ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਸਤਨਾਮ ਸਿੰਘ ਦਮਦਮੀ)-ਪਟਿਆਲਾ-ਬਰਨਾਲਾ ਫਲਾਈਓਵਰ 'ਤੇ ਪਿੰਡ ਉਪਲੀ ਨਜ਼ਦੀਕ ਵਾਪਰੇ ਇਕ ਦਰਦਨਾਕ ਹਾਦਸੇ 'ਚ ਦੋ ਦੀ ਮੌਤ ਅਤੇ ਇਕ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਤਕਰੀਬਨ ਸਵੇਰੇ 8 ਕੁ ਵਜੇ ਵਾਪਰੇ ਇਸ ...
ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਸ੍ਰੀ ਗੁਰਚੇਤਨ ਸਿੰਘ ਵਾਸੀ ਅਤੇ ਕਾਰਜਕਾਰੀ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਕਰ ਕੇ ਕਿਸਾਨਾਂ ਉੱਤੇ ਦਿੱਤੇ ...
ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਪੰਜਾਬੀ ਦੀ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਬਨਾਸਰ ਬਾਗ਼ ਵਿਖੇ ਹੋਈ | ਮੀਟਿੰਗ ਦੌਰਾਨ ਪਹੁੰਚੇ ਕੈਬਨਿਟ ਮੰਤਰੀ ਸਿੰਗਲਾ ਦੇ ...
ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸ਼ਤਰੰਜ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਵਿਸ਼ਾਲ ਗਰਗ ਨੇ ਦੱਸਿਆ ਕਿ ਇਸ ਵਰੇ੍ਹ ਦੌਰਾਨ ਸਤਰੰਜ ਦੇ ਖੇਤਰ ਵਿਚ ਜਿਨ੍ਹਾਂ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਨੰੂ ਦਸੰਬਰ ਮਹੀਨੇ ਦੌਰਾਨ ...
ਲਹਿਰਾਗਾਗਾ, 22 ਅਕਤੂਬਰ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਅਗਰਵਾਲ ਸਭਾ ਮਹਿਲਾ ਵਿੰਗ ਦੀ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਨੈਸ਼ਨਲ ਐਵਾਰਡੀ ਅਧਿਆਪਕਾ ਕਾਂਤਾ ਦੇਵੀ ਗੋਇਲ ਦੇ ਯਤਨਾਂ ਸਦਕਾ ਅੱਜ ਇੱਥੇ ਅਗਰਵਾਲ ਸਭਾ ਲਹਿਰਾਗਾਗਾ ਦੇ ਸਹਿਯੋਗ ਨਾਲ ਸੂਬਾ ਪੱਧਰੀ ...
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਧਾਲੀਵਾਲ, ਭੁੱਲਰ) - ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫੂਡ ਐਾਡ ਸੇਫ਼ਟੀ ਵਿਭਾਗ ਵੱਲੋਂ ਸਹਾਇਕ ਕਮਿਸ਼ਨਰ ਫੂਡ ਰਵਿੰਦਰ ਗਰਗ ਅਤੇ ਫੂਡ ਸੇਫ਼ਟੀ ਅਫ਼ਸਰ ਚਰਨਜੀਤ ਸਿੰਘ ਦੀ ਅਗਵਾਈ ਵਿਚ ਖਾਣ ਯੋਗ ਤੇਲ ਅਤੇ ਦੇਸੀ ਘਿਓ ਦੀ ਭਰੀ ਇੱਕ ...
ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ)-ਦੋ ਕੁ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ-ਏ-ਸ਼ਰੀਫ ਦੀ ਬੇਅਦਬੀ ਦੀ ਵਾਪਰੀ ਘਟਨਾ ਸਬੰਧੀ ਮਲੇਰਕੋਟਲਾ ਪੁਲਿਸ ਥਾਣੇ ਵਿਖੇ ਦਰਜ ਮਾਮਲੇ ਦਾ ਸਾਹਮਣਾ ਕਰ ਰਹੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ...
ਸੰਗਰੂਰ, 22 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਤੋਂ ਮਿਲੀਆਂ ਹਦਾਇਤਾਂ ਅਨੁਸਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸੰਗਰੂਰ, 22 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਤਾਸ਼ ਨਾਲ ਜੂਆ ਖੇਡਦੇ 5 ਵਿਅਕਤੀਆਂ ਨੰੂ 76 ਹਜ਼ਾਰ ਤੋਂ ਵੱਧ ਦੀ ਨਕਦੀ ਬਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਦੇ ਕਾਰਜਕਾਰੀ ਐਸ.ਐਚ.ਓ. ਗੁਰਤੇਜ ਸਿੰਘ ਨੇ ...
ਲਹਿਰਾਗਾਗਾ/ਚੋਟੀਆਂ, 22 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ) - ਪੁਲਿਸ ਚੌਾਕੀ ਚੋਟੀਆਂ ਦੀ ਪੁਲਿਸ ਨੇ ਇਕ ਇਨੋਵਾ ਗੱਡੀ ਵਿਚੋਂ ਭਾਰੀ ਮਾਤਰਾ ਵਿਚ ਹਰਿਆਣਾ ਦੇਸੀ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਡਾ. ਜਗਬੀਰ ਸਿੰਘ ਨੇ ...
ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਨਵਲ ਕੁਮਾਰ ਦੀ ਅਦਾਲਤ ਨੇ ਇਰਾਦਾ ਕਤਲ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਖਵੀਰ ਸਿੰਘ ਪੂਨੀਆਂ ਨੇ ਦੱਸਿਆ ਕਿ ਪੁਲਿਸ ਥਾਣਾ ਲਹਿਰਾ ਵਿਖੇ 23 ਜੂਨ 2018 ...
ਧੂਰੀ, 22 ਅਕਤੂਬਰ (ਸੰਜੇ ਲਹਿਰੀ) - ਅੱਜ ਹਲਕਾ ਵਿਧਾਇਕ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਨਗਰ ਕੌਾਸਲ ਕਰਮਚਾਰੀਆਂ ਨੂੰ ਚੁਸਤ ਦਰੁਸਤ ਕਰਨ ਦੇ ਇਰਾਦੇ ਨਾਲ ਸਵੇਰੇ 9 ਵਜੇ ਤੋਂ 10 ਮਿੰਟ ਪਹਿਲਾਂ ਨਗਰ ਕੌਾਸਲ ਦਫ਼ਤਰ ਵਿਖੇ ...
ਅਮਰਗੜ੍ਹ, 22 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਬੀਤੇ ਕੱਲ੍ਹ ਅਮਰਗੜ੍ਹ ਵਿਖੇ ਦਸਹਿਰਾ ਪ੍ਰੋਗਰਾਮ ਸਮੇਂ ਇਕ ਆਰਕੈਸਟਰਾ ਗਰੁੱਪ ਵਲੋਂ ਆਯੋਜਿਤ ਕੀਤੇ ਸਭਿਆਚਾਰਕ ਮੇਲੇ ਦੌਰਾਨ ਪ੍ਰਬੰਧਕਾਂ ਵਲੋਂ ਬੁਲਾਏ ਇਕ ਫੁਕਰਾਪੰਥੀ ਕਲਾਕਾਰ ਦੇ ਹਥਿਆਰਾਂ ਅਤੇ ਨਸ਼ੇ ਨੂੰ ...
ਅਮਰਗੜ੍ਹ, 22 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਦੇ ਕਿਸਾਨ ਝੋਨੇ ਦੀ ਕਟਾਈ ਉਪਰੰਤ ਇਸ ਦੀ ਰਹਿੰਦ- ਖੂੰਹਦ ਦਾ ਨਿਪਟਾਰਾ ਕਰਨ ਲਈ ਮਹਿੰਗੇ ਭਾਅ ਦੀ ਮਸ਼ੀਨਰੀ ਖ਼ਰੀਦਣ ਤੋਂ ਅਸਮਰਥ ਹਨ ਜਿਸ ਕਰ ਕੇ ਕੇਂਦਰ ਸਰਕਾਰ ਦਾ ਇਹ ਇਖ਼ਲਾਕੀ ਫ਼ਰਜ਼ ਹੈ ਕਿ ਉਹ ਸੂਬਾਈ ...
ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ) - ਪੰਜਾਬ ਵਾਸੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਤੋਂ ਅੱਕ ਚੁੱਕੇ ਹਨ ਕਿਉਂਕਿ ਇਨ੍ਹਾਂ ਦੋਵਾਂ ਨੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ ਹੈ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ...
ਅਹਿਮਦਗੜ੍ਹ, 22 ਅਕਤੂਬਰ (ਪੁਰੀ, ਮਹੋਲੀ) - ਇਲਾਕੇ ਦੀਆਂ ਪ੍ਰਸਿੱਧ ਸਮਾਜ ਸੇਵੀ ਸੰਸਥਾ ਭਾਰਤੀਯ ਯੋਗ ਸੰਸਥਾਨ ਅਤੇ ਸ਼੍ਰੀ ਬਾਂਕੇ ਬਿਹਾਰੀ ਚੈਰੀਟੇਬਲ ਟਰੱਸਟ ਅਹਿਮਦਗੜ੍ਹ ਵਲੋਂ ਆਯੁਰਵੈਦਿਕ ਵਿਧੀ ਦੁਆਰਾ ਕੁਦਰਤੀ ਇਲਾਜ ਪ੍ਰਣਾਲੀ ਪ੍ਰਤੀ ਲੋਕਾਂ ਨੂੰ ਜਾਗਰੂਕ ...
ਅਹਿਮਦਗੜ੍ਹ, 22 ਅਕਤੂਬਰ (ਸੋਢੀ) - ਵਿਕਟੋਰੀਆ ਕਾਲਜ ਵਲੋਂ ਵਿਦਿਆਰਥਣਾਂ ਵੋਟ ਸਬੰਧੀ ਜਾਗਰੂਕ ਕਰਨ ਲਈ ਪਰਖ ਮੁਕਾਬਲੇ ਕਰਵਾਏ ਗਏ | ਸਿਮਰਨਜੀਤ ਕੌਰ, ਸੰਦੀਪ ਕੌਰ ਅਤੇ ਦਿਲਪ੍ਰੀਤ ਕੌਰ ਪੋ੍ਰਫੈਸਰਾਂ ਦੀ ਅਗਵਾਈ ਵਿਚ ਕਰਵਾਏ ਮੁਕਾਬਲਿਆਂ ਮੌਕੇ ਵਿਦਿਆਰਥਣਾਂ ਨੂੰ ਚਾਰ ...
ਸੰਦੌੜ, 22 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸੱਚਖੰਡ ਵਾਸੀ ਸੰਤ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੌੜਾ ਸਾਹਿਬ ਵਾਲਿਆਂ ਦੀ ਯਾਦ ਵਿਚ ਯੰਗ ਸਪੋਰਟਸ ਐਾਡ ਵੈੱਲਫੇਅਰ ਕਲੱਬ ਸੰਦੌੜ ਵੱਲੋਂ ਪ੍ਰਵਾਸੀ ਪੰਜਾਬੀਆਂ ...
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਹੈਂਡਬਾਲ ਐਸੋਸੀਏਸ਼ਨ ਆਫ਼ ਇੰਡੀਆ ਦੇ ਕੌਮੀ ਮੀਤ ਪ੍ਰਧਾਨ ਸ੍ਰ ਅਮਨਵੀਰ ਸਿੰਘ ਚੈਰੀ ਨੇ ਅੱਜ ਸਥਾਨਕ ਕੌਾਸਲਰ ਮੈਡਮ ਕਾਂਤਾ ਪੱਪਾ ਦੇ ਨਿਵਾਸ ਸਥਾਨ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਆੜ ਵਿਚ ਉਨ੍ਹਾਂ ਦੀ ਤਨਖ਼ਾਹ ਵਿਚ ਕੀਤੀ ਗਈ ਭਾਰੀ ਕਟੌਤੀ ਕਰ ਕੇ ਪੰਜਾਬ ਸਰਕਾਰ ਨੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਜਿਹਾ ਸ਼ਾਇਦ ਪਹਿਲੀ ਵਾਰ ਹੋਇਆ ਹੈ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਧਾਉਣ ਦੀ ਬਜਾਏ ਕਿਸੇ ਸਰਕਾਰ ਨੇ ਤਨਖ਼ਾਹਾਂ ਵਿਚ ਕਟੌਤੀ ਕੀਤੀ ਗਈ ਹੋਵੇ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਤਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪ੍ਰੰਤੂ ਉਨ੍ਹਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਰੁਜ਼ਗਾਰ ਤੇ ਲੱਗੇ ਮੁਲਾਜ਼ਮਾਂ ਤੋ ਵੀ ਰੁਜ਼ਗਾਰ ਖੋਹਣ ਦੇ ਯਤਨ ਇਸ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ | ਸ੍ਰ ਚੈਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਆਪਣੇ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਇਸ ਸਰਕਾਰ ਤੋ ਦੁਖੀ ਆ ਚੁੱਕਿਆ ਹੈ ਅਤੇ ਦੁਖੀ ਹੋ ਚੁੱਕੇ ਲੋਕ ਅੱਜ ਆਪਣੇ ਹੱਕ ਪ੍ਰਾਪਤ ਕਰਨ ਲਈ ਸੰਘਰਸ਼ ਕਰਨ ਲਈ ਮਜਬੂਰ ਹੋ ਰਹੇ ਹਨ ਅਤੇ ਨੌਜਵਾਨ ਰੁਜ਼ਗਾਰ ਨੂੰ ਤਰਸ ਕੇ ਰਹਿ ਗਏ ਹਨ | ਇਸ ਮੌਕੇ ਤੇ ਕੌਾਸਲਰ ਮੈਡਮ ਕਾਂਤਾ ਪੱਪਾ, ਰਮੇਸ਼ ਕੁਮਾਰ ਪੱਪਾ, ਮੋਟੀ ਮਧਾਨ, ਯਾਦਵਿੰਦਰ ਸਿੰਘ ਨਿਰਮਾਣ, ਮਨਿੰਦਰ ਸਿੰਘ ਲਖਮੀਰ ਵਾਲਾ, ਅੱਛਰੂ ਗੋਇਲ ਆਦਿ ਵੀ ਹਾਜ਼ਰ ਸਨ |
ਭਦੌੜ, 22 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ ਗਏ ਪੀ. ਜੀ. ਡੀ. ਸੀ. ਏ. ਸਮੈਸਟਰ ਦੂਜਾ ਦੇ ਨਤੀਜੇ ਵਿਚ ਮੀਰੀ ਪੀਰੀ ਖ਼ਾਲਸਾ ਕਾਲਜ ਭਦÏੜ ਦੇ ਵਿਦਿਆਰਥੀਆਂ ਨੇ ਵਧੀਆ ਪੁਜ਼ੀਸ਼ਨਾਂ ਹਾਸਲ ਕੀਤੀਆਂ | ਕੰਪਿਊਟਰ ਵਿਭਾਗ ਦੇ ...
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਭੁੱਲਰ, ਧਾਲੀਵਾਲ) - ਓਪਨ ਸਟੇਟ ਸਕੇਟਿੰਗ ਮੁਕਾਬਲੇ 'ਚੋਂ ਸੁਨਾਮ ਦੇ ਗੁਰਸ਼ਾਨ ਸਿੰਘ ਤੂਰ ਪੁੱਤਰ ਰਜਿੰਦਰ ਸਿੰਘ ਤੂਰ ਨੇ ਦੋ ਸੋਨੇ ਸਮੇਤ ਤਿੰਨ ਤਗਮੇ ਜਿੱਤ ਕੇ ਆਪਣੇ ਮਾਤਾ ਪਿਤਾ ਅਤੇ ਸੰਗਰੂਰ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ ...
ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਕੁਲ ਹਿੰਦ ਕਿਸਾਨ ਸਭਾ ਦੀ ਤਹਿਸੀਲ ਬਰਨਾਲਾ ਦੀ ਮੀਟਿੰਗ ਸਾਥੀ ਨਿਰੰਜਨ ਸਿੰਘ ਠੀਕਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਗੁਰਦੇਵ ਸਿੰਘ ਦਰਦੀ, ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਨੇ ...
ਧੂਰੀ, 22 ਅਕਤੂਬਰ (ਸੰਜੇ ਲਹਿਰੀ)-ਆਪਣੀ ਆਬੋ ਹਵਾ, ਸ਼ੁੱਧ ਪੌਣ-ਪਾਣੀ, ਸ਼ੁੱਧ ਦੁੱਧ-ਘਿਓ, ਮਹਿਮਾਨ ਨਿਵਾਜੀ, ਤੰਦਰੁਸਤੀ ਅਤੇ ਦਰਿਆਦਿਲੀ ਦੇ ਦਮ 'ਤੇ ਕਿਸੇ ਵੇਲੇ ਪੰਜਾਬ ਦੇਸ਼ ਭਰ ਦੇ ਕਈ ਸੂਬਿਆਂ ਤੋਂ ਮੋਹਰੀ ਸੀ ਅਤੇ ਗੁਰੂਆਂ-ਪੀਰਾਂ ਦੇ ਨਾਂਅ 'ਤੇ ਵੱਸਣ ਵਾਲਾ ਪੰਜਾਬ ...
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੀ ਇਕ ਭਰਵੀਂ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਮੁੱਖ ਕੋਆਰਡੀਨੇਟਰ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ...
ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਜੱਚਾ ਬੱਚਾ ਸਿਵਲ ਹਸਪਤਾਲ ਬਰਨਾਲਾ ਦੇ ਬਾਹਰ ਬਣੇ ਪੰਘੂੜੇ ਵਿਚ ਕੋਈ ਅਣਪਛਾਤਾ ਵਿਅਕਤੀ ਨਵਜੰਮੀ ਬੱਚੀ ਛੱਡ ਕੇ ਚਲਾ ਗਿਆ | ਜਿਸ ਤੋਂ ਬਾਅਦ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਅਤੇ ਐਸ.ਐਮ.ਓ. ਡਾ: ਜਸਵੀਰ ਸਿੰਘ ਔਲਖ ਵਲੋਂ ਨਵਜੰਮੀ ...
ਭਦੌੜ, 23 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਉੱਘੇ ਸੋਸ਼ਲ ਵਰਕਰ ਐਕਸੀਅਨ ਹਰਵੇਲ ਸਿੰਘ ਧਾਲੀਵਾਲ ਵਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਦਸਮੇਸ਼ ਪਬਲਿਕ ਸਕੂਲ ਵਿਖੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ...
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 56ਵੀਂ ਸਾਲਾਨਾ ਅਥਲੈਟਿਕ ਮੀਟ ਵਿਚ ਯੂਨੀਵਰਸਿਟੀ ਕਾਲਜ ਬਰਨਾਲਾ ਦੇ ਹੋਣਹਾਰ ਕੌਮਾਂਤਰੀ ਖਿਡਾਰੀ ਦਮਨੀਤ ਸਿੰਘ ਨੇ ਹੈਮਰ ਥ੍ਰੋਅ ਦੇ ਮੁਕਾਬਲੇ ਵਿਚ 57.90 ਮੀਟਰ ਦੂਰੀ 'ਤੇ ਗੋਲਾ ਸੱੁਟ ਕੇ ...
ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ 13 ਵਾਂ ਵਿਸ਼ਾਲ ਭਗਵਤੀ ਜਾਗਰਣ 24 ਅਕਤੂਬਰ ਦਿਨ ਬੁੱਧਵਾਰ ਨੂੰ ਮਾਤਾ ਦਾਤੀ ਮੰਦਰ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਇਸ ਧਾਰਮਿਕ ਸਮਾਗਮ ਦੇ ਕਾਰਡ ਕਲੱਬ ...
ਭਦੌੜ, 22 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਕੂਲੀ ਬੱਚਿਆਂ ਨੂੰ ਧਰਮ ਅਤੇ ਇਤਿਹਾਸ ਸਬੰਧੀ ਜਾਣਕਾਰੀ ਹਿਤ ਦਸਮੇਸ਼ ਪਬਲਿਕ ਸਕੂਲ ਦੇ ਛੋਟੇ ਬੱਚਿਆਂ ਨੰੂ ਰੋਜ਼ਾ ਧਾਰਮਿਕ ਦੌਰਾ ਕਰਵਾਇਆ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਸਰਪ੍ਰਸਤੀ ਹੇਠ ਅਤੇ ...
ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੇ ਜ਼ੋਨ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਧਾਨ ਸੰਤ ...
ਸੰਗਰੂਰ, 22 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਅਧਿਆਪਕ ਦਲ ਪੰਜਾਬ ਦੇ ਵਰਕਰਾਂ ਵਿੱਚ ਕਾਂਗਰਸ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸੇ ਰੋਸ ਕਾਰਨ 28 ਅਕਤੂਬਰ ਨੂੰ ...
ਅਹਿਮਦਗੜ੍ਹ, 22 ਅਕਤੂਬਰ (ਪੁਰੀ) - ਪੰਜਾਬ ਦੇ ਪ੍ਰਸਿੱਧ ਮੇਲਾ ਛਪਾਰ ਵਿਖੇ ਇਸ ਵਾਰ ਭਾਰੀ ਬਰਸਾਤ ਕਾਰਨ ਕਮਿਊਨਿਸਟ ਪਾਰਟੀਆਂ ਆਪਣੀ ਕਾਨਫਰੰਸ ਨਹੀਂ ਕਰ ਸਕੀਆ | ਇਸੇ ਕਾਰਨ ਅੱਜ 23 ਅਕਤੂਬਰ ਨੂੰ ਛੋਟੇ ਮੇਲੇ ਮੌਕੇ ਛਪਾਰ ਵਿਖੇ ਕਾਨਫਰੰਸ ਕੀਤੀ ਜਾ ਰਹੀ ਹੈ | ਕੁਲ ਹਿੰਦ ...
ਸੰਗਰੂਰ, 22 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਨਗਨ ਬਾਬਾ ਸ੍ਰੀ ਸਾਹਿਬ ਦਾਸ ਜੀ ਦੀ ਬਰਸੀ ਸਬੰਧੀ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੇ ਅਖੀਰਲੇ ਦਿਨ 23 ਅਕਤੂਬਰ ਨੂੰ ਪਹਿਲੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾ ...
ਲਹਿਰਾਗਾਗਾ, 22 ਅਕਤੂਬਰ (ਅਸ਼ੋਕ ਗਰਗ) - ਯੂਥ ਸਪੋਰਟਸ ਕਲੱਬ ਪਿੰਡ ਗਾਗਾ ਵਲੋਂ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਦੋ ਰੋਜ਼ਾ 10ਵਾਂ ਕਬੱਡੀ ਟੂਰਨਾਮੈਂਟ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੇ ਆਸ-ਪਾਸ ਦੀਆਂ 195 ਟੀਮਾਂ ...
ਮੂਨਕ, 22 ਅਕਤੂਬਰ (ਗਮਦੂਰ ਧਾਲੀਵਾਲ) - ਯੂਨੀਵਰਸਿਟੀ ਕਾਲਜ ਮੂਨਕ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੇ ਪੰਜਵੇਂ ਦਿਨ ਹੂਮੇਨ ਸੁਸਾਇਟੀ ਇੰਟਰਨੈਸ਼ਨਲ (ਐਚ.ਐਸ.ਆਈ.) ਦੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਇਕ ਟੀਮ ਪੰਹੁਚੀ | ਇਸ ਮੌਕੇ ਦਵਿੰਦਰ ਸਿੰਘ (ਐਚ.ਐਸ.ਆਈ.) ਨੇ ...
ਕੁੱਪ ਕਲਾਂ, 22 ਅਕਤੂਬਰ (ਰਵਿੰਦਰ ਸਿੰਘ ਬਿੰਦਰਾ)-ਸੰਤ ਬਾਬਾ ਭਗਵਾਨ ਸਿੰਘ ਪਬਲਿਕ ਸੀਨੀ: ਸੈਕੰਡਰੀ ਸਕੂਲ ਬੇਗੋਵਾਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ'ਚ ਨਾਮਣਾ ਖੱਟ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪ੍ਰਾਪਤ ਵੇਰਵੇ ...
ਲਹਿਰਾਗਾਗਾ, 22 ਅਕਤੂਬਰ (ਸੂਰਜ ਭਾਨ ਗੋਇਲ) - ਯੂਥ ਕਾਂਗਰਸ ਲੋਕ ਸਭਾ ਹਲਕਾ ਸੰਗਰੂਰ ਪ੍ਰਧਾਨ ਰਾਹੁਲਇੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਲਾਲ ਸਿੰਘ ਲਾਲੀ ਸਪੋਰਟਸ ਐਾਡ ਵੈੱਲਫੇਅਰ ਕਲੱਬ ਲਹਿਰਾਗਾਗਾ ਦੀ ਸਾਲ 2018-19 ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ...
ਮਲੇਰਕੋਟਲਾ, 22 ਅਕਤੂਬਰ (ਕੁਠਾਲਾ)-ਅੱਜ ਸਥਾਨਕ ਬਹਾਵਲਪੁਰੀ ਧਰਮਸ਼ਾਲਾ ਵਿਖੇ ਆਮ ਆਦਮੀ ਪਾਰਟੀ ਹਲਕਾ ਮਲੇਰਕੋਟਲਾ ਦੇ ਵਲੰਟੀਅਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮਾਲਵਾ ਜ਼ੋਨ ਇੰਚਾਰਜ ਦਲਵੀਰ ਸਿੰਘ ਢਿੱਲੋਂ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ...
ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਡੀ.ਸੀ. ਕੰਪਲੈਕਸ ਸੰਗਰੂਰ ਵਿਖੇ ਸਟੇਨੋਟਾਈਪਿਸਟ ਟੈਸਟ ਪਾਸ ਵਿਦਿਆਰਥੀਆਂ ਦਾ ਇਕੱਠ ਸਟੈਨੋਟਾਈਪਿਸਟ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਹੋਇਆ ਜਿਸ ਵਿਚ ਪੰਜਾਬ ਸਰਕਾਰ ਅਤੇ ਸਕੱਤਰ ਅਧੀਨ ਸੇਵਾਵਾਂ ...
ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਸੰਗਰੂਰ ਵਿਖੇ ਸਕੂਲ ਦੇ ਪਹਿਲੇ ਪਿ੍ੰਸੀਪਲ ਸ. ਹਰਪਾਲ ਸਿੰਘ ਦੀ ਯਾਦ ਵਿਚ ਅੰਤਰ ਸਕੂਲ ਇੰਗਲਿਸ਼ ਡੀਬੇਟ ਕਰਵਾਈ ਗਈ ਜਿਸ ਵਿਚ ਪੂਰੇ ਪੰਜਾਬ ਵਿਚੋਂ ਕੁਲ ਅੱਠ ਟੀਮਾਂ ...
ਲੌਾਗੋਵਾਲ, 22 ਅਕਤੂਬਰ (ਵਿਨੋਦ) - ਸੰਤ ਲੌਾਗੋਵਾਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਾਡ ਟੈਕਨੌਲਜੀ ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ 58 ਵਿਦਿਆਰਥੀਆਂ ਦੀ ਬਹੁਕੌਮੀ ਕੰਪਨੀ ਇਨਫੋਸਿਸ ਵੱਲੋਂ ਰੋਜ਼ਗਾਰ ਲਈ ਚੋਣ ਕੀਤੀ ਹੈ | ਸਲਾਈਟ ਡਾਇਰੈਕਟਰ ਪ੍ਰੋ. ...
ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਸ੍ਰੀ ਲਲਿਤ ਕੁਮਾਰ ਗਰਗ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਿਉਹਾਰਾਂ ਦੇ ਸੀਜ਼ਨ ਵਿਚ ਧੜਾਧੜ ਮਿਲਾਵਟੀ ਮਠਿਆਈਆਂ ਅਤੇ ਹੋਰ ਵਿਅੰਜਨਾਂ ਨੂੰ ਰੋਕਣ ਲਈ ...
ਧੂਰੀ, 22 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਸ਼੍ਰੋ.ਅ. ਦਲ ਅੰਮਿ੍ਤਸਰ ਦੇ ਕੌਮੀ ਜਨਰਲ ਸਕੱਤਰ ਪੰਜਾਬ ਮਾ. ਕਰਨੈਲ ਸਿੰਘ ਨਾਰੀਕੇ ਨੇ ਧੂਰੀ ਵਿਖੇ ਸਮਾਗਮ ਵਿਚ ਸ਼ਿਰਕਤ ਸਮੇਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਲੋਕਾਂ ਦੇ ਪਿਆਰ ਅਤੇ ਸਤਿਕਾਰ ਦਾ ਅਦਬ ਕਰਦਿਆਂ ਪਾਰਟੀ ...
ਧਰਮਗੜ੍ਹ, 22 ਅਕਤੂਬਰ (ਗੁਰਜੀਤ ਸਿੰਘ ਚਹਿਲ) - ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਦਾ ਕਾਰਜਕਾਰੀ ਜਥੇਦਾਰ ਲਗਾਏ ਜਾਣ 'ਤੇ ਗੰ੍ਰਥੀ, ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਵਲੋਂ ...
ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਗੁਰਮਤਿ ਪ੍ਰਚਾਰਕ ਗ੍ਰੰਥੀ, ਰਾਗੀ ਸਭਾ ਅਤੇ ਭਰਾਤਰੀ ਸਿੱਖ ਜਥੇਬੰਦੀਆਂ ਦਾ ਵਫ਼ਦ ਬਾਬਾ ਬਚਿੱਤਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਸੰਦੀਪ ਗਰਗ ਨੂੰ ...
ਅਮਰਗੜ੍ਹ, 22 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਸਾਦੇ ਵਿਆਹ 'ਤੇ ਭੋਗ ਸਮਾਗਮਾਂ ਦਾ ਹੋਕਾ ਦੇਣ ਵਾਲੀ ਸਮਾਜ ਸੁਧਾਰ ਵੈੱਲਫੇਅਰ ਕਮੇਟੀ ਨੇ ਹਲਕਾ ਅਮਰਗੜ੍ਹ ਦੀਆਂ ਟੁੱਟੀਆਂ ਸੜਕਾਂ ਦਾ ਮੁੱਦਾ ਚੁੱਕਦਿਆਂ ਸੂਬਾ ਸਰਕਾਰ 'ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਕ ਪਾਸੇ ...
ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੀ.ਆਰ. ਟੀ.ਸੀ ਕਰਮਚਾਰੀ ਦਲ ਦੇ ਸਰਪ੍ਰਸਤ ਸ੍ਰੀ ਜਗਤਾਰ ਸਿੰਘ ਪੱਧਰ ਦੀ ਰਹਿਨੁਮਾਈ ਹੇਠ ਹੋਈ ਮੀਟਿੰਗ ਵਿਚ ਅਹੁਦੇਦਾਰਾਂ ਅਤੇ ਵਰਕਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ | ਇਸ ਮੌਕੇ ਸ੍ਰੀ ਪੰਧੇਰ ਨੇ ਵਰਕਰਾਂ ...
ਭਵਾਨੀਗੜ੍ਹ, 22 ਅਕਤੂਬਰ (ਜਰਨੈਲ ਸਿੰਘ ਮਾਝੀ) - ਲੰਮੇ ਸਮੇਂ ਤੋਂ ਰੈਗੂਲਰ ਦੀ ਮੰਗ ਨੰੂ ਲੈ ਕੇ ਸੰਘਰਸ਼ ਕਰ ਰਹੇ 5178 ਅਧਿਆਪਕਾਂ ਉਨ੍ਹਾਂ ਦੀਆਂ ਮੰਗਾਂ ਦੇ ਉਲਟ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਬਿਆਨ ਅਨੁਸਾਰ 2250 ਅਧਿਆਪਕਾਂ ਨੰੂ ਅਪ੍ਰੈਲ 2019 ...
ਨਦਾਮਪੁਰ, ਚੰਨੋਂ, 22 ਅਕਤੂਬਰ (ਹਰਜੀਤ ਸਿੰਘ ਨਿਰਮਾਣ)-ਨਦਾਮਪੁਰ ਨੇੜਲੇ ਪਿੰਡ ਨਕਟਾ ਵਿਖੇ ਅੱਜ ਇਕ 18-19 ਸਾਲਾ ਗ਼ਰੀਬ ਪਰਿਵਾਰ ਨਾਲ ਸੰਬੰਧਤ ਲੜਕੀ ਵਲੋਂ ਘਰ 'ਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਵਸਤੂ ਖਾ ਲੈਣ ਕਾਰਨ ਉਸ ਦੀ ਮੌਤ ਹੋ ਜਾਣ ਦਾ ...
ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਜੋ ਹਾਲਾਤ ਹਨ ਉਨ੍ਹਾਂ ਦੇ ਮੱਦੇਨਜ਼ਰ ਸ: ਪ੍ਰਕਾਸ਼ ਸਿੰਘ ਬਾਦਲ, ਸ: ਸੁਖਬੀਰ ਸਿੰਘ ਬਾਦਲ ਨੂੰ ਕਿਸੇ ...
ਘਰਾਚੋਂ, 22 ਅਕਤੂਬਰ (ਘੁਮਾਣ)-ਸਥਾਨਕ ਪਿੰਡ 'ਚ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਪਹੁੰਚੇ ਅਤੇ ਪਿੰਡ ਦੇ ਪਤਵੰਤਿਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੀਆਂ ਜੋ ਗ਼ਲਤੀਆਂ ਜਾਂ ਕਮੀਆਂ ਪਾਰਟੀ ਪੱਧਰ 'ਤੇ ਰਹੀਆਂ ਹਨ ਉਨ੍ਹਾਂ ਨੂੰ ...
ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੇਵਾ ਮੁਕਤ ਕਰਮਚਾਰੀ ਮਿਉਸਪਲ ਕਰਮਚਾਰੀ ਦਲ ਸੰਗਰੂਰ ਦੀ ਮੀਟਿੰਗ ਸ੍ਰੀ ਅਰਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਨਗਰ ਕੌਾਸਲ ਦੇ ਕੁਝ ਸੇਵਾ ਮੁਕਤ ਮੁਲਾਜ਼ਮਾਂ ਦੇ ਅਚਾਨਕ ਅਕਾਲ ਚਲਾਣੇ ਦੇ ਨਾਲ ਨਾਲ ...
ਸੰਦੌੜ, 22 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਵੱਡੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਨਜ਼ਦੀਕੀ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਬਾਬੇ ਸਿੰਘ ਸ਼ਹੀਦਾਂ ਦੇ ਸਥਾਨ 'ਤੇ ਬਾਬਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਨੌਜਵਾਨ ਸਭਾ ਵਲੋਂ ਵਿਰਸਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX