ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-600 ਕਰੋੜ ਰੁਪਏ ਦੀ ਲਗਾਤ ਨਾਲ ਸਮੁੱਚੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਵਿਕਾਸ ਰਾਹੀਂ ਨੁਹਾਰ ਬਦਲੀ ਜਾਵੇਗੀ ਲਈ ਜਿਸ ਦੇ ਤਹਿਤ ਅਨੇਕਾਂ ਪ੍ਰੋਜੈਕਟਾਂ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਇਹ ਪ੍ਰਗਟਾਵਾ ਸਪੀਕਰ ...
ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਪੱਧਰ 'ਤੇ ਬਣਾਈਆਂ ਵਪਾਰਕ ਅਦਾਲਤਾਂ ਦੇ ਵਿਰੋਧ ਵਿਚ ਪੰਜਾਬ ਬਾਰ ਐਸੋਸੀਏਸ਼ਨ ਵਲੋਂ ਇਕ ਰੋਜ਼ਾ ਹੜਤਾਲ ਦੇ ਦਿੱਤੇ ਸੱਦੇ 'ਤੇ ਸ੍ਰੀ ਅਨੰਦਪੁਰ ਸਾਹਿਬ ਬਾਰ ਐਸੋਸੀਏਸ਼ਨ ਵਲੋਂ ਅੱਜ ...
ਰੂਪਨਗਰ, 22 ਅਕਤੂਬਰ (ਸੱਤੀ)-ਰੂਪਨਗਰ ਪੁਲਿਸ ਨੇ ਹਰਕਤ 'ਚ ਆਉਂਦਿਆਂ ਹੀ ਲੰਘੀ ਰਾਤ ਨੂੰ ਗੜਬਾਗਾ ਖੱਡ 'ਚ ਛਾਪਾ ਮਾਰ ਦਿੱਤਾ ਪਰ ਪੁਲਿਸ ਨੂੰ ਮੌਕੇ ਤੋਂ ਨਾ ਮਾਈਨਿੰਗ ਕਰਨ ਦੀ ਹਰਕਤ ਨਜ਼ਰ ਆਈ ਅਤੇ ਨਾ ਹੀ ਮੌਕੇ ਤੋਂ ਕੋਈ ਬੰਦਾ ਮਿਲਿਆ ਪਰ ਮੌਕੇ 'ਤੇ ਖੜੀ ਇੱਕ ਜੇ.ਸੀ.ਬੀ ...
ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਹਰਿਆਣਾ ਹਾਈਕੋਰਟ ਦੇ ਜਸਟਿਸ ਰਮਿੰਦਰਾ ਜੈਨ ਨੇ ਰੂਪਨਗਰ ਜ਼ਿਲ੍ਹੇ 'ਚ ਖ਼ੈਰ ਦੀ ਲੱਕੜ ਦੇ ਮਾਫ਼ੀਆ ਸਬੰਧੀ 1 ਮਹੀਨੇ 'ਚ ਬਣਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ¢ ਹਾਈਕੋਰਟ 'ਚ ਪਟੀਸ਼ਨ ਕਰਤਾ ਐਡਵੋਕੇਟ ਦਿਨੇਸ਼ ...
ਰੂਪਨਗਰ, 22 ਅਕਤੂਬਰ (ਪੱਤਰ ਪ੍ਰੇਰਕ)-64ਵੀਆਂ ਪੰਜਾਬ ਰਾਜ ਸਕੂਲ ਅਥਲੈਟਿਕ ਖੇਡਾਂ ਜੋ ਕਿ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋ ਰਹੀਆਂ ਹਨ, ਵਿਚ ਰੂਪਨਗਰ ਜ਼ਿਲ੍ਹੇ ਦੀ ਅਥਲੀਟ ਲਕਸ਼ਮੀ ਦੇਵੀ ਪੁੱਤਰੀ ਸੀਸ਼ਪਾਲ ਸ.ਸ.ਸ.ਸਕੂਲ ਲੁਠੇੜੀ ਨੇ ਪੰਜਾਬ ਵਿਚ 1500 ਮੀਟਰ 'ਚ ...
ਪੁਰਖਾਲੀ, 22 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇਕ ਪਾਸੇ ਪੰਜਾਬ ਸਰਕਾਰ ਨੇ ਸਮੁੱਚੇ ਪੰਜਾਬ 'ਚ 'ਤੰਦਰੁਸਤ ਪੰਜਾਬ' ਮੁਹਿੰਮ ਦਾ ਬਿਗਲ ਵਜਾਇਆ ਹੋਇਆ ਹੈ ਪਰ ਜੇਕਰ ਇਸ ਮੁਹਿੰਮ ਨੂੰ ਲੈ ਕੇ ਪਿੰਡ ਮੀਆਂਪੁਰ ਦਾ ਹਾਲ ਦੇਖਿਆ ਜਾਵੇ ਤਾਂ ਇੱਥੇ ਇਸ ਮੁਹਿੰਮ ਦਾ ਨੇੜੇ ਤੇੜੇ ...
ਮੋਰਿੰਡਾ, 22 ਅਕਤੂਬਰ (ਪਿ੍ਤਪਾਲ ਸਿੰਘ)-ਮੋਰਿੰਡਾ-ਰੂਪਨਗਰ ਰੋਡ ਦੀ ਭਾਵੇਂ ਰਿਪੇਅਰ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ ਪ੍ਰੰਤੂ ਸੜਕ 'ਤੇ ਪਏ ਵੱਡੇ-ਵੱਡੇ ਟੋਇਆਂ ਕਾਰਨ ਹਾਦਸੇ ਅਜੇ ਵੀ ਵਾਪਰ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਬੀਰ ਪੁੱਤਰ ਸੁਰਜੀਤ ਸਿੰਘ ...
ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਢੀਂਡਸਾ, ਰਾਜੇਸ਼ ਚੌਧਰੀ)-ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਭੂਰੀਵਾਲੇ ਕਾਲਜ ਟਿੱਬਾ ਨੰਗਲ ਵਿਖੇ ਅੱਜ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ...
ਸੁਖਸਾਲ, 22 ਅਕਤੂਬਰ (ਧਰਮ ਪਾਲ)-ਐਨ. ਸੀ. ਸੀ. ਅਕੈਡਮੀ ਰੂਪਨਗਰ ਵਿਖੇ ਲਗਾਏ ਗਏ ਐਨ. ਸੀ. ਸੀ. ਕੈਂਪ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਦੇ ਕੈਡਿਟਾਂ ਨੇ ਐਨ. ਸੀ. ਸੀ. ਅਫ਼ਸਰ ਸੋਹਣ ਸਿੰਘ ਚਾਹਲ ਦੁਆਰਾ ਤਿਆਰ ਕੀਤੀ ਨਸ਼ਿਆਂ ਿਖ਼ਲਾਫ਼ ਸਕਿੱਟ 'ਚ ...
ਕਾਹਨਪੁਰ ਖੂਹੀ, 22 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਾਹਨਪੁਰ ਖੂਹੀ ਅੱਡੇ ਦਾ ਦੌਰਾ ਕਰਕੇ ਇੱਥੋਂ ਦੇ ਸਮੂਹ ਦੁਕਾਨਦਾਰਾਂ ਨੂੰ ਝੱਜ ਚੌਾਕ ਤੋਂ ਵਾਇਆ ਕਾਹਨਪੁਰ ਖੂਹੀ ਹੁੰਦਿਆਂ ਗੜ੍ਹਸ਼ੰਕਰ ਜਾਣ ਵਾਲੀ ਸੜਕ ਦੀ ਖਸਤਾ ...
ਰੂਪਨਗਰ, 22 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ (ਸੀਟੂ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਇੱਥੇ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਸੀਮਾ ਰਾਣੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਬਲਾਕਾਂ ਤੋਂ ...
ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਪਟਿਆਲਾ ਵਿਖੇ ਰਿਲਾਇੰਸ ਕੰਪਨੀ ਵਲੋਂ ਕਰਵਾਏ ਗਏ ਐਥਲੈਟਿਕ ਮੁਕਾਬਲਿਆਂ ਵਿਚ ਓਵਰਆਲ ਪਹਿਲਾ ਸਥਾਨ ਹਾਸਲ ਕਰਕੇ ਰਿਲਾਇੰਸ ...
ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਦਸਮੇਸ਼ ਅਕੈਡਮੀ ਦੀ ਐਥਲੈਟਿਕਸ ਟੀਮ ਨੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋਂ ਬੀਤੇ ਦਿਨੀਂ ਕਰਵਾਏ ਤਿੰਨ ਰੋਜ਼ਾ ਐਥਲੈਟਿਕਸ ਖੇਡ ...
ਕਾਹਨਪੁਰ ਖੂਹੀ, 22 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਸਕੂਲਾਂ ਵਿਚ ਸਿੱਖਿਆ ਸੁਧਾਰਾਂ ਅਤੇ ਪੜ੍ਹੋ-ਪੰਜਾਬ, ਪੜ੍ਹਾਓ-ਪੰਜਾਬ ਪ੍ਰੋਜੈਕਟ ਦੇ ਨਿਰੀਖਣ ਲਈ ਅੱਜ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰੰਜਨਾ ਕਟਿਆਲ ਵਲੋਂ ਆਪਣੀ ਟੀਮ ਨਾਲ ਬਲਾਕ ਨੂਰਪੁਰ ਬੇਦੀ ਦੇ ...
ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਨਾਰੰਗ)-ਮਾਣੇਮਾਜਰਾ ਵਿਖੇ ਸ੍ਰੀ ਹੇਮਕੁੰਟ ਸਾਹਿਬ ਲੰਗਰ ਅਸਥਾਨ ਯਾਦਗਾਰ ਸ਼ਹੀਦਾਂ ਵਿਖੇ ਸੰਤ ਬਾਬਾ ਗੁਰਮੇਲ ਸਿੰਘ ਖ਼ਾਲਸਾ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨ ...
ਬੇਲਾ, 22 ਅਕਤੂਬਰ (ਸੈਣੀ)-ਸਥਾਨਕ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸਲਾਨਾ ਕਥਾ ਕੀਰਤਨ ਸਮਾਗਮ 28 ਅਕਤੂਬਰ ਦਿਨ ਐਤਵਾਰ ਨੂੰ ਸ਼ਾਮ 6 ਵਜੇ ਤੋਂ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸ਼ਾਮ ਸਿੰਘ ਕੁੰਡਲਸ ਅਤੇ ਹਰਕਰਨ ਸਿੰਘ ...
ਨੂਰਪੁਰ ਬੇਦੀ, 22 ਅਕਤੂਬਰ (ਝਾਂਡੀਆਂ, ਚੌਧਰੀ)-ਉੱਤਰੀ ਭਾਰਤ ਦੇ ਇਤਿਹਾਸਕ ਸ਼ਿਵ ਮੰਦਰ ਜਟਵਾਹੜ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਗਰੀਬ ਵਿਧਵਾਵਾਂ ਨੂੰ ਘਰੇਲੂ ਰਾਸ਼ਨ ਵੰਡਣ ਦੇ ਆਰੰਭੇ ਪ੍ਰੋਗਰਾਮ ਤਹਿਤ ਅੱਜ ਗਰੀਬ ਵਿਧਵਾ ਔਰਤਾਂ ਨੂੰ ਘਰੇਲੂ ਰਾਸ਼ਨ ਦਾ ...
ਨੂਰਪੁਰ ਬੇਦੀ, 22 ਅਕਤੂਬਰ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਜੀ ਦੇ ਆਗਾਮੀ ਆ ਰਹੇ ਪਾਵਨ ਜਨਮ ਦਿਵਸ ਨੂੰ ਸਮਰਪਿਤ ਇਲਾਕੇ ਦੇ ਧਾਰਮਿਕ ਗਾਇਕੀ ਦੇ ਖੇਤਰ 'ਚ ਚੰਗਾ ਨਾਮਣਾ ਖੱਟਣ ਵਾਲੇ ਗਾਇਕ ਬੱਲ ਸਾਊਪੁਰੀਆ ਦਾ ...
ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ-ਨਾਲਾਗੜ੍ਹ ਮਾਰਗ ਦੀ ਦੁਰਦਸ਼ਾ ਤੋਂ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖ਼ੂਨੀ ਮਾਰਗ ਦੇ ਨਾਂਅ ਨਾਲ ਜਾਣਿਆ ਜਾਂਦਾ ਇਹ ਮਾਰਗ ਜਿੱਥੇ ਦੁਪਹੀਆ ਵਾਹਨ ਸਵਾਰਾਂ ਲਈ ਖ਼ਤਰਾ ਬਣਿਆ ਰਹਿੰਦਾ ...
ਨੂਰਪੁਰ ਬੇਦੀ, 22 ਅਕਤੂਬਰ (ਵਿੰਦਰਪਾਲ ਝਾਂਡੀਆਂ)- ਨੇੜਲੇ ਪਿੰਡ ਕੌਲਾਪੁਰ ਵਿਖੇ ਹਰ ਵਾਰ ਦੀ ਤਰ੍ਹਾਂ ਗੁੱਗਾ ਜਾਹਰ ਪੀਰ ਦੀ ਯਾਦ ਵਿਚ ਸਮੂਹ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਲਾਲ ਦੰਗਲ ਕਮੇਟੀ ਦੀ ਦੇਖ-ਰੇਖ ਵਿਚ ਕਰਵਾਇਆ ਛਿੰਝ ਮੇਲਾ ਅਮਿੱਟ ਪੈੜਾਂ ...
ਰੂਪਨਗਰ, 22 ਅਕਤੂਬਰ (ਪੱਤਰ ਪ੍ਰੇਰਕ)-ਨਹਿਰੂ ਸਟੇਡੀਅਮ ਰੂਪਨਗਰ ਵਿਖੇ ਪੰਜਾਬ ਖੇਡ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਵਿਚ ਖ਼ਾਲਸਾ ਸਕੂਲ ਰੂਪਨਗਰ ਦੀਆ ਅੰਡਰ 14 ਤੋਂ 18 ਸਾਲ ਦੀਆਂ ਲੜਕੀਆਂ ਨੇ ਕਬੱਡੀ ਵਿਚ ਸਿਲਵਰ ਮੈਡਲ ਪ੍ਰਾਪਤ ਕੀਤਾ | ਸਕੂਲ ਪਹੁੰਚਣ 'ਤੇ ਇਨ੍ਹਾਂ ਖਿਡਾਰੀਆਂ ਨੂੰ ਸਕੂਲ ਦੇ ਪਿ੍ੰਸੀਪਲ ਕੁਲਵਿੰਦਰ ਸਿੰਘ ਨੇ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਅਗਲੇ ਸੂਬਾ ਪੱਧਰੀ ਮੁਕਾਬਲੇ ਵਿਚ ਇਸੇ ਤਰ੍ਹਾਂ ਮੈਡਲ ਪ੍ਰਾਪਤ ਕਰਨ ਦੀ ਉਮੀਦ ਜਤਾਈ | ਇਸ ਮੌਕੇ ਭੁਪਿੰਦਰ ਸਿੰਘ, ਡੀ. ਪੀ. ਈ. ਵਨੀਤ ਭੱਲਾ, ਮੈਡਮ ਗੁਰਪ੍ਰੀਤ ਅਤੇ ਹਰਮਨਪ੍ਰੀਤ ਕੌਰ ਹਾਜ਼ਰ ਸਨ |
ਨੂਰਪੁਰ ਬੇਦੀ, 17 ਅਕਤੂਬਰ (ਝਾਂਡੀਆਂ, ਚੌਧਰੀ)-ਬਲਾਕ ਦੇ ਪਿੰਡ ਸਰਾਂਏ ਵਿਖੇ ਆਂਗਣਵਾੜੀ ਸੈਂਟਰ ਵਿਚ ਸਿਹਤ ਵਿਭਾਗ ਵਲੋਂ ਆਇਓਡੀਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਸ਼ਾਮਿਲ ਪਿੰਡ ਵਾਸੀ ਔਰਤ ਨੂੰ ਸਿਹਤ ਵਿਭਾਗ ਵਲੋਂ ਹੈਲਥ ਇੰਸਪੈਕਟਰ ਰਾਮ ...
ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਕਰੀਬ 9 ਕਰੋੜ ਦੀ ਲਾਗਤ ਨਾਲ ਬਣਾਏ ਗਏ ਲਾਲਾ ਲਾਜਪਤ ਰਾਏ ਹਸਪਤਾਲ ਜੋ ਕਿ ਤਹਿਸੀਲ ਕੰਪਲੈਕਸ ਨੰਗਲ ਦੇ ਮੂਹਰੇ ਬਣਾਇਆ ਗਿਆ, ਦਾ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਵਲੋਂ ਅਚਾਨਕ ...
ਮੋਰਿੰਡਾ, 22 ਅਕਤੂਬਰ (ਪਿ੍ਤਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਅਤੇ ਨਵਰੀਤ ਸਿੰਘ ਵਿਰਕ ਡੀ. ਐਸ. ਪੀ. ਸ੍ਰੀ ਚਮਕੌਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਦੇ ਚੱਲਦਿਆਂ ਮੋਰਿੰਡਾ ਪੁਲਿਸ ਨੇ 2 ...
ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...
ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਡੀ.ਐਸ.ਪੀ. ਦਫ਼ਤਰ ਵਿਚ ਅੱਜ ਡੱਲਾ ਚੌਾਕੀ ਦੇ ਇੰਚਾਰਜ ਇੰਦਰਜੀਤ ਸਿੰਘ ਦਾ ਡਿਸਕ ਐਵਾਰਡ ਨਾਲ ਸਨਮਾਨ ਕੀਤਾ ਗਿਆ | ਸਨਮਾਨਿਤ ਕਰਨ ਦੀ ਰਸਮ ਬਲਵਿੰਦਰ ਸਿੰਘ ਐਸ.ਪੀ. (ਡੀ), ਨਵਰੀਤ ਸਿੰਘ ਡੀ.ਐਸ.ਪੀ. ਸ੍ਰੀ ...
ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਮੀਟਿੰਗ ਬਲਜੀਤ ਸਿੰਘ ਬਡਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਸ ਵਰ੍ਹੇ ਦਾ ਸਿਸਟਰ ਹਰਪਾਲ ਯਾਦਗਾਰੀ ਪੁਰਸਕਾਰ ਬੇਬਾਕ ਟਿੱਪਣੀਕਾਰ ਕੌਾਸਲਰ ਸ਼ਿਵਾਨੀ ਠਾਕੁਰ ਨੂੰ ਦੇਣ ਦਾ ...
ਮੋਰਿੰਡਾ, 22 ਅਕਤੂਬਰ (ਕੰਗ)-ਗੁਰਦੁਆਰਾ ਰਾਮਗੜ੍ਹੀਆ ਬਾਜ਼ਾਰ ਨਜ਼ਦੀਕ ਡਰਾਈਕਲੀਨ ਦੀ ਦੁਕਾਨ ਚਲਾ ਰਹੇ ਅਕਾਲੀ ਵਰਕਰ ਰਾਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਮੋਰਿੰਡਾ ਦੀ 2 ਸੱਪਾਂ ਦੇ ਡੱਸਣ ਕਾਰਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਡੀ.ਬੀ. ਦੇ ...
ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਰਿਵਾਇਜ਼ਡ ਕੌਮੀ ਟੀ ਬੀ ਕੰਟਰੋਲ ਪ੍ਰੋਗਰਾਮ ਤਹਿਤ ਟੀ.ਬੀ ਦੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੁਣ ਪੌਸ਼ਟਿਕ ਖ਼ੁਰਾਕ ਲਈ 500 ਰੁਪਏ ਮਾਸਿਕ ਅਤੇ ਐਮ.ਡੀ.ਆਰ. ...
ਸੜੋਆ, 22 ਅਕਤੂਬਰ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਰਜਿ: ਸੜੋਆ ਵੱਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ, ਪ੍ਰਵਾਸੀ ਵੀਰਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ...
ਮਜਾਰੀ/ਸਾਹਿਬਾ, 22 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਕਰਾਵਰ ਦਾਣਾ ਮੰਡੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਕੁਲਭੂਸ਼ਨ ਚੰਦਰ ਸ਼ਾਰਦਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਵਾਹ ਕਿ ...
ਔੜ/ਝਿੰਗੜਾਂ, 22 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਰਾਏਪੁਰ ਡੱਬਾ ਦੀ ਸਹਿਕਾਰੀ ਸਭਾ ਵਿਖੇ ਡਾ: ਰਾਮ ਪਾਲ ਬਲਾਕ ਖੇਤੀਬਾੜੀ ਅਫ਼ਸਰ ਔੜ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਅਸ਼ਵਿੰਦਰ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ...
ਮੋਰਿੰਡਾ, 22 ਅਕਤੂਬਰ (ਪ. ਪ.)-ਅੱਜ ਸ੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਵੱਲੋਂ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਵਿਸ਼ਵਕਰਮਾ ਭਵਨ ਮੋਰਿੰਡਾ ਵਿਖੇ ਸ਼ੋਕ ਇੱਕਤਰਤਾ ਕੀਤੀ ਗਈ | ਇਸ ਮੌਕੇ ਸਭਾ ਦੇ ਮੈਂਬਰਾਂ ਨੇ ਸ੍ਰੀ ਅਮਿ੍ਤਸਰ ਵਿਖੇ ਦੁਸਹਿਰੇ ਮੌਕੇ ਹੋਏ ਰੇਲ ...
ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਤਖਤਗੜ੍ਹ, ਘੜੀਸਪੁਰ, ਟੱਪਰੀਆਂ ਤੇ ਛਿੰਝ ਕਮੇਟੀ ਵੱਲੋਂ ਪਿੰਡ ਤਖਤਗੜ੍ਹ ਦੇ ਡੀ.ਏ.ਵੀ ਸਕੂਲ ਦੇ ਗਰਾਊਾਡ 'ਚ ਕਰਵਾਇਆ ਗਿਆ ਛਿੰਝ ਮੇਲਾ ਧੂਮ ਧੜੱਕੇ ਨਾਲ ਸਮਾਪਤ ਹੋਇਆ | ਇਸ ਦੌਰਾਨ ਝੰਡੀ ਦੀ ਕੁਸ਼ਤੀ ...
ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਤਖਤਗੜ੍ਹ, ਘੜੀਸਪੁਰ, ਟੱਪਰੀਆਂ ਤੇ ਛਿੰਝ ਕਮੇਟੀ ਵੱਲੋਂ ਪਿੰਡ ਤਖਤਗੜ੍ਹ ਦੇ ਡੀ.ਏ.ਵੀ ਸਕੂਲ ਦੇ ਗਰਾਊਾਡ 'ਚ ਕਰਵਾਇਆ ਗਿਆ ਛਿੰਝ ਮੇਲਾ ਧੂਮ ਧੜੱਕੇ ਨਾਲ ਸਮਾਪਤ ਹੋਇਆ | ਇਸ ਦੌਰਾਨ ਝੰਡੀ ਦੀ ਕੁਸ਼ਤੀ ...
ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਮਹਿੰਦਰਾ ਕੰਪਨੀ ਦੇ ਕੇ. ਸੀ ਮਹਿੰਦਰਾ ਐਜੂਕੇਸ਼ਨ ਟਰੱਸਟ ਅਤੇ ਨਾਂਦੀ ਫਾਉਂਡੇਸ਼ਨ ਵਲੋਂ ਕੁਲਦੀਪ ਸਿੰਘ ਘਨੌਲੀ ਤੇ ਸਮੂਹ ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਸਥਾਨਕ ਪੰਚਾਇਤ ਘਰ ਵਿਖੇ ਇਲਾਕੇ ਦੇ ਬੇਰੁਜ਼ਗਾਰ ਨੌਜਵਾਨਾਂ ...
ਨੂਰਪੁਰ ਬੇਦੀ, 22 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਭਾਰਤ ਆਜ਼ਾਦ ਹੋਣ ਉਪਰੰਤ 27 ਅਕਤੂਬਰ 1947 ਨੂੰ ਦੇਸ਼ ਦੇ ਮੁਕਟ ਸਮਝੇ ਜਾਂਦੇ ਕਸ਼ਮੀਰ ਨੂੰ ਪਾਕਿਸਤਾਨ ਦੇ ਕਬਜ਼ੇ ਤੋਂ ਬਚਾਉਣ ਲਈ ਸਿੱਖ ਰੈਜੀਮੈਂਟ ਦੇ ਸੈਨਿਕਾਂ ਵਲੋਂ ਦਿਖਾਈ ਬਹਾਦਰੀ ਦੀ ਯਾਦ ਵਿਚ ਅਤੇ ਸ਼ਹੀਦ ਹੋਏ ...
ਮੋਰਿੰਡਾ, 22 ਅਕਤੂਬਰ (ਪਿ੍ਤਪਾਲ ਸਿੰਘ)-ਸਥਾਨਕ ਡਰੀਮ ਪੈਲੇਸ ਬੰਗੀਆਂ ਦੇ ਸਾਹਮਣੇ ਨਿਊ ਮਾਨ ਹਸਪਤਾਲ ਦੇ ਉਦਘਾਟਨੀ ਸਮਾਗਮ ਮੌਕੇ ਪੰਜਾਬ ਕਲਾ ਮੰਚ ਸ੍ਰੀ ਚਮਕੌਰ ਸਾਹਿਬ ਜੇਤੂ ਸਟੇਟ ਐਵਾਰਡੀ ਤੇ ਵੱਖ-ਵੱਖ ਸਕੂਲਾਂ ਦੇ ਸਹਿਯੋਗ ਨਾਲ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ...
ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਦੇ ਮਾਲ ਮਹਿਕਮੇ ਦਾ ਜ਼ਮੀਨੀ ਰਿਕਾਰਡ ਉਰਦੂ ਭਾਸ਼ਾ ਤੋਂ ਪੰਜਾਬੀ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ | ਦੱਸਣਯੋਗ ਹੈ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ 1961 ਵਿਚ ਚੱਕ ਬੰਦੀ ਕੀਤੀ ਗਈ ਸੀ ...
ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਮਲਜੀਤ ਭੱਲੜੀ ਵਲੋਂ ਸਿੱਖਿਆ ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਝਿੰਜੜੀ, ਮੀਢਵਾ ਸਮੇਤ ਕਈ ਸਕੂਲਾਂ ਦੀ ਪੜੋ੍ਹ ਪੰਜਾਬ ਪੜ੍ਹਾਓ ...
ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਘਾਟ ਸਾਹਿਬ ਨੰਗਲ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਹਰਚੰਦ ਸਿੰਘ ਬੈਂਸ ਫਾਊਾਡੇਸ਼ਨ ਵਲੋਂ ਅੱਜ ਕੰਪਿਊਟਰ ਲੈਬ ਲਈ ਚਾਰ ਕੰਪਿਊਟਰ ਦਿੱਤੇ ਗਏ | ਦੱਸਣਯੋਗ ਹੈ ਕਿ ਹਰਚੰਦ ਸਿੰਘ ਬੈਂਸ ਇਸ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX