ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਾਕੀ ਇੰਚਾਰਜ ਸਤਨਾਮ ਸਿੰਘ ਰੰਗੇ ਹੱਥੀਂ ਕਾਬੂ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਵਿਜੀਲੈਂਸ ਬਿਊਰੋ ਵਲੋਂ ਅੱਜ ਪੁਲਿਸ ਥਾਣਾ ਫ਼ਿਰੋਜ਼ਪੁਰ ਛਾਉਣੀ ਦੀ ਚੌਕੀ ਵਸਤੀ ਟੈਂਕਾਂ ਵਾਲੀ ਦੇ ਇੰਚਾਰਜ ਸਤਨਾਮ ਸਿੰਘ ਸਹਾਇਕ ਥਾਣੇਦਾਰ ਨੂੰ ਇਕ ਜ਼ਮੀਨ ਦੀ ਖਰੀਦ-ਵੇਚ ਦੇ ਦਰਜ ਹੋਏ ਮੁਕੱਦਮੇ ਦੇ ਚਲਾਨ ਪੇਸ਼ ...

ਪੂਰੀ ਖ਼ਬਰ »

ਮੋਦੀਖ਼ਾਨਾ ਸੁਸਾਇਟੀ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਅਬੋਹਰ, 22 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਮਾਜ ਸੇਵੀ ਸੰਸਥਾ ਸ੍ਰੀ ਗੁਰੂ ਨਾਨਕ ਮੋਦੀਖ਼ਾਨਾ ਸੁਸਾਇਟੀ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਅੰਗਦਦੇਵ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਸੁਸਾਇਟੀ ਵਲੋਂ ਚਰਨਜੀਤ ਸਿੰਘ, ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਲਗਾਇਆ ਧਰਨਾ

ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਦਿਹਾਤੀ ਮਜ਼ਦੂਰ ਸਭਾ ਵਲੋਂ ਅੱਜ ਮੰਗਾਂ ਨੂੰ ਲੈ ਕੇ ਖੂਈਆਂ ਸਰਵਰ ਦੇ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਧਰਨਾ ਲਗਾਇਆ ਗਿਆ | ਇਸ ਮੌਕੇ ਮਜ਼ਦੂਰਾਂ ਨੇ ਕਿਹਾ ਕਿ ਖੂਈਆਂ ਸਰਵਰ ਤੇ ਤੇਲੂਪੁਰਾ ਵਿਖੇ ਨਵੇਂ ਕੰਮਾਂ ਦੇ ਮਸਟਰੋਲ ...

ਪੂਰੀ ਖ਼ਬਰ »

ਬਲੱਡ ਡੋਨੇਸ਼ਨ ਸੁਸਾਇਟੀ ਨੇ ਰੇਲ ਹਾਦਸੇ ਦੇ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਲਈ ਕੱਢਿਆ ਕੈਂਡਲ ਮਾਰਚ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਬਲੱਡ ਡੋਨੇਸ਼ਨ ਸੁਸਾਇਟੀ ਫ਼ਾਜ਼ਿਲਕਾ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਰੇਲ ਹਾਦਸੇ ਦਾ ਸ਼ਿਕਾਰ ਹੋਏ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਲਈ ਕੈਂਡਲ ਮਾਰਚ ਕੱਢਿਆ ਗਿਆ | ਇਸ ਤੋਂ ਪਹਿਲਾ ਸਥਾਨਕ ਚੌਾਕ ਘੰਟਾਘਰ ਵਿਖੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਨਿਰਧਾਰਿਤ ਸਥਾਨਾਂ 'ਤੇ ਹੀ ਪਟਾਕਿਆਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਦੇ ਆਦੇਸ਼

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ 'ਚ ਪਟਾਕਿਆਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਲਈ ਆਰਜ਼ੀ ਲਾਇਸੈਂਸ ਜਾਰੀ ਕੀਤੇ ...

ਪੂਰੀ ਖ਼ਬਰ »

ਘੱਲ ਖ਼ੁਰਦ 'ਚ ਟਰੈਕਟਰ-ਟਰਾਲੇ ਨੂੰ ਲੱਗੀ ਅੱਗ, ਚਾਲਕ ਵਾਲ-ਵਾਲ ਬਚਿਆ

ਤਲਵੰਡੀ ਭਾਈ, 22 ਅਕਤੂਬਰ (ਰਵਿੰਦਰ ਸਿੰਘ ਬਜਾਜ)- ਇੱਥੋਂ ਦੇ ਨਜ਼ਦੀਕੀ ਪਿੰਡ ਘੱਲ ਖ਼ੁਰਦ ਵਿਖੇ ਬੀਤੀ ਰਾਤ ਪਰਾਲੀ ਨਾਲ ਭਰੇ ਇਕ ਟਰੈਕਟਰ ਟਰਾਲੇ ਨੂੰ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ਅਨੁਸਾਰ ਕਿਸਾਨ ਮੇਲਾ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਘੱਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ

ਲੱਖੋ ਕੇ ਬਹਿਰਾਮ, 22 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਗੁਰਦੁਆਰਾ ਪ੍ਰਗਟ ਸਾਹਿਬ ਨਜ਼ਦੀਕ ਵਾਪਰੇ ਭਿਆਨਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਸੰਪੂਰਨ ਸਿੰਘ (55) ਪੁੱਤਰ ਮਾਲੂ ਸਿੰਘ ਤੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਡੀ.ਐਸ.ਪੀ. ਵੈਭਵ ਸਹਿਗਲ ਦੀ ਅਗਵਾਈ ਹੇਠ ਪੁਲਿਸ ਫ਼ੋਰਸ ...

ਪੂਰੀ ਖ਼ਬਰ »

2 ਜਣਿਆਂ ਨੂੰ ਸ਼ਰਾਬ ਸਮੇਤ ਫੜਿਆ

ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ ਨੰਬਰ 2 ਦੇ ਹੌਲਦਾਰ ਗੁਰਬਚਨ ਸਿੰਘ ਨੇ 2 ਜਣਿਆਂ ਨੂੰ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਗੁਰਬਚਨ ਸਿੰਘ ਨੇ ਇਕ ਹੋਂਡਾ ਸਿਟੀ ਕਾਰ ਨੰਬਰ ਡੀ.ਐਲ. 2 ਸੀ.ਐਮ. 5130 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ...

ਪੂਰੀ ਖ਼ਬਰ »

ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਹਰਬੰਸ ਲਾਲ ਨੇ ਦੱਸਿਆ ਕਿ ਉਨ੍ਹਾਂ ਮਲੋਟ ਰੋਡ 'ਤੇ ਸੇਮਨਾਲੇ ਨੇੜੇ ਨਾਕਾਬੰਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਭਜਨ ਦਾਸ ਨੇ ਦੱਸਿਆ ਕਿ ਉਹ ਪਿੰਡ ਕਾਵਾਂਵਾਲੀ ਨੇੜੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਸਾਹਮਣੇ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਕਰਕੇ ਇੰਦਰ ਨਗਰੀ ਦੇ ਲੋਕ ਪੇ੍ਰਸ਼ਾਨ

ਜਲਾਲਾਬਾਦ, 22 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਇੰਦਰ ਨਗਰੀ ਗਲੀ ਨੰਬਰ 1 ਦੇ ਲੋਕ ਸੀਵਰੇਜ ਦੇ ਗੰਦੇ ਪਾਣੀ ਕਰਕੇ ਪ੍ਰੇਸ਼ਾਨ ਹੋਏ ਪਏ ਹਨ | ਕਿਉਂਕਿ ਸੀਵਰੇਜ ਦੇ ਗੰਦੇ ਪਾਣੀ 'ਚ ਪੈਦਾ ਹੋ ਰਹੀ ਬਦਬੂ ਨੇ ਲੋਕਾਂ ਦਾ ਜਿਊਣਾ ਔਖਾ ਕੀਤਾ ਹੋਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਚੌਥਾ ਦਰਜਾ ਗੌਰਮਿੰਟ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਦੀ ਚੌਥਾ ਦਰਜਾ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਨਹਿਰੀ ਆਰਾਮ ਘਰ ਵਿਖੇ ਹੋਈ ਜਿਸ 'ਚ ਫ਼ੈਸਲਾ ਕੀਤਾ ਗਿਆ ਕਿ 26 ਅਕਤੂਬਰ ਨੂੰ ਪਟਿਆਲਾ ਵਿਖੇ ਹੋਣ ਜਾ ਰਹੀ ਰੋਸ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਾ ਨਤੀਜਾ ਵਧੀਆ ਰਿਹਾ

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਸ.ਸੀ. ਬਾਇਓ ਟੈਕਨਾਲੋਜੀ ਦੇ ਚੌਥੇ ਸਮੈਸਟਰ ਦੇ ਨਤੀਜਿਆਂ 'ਚ ਸਥਾਨਕ ਡੀ.ਏ.ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਵਿਦਿਆਰਥੀ ਕੰਨੂ ਪਿ੍ਆ ਗਾਂਧੀ ਨੇ 78.9 ਫ਼ੀਸਦੀ, ਨਿੰਦਿਆ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਨੇ ਕਰਵਾਇਆ ਸਮਾਗਮ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵਲੋਂ ਬਾਬਾ ਖੇਤਰਪਾਲ ਦਾ 19ਵਾਂ ਵਿਸ਼ਾਲ ਕੀਰਤਨ ਤੇ ਭੰਡਾਰਾ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਹਾਜ਼ਰੀ ਲਗਵਾ ਕੇ ਮੱਥਾ ਟੇਕਿਆ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਬਹਾਵਵਾਲਾ ਪੁਲਿਸ ਨੇ ਸ਼ਰਾਬ ਫੜੀ

ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਬਹਾਵਵਾਲਾ ਦੇ ਐਚ.ਸੀ. ਰਾਜਵਿੰਦਰ ਸਿੰਘ ਨੇ ਪਿੰਡ ਰਾਜਪੁਰਾ ਤੋਂ ਦੋਦੇਵਾਲਾ ਨੂੰ ਜਾਂਦੇ ਰਾਹ 'ਚ ਨਾਕੇਬੰਦੀ ਦੌਰਾਨ ਕਾਰ 'ਚੋਂ 240 ਬੋਤਲਾਂ ਸ਼ਰਾਬ ਬਰਾਮਦ ਕੀਤੀ | ਜਦੋਂ ਕਿ ਕਾਰ ਸਵਾਰ ਅਣਪਛਾਤੇ ਵਿਅਕਤੀ ਭੱਜ ਗਏ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਨੇ ਕਲੱਸਟਰ ਪੱਧਰੀ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਡੀ.ਏ.ਵੀ. ਸਕੂਲਾਂ ਦੇ ਕਲੱਸਟਰ ਪੱਧਰੀ ਖੇਡ ਮੁਕਾਬਲੇ ਬੀਤੇ ਦਿਨੀਂ ਬਠਿੰਡਾ ਦੇ ਆਰ.ਬੀ. ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਜਿਸ ਵਿਚ ਡੀ.ਏ.ਵੀ. ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ-ਅਮਰਜੀਤ

ਮੰਡੀ ਲਾਧੂਕਾ, 22 ਅਕਤੂਬਰ (ਰਾਕੇਸ਼ ਛਾਬੜਾ)-ਬਾਬਾ ਨੰਦ ਸਿੰਘ ਦਾ ਜਨਮ ਦਿਹਾੜਾ 30 ਅਕਤੂਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਗੁਰਦੁਆਰਾ ਠਾਠ ਨਾਨਕਸਰ ਪਿੰਡ ਟਿੰਡਾਂ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਅਮਰਜੀਤ ਸਿੰਘ ਨੇ ਦਿੱਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਰਵ ਹਿਤਕਾਰੀ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਉੱਤਰੀ ਖੇਤਰ ਮੁਕਾਬਲਿਆਂ 'ਚ ਮਾਰੀਆਂ ਮੱਲ੍ਹਾਂ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਲਾਲਾ ਸਰਨ ਦਾਸ ਬੂਟਾ ਰਾਮ ਅਗਰਵਾਲ ਸਰਵ ਹਿਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਉੱਤਰੀ ਖੇਤਰ ਦੇ ਕਰਵਾਏ ਮੁਕਾਬਲਿਆਂ 'ਚ ਮੱਲ੍ਹਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਭਾਈ ਮਹਾਂ ਸਿੰਘ ਖ਼ਾਲਸਾ ਪਬਲਿਕ ਸਕੂਲ 'ਚ ਮੁੱਢਲੀ ਸਹਾਇਤਾ ਸਬੰਧੀ ਦਿੱਤੀ ਜਾਣਕਾਰੀ

ਜਲਾਲਾਬਾਦ, 22 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਭਾਈ ਮਹਾਂ ਸਿੰਘ ਖ਼ਾਲਸਾ ਪਬਲਿਕ ਸਕੂਲ 'ਚ ਵਿਦਿਆਰਥੀਆਂ ਤੇ ਸਟਾਫ ਨੂੰ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਤੇ ਮਨੁੱਖੀ ਆਫ਼ਤ ਆਉਣ 'ਤੇ ਬਚਾਅ ਲਈ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਬੰਬੇ ਇੰਸਟੀਚਿਊਟ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੁਲਿਸ ਸ਼ਹੀਦੀ ਦਿਵਸ ਮੌਕੇ ਸਥਾਨਕ ਬੰਬੇ ਇੰਸਟੀਚਿਊਟ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਸਥਾਨਕ ਅਰੋੜਵੰਸ਼ ਧਰਮਸ਼ਾਲਾ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਐੱਸ.ਪੀ. ...

ਪੂਰੀ ਖ਼ਬਰ »

ਪੋਲਿੰਗ ਬੂਥ 'ਤੇ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ -ਵਧੀਕ ਜ਼ਿਲ੍ਹਾ ਚੋਣ ਅਫਸਰ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਜਾਗਰੂਕਤਾ ਲਈ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਮੱਲਾਂਵਾਲਾ, 22 ਅਕਤੂਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਸੰਸਥਾ ਸਰਬੱਤ ਦਾ ਭਲਾ ਟਰੱਸਟ ਵਲੋਂ ਮੱਲਾਂਵਾਲਾ 'ਚ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ ਗਈਆਂ | ਜ਼ਿਲ੍ਹਾ ਪ੍ਰਧਾਨ ਹਰਜਿੰਦਰ ਕਤਨਾ ਨੇ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵਲੋਂ ਵਿਧਵਾ ਤੇ ਅੰਗਹੀਣਾਂ ...

ਪੂਰੀ ਖ਼ਬਰ »

ਸਰਕਾਰੀ ਸਹੂਲਤਾਂ ਤੋਂ ਸੱਖਣੀ ਮੰਡੀ ਪੰਜੇ ਕੇ

ਪੰਜੇ ਕੇ ਉਤਾੜ, 22 ਅਕਤੂਬਰ (ਪੱਪੂ ਸੰਧਾ)- ਸਥਾਨਕ ਮੰਡੀ ਪੰਜੇ ਕੇ ਉਤਾੜ ਕਈ ਸਰਕਾਰੀ ਸਹੂਲਤਾਂ ਤੋਂ ਸੱਖਣੀ ਹੈ | ਗੱਲ ਕਰੀਏ ਇਸ ਮੰਡੀ ਦੀ ਤਾਂ ਇਸ ਪੰਜੇ ਕੇ ਮੰਡੀ ਨੂੰ ਕਰੀਬ 25-30 ਪਿੰਡ ਲੱਗਦੇ ਹਨ | ਇਸ ਸੰਘਣੀ ਆਬਾਦੀ ਵਾਲੀ ਮੰਡੀ 'ਚ ਜੋ ਸਰਕਾਰੀ ਹਸਪਤਾਲ ਹਨ, ਉੱਥੇ ...

ਪੂਰੀ ਖ਼ਬਰ »

ਆਇਓਡੀਨ ਦੀ ਕਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਰੈਲੀ ਕੱਢੀ

ਗੁਰੂਹਰਸਹਾਏ, 22 ਅਕਤੂਬਰ (ਅਮਰਜੀਤ ਸਿੰਘ ਬਹਿਲ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਸੁਰਿੰਦਰ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਗੁਰੂਹਰਸਹਾਏ ਦੇ ਦਿਸ਼ਾ-ਨਿਰਦੇਸ਼ਾਂ 'ਤੇ 21ਤੋਂ 28 ਅਕਤੂਬਰ ਤੱਕ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ ਆਇਓਡੀਨ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ ਜੀਵਨ ਮੱਲ ਸਰਕਾਰੀ ਸਕੂਲ ਜ਼ੀਰਾ ਵਿਖੇ ਪ੍ਰਧਾਨ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਅੰਮਿ੍ਤਸਰ ਵਿਖੇ ਵਾਪਰੇ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਆਤਮਿਕ ...

ਪੂਰੀ ਖ਼ਬਰ »

ਬਿਜਲੀ ਕਾਮੇ ਵੀ ਅਧਿਆਪਕਾਂ ਦੇ ਹੱਕ 'ਚ ਆਏ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ੋਨ ਪ੍ਰਧਾਨ ਬਠਿੰਡਾ ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਅਧਿਆਪਕਾਂ ਦੀਆਂ ਤਨਖ਼ਾਹਾਂ ਘੱਟ ਕਰਨਾ ਸਰਕਾਰ ਵਲੋਂ ਧੱਕੇਸ਼ਾਹੀ ਹੈ | ਸ: ਭੁੱਲਰ ਨੇ ਕਿਹਾ ਕਿ ...

ਪੂਰੀ ਖ਼ਬਰ »

ਹਲਕਾ ਗੁਰੂਹਰਸਹਾਏ ਦੇ ਐੱਸ.ਐੱਸ.ਏ. ਰਮਸਾ ਅਧਿਆਪਕਾਂ ਨੇ ਮਰਨ ਵਰਤ ਤੇ ਪੱਕਾ ਮੋਰਚਾ ਲਗਾ ਕੇ ਬੈਠੇ ਅਧਿਆਪਕਾਂ ਨਾਲ ਕੀਤੀ ਮੁਲਾਕਾਤ

ਗੋਲੂ ਕਾ ਮੋੜ, 22 ਅਕਤੂਬਰ (ਸੁਰਿੰਦਰ ਸਿੰਘ ਲਾਡੀ)-ਐੱਸ.ਐੱਸ.ਏ. ਰਮਸਾ ਅਧਿਆਪਕਾਂ ਵਲੋਂ ਪਟਿਆਲਾ ਵਿਖੇ ਸਾਂਝੇ ਅਧਿਆਪਕ ਮੋਰਚੇ ਦੇ ਬੈਨਰ ਹੇਠ ਪੂਰੀਆਂ ਤਨਖ਼ਾਹਾਂ ਭੱਤਿਆਂ ਸਮੇਤ ਅਤੇ ਪੰਜਾਬ ਸਿੱਖਿਆ ਵਿਭਾਗ 'ਚ ਪੱਕੇ ਹੋਣ ਲਈ ਪਿਛਲੇ 15 ਦਿਨਾਂ ਤੋਂ ਪੱਕਾ ਮੋਰਚਾ ਲਗਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਅਧਿਕਾਰੀਆਂ ਨੂੰ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ 'ਚ ਤੇਜ਼ੀ ਲਿਆਉਣ ਦੇ ਆਦੇਸ਼

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਰੱਖੀ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਡੀਆਂ 'ਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ 'ਚ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨ ਯੂਨੀਅਨ ਇਕਾਈ ਜ਼ੀਰਾ ਵਲੋਂ ਅਧਿਆਪਕਾਂ ਦੇ ਧਰਨੇ ਦੀ ਹਮਾਇਤ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਪੈਨਸ਼ਨ ਯੂਨੀਅਨ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਬੱਸ ਸਟੈਂਡ ਜ਼ੀਰਾ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ 'ਚ ਹੋਈ, ਜਿਸ 'ਚ ਸਮੂਹ ਪੈਨਸ਼ਨਰਜ਼ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਸਰਬਸੰਮਤੀ ਨਾਲ ਸਮੂਹ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ ਤੋਂ ਬਾਅਦ ਅੰਮਿ੍ਤਸਰ-ਮਾਨਾਂਵਾਲਾ ਤੇ ਵੇਰਕਾ ਸੈਕਸ਼ਨ 'ਤੇ ਰੱਦ ਹੋਈਆਂ ਗੱਡੀਆਂ ਨੂੰ ਕੀਤਾ ਗਿਆ ਬਹਾਲ

ਫ਼ਿਰੋਜ਼ਪੁਰ, 22 ਅਕਤੂਬਰ (ਪਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮਿ੍ਤਸਰ ਵਿਖੇ ਹੋਏ ਵੱਡੇ ਰੇਲ ਹਾਦਸੇ ਤੋਂ ਬਾਅਦ ਰੇਲ ਆਵਾਜਾਈ ਨੂੰ ਬਹਾਲ ਕਰਨ 'ਚ 2 ਤੋਂ 3 ਦਿਨ ਲੱਗ ਗਏ | ਬੀਤੀ ਦੇਰ ਸ਼ਾਮ ਨਵੀਂ ਦਿੱਲੀ ਤੋਂ ਬੜੋਦਾ ਹਾਊਸ ਤੋਂ ਡੀ.ਆਰ.ਐਮ. ਫ਼ਿਰੋਜ਼ਪੁਰ ਵਿਵੇਕ ਕੁਮਾਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਇਕਾਈ ਮੁੱਦਕੀ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)-ਸਰਬੱਤ ਦਾ ਭਲਾ ਇਕਾਈ ਮੁੱਦਕੀ ਵਲੋਂ ਲੋੜਵੰਦ ਤੇ ਗਰੀਬ ਪਰਿਵਾਰਾਂ ਨੂੰ ਗਿੱਲ ਰੋਡ 'ਤੇ ਹਰਪ੍ਰੀਤ ਸਿੰਘ ਕੈਂਥ ਵਲੋਂ ਖੋਲੇ੍ਹ ਬਾਬਾ ਫ਼ਰੀਦ ਕੰਪਿਊਟਰ ਸੈਂਟਰ 'ਚ ਪੈਨਸ਼ਨਾਂ ਵੰਡਣ ਲਈ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਨੇ ਕੀਤੀ | ਉਨ੍ਹਾਂ ਦੱਸਿਆ ਕਿ ਉੱਘੇ ਸਮਾਜ ਸੇਵੀ ਡਾ : ਐੱਸ.ਪੀ. ਸਿੰਘ ਓਬਰਾਏ ਵਲੋਂ ਸਮਾਜ ਭਲਾਈ ਦੇ ਵਿੱਢੇ ਕਾਰਜ ਤਹਿਤ ਅੱਜ ਲਗਭਗ 14 ਲੋੜਵੰਦ ਪਰਿਵਾਰਾਂ ਨੂੰ ਪੈਨਸ਼ਨਾਂ ਵੰਡੀਆਂ ਗਈਆਂ | ਇਕਾਈ ਪ੍ਰਧਾਨ ਸੁਖਦੇਵ ਸਿੰਘ ਨੇ ਜ਼ਿਲ੍ਹਾ ਪ੍ਰਧਾਨ ਤੇ ਉਨ੍ਹਾਂ ਦੇ ਨਾਲ ਪਹੁੰਚੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਕੈਂਥ, ਸਕੱਤਰ ਲਖਵਿੰਦਰ ਸਿੰਘ, ਬਲਜੀਤ ਸਿੰਘ ਫ਼ੌਜੀ ਖ਼ਜ਼ਾਨਚੀ, ਡਾ: ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਵੜਿੰਗ, ਸੰਦੀਪ ਖੁੱਲਰ, ਬਹਾਦਰ ਸਿੰਘ ਭੁੱਲਰ, ਨਰਿੰਦਰ ਕੁਮਾਰ ਬੇਰੀ, ਗਗਨ ਕਲਸੀ ਅਤੇ ਸਤਨਾਮ ਕਲਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਮਿਊਨਿਟੀ ਹੈਲਥ ਸੈਂਟਰ ਮਮਦੋਟ ਵਿਖੇ ਆਇਓਡੀਨ ਦੀ ਕਮੀ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਮਮਦੋਟ, 22 ਅਕਤੂਬਰ (ਜਸਬੀਰ ਸਿੰਘ ਕੰਬੋਜ)- ਗਲੋਬਲ ਆਇਓਡੀਨ ਡੈਫੀਸੈਸੀ ਡਿਸਆਰਡਰ ਕੰਟਰੋਲ ਡੇਅ 'ਤੇ ਅੱਜ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਵਿਖੇ ਸਮਾਗਮ ਕਰਵਾ ਕੇ ਆਇਓਡੀਨ ਦੀ ਕਮੀ ਕਾਰਨ ਹੋਣ ਵਾਲੇ ਰੋਗਾਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾ: ...

ਪੂਰੀ ਖ਼ਬਰ »

ਕਾਰਗਿਲ ਯੁੱਧ 'ਚ ਸ਼ਹੀਦ ਹੋਏ ਫ਼ੌਜੀ ਗੁਰਨਾਮ ਸਿੰਘ ਨੂੰ ਦਿੱਤੀ ਗਈ ਨਿੱਘੀ ਸ਼ਰਧਾਂਜਲੀ

ਗੋਲੂ ਕਾ ਮੋੜ, 22 ਅਕਤੂਬਰ (ਸੁਰਿੰਦਰ ਸਿੰਘ ਲਾਡੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੇਘਾ ਰਾਏ ਵਿਖੇ ਦੇਸ਼ ਲਈ ਲੜਾਈ ਕਰਦੇ ਸ਼ਹੀਦ ਹੋਏ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਵਲੋਂ ਸਕੂਲ ਦੇ ਵਿਹੜੇ 'ਚ ਸ਼ਹੀਦ ...

ਪੂਰੀ ਖ਼ਬਰ »

ਸਾਹਿਤ ਸਭਾ ਮੁੱਦਕੀ ਦੀ ਮੀਟਿੰਗ

ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੀ ਸਾਹਿਤ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਸੁਖਦੀਪ ਸਿੰਘ (ਰੰਮੀ ਗਿੱਲ) ਦੀ ਪ੍ਰਧਾਨਗੀ ਹੇਠ ਦੁਰਗਾ ਭਜਨ ਮੰਡਲੀ ਦੀ ਧਰਮਸ਼ਾਲਾ ਵਿਖੇ ਹੋਈ, ਜਿਸ 'ਚ ਸਥਾਨਕ ਕਸਬੇ ਤੋਂ ਇਲਾਵਾ ਇਲਾਕੇ ਭਰ ਦੇ ਸਾਹਿਤਕਾਰ ਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਸਨਮਾਨਿਤ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਪ੍ਰਸ਼ਾਸਨ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ 'ਚ ਵਧੀਆ ਸੇਵਾਵਾਂ ਦੇਣ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 35 ਅਧਿਕਾਰੀਆਂ, ਕਰਮਚਾਰੀਆਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਟੀਫਿਕੇਟ ਦੇ ਕੇ ...

ਪੂਰੀ ਖ਼ਬਰ »

ਸਕੱਤਰ ਮਾਰਕੀਟ ਕਮੇਟੀ ਨੇ ਝੋਨੇ ਦਾ ਤੋਲ ਤੇ ਕੰਡੇ ਚੈੱਕ ਕੀਤੇ

ਮਮਦੋਟ, 22 ਅਕਤੂਬਰ (ਸੁਖਦੇਵ ਸਿੰਘ ਸੰਗਮ)- ਅਨਾਜ ਮੰਡੀਆਂ 'ਚ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਝੋਨੇ ਦੀ ਤੁਲਾਈ ਸਮੇਂ ਕਿਸੇ ਕਿਸਮ ਦੀ ਹੇਰਾਫੇਰੀ ਨੂੰ ਰੋਕਣ ਲਈ ਸਕੱਤਰ ਮਾਰਕੀਟ ਕਮੇਟੀ ਮਮਦੋਟ ਸਤਨਾਮ ਸਿੰਘ ਢਿੱਲੋਂ ਨੇ ਦਫ਼ਤਰੀ ਸਟਾਫ਼ ਨੂੰ ਨਾਲ ...

ਪੂਰੀ ਖ਼ਬਰ »

ਇੱਟਾਂ ਦੇ ਭੱਠੇ ਬੰਦ ਰੱਖਣ ਦੇ ਸਰਕਾਰੀ ਹੁਕਮ ਵਾਪਸ ਲੈਣ ਤੋਂ ਬਾਅਦ ਵੀ ਨਹੀਂ ਘਟੇ ਇੱਟਾਂ ਦੇ ਭਾਅ

ਮਮਦੋਟ, 22 ਅਕਤੂਬਰ (ਜਸਬੀਰ ਸਿੰਘ ਕੰਬੋਜ)- ਮੌਜੂਦਾ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਵਧ ਰਹੇ ਪ੍ਰਦੂਸ਼ਣ ਦੇ ਨਾਂਅ ਹੇਠ ਇੱਟਾਂ ਬਣਾਉਣ ਵਾਲੇ ਪੰਜਾਬ ਰਾਜ ਦੇ ਭੱਠੇ ਬੰਦ ਕਰ ਦੇਣ ਵਾਲਾ ਨਾਦਰਸ਼ਾਹੀ ਫ਼ਰਮਾਨ ਜਾਰੀ ਹੋਣ ਤੋਂ ਬਾਅਦ ਜੋ ਹੋਇਆ, ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਨਿੱਜੀ ਬੱਸ 'ਚੋਂ 26 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ-ਪੁਲਿਸ ਨੇ ਬੱਸ ਤੇ ਬਿਨਾਂ ਨੰਬਰੀ ਕਾਰ ਕਬਜ਼ੇ 'ਚ ਲਈ

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਸਿਟੀ 2 ਦੀ ਪੁਲਿਸ ਨੇ ਇੱਕ ਨਿੱਜੀ ਕੰਪਨੀ ਦੀ ਬੱਸ 'ਚੋਂ ਬਿਨਾਂ ਨੰਬਰੀ ਕਾਰ 'ਚ 26 ਪੇਟੀਆਂ ਨਾਜਾਇਜ਼ ਸ਼ਰਾਬ ਲੋਡ ਕਰ ਕਰ ਰਹੇ 4 ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੇਂਡੂ ਖੇਡਾਂ 'ਚ ਮੌਜਗੜ੍ਹ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤਹਿਤ ...

ਪੂਰੀ ਖ਼ਬਰ »

ਪੁਲਿਸ 'ਤੇ ਕਾਰਵਾਈ ਨਾ ਕਰਨ ਦਾ ਦੋਸ਼

ਜਲਾਲਾਬਾਦ, 22 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਦੇ ਪਿੰਡ ਪਾਲੀ ਵਾਲਾ ਵਿਖੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਵਲੋਂ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਸਿੰਘ ਦੀ ਕੀਤੀ ਕੁੱਟਮਾਰ ਤੇ ਕੁੱਟਮਾਰ ਤੋਂ ਬਾਅਦ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦਾ ਮਾਮਲਾ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਧੱਜੀਆਂ ਉਡਾ ਰਹੇ ਨੇ ਓਵਰਲੋਡ ਵਾਹਨ

ਸੀਤੋ ਗੁੰਨੋ, 22 ਅਕਤੂਬਰ (ਬਲਜਿੰਦਰ ਸਿੰਘ ਭਿੰਦਾ)-ਸੜਕ 'ਤੇ ਚੱਲਦੇ ਓਵਰਲੋਡ ਵਾਹਨ ਮਨੁੱਖੀ ਜ਼ਿੰਦਗੀਆਂ ਲਈ ਖ਼ਤਰਨਾਕ ਸਾਬਤ ਹੋ ਰਹੇ ਹਨ | ਇਨ੍ਹਾਂ ਵਾਹਨਾਂ ਕਾਰਨ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਤੇ ਹਾਦਸਿਆਂ 'ਚ ਕਈ ਕੀਮਤੀ ਜਾਨਾਂ ਵੀ ਜਾ ਚੁੱਕੀਆਂ ਹਨ | ਇਹ ਓਵਰਲੋਡ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਪੈਨਸ਼ਨਾਂ ਦੇ ਚੈੱਕ ਵੰਡੇ

ਅਬੋਹਰ, 22 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵੀ ਵਿਪਨ ਸ਼ਰਮਾ ਵਲੋਂ ਕਰਵਾਏ ਸਮਾਰੋਹ ਦੌਰਾਨ ਅੰਗਹੀਣਾਂ, ਵਿਧਵਾਵਾਂ ਤੇ ਬਜ਼ੁਰਗਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ ਗਏ | ਸਮਾਗਮ 'ਚ ਕਾਂਗਰਸ ਹਲਕਾ ਇੰਚਾਰਜ ਸੰਦੀਪ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਹੋਈ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਸਬ ਡੀਪੂ ਦੀ ਸਾਲਾਨਾ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ 'ਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਪੰਜਾਬ ਰੋਡਵੇਜ਼ ਫ਼ਿਰੋਜ਼ਪੁਰ ਡੀਪੂ ਦੇ ਪ੍ਰਧਾਨ ਜਤਿੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਹਰੇਕ ਵਰਕਰ ਨੂੰ ਪੂਰਾ ਮਾਣ ਦਿੰਦੀ ਹੈ-ਚੌਧਰੀ ਸੰਦੀਪ ਜਾਖੜ

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਕਾਂਗਰਸ ਪਾਰਟੀ 'ਚ ਹਰੇਕ ਛੋਟੇ-ਵੱਡੇ ਵਰਕਰ ਨੂੰ ਪੂਰਾ ਮਾਣ ਮਿਲਦਾ ਹੈ | ਇਹ ਪ੍ਰਗਟਾਵਾ ਚੌਧਰੀ ਸੰਦੀਪ ਜਾਖੜ ਨੇ ਭਾਜਪਾ ਆਗੂ ਸਤੀਸ਼ ਗੋਇਲ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਪੱਲਾ ਫੜਨ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਫਿਰੋਜ਼ਪੁਰ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਿਆ

ਅਬੋਹਰ, 22 ਅਕਤੂਬਰ (ਢਿੱਲੋਂ)-ਫਾਈਨਾਂਸਰ ਐਸੋਸੀਏਸ਼ਨ ਦੇ ਪ੍ਰਧਾਨ ਰਿੰਕੂ ਚੁੱਘ ਨੇ 5 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ | ਇਸ ਮੌਕੇ ਸੁਖਮੰਦਰ ਸਿੰਘ ਤੇ ਹੋਰ ਵੀ ਹਾਜ਼ਰ ਸਨ | ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ ਦੀ ਭਾਵੇਂ ਕੋਈ ਵੀ ਏਜੰਸੀ ਜਾਂਚ ਕਰੇ, ਪਰ ਹੋਵੇ ਸਮਾਂਬੱਧ ਤੇ ਮਿਲੇ ਅਸਲ ਦੋਸ਼ੀਆਂ ਨੂੰ ਸਜ਼ਾ- ਕਮਲ ਸ਼ਰਮਾ

ਫ਼ਿਰੋਜ਼ਪੁਰ, 22 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਦੁਸਹਿਰੇ ਦੇ ਤਿਉਹਾਰ ਮੌਕੇ ਅੰਮਿ੍ਤਸਰ ਦੇ ਜੋੜਾ ਰੇਲਵੇ ਫਾਟਕ ਲਾਗੇ ਵਾਪਰੇ ਇਕ ਦਰਦਨਾਕ ਹਾਦਸੇ ਰੇਲ ਹਾਦਸੇ 'ਚ ਮਾਰੇ ਗਏ 60 ਲੋਕਾਂ ਤੇ ਅਨੇਕਾਂ ਜ਼ਖ਼ਮੀਆਂ ਲਈ ਭਾਵੇਂ ਕੋਈ ਵੀ ਏਜੰਸੀ ਜਾਂਚ ਕਰੇ, ਪਰ ਹੋਵੇ ...

ਪੂਰੀ ਖ਼ਬਰ »

ਉੱਪ ਮੰਡਲ ਅਫ਼ਸਰ ਦੇ ਦਫ਼ਤਰ ਅੱਗੇ ਐੱਚ.ਕੇ.ਐਲ. ਕਾਲਜ 'ਚ ਪੜ੍ਹਾਈ ਕਰ ਚੁੱਕੇ ਵਿਦਿਆਰਥੀਆਂ ਨੇ ਲਗਾਇਆ ਧਰਨਾ

ਗੁਰੂਹਰਸਹਾਏ, 22 ਅਕਤੂਬਰ (ਪਿ੍ਥਵੀ ਰਾਜ ਕੰਬੋਜ)- ਸਥਾਨਕ ਉਪ ਮੰਡਲ ਅਫ਼ਸਰ ਦੇ ਦਫ਼ਤਰ ਅੱਗੇ ਐੱਚ.ਕੇ.ਐਲ. ਕਾਲਜ 'ਚ ਪੜ੍ਹਾਈ ਕਰ ਚੁੱਕੇ ਵਿਦਿਆਰਥੀਆਂ ਨੇ ਧਰਨਾ ਲਗਾਇਆ | ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਅਸੀਂ ਇਸ ਸੰਸਥਾ ਤੋਂ ਈ.ਟੀ.ਟੀ. ਤੇ ਬੀ.ਐੱਡ ਦੀ ਪੜ੍ਹਾਈ ਪੂਰੀ ਕਰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਨੇ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵਿੱਢੇ ਗਏ ਜਾਗਰੂਕਤਾ ਪ੍ਰੋਗਰਾਮਾਂ ਤਹਿਤ ਨਰਿੰਦਰ ਸਿੰਘ ਧਾਲੀਵਾਲ ਐੱਸ.ਡੀ.ਐਮ ਜ਼ੀਰਾ ਤੇ ਖ਼ੁਸ਼ਹਾਲੀ ਦੇ ਰਾਖੇ ਟੀਮ ਦੇ ...

ਪੂਰੀ ਖ਼ਬਰ »

ਔਰਤਾਂ ਨੂੰ ਕਾਨੂੰਨ ਦੀ ਵਰਤੋਂ ਹੱਕ ਦੀ ਪ੍ਰਾਪਤੀ ਲਈ ਕਰਨੀ ਚਾਹੀਦੀ ਹੈ, ਨਾ ਕਿ ਬਦਲੇ ਦੀ ਭਾਵਨਾ ਲਈ- ਐੱਸ.ਕੇ. ਅਗਰਵਾਲ

ਫ਼ਿਰੋਜ਼ਪੁਰ, 22 ਅਕਤੂਬਰ (ਰਾਕੇਸ਼ ਚਾਵਲਾ)-ਔਰਤਾਂ ਨੂੰ ਕਾਨੂੰਨ ਦੀ ਵਰਤੋਂ ਹੱਕ ਦੀ ਪ੍ਰਾਪਤੀ ਲਈ ਕਰਨੀ ਚਾਹੀਦੀ ਹੈ, ਨਾ ਕਿ ਬਦਲੇ ਦੀ ਭਾਵਨਾ ਲਈ, ਇਹ ਪ੍ਰਗਟਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਨੇ 'ਸਖੀ' ਆਧਾਰਿਤ ਔਰਤਾਂ ਦੀ ਮਦਦ ਲਈ ...

ਪੂਰੀ ਖ਼ਬਰ »

ਆਇਓਡੀਨ ਦੀ ਕਮੀ ਨਾਲ ਹੋਣ ਵਾਲੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਹਸਪਤਾਲ ਬਹਾਵਵਾਲਾ ਵਿਖੇ ਆਇਓਡੀਨ ਦੀ ਕਮੀ ਨਾਲ ਹੋਣ ਵਾਲੀਆਂ ਸਮੱਸਿਆਵਾਂ ਸਬੰਧੀ ਔਰਤਾਂ ਤੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਖਿਲ ਭਾਰਤੀ ਬਿਸ਼ਨੋਈ ਯੁਵਾ ਸੰਗਠਨ ਦੀ ਸਰਬਸੰਮਤੀ ਨਾਲ ਚੋਣ

ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਅਖਿਲ ਭਾਰਤੀ ਬਿਸ਼ਨੋਈ ਯੁਵਾ ਸੰਗਠਨ ਦੀ ਬੈਠਕ ਬਿਸ਼ਨੋਈ ਮੰਦਰ ਵਿਖੇ ਰਾਸ਼ਟਰੀ ਪ੍ਰਧਾਨ ਪ੍ਰਵੀਨ ਧਾਰਨੀਆ ਤੇ ਰਜੀਵ ਗੋਦਾਰਾ ਉਪ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਸਰਬਸੰਮਤੀ ਨਾਲ ਹੋਈ ਚੋਣ ਤਹਿਤ ਵਿਜੇ ...

ਪੂਰੀ ਖ਼ਬਰ »

ਅਬੋਹਰ ਦੇ ਗੈਰੀ ਥਿੰਦ ਨੇ ਕੈਨੇਡਾ 'ਚ ਕਾਮਯਾਬੀ ਦੇ ਝੰਡੇ ਗੱਡੇ

ਅਬੋਹਰ, 22 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਕੌਾਸਲਰ ਰਹੇ ਤੇ ਨਗਰ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰੀਕ ਸਿੰਘ ਥਿੰਦ ਦੇ ਸਪੁੱਤਰ ਗੈਰੀ ਥਿੰਦ ਨੇ ਕੈਨੇਡਾ ਦੀ ਧਰਤੀ 'ਤੇ ਕਾਮਯਾਬੀ ਦੇ ਝੰਡੇ ਗੱਡੇ ਹਨ | ਗੈਰੀ ਥਿੰਦ ਕੈਨੇਡਾ ਦੇ ਸਰੀ ਸਕੂਲ ਬੋਰਡ ਦੇ ...

ਪੂਰੀ ਖ਼ਬਰ »

ਅਰਨੀਵਾਲਾ, ਮੂਲਿਆਂਵਾਲੀ ਅਤੇ ਬੁਰਜ ਹਨੰੂਮਾਨਗੜ੍ਹ ਦੇ ਸਰਕਾਰੀ ਸਕੂਲਾਂ 'ਚ ਬਿਨਾ ਕਮਰਿਆਂ ਤੋਂ ਪੜ੍ਹ ਰਹੇ ਹਨ ਸਕੂਲੀ ਬੱਚੇ

ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਡਿਜ਼ੀਟਲ ਇੰਡੀਆ ਬਣ ਰਹੇ ਦੇਸ਼ ਦੀ ਭਵਿੱਖੀ ਪੀੜ੍ਹੀ ਨੂੰ ਵਿੱਦਿਆ ਗ੍ਰਹਿਣ ਕਰਨ ਲਈ ਅਜੇ ਵੀ ਭੁੰਜੇ ਬੈਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਲੋਕਾਂ ਕੋਲੋਂ ਵੋਟਾਂ ਲੈ ਕੇ ਸੱਤਾ 'ਤੇ ਬਿਰਾਜਮਾਨ ਹੋਏ ਨੇਤਾ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਤੇ ਰਹਿੰਦ-ਖੰੂਹਦ ਨੂੰ ਨਾ ਲਗਾਈ ਜਾਵੇ ਅੱਗ-ਡੀ. ਸੀ.

ਫ਼ਾਜ਼ਿਲਕਾ, 22 ਅਕਤੂਬਰ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੀਆਂ ਸਮੂਹ ਮੰਡੀਆਂ 'ਚ ਖ਼ਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬੀਤੀ ਸਾਮ ਤੱਕ ਜ਼ਿਲੇ੍ਹ ਦੀਆਂ ਮੰਡੀਆਂ 'ਚ 105354 ...

ਪੂਰੀ ਖ਼ਬਰ »

ਜੀ.ਐਨ.ਟੀ. ਦੀ ਰੋਕ ਕਰਕੇ ਡਿੱਗੇ ਰੁੱਖਾਂ ਦੀ ਨਿਲਾਮੀ 'ਚ ਹੋਈ ਦੇਰੀ

ਮੰਡੀ ਅਰਨੀਵਾਲਾ, 22 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਅਰਨੀਵਾਲਾ ਖੇਤਰ 'ਚ ਡਿੱਗੇ ਰੁੱਖਾਂ ਸਬੰਧੀ ਵਣ ਰੇਂਜ ਅਫਸਰ ਨਿਸ਼ਾਨ ਸਿੰਘ ਢਿੱਲੋਂ ਨੇ ਕਿਹਾ ਕਿ ਡਿੱਗੇ ਰੁੱਖਾਂ ਨੂੰ ਲੋੜ ਮੁਤਾਬਿਕ ਹਟਾਇਆ ਗਿਆ ਹੈ ਤੇ ਇਨ੍ਹਾਂ ਡਿੱਗੇ ਰੁੱਖਾਂ ਦੀ ਨਿਲਾਮੀ 'ਚ ਜੀ.ਐਨ.ਟੀ ਦੀ ...

ਪੂਰੀ ਖ਼ਬਰ »

ਜੱਚਾ ਤੇ ਬੱਚਾ ਨੂੰ ਆਇਓਡੀਨ ਦੀ ਘਾਟ ਕਾਰਨ ਹੁੰਦਾ ਹੈ ਭਾਰੀ ਨੁਕਸਾਨ: ਸਿਵਲ ਸਰਜਨ

ਫ਼ਾਜ਼ਿਲਕਾ, 22 ਅਕਤੂਬਰ(ਦਵਿੰਦਰ ਪਾਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵੱਲੋਂ ਆਇਓਡੀਨ ਦੀ ਘਾਟ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਦਿਵਸ ਮਨਾਇਆ ਗਿਆ | ਸਿਵਲ ਸਰਜਨ ...

ਪੂਰੀ ਖ਼ਬਰ »

ਭਾਗ ਸਿੰਘ ਕਾਲਜ ਵਿਖੇ ਜ਼ੋਨ ਪੱਧਰੀ ਯੂਥ ਫ਼ੈਸਟੀਵਲ ਦਾ ਆਗਾਜ਼

ਅਬੋਹਰ, 22 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਦੇ ਜ਼ੋਨ ਸ੍ਰੀ ਮੁਕਤਸਰ ਸਾਹਿਬ ਦਾ ਜ਼ੋਨ ਪੱਧਰੀ ਯੂਥ ਫ਼ੈਸਟੀਵਲ ਸਥਾਨਕ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਵਿਖੇ ਅੱਜ ਧੂਮਧਾਮ ਨਾਲ ਸ਼ੁਰੂ ਹੋਇਆ | ਯੂਥ ਫ਼ੈਸਟੀਵਲ ਦੇ ਸਵੇਰ ਦੇ ਸੈਸ਼ਨ ਦੇ ਮੁੱਖ ...

ਪੂਰੀ ਖ਼ਬਰ »

ਖੇਡਾਂ ਸਰੀਰ ਦੇ ਨਾਲ-ਨਾਲ ਮਾਨਸਿਕ ਵਿਕਾਸ 'ਚ ਕਰਦੀਆਂ ਹਨ ਵਾਧਾ-ਡੀ.ਸੀ.

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇੱਥੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ਉਦਘਾਟਨ ਕਰਨ ਉਪਰੰਤ ਡਿਪਟੀ ਕਮਿਸ਼ਨਰਮਨਪ੍ਰੀਤ ਸਿੰਘ ਨੇ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਪ੍ਰਤੀ ...

ਪੂਰੀ ਖ਼ਬਰ »

ਦਿੱਲੀ ਪਬਲਿਕ ਵਰਲਡ ਸਕੂਲ 'ਚ ਵਰਕਸ਼ਾਪ ਲਗਾਈ

ਜਲਾਲਾਬਾਦ, 22 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਦਿੱਲੀ ਪਬਲਿਕ ਵਰਲਡ ਸਕੂਲ ਜਲਾਲਾਬਾਦ 'ਚ ਵਰਕਸ਼ਾਪ ਲਗਾਈ ਗਈ ਜਿਸ ਦੇ ਮੁੱਖ ਟਰੇਨਰ ਮੋਨਾ ਵਰਮਾ ਅਤੇ ਸੁਰਿੰਦਰ ਹਾਲੀ ਸਨ | ਉਨ੍ਹਾਂ ਨੇ ਸਕੂਲ ਦੇ ਅਧਿਆਪਕਾਂ ਨੂੰ ਨਵੀਨ ਸਿੱਖਿਆ ਪ੍ਰਣਾਲੀ, ਪੜ੍ਹਾਉਣ ਦੇ ਢੰਗ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX