅਣਗਹਿਲੀ ਦਾ ਦੋਸ਼

ਗੁਰਦਾਸਪੁਰ, 22 ਅਕਤੂੁਬਰ (ਸੁਖਵੀਰ ਸਿੰਘ ਸੈਣੀ)-ਜਣੇਪੇ ਤੋਂ ਬਾਅਦ ਔਰਤ ਦੀ ਹੋਈ ਮੌਤ ਦੇ ਸਬੰਧ ਵਿਚ ਅੱਜ ਪਰਿਵਾਰਕ ਮੈਂਬਰਾਂ ਨੇ ਇਕ ਨਿੱਜੀ ਹਸਪਤਾਲ ਦੇ ਡਾਕਟਰ ਿਖ਼ਲਾਫ਼ ਅਣਗਹਿਲੀ ਦੇ ਦੋਸ਼ ਲਗਾਉਂਦੇ ਹੋਏ ਲਾਸ਼ ਨੰੂ ਸਥਾਨਕ ਪਰਸ਼ੂਰਾਮ ਚੌਕ ਵਿਖੇ ਰੱਖ ਕੇ ਧਰਨਾ ...

ਪੂਰੀ ਖ਼ਬਰ »

ਅਧਿਆਪਕਾਂ ਨੇ ਤਨਖ਼ਾਹ ਕਟੌਤੀ ਬਾਰੇ ਪੰਜਾਬ ਸਰਕਾਰ, ਸਿੱਖਿਆ ਮੰਤਰੀ ਤੇ ਅਧਿਕਾਰੀਆ ਦੇ ਦਾਅਵਿਆਂ ਿਖ਼ਲਾਫ਼ ਪੋਸਟਰ ਵੰਡੇ

ਬਟਾਲਾ, 22 ਅਕਤੂਬਰ (ਕਾਹਲੋਂ)-ਅੱਜ ਅਧਿਆਪਕਾਂ ਨੇ ਪੰਜਾਬ ਸਰਕਾਰ ਵਲੋਂ 8886 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ਤਨਖ਼ਾਹ 'ਚ 65 ਤੋਂ 75 ਫ਼ੀਸਦੀ ਕਟੌਤੀ ਕਰਨ ਲਈ ਪੰਜਾਬ ਸਰਕਾਰ, ਸਿੱਖਿਆ ਮੰਤਰੀ ਤੇ ਸਿੱਖਿਆ ਅਧਿਕਾਰੀਆਂ ਵਲੋਂ ਪੇਸ਼ ਕੀਤੇ ਜਾ ਰਹੇ ਅੰਕੜਿਆਂ ਨੂੰ ...

ਪੂਰੀ ਖ਼ਬਰ »

ਲੜਕੀ ਨੇ ਪਰਿਵਾਰਕ ਮੈਂਬਰਾਂ 'ਤੇ ਲਗਾਏ ਅਗਵਾ ਦੀ ਕੋਸ਼ਿਸ਼ ਕਰਨ ਦੇ ਦੋਸ਼

ਗੁਰਦਾਸਪੁਰ, 22 ਅਕਤੂਬਰ (ਆਲਮਬੀਰ ਸਿੰਘ)-ਅੱਜ ਸ਼ਹਿਰ ਦੇ ਹਨੂਮਾਨ ਚੌਕ 'ਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦ ਦਿਨ ਦਿਹਾੜੇ ਇਕ ਨਵ ਵਿਆਹੁਤਾ ਲੜਕੀ ਨੰੂ ਗੱਡੀ 'ਚ ਆਏ ਕੁਝ ਲੋਕਾਂ ਨੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਲੋਕ ਇਕੱਠੇ ਹੋ ਗਏ | ਇਸ ਮੌਕੇ ਪੀੜਤ ...

ਪੂਰੀ ਖ਼ਬਰ »

ਪੰਜਾਬ ਸਰਕਾਰ 2 ਨਵੰਬਰ ਨੂੰ ਛੁੱਟੀ ਕਰੇ, ਨਹੀਂ ਤਾਂ ਫੂਕਾਂਗੇ ਪੁਤਲਾ-ਬਾਜਵਾ

ਬਟਾਲਾ, 22 ਅਕਤੂਬਰ (ਕਾਹਲੋਂ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੀ ਮੀਟਿੰਗ ਰਾਸ਼ਟਰੀ ਪ੍ਰਧਾਨ ਅਤੇ ਭਾਰਤੀ ਘੱਟ ਗਿਣਤੀ ਦਲਿਤ ਫਰੰਟ ਦੇ ਕੌਮੀ ਚੇਅਰਮੈਨ ਸਤਿਨਾਮ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪ੍ਰਧਾਨ ਬਾਜਵਾ ਨੇ ਪੰਜਾਬ ਸਰਕਾਰ ਤੋਂ ਮੰਗ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਲਾਡੀ ਵਲੋਂ ਹਰਚੋਵਾਲ ਦੀਆਂ ਮੰਡੀਆਂ ਦਾ ਦੌਰਾ

ਹਰਚੋਵਾਲ, 22 ਅਕਤੂਬਰ (ਰਣਜੋਧ ਸਿੰਘ ਭਾਮ)-ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਰਚੋਵਾਲ ਦੀਆਂ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ...

ਪੂਰੀ ਖ਼ਬਰ »

ਦੀਨਾਨਗਰ ਵਿਖੇ ਜਲਦ ਬਣੇਗਾ ਸਬ ਡਵੀਜ਼ਨ ਕੰਪਲੈਕਸ

ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉੱਜਵਲ ਵਲੋਂ ਪਿੰਡ ਠਾਕੁਰਪੁਰ ਨੇੜੇ ਰਾਵੀ ਦਰਿਆ ਤੇ ਗਾਹਲੜੀ ਨਜ਼ਦੀਕ ਯੂ.ਬੀ.ਡੀ.ਸੀ (ਅੱਪਰਬਾਰੀ ਦੁਆਬ ਕੈਨਾਲ) ਅਤੇ ਦੀਨਾਨਗਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਐਸ.ਡੀ.ਐਮ. ਗੁਰਦਾਸਪੁਰ ਸਕੱਤਰ ਸਿੰਘ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਦਾਣਾ ਮੰਡੀ 'ਚ ਆੜ੍ਹਤੀਆਂ ਵਲੋਂ ਕਿਸਾਨਾਂ ਦੀ ਲੁੱਟ ਦਾ ਪਰਦਾਫਾਸ਼

ਸ੍ਰੀ ਹਰਿਗੋਬਿੰਦਪੁਰ, 22 ਅਕਤੂਬਰ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ ਦਾਣਾ ਮੰਡੀ 'ਚ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਥੇਦਾਰ ਸਵਿੰਦਰ ਸਿੰਘ ਠੱਠੀ ਖਾਰਾ ਵਲੋਂ ਸਾਥੀਆਂ ਸਮੇਤ ਦਾਣਾ ਮੰਡੀ ਵਿਚ ਕਿਸਾਨਾਂ ਦੀ ਸਾਰ ਲੈਣ ਲਈ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਯਾਦ 'ਚ ਬਟਾਲਾ ਦੇ ਨੌਜਵਾਨਾਂ ਨੇ ਕੱਢਿਆ ਮੋਮਬੱਤੀ ਮਾਰਚ

ਬਟਾਲਾ, 22 ਅਕਤੂਬਰ (ਹਰਦੇਵ ਸਿੰਘ ਸੰਧੂ)-ਦੁਸਹਿਰੇ ਮੌਕੇ ਅੰਮਿ੍ਤਸਰ ਵਿਖੇ ਹੋਏ ਭਿਆਨਕ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਯਾਦ ਵਿਚ ਯੂਥ ਬਟਾਲਾ ਕਲੱਬ ਦੇ ਨੌਜਵਾਨਾਂ ਵਲੋਂ ਅਮਨਦੀਪ ਸਿੰਘ ਬੱਲੂ ਦੀ ਅਗਵਾਈ ਵਿਚ ਸਿਟੀ ਰੋਡ ਹੰਸਲੀ ਪੁਲ ਤੋਂ ਗਾਂਧੀ ਚੌਕ ਤੱਕ ਸਾਂਤਮਈ ...

ਪੂਰੀ ਖ਼ਬਰ »

ਸ਼ਹਿਰੀ ਸਬ ਡਵੀਜ਼ਨ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ

ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਜਾਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸਰਕਲ ਪੱਧਰ 'ਤੇ ਕੀਤੀ ਜਾ ਰਹੀ ਕਨਵੈੱਨਸ਼ਨ ਨੰੂ ਕਾਮਯਾਬ ਕਰਨ ਲਈ ਸ਼ਹਿਰੀ ਸਬ ਡਵੀਜ਼ਨ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਭਾਸ਼ ਚੰਦਰ ਵਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦਾਸਪੁਰ ਜ਼ਿਲੇ੍ਹ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜਿਸ ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ, ਕਸਬਿਆਂ ਤੇ ...

ਪੂਰੀ ਖ਼ਬਰ »

ਬਾਬਾ ਲੱਖ ਦਾਤਾ ਦੀ ਯਾਦ 'ਚ ਕੱਵਾਲੀ ਮੇਲਾ ਕਰਵਾਇਆ

ਬਟਾਲਾ, 22 ਅਕਤੂਬਰ (ਕਾਹਲੋਂ)-ਬਾਬਾ ਲੱਖ ਦਾਤਾ ਦੀ ਯਾਦ 'ਚ ਸਾਲਾਨਾ ਕੱਵਾਲੀ ਮੇਲਾ ਗ੍ਰਾਮ ਪੰਚਾਇਤ ਬੁਤਾਲਾ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਦਾ ਉਦਘਾਟਨ ਉੱਘੇ ਮੇਲਾ ਪ੍ਰਮੋਟਰ ਜੰਗ ਬਹਾਦਰ ਪੱਪੂ ਪ੍ਰਧਾਨ ਨੇ ਕੀਤਾ। ਮੇਲੇ ਦੀ ਸ਼ੁਰੂਆਤ ...

ਪੂਰੀ ਖ਼ਬਰ »

ਅਧਿਆਪਕ ਯੂਨੀਅਨ ਵਲੋਂ ਸਿੱਖਿਆ ਪ੍ਰੋਵਾਈਡਰਾਂ ਦੇ ਹੱਕ 'ਚ ਮੀਟਿੰਗ

ਫਤਹਿਗੜ੍ਹ ਚੂੜੀਆਂ, 22 ਅਕਤੂਬਰ (ਐਮ.ਐਸ. ਫੁੱਲ)-ਸਿੱਖਿਆ ਵਿਭਾਗ ਵਿਚ ਐਸ.ਐਲ.ਏ. ਅਤੇ ਰਮਸਾ ਅਧਿਆਪਕਾਂ ਦੀਆਂ ਰੈਗੂਲਰ ਹੋਣ ਸਬੰਧੀ ਤਨਖਾਹਾਂ ਵਿਚ ਭਾਰੀ ਕਟੌਤੀ ਦੇ ਫ਼ੈਸਲੇ ਵਿਰੁੱਧ ਆਪਣੇ ਸਾਥੀਆਂ ਸਮਰਥਨ ਕਰਨ ਲਈ ਯੂਨੀਅਨ ਦੀ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਸਰਕਾਰ ...

ਪੂਰੀ ਖ਼ਬਰ »

ਯੂਨੀਵਰਸਲ ਸਕੂਲ ਦੀਆਂ ਦੋ ਖਿਡਾਰਨਾਂ ਦੀ ਸੂਬਾ ਟੀਮ 'ਚ ਚੋਣ

ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)-ਸਿੱਖਿਆ ਵਿਭਾਗ ਵਲੋਂ ਹੋਈਆਂ ਸਕੂਲ ਖੇਡਾਂ ਵਿਚ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਹੋਇਆ, ਜਿਸ ਵਿਚ ਜ਼ਿਲ੍ਹਾ ਭਰ ਤੋਂ ਵਾਲੀਬਾਲ ਦੀਆਂ ਟੀਮਾਂ ਨੇ ਭਾਗ ਲਿਆ। ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸੈਕੰਡਰੀ ਖੇਡਾਂ 'ਚ ਏਸ਼ੀਅਨ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 22 ਅਕਤੂਬਰ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 71ਵੀਆਂ ਜ਼ਿਲ੍ਹਾ ਪੱਧਰੀ ਸੈਕੰਡਰੀ ਖੇਡਾਂ 'ਚ ਏਸ਼ੀਅਨ ਪਬਲਿਕ ਸਕੂਲ ਤਲਵੰਡੀ ਬਖਤਾ ਦੇ ਲੜਕਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮਨਪ੍ਰੀਤ ਸਿੰਘ ਕਾਹਲੋਂ ...

ਪੂਰੀ ਖ਼ਬਰ »

ਹਿਮਾਲਿਆ ਮਾਡਰਨ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਓਪਨ ਜ਼ਿਲ੍ਹਾ ਪੱਧਰੀ ਜਿਮਨਾਸਟਿਕ ਮੁਕਾਬਲਿਆਂ ਵਿਚੋਂ ਹਿਮਾਲਿਆ ਮਾਡਰਨ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਬੰਧੀ ਪ੍ਰਿੰਸੀਪਲ ਰੰਜੂ ਸੈਣੀ ਨੇ ਦੱਸਿਆ ਕਿ ਸਕੂਲ ਦੇ ਦਸਵੀਂ ਜਮਾਤ ਦੇ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਦੇ ਯਤਨਾਂ ਸਦਕਾ ਪਿੰਡ ਬੱਲ ਦੀ ਪੱਕੀ ਫਿਰਨੀ ਮੁਕੰਮਲ

ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)-ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਯਤਨਾਂ ਸਦਕਾ ਨਜ਼ਦੀਕ ਪਿੰਡ ਬੱਲ ਦੀ ਫਿਰਨੀ ਪੱਕੀ ਬਣਾਉਣ 'ਤੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਸ਼ਲਾਘਾ ਕੀਤੀ ਗਈ। ਵਿਧਾਨ ਸਭਾ ਹਲਕਾ ਕਾਦੀਆਂ ਦੇ ਕਾਂਗਰਸ ਸੋਸ਼ਲ ਮੀਡੀਆ ਇੰਚਾਰਜ ...

ਪੂਰੀ ਖ਼ਬਰ »

ਅੰਮ੍ਰਿਤਸਰ ਰੇਲ ਹਾਦਸੇ 'ਤੇ ਸਿਆਸਤ ਕਰਨਾ ਹੋਰ ਵੀ ਮੰਦਭਾਗਾ-ਕੰਵਲ ਬਖ਼ਸ਼ੀ

ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਵਾਪਰੇ ਰੇਲ ਹਾਦਸੇ ਵਿਚ ਅਨੇਕਾਂ ਵਿਅਕਤੀਆਂ ਦੇ ਮਾਰੇ ਜਾਣ ਨਾਲ ਹਰ ਮਨੁੱਖ ਦਾ ਹਿਰਦਾ ਵਲੂੰਧਰਿਆ ਗਿਆ ਹੈ। ਪਰ ਇਸ ਘਟਨਾ ਉੱਪਰ ਸਿਆਸਤ ਕਰਨਾ ਹੋਰ ਵੀ ਜ਼ਿਆਦਾ ਮੰਦਭਾਗਾ ਹੈ। ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਉਹ ਥੋੜ੍ਹੀ ਹੈ-ਕਾਂਗਰਸੀ ਆਗੂ

ਸ੍ਰੀ ਹਰਗੋਬਿੰਦਪੁਰ, 22 ਅਕਤੂਬਰ (ਘੁੰਮਣ)-ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ, ਉਹ ਥੋੜ੍ਹੀ ਹੈ, ਕਿਉਂਕਿ ਪਿਛਲੇ 10 ਸਾਲ ਅਕਾਲੀ ਦਲ ਦੇ ਰਾਜ ਵਿਚ ਵੱਖ-ਵੱਖ ਧੜਿਆਂ ਦੇ ਗੈਂਗਸਟਰਾਂ ਨੇ ਸੂਬੇ ਵਿਚ ਜਨਮ ਲਿਆ ਉਹ ਪਿਛਲੇ ਖਾੜਕੂਵਾਦ ਤੋਂ ਵੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਵਿਰੋਧੀਆਂ ਨੂੰ ਵੱਡੀ ਹਾਰ ਦਾ ਮੂੰਹ ਵੇਖਣਾ ਪਵੇਗਾ-ਲਾਡੀ

ਸ੍ਰੀ ਹਰਿਗੋਬਿੰਦਪੁਰ, 22 ਅਕਤੂਬਰ (ਘੁੰਮਣ)-2019 ਦੀਆਂ ਲੋਕ ਸਭਾ ਚੋਣਾਂ ਵਿਚ ਜਿੱਥੇ ਸੂਬੇ ਭਰ ਵਿਚੋਂ ਕਾਂਗਰਸੀ ਪਾਰਟੀ ਹੂੰਝਾਫੇਰ ਜਿੱਤ ਹਾਸਲ ਕਰੇਗੀ, ਉਥੇ ਪਾਰਟੀ ਹਾਈਕਮਾਨ ਜਿਸ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰੇਗੀ, ਲੋਕ ਸਭਾ ਦੀਆਂ 13 ਸੀਟਾਂ ਵਿਚੋਂ ਵਿਧਾਨ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦਰ ਜੀ.ਐਚ.ਪੀ. ਆਟੋ ਦਾ ਮਹੰਤ ਤਿਲਕ ਦਾਸ ਵਲੋਂ ਉਦਘਾਟਨ

ਅਲੀਵਾਲ, 22 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਕਾਦੀਆਂ ਦੇ ਨੰਬਰਦਾਰ ਵੱਸਣ ਸਿੰਘ ਵਲੋਂ ਬਟਾਲਾ-ਫਤਹਿਗੜ੍ਹ ਚੂੜੀਆਂ ਸੜਕ ਉੱਪਰ ਪਿੰਡ ਨਾਨਕਚੱਕ ਦੇ ਅੱਡੇ ਦੇ ਨਜ਼ਦੀਕ ਨਵੇਂ ਖੋਲ੍ਹੇ ਗਏ ਬਾਬਾ ਸ੍ਰੀ ਚੰਦਰ ਜੀ.ਐਚ.ਪੀ. ਆਟੋ (ਪੈਟਰੋਲ ਪੰਪ) ਦਾ ਉਦਘਾਟਨ ਅੱਜ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਅਤੇ ਸੀ.ਆਈ.ਏ. ਸਟਾਫ਼ ਵਲੋਂ 200 ਕਿੱਲੋਗ੍ਰਾਮ ਲਾਹਣ ਬਰਾਮਦ

ਬਟਾਲਾ, 22 ਅਕਤੂਬਰ (ਕਾਹਲੋਂ)-ਅੱਜ ਆਬਕਾਰੀ ਵਿਭਾਗ ਦੇ ਇੰਸਪੈਕਟਰ ਰਮਨ ਸ਼ਰਮਾ ਦੀ ਅਗਵਾਈ 'ਚ ਟੀਮ ਇੰਚਾ: ਗੁਰਪ੍ਰੀਤ ਸਿੰਘ ਗੋਪੀ ਉੱਪਲ ਸਮੇਤ ਭਾਰੀ ਫੋਰਸ ਵਲੋਂ ਪਿੰਡ ਖ਼ਤੀਬ ਅਤੇ ਸੁਨੱਈਆ ਵਿਖੇ ਛਾਪੇਮਾਰੀ ਕੀਤੀ ਗਈ | ਛਾਪੇਮਾਰੀ ਦੌਰਾਨ ਲਾਵਾਰਸ ਹਾਲਤ ਵਿਚ 8 ...

ਪੂਰੀ ਖ਼ਬਰ »

ਏਕਟੂ ਦੀ ਮੀਟਿੰਗ 'ਚ ਬਲਾਕ ਦਫ਼ਤਰ ਦੇ ਘਿਰਾਓ ਦੀ ਚਿਤਾਵਨੀ

ਬਟਾਲਾ, 22 ਅਕਤੂਬਰ (ਕਾਹਲੋਂ)-ਅੱਜ ਆਲ ਇੰਡੀਆ ਸੈਂਟਰਲ ਕੌਾਸਲ ਆਫ਼ ਟਰੇਡ ਯੂਨੀਅਨ (ਏਕਟੂ) ਦੀ ਮੀਟਿੰਗ ਮਾਝਾ ਜ਼ੋਨ ਜਨਰਲ ਸਕੱਤਰ ਕਾਮਰੇਡ ਮਨਜੀਤ ਰਾਜ ਤੇ ਕਾਮਰੇਡ ਦਲਬੀਰ ਭੱਲਾ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਕਈ ਪਿੰਡਾਂ ...

ਪੂਰੀ ਖ਼ਬਰ »

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਵਿਸ਼ਾਲ ਰੋਸ ਧਰਨਾ 26 ਨੂੰ

ਕਾਦੀਆਂ, 22 ਅਕਤੂਬਰ (ਕੁਲਵਿੰਦਰ ਸਿੰਘ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫ਼ਟੂ) ਵਲੋਂ ਲੇਬਰ ਇੰਸਪੈਕਟਰ ਬਟਾਲਾ ਵਿਰੁੱਧ 26 ਅਕਤੂਬਰ ਨੂੰ ਦਿੱਤੇ ਜਾ ਰਹੇ ਰੋਸ ਧਰਨੇ ਸਬੰਧੀ ਬਲਾਕ ਕਾਦੀਆਂ ਦੇ ਪ੍ਰਧਾਨ ਬਲਦੇਵ ਸਿੰਘ, ਭੁਪਿੰਦਰ ਸਿੰਘ ਭਾਗੋਵਾਲ ਅਤੇ ਬੁੱਧ ਸਿੰਘ ...

ਪੂਰੀ ਖ਼ਬਰ »

ਤਲਵੰਡੀ ਝੁੰਗਲਾਂ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਬਟਾਲਾ, 22 ਅਕਤੂਬਰ (ਕਾਹਲੋਂ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਰੋਜ਼ਾ ਮਹਾਨ ਗੁਰਮਤਿ ਸਮਾਗਮ ਪਿੰਡ ਤਲਵੰਡੀ ਝੁੰਗਲਾਂ ਵਿਖੇ ਸਮੂਹ ਸਾਂਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ | ਗੁਰਮਤਿ ਸਮਾਗਮ ਦੌਰਾਨ ਧੰਨ ਸ੍ਰੀ ...

ਪੂਰੀ ਖ਼ਬਰ »

ਪਿੰਡ ਭੱਟੀਵਾਲ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਕੈਂਪ ਲਗਾਇਆ

ਘੁਮਾਣ, 22 ਅਕਤੂਬਰ (ਬੰਮਰਾਹ)-ਨਜ਼ਦੀਕੀ ਪਿੰਡ ਭੱਟੀਵਾਲ ਵਿਖੇ ਗੁਰਦੁਆਰਾ ਨਾਗੇਆਣਾ ਸਾਹਿਬ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਸਵ: ਡਾ. ਰਣਜੀਤ ਸਿੰਘ ਦੀ ਯਾਦ 'ਚ ਉਨ੍ਹਾਂ ਦੇ ਸਪੁੱਤਰ ਅਮਰਦੀਪ ਸਿੰਘ ਕਨੇਡਾ ਤੇ ਪਰਿਵਾਰ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਅਤੇ ...

ਪੂਰੀ ਖ਼ਬਰ »

ਪਿੰਡ ਖਵਾਜਾ ਵਰਦਗ ਦੀ ਪੰਚਾਇਤੀ ਜ਼ਮੀਨ ਦੇ ਪਟੇਨਾਮਾ ਫਾਰਮ ਨਾ ਮਿਲਣ ਕਰਕੇ ਪਟੇਦਾਰ ਕਿਸਾਨ ਪ੍ਰੇਸ਼ਾਨ

ਕੋਟਲੀ ਸੂਰਤ ਮੱਲ੍ਹੀ, 22 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਖਵਾਜਾ ਵਰਦਗ ਦੀ ਪੰਚਾਇਤੀ ਜ਼ਮੀਨ ਪਟੇ 'ਤੇ ਲੈਣ ਵਾਲੇ ਕਿਸਾਨਾਂ ਨੂੰ ਅਜੇ ਤੱਕ ਪਟੇਨਾਮਾ ਫਾਰਮ ਨਾ ਮਿਲਣ ਕਰਕੇ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਘਾੜਕੀਆਂ ਵਿਖੇ ਤਿੰਨ ਪਿੰਡਾਂ ਦਾ ਡੈਪੋ ਮੁਹਿੰਮ ਤਹਿਤ ਨਸ਼ਾ ਵਿਰੋਧੀ ਕੈਂਪ ਲਗਾਇਆ

ਫਤਹਿਗੜ੍ਹ ਚੂੜੀਆਂ, 22 ਅਕਤੂਬਰ (ਐਮ.ਐਸ. ਫੁੱਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਡੈਪੋ ਮੁਹਿੰਮ ਦੇ ਤਹਿਤ ਐਸ.ਐਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦੀਆਂ ਹਦਾਇਤਾਂ ਅਨੁਸਾਰ ਡੀ.ਐੱਸ.ਪੀ. ਫਤਹਿਗੜ੍ਹ ਚੂੜੀਆਂ ਰਣਜੀਤ ਸਿੰਘ ਬੰਦੇਸ਼ਾ ਅਤੇ ਐਸ.ਐਚ.ਓ. ਹਰਜੀਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਮੰਡੀਆਂ 'ਚ ਪਹੁੰਚ ਕੇ ਨਾਪ-ਤੋਲ ਕੀਤਾ ਚੈੱਕ

ਘੁਮਾਣ, 22 ਅਕਤੂਬਰ (ਬੰਮਰਾਹ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੰਗਰ ਤੇ ਬਲਾਕ ਪ੍ਰਧਾਨ ਅਮਰੀਕ ਸਿੰਘ ਮੀਕੇ ਵਲੋਂ ਆਪਣੇ ਸਾਥੀ ਅਹੁਦੇਦਾਰਾਂ ਨਾਲ ਘੁਮਾਣ ਤੇ ਬੋਲੇਵਾਲ ਦਾਣਾ ਮੰਡੀਆਂ ਵਿਚ ਪਹੁੰਚ ਕੇ ਆੜ੍ਹਤੀਆਂ ਵਲੋਂ ...

ਪੂਰੀ ਖ਼ਬਰ »

ਕਮਲਜੀਤ ਕੌਰ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ

ਧਾਰੀਵਾਲ, 22 ਅਕਤੂਬਰ (ਜੇਮਸ ਨਾਹਰ)-ਭਾਜਪਾ ਦੀ ਸੀਨੀਅਰ ਮਹਿਲਾ ਆਗੂ ਸ੍ਰੀਮਤੀ ਕਮਲਜੀਤ ਕੌਰ ਪਤਨੀ ਚੇਅਰਮੈਨ ਜਤਿੰਦਰਪਾਲ ਸਿੰਘ ਵਾਸੀ ਬੇਦੀ ਕਾਲੋਨੀ ਧਾਰੀਵਾਲ ਨੂੰ ਪਾਰਟੀ ਵਲੋਂ ਜ਼ਿਲ੍ਹਾ ਉਪ ਪ੍ਰਧਾਨ ਦੀ ਨਿਯੁਕਤੀ ਨਾਲ ਨਿਵਾਜਿਆ ਗਿਆ ਹੈ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਸ਼ਹਿਰ 'ਚ ਕੱਢਿਆ ਮੋਮਬੱਤੀ ਮਾਰਚ

ਗੁਰਦਾਸਪੁਰ, 22 ਅਕਤੂਬਰ (ਆਲਮਬੀਰ ਸਿੰਘ)-ਸ਼ਹਿਰ ਵਿਚ ਦੇਰ ਸ਼ਾਮ ਦੁਸਹਿਰਾ ਕਮੇਟੀ ਪ੍ਰਧਾਨ ਹਰਦੀਪ ਸਿੰਘ ਅਤੇ ਸਮੂਹ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨਾਂ ਵਲੋਂ ਅੰਮਿ੍ਤਸਰ ਵਿਖੇ ਦੁਸਹਿਰੇ ਵਾਲੇ ਦਿਨ ਵਾਪਰੇ ਰੇਲ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ...

ਪੂਰੀ ਖ਼ਬਰ »

ਯੂਨਾਈਟਿਡ ਵੈੱਲਫ਼ੇਅਰ ਕਲੱਬ ਬਟਾਲਾ ਨੇ ਖ਼ੂਨਦਾਨ ਕੈਂਪ ਲਗਾਇਆ

ਬਟਾਲਾ, 22 ਅਕਤੂਬਰ (ਕਾਹਲੋਂ)-ਸਮਾਜ ਸੇਵੀ ਕਾਰਜਾਂ 'ਚ ਜੁਟੀ ਯੂਨਾਈਟਿਡ ਵੈੱਲਫ਼ੇਅਰ ਕਲੱਬ ਬਟਾਲਾ ਵਲੋਂ ਅੱਜ ਪਿੰਡ ਪ੍ਰਤਾਪਗੜ੍ਹ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਐਸ.ਡੀ.ਐਮ. ਬਟਾਲਾ ਸ੍ਰੀ ਰੋਹਿਤ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਸਿਵਲ ...

ਪੂਰੀ ਖ਼ਬਰ »

ਸ਼ੈਮਫਰਡ ਸਕੂਲ ਵਿਖੇ ਫਲ ਤੇ ਸਬਜ਼ੀਆਂ ਸਬੰਧੀ ਪ੍ਰੋਗਰਾਮ ਕਰਵਾਇਆ

ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਸਥਾਨਿਕ ਸ਼ੈਮਫਰਡ ਸਕੂਲ ਵਿਖੇ ਨਵੀਆਂ ਤਕਨੀਕਾਂ ਨਾਲ ਅਪਣਾਏ ਫਲ ਤੇ ਸਬਜ਼ੀਆਂ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਛੋਟੇ ਬੱਚਿਆਂ ਨੇ ਫਲ ਅਤੇ ਸਬਜ਼ੀਆਂ ਦੇ ਰੂਪ ਵਾਲੇ ਪਹਿਰਾਵੇ ਪਾਏ ਅਤੇ ਫਲਾਂ ਤੇ ਸਬਜੀਆਂ ਬਾਰੇ ...

ਪੂਰੀ ਖ਼ਬਰ »

ਸ਼ਿਕਾਰ ਹੈਡਕਵਾਟਰ 'ਚ ਬੀ.ਐਸ.ਐਫ. ਨੇ ਕੀਤਾ ਸ਼ਹੀਦਾਂ ਨੂੰ ਯਾਦ

ਡੇਰਾ ਬਾਬਾ ਨਾਨਕ, 22 ਅਕਤੂਬਰ (ਵਤਨ)- ਕਸਬੇ ਦੇ ਨਜ਼ਦੀਕ ਪੈਂਦੇ ਬੀ.ਐਸ.ਐਫ. ਦੇ ਸ਼ਿਕਾਰ ਹੈੱਡਕਵਾਟਰ ਵਿਖੇ ਬੀ.ਐਸ.ਐਫ. ਦੀ 10 ਅਤੇ 12 ਬਟਾਲੀਅਨ ਵਲੋਂ ਕਰਵਾਏ ਸਮਾਗਮ ਦੌਰਾਨ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਸ਼ਹੀਦੀ ਸਮਾਰਕ 'ਤੇ ਫੁੱਲ ਚੜਾ ਕੇ ਸ਼ਰਧਾਂਜਲੀ ਭੇਟ ਕੀਤੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸਰਕਲ ਵਰਕਿੰਗ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਜਗਤਾਰ ਸਿੰਘ ਖੁੰਡਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਗੂਆਂ ਨੇ ਅਗਲੇ ਸੰਘਰਸ਼ ਦੀ ਤਿਆਰੀ ਲਈ ਜਥੇਬੰਦੀ ਦੇ ਖ਼ਾਲੀ ਅਹੁਦਿਆਂ ਦੀ ਚੋਣ ਕਰਨ ...

ਪੂਰੀ ਖ਼ਬਰ »

ਤਿੰਨ ਮਹੀਨੇ ਤੋਂ ਬਿਜਲੀ ਦੇ ਬਿੱਲ ਨਾ ਆਉਣ ਕਾਰਨ ਖ਼ਪਤਕਾਰਾਂ 'ਚ ਭਾਰੀ ਰੋਸ

ਬਟਾਲਾ, 22 ਅਕਤੂਬਰ (ਹਰਦੇਵ ਸਿੰਘ ਸੰਧੂ)-ਪਿਛਲੇ ਤਿੰਨ ਮਹੀਨਿਆਂ ਤੋਂ ਬਿਜਲੀ ਦੇ ਬਿੱਲ ਨਾ ਆਉਣ ਕਰਕੇ ਛੋਟੇ ਸਨਅਤਕਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਬਾਰੇ ਜੀ.ਟੀ. ਰੋਡ, ਪੁਰਾਣੀ ਮਾਲ ਮੰਡੀ, ਗੁਰੂ ਨਾਨਕ ਨਗਰ, ਵਿਸ਼ਵਕਰਮਾ ਰੋਡ, ਭੁੱਲਰ ਰੋਡ ਅਤੇ ਸਿੰਬਲ ...

ਪੂਰੀ ਖ਼ਬਰ »

ਰੇਲ ਹਾਦਸੇ ਸਬੰਧੀ ਭਵਿੱਖ 'ਚ ਸਬਕ ਸਿੱਖਣ ਦੀ ਲੋੜ - ਢਡਿਆਲਾ

ਬਟਾਲਾ, 22 ਅਕਤੂਬਰ (ਬੁੱਟਰ)-ਅੰਮਿ੍ਤਸਰ ਵਿਖੇ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਦੇ ਪੁਤਲਿਆਂ ਨੂੰ ਸੜਦਾ ਦੇਖਣ ਲਈ ਆਏ ਲੋਕਾਂ ਦੀ ਰੇਲਵੇ ਲਾਈਨ 'ਤੇ ਹਾਦਸੇ ਦੀ ਘਟਨਾ ਅਤਿ ਮੰਦਭਾਗੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਸਦਾਰੰਗ ਪ੍ਰਾਇਮਰੀ ਸਕੂਲ ਦੇ ਕਮਰਿਆਂ ਦਾ ਨੀਂਹ ਪੱਥਰ ਬਾਬਾ ਗੁਰਮੀਤ ਸਿੰਘ ਬੱਦੋਵਾਲ ਨੇ ਰੱਖਿਆ

ਅੱਚਲ ਸਾਹਿਬ, 22 ਅਕਤੂਬਰ (ਗੁਰਚਰਨ ਸਿੰਘ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਤੋਂ ਸਰਕਾਰੀ ਪ੍ਰਾਇਮਰੀ ਸਕੂਲ ਸਦਾਰੰਗ ਲਈ ਪ੍ਰਾਪਤ ਹੋਈ 2 ਕਮਰਿਆਂ ਦੀ ਗ੍ਰਾਂਟ ਤਹਿਤ ਸਕੂਲ 'ਚ ਨਵੀਂ ਇਮਾਰਤ ਦੀ ਸ਼ੁਰੂਆਤ ਕਰਾਉਂਦਿਆਂ ਇਸ ਦਾ ਨੀਂਹ ਪੱਥਰ ਬਾਬਾ ਗੁਰਮੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਦਾ ਖੇਡਾਂ 'ਚ ਚੰਗਾ ਪ੍ਰਦਰਸ਼ਨ

ਬਟਾਲਾ, 22 ਅਕਤੂਬਰ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਡੇਰਾ ਬਾਬਾ ਨਾਨਕ ਵਿਖੇ ਹੋਈ ਜ਼ਿਲ੍ਹਾ ਪੱਧਰੀ ਐਥਲੈਟਿਕ ਮੀਟ ਵਿਚ ਚੰਗਾ ਪ੍ਰਦਰਸ਼ਨ ਕੀਤਾ ਅਤੇ ਸਕੂਲ ਦਾ ਮਾਣ ਵਧਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੀ ਅਗਵਾਈ 'ਚ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ

ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਜ਼ਿਲ੍ਹਾ ਬਾਲ ਭਲਾਈ ਕੌਾਸਲ ਵਲੋਂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਹਾਕੀ ਖਿਡਾਰੀ ਹਰਮਨਪ੍ਰੀਤ ਤੇ ਗੁਰਸਾਹਿਬਜੀਤ ਗੁਰਦੁਆਰਾ ਅੱਚਲ ਸਾਹਿਬ ਹੋਏ ਨਤਮਸਤਕ

ਅੱਚਲ ਸਾਹਿਬ, 22 ਅਕਤੂਬਰ (ਗੁਰਚਰਨ ਸਿੰਘ)-ਅੰਤਰਰਾਸ਼ਟਰੀ ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਅੰਮੋਨੰਗਲ ਅਤੇ ਗੁਰਸਾਹਿਬਜੀਤ ਸਿੰਘ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਮੈਨੇਜਰ ਸ. ਬਲਜੀਤ ਸਿੰਘ ...

ਪੂਰੀ ਖ਼ਬਰ »

ਐਸ.ਐਲ. ਬਾਵਾ ਕਾਲਜ ਵਲੋਂ ਸੰਚਾਰ ਹੁਨਰ ਵਿਸ਼ੇ 'ਤੇ ਆਧਾਰਿਤ ਵਰਕਸ਼ਾਪ

ਬਟਾਲਾ, 22 ਅਕਤੂਬਰ (ਕਾਹਲੋਂ)-ਸਥਾਨਕ ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਵਿਚ ਕਾਲਜ ਪਿ੍ੰ: ਡਾ: ਵਰਿੰਦਰ ਭਾਟੀਆ ਦੀ ਅਗਵਾਈ ਵਿਚ ਆਰ. ਕੇ. ਨਰਾਇਣ ਇੰਗਲਿਸ਼ ਸੁਸਾਇਟੀ ਦੁਆਰਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਵਲੋਂ ਪ੍ਰੋ: ਅਮਨਦੀਪ ਸਿੰਘ ਦੀ ਦੇਖ-ਰੇਖ ਹੇਠ ਸੰਚਾਰ ਹੁਨਰ ...

ਪੂਰੀ ਖ਼ਬਰ »

ਠਾਕੁਰ ਸੰਦੀਪ ਸਿੰਘ ਗੋਲਡੀ ਭਾਜਪਾ ਦੇ ਦੂਜੀ ਵਾਰ ਸ਼ਹਿਰੀ ਮੰਡਲ ਦੇ ਬਣੇ ਪ੍ਰਧਾਨ

ਦੀਨਾਨਗਰ, 22 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਭਾਰਤੀ ਜਨਤਾ ਪਾਰਟੀ ਹਾਈ ਕਮਾਨ ਦੀ ਸਹਿਮਤੀ ਨਾਲ ਜ਼ਿਲ੍ਹਾ ਪ੍ਰਧਾਨ ਬਾਲ ਕਿ੍ਸ਼ਨ ਮਿੱਤਲ ਵਲੋਂ ਭਾਰਤੀ ਜਨਤਾ ਪਾਰਟੀ ਸ਼ਹਿਰੀ ਮੰਡਲ ਦੀਨਾਨਗਰ ਦਾ ਦੂਜੀ ਵਾਰ ਪ੍ਰਧਾਨ ਥਾਪੇ ਜਾਣ 'ਤੇ ਠਾਕੁਰ ਸੰਦੀਪ ਸਿੰਘ ਗੋਲਡੀ ਨੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਸਕੂਲ 'ਚ ਨੌਵੀਂ ਦੇ ਦਾਖ਼ਲੇ ਦੀ ਆਖ਼ਰੀ ਤਾਰੀਖ਼ 30 ਨਵੰਬਰ ਤੱਕ

ਘਰੋਟਾ, 22 ਅਕਤੂਬਰ (ਸੰਜੀਵ ਗੁਪਤਾ)-ਜਵਾਹਰ ਨਵੋਦਿਆ ਵਿਦਿਆਲੇ ਨਾਜੋਚੱਕ ਲਾਹੜੀ ਵਿਖੇ ਨੌਵੀਂ ਜਮਾਤ ਵਿਚ ਦਾਖ਼ਲਾ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਫਾਰਮ ਜਮ੍ਹਾਂ ਕਰਵਾਉਣ ਦੀ ਆਖ਼ਰੀ ਤਾਰੀਖ਼ 30 ਨਵੰਬਰ ਤੈਅ ਕੀਤੀ ਗਈ ਹੈ | ਇਸ ਸਬੰਧੀ ਪਿੰ੍ਰਸੀਪਲ ਆਰ.ਕੇ ਵਰਮਾ ਨੇ ...

ਪੂਰੀ ਖ਼ਬਰ »

ਲੋਕਾਂ ਨੂੰ ਅਸ਼ਟਾਮ ਲੈਣ ਲਈ ਕਰਨਾ ਪੈ ਰਿਹੈ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ

ਧਾਰੀਵਾਲ, 22 ਅਕਤੂਬਰ (ਜੇਮਸ ਨਾਹਰ)-ਨੌਸ਼ਹਿਰਾ ਮੱਝਾ ਸਿੰਘ ਅਤੇ ਧਾਰੀਵਾਲ ਸਬ-ਤਹਿਸੀਲਾਂ ਵਿਚ ਰਜਿਸਟਰੀਆਂ ਕਰਵਾਉਣ ਮੌਕੇ ਅਸ਼ਟਾਮ ਲੈਣ ਲਈ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ਸਰਕਾਰ ਦੁਆਰਾ ਸੁਵਿਧਾ ਕੇਂਦਰ ...

ਪੂਰੀ ਖ਼ਬਰ »

ਕਿਸਾਨ ਕਣਕ ਦੀ ਸਬਸਿਡੀ ਹਾਸਲ ਕਰਨ ਲਈ 25 ਤੱਕ ਫਾਰਮ ਜਮ੍ਹਾਂ ਕਰਵਾਉਣ-ਬਿਕਰਮਜੀਤ ਕੌਰ

ਪੁਰਾਣਾ ਸ਼ਾਲਾ, 22 ਅਕਤੂਬਰ (ਅਸ਼ੋਕ ਸ਼ਰਮਾ)-ਖੇਤੀਬਾੜੀ ਵਿਭਾਗ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਕਿਸਾਨਾਂ ਨੰੂ ਕਣਕ ਬੀਜ 'ਤੇ ਪ੍ਰਤੀ ਏਕੜ 400 ਰੁਪਏ ਸਬਸਿਡੀ ਦਿੱਤੀ ਜਾ ਰਹੀ ਹੈ | ਇਸ ਦੇ ਫਾਰਮ ਆਪਣੇ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗ ਨੂੰ ਸਰਕਾਰੀ ਸਕੀਮਾਂ ਦਾ ਲਾਭ ਸੁਚਾਰੂ ਢੰਗ ਨਾਲ ਪੁੱਜਦਾ ਕੀਤਾ ਜਾਵੇ-ਮਨਜੀਤ ਸਿੰਘ ਰਾਏ

ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਮੈਂਬਰ ਨੈਸ਼ਨਲ ਕਮਿਸ਼ਨ ਫ਼ਾਰ ਮਨਿਉਰਿਟੀਜ਼ ਭਾਰਤ ਸਰਕਾਰ ਮਨਜੀਤ ਸਿੰਘ ਰਾਏ ਵਲੋਂ ਘੱਟ ਗਿਣਤੀ ਵਰਗ ਦੇ ਲੋਕਾਂ ਨਾਲ ਸਬੰਧਿਤ ਮੁਸ਼ਕਿਲਾਂ ਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਰਿਵੀਊ ਕਰਨ ਸਬੰਧੀ ਸਥਾਨਕ ਪੰਚਾਇਤ ਭਵਨ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਪਰਮਿੰਦਰ ਸਿੰਘ ਗਿੱਲ ਡਿਪਟੀ ਡਾਇਰੈਕਟਰ ਸੋਸ਼ਲ ਜਸਟਿਸ ਇੰਪਾਵਰਮੈਂਟ ਐਾਡ ਮਨਿਉਰਿਟੀ, ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਰੋਹਿਤ ਗੁਪਤਾ ਐੱਸ.ਡੀ.ਐਮ ਬਟਾਲਾ, ਡੀ.ਐੱਸ.ਪੀ ਮਨਜੀਤ ਸਿੰਘ, ਹਰਜਿੰਦਰ ਸਿੰਘ ਸੰਧੂ ਡੀ.ਡੀ.ਪੀ.ਓ, ਸੰਜੀਵ ਮੰਨਣ ਜ਼ਿਲ੍ਹਾ ਅਧਿਕਾਰੀ ਸੋਸ਼ਲ ਜਸਟਿਸ ਇੰਪਾਵਰਮੈਂਟ ਐਾਡ ਮਨਿਉਰਿਟੀ, ਸੁਮਨਦੀਪ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ | ਇਸ ਮੌਕੇ ਸ੍ਰੀ ਰਾਏ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮ ਖਾਸ ਕਰਕੇ 15 ਨੁਕਾਤੀ ਪ੍ਰੋਗਰਾਮ ਜਿਸ 'ਚ ਆਂਗਣਵਾੜੀ ਸੈਂਟਰ, ਪ੍ਰੀ ਤੇ ਪੋਸਟ ਮੈਟਿ੍ਕ ਸਕਾਲਰਸ਼ਿਪ, ਸਮਗਰੀ ਸਿੱਖਿਆ, ਪੋਸ਼ਣ ਅਭਿਆਨ, ਦੀਨ ਦਿਆਲ ਅਨਤੋਦਿਆ ਯੋਜਨਾ, ਨੈਸ਼ਨਲ ਰੂਰਲ ਡਕਿੰਗ ਵਾਟਰ ਪ੍ਰੋਗਰਾਮ ਅਤੇ ਨੈਸ਼ਨਲ ਹੈਲਥ ਮਿਸ਼ਨ ਆਦਿ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ 5 ਹਜ਼ਾਰ ਕਰੋੜ ਦਾ ਬਜਟ ਘੱਟ ਗਿਣਤੀ ਵਰਗ ਦੇ ਲੋਕਾਂ ਦੇ ਵਿਕਾਸ ਲਈ ਰੱਖਿਆ ਹੈ | ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਜ਼ਿਲੇ੍ਹ ਅੰਦਰ ਕਲਾਨੌਰ, ਡੇਰਾ ਬਾਬਾ ਨਾਨਕ, ਗੁਰਦਾਸਪੁਰ ਤੇ ਧਾਰੀਵਾਲ ਵਿਖੇ ਘੱਟ ਗਿਣਤੀ ਵਰਗ ਦੀ ਬਹੁਤਾਂਤ ਹੈ ਅਤੇ ਇਨ੍ਹਾਂ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਸਮਾਂ ਸਿਰ ਪੁੱਜਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ | ਉਨ੍ਹਾਂ ਦੱਸਿਆ ਕਿ ਉਹ ਪੰਜਾਬ, ਦਿੱਲੀ, ਹਰਿਆਣਾ ਤੇ ਉੱਤਰ ਪ੍ਰਦੇਸ਼ ਸਮੇਤ ਹੋਰ ਰਾਜਾਂ ਦੇ ਕਰੀਬ 100 ਜ਼ਿਲਿ੍ਹਆਂ ਵਿਚ ਜਾ ਕੇ ਘੱਟ ਗਿਣਤੀ ਵਰਗ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਰਿਵੀਊ ਕਰ ਰਹੇ ਹਨ ਤਾਂ ਜੋ ਪੇਸ਼ ਆਉਂਦੀਆਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ | ਉਨ੍ਹਾਂ ਪੰਜਾਬ ਨੈਸ਼ਨਲ ਬੈਂਕ ਦੇ ਲੀਡ ਬੈਂਕ ਮੈਨੇਜਰ ਨੂੰ ਕਿਹਾ ਕਿ ਉਹ ਘੱਟ ਗਿਣਤੀ ਵਰਗੇ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਕਰਜ਼ਾ ਮੁਹੱਈਆ ਕਰਨ ਤਾਂ ਜੋ ਉਹ ਆਪਣਾ ਕਾਰੋਬਾਰ ਸਥਾਪਿਤ ਕਰ ਸਕਣ | ਉਨ੍ਹਾਂ ਸਿੱਖਿਆ, ਬੀ.ਡੀ.ਪੀ.ਓ, ਭਲਾਈ, ਸਿਹਤ, ਵਾਟਰ ਸਪਲਾਈ ਸਮੇਤ ਸਬੰਧਿਤ ਵਿਭਾਗਾਂ ਨੂੰ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਪਹਿਲ ਦੇ ਆਧਾਰ 'ਤੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਪਹੁੰਚਾਉਣ | ਵਧੀਕ ਡਿਪਟੀ ਕਮਿਸ਼ਨਰ ਮੂਧਲ ਨੇ ਮਾਣਯੋਗ ਮੈਂਬਰ ਸ੍ਰੀ ਰਾਏ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਘੱਟ ਗਿਣਤੀ ਵਰਗ ਨੂੰ ਸਰਕਾਰੀ ਸਕੀਮਾਂ ਪੁੱਜਦਾ ਕਰਨ ਵਿਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ | ਇਸ ਤੋਂ ਪਹਿਲਾਂ ਸ੍ਰੀ ਰਾਏ ਨੇ ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕੀਤਾ |


ਖ਼ਬਰ ਸ਼ੇਅਰ ਕਰੋ

ਨਿੱਕੇ ਘੁੰਮਣਾਂ 'ਚ 3 ਰੋਜ਼ਾ ਗੁਰਮਤਿ ਸਮਾਗਮਾਂ ਦੀ ਆਰੰਭਤਾ ਅੱਜ ਤੋਂ

ਨਿੱਕੇ ਘੁੰਮਣ, 22 ਅਕਤੂਬਰ (ਗੁਰਵਿੰਦਰ ਸਿੰਘ ਰੰਧਾਵਾ)-ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਨਿੱਘੀ ਮਿੱਠੀ ਯਾਦ 'ਚ ਕਰਵਾਏ ਜਾ ਰਹੇ ਸਾਲਾਨਾ 3 ਰੋਜ਼ਾ ਗੁਰਮਤਿ ਸਮਾਗਮਾਂ ਦੀ ਅਰੰਭਤਾ ਅੱਜ 23 ਅਕਤੂਬਰ ਨੂੰ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਅਪਾਹਜ ਮੁਲਾਂਕਣ ਕੈਂਪ ਦੌਰਾਨ 151 ਮਰੀਜ਼ਾਂ ਦੀ ਜਾਂਚ

8 ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ ਦੀਨਾਨਗਰ, 22 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਕਮਿਊਨਿਟੀ ਹੈਲਥ ਸੈਂਟਰ ਸਿੰਗੋਵਾਲ ਦੀਨਾਨਗਰ ਵਿਖੇ ਸਿਵਲ ਸਰਜਨ ਕਿਸ਼ਨ ਚੰਦ ਦੀ ਪ੍ਰਧਾਨਗੀ ਵਿਚ ਅਪਾਹਜ਼ ਮੁਲਾਂਕਣ ਕੈਂਪ ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਖ਼ਾਲਸਾ ਸਕੂਲ ਢਿਲਵਾਂ ਦੇ 4 ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲੇ ਲਈ ਚੋਣ

ਕੋਟਲੀ ਸੂਰਤ ਮੱਲ੍ਹੀ, 22 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਹੈਾਡਬਾਲ ਮੁਕਾਬਲੇ, ਜੋ ਕਿ ਤਿੱਬੜ ਸਕੂਲ ਗੁਰਦਾਸਪੁਰ ਵਿਖੇ ਕਰਵਾਏ ਗਏ, ਜਿਸ ਵਿਚ ਕੋਟਲੀ ਸੂਰਤ ਮੱਲ੍ਹੀ ਜ਼ੋਨ ...

ਪੂਰੀ ਖ਼ਬਰ »

ਰੇਲ ਹਾਦਸੇ ਲਈ ਕੇਂਦਰ ਸਰਕਾਰ ਤੇ ਰੇਲ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ-ਰਾਮੂਵਾਲੀਆ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »

ਬੱਜਰੀ ਨਾਲ ਭਰਿਆ ਟਰੱਕ ਪਲਟਿਆ-ਡਰਾਈਵਰ ਵਾਲ-ਵਾਲ ਬਚਿਆ

ਪਠਾਨਕੋਟ, 22 ਅਕਤੂਬਰ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਇੰਦੌਰਾ ਮੋੜ 'ਤੇ ਇਕ ਟਰੱਕ ਬੱਜਰੀ ਨਾਲ ਭਰਿਆ ਪਲਟ ਗਿਆ | ਜਿਸ ਨਾਲ ਟਰੱਕ ਡਰਾਈਵਰ ਵਾਲ-ਵਾਲ ਬਚ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਕਰਵਾਇਆ ਸ਼ਰਧਾਂਜਲੀ ਸਮਾਗਮ

ਨਰੋਟ ਜੈਮਲ ਸਿੰਘ, 22 ਅਕਤੂਬਰ (ਗੁਰਮੀਤ ਸਿੰਘ)-ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਪਿੰਡ ਪਲਾਹ ਵਿਖੇ ਸਮਾਜ ਸੇਵੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸ. ਕੁੰਨਨ ਸਿੰਘ ਦੀ ਅਗਵਾਈ ਵਿਚ ਅੰਮਿ੍ਤਸਰ ਦੇ ਜੌੜਾ ਫਾਟਕ ਵਿਖੇ ਦੁਸਹਿਰੇ ਵਾਲੇ ਦਿਨ ਹੋਏ ਰੇਲ ਹਾਦਸੇ ਵਿਚ ਮਾਰੇ ਗਏ ...

ਪੂਰੀ ਖ਼ਬਰ »

ਸੰਵਾਦ ਯਾਤਰਾ, ਕਵੀ ਦਰਬਾਰ ਤੇ ਕਿਤਾਬਾਂ ਦੀ ਕੁੰਢ ਚੁਕਾਈ ਲਈ ਸਮਾਗਮ ਕਰਵਾਇਆ

ਸ਼ਾਹਪੁਰ ਕੰਢੀ, 22 ਅਕਤੂਬਰ (ਰਣਜੀਤ ਸਿੰਘ)-ਦਿਸ਼ਾ ਸਾਹਿਤ ਮੰਚ ਪਠਾਨਕੋਟ ਅਤੇ ਤ੍ਰਵੇਣੀ ਸਾਹਿਤ ਅਕੈਡਮੀ ਜਲੰਧਰ ਅਤੇ ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਵਲੋਂ ਸਾਂਝੇ ਤੌਰ 'ਤੇ ਸੰਵਾਦ ਯਾਤਰਾ, ਕਵੀ ਦਰਬਾਰ ਅਤੇ ਕਿਤਾਬਾਂ ਦੀ ਕੁੰਢ ਚੁਕਾਈ ਦੀ ਰਸਮ ਸ਼ਾਹਪੁਰ ...

ਪੂਰੀ ਖ਼ਬਰ »

ਯੂਥ ਕਲੱਬ ਗੁਗਰਾਂ ਨੇ ਦੂਜਾ ਸਾਲਾਨਾ ਕਬੱਡੀ ਟੂਰਨਾਮੈਂਟ ਕਰਵਾਇਆ

ਨਰੋਟ ਜੈਮਲ ਸਿੰਘ, 22 ਅਕਤੂਬਰ (ਗੁਰਮੀਤ ਸਿੰਘ)-ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਗੁਗਰਾਂ ਵਿਖੇ ਯੂਥ ਕਲੱਬ ਗੁਗਰਾਂ ਵਲੋਂ ਦੋ ਰੋਜ਼ਾ ਦੂਸਰਾ ਸਾਲਾਨਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੀਆਂ ਵੱਖ-ਵੱਖ ਕਬੱਡੀ ਟੀਮਾਂ ਤੋਂ ...

ਪੂਰੀ ਖ਼ਬਰ »

ਆਇਓਡੀਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਪਠਾਨਕੋਟ, 22 ਅਕਤੂਬਰ (ਆਰ. ਸਿੰਘ)-ਆਇਓਡੀਨ ਦੀ ਘਾਟ ਕਾਰਨ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਸਰਜਨ ਪਠਾਨਕੋਟ ਡਾ: ਨੈਨਾ ਸਲਾਥੀਆ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਲੋਬਲ ਆਇਓਡੀਨ ਡੈਫੀਸੈਂਸੀ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਕੇਸ 'ਚ ਅੱਜ 95ਵੇਂ ਗਵਾਹ ਦੀ ਹੋਈ ਗਵਾਹੀ

ਪਠਾਨਕੋਟ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ ਵਿਚ ਅੱਜ ਬਹੁਚਰਚਿਤ ਕਠੂਆ ਜਬਰ ਜਨਾਹ ਅਤੇ ਕਤਲ ਕੇਸ ਦੇ ਮਾਮਲੇ ਦੀ ਬੰਦ ਕਮਰੇ ਅਧੀਨ ਸੁਣਵਾਈ ਹੋਈ | ਇਸ ਦੌਰਾਨ ਇਸ ਮਾਮਲੇ ਦੇ ਸੱਤ ਦੋਸ਼ੀ ਤਕਰੀਬਨ 12:30 ਵਜੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਦੇ 4 ਟਿੱਪਰ ਚਾਲਕਾਂ ਕੋਲੋਂ 60 ਹਜ਼ਾਰ ਜੁਰਮਾਨਾ ਵਸੂਲਿਆ

ਡਮਟਾਲ, 22 ਅਕਤੂਬਰ (ਰਾਕੇਸ਼ ਕੁਮਾਰ)-ਐਸ.ਐਸ.ਪੀ. ਸੰਤੋਸ਼ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾਈਨਿੰਗ ਦੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ 4 ਟਿੱਪਰ ਚਾਲਕਾਂ ਕੋਲੋਂ 60 ਹਜ਼ਾਰ ਰੁਪਏ ਜੁਰਮਾਨਾ ਵਸੂਲ ਕੀਤਾ ਗਿਆ | ਥਾਣਾ ਨੂਰਪੁਰ ਦੇ ਡੀ.ਐਸ.ਪੀ. ਸਾਹਿਲ ਅਰੋੜਾ ਨੇ ...

ਪੂਰੀ ਖ਼ਬਰ »

ਪਿੰਡ ਬਲਸੂਆ 'ਚ ਛਿੰਝ ਮੇਲਾ ਕਰਵਾਇਆ

ਨਰੋਟ ਮਹਿਰਾ, 22 ਅਕਤੂਬਰ (ਰਾਜ ਕੁਮਾਰੀ)-ਪਿੰਡ ਬਲਸੂਆ ਵਿਖੇ ਲੱਖਦਾਤਾ ਛਿੰਝ ਮੇਲਾ ਕਮੇਟੀ ਵਲੋਂ ਛਿੰਝ ਮੇਲਾ ਕਰਵਾਇਆ ਗਿਆ | ਜਿਸ ਵਿਚ ਵਿਧਾਇਕ ਜੋਗਿੰਦਰਪਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਛਿੰਝ ਮੇਲੇ ਦੀ ਅਗਵਾਈ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ...

ਪੂਰੀ ਖ਼ਬਰ »

ਪਠਾਨਕੋਟ ਵਿਚ ਡੇਂਗੂ ਦੇ 5 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ

ਪਠਾਨਕੋਟ 22 ਅਕਤੂਬਰ (ਸੰਧੂ) ਪਠਾਨਕੋਟ ਵਿਚ ਡੇਂਗੂ ਦੇ 5 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਸਿਵਲ ਹਸਪਤਾਲ ਵਿਖੇ ਅੱਜ ਡੇਂਗੂ ਨਾਲ ਪੀੜਤ 12 ਮਰੀਜ਼ਾਂ ਦੇ ਖ਼ੂਨ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ | ਜਿਨ੍ਹਾਂ ਵਿਚੋਂ 5 ਮਰੀਜ਼ ਪਾਜੀਟਿਵ ਪਾਏ ਗਏ ਹਨ | ਡੇਂਗੂ ਦੇ ...

ਪੂਰੀ ਖ਼ਬਰ »

52 ਸਾਲਾ ਵਿਅਕਤੀ ਅੱਗ 'ਚ ਝੁਲਸਿਆ

ਪਠਾਨਕੋਟ, 22 ਅਕਤੂਬਰ (ਸੰਧੂ)-ਪਠਾਨਕੋਟ ਦੇ ਨੇੜੇ ਪੈਂਦੇ ਜੁਗਿਆਲ ਕਾਲੋਨੀ ਵਿਖੇ ਬੀਤੇ ਦਿਨ ਕੜਾਹੀ ਵਿਚ ਉੱਬਲਦੇ ਤੇਲ ਵਿਚ ਭੜਕੀ ਅੱਗ ਦੀ ਲਪੇਟ ਵਿਚ ਆਉਣ ਨਾਲ 52 ਸਾਲਾ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਪਠਾਨਕੋਟ ਵਿਖੇ ਦਾਖ਼ਲ ...

ਪੂਰੀ ਖ਼ਬਰ »

ਏਾਜਲਸ ਪਬਲਿਕ ਸਕੂਲ ਨੇ ਦੋ ਰੋਜ਼ਾ ਵਰਕਸ਼ਾਪ ਲਗਾਈ

ਪਠਾਨਕੋਟ, 22 ਅਕਤੂਬਰ (ਆਰ. ਸਿੰਘ)-ਏਾਜਲਸ ਪਬਲਿਕ ਸਕੂਲ ਅਤੇ ਏਾਜਲਸ ਕਾਨਵੈਂਟ ਸਕੂਲ ਰੇਹਾਨ ਵਲੋਂ ਪਿ੍ੰਸੀਪਲ ਸ਼ਿਵਾਲਿਕਾ ਢਿੱਲੋਂ ਅਤੇ ਕੋਆਡੀਨੇਟਰ ਪੂਜਾ ਭਾਟੀਆ ਦੀ ਪ੍ਰਧਾਨਗੀ ਹੇਠ ਸਕੂਲ ਸਟਾਫ਼ ਦੀ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ | ਜਿਸ ਵਿਚ ਗਿਆਨ ਸੰਸਾਧਨ ...

ਪੂਰੀ ਖ਼ਬਰ »

ਸਵੀਪ ਟੀਮ ਵਲੋਂ 'ਵੋਟ ਆਨ ਕਾਲ' ਸੁਵਿਧਾ ਦੀ ਸ਼ੁਰੂਆਤ

ਪਠਾਨਕੋਟ, 22 ਅਕਤੂਬਰ (ਸੰਧੂ)-ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਵੋਟ ਆਨ ਕਾਲ' ਸੇਵਾ ਦੀ ਸ਼ੁਰੂਆਤ ਗੱਡੀ ਨੂੰ ਹਰੀ ਝੰਡੀ ਦੇ ਕੇ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸਾਨ ਬੀਜ ਦੀ ਸਬਸਿਡੀ ਲੈਣ ਲਈ 25 ਤੱਕ ਅਰਜ਼ੀਆਂ ਜਮ੍ਹਾਂ ਕਰਵਾਉਣ-ਡਾ: ਹਰਿੰਦਰ ਸਿੰਘ ਬੈਂਸ

ਪਠਾਨਕੋਟ, 22 ਅਕਤੂਬਰ (ਆਰ. ਸਿੰਘ)-ਸਾਲ 2018-19 ਦੌਰਾਨ ਵੀ ਪੰਜਾਬ ਸਰਕਾਰ ਵਲੋਂ ਕਣਕ ਦੇ ਬੀਜ 'ਤੇ ਸਬਸਿਡੀ ਸਿੱਧੀ ਕਿਸਾਨਾਂ ਦੇ ਖਾਤੇ ਵਿਚ ਪਾਈ ਜਾਵੇਗੀ | ਇਸ ਬਾਰੇ ਜਾਣਕਾਰੀ ਦਿੰਦਿਆਂ ਡਾ: ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ (ਸਮ) ਨੇ ਦੱਸਿਆ ਕਿ ਕਿਸਾਨ ਪੰਜਾਬ ਰਾਜ ...

ਪੂਰੀ ਖ਼ਬਰ »

ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਕਸਬਾ ਨੰਗਲ

ਡਮਟਾਲ, 22 ਅਕਤੂਬਰ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਰਾਜ ਮਾਰਗ 'ਤੇ ਸਥਿਤ ਨੰਗਲ ਇਕ ਮਹੱਤਵਪੂਰਨ ਪਿੰਡ ਜਿਸ ਨਾਲ ਕਾਫ਼ੀ ਪਿੰਡ ਲੱਗਦੇ ਹਨ ਅਤੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੰੂ ਅੱਜ ਵੀ ਬੱਸ ਸਟੈਂਡ ਦੀ ਸੁਵਿਧਾ ਤੋਂ ਵਾਂਝੇ ਰਹਿਣਾ ਪੈ ਰਿਹਾ ਹੈ | ਅੱਜ ਤੱਕ ਨੰਗਲ ...

ਪੂਰੀ ਖ਼ਬਰ »

ਤਨਖ਼ਾਹਾਂ ਨੰੂ ਲੈ ਕੇ ਨਗਰ ਨਿਗਮ ਪਠਾਨਕੋਟ ਦੇ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

ਪਠਾਨਕੋਟ, 22 ਅਕਤੂਬਰ (ਆਸ਼ੀਸ਼ ਸ਼ਰਮਾ)-ਨਗਰ ਨਿਗਮ ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਝੰਡੇ ਥੱਲੇ ਅੱਜ ਨਿਗਮ ਦੇ ਸਾਰੇ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਵਿਚ ਸਾਰੇ ਪੱਕੇ ਅਤੇ ਠੇਕੇ ਤਹਿਤ ਕੰਮ ਕਰਦੇ ਕਰਮਚਾਰੀਆਂ ਵਲੋਂ ਹਿੱਸਾ ਲਿਆ ਗਿਆ | ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਅਣਪਛਾਤੇ ਵਿਅਕਤੀਆਂ ਦੀ ਮੌਤ

ਪਠਾਨਕੋਟ, 22 ਅਕਤੂਬਰ (ਸੰਧੂ)-ਪਠਾਨਕੋਟ ਵਿਖੇ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਅਣਪਛਾਤੇ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਕ ਪਹਿਲੇ ਹਾਦਸੇ ਵਿਚ ਬੀਤੀ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਏ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਰੇਲ ਹਾਦਸੇ ਲਈ ਕੇਂਦਰ ਸਰਕਾਰ ਤੇ ਰੇਲ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ-ਰਾਮੂਵਾਲੀਆ

ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »

ਯੂਨੀਵਰਸਲ ਸਕੂਲ ਦੀਆਂ ਦੋ ਖਿਡਾਰਨਾਂ ਦੀ ਸੂਬਾ ਟੀਮ 'ਚ ਚੋਣ

ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)-ਸਿੱਖਿਆ ਵਿਭਾਗ ਵਲੋਂ ਹੋਈਆਂ ਸਕੂਲ ਖੇਡਾਂ ਵਿਚ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਹੋਇਆ, ਜਿਸ ਵਿਚ ਜ਼ਿਲ੍ਹਾ ਭਰ ਤੋਂ ਵਾਲੀਬਾਲ ਦੀਆਂ ਟੀਮਾਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX