ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 2 hours ago
ਉਸਮਾਨਪੁਰ, 20 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਦੇਰ ਰਾਤ 10 ਦੇ ਕਰੀਬ ਸਤਲੁਜ ਦਰਿਆ ਦੇ ਤਾਜੋਵਾਲ-ਮੰਢਾਲਾ ਧੁੱਸੀ ਬੰਨ੍ਹ ਨੂੰ ਇਕ ਵਾਰ ਫਿਰ ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  1 day ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  1 day ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  1 day ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  1 day ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  1 day ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  1 day ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  1 day ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  1 day ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  1 day ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  1 day ago
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  1 day ago
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  1 day ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  1 day ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਸੰਗਰੂਰ

ਹਾਦਸੇ 'ਚ ਦੋ ਦੀ ਮੌਤ, ਇਕ ਜ਼ਖ਼ਮੀ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਸਤਨਾਮ ਸਿੰਘ ਦਮਦਮੀ)-ਪਟਿਆਲਾ-ਬਰਨਾਲਾ ਫਲਾਈਓਵਰ 'ਤੇ ਪਿੰਡ ਉਪਲੀ ਨਜ਼ਦੀਕ ਵਾਪਰੇ ਇਕ ਦਰਦਨਾਕ ਹਾਦਸੇ 'ਚ ਦੋ ਦੀ ਮੌਤ ਅਤੇ ਇਕ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਤਕਰੀਬਨ ਸਵੇਰੇ 8 ਕੁ ਵਜੇ ਵਾਪਰੇ ਇਸ ...

ਪੂਰੀ ਖ਼ਬਰ »

ਕਿਸਾਨ ਸਭਾ ਪਰਾਲੀ ਦੇ ਮੁੱਦੇ ਨੂੰ ਲੈ ਕੇ 25 ਨੂੰ ਦੇਵੇਗੀ ਧਰਨਾ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਸ੍ਰੀ ਗੁਰਚੇਤਨ ਸਿੰਘ ਵਾਸੀ ਅਤੇ ਕਾਰਜਕਾਰੀ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਕਰ ਕੇ ਕਿਸਾਨਾਂ ਉੱਤੇ ਦਿੱਤੇ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ 28 ਨੂੰ ਮੁੱਖ ਮੰਤਰੀ ਨਿਵਾਸ ਦਾ ਕਰਨਗੇ ਘਿਰਾਓ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਪੰਜਾਬੀ ਦੀ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਬਨਾਸਰ ਬਾਗ਼ ਵਿਖੇ ਹੋਈ | ਮੀਟਿੰਗ ਦੌਰਾਨ ਪਹੁੰਚੇ ਕੈਬਨਿਟ ਮੰਤਰੀ ਸਿੰਗਲਾ ਦੇ ...

ਪੂਰੀ ਖ਼ਬਰ »

ਸ਼ਤਰੰਜ ਐਸੋਸੀਏਸ਼ਨ ਖਿਡਾਰੀਆਂ ਨੂੰ ਕਰੇਗੀ ਸਨਮਾਨਿਤ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸ਼ਤਰੰਜ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਵਿਸ਼ਾਲ ਗਰਗ ਨੇ ਦੱਸਿਆ ਕਿ ਇਸ ਵਰੇ੍ਹ ਦੌਰਾਨ ਸਤਰੰਜ ਦੇ ਖੇਤਰ ਵਿਚ ਜਿਨ੍ਹਾਂ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਨੰੂ ਦਸੰਬਰ ਮਹੀਨੇ ਦੌਰਾਨ ...

ਪੂਰੀ ਖ਼ਬਰ »

ਸੂਬਾ ਪੱਧਰੀ ਮਹਾਰਾਜਾ ਅਗਰਸੈਨ ਜੈਯੰਤੀ 'ਚ ਪਹੁੰਚੀਆਂ ਅਹਿਮ ਸ਼ਖ਼ਸੀਅਤਾਂ

ਲਹਿਰਾਗਾਗਾ, 22 ਅਕਤੂਬਰ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਅਗਰਵਾਲ ਸਭਾ ਮਹਿਲਾ ਵਿੰਗ ਦੀ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਨੈਸ਼ਨਲ ਐਵਾਰਡੀ ਅਧਿਆਪਕਾ ਕਾਂਤਾ ਦੇਵੀ ਗੋਇਲ ਦੇ ਯਤਨਾਂ ਸਦਕਾ ਅੱਜ ਇੱਥੇ ਅਗਰਵਾਲ ਸਭਾ ਲਹਿਰਾਗਾਗਾ ਦੇ ਸਹਿਯੋਗ ਨਾਲ ਸੂਬਾ ਪੱਧਰੀ ...

ਪੂਰੀ ਖ਼ਬਰ »

ਫੂਡ ਐਾਡ ਸੇਫ਼ਟੀ ਟੀਮ ਨੇ ਗੱਡੀ ਘੇਰ ਕੇ ਘਿਓ ਅਤੇ ਤੇਲ ਦੇ ਸੈਂਪਲ ਭਰੇ

ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਧਾਲੀਵਾਲ, ਭੁੱਲਰ) - ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫੂਡ ਐਾਡ ਸੇਫ਼ਟੀ ਵਿਭਾਗ ਵੱਲੋਂ ਸਹਾਇਕ ਕਮਿਸ਼ਨਰ ਫੂਡ ਰਵਿੰਦਰ ਗਰਗ ਅਤੇ ਫੂਡ ਸੇਫ਼ਟੀ ਅਫ਼ਸਰ ਚਰਨਜੀਤ ਸਿੰਘ ਦੀ ਅਗਵਾਈ ਵਿਚ ਖਾਣ ਯੋਗ ਤੇਲ ਅਤੇ ਦੇਸੀ ਘਿਓ ਦੀ ਭਰੀ ਇੱਕ ...

ਪੂਰੀ ਖ਼ਬਰ »

ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ 30 ਨੂੰ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ)-ਦੋ ਕੁ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ-ਏ-ਸ਼ਰੀਫ ਦੀ ਬੇਅਦਬੀ ਦੀ ਵਾਪਰੀ ਘਟਨਾ ਸਬੰਧੀ ਮਲੇਰਕੋਟਲਾ ਪੁਲਿਸ ਥਾਣੇ ਵਿਖੇ ਦਰਜ ਮਾਮਲੇ ਦਾ ਸਾਹਮਣਾ ਕਰ ਰਹੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ...

ਪੂਰੀ ਖ਼ਬਰ »

ਪਟਾਕਿਆਂ ਦੀ ਵਿਕਰੀ ਲਈ ਅਸਥਾਈ ਲਾਇਸੰਸ ਲੈਣ ਲਈ 26 ਤੱਕ ਅਰਜ਼ੀਆਂ ਮੰਗੀਆਂ

ਸੰਗਰੂਰ, 22 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਤੋਂ ਮਿਲੀਆਂ ਹਦਾਇਤਾਂ ਅਨੁਸਾਰ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

76 ਹਜ਼ਾਰ ਦੀ ਨਕਦੀ ਸਣੇ ਜੂਆ ਖੇਡਦੇ 5 ਕਾਬੂ

ਸੰਗਰੂਰ, 22 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਤਾਸ਼ ਨਾਲ ਜੂਆ ਖੇਡਦੇ 5 ਵਿਅਕਤੀਆਂ ਨੰੂ 76 ਹਜ਼ਾਰ ਤੋਂ ਵੱਧ ਦੀ ਨਕਦੀ ਬਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਦੇ ਕਾਰਜਕਾਰੀ ਐਸ.ਐਚ.ਓ. ਗੁਰਤੇਜ ਸਿੰਘ ਨੇ ...

ਪੂਰੀ ਖ਼ਬਰ »

480 ਬੋਤਲਾਂ ਹਰਿਆਣਾ ਸ਼ਰਾਬ ਕਾਬੂ, ਮੁਲਜ਼ਮ ਫ਼ਰਾਰ

ਲਹਿਰਾਗਾਗਾ/ਚੋਟੀਆਂ, 22 ਅਕਤੂਬਰ (ਅਸ਼ੋਕ ਗਰਗ, ਪ੍ਰਵੀਨ ਖੋਖਰ) - ਪੁਲਿਸ ਚੌਾਕੀ ਚੋਟੀਆਂ ਦੀ ਪੁਲਿਸ ਨੇ ਇਕ ਇਨੋਵਾ ਗੱਡੀ ਵਿਚੋਂ ਭਾਰੀ ਮਾਤਰਾ ਵਿਚ ਹਰਿਆਣਾ ਦੇਸੀ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਡਾ. ਜਗਬੀਰ ਸਿੰਘ ਨੇ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਨਵਲ ਕੁਮਾਰ ਦੀ ਅਦਾਲਤ ਨੇ ਇਰਾਦਾ ਕਤਲ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਖਵੀਰ ਸਿੰਘ ਪੂਨੀਆਂ ਨੇ ਦੱਸਿਆ ਕਿ ਪੁਲਿਸ ਥਾਣਾ ਲਹਿਰਾ ਵਿਖੇ 23 ਜੂਨ 2018 ...

ਪੂਰੀ ਖ਼ਬਰ »

ਵਿਧਾਇਕ ਖੰਗੂੜਾ ਨੇ ਨਗਰ ਕੌ ਾਸਲ ਦਫ਼ਤਰ 'ਤੇ ਮਾਰਿਆ ਛਾਪਾ

ਧੂਰੀ, 22 ਅਕਤੂਬਰ (ਸੰਜੇ ਲਹਿਰੀ) - ਅੱਜ ਹਲਕਾ ਵਿਧਾਇਕ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਨਗਰ ਕੌਾਸਲ ਕਰਮਚਾਰੀਆਂ ਨੂੰ ਚੁਸਤ ਦਰੁਸਤ ਕਰਨ ਦੇ ਇਰਾਦੇ ਨਾਲ ਸਵੇਰੇ 9 ਵਜੇ ਤੋਂ 10 ਮਿੰਟ ਪਹਿਲਾਂ ਨਗਰ ਕੌਾਸਲ ਦਫ਼ਤਰ ਵਿਖੇ ...

ਪੂਰੀ ਖ਼ਬਰ »

ਫੁਕਰਾਪੰਥੀ ਗਾਇਕਾਂ ਨੂੰ ਇਲਾਕੇ 'ਚ ਨਹੀਂ ਵੜਨ ਦੇਵਾਂਗੇ- ਗੱਜਣਮਾਜਰਾ, ਸਰੌਦ

ਅਮਰਗੜ੍ਹ, 22 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਬੀਤੇ ਕੱਲ੍ਹ ਅਮਰਗੜ੍ਹ ਵਿਖੇ ਦਸਹਿਰਾ ਪ੍ਰੋਗਰਾਮ ਸਮੇਂ ਇਕ ਆਰਕੈਸਟਰਾ ਗਰੁੱਪ ਵਲੋਂ ਆਯੋਜਿਤ ਕੀਤੇ ਸਭਿਆਚਾਰਕ ਮੇਲੇ ਦੌਰਾਨ ਪ੍ਰਬੰਧਕਾਂ ਵਲੋਂ ਬੁਲਾਏ ਇਕ ਫੁਕਰਾਪੰਥੀ ਕਲਾਕਾਰ ਦੇ ਹਥਿਆਰਾਂ ਅਤੇ ਨਸ਼ੇ ਨੂੰ ...

ਪੂਰੀ ਖ਼ਬਰ »

ਸੂਬਾ ਤੇ ਕੇਂਦਰ ਸਰਕਾਰ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਪੰਜ ਹਜ਼ਾਰ ਪ੍ਰਤੀ ਏਕੜ ਅਦਾ ਕਰਨ- ਜੱਸੀ ਮੰਨਵੀਂ, ਸੀਰਾ ਬਨਭੋਰਾ

ਅਮਰਗੜ੍ਹ, 22 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਦੇ ਕਿਸਾਨ ਝੋਨੇ ਦੀ ਕਟਾਈ ਉਪਰੰਤ ਇਸ ਦੀ ਰਹਿੰਦ- ਖੂੰਹਦ ਦਾ ਨਿਪਟਾਰਾ ਕਰਨ ਲਈ ਮਹਿੰਗੇ ਭਾਅ ਦੀ ਮਸ਼ੀਨਰੀ ਖ਼ਰੀਦਣ ਤੋਂ ਅਸਮਰਥ ਹਨ ਜਿਸ ਕਰ ਕੇ ਕੇਂਦਰ ਸਰਕਾਰ ਦਾ ਇਹ ਇਖ਼ਲਾਕੀ ਫ਼ਰਜ਼ ਹੈ ਕਿ ਉਹ ਸੂਬਾਈ ...

ਪੂਰੀ ਖ਼ਬਰ »

'ਆਪ' ਦੀ ਕੋਰ ਕਮੇਟੀ ਦੀ ਬੈਠਕ ਅੱਜ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ) - ਪੰਜਾਬ ਵਾਸੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਤੋਂ ਅੱਕ ਚੁੱਕੇ ਹਨ ਕਿਉਂਕਿ ਇਨ੍ਹਾਂ ਦੋਵਾਂ ਨੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ ਹੈ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ...

ਪੂਰੀ ਖ਼ਬਰ »

ਕੁਦਰਤੀ ਇਲਾਜ ਪ੍ਰਣਾਲੀ ਸਬੰਧੀ ਸੈਮੀਨਾਰ

ਅਹਿਮਦਗੜ੍ਹ, 22 ਅਕਤੂਬਰ (ਪੁਰੀ, ਮਹੋਲੀ) - ਇਲਾਕੇ ਦੀਆਂ ਪ੍ਰਸਿੱਧ ਸਮਾਜ ਸੇਵੀ ਸੰਸਥਾ ਭਾਰਤੀਯ ਯੋਗ ਸੰਸਥਾਨ ਅਤੇ ਸ਼੍ਰੀ ਬਾਂਕੇ ਬਿਹਾਰੀ ਚੈਰੀਟੇਬਲ ਟਰੱਸਟ ਅਹਿਮਦਗੜ੍ਹ ਵਲੋਂ ਆਯੁਰਵੈਦਿਕ ਵਿਧੀ ਦੁਆਰਾ ਕੁਦਰਤੀ ਇਲਾਜ ਪ੍ਰਣਾਲੀ ਪ੍ਰਤੀ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਪਰਖ ਮੁਕਾਬਲੇ ਕਰਵਾਏ

ਅਹਿਮਦਗੜ੍ਹ, 22 ਅਕਤੂਬਰ (ਸੋਢੀ) - ਵਿਕਟੋਰੀਆ ਕਾਲਜ ਵਲੋਂ ਵਿਦਿਆਰਥਣਾਂ ਵੋਟ ਸਬੰਧੀ ਜਾਗਰੂਕ ਕਰਨ ਲਈ ਪਰਖ ਮੁਕਾਬਲੇ ਕਰਵਾਏ ਗਏ | ਸਿਮਰਨਜੀਤ ਕੌਰ, ਸੰਦੀਪ ਕੌਰ ਅਤੇ ਦਿਲਪ੍ਰੀਤ ਕੌਰ ਪੋ੍ਰਫੈਸਰਾਂ ਦੀ ਅਗਵਾਈ ਵਿਚ ਕਰਵਾਏ ਮੁਕਾਬਲਿਆਂ ਮੌਕੇ ਵਿਦਿਆਰਥਣਾਂ ਨੂੰ ਚਾਰ ਟੀਮਾਂ ਵਿਚ ਵੰਡਿਆ ਗਿਆ | ਜੱਜਾ ਦੀ ਭੂਮਿਕਾ ਪ੍ਰੋ. ਰੁਪਾਲੀ ਸ਼ਰਮਾ ਅਤੇ ਪ੍ਰੋ. ਕਿਰਨਜੀਤ ਕੌਰ ਨੇ ਨਿਭਾਈ ਅਤੇ ਪ੍ਰੋ: ਸੁਖਵਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਮੁਕਾਬਲੇ ਦੇ ਨਿਯਮਾਂ ਤੇ ਸ਼ਰਤਾਂ ਤੋਂ ਜਾਣੂ ਕਰਵਾਇਆ | ਇਸ ਸਮੇਂ ਕਾਲਜ ਦੇ ਜਨਰਲ ਸਕੱਤਰ ਅਮਨ ਢੰਡ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵੋਟਰਾਂ ਨੂੰ ਜਾਗਰੂਕ ਕਰਨ ਲਈ ਇਸ ਤਰ੍ਹਾਂ ਦੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਨੌਜਵਾਨ ਵੋਟਰ ਆਪਣੇ ਮੱਤ ਦਾ ਸਹੀ ਇਸਤੇਮਾਲ ਕਰ ਸਕੇ | ਕਾਲਜ ਦੇ ਪਿ੍ੰਸੀਪਲ ਬਿਪਨ ਸੇਠੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਅਪੀਲ ਕੀਤੀ | ਪ੍ਰਬੰਧਕ ਕਮੇਟੀ ਵਲੋਂ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ | ਇਸ ਮੌਕੇ ਕਾਲਜ ਦੇ ਚੇਅਰਮੈਨ ਸੰਜੇ ਢੰਡ, ਪ੍ਰਧਾਨ ਯੋਧਾ ਕੁਮਾਰ, ਮੀਤ ਪ੍ਰਧਾਨ ਮੁਕੇਸ਼ ਢੰਡ ਤੇ ਸੈਕਟਰੀ ਅਮਨ ਢੰਡ ਵਿਸ਼ੇਸ਼ ਤੌਰ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਸੰਦੌੜ ਖੇਡ ਮੇਲੇ 'ਤੇ ਭਿੜਨਗੀਆਂ ਚੋਟੀ ਦੀਆਂ ਕਬੱਡੀ ਅਤੇ ਫੁੱਟਬਾਲ ਦੀਆਂ ਟੀਮਾਂ

ਸੰਦੌੜ, 22 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸੱਚਖੰਡ ਵਾਸੀ ਸੰਤ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੌੜਾ ਸਾਹਿਬ ਵਾਲਿਆਂ ਦੀ ਯਾਦ ਵਿਚ ਯੰਗ ਸਪੋਰਟਸ ਐਾਡ ਵੈੱਲਫੇਅਰ ਕਲੱਬ ਸੰਦੌੜ ਵੱਲੋਂ ਪ੍ਰਵਾਸੀ ਪੰਜਾਬੀਆਂ ...

ਪੂਰੀ ਖ਼ਬਰ »

ਅਧਿਆਪਕਾਂ ਦੀ ਤਨਖ਼ਾਹ 'ਚ ਕੀਤੀ ਗਈ ਕਟੌਤੀ ਦਾ ਫ਼ੈਸਲਾ ਤੁਰੰਤ ਵਾਪਸ ਹੋਵੇ -ਅਮਨਵੀਰ ਚੈਰੀ

ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਹੈਂਡਬਾਲ ਐਸੋਸੀਏਸ਼ਨ ਆਫ਼ ਇੰਡੀਆ ਦੇ ਕੌਮੀ ਮੀਤ ਪ੍ਰਧਾਨ ਸ੍ਰ ਅਮਨਵੀਰ ਸਿੰਘ ਚੈਰੀ ਨੇ ਅੱਜ ਸਥਾਨਕ ਕੌਾਸਲਰ ਮੈਡਮ ਕਾਂਤਾ ਪੱਪਾ ਦੇ ਨਿਵਾਸ ਸਥਾਨ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਭਦੌੜ, 22 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ ਗਏ ਪੀ. ਜੀ. ਡੀ. ਸੀ. ਏ. ਸਮੈਸਟਰ ਦੂਜਾ ਦੇ ਨਤੀਜੇ ਵਿਚ ਮੀਰੀ ਪੀਰੀ ਖ਼ਾਲਸਾ ਕਾਲਜ ਭਦÏੜ ਦੇ ਵਿਦਿਆਰਥੀਆਂ ਨੇ ਵਧੀਆ ਪੁਜ਼ੀਸ਼ਨਾਂ ਹਾਸਲ ਕੀਤੀਆਂ | ਕੰਪਿਊਟਰ ਵਿਭਾਗ ਦੇ ...

ਪੂਰੀ ਖ਼ਬਰ »

ਤੂਰ ਨੇ ਸਕੇਟਿੰਗ ਮੁਕਾਬਲੇ 'ਚੋਂ ਤਗਮੇ ਜਿੱਤੇ

ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਭੁੱਲਰ, ਧਾਲੀਵਾਲ) - ਓਪਨ ਸਟੇਟ ਸਕੇਟਿੰਗ ਮੁਕਾਬਲੇ 'ਚੋਂ ਸੁਨਾਮ ਦੇ ਗੁਰਸ਼ਾਨ ਸਿੰਘ ਤੂਰ ਪੁੱਤਰ ਰਜਿੰਦਰ ਸਿੰਘ ਤੂਰ ਨੇ ਦੋ ਸੋਨੇ ਸਮੇਤ ਤਿੰਨ ਤਗਮੇ ਜਿੱਤ ਕੇ ਆਪਣੇ ਮਾਤਾ ਪਿਤਾ ਅਤੇ ਸੰਗਰੂਰ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਦੀ ਤਹਿਸੀਲ ਪੱਧਰੀ ਮੀਟਿੰਗ

ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਕੁਲ ਹਿੰਦ ਕਿਸਾਨ ਸਭਾ ਦੀ ਤਹਿਸੀਲ ਬਰਨਾਲਾ ਦੀ ਮੀਟਿੰਗ ਸਾਥੀ ਨਿਰੰਜਨ ਸਿੰਘ ਠੀਕਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਗੁਰਦੇਵ ਸਿੰਘ ਦਰਦੀ, ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਨੇ ...

ਪੂਰੀ ਖ਼ਬਰ »

ਤਿਉਹਾਰੀ ਸੀਜ਼ਨ 'ਚ ਬਾਜ਼ਾਰਾਂ ਵਿਚ ਨਕਲੀ ਮਠਿਆਈਆਂ ਦੀ ਭਰਮਾਰ

ਧੂਰੀ, 22 ਅਕਤੂਬਰ (ਸੰਜੇ ਲਹਿਰੀ)-ਆਪਣੀ ਆਬੋ ਹਵਾ, ਸ਼ੁੱਧ ਪੌਣ-ਪਾਣੀ, ਸ਼ੁੱਧ ਦੁੱਧ-ਘਿਓ, ਮਹਿਮਾਨ ਨਿਵਾਜੀ, ਤੰਦਰੁਸਤੀ ਅਤੇ ਦਰਿਆਦਿਲੀ ਦੇ ਦਮ 'ਤੇ ਕਿਸੇ ਵੇਲੇ ਪੰਜਾਬ ਦੇਸ਼ ਭਰ ਦੇ ਕਈ ਸੂਬਿਆਂ ਤੋਂ ਮੋਹਰੀ ਸੀ ਅਤੇ ਗੁਰੂਆਂ-ਪੀਰਾਂ ਦੇ ਨਾਂਅ 'ਤੇ ਵੱਸਣ ਵਾਲਾ ਪੰਜਾਬ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੀ ਇਕ ਭਰਵੀਂ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਮੁੱਖ ਕੋਆਰਡੀਨੇਟਰ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਪੰਘੂੜੇ 'ਚੋਂ ਮਿਲੀ ਨਵਜੰਮੀ ਬੱਚੀ

ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਜੱਚਾ ਬੱਚਾ ਸਿਵਲ ਹਸਪਤਾਲ ਬਰਨਾਲਾ ਦੇ ਬਾਹਰ ਬਣੇ ਪੰਘੂੜੇ ਵਿਚ ਕੋਈ ਅਣਪਛਾਤਾ ਵਿਅਕਤੀ ਨਵਜੰਮੀ ਬੱਚੀ ਛੱਡ ਕੇ ਚਲਾ ਗਿਆ | ਜਿਸ ਤੋਂ ਬਾਅਦ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਅਤੇ ਐਸ.ਐਮ.ਓ. ਡਾ: ਜਸਵੀਰ ਸਿੰਘ ਔਲਖ ਵਲੋਂ ਨਵਜੰਮੀ ...

ਪੂਰੀ ਖ਼ਬਰ »

ਐਕਸੀਅਨ ਹਰਵੇਲ ਸਿੰਘ ਧਾਲੀਵਾਲ ਨੂੰ ਕੀਤਾ ਸਨਮਾਨਿਤ

ਭਦੌੜ, 23 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਉੱਘੇ ਸੋਸ਼ਲ ਵਰਕਰ ਐਕਸੀਅਨ ਹਰਵੇਲ ਸਿੰਘ ਧਾਲੀਵਾਲ ਵਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਦਸਮੇਸ਼ ਪਬਲਿਕ ਸਕੂਲ ਵਿਖੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਪਟਿਆਲਾ ਦੀ 56ਵੀਂ ਸਾਲਾਨਾ ਅਥਲੈਟਿਕ ਮੀਟ 'ਚ ਦਮਨੀਤ ਸਿੰਘ ਨੇ ਸੋਨ ਤਗਮਾ ਜਿੱਤਿਆ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 56ਵੀਂ ਸਾਲਾਨਾ ਅਥਲੈਟਿਕ ਮੀਟ ਵਿਚ ਯੂਨੀਵਰਸਿਟੀ ਕਾਲਜ ਬਰਨਾਲਾ ਦੇ ਹੋਣਹਾਰ ਕੌਮਾਂਤਰੀ ਖਿਡਾਰੀ ਦਮਨੀਤ ਸਿੰਘ ਨੇ ਹੈਮਰ ਥ੍ਰੋਅ ਦੇ ਮੁਕਾਬਲੇ ਵਿਚ 57.90 ਮੀਟਰ ਦੂਰੀ 'ਤੇ ਗੋਲਾ ਸੱੁਟ ਕੇ ...

ਪੂਰੀ ਖ਼ਬਰ »

ਨਿਊ ਜੈ ਮਾਤਾ ਦਾਤੀ ਕਲੱਬ ਵਲੋਂ 13ਵਾਂ ਵਿਸ਼ਾਲ ਭਗਵਤੀ ਜਾਗਰਣ ਭਲਕੇ

ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ 13 ਵਾਂ ਵਿਸ਼ਾਲ ਭਗਵਤੀ ਜਾਗਰਣ 24 ਅਕਤੂਬਰ ਦਿਨ ਬੁੱਧਵਾਰ ਨੂੰ ਮਾਤਾ ਦਾਤੀ ਮੰਦਰ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਇਸ ਧਾਰਮਿਕ ਸਮਾਗਮ ਦੇ ਕਾਰਡ ਕਲੱਬ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੇ ਬੱਚਿਆਂ ਨੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੀ ਯਾਤਰਾ ਕੀਤੀ

ਭਦੌੜ, 22 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਕੂਲੀ ਬੱਚਿਆਂ ਨੂੰ ਧਰਮ ਅਤੇ ਇਤਿਹਾਸ ਸਬੰਧੀ ਜਾਣਕਾਰੀ ਹਿਤ ਦਸਮੇਸ਼ ਪਬਲਿਕ ਸਕੂਲ ਦੇ ਛੋਟੇ ਬੱਚਿਆਂ ਨੰੂ ਰੋਜ਼ਾ ਧਾਰਮਿਕ ਦੌਰਾ ਕਰਵਾਇਆ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਸਰਪ੍ਰਸਤੀ ਹੇਠ ਅਤੇ ...

ਪੂਰੀ ਖ਼ਬਰ »

ਲੌ ਾਗਪੁਰੀ ਸਕੂਲ ਦੇ ਜੇਤੂ ਖਿਡਾਰੀਆਂ ਦਾ ਸਨਮਾਨ

ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੇ ਜ਼ੋਨ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਧਾਨ ਸੰਤ ...

ਪੂਰੀ ਖ਼ਬਰ »

28 ਦੇ ਪਟਿਆਲੇ ਧਰਨੇ ਸਬੰਧੀ ਅਧਿਆਪਕਾਂ ਨੂੰ ਕੀਤਾ ਗਿਆ ਲਾਮਬੰਦ

ਸੰਗਰੂਰ, 22 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਅਧਿਆਪਕ ਦਲ ਪੰਜਾਬ ਦੇ ਵਰਕਰਾਂ ਵਿੱਚ ਕਾਂਗਰਸ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸੇ ਰੋਸ ਕਾਰਨ 28 ਅਕਤੂਬਰ ਨੂੰ ...

ਪੂਰੀ ਖ਼ਬਰ »

ਛਪਾਰ ਕਾਨਫ਼ਰੰਸ ਅੱਜ

ਅਹਿਮਦਗੜ੍ਹ, 22 ਅਕਤੂਬਰ (ਪੁਰੀ) - ਪੰਜਾਬ ਦੇ ਪ੍ਰਸਿੱਧ ਮੇਲਾ ਛਪਾਰ ਵਿਖੇ ਇਸ ਵਾਰ ਭਾਰੀ ਬਰਸਾਤ ਕਾਰਨ ਕਮਿਊਨਿਸਟ ਪਾਰਟੀਆਂ ਆਪਣੀ ਕਾਨਫਰੰਸ ਨਹੀਂ ਕਰ ਸਕੀਆ | ਇਸੇ ਕਾਰਨ ਅੱਜ 23 ਅਕਤੂਬਰ ਨੂੰ ਛੋਟੇ ਮੇਲੇ ਮੌਕੇ ਛਪਾਰ ਵਿਖੇ ਕਾਨਫਰੰਸ ਕੀਤੀ ਜਾ ਰਹੀ ਹੈ | ਕੁਲ ਹਿੰਦ ...

ਪੂਰੀ ਖ਼ਬਰ »

ਪਹਿਲਾ ਵਿਸ਼ਾਲ ਕੁਸ਼ਤੀ ਦੰਗਲ ਅੱਜ

ਸੰਗਰੂਰ, 22 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਨਗਨ ਬਾਬਾ ਸ੍ਰੀ ਸਾਹਿਬ ਦਾਸ ਜੀ ਦੀ ਬਰਸੀ ਸਬੰਧੀ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੇ ਅਖੀਰਲੇ ਦਿਨ 23 ਅਕਤੂਬਰ ਨੂੰ ਪਹਿਲੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾ ...

ਪੂਰੀ ਖ਼ਬਰ »

ਗਾਗਾ ਕਬੱਡੀ ਕੱਪ ਉੱਪਰ ਦਿੜ੍ਹਬਾ ਦੀ ਟੀਮ ਨੇ ਕੀਤਾ ਕਬਜ਼ਾ

ਲਹਿਰਾਗਾਗਾ, 22 ਅਕਤੂਬਰ (ਅਸ਼ੋਕ ਗਰਗ) - ਯੂਥ ਸਪੋਰਟਸ ਕਲੱਬ ਪਿੰਡ ਗਾਗਾ ਵਲੋਂ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਦੋ ਰੋਜ਼ਾ 10ਵਾਂ ਕਬੱਡੀ ਟੂਰਨਾਮੈਂਟ ਪਿੰਡ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੇ ਆਸ-ਪਾਸ ਦੀਆਂ 195 ਟੀਮਾਂ ...

ਪੂਰੀ ਖ਼ਬਰ »

ਜਾਨਵਰਾਂ ਦੀ ਸੁਰੱਖਿਆ ਸਬੰਧੀ ਸੈਮੀਨਾਰ

ਮੂਨਕ, 22 ਅਕਤੂਬਰ (ਗਮਦੂਰ ਧਾਲੀਵਾਲ) - ਯੂਨੀਵਰਸਿਟੀ ਕਾਲਜ ਮੂਨਕ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੇ ਪੰਜਵੇਂ ਦਿਨ ਹੂਮੇਨ ਸੁਸਾਇਟੀ ਇੰਟਰਨੈਸ਼ਨਲ (ਐਚ.ਐਸ.ਆਈ.) ਦੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਇਕ ਟੀਮ ਪੰਹੁਚੀ | ਇਸ ਮੌਕੇ ਦਵਿੰਦਰ ਸਿੰਘ (ਐਚ.ਐਸ.ਆਈ.) ਨੇ ...

ਪੂਰੀ ਖ਼ਬਰ »

ਬੇਗੋਵਾਲ ਨੇ ਮੁਕਾਬਲਿਆਂ 'ਚ ਨਾਮਣਾ ਖੱਟਿਆ

ਕੁੱਪ ਕਲਾਂ, 22 ਅਕਤੂਬਰ (ਰਵਿੰਦਰ ਸਿੰਘ ਬਿੰਦਰਾ)-ਸੰਤ ਬਾਬਾ ਭਗਵਾਨ ਸਿੰਘ ਪਬਲਿਕ ਸੀਨੀ: ਸੈਕੰਡਰੀ ਸਕੂਲ ਬੇਗੋਵਾਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ'ਚ ਨਾਮਣਾ ਖੱਟ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪ੍ਰਾਪਤ ਵੇਰਵੇ ...

ਪੂਰੀ ਖ਼ਬਰ »

ਸਪੋਰਟਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ

ਲਹਿਰਾਗਾਗਾ, 22 ਅਕਤੂਬਰ (ਸੂਰਜ ਭਾਨ ਗੋਇਲ) - ਯੂਥ ਕਾਂਗਰਸ ਲੋਕ ਸਭਾ ਹਲਕਾ ਸੰਗਰੂਰ ਪ੍ਰਧਾਨ ਰਾਹੁਲਇੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਲਾਲ ਸਿੰਘ ਲਾਲੀ ਸਪੋਰਟਸ ਐਾਡ ਵੈੱਲਫੇਅਰ ਕਲੱਬ ਲਹਿਰਾਗਾਗਾ ਦੀ ਸਾਲ 2018-19 ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ...

ਪੂਰੀ ਖ਼ਬਰ »

'ਆਪ' ਮਲੇਰਕੋਟਲਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਇਕ ਹਫ਼ਤੇ ਅੰਦਰ ਨਿਯੁਕਤ ਕਰ ਦੇਵੇਗੀ-ਢਿੱਲੋਂ

ਮਲੇਰਕੋਟਲਾ, 22 ਅਕਤੂਬਰ (ਕੁਠਾਲਾ)-ਅੱਜ ਸਥਾਨਕ ਬਹਾਵਲਪੁਰੀ ਧਰਮਸ਼ਾਲਾ ਵਿਖੇ ਆਮ ਆਦਮੀ ਪਾਰਟੀ ਹਲਕਾ ਮਲੇਰਕੋਟਲਾ ਦੇ ਵਲੰਟੀਅਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮਾਲਵਾ ਜ਼ੋਨ ਇੰਚਾਰਜ ਦਲਵੀਰ ਸਿੰਘ ਢਿੱਲੋਂ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਨਿਯੁਕਤੀ ਪੱਤਰ ਦੇਣ ਦੀ ਕੀਤੀ ਮੰਗ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਡੀ.ਸੀ. ਕੰਪਲੈਕਸ ਸੰਗਰੂਰ ਵਿਖੇ ਸਟੇਨੋਟਾਈਪਿਸਟ ਟੈਸਟ ਪਾਸ ਵਿਦਿਆਰਥੀਆਂ ਦਾ ਇਕੱਠ ਸਟੈਨੋਟਾਈਪਿਸਟ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਹੋਇਆ ਜਿਸ ਵਿਚ ਪੰਜਾਬ ਸਰਕਾਰ ਅਤੇ ਸਕੱਤਰ ਅਧੀਨ ਸੇਵਾਵਾਂ ...

ਪੂਰੀ ਖ਼ਬਰ »

ਜੀ.ਜੀ.ਐਸ. ਸਕੂਲ ਵਿਚ ਵਾਦ-ਵਿਵਾਦ ਮੁਕਾਬਲੇ ਕਰਵਾਏ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਸੰਗਰੂਰ ਵਿਖੇ ਸਕੂਲ ਦੇ ਪਹਿਲੇ ਪਿ੍ੰਸੀਪਲ ਸ. ਹਰਪਾਲ ਸਿੰਘ ਦੀ ਯਾਦ ਵਿਚ ਅੰਤਰ ਸਕੂਲ ਇੰਗਲਿਸ਼ ਡੀਬੇਟ ਕਰਵਾਈ ਗਈ ਜਿਸ ਵਿਚ ਪੂਰੇ ਪੰਜਾਬ ਵਿਚੋਂ ਕੁਲ ਅੱਠ ਟੀਮਾਂ ...

ਪੂਰੀ ਖ਼ਬਰ »

ਸਲਾਈਟ ਦੇ 58 ਵਿਦਿਆਰਥੀਆਂ ਦੀ ਰੁਜ਼ਗਾਰ ਲਈ ਚੋਣ

ਲੌਾਗੋਵਾਲ, 22 ਅਕਤੂਬਰ (ਵਿਨੋਦ) - ਸੰਤ ਲੌਾਗੋਵਾਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਾਡ ਟੈਕਨੌਲਜੀ ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ 58 ਵਿਦਿਆਰਥੀਆਂ ਦੀ ਬਹੁਕੌਮੀ ਕੰਪਨੀ ਇਨਫੋਸਿਸ ਵੱਲੋਂ ਰੋਜ਼ਗਾਰ ਲਈ ਚੋਣ ਕੀਤੀ ਹੈ | ਸਲਾਈਟ ਡਾਇਰੈਕਟਰ ਪ੍ਰੋ. ...

ਪੂਰੀ ਖ਼ਬਰ »

ਮਿਲਾਵਟੀ ਮਠਿਆਈਆਂ ਦੀ ਵਿਕਰੀ 'ਤੇ ਭਾਜਪਾ ਆਗੂ ਨੇ ਪ੍ਰਗਟਾਈ ਚਿੰਤਾ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਸ੍ਰੀ ਲਲਿਤ ਕੁਮਾਰ ਗਰਗ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਿਉਹਾਰਾਂ ਦੇ ਸੀਜ਼ਨ ਵਿਚ ਧੜਾਧੜ ਮਿਲਾਵਟੀ ਮਠਿਆਈਆਂ ਅਤੇ ਹੋਰ ਵਿਅੰਜਨਾਂ ਨੂੰ ਰੋਕਣ ਲਈ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ 2019 ਦੀਆਂ ਲੋਕ ਸਭਾ ਚੋਣਾਂ ਲਈ ਸੰਗਰੂਰ ਤੋਂ ਚੋਣ ਲੜਨਗੇ-ਮਾ. ਨਾਰੀਕੇ

ਧੂਰੀ, 22 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਸ਼੍ਰੋ.ਅ. ਦਲ ਅੰਮਿ੍ਤਸਰ ਦੇ ਕੌਮੀ ਜਨਰਲ ਸਕੱਤਰ ਪੰਜਾਬ ਮਾ. ਕਰਨੈਲ ਸਿੰਘ ਨਾਰੀਕੇ ਨੇ ਧੂਰੀ ਵਿਖੇ ਸਮਾਗਮ ਵਿਚ ਸ਼ਿਰਕਤ ਸਮੇਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਲੋਕਾਂ ਦੇ ਪਿਆਰ ਅਤੇ ਸਤਿਕਾਰ ਦਾ ਅਦਬ ਕਰਦਿਆਂ ਪਾਰਟੀ ...

ਪੂਰੀ ਖ਼ਬਰ »

ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖ਼ਤ ਦਾ ਜਥੇਦਾਰ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਧਰਮਗੜ੍ਹ, 22 ਅਕਤੂਬਰ (ਗੁਰਜੀਤ ਸਿੰਘ ਚਹਿਲ) - ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਦਾ ਕਾਰਜਕਾਰੀ ਜਥੇਦਾਰ ਲਗਾਏ ਜਾਣ 'ਤੇ ਗੰ੍ਰਥੀ, ਰਾਗੀ ਅਤੇ ਪ੍ਰਚਾਰਕ ਸਿੰਘ ਸਭਾ ਵਲੋਂ ...

ਪੂਰੀ ਖ਼ਬਰ »

ਸਿੱਖ ਆਗੂਆਂ ਿਖ਼ਲਾਫ਼ ਦਰਜ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਦੇ ਕਾਰਕੁਨ ਪੁਲਿਸ ਮੁਖੀ ਨੂੰ ਮਿਲੇ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਗੁਰਮਤਿ ਪ੍ਰਚਾਰਕ ਗ੍ਰੰਥੀ, ਰਾਗੀ ਸਭਾ ਅਤੇ ਭਰਾਤਰੀ ਸਿੱਖ ਜਥੇਬੰਦੀਆਂ ਦਾ ਵਫ਼ਦ ਬਾਬਾ ਬਚਿੱਤਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਡਾ: ਸੰਦੀਪ ਗਰਗ ਨੂੰ ...

ਪੂਰੀ ਖ਼ਬਰ »

ਸਮਾਜ ਸੁਧਾਰ ਵੈੱਲਫ਼ੇਅਰ ਕਮੇਟੀ ਨੇ ਚੁੱਕਿਆ ਟੁੱਟੀਆਂ ਸੜਕਾਂ ਦਾ ਮੁੱਦਾ ਸੰਗਰੂਰ ਤੋਂ ਅਮਰਗੜ੍ਹ ਹੋਇਆ 50 ਕਿੱਲੋਮੀਟਰ ਦੂਰ

ਅਮਰਗੜ੍ਹ, 22 ਅਕਤੂਬਰ (ਸੁਖਜਿੰਦਰ ਸਿੰਘ ਝੱਲ) - ਸਾਦੇ ਵਿਆਹ 'ਤੇ ਭੋਗ ਸਮਾਗਮਾਂ ਦਾ ਹੋਕਾ ਦੇਣ ਵਾਲੀ ਸਮਾਜ ਸੁਧਾਰ ਵੈੱਲਫੇਅਰ ਕਮੇਟੀ ਨੇ ਹਲਕਾ ਅਮਰਗੜ੍ਹ ਦੀਆਂ ਟੁੱਟੀਆਂ ਸੜਕਾਂ ਦਾ ਮੁੱਦਾ ਚੁੱਕਦਿਆਂ ਸੂਬਾ ਸਰਕਾਰ 'ਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਕ ਪਾਸੇ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ 28 ਦੇ ਧਰਨੇ ਨੂੰ ਲੈ ਕੇ ਹੋਈ ਇਕੱਤਰਤਾ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੀ.ਆਰ. ਟੀ.ਸੀ ਕਰਮਚਾਰੀ ਦਲ ਦੇ ਸਰਪ੍ਰਸਤ ਸ੍ਰੀ ਜਗਤਾਰ ਸਿੰਘ ਪੱਧਰ ਦੀ ਰਹਿਨੁਮਾਈ ਹੇਠ ਹੋਈ ਮੀਟਿੰਗ ਵਿਚ ਅਹੁਦੇਦਾਰਾਂ ਅਤੇ ਵਰਕਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ | ਇਸ ਮੌਕੇ ਸ੍ਰੀ ਪੰਧੇਰ ਨੇ ਵਰਕਰਾਂ ...

ਪੂਰੀ ਖ਼ਬਰ »

5178 ਅਧਿਆਪਕਾਂ ਨੂੰ ਨਿਯਮਾਂ ਵਿਰੁੱਧ ਅਪ੍ਰੈਲ 2019 ਤੋਂ ਰੈਗੂਲਰ ਕਰਨ ਦੀ ਨਿਖੇਧੀ

ਭਵਾਨੀਗੜ੍ਹ, 22 ਅਕਤੂਬਰ (ਜਰਨੈਲ ਸਿੰਘ ਮਾਝੀ) - ਲੰਮੇ ਸਮੇਂ ਤੋਂ ਰੈਗੂਲਰ ਦੀ ਮੰਗ ਨੰੂ ਲੈ ਕੇ ਸੰਘਰਸ਼ ਕਰ ਰਹੇ 5178 ਅਧਿਆਪਕਾਂ ਉਨ੍ਹਾਂ ਦੀਆਂ ਮੰਗਾਂ ਦੇ ਉਲਟ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਬਿਆਨ ਅਨੁਸਾਰ 2250 ਅਧਿਆਪਕਾਂ ਨੰੂ ਅਪ੍ਰੈਲ 2019 ...

ਪੂਰੀ ਖ਼ਬਰ »

ਲੜਕੀ ਨੇ ਕਰਜ਼ੇ ਤੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋਣ ਕਾਰਨ ਜ਼ਹਿਰੀਲੀ ਵਸਤੂ ਨਿਗਲੀ, ਮੌਤ

ਨਦਾਮਪੁਰ, ਚੰਨੋਂ, 22 ਅਕਤੂਬਰ (ਹਰਜੀਤ ਸਿੰਘ ਨਿਰਮਾਣ)-ਨਦਾਮਪੁਰ ਨੇੜਲੇ ਪਿੰਡ ਨਕਟਾ ਵਿਖੇ ਅੱਜ ਇਕ 18-19 ਸਾਲਾ ਗ਼ਰੀਬ ਪਰਿਵਾਰ ਨਾਲ ਸੰਬੰਧਤ ਲੜਕੀ ਵਲੋਂ ਘਰ 'ਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਵਸਤੂ ਖਾ ਲੈਣ ਕਾਰਨ ਉਸ ਦੀ ਮੌਤ ਹੋ ਜਾਣ ਦਾ ...

ਪੂਰੀ ਖ਼ਬਰ »

ਲੋਕ–ਰੋਹ ਨੂੰ ਦੇਖਦਿਆਂ ਸਰਕਾਰ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਨੂੰ ਨਜ਼ਰਬੰਦ ਕਰੇ-ਮਾਨ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਜੋ ਹਾਲਾਤ ਹਨ ਉਨ੍ਹਾਂ ਦੇ ਮੱਦੇਨਜ਼ਰ ਸ: ਪ੍ਰਕਾਸ਼ ਸਿੰਘ ਬਾਦਲ, ਸ: ਸੁਖਬੀਰ ਸਿੰਘ ਬਾਦਲ ਨੂੰ ਕਿਸੇ ...

ਪੂਰੀ ਖ਼ਬਰ »

ਭਗਵੰਤ ਮਾਨ ਨੇ 'ਘਰਾਚੋਂ ਲੋਕਾਂ ਨਾਲ ਖੁੱਲ੍ਹ ਕੇ ਕੀਤੀ ਗੱਲਬਾਤ'

ਘਰਾਚੋਂ, 22 ਅਕਤੂਬਰ (ਘੁਮਾਣ)-ਸਥਾਨਕ ਪਿੰਡ 'ਚ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਪਹੁੰਚੇ ਅਤੇ ਪਿੰਡ ਦੇ ਪਤਵੰਤਿਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੀਆਂ ਜੋ ਗ਼ਲਤੀਆਂ ਜਾਂ ਕਮੀਆਂ ਪਾਰਟੀ ਪੱਧਰ 'ਤੇ ਰਹੀਆਂ ਹਨ ਉਨ੍ਹਾਂ ਨੂੰ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਹੋਈ ਇਕੱਤਰਤਾ

ਸੰਗਰੂਰ, 22 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੇਵਾ ਮੁਕਤ ਕਰਮਚਾਰੀ ਮਿਉਸਪਲ ਕਰਮਚਾਰੀ ਦਲ ਸੰਗਰੂਰ ਦੀ ਮੀਟਿੰਗ ਸ੍ਰੀ ਅਰਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਨਗਰ ਕੌਾਸਲ ਦੇ ਕੁਝ ਸੇਵਾ ਮੁਕਤ ਮੁਲਾਜ਼ਮਾਂ ਦੇ ਅਚਾਨਕ ਅਕਾਲ ਚਲਾਣੇ ਦੇ ਨਾਲ ਨਾਲ ...

ਪੂਰੀ ਖ਼ਬਰ »

ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਦਸਤਾਰ ਮੁਕਾਬਲੇ ਕਰਵਾਏ

ਸੰਦੌੜ, 22 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਵੱਡੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਨਜ਼ਦੀਕੀ ਪਿੰਡ ਅਬਦੁੱਲਾਪੁਰ ਚੁਹਾਣੇ ਵਿਖੇ ਬਾਬੇ ਸਿੰਘ ਸ਼ਹੀਦਾਂ ਦੇ ਸਥਾਨ 'ਤੇ ਬਾਬਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਨੌਜਵਾਨ ਸਭਾ ਵਲੋਂ ਵਿਰਸਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX