ਗੁਰਦਾਸਪੁਰ, 22 ਅਕਤੂੁਬਰ (ਸੁਖਵੀਰ ਸਿੰਘ ਸੈਣੀ)-ਜਣੇਪੇ ਤੋਂ ਬਾਅਦ ਔਰਤ ਦੀ ਹੋਈ ਮੌਤ ਦੇ ਸਬੰਧ ਵਿਚ ਅੱਜ ਪਰਿਵਾਰਕ ਮੈਂਬਰਾਂ ਨੇ ਇਕ ਨਿੱਜੀ ਹਸਪਤਾਲ ਦੇ ਡਾਕਟਰ ਿਖ਼ਲਾਫ਼ ਅਣਗਹਿਲੀ ਦੇ ਦੋਸ਼ ਲਗਾਉਂਦੇ ਹੋਏ ਲਾਸ਼ ਨੰੂ ਸਥਾਨਕ ਪਰਸ਼ੂਰਾਮ ਚੌਕ ਵਿਖੇ ਰੱਖ ਕੇ ਧਰਨਾ ...
ਬਟਾਲਾ, 22 ਅਕਤੂਬਰ (ਕਾਹਲੋਂ)-ਅੱਜ ਅਧਿਆਪਕਾਂ ਨੇ ਪੰਜਾਬ ਸਰਕਾਰ ਵਲੋਂ 8886 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ਤਨਖ਼ਾਹ 'ਚ 65 ਤੋਂ 75 ਫ਼ੀਸਦੀ ਕਟੌਤੀ ਕਰਨ ਲਈ ਪੰਜਾਬ ਸਰਕਾਰ, ਸਿੱਖਿਆ ਮੰਤਰੀ ਤੇ ਸਿੱਖਿਆ ਅਧਿਕਾਰੀਆਂ ਵਲੋਂ ਪੇਸ਼ ਕੀਤੇ ਜਾ ਰਹੇ ਅੰਕੜਿਆਂ ਨੂੰ ...
ਗੁਰਦਾਸਪੁਰ, 22 ਅਕਤੂਬਰ (ਆਲਮਬੀਰ ਸਿੰਘ)-ਅੱਜ ਸ਼ਹਿਰ ਦੇ ਹਨੂਮਾਨ ਚੌਕ 'ਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦ ਦਿਨ ਦਿਹਾੜੇ ਇਕ ਨਵ ਵਿਆਹੁਤਾ ਲੜਕੀ ਨੰੂ ਗੱਡੀ 'ਚ ਆਏ ਕੁਝ ਲੋਕਾਂ ਨੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਲੋਕ ਇਕੱਠੇ ਹੋ ਗਏ | ਇਸ ਮੌਕੇ ਪੀੜਤ ...
ਬਟਾਲਾ, 22 ਅਕਤੂਬਰ (ਕਾਹਲੋਂ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੀ ਮੀਟਿੰਗ ਰਾਸ਼ਟਰੀ ਪ੍ਰਧਾਨ ਅਤੇ ਭਾਰਤੀ ਘੱਟ ਗਿਣਤੀ ਦਲਿਤ ਫਰੰਟ ਦੇ ਕੌਮੀ ਚੇਅਰਮੈਨ ਸਤਿਨਾਮ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪ੍ਰਧਾਨ ਬਾਜਵਾ ਨੇ ਪੰਜਾਬ ਸਰਕਾਰ ਤੋਂ ਮੰਗ ...
ਹਰਚੋਵਾਲ, 22 ਅਕਤੂਬਰ (ਰਣਜੋਧ ਸਿੰਘ ਭਾਮ)-ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਰਚੋਵਾਲ ਦੀਆਂ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉੱਜਵਲ ਵਲੋਂ ਪਿੰਡ ਠਾਕੁਰਪੁਰ ਨੇੜੇ ਰਾਵੀ ਦਰਿਆ ਤੇ ਗਾਹਲੜੀ ਨਜ਼ਦੀਕ ਯੂ.ਬੀ.ਡੀ.ਸੀ (ਅੱਪਰਬਾਰੀ ਦੁਆਬ ਕੈਨਾਲ) ਅਤੇ ਦੀਨਾਨਗਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਐਸ.ਡੀ.ਐਮ. ਗੁਰਦਾਸਪੁਰ ਸਕੱਤਰ ਸਿੰਘ ...
ਸ੍ਰੀ ਹਰਿਗੋਬਿੰਦਪੁਰ, 22 ਅਕਤੂਬਰ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ ਦਾਣਾ ਮੰਡੀ 'ਚ ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਥੇਦਾਰ ਸਵਿੰਦਰ ਸਿੰਘ ਠੱਠੀ ਖਾਰਾ ਵਲੋਂ ਸਾਥੀਆਂ ਸਮੇਤ ਦਾਣਾ ਮੰਡੀ ਵਿਚ ਕਿਸਾਨਾਂ ਦੀ ਸਾਰ ਲੈਣ ਲਈ ...
ਬਟਾਲਾ, 22 ਅਕਤੂਬਰ (ਹਰਦੇਵ ਸਿੰਘ ਸੰਧੂ)-ਦੁਸਹਿਰੇ ਮੌਕੇ ਅੰਮਿ੍ਤਸਰ ਵਿਖੇ ਹੋਏ ਭਿਆਨਕ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਯਾਦ ਵਿਚ ਯੂਥ ਬਟਾਲਾ ਕਲੱਬ ਦੇ ਨੌਜਵਾਨਾਂ ਵਲੋਂ ਅਮਨਦੀਪ ਸਿੰਘ ਬੱਲੂ ਦੀ ਅਗਵਾਈ ਵਿਚ ਸਿਟੀ ਰੋਡ ਹੰਸਲੀ ਪੁਲ ਤੋਂ ਗਾਂਧੀ ਚੌਕ ਤੱਕ ਸਾਂਤਮਈ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਜਾਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸਰਕਲ ਪੱਧਰ 'ਤੇ ਕੀਤੀ ਜਾ ਰਹੀ ਕਨਵੈੱਨਸ਼ਨ ਨੰੂ ਕਾਮਯਾਬ ਕਰਨ ਲਈ ਸ਼ਹਿਰੀ ਸਬ ਡਵੀਜ਼ਨ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ ਕੀਤੀ ਗਈ | ਜਿਸ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਭਾਸ਼ ਚੰਦਰ ਵਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦਾਸਪੁਰ ਜ਼ਿਲੇ੍ਹ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜਿਸ ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ, ਕਸਬਿਆਂ ਤੇ ...
ਬਟਾਲਾ, 22 ਅਕਤੂਬਰ (ਕਾਹਲੋਂ)-ਬਾਬਾ ਲੱਖ ਦਾਤਾ ਦੀ ਯਾਦ 'ਚ ਸਾਲਾਨਾ ਕੱਵਾਲੀ ਮੇਲਾ ਗ੍ਰਾਮ ਪੰਚਾਇਤ ਬੁਤਾਲਾ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਦਾ ਉਦਘਾਟਨ ਉੱਘੇ ਮੇਲਾ ਪ੍ਰਮੋਟਰ ਜੰਗ ਬਹਾਦਰ ਪੱਪੂ ਪ੍ਰਧਾਨ ਨੇ ਕੀਤਾ। ਮੇਲੇ ਦੀ ਸ਼ੁਰੂਆਤ ...
ਫਤਹਿਗੜ੍ਹ ਚੂੜੀਆਂ, 22 ਅਕਤੂਬਰ (ਐਮ.ਐਸ. ਫੁੱਲ)-ਸਿੱਖਿਆ ਵਿਭਾਗ ਵਿਚ ਐਸ.ਐਲ.ਏ. ਅਤੇ ਰਮਸਾ ਅਧਿਆਪਕਾਂ ਦੀਆਂ ਰੈਗੂਲਰ ਹੋਣ ਸਬੰਧੀ ਤਨਖਾਹਾਂ ਵਿਚ ਭਾਰੀ ਕਟੌਤੀ ਦੇ ਫ਼ੈਸਲੇ ਵਿਰੁੱਧ ਆਪਣੇ ਸਾਥੀਆਂ ਸਮਰਥਨ ਕਰਨ ਲਈ ਯੂਨੀਅਨ ਦੀ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਸਰਕਾਰ ...
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)-ਸਿੱਖਿਆ ਵਿਭਾਗ ਵਲੋਂ ਹੋਈਆਂ ਸਕੂਲ ਖੇਡਾਂ ਵਿਚ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਹੋਇਆ, ਜਿਸ ਵਿਚ ਜ਼ਿਲ੍ਹਾ ਭਰ ਤੋਂ ਵਾਲੀਬਾਲ ਦੀਆਂ ਟੀਮਾਂ ਨੇ ਭਾਗ ਲਿਆ। ਇਸ ...
ਬਟਾਲਾ, 22 ਅਕਤੂਬਰ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 71ਵੀਆਂ ਜ਼ਿਲ੍ਹਾ ਪੱਧਰੀ ਸੈਕੰਡਰੀ ਖੇਡਾਂ 'ਚ ਏਸ਼ੀਅਨ ਪਬਲਿਕ ਸਕੂਲ ਤਲਵੰਡੀ ਬਖਤਾ ਦੇ ਲੜਕਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮਨਪ੍ਰੀਤ ਸਿੰਘ ਕਾਹਲੋਂ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਓਪਨ ਜ਼ਿਲ੍ਹਾ ਪੱਧਰੀ ਜਿਮਨਾਸਟਿਕ ਮੁਕਾਬਲਿਆਂ ਵਿਚੋਂ ਹਿਮਾਲਿਆ ਮਾਡਰਨ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸਬੰਧੀ ਪ੍ਰਿੰਸੀਪਲ ਰੰਜੂ ਸੈਣੀ ਨੇ ਦੱਸਿਆ ਕਿ ਸਕੂਲ ਦੇ ਦਸਵੀਂ ਜਮਾਤ ਦੇ ...
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)-ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਯਤਨਾਂ ਸਦਕਾ ਨਜ਼ਦੀਕ ਪਿੰਡ ਬੱਲ ਦੀ ਫਿਰਨੀ ਪੱਕੀ ਬਣਾਉਣ 'ਤੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਸ਼ਲਾਘਾ ਕੀਤੀ ਗਈ। ਵਿਧਾਨ ਸਭਾ ਹਲਕਾ ਕਾਦੀਆਂ ਦੇ ਕਾਂਗਰਸ ਸੋਸ਼ਲ ਮੀਡੀਆ ਇੰਚਾਰਜ ਕੰਵਰਪ੍ਰਤਾਪ ਸਿੰਘ ਗਿੱਲ ਦੀ ਅਗਵਾਈ ਵਿਚ ਸਤਿੰਦਰ ਸਿੰਘ ਬੱਲ, ਸੰਮਤੀ ਮੈਂਬਰ ਮਨਜਿੰਦਰ ਸਿੰਘ ਸੰਘਰ, ਸਾਬੀ ਬੱਲ, ਅਮਨਦੀਪ ਸਿੰਘ ਚਾਹਲ, ਜੋਤੀ ਉੱਪਲ, ਜੱਗਬੀਰ ਸਿੰਘ ਖਾਨਮਲੱਕ ਆਦਿ ਕਈ ਕਾਂਗਰਸੀ ਆਗੂੁਆਂ ਨੇ ਇਸ ਫਿਰਨੀ ਦਾ ਦੌਰਾ ਕੀਤਾ। ਉਪਰੰਤ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕੰਵਰਪ੍ਰਤਾਪ ਸਿੰਘ ਗਿੱਲ ਨੇ ਕਿਹਾ ਕਿ ਹਲਕੇ ਅੰਦਰ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਸਬੰਧ ਵਿਚ ਸਹਾਇਕ ਇੰਜੀਨੀਅਰ ਪੀ.ਡਬਲਿਊ.ਡੀ. ਰਛਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਆਦੇਸ਼ਾਂ 'ਤੇ ਪਿੰਡ ਬੱਲ ਦੀ ਫਿਰਨੀ ਜੋ ਕਿ ਲਗਪਗ ਸਾਢੇ ਤਿੰਨ ਕਿਲੋਮੀਟਰ ਬਣਦੀ ਹੈ, ਨੂੰ ਮੁਕੰਮਲ ਕਰ ਦਿੱਤਾ ਗਿਆ ਹੈ।
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਵਾਪਰੇ ਰੇਲ ਹਾਦਸੇ ਵਿਚ ਅਨੇਕਾਂ ਵਿਅਕਤੀਆਂ ਦੇ ਮਾਰੇ ਜਾਣ ਨਾਲ ਹਰ ਮਨੁੱਖ ਦਾ ਹਿਰਦਾ ਵਲੂੰਧਰਿਆ ਗਿਆ ਹੈ। ਪਰ ਇਸ ਘਟਨਾ ਉੱਪਰ ਸਿਆਸਤ ਕਰਨਾ ਹੋਰ ਵੀ ਜ਼ਿਆਦਾ ਮੰਦਭਾਗਾ ਹੈ। ਇਨ੍ਹਾਂ ਵਿਚਾਰਾਂ ਦਾ ...
ਸ੍ਰੀ ਹਰਗੋਬਿੰਦਪੁਰ, 22 ਅਕਤੂਬਰ (ਘੁੰਮਣ)-ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ, ਉਹ ਥੋੜ੍ਹੀ ਹੈ, ਕਿਉਂਕਿ ਪਿਛਲੇ 10 ਸਾਲ ਅਕਾਲੀ ਦਲ ਦੇ ਰਾਜ ਵਿਚ ਵੱਖ-ਵੱਖ ਧੜਿਆਂ ਦੇ ਗੈਂਗਸਟਰਾਂ ਨੇ ਸੂਬੇ ਵਿਚ ਜਨਮ ਲਿਆ ਉਹ ਪਿਛਲੇ ਖਾੜਕੂਵਾਦ ਤੋਂ ਵੀ ...
ਸ੍ਰੀ ਹਰਿਗੋਬਿੰਦਪੁਰ, 22 ਅਕਤੂਬਰ (ਘੁੰਮਣ)-2019 ਦੀਆਂ ਲੋਕ ਸਭਾ ਚੋਣਾਂ ਵਿਚ ਜਿੱਥੇ ਸੂਬੇ ਭਰ ਵਿਚੋਂ ਕਾਂਗਰਸੀ ਪਾਰਟੀ ਹੂੰਝਾਫੇਰ ਜਿੱਤ ਹਾਸਲ ਕਰੇਗੀ, ਉਥੇ ਪਾਰਟੀ ਹਾਈਕਮਾਨ ਜਿਸ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰੇਗੀ, ਲੋਕ ਸਭਾ ਦੀਆਂ 13 ਸੀਟਾਂ ਵਿਚੋਂ ਵਿਧਾਨ ...
ਅਲੀਵਾਲ, 22 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਕਾਦੀਆਂ ਦੇ ਨੰਬਰਦਾਰ ਵੱਸਣ ਸਿੰਘ ਵਲੋਂ ਬਟਾਲਾ-ਫਤਹਿਗੜ੍ਹ ਚੂੜੀਆਂ ਸੜਕ ਉੱਪਰ ਪਿੰਡ ਨਾਨਕਚੱਕ ਦੇ ਅੱਡੇ ਦੇ ਨਜ਼ਦੀਕ ਨਵੇਂ ਖੋਲ੍ਹੇ ਗਏ ਬਾਬਾ ਸ੍ਰੀ ਚੰਦਰ ਜੀ.ਐਚ.ਪੀ. ਆਟੋ (ਪੈਟਰੋਲ ਪੰਪ) ਦਾ ਉਦਘਾਟਨ ਅੱਜ ...
ਬਟਾਲਾ, 22 ਅਕਤੂਬਰ (ਕਾਹਲੋਂ)-ਅੱਜ ਆਬਕਾਰੀ ਵਿਭਾਗ ਦੇ ਇੰਸਪੈਕਟਰ ਰਮਨ ਸ਼ਰਮਾ ਦੀ ਅਗਵਾਈ 'ਚ ਟੀਮ ਇੰਚਾ: ਗੁਰਪ੍ਰੀਤ ਸਿੰਘ ਗੋਪੀ ਉੱਪਲ ਸਮੇਤ ਭਾਰੀ ਫੋਰਸ ਵਲੋਂ ਪਿੰਡ ਖ਼ਤੀਬ ਅਤੇ ਸੁਨੱਈਆ ਵਿਖੇ ਛਾਪੇਮਾਰੀ ਕੀਤੀ ਗਈ | ਛਾਪੇਮਾਰੀ ਦੌਰਾਨ ਲਾਵਾਰਸ ਹਾਲਤ ਵਿਚ 8 ...
ਬਟਾਲਾ, 22 ਅਕਤੂਬਰ (ਕਾਹਲੋਂ)-ਅੱਜ ਆਲ ਇੰਡੀਆ ਸੈਂਟਰਲ ਕੌਾਸਲ ਆਫ਼ ਟਰੇਡ ਯੂਨੀਅਨ (ਏਕਟੂ) ਦੀ ਮੀਟਿੰਗ ਮਾਝਾ ਜ਼ੋਨ ਜਨਰਲ ਸਕੱਤਰ ਕਾਮਰੇਡ ਮਨਜੀਤ ਰਾਜ ਤੇ ਕਾਮਰੇਡ ਦਲਬੀਰ ਭੱਲਾ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਕਈ ਪਿੰਡਾਂ ...
ਕਾਦੀਆਂ, 22 ਅਕਤੂਬਰ (ਕੁਲਵਿੰਦਰ ਸਿੰਘ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫ਼ਟੂ) ਵਲੋਂ ਲੇਬਰ ਇੰਸਪੈਕਟਰ ਬਟਾਲਾ ਵਿਰੁੱਧ 26 ਅਕਤੂਬਰ ਨੂੰ ਦਿੱਤੇ ਜਾ ਰਹੇ ਰੋਸ ਧਰਨੇ ਸਬੰਧੀ ਬਲਾਕ ਕਾਦੀਆਂ ਦੇ ਪ੍ਰਧਾਨ ਬਲਦੇਵ ਸਿੰਘ, ਭੁਪਿੰਦਰ ਸਿੰਘ ਭਾਗੋਵਾਲ ਅਤੇ ਬੁੱਧ ਸਿੰਘ ...
ਬਟਾਲਾ, 22 ਅਕਤੂਬਰ (ਕਾਹਲੋਂ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਰੋਜ਼ਾ ਮਹਾਨ ਗੁਰਮਤਿ ਸਮਾਗਮ ਪਿੰਡ ਤਲਵੰਡੀ ਝੁੰਗਲਾਂ ਵਿਖੇ ਸਮੂਹ ਸਾਂਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ | ਗੁਰਮਤਿ ਸਮਾਗਮ ਦੌਰਾਨ ਧੰਨ ਸ੍ਰੀ ...
ਘੁਮਾਣ, 22 ਅਕਤੂਬਰ (ਬੰਮਰਾਹ)-ਨਜ਼ਦੀਕੀ ਪਿੰਡ ਭੱਟੀਵਾਲ ਵਿਖੇ ਗੁਰਦੁਆਰਾ ਨਾਗੇਆਣਾ ਸਾਹਿਬ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਸਵ: ਡਾ. ਰਣਜੀਤ ਸਿੰਘ ਦੀ ਯਾਦ 'ਚ ਉਨ੍ਹਾਂ ਦੇ ਸਪੁੱਤਰ ਅਮਰਦੀਪ ਸਿੰਘ ਕਨੇਡਾ ਤੇ ਪਰਿਵਾਰ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਅਤੇ ...
ਕੋਟਲੀ ਸੂਰਤ ਮੱਲ੍ਹੀ, 22 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਖਵਾਜਾ ਵਰਦਗ ਦੀ ਪੰਚਾਇਤੀ ਜ਼ਮੀਨ ਪਟੇ 'ਤੇ ਲੈਣ ਵਾਲੇ ਕਿਸਾਨਾਂ ਨੂੰ ਅਜੇ ਤੱਕ ਪਟੇਨਾਮਾ ਫਾਰਮ ਨਾ ਮਿਲਣ ਕਰਕੇ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ...
ਫਤਹਿਗੜ੍ਹ ਚੂੜੀਆਂ, 22 ਅਕਤੂਬਰ (ਐਮ.ਐਸ. ਫੁੱਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਡੈਪੋ ਮੁਹਿੰਮ ਦੇ ਤਹਿਤ ਐਸ.ਐਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦੀਆਂ ਹਦਾਇਤਾਂ ਅਨੁਸਾਰ ਡੀ.ਐੱਸ.ਪੀ. ਫਤਹਿਗੜ੍ਹ ਚੂੜੀਆਂ ਰਣਜੀਤ ਸਿੰਘ ਬੰਦੇਸ਼ਾ ਅਤੇ ਐਸ.ਐਚ.ਓ. ਹਰਜੀਤ ...
ਘੁਮਾਣ, 22 ਅਕਤੂਬਰ (ਬੰਮਰਾਹ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੰਗਰ ਤੇ ਬਲਾਕ ਪ੍ਰਧਾਨ ਅਮਰੀਕ ਸਿੰਘ ਮੀਕੇ ਵਲੋਂ ਆਪਣੇ ਸਾਥੀ ਅਹੁਦੇਦਾਰਾਂ ਨਾਲ ਘੁਮਾਣ ਤੇ ਬੋਲੇਵਾਲ ਦਾਣਾ ਮੰਡੀਆਂ ਵਿਚ ਪਹੁੰਚ ਕੇ ਆੜ੍ਹਤੀਆਂ ਵਲੋਂ ...
ਧਾਰੀਵਾਲ, 22 ਅਕਤੂਬਰ (ਜੇਮਸ ਨਾਹਰ)-ਭਾਜਪਾ ਦੀ ਸੀਨੀਅਰ ਮਹਿਲਾ ਆਗੂ ਸ੍ਰੀਮਤੀ ਕਮਲਜੀਤ ਕੌਰ ਪਤਨੀ ਚੇਅਰਮੈਨ ਜਤਿੰਦਰਪਾਲ ਸਿੰਘ ਵਾਸੀ ਬੇਦੀ ਕਾਲੋਨੀ ਧਾਰੀਵਾਲ ਨੂੰ ਪਾਰਟੀ ਵਲੋਂ ਜ਼ਿਲ੍ਹਾ ਉਪ ਪ੍ਰਧਾਨ ਦੀ ਨਿਯੁਕਤੀ ਨਾਲ ਨਿਵਾਜਿਆ ਗਿਆ ਹੈ | ਇਸ ਤੋਂ ਪਹਿਲਾਂ ...
ਗੁਰਦਾਸਪੁਰ, 22 ਅਕਤੂਬਰ (ਆਲਮਬੀਰ ਸਿੰਘ)-ਸ਼ਹਿਰ ਵਿਚ ਦੇਰ ਸ਼ਾਮ ਦੁਸਹਿਰਾ ਕਮੇਟੀ ਪ੍ਰਧਾਨ ਹਰਦੀਪ ਸਿੰਘ ਅਤੇ ਸਮੂਹ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨਾਂ ਵਲੋਂ ਅੰਮਿ੍ਤਸਰ ਵਿਖੇ ਦੁਸਹਿਰੇ ਵਾਲੇ ਦਿਨ ਵਾਪਰੇ ਰੇਲ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ...
ਬਟਾਲਾ, 22 ਅਕਤੂਬਰ (ਕਾਹਲੋਂ)-ਸਮਾਜ ਸੇਵੀ ਕਾਰਜਾਂ 'ਚ ਜੁਟੀ ਯੂਨਾਈਟਿਡ ਵੈੱਲਫ਼ੇਅਰ ਕਲੱਬ ਬਟਾਲਾ ਵਲੋਂ ਅੱਜ ਪਿੰਡ ਪ੍ਰਤਾਪਗੜ੍ਹ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਐਸ.ਡੀ.ਐਮ. ਬਟਾਲਾ ਸ੍ਰੀ ਰੋਹਿਤ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਸਿਵਲ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਸਥਾਨਿਕ ਸ਼ੈਮਫਰਡ ਸਕੂਲ ਵਿਖੇ ਨਵੀਆਂ ਤਕਨੀਕਾਂ ਨਾਲ ਅਪਣਾਏ ਫਲ ਤੇ ਸਬਜ਼ੀਆਂ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਛੋਟੇ ਬੱਚਿਆਂ ਨੇ ਫਲ ਅਤੇ ਸਬਜ਼ੀਆਂ ਦੇ ਰੂਪ ਵਾਲੇ ਪਹਿਰਾਵੇ ਪਾਏ ਅਤੇ ਫਲਾਂ ਤੇ ਸਬਜੀਆਂ ਬਾਰੇ ...
ਡੇਰਾ ਬਾਬਾ ਨਾਨਕ, 22 ਅਕਤੂਬਰ (ਵਤਨ)- ਕਸਬੇ ਦੇ ਨਜ਼ਦੀਕ ਪੈਂਦੇ ਬੀ.ਐਸ.ਐਫ. ਦੇ ਸ਼ਿਕਾਰ ਹੈੱਡਕਵਾਟਰ ਵਿਖੇ ਬੀ.ਐਸ.ਐਫ. ਦੀ 10 ਅਤੇ 12 ਬਟਾਲੀਅਨ ਵਲੋਂ ਕਰਵਾਏ ਸਮਾਗਮ ਦੌਰਾਨ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਸ਼ਹੀਦੀ ਸਮਾਰਕ 'ਤੇ ਫੁੱਲ ਚੜਾ ਕੇ ਸ਼ਰਧਾਂਜਲੀ ਭੇਟ ਕੀਤੀ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸਰਕਲ ਵਰਕਿੰਗ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਜਗਤਾਰ ਸਿੰਘ ਖੁੰਡਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਗੂਆਂ ਨੇ ਅਗਲੇ ਸੰਘਰਸ਼ ਦੀ ਤਿਆਰੀ ਲਈ ਜਥੇਬੰਦੀ ਦੇ ਖ਼ਾਲੀ ਅਹੁਦਿਆਂ ਦੀ ਚੋਣ ਕਰਨ ...
ਬਟਾਲਾ, 22 ਅਕਤੂਬਰ (ਹਰਦੇਵ ਸਿੰਘ ਸੰਧੂ)-ਪਿਛਲੇ ਤਿੰਨ ਮਹੀਨਿਆਂ ਤੋਂ ਬਿਜਲੀ ਦੇ ਬਿੱਲ ਨਾ ਆਉਣ ਕਰਕੇ ਛੋਟੇ ਸਨਅਤਕਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਬਾਰੇ ਜੀ.ਟੀ. ਰੋਡ, ਪੁਰਾਣੀ ਮਾਲ ਮੰਡੀ, ਗੁਰੂ ਨਾਨਕ ਨਗਰ, ਵਿਸ਼ਵਕਰਮਾ ਰੋਡ, ਭੁੱਲਰ ਰੋਡ ਅਤੇ ਸਿੰਬਲ ...
ਬਟਾਲਾ, 22 ਅਕਤੂਬਰ (ਬੁੱਟਰ)-ਅੰਮਿ੍ਤਸਰ ਵਿਖੇ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਦੇ ਪੁਤਲਿਆਂ ਨੂੰ ਸੜਦਾ ਦੇਖਣ ਲਈ ਆਏ ਲੋਕਾਂ ਦੀ ਰੇਲਵੇ ਲਾਈਨ 'ਤੇ ਹਾਦਸੇ ਦੀ ਘਟਨਾ ਅਤਿ ਮੰਦਭਾਗੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਸਕੱਤਰ ...
ਅੱਚਲ ਸਾਹਿਬ, 22 ਅਕਤੂਬਰ (ਗੁਰਚਰਨ ਸਿੰਘ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਤੋਂ ਸਰਕਾਰੀ ਪ੍ਰਾਇਮਰੀ ਸਕੂਲ ਸਦਾਰੰਗ ਲਈ ਪ੍ਰਾਪਤ ਹੋਈ 2 ਕਮਰਿਆਂ ਦੀ ਗ੍ਰਾਂਟ ਤਹਿਤ ਸਕੂਲ 'ਚ ਨਵੀਂ ਇਮਾਰਤ ਦੀ ਸ਼ੁਰੂਆਤ ਕਰਾਉਂਦਿਆਂ ਇਸ ਦਾ ਨੀਂਹ ਪੱਥਰ ਬਾਬਾ ਗੁਰਮੀਤ ਸਿੰਘ ...
ਬਟਾਲਾ, 22 ਅਕਤੂਬਰ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਡੇਰਾ ਬਾਬਾ ਨਾਨਕ ਵਿਖੇ ਹੋਈ ਜ਼ਿਲ੍ਹਾ ਪੱਧਰੀ ਐਥਲੈਟਿਕ ਮੀਟ ਵਿਚ ਚੰਗਾ ਪ੍ਰਦਰਸ਼ਨ ਕੀਤਾ ਅਤੇ ਸਕੂਲ ਦਾ ਮਾਣ ਵਧਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਜ਼ਿਲ੍ਹਾ ਬਾਲ ਭਲਾਈ ਕੌਾਸਲ ਵਲੋਂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੀ ...
ਅੱਚਲ ਸਾਹਿਬ, 22 ਅਕਤੂਬਰ (ਗੁਰਚਰਨ ਸਿੰਘ)-ਅੰਤਰਰਾਸ਼ਟਰੀ ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਅੰਮੋਨੰਗਲ ਅਤੇ ਗੁਰਸਾਹਿਬਜੀਤ ਸਿੰਘ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਮੈਨੇਜਰ ਸ. ਬਲਜੀਤ ਸਿੰਘ ...
ਬਟਾਲਾ, 22 ਅਕਤੂਬਰ (ਕਾਹਲੋਂ)-ਸਥਾਨਕ ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਵਿਚ ਕਾਲਜ ਪਿ੍ੰ: ਡਾ: ਵਰਿੰਦਰ ਭਾਟੀਆ ਦੀ ਅਗਵਾਈ ਵਿਚ ਆਰ. ਕੇ. ਨਰਾਇਣ ਇੰਗਲਿਸ਼ ਸੁਸਾਇਟੀ ਦੁਆਰਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਵਲੋਂ ਪ੍ਰੋ: ਅਮਨਦੀਪ ਸਿੰਘ ਦੀ ਦੇਖ-ਰੇਖ ਹੇਠ ਸੰਚਾਰ ਹੁਨਰ ...
ਦੀਨਾਨਗਰ, 22 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਭਾਰਤੀ ਜਨਤਾ ਪਾਰਟੀ ਹਾਈ ਕਮਾਨ ਦੀ ਸਹਿਮਤੀ ਨਾਲ ਜ਼ਿਲ੍ਹਾ ਪ੍ਰਧਾਨ ਬਾਲ ਕਿ੍ਸ਼ਨ ਮਿੱਤਲ ਵਲੋਂ ਭਾਰਤੀ ਜਨਤਾ ਪਾਰਟੀ ਸ਼ਹਿਰੀ ਮੰਡਲ ਦੀਨਾਨਗਰ ਦਾ ਦੂਜੀ ਵਾਰ ਪ੍ਰਧਾਨ ਥਾਪੇ ਜਾਣ 'ਤੇ ਠਾਕੁਰ ਸੰਦੀਪ ਸਿੰਘ ਗੋਲਡੀ ਨੇ ...
ਘਰੋਟਾ, 22 ਅਕਤੂਬਰ (ਸੰਜੀਵ ਗੁਪਤਾ)-ਜਵਾਹਰ ਨਵੋਦਿਆ ਵਿਦਿਆਲੇ ਨਾਜੋਚੱਕ ਲਾਹੜੀ ਵਿਖੇ ਨੌਵੀਂ ਜਮਾਤ ਵਿਚ ਦਾਖ਼ਲਾ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਫਾਰਮ ਜਮ੍ਹਾਂ ਕਰਵਾਉਣ ਦੀ ਆਖ਼ਰੀ ਤਾਰੀਖ਼ 30 ਨਵੰਬਰ ਤੈਅ ਕੀਤੀ ਗਈ ਹੈ | ਇਸ ਸਬੰਧੀ ਪਿੰ੍ਰਸੀਪਲ ਆਰ.ਕੇ ਵਰਮਾ ਨੇ ...
ਧਾਰੀਵਾਲ, 22 ਅਕਤੂਬਰ (ਜੇਮਸ ਨਾਹਰ)-ਨੌਸ਼ਹਿਰਾ ਮੱਝਾ ਸਿੰਘ ਅਤੇ ਧਾਰੀਵਾਲ ਸਬ-ਤਹਿਸੀਲਾਂ ਵਿਚ ਰਜਿਸਟਰੀਆਂ ਕਰਵਾਉਣ ਮੌਕੇ ਅਸ਼ਟਾਮ ਲੈਣ ਲਈ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ਸਰਕਾਰ ਦੁਆਰਾ ਸੁਵਿਧਾ ਕੇਂਦਰ ...
ਪੁਰਾਣਾ ਸ਼ਾਲਾ, 22 ਅਕਤੂਬਰ (ਅਸ਼ੋਕ ਸ਼ਰਮਾ)-ਖੇਤੀਬਾੜੀ ਵਿਭਾਗ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਕਿਸਾਨਾਂ ਨੰੂ ਕਣਕ ਬੀਜ 'ਤੇ ਪ੍ਰਤੀ ਏਕੜ 400 ਰੁਪਏ ਸਬਸਿਡੀ ਦਿੱਤੀ ਜਾ ਰਹੀ ਹੈ | ਇਸ ਦੇ ਫਾਰਮ ਆਪਣੇ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਮੈਂਬਰ ਨੈਸ਼ਨਲ ਕਮਿਸ਼ਨ ਫ਼ਾਰ ਮਨਿਉਰਿਟੀਜ਼ ਭਾਰਤ ਸਰਕਾਰ ਮਨਜੀਤ ਸਿੰਘ ਰਾਏ ਵਲੋਂ ਘੱਟ ਗਿਣਤੀ ਵਰਗ ਦੇ ਲੋਕਾਂ ਨਾਲ ਸਬੰਧਿਤ ਮੁਸ਼ਕਿਲਾਂ ਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਰਿਵੀਊ ਕਰਨ ਸਬੰਧੀ ਸਥਾਨਕ ਪੰਚਾਇਤ ...
ਨਿੱਕੇ ਘੁੰਮਣ, 22 ਅਕਤੂਬਰ (ਗੁਰਵਿੰਦਰ ਸਿੰਘ ਰੰਧਾਵਾ)-ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਨਿੱਘੀ ਮਿੱਠੀ ਯਾਦ 'ਚ ਕਰਵਾਏ ਜਾ ਰਹੇ ਸਾਲਾਨਾ 3 ਰੋਜ਼ਾ ਗੁਰਮਤਿ ਸਮਾਗਮਾਂ ਦੀ ਅਰੰਭਤਾ ਅੱਜ 23 ਅਕਤੂਬਰ ਨੂੰ ਸ੍ਰੀ ਅਖੰਡ ਪਾਠ ...
8 ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ ਦੀਨਾਨਗਰ, 22 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਕਮਿਊਨਿਟੀ ਹੈਲਥ ਸੈਂਟਰ ਸਿੰਗੋਵਾਲ ਦੀਨਾਨਗਰ ਵਿਖੇ ਸਿਵਲ ਸਰਜਨ ਕਿਸ਼ਨ ਚੰਦ ਦੀ ਪ੍ਰਧਾਨਗੀ ਵਿਚ ਅਪਾਹਜ਼ ਮੁਲਾਂਕਣ ਕੈਂਪ ਲਗਾਇਆ ਗਿਆ | ਜਿਸ ...
ਕੋਟਲੀ ਸੂਰਤ ਮੱਲ੍ਹੀ, 22 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਹੈਾਡਬਾਲ ਮੁਕਾਬਲੇ, ਜੋ ਕਿ ਤਿੱਬੜ ਸਕੂਲ ਗੁਰਦਾਸਪੁਰ ਵਿਖੇ ਕਰਵਾਏ ਗਏ, ਜਿਸ ਵਿਚ ਕੋਟਲੀ ਸੂਰਤ ਮੱਲ੍ਹੀ ਜ਼ੋਨ ...
ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...
ਪਠਾਨਕੋਟ, 22 ਅਕਤੂਬਰ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਇੰਦੌਰਾ ਮੋੜ 'ਤੇ ਇਕ ਟਰੱਕ ਬੱਜਰੀ ਨਾਲ ਭਰਿਆ ਪਲਟ ਗਿਆ | ਜਿਸ ਨਾਲ ਟਰੱਕ ਡਰਾਈਵਰ ਵਾਲ-ਵਾਲ ਬਚ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ...
ਨਰੋਟ ਜੈਮਲ ਸਿੰਘ, 22 ਅਕਤੂਬਰ (ਗੁਰਮੀਤ ਸਿੰਘ)-ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਪਿੰਡ ਪਲਾਹ ਵਿਖੇ ਸਮਾਜ ਸੇਵੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸ. ਕੁੰਨਨ ਸਿੰਘ ਦੀ ਅਗਵਾਈ ਵਿਚ ਅੰਮਿ੍ਤਸਰ ਦੇ ਜੌੜਾ ਫਾਟਕ ਵਿਖੇ ਦੁਸਹਿਰੇ ਵਾਲੇ ਦਿਨ ਹੋਏ ਰੇਲ ਹਾਦਸੇ ਵਿਚ ਮਾਰੇ ਗਏ ...
ਸ਼ਾਹਪੁਰ ਕੰਢੀ, 22 ਅਕਤੂਬਰ (ਰਣਜੀਤ ਸਿੰਘ)-ਦਿਸ਼ਾ ਸਾਹਿਤ ਮੰਚ ਪਠਾਨਕੋਟ ਅਤੇ ਤ੍ਰਵੇਣੀ ਸਾਹਿਤ ਅਕੈਡਮੀ ਜਲੰਧਰ ਅਤੇ ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਵਲੋਂ ਸਾਂਝੇ ਤੌਰ 'ਤੇ ਸੰਵਾਦ ਯਾਤਰਾ, ਕਵੀ ਦਰਬਾਰ ਅਤੇ ਕਿਤਾਬਾਂ ਦੀ ਕੁੰਢ ਚੁਕਾਈ ਦੀ ਰਸਮ ਸ਼ਾਹਪੁਰ ...
ਨਰੋਟ ਜੈਮਲ ਸਿੰਘ, 22 ਅਕਤੂਬਰ (ਗੁਰਮੀਤ ਸਿੰਘ)-ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਗੁਗਰਾਂ ਵਿਖੇ ਯੂਥ ਕਲੱਬ ਗੁਗਰਾਂ ਵਲੋਂ ਦੋ ਰੋਜ਼ਾ ਦੂਸਰਾ ਸਾਲਾਨਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੀਆਂ ਵੱਖ-ਵੱਖ ਕਬੱਡੀ ਟੀਮਾਂ ਤੋਂ ...
ਪਠਾਨਕੋਟ, 22 ਅਕਤੂਬਰ (ਆਰ. ਸਿੰਘ)-ਆਇਓਡੀਨ ਦੀ ਘਾਟ ਕਾਰਨ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਸਰਜਨ ਪਠਾਨਕੋਟ ਡਾ: ਨੈਨਾ ਸਲਾਥੀਆ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਲੋਬਲ ਆਇਓਡੀਨ ਡੈਫੀਸੈਂਸੀ ...
ਪਠਾਨਕੋਟ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ ਵਿਚ ਅੱਜ ਬਹੁਚਰਚਿਤ ਕਠੂਆ ਜਬਰ ਜਨਾਹ ਅਤੇ ਕਤਲ ਕੇਸ ਦੇ ਮਾਮਲੇ ਦੀ ਬੰਦ ਕਮਰੇ ਅਧੀਨ ਸੁਣਵਾਈ ਹੋਈ | ਇਸ ਦੌਰਾਨ ਇਸ ਮਾਮਲੇ ਦੇ ਸੱਤ ਦੋਸ਼ੀ ਤਕਰੀਬਨ 12:30 ਵਜੇ ...
ਡਮਟਾਲ, 22 ਅਕਤੂਬਰ (ਰਾਕੇਸ਼ ਕੁਮਾਰ)-ਐਸ.ਐਸ.ਪੀ. ਸੰਤੋਸ਼ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾਈਨਿੰਗ ਦੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ 4 ਟਿੱਪਰ ਚਾਲਕਾਂ ਕੋਲੋਂ 60 ਹਜ਼ਾਰ ਰੁਪਏ ਜੁਰਮਾਨਾ ਵਸੂਲ ਕੀਤਾ ਗਿਆ | ਥਾਣਾ ਨੂਰਪੁਰ ਦੇ ਡੀ.ਐਸ.ਪੀ. ਸਾਹਿਲ ਅਰੋੜਾ ਨੇ ...
ਨਰੋਟ ਮਹਿਰਾ, 22 ਅਕਤੂਬਰ (ਰਾਜ ਕੁਮਾਰੀ)-ਪਿੰਡ ਬਲਸੂਆ ਵਿਖੇ ਲੱਖਦਾਤਾ ਛਿੰਝ ਮੇਲਾ ਕਮੇਟੀ ਵਲੋਂ ਛਿੰਝ ਮੇਲਾ ਕਰਵਾਇਆ ਗਿਆ | ਜਿਸ ਵਿਚ ਵਿਧਾਇਕ ਜੋਗਿੰਦਰਪਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਛਿੰਝ ਮੇਲੇ ਦੀ ਅਗਵਾਈ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ...
ਪਠਾਨਕੋਟ 22 ਅਕਤੂਬਰ (ਸੰਧੂ) ਪਠਾਨਕੋਟ ਵਿਚ ਡੇਂਗੂ ਦੇ 5 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਸਿਵਲ ਹਸਪਤਾਲ ਵਿਖੇ ਅੱਜ ਡੇਂਗੂ ਨਾਲ ਪੀੜਤ 12 ਮਰੀਜ਼ਾਂ ਦੇ ਖ਼ੂਨ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ | ਜਿਨ੍ਹਾਂ ਵਿਚੋਂ 5 ਮਰੀਜ਼ ਪਾਜੀਟਿਵ ਪਾਏ ਗਏ ਹਨ | ਡੇਂਗੂ ਦੇ ...
ਪਠਾਨਕੋਟ, 22 ਅਕਤੂਬਰ (ਸੰਧੂ)-ਪਠਾਨਕੋਟ ਦੇ ਨੇੜੇ ਪੈਂਦੇ ਜੁਗਿਆਲ ਕਾਲੋਨੀ ਵਿਖੇ ਬੀਤੇ ਦਿਨ ਕੜਾਹੀ ਵਿਚ ਉੱਬਲਦੇ ਤੇਲ ਵਿਚ ਭੜਕੀ ਅੱਗ ਦੀ ਲਪੇਟ ਵਿਚ ਆਉਣ ਨਾਲ 52 ਸਾਲਾ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਪਠਾਨਕੋਟ ਵਿਖੇ ਦਾਖ਼ਲ ...
ਪਠਾਨਕੋਟ, 22 ਅਕਤੂਬਰ (ਆਰ. ਸਿੰਘ)-ਏਾਜਲਸ ਪਬਲਿਕ ਸਕੂਲ ਅਤੇ ਏਾਜਲਸ ਕਾਨਵੈਂਟ ਸਕੂਲ ਰੇਹਾਨ ਵਲੋਂ ਪਿ੍ੰਸੀਪਲ ਸ਼ਿਵਾਲਿਕਾ ਢਿੱਲੋਂ ਅਤੇ ਕੋਆਡੀਨੇਟਰ ਪੂਜਾ ਭਾਟੀਆ ਦੀ ਪ੍ਰਧਾਨਗੀ ਹੇਠ ਸਕੂਲ ਸਟਾਫ਼ ਦੀ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ | ਜਿਸ ਵਿਚ ਗਿਆਨ ਸੰਸਾਧਨ ...
ਪਠਾਨਕੋਟ, 22 ਅਕਤੂਬਰ (ਸੰਧੂ)-ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਵੋਟ ਆਨ ਕਾਲ' ਸੇਵਾ ਦੀ ਸ਼ੁਰੂਆਤ ਗੱਡੀ ਨੂੰ ਹਰੀ ਝੰਡੀ ਦੇ ਕੇ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ...
ਪਠਾਨਕੋਟ, 22 ਅਕਤੂਬਰ (ਆਰ. ਸਿੰਘ)-ਸਾਲ 2018-19 ਦੌਰਾਨ ਵੀ ਪੰਜਾਬ ਸਰਕਾਰ ਵਲੋਂ ਕਣਕ ਦੇ ਬੀਜ 'ਤੇ ਸਬਸਿਡੀ ਸਿੱਧੀ ਕਿਸਾਨਾਂ ਦੇ ਖਾਤੇ ਵਿਚ ਪਾਈ ਜਾਵੇਗੀ | ਇਸ ਬਾਰੇ ਜਾਣਕਾਰੀ ਦਿੰਦਿਆਂ ਡਾ: ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ (ਸਮ) ਨੇ ਦੱਸਿਆ ਕਿ ਕਿਸਾਨ ਪੰਜਾਬ ਰਾਜ ...
ਡਮਟਾਲ, 22 ਅਕਤੂਬਰ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਰਾਜ ਮਾਰਗ 'ਤੇ ਸਥਿਤ ਨੰਗਲ ਇਕ ਮਹੱਤਵਪੂਰਨ ਪਿੰਡ ਜਿਸ ਨਾਲ ਕਾਫ਼ੀ ਪਿੰਡ ਲੱਗਦੇ ਹਨ ਅਤੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੰੂ ਅੱਜ ਵੀ ਬੱਸ ਸਟੈਂਡ ਦੀ ਸੁਵਿਧਾ ਤੋਂ ਵਾਂਝੇ ਰਹਿਣਾ ਪੈ ਰਿਹਾ ਹੈ | ਅੱਜ ਤੱਕ ਨੰਗਲ ...
ਪਠਾਨਕੋਟ, 22 ਅਕਤੂਬਰ (ਆਸ਼ੀਸ਼ ਸ਼ਰਮਾ)-ਨਗਰ ਨਿਗਮ ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਝੰਡੇ ਥੱਲੇ ਅੱਜ ਨਿਗਮ ਦੇ ਸਾਰੇ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਵਿਚ ਸਾਰੇ ਪੱਕੇ ਅਤੇ ਠੇਕੇ ਤਹਿਤ ਕੰਮ ਕਰਦੇ ਕਰਮਚਾਰੀਆਂ ਵਲੋਂ ਹਿੱਸਾ ਲਿਆ ਗਿਆ | ...
ਪਠਾਨਕੋਟ, 22 ਅਕਤੂਬਰ (ਸੰਧੂ)-ਪਠਾਨਕੋਟ ਵਿਖੇ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਅਣਪਛਾਤੇ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਕ ਪਹਿਲੇ ਹਾਦਸੇ ਵਿਚ ਬੀਤੀ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਏ ਇਕ ਵਿਅਕਤੀ ਨੂੰ ...
ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)-ਸਿੱਖਿਆ ਵਿਭਾਗ ਵਲੋਂ ਹੋਈਆਂ ਸਕੂਲ ਖੇਡਾਂ ਵਿਚ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਸਥਾਨਕ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਹੋਇਆ, ਜਿਸ ਵਿਚ ਜ਼ਿਲ੍ਹਾ ਭਰ ਤੋਂ ਵਾਲੀਬਾਲ ਦੀਆਂ ਟੀਮਾਂ ਨੇ ਭਾਗ ਲਿਆ | ਇਸ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX