ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਵਿਜੀਲੈਂਸ ਬਿਊਰੋ ਵਲੋਂ ਅੱਜ ਪੁਲਿਸ ਥਾਣਾ ਫ਼ਿਰੋਜ਼ਪੁਰ ਛਾਉਣੀ ਦੀ ਚੌਕੀ ਵਸਤੀ ਟੈਂਕਾਂ ਵਾਲੀ ਦੇ ਇੰਚਾਰਜ ਸਤਨਾਮ ਸਿੰਘ ਸਹਾਇਕ ਥਾਣੇਦਾਰ ਨੂੰ ਇਕ ਜ਼ਮੀਨ ਦੀ ਖਰੀਦ-ਵੇਚ ਦੇ ਦਰਜ ਹੋਏ ਮੁਕੱਦਮੇ ਦੇ ਚਲਾਨ ਪੇਸ਼ ...
ਅਬੋਹਰ, 22 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਮਾਜ ਸੇਵੀ ਸੰਸਥਾ ਸ੍ਰੀ ਗੁਰੂ ਨਾਨਕ ਮੋਦੀਖ਼ਾਨਾ ਸੁਸਾਇਟੀ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅੰਗਦਦੇਵ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਸੁਸਾਇਟੀ ਵਲੋਂ ਚਰਨਜੀਤ ਸਿੰਘ, ...
ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਦਿਹਾਤੀ ਮਜ਼ਦੂਰ ਸਭਾ ਵਲੋਂ ਅੱਜ ਮੰਗਾਂ ਨੂੰ ਲੈ ਕੇ ਖੂਈਆਂ ਸਰਵਰ ਦੇ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਧਰਨਾ ਲਗਾਇਆ ਗਿਆ | ਇਸ ਮੌਕੇ ਮਜ਼ਦੂਰਾਂ ਨੇ ਕਿਹਾ ਕਿ ਖੂਈਆਂ ਸਰਵਰ ਤੇ ਤੇਲੂਪੁਰਾ ਵਿਖੇ ਨਵੇਂ ਕੰਮਾਂ ਦੇ ਮਸਟਰੋਲ ...
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਬਲੱਡ ਡੋਨੇਸ਼ਨ ਸੁਸਾਇਟੀ ਫ਼ਾਜ਼ਿਲਕਾ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਰੇਲ ਹਾਦਸੇ ਦਾ ਸ਼ਿਕਾਰ ਹੋਏ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਲਈ ਕੈਂਡਲ ਮਾਰਚ ਕੱਢਿਆ ਗਿਆ | ਇਸ ਤੋਂ ਪਹਿਲਾ ਸਥਾਨਕ ਚੌਾਕ ਘੰਟਾਘਰ ਵਿਖੇ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ 'ਚ ਪਟਾਕਿਆਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਲਈ ਆਰਜ਼ੀ ਲਾਇਸੈਂਸ ਜਾਰੀ ਕੀਤੇ ...
ਤਲਵੰਡੀ ਭਾਈ, 22 ਅਕਤੂਬਰ (ਰਵਿੰਦਰ ਸਿੰਘ ਬਜਾਜ)- ਇੱਥੋਂ ਦੇ ਨਜ਼ਦੀਕੀ ਪਿੰਡ ਘੱਲ ਖ਼ੁਰਦ ਵਿਖੇ ਬੀਤੀ ਰਾਤ ਪਰਾਲੀ ਨਾਲ ਭਰੇ ਇਕ ਟਰੈਕਟਰ ਟਰਾਲੇ ਨੂੰ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ਅਨੁਸਾਰ ਕਿਸਾਨ ਮੇਲਾ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਘੱਲ ...
ਲੱਖੋ ਕੇ ਬਹਿਰਾਮ, 22 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਗੁਰਦੁਆਰਾ ਪ੍ਰਗਟ ਸਾਹਿਬ ਨਜ਼ਦੀਕ ਵਾਪਰੇ ਭਿਆਨਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਸੰਪੂਰਨ ਸਿੰਘ (55) ਪੁੱਤਰ ਮਾਲੂ ਸਿੰਘ ਤੇ ...
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਡੀ.ਐਸ.ਪੀ. ਵੈਭਵ ਸਹਿਗਲ ਦੀ ਅਗਵਾਈ ਹੇਠ ਪੁਲਿਸ ਫ਼ੋਰਸ ...
ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ ਨੰਬਰ 2 ਦੇ ਹੌਲਦਾਰ ਗੁਰਬਚਨ ਸਿੰਘ ਨੇ 2 ਜਣਿਆਂ ਨੂੰ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਗੁਰਬਚਨ ਸਿੰਘ ਨੇ ਇਕ ਹੋਂਡਾ ਸਿਟੀ ਕਾਰ ਨੰਬਰ ਡੀ.ਐਲ. 2 ਸੀ.ਐਮ. 5130 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ...
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਹਰਬੰਸ ਲਾਲ ਨੇ ਦੱਸਿਆ ਕਿ ਉਨ੍ਹਾਂ ਮਲੋਟ ਰੋਡ 'ਤੇ ਸੇਮਨਾਲੇ ਨੇੜੇ ਨਾਕਾਬੰਦੀ ...
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਭਜਨ ਦਾਸ ਨੇ ਦੱਸਿਆ ਕਿ ਉਹ ਪਿੰਡ ਕਾਵਾਂਵਾਲੀ ਨੇੜੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਸਾਹਮਣੇ ...
ਜਲਾਲਾਬਾਦ, 22 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਇੰਦਰ ਨਗਰੀ ਗਲੀ ਨੰਬਰ 1 ਦੇ ਲੋਕ ਸੀਵਰੇਜ ਦੇ ਗੰਦੇ ਪਾਣੀ ਕਰਕੇ ਪ੍ਰੇਸ਼ਾਨ ਹੋਏ ਪਏ ਹਨ | ਕਿਉਂਕਿ ਸੀਵਰੇਜ ਦੇ ਗੰਦੇ ਪਾਣੀ 'ਚ ਪੈਦਾ ਹੋ ਰਹੀ ਬਦਬੂ ਨੇ ਲੋਕਾਂ ਦਾ ਜਿਊਣਾ ਔਖਾ ਕੀਤਾ ਹੋਇਆ ਹੈ | ਇਸ ਸਬੰਧੀ ...
ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਦੀ ਚੌਥਾ ਦਰਜਾ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਨਹਿਰੀ ਆਰਾਮ ਘਰ ਵਿਖੇ ਹੋਈ ਜਿਸ 'ਚ ਫ਼ੈਸਲਾ ਕੀਤਾ ਗਿਆ ਕਿ 26 ਅਕਤੂਬਰ ਨੂੰ ਪਟਿਆਲਾ ਵਿਖੇ ਹੋਣ ਜਾ ਰਹੀ ਰੋਸ ...
ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਸ.ਸੀ. ਬਾਇਓ ਟੈਕਨਾਲੋਜੀ ਦੇ ਚੌਥੇ ਸਮੈਸਟਰ ਦੇ ਨਤੀਜਿਆਂ 'ਚ ਸਥਾਨਕ ਡੀ.ਏ.ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਵਿਦਿਆਰਥੀ ਕੰਨੂ ਪਿ੍ਆ ਗਾਂਧੀ ਨੇ 78.9 ਫ਼ੀਸਦੀ, ਨਿੰਦਿਆ ...
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵਲੋਂ ਬਾਬਾ ਖੇਤਰਪਾਲ ਦਾ 19ਵਾਂ ਵਿਸ਼ਾਲ ਕੀਰਤਨ ਤੇ ਭੰਡਾਰਾ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਹਾਜ਼ਰੀ ਲਗਵਾ ਕੇ ਮੱਥਾ ਟੇਕਿਆ | ਜਾਣਕਾਰੀ ਦਿੰਦੇ ਹੋਏ ...
ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਬਹਾਵਵਾਲਾ ਦੇ ਐਚ.ਸੀ. ਰਾਜਵਿੰਦਰ ਸਿੰਘ ਨੇ ਪਿੰਡ ਰਾਜਪੁਰਾ ਤੋਂ ਦੋਦੇਵਾਲਾ ਨੂੰ ਜਾਂਦੇ ਰਾਹ 'ਚ ਨਾਕੇਬੰਦੀ ਦੌਰਾਨ ਕਾਰ 'ਚੋਂ 240 ਬੋਤਲਾਂ ਸ਼ਰਾਬ ਬਰਾਮਦ ਕੀਤੀ | ਜਦੋਂ ਕਿ ਕਾਰ ਸਵਾਰ ਅਣਪਛਾਤੇ ਵਿਅਕਤੀ ਭੱਜ ਗਏ ...
ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਡੀ.ਏ.ਵੀ. ਸਕੂਲਾਂ ਦੇ ਕਲੱਸਟਰ ਪੱਧਰੀ ਖੇਡ ਮੁਕਾਬਲੇ ਬੀਤੇ ਦਿਨੀਂ ਬਠਿੰਡਾ ਦੇ ਆਰ.ਬੀ. ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਜਿਸ ਵਿਚ ਡੀ.ਏ.ਵੀ. ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ...
ਮੰਡੀ ਲਾਧੂਕਾ, 22 ਅਕਤੂਬਰ (ਰਾਕੇਸ਼ ਛਾਬੜਾ)-ਬਾਬਾ ਨੰਦ ਸਿੰਘ ਦਾ ਜਨਮ ਦਿਹਾੜਾ 30 ਅਕਤੂਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਗੁਰਦੁਆਰਾ ਠਾਠ ਨਾਨਕਸਰ ਪਿੰਡ ਟਿੰਡਾਂ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਅਮਰਜੀਤ ਸਿੰਘ ਨੇ ਦਿੱਤੀ | ਉਨ੍ਹਾਂ ਕਿਹਾ ਕਿ ...
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਲਾਲਾ ਸਰਨ ਦਾਸ ਬੂਟਾ ਰਾਮ ਅਗਰਵਾਲ ਸਰਵ ਹਿਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਉੱਤਰੀ ਖੇਤਰ ਦੇ ਕਰਵਾਏ ਮੁਕਾਬਲਿਆਂ 'ਚ ਮੱਲ੍ਹਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...
ਜਲਾਲਾਬਾਦ, 22 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਭਾਈ ਮਹਾਂ ਸਿੰਘ ਖ਼ਾਲਸਾ ਪਬਲਿਕ ਸਕੂਲ 'ਚ ਵਿਦਿਆਰਥੀਆਂ ਤੇ ਸਟਾਫ ਨੂੰ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਤੇ ਮਨੁੱਖੀ ਆਫ਼ਤ ਆਉਣ 'ਤੇ ਬਚਾਅ ਲਈ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ...
ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੁਲਿਸ ਸ਼ਹੀਦੀ ਦਿਵਸ ਮੌਕੇ ਸਥਾਨਕ ਬੰਬੇ ਇੰਸਟੀਚਿਊਟ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਐੱਸ.ਪੀ. ...
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਜਾਗਰੂਕਤਾ ਲਈ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ...
ਮੱਲਾਂਵਾਲਾ, 22 ਅਕਤੂਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਸੰਸਥਾ ਸਰਬੱਤ ਦਾ ਭਲਾ ਟਰੱਸਟ ਵਲੋਂ ਮੱਲਾਂਵਾਲਾ 'ਚ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ ਗਈਆਂ | ਜ਼ਿਲ੍ਹਾ ਪ੍ਰਧਾਨ ਹਰਜਿੰਦਰ ਕਤਨਾ ਨੇ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵਲੋਂ ਵਿਧਵਾ ਤੇ ਅੰਗਹੀਣਾਂ ...
ਪੰਜੇ ਕੇ ਉਤਾੜ, 22 ਅਕਤੂਬਰ (ਪੱਪੂ ਸੰਧਾ)- ਸਥਾਨਕ ਮੰਡੀ ਪੰਜੇ ਕੇ ਉਤਾੜ ਕਈ ਸਰਕਾਰੀ ਸਹੂਲਤਾਂ ਤੋਂ ਸੱਖਣੀ ਹੈ | ਗੱਲ ਕਰੀਏ ਇਸ ਮੰਡੀ ਦੀ ਤਾਂ ਇਸ ਪੰਜੇ ਕੇ ਮੰਡੀ ਨੂੰ ਕਰੀਬ 25-30 ਪਿੰਡ ਲੱਗਦੇ ਹਨ | ਇਸ ਸੰਘਣੀ ਆਬਾਦੀ ਵਾਲੀ ਮੰਡੀ 'ਚ ਜੋ ਸਰਕਾਰੀ ਹਸਪਤਾਲ ਹਨ, ਉੱਥੇ ...
ਗੁਰੂਹਰਸਹਾਏ, 22 ਅਕਤੂਬਰ (ਅਮਰਜੀਤ ਸਿੰਘ ਬਹਿਲ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਸੁਰਿੰਦਰ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਗੁਰੂਹਰਸਹਾਏ ਦੇ ਦਿਸ਼ਾ-ਨਿਰਦੇਸ਼ਾਂ 'ਤੇ 21ਤੋਂ 28 ਅਕਤੂਬਰ ਤੱਕ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ ਆਇਓਡੀਨ ...
ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ ਜੀਵਨ ਮੱਲ ਸਰਕਾਰੀ ਸਕੂਲ ਜ਼ੀਰਾ ਵਿਖੇ ਪ੍ਰਧਾਨ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਅੰਮਿ੍ਤਸਰ ਵਿਖੇ ਵਾਪਰੇ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਿਕ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ੋਨ ਪ੍ਰਧਾਨ ਬਠਿੰਡਾ ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਅਧਿਆਪਕਾਂ ਦੀਆਂ ਤਨਖ਼ਾਹਾਂ ਘੱਟ ਕਰਨਾ ਸਰਕਾਰ ਵਲੋਂ ਧੱਕੇਸ਼ਾਹੀ ਹੈ | ਸ: ਭੁੱਲਰ ਨੇ ਕਿਹਾ ਕਿ ...
ਗੋਲੂ ਕਾ ਮੋੜ, 22 ਅਕਤੂਬਰ (ਸੁਰਿੰਦਰ ਸਿੰਘ ਲਾਡੀ)-ਐੱਸ.ਐੱਸ.ਏ. ਰਮਸਾ ਅਧਿਆਪਕਾਂ ਵਲੋਂ ਪਟਿਆਲਾ ਵਿਖੇ ਸਾਂਝੇ ਅਧਿਆਪਕ ਮੋਰਚੇ ਦੇ ਬੈਨਰ ਹੇਠ ਪੂਰੀਆਂ ਤਨਖ਼ਾਹਾਂ ਭੱਤਿਆਂ ਸਮੇਤ ਅਤੇ ਪੰਜਾਬ ਸਿੱਖਿਆ ਵਿਭਾਗ 'ਚ ਪੱਕੇ ਹੋਣ ਲਈ ਪਿਛਲੇ 15 ਦਿਨਾਂ ਤੋਂ ਪੱਕਾ ਮੋਰਚਾ ਲਗਾ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਰੱਖੀ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਡੀਆਂ 'ਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ 'ਚ ...
ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਪੈਨਸ਼ਨ ਯੂਨੀਅਨ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਬੱਸ ਸਟੈਂਡ ਜ਼ੀਰਾ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ 'ਚ ਹੋਈ, ਜਿਸ 'ਚ ਸਮੂਹ ਪੈਨਸ਼ਨਰਜ਼ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਸਰਬਸੰਮਤੀ ਨਾਲ ਸਮੂਹ ...
ਫ਼ਿਰੋਜ਼ਪੁਰ, 22 ਅਕਤੂਬਰ (ਪਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮਿ੍ਤਸਰ ਵਿਖੇ ਹੋਏ ਵੱਡੇ ਰੇਲ ਹਾਦਸੇ ਤੋਂ ਬਾਅਦ ਰੇਲ ਆਵਾਜਾਈ ਨੂੰ ਬਹਾਲ ਕਰਨ 'ਚ 2 ਤੋਂ 3 ਦਿਨ ਲੱਗ ਗਏ | ਬੀਤੀ ਦੇਰ ਸ਼ਾਮ ਨਵੀਂ ਦਿੱਲੀ ਤੋਂ ਬੜੋਦਾ ਹਾਊਸ ਤੋਂ ਡੀ.ਆਰ.ਐਮ. ਫ਼ਿਰੋਜ਼ਪੁਰ ਵਿਵੇਕ ਕੁਮਾਰ ...
ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)-ਸਰਬੱਤ ਦਾ ਭਲਾ ਇਕਾਈ ਮੁੱਦਕੀ ਵਲੋਂ ਲੋੜਵੰਦ ਤੇ ਗਰੀਬ ਪਰਿਵਾਰਾਂ ਨੂੰ ਗਿੱਲ ਰੋਡ 'ਤੇ ਹਰਪ੍ਰੀਤ ਸਿੰਘ ਕੈਂਥ ਵਲੋਂ ਖੋਲੇ੍ਹ ਬਾਬਾ ਫ਼ਰੀਦ ਕੰਪਿਊਟਰ ਸੈਂਟਰ 'ਚ ਪੈਨਸ਼ਨਾਂ ਵੰਡਣ ਲਈ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ...
ਮਮਦੋਟ, 22 ਅਕਤੂਬਰ (ਜਸਬੀਰ ਸਿੰਘ ਕੰਬੋਜ)- ਗਲੋਬਲ ਆਇਓਡੀਨ ਡੈਫੀਸੈਸੀ ਡਿਸਆਰਡਰ ਕੰਟਰੋਲ ਡੇਅ 'ਤੇ ਅੱਜ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਵਿਖੇ ਸਮਾਗਮ ਕਰਵਾ ਕੇ ਆਇਓਡੀਨ ਦੀ ਕਮੀ ਕਾਰਨ ਹੋਣ ਵਾਲੇ ਰੋਗਾਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾ: ...
ਗੋਲੂ ਕਾ ਮੋੜ, 22 ਅਕਤੂਬਰ (ਸੁਰਿੰਦਰ ਸਿੰਘ ਲਾਡੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੇਘਾ ਰਾਏ ਵਿਖੇ ਦੇਸ਼ ਲਈ ਲੜਾਈ ਕਰਦੇ ਸ਼ਹੀਦ ਹੋਏ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਵਲੋਂ ਸਕੂਲ ਦੇ ਵਿਹੜੇ 'ਚ ਸ਼ਹੀਦ ...
ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੀ ਸਾਹਿਤ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਸੁਖਦੀਪ ਸਿੰਘ (ਰੰਮੀ ਗਿੱਲ) ਦੀ ਪ੍ਰਧਾਨਗੀ ਹੇਠ ਦੁਰਗਾ ਭਜਨ ਮੰਡਲੀ ਦੀ ਧਰਮਸ਼ਾਲਾ ਵਿਖੇ ਹੋਈ, ਜਿਸ 'ਚ ਸਥਾਨਕ ਕਸਬੇ ਤੋਂ ਇਲਾਵਾ ਇਲਾਕੇ ਭਰ ਦੇ ਸਾਹਿਤਕਾਰ ਤੇ ...
ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਪ੍ਰਸ਼ਾਸਨ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ 'ਚ ਵਧੀਆ ਸੇਵਾਵਾਂ ਦੇਣ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 35 ਅਧਿਕਾਰੀਆਂ, ਕਰਮਚਾਰੀਆਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਟੀਫਿਕੇਟ ਦੇ ਕੇ ...
ਮਮਦੋਟ, 22 ਅਕਤੂਬਰ (ਸੁਖਦੇਵ ਸਿੰਘ ਸੰਗਮ)- ਅਨਾਜ ਮੰਡੀਆਂ 'ਚ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਝੋਨੇ ਦੀ ਤੁਲਾਈ ਸਮੇਂ ਕਿਸੇ ਕਿਸਮ ਦੀ ਹੇਰਾਫੇਰੀ ਨੂੰ ਰੋਕਣ ਲਈ ਸਕੱਤਰ ਮਾਰਕੀਟ ਕਮੇਟੀ ਮਮਦੋਟ ਸਤਨਾਮ ਸਿੰਘ ਢਿੱਲੋਂ ਨੇ ਦਫ਼ਤਰੀ ਸਟਾਫ਼ ਨੂੰ ਨਾਲ ਲੈ ਕੇ ਮਮਦੋਟ ਦੀਆਂ ਵੱਖ-ਵੱਖ ਮੰਡੀਆਂ 'ਚ ਆੜ੍ਹਤੀਆਂ ਵਲੋਂ ਲਗਾਏ ਗਏ ਕੰਡਿਆਂ ਤੇ ਤੋਲੇ ਗਏ ਝੋਨੇ ਦੀ ਕੰਪਿਊਟਰ ਕੰਡੇ ਨਾਲ ਚੈਕਿੰਗ ਕੀਤੀ | ਇਸ ਦੌਰਾਨ ਸਕੱਤਰ ਸਤਨਾਮ ਸਿੰਘ ਢਿੱਲੋਂ ਨੇ ਦੱਸਿਆ ਕਿ ਚੈਕਿੰਗ ਦੌਰਾਨ ਸਰਕਾਰੀ ਨਿਯਮਾਂ ਤੋਂ ਝੋਨੇ ਦੀ ਵੱਧ ਤੁਲਾਈ ਕਰਨ ਵਾਲੇ ਫ਼ਰਮ ਮਾਲਕਾਂ ਮੈਸ: ਰੋਸ਼ਨ ਲਾਲ ਚੋਪੜਾ ਐਾਡ ਸੰਨਜ਼ ਮਮਦੋਟ ਮੰਡੀ ਨੂੰ ਤਿੰਨ ਹਜਾਰ ਰੁਪਏ, ਸੱਜਣ ਸਿੰਘ ਐਾਡ ਕੰਪਨੀ ਹਜ਼ਾਰਾ ਸਿੰਘ ਵਾਲਾ ਨੂੰ ਚਾਰ ਹਜ਼ਾਰ ਰੁਪਏ ਅਤੇ ਸੋਨਾ ਸਿੰਘ ਛੀਨਾ ਸਿੰਘ ਕਮਿਸ਼ਨ ਏਜੰਟ ਹਜ਼ਾਰਾ ਸਿੰਘ ਵਾਲਾ ਨੂੰ ਚਾਰ ਹਜ਼ਾਰ ਰੁਪਏ ਦੇ ਜੁਰਮਾਨੇ ਪਾਏ ਗਏ ਹਨ | ਇਸ ਮੌਕੇ ਉਨ੍ਹਾਂ ਨਾਲ ਗੁਰਬਖ਼ਸ਼ ਸਿੰਘ, ਹਰਬੰਸ ਸਿੰਘ, ਹਰਜੀਤ ਸਿੰਘ ਤੇ ਪੂਰਨ ਸਿੰਘ ਆਦਿ ਸਟਾਫ਼ ਮੈਂਬਰ ਮੌਜੂਦ ਸਨ |
ਮਮਦੋਟ, 22 ਅਕਤੂਬਰ (ਜਸਬੀਰ ਸਿੰਘ ਕੰਬੋਜ)- ਮੌਜੂਦਾ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਵਧ ਰਹੇ ਪ੍ਰਦੂਸ਼ਣ ਦੇ ਨਾਂਅ ਹੇਠ ਇੱਟਾਂ ਬਣਾਉਣ ਵਾਲੇ ਪੰਜਾਬ ਰਾਜ ਦੇ ਭੱਠੇ ਬੰਦ ਕਰ ਦੇਣ ਵਾਲਾ ਨਾਦਰਸ਼ਾਹੀ ਫ਼ਰਮਾਨ ਜਾਰੀ ਹੋਣ ਤੋਂ ਬਾਅਦ ਜੋ ਹੋਇਆ, ਪੰਜਾਬ ਸਰਕਾਰ ਨੂੰ ...
ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਸਿਟੀ 2 ਦੀ ਪੁਲਿਸ ਨੇ ਇੱਕ ਨਿੱਜੀ ਕੰਪਨੀ ਦੀ ਬੱਸ 'ਚੋਂ ਬਿਨਾਂ ਨੰਬਰੀ ਕਾਰ 'ਚ 26 ਪੇਟੀਆਂ ਨਾਜਾਇਜ਼ ਸ਼ਰਾਬ ਲੋਡ ਕਰ ਕਰ ਰਹੇ 4 ...
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤਹਿਤ ...
ਜਲਾਲਾਬਾਦ, 22 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਦੇ ਪਿੰਡ ਪਾਲੀ ਵਾਲਾ ਵਿਖੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਵਲੋਂ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਸਿੰਘ ਦੀ ਕੀਤੀ ਕੁੱਟਮਾਰ ਤੇ ਕੁੱਟਮਾਰ ਤੋਂ ਬਾਅਦ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦਾ ਮਾਮਲਾ ...
ਸੀਤੋ ਗੁੰਨੋ, 22 ਅਕਤੂਬਰ (ਬਲਜਿੰਦਰ ਸਿੰਘ ਭਿੰਦਾ)-ਸੜਕ 'ਤੇ ਚੱਲਦੇ ਓਵਰਲੋਡ ਵਾਹਨ ਮਨੁੱਖੀ ਜ਼ਿੰਦਗੀਆਂ ਲਈ ਖ਼ਤਰਨਾਕ ਸਾਬਤ ਹੋ ਰਹੇ ਹਨ | ਇਨ੍ਹਾਂ ਵਾਹਨਾਂ ਕਾਰਨ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਤੇ ਹਾਦਸਿਆਂ 'ਚ ਕਈ ਕੀਮਤੀ ਜਾਨਾਂ ਵੀ ਜਾ ਚੁੱਕੀਆਂ ਹਨ | ਇਹ ਓਵਰਲੋਡ ...
ਅਬੋਹਰ, 22 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵੀ ਵਿਪਨ ਸ਼ਰਮਾ ਵਲੋਂ ਕਰਵਾਏ ਸਮਾਰੋਹ ਦੌਰਾਨ ਅੰਗਹੀਣਾਂ, ਵਿਧਵਾਵਾਂ ਤੇ ਬਜ਼ੁਰਗਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ ਗਏ | ਸਮਾਗਮ 'ਚ ਕਾਂਗਰਸ ਹਲਕਾ ਇੰਚਾਰਜ ਸੰਦੀਪ ...
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਸਬ ਡੀਪੂ ਦੀ ਸਾਲਾਨਾ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ 'ਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਪੰਜਾਬ ਰੋਡਵੇਜ਼ ਫ਼ਿਰੋਜ਼ਪੁਰ ਡੀਪੂ ਦੇ ਪ੍ਰਧਾਨ ਜਤਿੰਦਰ ਸਿੰਘ ...
ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਕਾਂਗਰਸ ਪਾਰਟੀ 'ਚ ਹਰੇਕ ਛੋਟੇ-ਵੱਡੇ ਵਰਕਰ ਨੂੰ ਪੂਰਾ ਮਾਣ ਮਿਲਦਾ ਹੈ | ਇਹ ਪ੍ਰਗਟਾਵਾ ਚੌਧਰੀ ਸੰਦੀਪ ਜਾਖੜ ਨੇ ਭਾਜਪਾ ਆਗੂ ਸਤੀਸ਼ ਗੋਇਲ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਪੱਲਾ ਫੜਨ ਮੌਕੇ ਉਨ੍ਹਾਂ ...
ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...
ਅਬੋਹਰ, 22 ਅਕਤੂਬਰ (ਢਿੱਲੋਂ)-ਫਾਈਨਾਂਸਰ ਐਸੋਸੀਏਸ਼ਨ ਦੇ ਪ੍ਰਧਾਨ ਰਿੰਕੂ ਚੁੱਘ ਨੇ 5 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ | ਇਸ ਮੌਕੇ ਸੁਖਮੰਦਰ ਸਿੰਘ ਤੇ ਹੋਰ ਵੀ ਹਾਜ਼ਰ ਸਨ | ...
ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਦੁਸਹਿਰੇ ਦੇ ਤਿਉਹਾਰ ਮੌਕੇ ਅੰਮਿ੍ਤਸਰ ਦੇ ਜੋੜਾ ਰੇਲਵੇ ਫਾਟਕ ਲਾਗੇ ਵਾਪਰੇ ਇਕ ਦਰਦਨਾਕ ਹਾਦਸੇ ਰੇਲ ਹਾਦਸੇ 'ਚ ਮਾਰੇ ਗਏ 60 ਲੋਕਾਂ ਤੇ ਅਨੇਕਾਂ ਜ਼ਖ਼ਮੀਆਂ ਲਈ ਭਾਵੇਂ ਕੋਈ ਵੀ ਏਜੰਸੀ ਜਾਂਚ ਕਰੇ, ਪਰ ਹੋਵੇ ...
ਗੁਰੂਹਰਸਹਾਏ, 22 ਅਕਤੂਬਰ (ਪਿ੍ਥਵੀ ਰਾਜ ਕੰਬੋਜ)- ਸਥਾਨਕ ਉਪ ਮੰਡਲ ਅਫ਼ਸਰ ਦੇ ਦਫ਼ਤਰ ਅੱਗੇ ਐੱਚ.ਕੇ.ਐਲ. ਕਾਲਜ 'ਚ ਪੜ੍ਹਾਈ ਕਰ ਚੁੱਕੇ ਵਿਦਿਆਰਥੀਆਂ ਨੇ ਧਰਨਾ ਲਗਾਇਆ | ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਅਸੀਂ ਇਸ ਸੰਸਥਾ ਤੋਂ ਈ.ਟੀ.ਟੀ. ਤੇ ਬੀ.ਐੱਡ ਦੀ ਪੜ੍ਹਾਈ ਪੂਰੀ ਕਰ ...
ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵਿੱਢੇ ਗਏ ਜਾਗਰੂਕਤਾ ਪ੍ਰੋਗਰਾਮਾਂ ਤਹਿਤ ਨਰਿੰਦਰ ਸਿੰਘ ਧਾਲੀਵਾਲ ਐੱਸ.ਡੀ.ਐਮ ਜ਼ੀਰਾ ਤੇ ਖ਼ੁਸ਼ਹਾਲੀ ਦੇ ਰਾਖੇ ਟੀਮ ਦੇ ...
ਫ਼ਿਰੋਜ਼ਪੁਰ, 22 ਅਕਤੂਬਰ (ਰਾਕੇਸ਼ ਚਾਵਲਾ)-ਔਰਤਾਂ ਨੂੰ ਕਾਨੂੰਨ ਦੀ ਵਰਤੋਂ ਹੱਕ ਦੀ ਪ੍ਰਾਪਤੀ ਲਈ ਕਰਨੀ ਚਾਹੀਦੀ ਹੈ, ਨਾ ਕਿ ਬਦਲੇ ਦੀ ਭਾਵਨਾ ਲਈ, ਇਹ ਪ੍ਰਗਟਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਨੇ 'ਸਖੀ' ਆਧਾਰਿਤ ਔਰਤਾਂ ਦੀ ਮਦਦ ਲਈ ...
ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਹਸਪਤਾਲ ਬਹਾਵਵਾਲਾ ਵਿਖੇ ਆਇਓਡੀਨ ਦੀ ਕਮੀ ਨਾਲ ਹੋਣ ਵਾਲੀਆਂ ਸਮੱਸਿਆਵਾਂ ਸਬੰਧੀ ਔਰਤਾਂ ਤੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਅਖਿਲ ਭਾਰਤੀ ਬਿਸ਼ਨੋਈ ਯੁਵਾ ਸੰਗਠਨ ਦੀ ਬੈਠਕ ਬਿਸ਼ਨੋਈ ਮੰਦਰ ਵਿਖੇ ਰਾਸ਼ਟਰੀ ਪ੍ਰਧਾਨ ਪ੍ਰਵੀਨ ਧਾਰਨੀਆ ਤੇ ਰਜੀਵ ਗੋਦਾਰਾ ਉਪ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਸਰਬਸੰਮਤੀ ਨਾਲ ਹੋਈ ਚੋਣ ਤਹਿਤ ਵਿਜੇ ...
ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਕੌਾਸਲਰ ਰਹੇ ਤੇ ਨਗਰ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰੀਕ ਸਿੰਘ ਥਿੰਦ ਦੇ ਸਪੁੱਤਰ ਗੈਰੀ ਥਿੰਦ ਨੇ ਕੈਨੇਡਾ ਦੀ ਧਰਤੀ 'ਤੇ ਕਾਮਯਾਬੀ ਦੇ ਝੰਡੇ ਗੱਡੇ ਹਨ | ਗੈਰੀ ਥਿੰਦ ਕੈਨੇਡਾ ਦੇ ਸਰੀ ਸਕੂਲ ਬੋਰਡ ਦੇ ...
ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਡਿਜ਼ੀਟਲ ਇੰਡੀਆ ਬਣ ਰਹੇ ਦੇਸ਼ ਦੀ ਭਵਿੱਖੀ ਪੀੜ੍ਹੀ ਨੂੰ ਵਿੱਦਿਆ ਗ੍ਰਹਿਣ ਕਰਨ ਲਈ ਅਜੇ ਵੀ ਭੁੰਜੇ ਬੈਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਲੋਕਾਂ ਕੋਲੋਂ ਵੋਟਾਂ ਲੈ ਕੇ ਸੱਤਾ 'ਤੇ ਬਿਰਾਜਮਾਨ ਹੋਏ ਨੇਤਾ ...
ਫ਼ਾਜ਼ਿਲਕਾ, 22 ਅਕਤੂਬਰ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੀਆਂ ਸਮੂਹ ਮੰਡੀਆਂ 'ਚ ਖ਼ਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬੀਤੀ ਸਾਮ ਤੱਕ ਜ਼ਿਲੇ੍ਹ ਦੀਆਂ ਮੰਡੀਆਂ 'ਚ 105354 ...
ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਅਰਨੀਵਾਲਾ ਖੇਤਰ 'ਚ ਡਿੱਗੇ ਰੁੱਖਾਂ ਸਬੰਧੀ ਵਣ ਰੇਂਜ ਅਫਸਰ ਨਿਸ਼ਾਨ ਸਿੰਘ ਢਿੱਲੋਂ ਨੇ ਕਿਹਾ ਕਿ ਡਿੱਗੇ ਰੁੱਖਾਂ ਨੂੰ ਲੋੜ ਮੁਤਾਬਿਕ ਹਟਾਇਆ ਗਿਆ ਹੈ ਤੇ ਇਨ੍ਹਾਂ ਡਿੱਗੇ ਰੁੱਖਾਂ ਦੀ ਨਿਲਾਮੀ 'ਚ ਜੀ.ਐਨ.ਟੀ ਦੀ ...
ਫ਼ਾਜ਼ਿਲਕਾ, 22 ਅਕਤੂਬਰ(ਦਵਿੰਦਰ ਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵੱਲੋਂ ਆਇਓਡੀਨ ਦੀ ਘਾਟ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਦਿਵਸ ਮਨਾਇਆ ਗਿਆ | ਸਿਵਲ ਸਰਜਨ ...
ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਦੇ ਜ਼ੋਨ ਸ੍ਰੀ ਮੁਕਤਸਰ ਸਾਹਿਬ ਦਾ ਜ਼ੋਨ ਪੱਧਰੀ ਯੂਥ ਫ਼ੈਸਟੀਵਲ ਸਥਾਨਕ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਵਿਖੇ ਅੱਜ ਧੂਮਧਾਮ ਨਾਲ ਸ਼ੁਰੂ ਹੋਇਆ | ਯੂਥ ਫ਼ੈਸਟੀਵਲ ਦੇ ਸਵੇਰ ਦੇ ਸੈਸ਼ਨ ਦੇ ਮੁੱਖ ...
ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇੱਥੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ਉਦਘਾਟਨ ਕਰਨ ਉਪਰੰਤ ਡਿਪਟੀ ਕਮਿਸ਼ਨਰਮਨਪ੍ਰੀਤ ਸਿੰਘ ਨੇ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਪ੍ਰਤੀ ...
ਜਲਾਲਾਬਾਦ, 22 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਦਿੱਲੀ ਪਬਲਿਕ ਵਰਲਡ ਸਕੂਲ ਜਲਾਲਾਬਾਦ 'ਚ ਵਰਕਸ਼ਾਪ ਲਗਾਈ ਗਈ ਜਿਸ ਦੇ ਮੁੱਖ ਟਰੇਨਰ ਮੋਨਾ ਵਰਮਾ ਅਤੇ ਸੁਰਿੰਦਰ ਹਾਲੀ ਸਨ | ਉਨ੍ਹਾਂ ਨੇ ਸਕੂਲ ਦੇ ਅਧਿਆਪਕਾਂ ਨੂੰ ਨਵੀਨ ਸਿੱਖਿਆ ਪ੍ਰਣਾਲੀ, ਪੜ੍ਹਾਉਣ ਦੇ ਢੰਗ, ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX