ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  16 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  53 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 5 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਬਠਿੰਡਾ /ਮਾਨਸਾ

264 ਬੋਤਲਾਂ ਨਜਾਇਜ਼ ਸ਼ਰਾਬ ਤੇ 200 ਲੀਟਰ ਲਾਹਣ ਬਰਾਮਦ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ 264 ਬੋਤਲਾਂ ਨਜਾਇਜ਼ ਸ਼ਰਾਬ ਠੇਕਾ ਅਤੇ 200 ਲੀਟਰ ਲਾਹਣ ਬਰਾਮਦ ਕਰ ਕੇ ਕਈ ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਹੈ | ਅਨਿਲ ਕੁਮਾਰ ਐਸ.ਪੀ. (ਡੀ) ਅਤੇ ...

ਪੂਰੀ ਖ਼ਬਰ »

ਬੋਹਾ ਰਜਵਾਹੇ ਦੀ ਰੇਜਿੰਗ ਮੁਰੰਮਤ ਕਰਨ ਦੀ ਮੰਗ

ਬੋਹਾ, 22 ਅਕਤੂਬਰ (ਸਲੋਚਨਾ ਤਾਂਗੜੀ)- ਬੋਹਾ ਰਜਵਾਹੇ ਨਾਲ ਲੱਗਦੇ 40 ਪਿੰਡਾਂ ਦੇ ਲੋਕਾਂ ਨੇ ਪੰਜਾਬ ਸਰਕਾਰ ਤੇ ਨਹਿਰੀ ਵਿਭਾਗ ਪਾਸੋਂ ਮੰਗ ਕੀਤੀ ਹੈ ਕਿ ਬੋਹਾ ਰਜਵਾਹੇ 'ਤੇ ਕੀਤੀ ਰੇਜਿੰਗ ਸੰਵਾਰੀ ਜਾਵੇ | ਕਿਸਾਨ ਗੁਰਦੀਪ ਸਿੰਘ ਜੋਈਆਂ, ਸਰਪੰਚ ਗੁਰਦੀਪ ਸਿੰਘ ਜੀਵਨ ...

ਪੂਰੀ ਖ਼ਬਰ »

ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ

ਮਾਨਸਾ, 22 ਅਕਤੂਬਰ (ਸ.ਰਿ.)-ਇਨਕਲਾਬੀ ਨੌਜਵਾਨ ਸਭਾ ਦੇ ਸੂਬਾ ਕੋ-ਕਨਵੀਨਰ ਗੁਰਪਿਆਰ ਸਿੰਘ ਗੇਹਲੇ ਅਤੇ ਜ਼ਿਲ੍ਹਾ ਆਗੂ ਬਿੰਦਰ ਅਲਖ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੱਡੇ ਵਾਅਦੇ ਲੈ ਕੇ ਸੱਤਾ ਵਿਚ ਆਈ ਪਰ ਉਲਟਾ ਸਕੂਲਾਂ ਵਿਚ ਖ਼ਾਲੀ ਪਈਆਂ ਅਸਾਮੀਆਂ ਭਰਨ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਕੱਢੀ

ਮਾਨਸਾ, 22 ਅਕਤੂਬਰ (ਸ.ਰਿ.)-ਸਥਾਨਕ ਐਸ.ਡੀ.ਕੇ.ਐਲ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਐਨ.ਐਸ.ਐਸ. ਵਿਦਿਆਰਥੀਆਂ ਵਲੋਂ ਰੈਲੀ ਕੱਢੀ ਗਈ | ਐਨ.ਐਸ.ਐਸ.ਦੇ ਇੰਚਾਰਜ ਰਜਿੰਦਰ ਸਿੰਘ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਸਾਡਾ ਆਲਾ ਦੁਆਲਾ ਏਨਾ ਪ੍ਰਦੂਸ਼ਿਤ ਹੋ ਜਾਂਦਾ ਹੈ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਬਾਰੇ ਸਮਾਗਮ ਕਰਵਾਇਆ

ਭੀਖੀ, 22 ਅਕਤੂਬਰ (ਨਿ. ਪ. ਪ.)-ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸੋਸ਼ਲ ਮੀਡੀਆ ਨਾਲ ਸਬੰਧਿਤ ਸਮਾਗਮ ਕਰਵਾਇਆ ਗਿਆ | ਉਦਘਾਟਨ ਸਕੂਲ ਕਮੇਟੀ ਪ੍ਰਧਾਨ ਡਾ: ਯਸ਼ਪਾਲ ਸਿੰਗਲਾ ਨੇ ਕੀਤਾ | ਸੰਬੋਧਨ ਕਰਦਿਆਂ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਿੱਥੇ ...

ਪੂਰੀ ਖ਼ਬਰ »

ਬਲੈਰੋ ਪਿੱਕਅੱਪ ਗੱਡੀ ਡਿਵਾਈਡਰ ਨਾਲ ਟਕਰਾਉਣ ਕਾਰਨ ਚਾਲਕ ਦੀ ਮੌਤ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀਤੀ ਰਾਤ ਬਠਿੰਡਾ-ਸ੍ਰੀ ਅੰਮਿ੍ਤਸਰ ਸਾਹਿਬ ਨੈਸ਼ਨਲ ਹਾਈਵੇ 'ਤੇ ਇਕ ਬਲੈਰੋ ਗੱਡੀ ਦੇ ਡਿਵਾਈਡਰ ਨਾਲ ਟਕਰਾਉਣ ਦੇ ਕਾਰਨ ਗੱਡੀ ਚਾਲਕ ਦੀ ਮੌਤ ਹੋਣ ਦੀ ਦੁਖਦਾਇਕ ਖ਼ਬਰ ਮਿਲੀ ਹੈ | ਗੱਡੀ ਚਾਲਕ ਫਰੀਦਕੋਟ ਜ਼ਿਲ੍ਹੇ ...

ਪੂਰੀ ਖ਼ਬਰ »

ਡਾਇਰੈਕਟਰ ਨੇ ਲਗਾਏ ਦੋਸ਼ਾਂ ਨੂੰ ਨਿਰਾਧਾਰ ਦੱਸਿਆ

ਜੋਗਾ, 22 ਅਕਤੂਬਰ (ਪ. ਪ.)-ਬਾਬਾ ਜੋਗੀ ਪੀਰ ਪਬਲਿਕ ਸਕੂਲ ਰੱਲਾ ਦੀ ਡਾਇਰੈਕਟਰ ਮੈਡਮ ਸੋਨਿਕਾ ਨੇ ਪੱਤਰਕਾਰ ਗੁਰਸੇਵਕ ਸਿੰਘ ਅਕਲੀਆ ਵਲੋਂ ਲਗਾਏ ਦੋਸ਼ਾਂ ਨੂੰ ਨਿਰਾਧਾਰ ਦੱਸਿਆ | ਉਨ੍ਹਾਂ ਸਕੂਲ ਿਖ਼ਲਾਫ਼ ਕੀਤੇ ਝੂਠੇ ਪ੍ਰਚਾਰ ਸਬੰਧੀ ਸਪਸ਼ਟ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸਿੱਲ ਦੀ ਆੜ ਵਿਚ ਜੀਰੀ ਉਤਪਾਦਕਾਂ ਦੀ ਲੁੱਟ

ਝੁਨੀਰ, 22 ਅਕਤੂਬਰ (ਪ. ਪ.)-ਪੰਜਾਬ ਕਿਸਾਨ ਯੂਨੀਅਨ ਦੇ ਆਗੂ ਹਾਕਮ ਸਿੰਘ ਝੁਨੀਰ, ਬਲਾਕ ਪ੍ਰਧਾਨ ਅਮਰੀਕ ਸਿੰਘ ਕੋਟਧਰਮੂ, ਮੀਤ ਪ੍ਰਧਾਨ ਕਰਮਜੀਤ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਕਸਬਾ ਝੁਨੀਰ ਦੀ ਦਾਣਾ ਮੰਡੀ, ਮਲਕੋਂ, ਫ਼ਤਿਹਪੁਰ ਅਤੇ ਦਲੇਲਵਾਲਾ ਆਦਿ ਸਬ ਯਾਰਡਾਂ ਵਿਚ ...

ਪੂਰੀ ਖ਼ਬਰ »

ਸਰਦੂਲਗੜ੍ਹ ਸਿਹਤ ਵਿਭਾਗ ਨੇ ਡੇਂਗੂ ਲਾਰਵੇ ਦੀ ਜਾਂਚ ਲਈ 3 ਟੀਮਾਂ ਦਾ ਗਠਨ ਕੀਤਾ

ਸਰਦੂਲਗੜ੍ਹ, 22 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਸ਼ਹਿਰ ਤੇ ਇਲਾਕੇ ਅੰਦਰ ਬੁਖ਼ਾਰ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਿਹਤ ਵਿਭਾਗ ਸਰਦੂਲਗੜ੍ਹ ਨੇ ਡੇਂਗੂ ਦੇ ਲਾਰਵੇ ਦੀ ਜਾਂਚ ਲਈ 3 ਹੋਰ ਟੀਮਾਂ ਦਾ ਗਠਨ ਕੀਤਾ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ. ਸੋਹਣ ਲਾਲ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਦੇ ਪੁਲਿਸ ਅਧਿਕਾਰੀਆਂ ਨੂੰ ਮਿਲੀਆਂ ਪਦ-ਉੱਨਤੀਆਂ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਦੇ ਵੱਖ-ਵੱਖ ਅਹੁੱਦਿਆਂ 'ਤੇ ਤੈਨਾਤ ਪੁਲਿਸ ਅਧਿਕਾਰੀਆਂ ਨੂੰ ਵਧੀਆ ਸੇਵਾਵਾਂ ਨਿਭਾਉਣ ਬਦਲੇ ਪਦ-ਉਨਤ ਕੀਤਾ ਗਿਆ ਹੈ | ਇਸ ਤਹਿਤ ਐਸ.ਆਈ. ਜਸਵਿੰਦਰ ਕੌਰ ਨੂੰ ਇੰਸਪੈਕਟਰ , ਏ.ਐਸ.ਆਈ. ਦਲੇਰ ਸਿੰਘ ਨੂੰ ਸਬ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੇ ਪਿੱਛੇ ਬੈਠੀ ਔਰਤ ਚੇਨ ਵਿਚ ਚੁੰਨੀ ਫਸਣ ਕਾਰਨ ਜ਼ਖ਼ਮੀ

ਬਠਿੰਡਾ, 22 ਅਕਤੂਬਰ (ਸਟਾਫ਼ ਰਿਪੋਰਟਰ)-ਸਥਾਨਕ ਮੁਲਤਾਨੀਆ ਪੁੱਲ 'ਤੇ ਇਕ ਮੋਟਰ ਸਾਈਕਲ ਸਵਾਰ ਪਿੱਛੇ ਬੈਠੀ ਔਰਤ ਦੀ ਚੁੰਨੀ ਅਚਾਨਕ ਮੋਟਰ ਸਾਈਕਲ ਵਿਚ ਫਸ ਗਈ ਜਿਸ ਨਾਲ ਉਹ ਮੋਟਰ ਸਾਈਕਲ ਤੋਂ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਈ ਅਤੇ ਮੋਟਰ ਸਾਈਕਲ ਸਵਾਰ ਦਾ ਸੰਤੁਲਨ ...

ਪੂਰੀ ਖ਼ਬਰ »

ਕੁਰਾਨ ਸ਼ਰੀਫ ਦਾ ਪੰਜਾਬੀ ਵਿਚ ਤਰਜਮਾ ਕਰ ਚੁੱਕੇ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁੱਕਤ ਕੀਤੇ ਗਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਹੁਤ ਪੜੇ੍ਹ ਲਿਖੇ, ਵਿਦਵਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌ ਾਦਾ ਦੀ ਅਗਵਾਈ ਵਿਚ ਕਿਸਾਨਾਂ ਨੇ ਪਰਾਲੀ ਨੂੰ ਲਗਾਈ ਅੱਗ

ਭੁੱਚੋ ਮੰਡੀ, 22 ਅਕਤੂਬਰ (ਬਿੱਕਰ ਸਿੰਘ ਸਿੱਧੂ)-ਪਰਾਲੀ ਨੂੰ ਅੱਗ ਹਵਾਲੇ ਕਰਨ ਨੂੰ ਕਿਸਾਨਾਂ ਦੀ ਮਜਬੂਰੀ ਦੱਸਦੇ ਹੋਏ ਪਿੰਡ ਭੁੱਚੋ ਕਲਾਂ ਦੇ ਸਮੂਹ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

25 ਤੇ 26 ਅਕਤੂਬਰ ਨੂੰ ਡਿਊਾਸ ਕਲੱਬ ਵਿਖੇ ਲਗਾਈ ਜਾਵੇਗੀ 'ਬਠਿੰਡਾ ਹਾਟ'-ਡਿਪਟੀ ਕਮਿਸ਼ਨਰ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਇਸ ਤਿਉਹਾਰ ਦੇ ਮੌਸਮ ਵਿਚ ਰੰਗ ਭਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ 25 ਅਤੇ 26 ਅਕਤੂਬਰ ਨੂੰ ਡਿਊਾਸ ਕਲੱਬ ਬਠਿੰਡਾ ਵਿਖੇ ਸਰਕਾਰੀ ਆਈ.ਟੀ.ਆਈ. (ਲੜਕੀਆਂ) ਬਠਿੰਡਾ ਦੇ ਬੁਟੀਕ ਗਲੈਮਰ ਐਾਡ ਬਲੂਮ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕਾਰ-ਮੋਟਰਸਾਈਕਲ ਦੀ ਸਿੱਧੀ ਟੱਕਰ 'ਚ ਮੋਟਰਸਾਈਕਲ ਸਵਾਰ ਫੱਟੜ

ਕਾਲਾਂਵਾਲੀ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਪਿਪਲੀ ਦੋ ਕੋਲ ਅੱਜ ਸਵੇਰੇ ਇੱਕ ਸੜਕ ਹਾਦਸੇ ਵਿਚ ਮੋਟਰ ਸਾਈਕਲ ਸਵਾਰ ਵਿਅਕਤੀ ਜ਼ਖ਼ਮੀ ਹੋ ਗਿਆ | ਜ਼ਖ਼ਮੀ ਵਿਅਕਤੀ ਨੂੰ ਕਾਲਾਂਵਾਲੀ ਦੇ ਸਰਕਾਰੀ ਹਸਪਤਾਲ ਦੀ ਐਾਬੂਲੈਂਸ ਦੀ ਸਹਾਇਤਾ ਨਾਲ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਦੀਆਂ ਵਿਦਿਆਰਥਣਾਂ ਨੇ ਪਰਾਲੀ ਨਾ ਸਾੜਣ ਸਬੰਧੀ ਕੱਢੀ ਜਾਗਰੂਕਤਾ ਰੈਲੀ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਸ.ਐਸ.ਡੀ. ਵੂਮੈਨ ਇੰਸਟੀਚਿਊਟ ਆਫ਼ ਟੈਕਨਾਲੋਜੀ ਬਠਿੰਡਾ ਦੇ ਐਨ.ਐਸ.ਐਸ.ਅਤੇ ਆਰ.ਆਰ.ਸੀ. ਯੂਨਿਟ ਦੀਆਂ ਵਿਦਿਆਰਥਣਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੁਆਰਾ ਚਲਾਈ ਪਰਾਲੀ ਨਾ ਸਾੜਨ ਦੀ ਚੇਤਨਾ ਮੁਹਿੰਮ ਤਹਿਤ ...

ਪੂਰੀ ਖ਼ਬਰ »

30ਵਾਂ ਡੈਂਟਲ ਸਿਹਤ ਪੰਦ੍ਹਰਵਾੜਾ ਤਹਿਤ ਜ਼ਿਲ੍ਹਾ ਬਠਿੰਡਾ ਵਿਚ 9 ਥਾਵਾਂ 'ਤੇ ਕੈਂਪ ਲਗਾਏ

ਬਠਿੰਡਾ 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਬਠਿੰਡਾ ਵੱਲੋਂ 30ਵਾਂ ਡੈਂਟਲ ਸਿਹਤ ਪੰਦਰਵਾੜਾ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਡੈਂਟਲ ਸਿਹਤ ਪੰਦਰਵਾੜਾ 3 ਅਕਤੂਬਰ ਤੋਂ 17 ...

ਪੂਰੀ ਖ਼ਬਰ »

ਸਰਕਾਰੀ ਪਾਲੀਟੈਕਨਿਕ ਕਾਲਜ 'ਚ ਕਰਵਾਇਆ ਰੰਗੋੋਲੀ ਮੁਕਾਬਲਾ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਪਾਲੀਟੈਕਨਿਕ ਕਾਲਜ ਬਠਿੰਡਾ ਦੇ ਆਰਟ ਕਲੱਬ ਵਲੋੋਂ ਅੰਤਰ ਵਿਭਾਗੀ ਰੰਗੋੋਲੀ ਮੁਕਾਬਲਾ ਕਰਵਾਇਆ ਗਿਆ | ਵਿਦਿਅਰਥੀ ਫੰਡ ਸਲਾਹਕਾਰ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਅਨੂਜਾ ਗੋੋਪਾਲ ਮੁਖੀ ਵਿਭਾਗ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ 'ਚ ਭਾਈ ਰੂਪ ਚੰਦ ਬਾਕਸਿੰਗ ਸੈਂਟਰ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਭਾਈਰੂਪਾ, 22 ਅਕਤੂਬਰ (ਵਰਿੰਦਰ ਲੱਕੀ)-ਬਾਬਾ ਭਾਈ ਰੂਪ ਚੰਦ ਬਾਕਸਿੰਗ ਸੈਂਟਰ ਭਾਈਰੂਪਾ ਦੇ ਖਿਡਾਰੀਆਂ ਨੇ ਅੰਡਰ 18 ਬਾਕਸਿੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਕੋਚ ਨਿਰਮਲ ਸਿੰਘ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਨੂੰ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ 318 ਮਰੀਜ਼ਾਂ ਦੀ ਜਾਂਚ ਕੀਤੀ

ਰਾਮਪੁਰਾ ਫੂਲ, 22 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਮਹੰਤ ਸ੍ਰੀ ਰਾਮ ਨਰਾਇਣ ਗਿਰੀ ਜੀ ਦੇ ਆਸ਼ੀਰਵਾਦ ਨਾਲ ਪੁਨਰਜੋਤੀ ਆਈ ਡੋਨੇਸ਼ਨ ਸੁਸਾਇਟੀ ਵਲੋਂ 27ਵਾਂ ਅੱਖਾਂ ਦਾ ਜਾਂਚ ਤੇ ਅਪ੍ਰੇਸ਼ਨ ਕੈਂਪ ਪੁਨਰਜੋਤੀ ਆਈ ਹਸਪਤਾਲ ਵਿਖੇ ਲਗਾਇਆ ਗਿਆ | ਬਾਂਸਲ ਪਰਿਵਾਰ ਵਲੋਂ ਇਹ ...

ਪੂਰੀ ਖ਼ਬਰ »

ਡਾ: ਅੰਬੇਡਕਰ ਤਕਨੀਕੀ ਇੰਸਟੀਚਿਊਟ ਮੌੜ ਵਿਚ ਸਰਟੀਫ਼ਿਕੇਟ ਵੰਡ ਸਮਾਰੋਹ ਕਰਵਾਇਆ

ਮੌੜ ਮੰਡੀ, 22 ਅਕਤੂਬਰ (ਲਖਵਿੰਦਰ ਸਿੰਘ ਮੌੜ)-ਸਥਾਨਕ ਡਾਕਟਰ ਅੰਬੇਦਕਰ ਇੰਸਟੀਚਿਉਟ ਆਫ਼ ਇੰਫਰਮੇਸ਼ਨ ਐਾਡ ਟੈਕਨਾਲੋਜੀ ਵਲੋਂ ਸਾਲਾਨਾ ਸਰਟੀਫਿਕੇਟ ਵੰਡ ਸਮਾਰੋਹ ਕਰਾਇਆ ਗਿਆ ਅਤੇ ਪਿਛਲੇ ਵਰ੍ਹੇ ਅਪਣਾ ਕੋਰਸ ਪੂਰਾ ਕਰ ਕੇ ਗਏ ਬੱਚਿਆਂ ਨੂੰ ਸਰਟੀਫਿਕੇਟ ਵੰਡੇ ਗਏ | ...

ਪੂਰੀ ਖ਼ਬਰ »

38 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਦੀ ਹੁਣ ਅਮਰਿੰਦਰ ਸਿੰਘ ਦੇ ਹਰਿਆਣਾ ਪੈਟਰਨ 'ਤੇ 42 ਸਾਲ ਨੌਕਰੀ ਹੱਦ ਕਰਨ ਵਾਲੇ ਵਾਅਦੇ 'ਤੇ ਲੱਗੀ ਟੇਕ

ਡੱਬਵਾਲੀ/ਮੰਡੀ ਕਿੱਲਿਆਂਵਾਲੀ, 22 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਪਿਛਲੇ ਸਾਢੇ ਗਿਆਰਾਂ ਸਾਲਾਂ 'ਚ ਸਰਕਾਰੀ ਨੌਕਰੀ ਨੂੰ ਉਡੀਕਦੇ-ਉਡੀਕਦੇ ਲਗਪਗ 38 ਹਜ਼ਾਰ ਤੋਂ ਵੱਧ ਪੰਜਾਬੀ ਨੌਜਵਾਨ ਉਮਰ ਦਰਾਜ ਹੋ ਗਏ | ਸਰਕਾਰੀ ਨੌਕਰੀ ਲਈ ਭਟਕਦੇ-ਭਟਕਦੇ ਪੜ੍ਹੇ ਲਿਖੇ ਨੌਜਵਾਨਾਂ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚਲਦਿਆਂ ਇੱਕ ਪੱਤਰਕਾਰ ਤੇ ਜ਼ਮੀਨ ਦਾ ਹਿੱਸੇਦਾਰ ਹਮਲੇ 'ਚ ਜ਼ਖ਼ਮੀ, ਪੁਲਿਸ ਜਾਂਚ ਵਿਚ ਜੁਟੀ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਅੱਜ ਸਵੇਰੇ ਨੇੜਲੇ ਪਿੰਡ ਲੇਲੇਵਾਲਾ ਵਿਚ ਜ਼ਮੀਨੀ ਵਿਵਾਦ ਦੇ ਚਲਦਿਆਂ 'ਪੰਜਾਬੀ ਟਿ੍ਬਿਊਨ'ਅਖ਼ਬਾਰ ਦੇ ਸਥਾਨਕ ਪੱਤਰਕਾਰ ਅਤੇ ਉਸ ਦੇ ਜ਼ਮੀਨ ਦੇ ਹਿੱਸੇਦਾਰ ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ...

ਪੂਰੀ ਖ਼ਬਰ »

ਕੋਰਸਾਂ ਉਪਰ ਲੱਖਾਂ ਰੁਪਏ ਖਰਚ ਕਰ ਕੇ ਡਿਗਰੀਆਂ ਚੁੱਕੀ ਰੁਜ਼ਗਾਰ ਲਈ ਧੱਕੇ ਖਾ ਰਹੇ ਨੇ ਵਿਦਿਆਰਥੀ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਸਰਕਾਰ ਵਲੋਂ ਚਲਾਏ ਜਾ ਰਹੇ ਸਰਵ ਸਿੱਖਿਆ ਅਭਿਆਨ ਦਾ ਜਨਾਜ਼ਾ ਨਿਕਲ ਚੁੱਕਿਆ ਹੈ, ਕਿਉਂਕਿ ਸਰਕਾਰ ਲੋਕਾਂ ਨੂੰ ਸੱਭ ਤੋਂ ਵੱਡੀਆਂ ਮੁੱਢਲੀਆਂ ਜ਼ਰੂਰਤਾਂ ਵਿੱਦਿਆ ਅਤੇ ਰੁਜ਼ਗਾਰ ਦੇਣ 'ਚ ਬੁਰੀ ਤਰ੍ਹਾਂ ਅਸਫ਼ਲ ਹੋ ਰਹੀ ਹੈ, ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਵਿਸ਼ਵ ਆਇਓਡੀਨ ਦਿਵਸ ਮਨਾਇਆ

ਤਲਵੰੰਡੀ ਸਾਬੋ, 22 ਅਕਤੂਬਰ (ਰਵਜੋਤ ਸਿੰਘ ਰਾਹੀ)-ਸਿਵਲ ਸਰਜਨ ਬਠਿੰਡਾ ਡਾ: ਐੱਚ. ਐੱਨ. ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਦਰਸ਼ਨ ਕੌਰ ਦੀ ਅਗਵਾਈ ਵਿਚ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਹਸਪਤਾਲ ਵਿਖੇ ਵਿਸ਼ਵ ਆਇਓਡੀਨ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਉਤਸਵ ਕੱਲ੍ਹ ਮਨਾਇਆ ਜਾਵੇਗਾ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਭਗਵਾਨ ਵਾਲਮੀਕਿ ਪ੍ਰਗਟ ਉਤਸਵ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ 23 ਨੂੰ ਜਿਸ ਰੂਟ ਤੋਂ ...

ਪੂਰੀ ਖ਼ਬਰ »

ਆਰਥਿਕ ਪੱਖੋਂ ਕਮਜ਼ੋਰੀ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਵਾਲੇ ਵਪਾਰੀ ਦੀ ਮੌਤ ਲਈ ਸਰਕਾਰ ਜ਼ਿੰਮੇਵਾਰ-ਮਿੱਤਲ

ਰਾਮਾਂ ਮੰਡੀ, 22 ਅਕਤੂਬਰ (ਤਰਸੇਮ ਸਿੰਗਲਾ)-ਆਰਥਿਕ ਪੱਖੋਂ ਕਮਜ਼ੋਰੀ ਤੋਂ ਪ੍ਰੇਸ਼ਾਨ ਹੋ ਕੇ ਬੀਤੇ ਦਿਨੀਂ ਖੁਦਕੁਸ਼ੀ ਕਰਨ ਵਾਲੇ ਮੰਡੀ ਭਗਤਾ ਭਾਈ ਦੇ ਪਿੰਡ ਨਿਊਰ ਦੇ ਇਕ ਨੌਜਵਾਨ ਵਪਾਰੀ ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਦੀ ਮੌਤ ਲਈ ਵਪਾਰ ਮੰਡਲ ਰਾਮਾਂ ਦੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਬਠਿੰਡਾ ਦੀ ਅਲੂਮਨੀ ਮੀਟ ਯਾਦਗਾਰੀ ਹੋ ਨਿੱਬੜੀ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ. ਏ. ਵੀ. ਕਾਲਜ, ਬਠਿੰਡਾ ਵਿਚ ਕਰਵਾਈ ਅਲੂਮਨੀ ਮੀਟ-2018 ਯਾਦਗਾਰੀ ਹੋ ਨਿੱਬੜੀ ਜਿਸ ਵਿਚ ਕਾਲਜ ਦੇ ਪੁਰਾਣੇ ਵਿਦਿਆਰਥੀ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਏ ¢ ਅਲੂਮਨੀ ਮੀਟ ਵਿਚ ਮੁੱਖ ਮਹਿਮਾਨ ਵਜੋਂ ਰਾਜਨ ਗੁਪਤਾ ...

ਪੂਰੀ ਖ਼ਬਰ »

ਇਤਿਹਾਸ ਦੀ ਤੇਜ਼ ਰੌਸ਼ਨੀ ਵਿਚ ਰਹੇ ਰਸਤੇ ਲਈ ਵਿਰਾਸਤੀ ਮਾਰਗ ਦਾ ਦਰਜਾ ਜ਼ਰੂਰੀ

ਨਥਾਣਾ, 22 ਅਕਤੂਬਰ (ਗੁਰਦਰਸ਼ਨ ਲੁੱਧੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦੇ ਵਰ੍ਹੇ ਦੌਰਾਨ ਸ਼ਰਧਾਵਾਨ ਲੋਕਾਂ ਦੀਆਂ ਭਾਵਨਾਵਾਂ ਉਨ੍ਹਾਂ ਦੇ ਚਰਨਛੋਹ ਪ੍ਰਾਪਤ ਸਥਾਨਾਂ/ਮਾਰਗਾਂ ਦੀ ਸੇਵਾ ਸੰਭਾਲ 'ਤੇ ਕੇਂਦਰਿਤ ਹਨ | ਗੁਰੂ ਜੀ ਦੀ ਜਗਤ ਫੇਰੀ ...

ਪੂਰੀ ਖ਼ਬਰ »

ਸ਼ੂਟਿੰਗ ਦੇ ਇੰਟਰਕਾਲਜ ਮੁਕਾਬਲਿਆਂ ਵਿਚੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਹਾਸਲ ਕੀਤੀਆਂ ਪੁਜ਼ੀਸ਼ਨਾਂ

ਤਲਵੰਡੀ ਸਾਬੋ, 22 ਅਕਤੂਬਰ (ਰਵਜੋਤ ਸਿੰਘ ਰਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਦਸ਼ਮੇਸ਼ ਰੇਂਜ ਤਲਵੰਡੀ ਸਾਬੋ ਵਿਖੇ ਸ਼ੂਟਿੰਗ ਦੇ ਇੰਟਰ ਕਾਲਜ ਮੁਕਾਬਲੇ ਕਰਵਾਏ ਗਏ | ਜਿੰਨ੍ਹਾਂ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਧ-ਚੜ੍ਹਕੇ ਹਿੱਸਾ ਲਿਆ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰੂੁ ਕਾਸ਼ੀ ਯੂਨੀਵਰਸਿਟੀ ਵਿਚ ਵਿਰਸਾ ਕੈਂਪ ਲਗਾਇਆ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰੂ ਕਾਸ਼ੀ ਯੂਨੀਵਰਸਿਟੀ  ਤਲਵੰਡੀ ਸਾਬੋ ਵਿਖੇ ਵਿਦਿਆਰਥੀਆਂ ਦਾ ਚਾਰ ਰੋਜ਼ਾ ਵਿਰਸਾ ਕੈਂਪ ਲਾਇਆ ਗਿਆ | ਕੈਂਪ ਵਿਚ ਰਜਿਸਟ੍ਰੇਸ਼ਨ ਤੋਂ ਬਾਅਦ ਪਹਿਲਾ ਸੈਸ਼ਨ ਡਾ: ਗੁਰਜਿੰਦਰ ਸਿੰਘ ਬਠਿੰਡਾ ਵਲੋਂ ਲਿਆ ਗਿਆ, ਜਿਸ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੈਂਪ ਦੇ ਮਨੋਰਥ ਬਾਰੇ ਦੱਸਿਆ | ਦੂਜੇ ਦਿਨ ਡਾਕਟਰ ਮਨਦੀਪ ਸਿੰਘ ਵਲੋਂ ਵਿਦਿਆਰਥੀਆਂ ਨਾਲ ਸਮਾਜਿਕ ਚੇਤਨਾ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਸ਼ਾਮ ਦੇ ਸੈਸ਼ਨ ਵਿਚ ਡਾ: ਸਰਬਜੀਤ ਸਿੰਘ ਰੇਣੁਕਾ ਵਲੋਂ ਬਿਹਤਰ ਜੀਵਨ ਢੰਗ ਅਤੇ ਜੀਵਨ ਜੁਗਤ ਬਾਰੇ ਵਿਚਾਰਾਂ ਕੀਤੀਆਂ ਗਈਆਂ, ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਖੇਡਾਂ ਵਿਚ ਭਾਗ ਲਿਆ ਗਿਆ | ਤੀਜੇ ਦਿਨ ਪਹਿਲਾ ਸੈਸ਼ਨ ਸੱਭਿਆਚਾਰ ਅਤੇ ਆਚਰਨ ਉਸਾਰੀ ਬਾਰੇ ਹਰਜਿੰਦਰ ਸਿੰਘ ਤਰਨਤਾਰਨ ਵਲੋਂ ਲਿਆ ਗਿਆ, ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਸਾਨੂੰ ਅਸਲ ਸੱਭਿਆਚਾਰ ਨਾਲ ਜੋੜਨ ਦੀ ਲੋੜ ਹੈ ਤੇ ਇਸ ਮੌਕੇ ਵਿਸ਼ੇਸ਼ ਤੌਰ 'ਤੇ ਚੇਅਰਮੈਨ ਗੁਰੂ ਗੋਬਿੰਦ ਸਟੱਡੀ ਸਰਕਲ ਟਰੱਸਟ ਜਤਿੰਦਰਪਾਲ ਸਿੰਘ ਅਤੇ ਪ੍ਰਤਾਪ ਸਿੰਘ ਜੀਵਨ ਟਰੱਸਟੀ ਲੁਧਿਆਣਾ ਪਹੁੰਚੇ, ਉਨ੍ਹਾਂ ਵਿਦਿਆਰਥੀਆਂ ਨੂੰ ਕੈਂਪ ਦੌਰਾਨ ਹੋਣ ਵਾਲੀਆਂ ਵਿਚਾਰਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਦੂਜਾ ਸੈਸ਼ਨ ਹਰਜੋਤ ਸਿੰਘ ਲੱਧੂਵਾਲਾ ਵਲੋਂ ਲਿਆ ਗਿਆ, ਜਿਸ ਵਿਚ ਉਨ੍ਹਾਂ ਨੇ ਮਨ ਨੀਂਵਾਂ ਅਤੇ ਮੱਤ ਉੱਚੀ ਬਾਰੇ ਗੱਲਬਾਤ ਕੀਤੀ, ਸ਼ਾਮ ਦੇ ਸੈਸ਼ਨ ਤੋਂ ਬਾਅਦ ਵਿਦਿਆਰਥੀਆਂ ਦਾ ਕਵੀ ਦਰਬਾਰ ਕਰਵਾਇਆ | ਆਖ਼ਰੀ ਦਿਨ ਪਹਿਲਾ ਸੈਸ਼ਨ ਸਵਾਲ ਜਵਾਬ ਸੈਸ਼ਨ ਹੋਇਆ ਤੇ ਵਿਦਿਆਰਥੀਆਂ ਵਲੋਂ ਕੈਂਪ ਸਬੰਧੀ ਆਪਣੇ-ਆਪਣੇ ਰੀਵਿਊ ਵੀ ਦਿੱਤੇ ਗਏ | ਇਸ ਮੌਕੇ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ | ਉਕਤ ਚਾਰ ਰੋਜ਼ਾ ਕੈਂਪ ਵਿਦਿਆਰਥੀਆਂ ਦੇ ਮਨਾਂ 'ਤੇ ਅਮਿੱਟ ਛਾਪ ਛੱਡਦਾ ਹੋਇਆ ਸਮਾਪਤ ਹੋਇਆ | ਇਸ ਮੌਕੇ ਜ਼ੋਨਲ ਪ੍ਰਧਾਨ ਸ਼ਿਵਰਾਜ ਸਿੰਘ, ਸੈਕਟਰੀ ਪ੍ਰੋ: ਗੁਰਪ੍ਰੀਤ ਸਿੰਘ ਸ਼੍ਰੀ ਮੁਕਤਸਰ ਸਾਹਿਬ, ਸ਼ਮਸ਼ੇਰ ਸਿੰਘ ਦਮਦਮਾ ਸਾਹਿਬ, ਰਾਜਪ੍ਰੀਤ ਸਿੰਘ, ਬਲਵੰਤ ਸਿੰਘ ਬਠਿੰਡਾ, ਬਲਵੰਤ ਸਿੰਘ ਕਾਲਝਰਾਣੀ, ਡਾ: ਗੁਰਜਿੰਦਰ ਸਿੰਘ ਰੋਮਾਣਾ, ਜੈਦੀਪ ਸਿੰਘ ਬਠਿੰਡਾ, ਬਲਜੀਤ ਸਿੰਘ ਤੇ ਸੁਖਮਨ ਸਿੰਘ ਬਰਗਾੜੀ ਨੇ ਵਿਸ਼ੇਸ਼ ਸਹਿਯੋਗ ਦਿੱਤਾ |  


ਖ਼ਬਰ ਸ਼ੇਅਰ ਕਰੋ

ਐਸ. ਐਸ. ਡੀ. ਕਾਲਜ ਭੋਖੜਾ ਵਿਖੇ 'ਨਸ਼ਾ ਵਿਰੋਧੀ ਸਹੁੰ ਚੁੱਕ' ਪ੍ਰੋਗਰਾਮ ਕਰਵਾਇਆ

ਗੋਨਿਆਣਾ, 22 ਅਕਤੂਬਰ (ਲਛਮਣ ਦਾਸ ਗਰਗ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਬਠਿੰਡਾ ਵਿਖੇ ਬਡੀ ਪ੍ਰੋਗਰਾਮ ਦੇ ਤਹਿਤ ਨਸ਼ਾ ਮੁਹਿੰਮ ਤਹਿਤ 'ਨਸ਼ਾ ਵਿਰੋਧੀ ਸਹੁੰ ਚੁੱਕ' ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਜੋਗੇਵਾਲਾ ਸਕੂਲ ਦੀ ਵਿਦਿਆਰਥਣ ਦੀ ਹੋਈ ਪੰਜਾਬ ਰਾਜ ਖੇਡਾਂ ਲਈ ਚੋਣ

ਸੀਂਗੋ ਮੰਡੀ, 22 ਅਕਤੂਬਰ (ਪਿ੍ੰਸ ਸੌਰਭ ਗਰਗ)-ਪਿਛਲੇ ਦਿਨੀਂ ਤੰਦਰੁਸਤ ਮਿਸ਼ਨ ਤਹਿਤ ਬਠਿੰਡਾ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਐਥਲੈਟਿਕ ਖੇਡਾਂ ਵਿਚ ਗੁਰੂ ਗੋਬਿੰਦ ਸਿੰਘ ਸੀਨੀ: ਸੰਕੈ:ਸਕੂਲ ਜੋਗੇਵਾਲਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਆਰ. ਐਮ. ਐਮ. ਡੀ. ਏ.ਵੀ ਸਕੂਲ ਦੇ ਵਿਦਿਆਰਥੀ 'ਸਟੂਡੈਂਟ ਆਫ਼ ਦਾ ਈਅਰ' ਪੁਰਸਕਾਰ ਨਾਲ ਸਨਮਾਨਿਤ

ਰਾਮਾਂ ਮੰਡੀ, 22 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਬੰਗੀ ਰੋਡ 'ਤੇ ਸਥਿਤ ਆਰ.ਐਮ.ਐਮ.ਡੀ.ਏ.ਵੀ ਪਬਲਿਕ ਵਿਚ ਐਲ.ਆਈ.ਸੀ ਰਾਮਾਂ ਬਰਾਂਚ ਵਲੋਂ 'ਸਟੂਡੈਂਟ ਆਫ਼ ਦਾ ਈਅਰ' ਐਵਾਰਡ ਸਨਮਾਨ ਸਮਾਰੋਹ ਕਰਵਾਇਆ | ਜਿਸ ਵਿਚ ਸੰਜੇ ਸਹਿਗਲ ਐਲ. ਆਈ. ਸੀ. ਬਰਾਂਚ ਮੈਨੇਜਰ ...

ਪੂਰੀ ਖ਼ਬਰ »

ਆਬਾਦੀ 'ਚ ਖਾਲੀ ਪਏ ਪਲਾਟ ਸ਼ਹਿਰੀਆਂ ਲਈ ਸਮੱਸਿਆ ਬਣੇ

ਬੋਹਾ, 22 ਅਕਤੂਬਰ (ਸਲੋਚਨਾ ਤਾਂਗੜੀ)-ਕਸਬਾ ਬੋਹਾ ਸਥਿਤ ਕਈ ਥਾਵਾਂ 'ਤੇ ਖਾਲੀ ਪਏ ਪਲਾਟ ਦੂਜੇ ਲੋਕਾਂ ਲਈ ਸਮੱਸਿਆ ਬਣੇ ਹੋਏ ਹਨ | ਜ਼ਿਕਰਯੋਗ ਹੈ ਕਿ ਇਕ ਦਹਾਕਾ ਪਹਿਲਾਂ ਕਸਬੇ ਦੇ ਅੰਦਰਲੇ ਮੁਹੱਲਿਆਂ ਵਿਚ ਵੱਸਦੇ ਲੋਕਾਂ ਨੂੰ ਗਾਦੜ ਪੱਤੀ ਵਾਲੇ ਪਾਸੇ ਵਿਹਲੀ ਪਈ ਥਾਂ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਪਰਾਲੀ ਨਾ ਸਾੜਨ ਸਬੰਧੀ ਤਰਖਾਣਵਾਲਾ 'ਚ ਜਾਗਰੂਕਤਾ ਰੈਲੀ ਕੱਢੀ

ਰਾਮਾਂ ਮੰਡੀ, 22 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਤਰਖਾਣਵਾਲਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜੈਨ ਕਾਲਜ ਰਾਮਾਂ ਮੰਡੀ ਦੀਆਂ ਵਿਦਿਆਰਥਣਾਂ ਨੇ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਵਿਚ 150 ਦੇ ...

ਪੂਰੀ ਖ਼ਬਰ »

ਬਿੱਕਰ ਸਿੰਘ ਬਣੇ ਮਾਸਟਰ ਕਾਲੋਨੀ ਦੀ ਕਮੇਟੀ ਦੇ ਪ੍ਰਧਾਨ

ਕਾਲਾਂਵਾਲੀ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਜਲਘਰ ਦੇ ਨਾਲ ਲੱਗਦੀ ਮਾਸਟਰ ਕਾਲੋਨੀ ਦੇ ਵਿਕਾਸ ਲਈ ਬਣਾਈ ਗਈ ਦੀ ਕਾਲਾਂਵਾਲੀ ਸਹਿਕਾਰੀ ਮਕਾਨ ਉਸਾਰੀ ਕਮੇਟੀ ਲਿਮਟਿਡ ਕਾਲਾਂਵਾਲੀ ਦੇ ਅਹੁਦੇਦਾਰਾਂ ਦੀ ਚੋਣ ਕਰਵਾਈ ਗਈ | ਜਿਸ ਵਿਚ ਬਿੱਕਰ ਸਿੰਘ ਨੂੰ ...

ਪੂਰੀ ਖ਼ਬਰ »

ਬਠਿੰਡਾ ਦੇ ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ ਇਤਿਹਾਸਿਕ ਟੂਰ

ਬਠਿੰਡਾ, 22 ਅਕਤੂਬਰ (ਸਟਾਫ਼ ਰਿਪੋਰਟਰ)-ਮਾਲਵਾ ਕਾਲਜ, ਬਠਿੰਡਾ ਦੇ ਮੈਨੇਜਮੈਂਟ ਅਤੇ ਕਾਮਰਸ ਵਿਭਾਗ ਦੇ 47 ਵਿਦਿਆਰਥੀਆਂ ਅਤੇ 3 ਅਧਿਆਪਕਾਂ ਮਨਜਿੰਦਰ ਕੌਰ, ਅਮਨਦੀਪ ਸਿੰਘ ਅਤੇ ਰਮਨਦੀਪ ਕੌਰ ਨੇ ਆਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਕੇਸਗੜ੍ਹ ਸਾਹਿਬ, ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਰੇਲ ਹਾਦਸੇ ਮਰੇ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਕੱਢਿਆ ਕੈਂਡਲ ਮਾਰਚ

ਬਠਿੰਡਾ 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਅਤੇ ਸ਼ਹਿਰ ਨਿਵਾਸੀਆਂ ਵਲੋਂ ਬਠਿੰਡਾ ਵਿਖੇ ਸ੍ਰੀ ਅੰਮਿ੍ਤਸਰ ਸਾਹਿਬ ਵਿਚ ਦੁਸਹਿਰੇ ਮੌਕੇ ਹੋਏ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ ਧੋਬੀ ਬਾਜ਼ਾਰ ਬਠਿੰਡਾ ਵਿਚ ਕੈਂਡਲ ...

ਪੂਰੀ ਖ਼ਬਰ »

ਵਾਟਰ ਸਪਲਾਈ ਮੁਲਾਜ਼ਮਾਂ ਵਲੋਂ ਉਪ ਮੰਡਲ ਇੰਜੀਨੀਅਰ ਦਫ਼ਤਰ ਅੱਗੇ ਧਰਨਾ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਇਕਾਈ ਜ਼ਿਲ੍ਹਾ ਬਠਿੰਡਾ ਵਲੋਂ ਉਪ ਮੰਡਲ ਇੰਜੀਨੀਅਰ ਦੇ ਦਫ਼ਤਰ ਅੱਗੇ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ ਤੇ ਨਾਅਰੇਬਾਜ਼ੀ ਕਰਕੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਅਥਲੈਟਿਕ ਮੀਟ ਕਰਵਾਈ

ਬੱਲੂਆਣਾ, 22 ਅਕਤੂਬਰ (ਗੁਰਨੈਬ ਸਾਜਨ)-ਸ਼ਹੀਦ ਭਗਤ ਸਿੰਘ ਯੁਵਕ ਭਲਾਈ ਕਲੱਬ ਰਜਿ•ਚੁੱਘੇ ਕਲਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੱਘੇ ਕਲਾਂ ਦੇ ਗਰਾੳਾੂਡ ਵਿਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਇਕ Tਐਥਲੈਟਿਕ ਮੀਟ'' ਕਰਵਾਈ ਗਈ¢ ਜਿਸ ਵਿਚ 11 ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ 'ਚ ਰਾਇਲ ਕਾਲਜ ਦੇ ਖਿਡਾਰੀਆਂ ਨੇ ਮੈਡਲ ਫੁੰਡੇ

ਬੁਢਲਾਡਾ (ਮਾਨਸਾ), 22 ਅਕਤੂਬਰ (ਧਾਲੀਵਾਲ)-ਜਪਾਨ ਸ਼ੋਟੋਕਨ ਕਨਿਨਜੂ ਕਰਾਟੇ ਸੰਸਥਾ ਵਲੋਂ ਬੀਤੇ ਦਿਨ ਧੂਰੀ ਵਿਖੇ ਕਰਵਾਈਆਂ ਗਈਆਂ ਪੰਜਾਬ ਰਾਜ ਕਰਾਟੇ ਚੈਂਪੀਅਨਸ਼ਿਪ 'ਚ ਰੌਇਲ ਕਾਲਜ ਬੋੜਾਵਾਲ ਦੇ ਖਿਡਾਰੀਆਂ ਨੇ ਸੋਨ ਤੇ ਕਾਂਸੀ ਦੇ ਤਗਮੇ ਜਿੱਤੇ ਹਨ | ਪਿ੍ੰਸੀਪਲ ...

ਪੂਰੀ ਖ਼ਬਰ »

ਸੋਨੇ ਦਾ ਤਗਮਾ ਜਿੱਤਣ ਵਾਲੀ ਹੈਂਡਬਾਲ ਟੀਮ ਦਾ ਸਵੀਟ ਬਲੋਸਮ ਸਕੂਲ ਵਿਖੇ ਕੀਤਾ ਸਨਮਾਨ

ਸਰਦੂਲਗੜ੍ਹ, 22 ਅਕਤੂਬਰ (ਨਿ. ਪ. ਪ.)-ਸਥਾਨਕ ਸ਼ਹਿਰ ਦੇ ਪੜ੍ਹਾਈ ਅਤੇ ਖੇਡਾਂ ਵਿਚ ਮੋਹਰੀ ਬਣਨੇ ਉੱਭਰ ਰਹੇ ਸਵੀਟ ਬਲੋਸਮ ਸਕੂਲ ਦੇ ਪਿ੍ੰਸੀਪਲ ਹਨੀ ਜੈਨ ਵਲੋਂ ਬੀਤੇ ਦਿਨੀਂ ਪੰਜਾਬ ਸਕੂਲ ਹੈਂਡਬਾਲ ਖੇਡਾਂ ਵਿਚ ਸੋਨਾ ਦਾ ਤਗਮਾ ਜਿੱਤ ਕੇ ਆਉਣ ਵਾਲੀ ਟੀਮ ਅਤੇ ਉਸ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਜਾਵਾ ਵਿਸ਼ੇ 'ਤੇ ਪੰਜ ਰੋਜ਼ਾ ਵਰਕਸ਼ਾਪ ਲਗਾਈ

ਬੁਢਲਾਡਾ (ਮਾਨਸਾ), 22 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਗੁਰੂ ਨਾਨਕ ਕਾਲਜ ਬੁਢਲਾਡਾ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਪੰਜ ਰੋਜ਼ਾ ਵਰਕਸ਼ਾਪ ਲਗਾਈ ਗਈ ਜਿਸ ਵਿੱਚ ਵਿਭਾਗ ਦੇ ਐੱਮ.ਸੀ.ਏ. ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਵਰਕਸ਼ਾਪ ਵਿਚ ਸਕਾਈਕੋਨ ...

ਪੂਰੀ ਖ਼ਬਰ »

ਬੁਢਲਾਡਾ ਵਿਖੇ ਨੇਕੀ ਨਾਈਟ ਕਰਵਾਈ

ਮਾਨਸਾ, 22 ਅਕਤੂਬਰ (ਸਟਾਫ਼ ਰਿਪੋਰਟਰ)-ਨੇਕੀ ਫਾਊਾਡੇਸ਼ਨ ਬੁਢਲਾਡਾ ਦੀ ਟੀਮ ਵਲੋਂ ਨੇਕੀ ਨਾਈਟ ਕਰਵਾਈ ਗਈ, ਜਿਸ ਦੌਰਾਨ ਫਾਊਾਡੇਸ਼ਨ ਦੇ ਕੰਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਮਨਦੀਪ ਕੌਰ ਟਾਂਗਰਾ ਮੁੱਖ ਮਹਿਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਭ ...

ਪੂਰੀ ਖ਼ਬਰ »

ਭੀਖੀ ਸ਼ਹਿਰ ਚ ਦਿਨੋਂ ਦਿਨ ਬਦਤਰ ਹੁੰਦੀ ਜਾ ਰਹੀ ਹੈ ਟਰੈਫ਼ਿਕ ਸਮੱਸਿਆ

ਗੁਰਿੰਦਰ ਸਿੰਘ ਔਲਖ ਭੀਖੀ, 22 ਅਕਤੂਬਰ-ਸਥਾਨਕ ਕਸਬਾ ਵਿਕਾਸ ਕਰਦਾ-ਕਰਦਾ ਸ਼ਹਿਰ ਵੱਲ ਨੂੰ ਵਧ ਰਿਹਾ ਹੈ ਪਰ ਆਬਾਦੀ ਤੇ ਆਵਾਜਾਈ ਦੇ ਸਾਧਨ ਵਧਣ ਨਾਲ ਟਰੈਫ਼ਿਕ ਦੀ ਗੰਭੀਰ ਸਮੱਸਿਆ ਵੀ ਖੜ੍ਹੀ ਸਾਫ਼ ਨਜ਼ਰ ਆਉਂਦੀ ਹੈ | ਬਠਿੰਡਾ, ਪਟਿਆਲਾ ਮੁੱਖ ਮਾਰਗ ਬੇਸ਼ੱਕ ਪਹਿਲਾਂ ...

ਪੂਰੀ ਖ਼ਬਰ »

ਦਿਆਲ ਸੋਢੀ ਆਲ ਇੰਡੀਆ ਰੇਲਵੇ ਬੋਰਡ ਦੇ ਮੈਂਬਰ ਨਿਯੁਕਤ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ੍ਰੀ ਦਿਆਲ ਸੋਢੀ ਨੂੰ ਆਲ ਇੰਡੀਆ ਰੇਲਵੇ ਬੋਰਡ ਦੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ | ਦਿਆਲ ਸੋਢੀ ਰੇਲਵੇ ਬੋਰਡ ਕਮੇਟੀ ਦੇ ਮੈਂਬਰ ਬਣਨ ਵਾਲੇ ਪੰਜਾਬ ਦੇ ਇਕੋ ...

ਪੂਰੀ ਖ਼ਬਰ »

ਮਿਲਾਵਟੀ ਵਸਤਾਂ ਦੀ ਵਿਕਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਤਿ੍ਪਾਠੀ

ਮਾਨਸਾ, 22 ਅਕਤੂਬਰ (ਸ.ਰਿ.)-ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤਿ੍ਪਾਠੀ ਵਲੋਂ ਪੁਲਿਸ ਅਤੇ ਸਿਹਤ ਵਿਭਾਗ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਸੰਬੋਧਨ ...

ਪੂਰੀ ਖ਼ਬਰ »

ਜਲ ਸਪਲਾਈ ਸਕੀਮਾਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ

ਝੁਨੀਰ, 22 ਅਕਤੂਬਰ (ਪ. ਪ.)-ਪੰਜਾਬ ਟੈਕਨੀਕਲ ਐਾਡ ਮਕੈਨੀਕਲ ਯੂਨੀਅਨ ਬਰਾਂਚ ਮਾਨਸਾ ਦੇ ਪ੍ਰਧਾਨ ਬਹਾਲ ਸਿੰਘ ਜੋਈਆਂ, ਪ੍ਰੈੱਸ ਸਕੱਤਰ ਬਾਬੂ ਸਿੰਘ ਫ਼ਤਿਹਪੁਰ ਅਤੇ ਵਿੱਤ ਸਕੱਤਰ ਜਸਵੰਤ ਸਿੰਘ ਫ਼ਤਿਹਪੁਰ ਨੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਜਲ ਸਪਲਾਈ ਅਤੇ ...

ਪੂਰੀ ਖ਼ਬਰ »

ਦਿਆਲ ਸੋਢੀ ਆਲ ਇੰਡੀਆ ਰੇਲਵੇ ਬੋਰਡ ਦੇ ਮੈਂਬਰ ਨਿਯੁਕਤ

ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ੍ਰੀ ਦਿਆਲ ਸੋਢੀ ਨੂੰ ਆਲ ਇੰਡੀਆ ਰੇਲਵੇ ਬੋਰਡ ਦੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ | ਦਿਆਲ ਸੋਢੀ ਰੇਲਵੇ ਬੋਰਡ ਕਮੇਟੀ ਦੇ ਮੈਂਬਰ ਬਣਨ ਵਾਲੇ ਪੰਜਾਬ ਦੇ ਇਕੋ ...

ਪੂਰੀ ਖ਼ਬਰ »

ਇੰਡੇਨ ਗੈਸ ਵਲੋਂ ਖਪਤਕਾਰਾਂ ਦੀ ਜਾਗਰੂਕਤਾ ਸਬੰਧੀ ਜਾਦੂ ਦਾ ਸ਼ੋਅ ਕਰਵਾਇਆ

ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ)-ਇੰਡੇਨ ਗੈਸ ਦੀ ਸਥਾਨਕ ਏਜੰਸੀ ਮਨਰੂਪ ਇੰਡੇਨ ਗੈਸ ਏਜੰਸੀ ਵਲੋਂ ਅੱਜ ਖਪਤਕਾਰਾਂ ਤੇ ਖ਼ਾਸ ਕਰਕੇ ਘਰੇਲੂ ਕੰਮ ਕਾਜ ਵਿਚ ਰੁਝਾਨ ਰੱਖਦੀ ਸੈਕੰਡਰੀ ਪੱਧਰ ਦੀਆਂ ਵਿਦਿਆਰਥਣਾਂ ਨੂੰ ਗੈਸ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ...

ਪੂਰੀ ਖ਼ਬਰ »

ਸੇਂਟ ਜੇਵੀਅਰ ਸਕੂਲ ਵਿਖੇ ਮਾਡਲ ਸੰਯੁਕਤ ਰਾਸ਼ਟਰ ਐਮ.ਯੂ.ਐਨ. ਦੀ ਸ਼ਾਨਦਾਰ ਸਮਾਪਤੀ

ਬਠਿੰਡਾ, 22 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਸੇਂਟ ਜੇਵੀਅਰ ਸੀਨੀਅਰ ਸਕੈਂਡਰੀ ਸਕੂਲ ਬਠਿੰਡਾ ਵਿਖੇ ਚੱਲ ਰਿਹਾ 3 ਦਿਨਾਂ ਪ੍ਰੋਗਰਾਮ ਮਾਡਲ ਸੰਯੁਕਤ ਰਾਸ਼ਟਰ ਅੱਜ ਸਮਾਪਤ ਹੋ ਗਿਆ | ਅੱਜ ਦੇ ਸ਼ਾਨਦਾਰ ਸਮਾਪਤੀ ਸਮਾਰੋਹ ਦੌਰਾਨ ਬਠਿੰਡਾ ਛਾਉਣੀ ਤੋਂ ਕਰਨਲ ਰਾਜੇਸ਼ ...

ਪੂਰੀ ਖ਼ਬਰ »

ਕੋਠਾ ਗੁਰੂ ਦੇ 40ਵੇਂ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਭਗਤਾ ਭਾਈਕਾ, 22 ਅਕਤੂਬਰ (ਸੁਖਪਾਲ ਸਿੰਘ)-ਬਾਬਾ ਕੌਲ ਸਾਹਿਬ ਕਲੱਬ ਕੋਠਾ ਗੁਰੂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 20-21 ਅਤੇ 22 ਦਸੰਬਰ ਨੂੰ ਕਰਵਾਏ ਜਾਂ ਰਹੇ ਤਿੰਨ ਰੋਜ਼ਾ ਕਬੱਡੀ ਕੱਪ ਦੀਆਂ ਤਿਆਰੀਆਂ ਜ਼ੋਰ ਸ਼ੋਰ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਗੁਰੂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ-ਬਿਜਲੀ ਮੰਤਰੀ ਕਾਂਗੜ

ਭਾਈਰੂਪਾ, 22 ਅਕਤੂਬਰ (ਵਰਿੰਦਰ ਲੱਕੀ)-ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦਿਆਲਪੁਰਾ ਭਾਈਕਾ ਬੀੜ 'ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਪੰਜਾਬ ਦੇ ਹਰ ਵਰਗ ਦੀ ...

ਪੂਰੀ ਖ਼ਬਰ »

ਰੱਸਾਕਸ਼ੀ ਤੇ ਬੈਲਟ ਰੈਸਿਲੰਗ ਵਿਚ ਸ.ਸ.ਸ.ਸ.ਘੁੰਮਣ ਕਲਾਂ ਦਾ ਸ਼ਾਨਦਾਰ ਪ੍ਰਦਰਸ਼ਨ

ਮੌੜ ਮੰਡੀ, 22 ਅਕਤੂਬਰ (ਲਖਵਿੰਦਰ ਸਿੰਘ ਮੌੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਦੇ ਪੰਜਾਬੀ ਲੈਕਚਰਾਰ ਮੈਡਮ ਗੁਰਪ੍ਰੀਤ ਕੌਰ ਨੇ 'ਅਜੀਤ' ਨੂੰ ਦੱਸਿਆ ਕਿ ਇਸ ਸਕੂਲ ਦੇ ਖਿਡਾਰੀਆਂ ਨੇ ਬੀਤੇ ਦਿਨੀਂ ਹੋਏ ਅੰਤਰ ਜ਼ੋਨ ਜ਼ਿਲ੍ਹਾ ਪੱਧਰੀ ਸਕੂਲ ਖੇਡ ...

ਪੂਰੀ ਖ਼ਬਰ »

ਹੈਂਡਬਾਲ ਤੇ ਫੁੱਟਬਾਲ ਦੇ ਮੁਕਾਬਲਿਆਂ 'ਚ ਆਕਸਫੋਰਡ ਦੇ ਖਿਡਾਰੀ ਛਾਏ

ਭਗਤਾ ਭਾਈਕਾ, 22 ਅਕਤੂਬਰ (ਸੁਖਪਾਲ ਸਿੰਘ ਸੋਨੀ)-ਬਠਿੰਡਾ ਵਿਖੇ ਲੜਕੇ ਅਤੇ ਲੜਕੀਆਂ ਅੰਡਰ-18 ਦੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਦੀ ਫੁੱਟਬਾਲ ਅਤੇ ਹੈਂਡਬਾਲ ਦੀ ਟੀਮ ਦੀ ਬੱਲੇ ਬੱਲੇ ਰਹੀ | ਇਸ ਸਬੰਧੀ ...

ਪੂਰੀ ਖ਼ਬਰ »

ਸਰੀਰ ਨੂੰ ਨਿਰੋਗ ਰੱਖਣ ਲਈ ਸਹੀ ਖ਼ੁਰਾਕ ਲੈਣ ਸਬੰਧੀ ਜਾਣਕਾਰੀ ਦਿੱਤੀ

ਭੁੱਚੋ ਮੰਡੀ, 22 ਅਕਤੂਬਰ (ਬਿੱਕਰ ਸਿੰਘ ਸਿੱਧੂ)-ਸਰਕਾਰੀ ਸੈਕੰਡਰੀ ਸਕੂਲ ਭੁੱਚੋ ਕਲਾਂ ਵਿਖੇ ਸਵੇਰ ਦੀ ਸਭਾ ਦੌਰਾਨ ਮਨੁੱਖੀ ਸਰੀਰ ਦੀ ਤੰਦਰੁਸਤੀ ਲਈ ਸਹੀ ਖ਼ੁਰਾਕ ਲੈਣ ਸਬੰਧੀ ਡਾਈਟੀਸ਼ੀਅਨ ਮਨਪਰਵੇਸ਼ ਸਿੰਘ ਚਹਿਲ ਨੇ ਵਿਸਤਾਰ ਨਾਲ ਜਾਣਕਾਰੀ ਦਿੱਤੀ | ਵੱਖ-ਵੱਖ ...

ਪੂਰੀ ਖ਼ਬਰ »

ਬੈਹਣੀਵਾਲ ਦੇ ਸਿਲਵਰ ਬੈਲਜ਼ ਸਕੂਲ 'ਚ ਅੰਤਰ ਸਕੂਲ ਮੁਕਾਬਲਿਆਂ ਦਾ ਮਿੰਨੀ ਟੂਰਨਾਮੈਂਟ ਕਰਵਾਇਆ

ਸੀਂਗੋ ਮੰਡੀ, 22 ਅਕਤੂਬਰ (ਲੱਕਵਿੰਦਰ ਸ਼ਰਮਾ)-ਪਿੰਡ ਬੈਹਣੀਵਾਲ ਦੇ ਸਿਲਵਰ ਬੈਲਜ਼ ਸਕੂਲ 'ਚ ਅੰਤਰ ਸਕੂਲ ਮੁਕਾਬਲਿਆਂ ਦਾ ਮਿੰਨੀ ਟੂਰਨਾਮੈਂਟ ਕਰਵਾਇਆ ਗਿਆ | ਸਿਲਵਰ ਬੈਲਜ਼ ਸਕੂਲ ਬੈਹਣੀਵਾਲ ਦੇ ਪ੍ਰਬੰਧਕ ਬਲਵਿੰਦਰ ਸਿੰਘ ਨੰਬਰਦਾਰ ਨੇ ਦੱਸਿਆ ਕਿ ਆਪਣੇ ਸਕੂਲ ਵਿਚ ...

ਪੂਰੀ ਖ਼ਬਰ »

ਬੈਂਗਲੂਰ ਤੋਂ ਸਾਈਕਲ ਯਾਤਰਾ 'ਤੇ ਨਿੱਕਲੇ ਭਾਈ ਅਮਨਦੀਪ ਸਿੰਘ ਖ਼ਾਲਸਾ ਨੂੰ ਢਪਾਲੀ ਵਿਖੇ ਕੀਤਾ ਸਨਮਾਨਿਤ

ਭਾਈਰੂਪਾ, 22 ਅਕਤੂਬਰ (ਵਰਿੰਦਰ ਲੱਕੀ)-ਸਿੱਖ ਧਰਮ ਤੋਂ ਪ੍ਰਭਾਵਿਤ ਹੋ ਕੇ ਮਹਾਂਦੇਵ ਰੈਡੀ ਤੋਂ ਸਿੱਖ ਸਜਿਆ ਭਾਈ ਅਮਨਦੀਪ ਸਿੰਘ ਖਾਲਸਾ ਨੂੰ ਪਿੰਡ ਢਪਾਲੀ ਵਿਖੇ ਪਹੁੰਚਣ 'ਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਅਕਾਲਸਰ ਸਾਹਿਬ ਵਲੋਂ ਸਨਮਾਨਿਤ ਕੀਤਾ ਗਿਆ | ਪ੍ਰਸਿੱਧ ...

ਪੂਰੀ ਖ਼ਬਰ »

ਬੈਂਕ ਅਧਿਕਾਰੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਪ੍ਰੇਰਿਤ ਕੀਤਾ

ਸੰਗਤ ਮੰਡੀ, 22 ਅਕਤੂਬਰ (ਸ਼ਾਮ ਸੁੰਦਰ ਜੋਸ਼ੀ)-ਵਿੱਤੀ ਸਾਖਰਤਾ ਕੇਂਦਰ ਸੰਗਤ ਵਲੋਂ ਅੱਜ ਪਿੰਡ ਜੱਸੀ ਬਾਗ਼ ਵਾਲੀ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਇਸ ਮੌਕੇ ਕਰਨੈਲ ਸਿੰਘ ਭੁੱਲਰ ਵਿੱਤੀ ਸਾਖਰਤਾ ਕੌਸ਼ਲਰ ਸੰਗਤ ਅਤੇ ਸਹਿਕਾਰੀ ਬੈਂਕ ਪਥਰਾਲਾ ਦੇ ਮੈਨੇਜਰ ਰਣਜੀਤ ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ 'ਚ ਰੌਇਲ ਕਾਲਜ ਦੇ ਖਿਡਾਰੀਆਂ ਨੇ ਤਗਮੇ ਫੁੰਡੇ

ਬੁਢਲਾਡਾ (ਮਾਨਸਾ), 22 ਅਕਤੂਬਰ (ਧਾਲੀਵਾਲ)-ਜਪਾਨ ਸ਼ੋਟੋਕਨ ਕਨਿਨਜੂ ਕਰਾਟੇ ਸੰਸਥਾ ਵਲੋਂ ਬੀਤੇ ਦਿਨ ਧੂਰੀ ਵਿਖੇ ਕਰਵਾਈਆਂ ਗਈਆਂ ਪੰਜਾਬ ਰਾਜ ਕਰਾਟੇ ਚੈਂਪੀਅਨਸ਼ਿਪ 'ਚ ਰੌਇਲ ਕਾਲਜ ਬੋੜਾਵਾਲ ਦੇ ਖਿਡਾਰੀਆਂ ਨੇ ਸੋਨ ਤੇ ਕਾਂਸੀ ਦੇ ਤਗਮੇ ਜਿੱਤੇ ਹਨ | ਪਿ੍ੰਸੀਪਲ ...

ਪੂਰੀ ਖ਼ਬਰ »

ਸਾਈਕਲ ਗਰੁੱਪ ਮਾਨਸਾ ਦੇ 3 ਮੈਂਬਰ ਬਣੇ ਸੁਪਰ ਰੈਂਡਨਰਜ਼

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਾਈਕਲ ਗਰੁੱਪ ਮਾਨਸਾ ਦੇ 3 ਮੈਂਬਰਾਂ ਨੇ ਸੁਪਰ ਰੈਂਡਨਰਜ਼ ਦਾ ਿਖ਼ਤਾਬ ਜਿੱਤਿਆ ਹੈ | ਗਰੁੱਪ ਦੇ ਮੈਂਬਰ ਤੇ ਨਗਰ ਕੌਾਸਲ ਮਾਨਸਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਨਦੀਪ ...

ਪੂਰੀ ਖ਼ਬਰ »

ਕੈਪਟਨ ਯੂਨੀਅਨ ਨਾਲ ਕੀਤਾ ਵਾਅਦਾ ਪੂਰਾ ਕਰੇ ਨਹੀਂ ਸੰਘਰਸ਼ ਕਰਾਂਗੇ

ਸਰਦੂਲਗੜ੍ਹ, 22 ਅਕਤੂਬਰ (ਨਿ. ਪ. ਪ.)-ਸਥਾਨਕ ਸ਼ਹਿਰ ਵਿਖੇ ਪੰਜਾਬ ਪ੍ਰਦੇਸ ਪੱਲੇਦਾਰ ਯੂਨੀਅਨ, ਇੰਟਕ ਗੱਲਾ ਮਜ਼ਦੂਰ ਯੂਨੀਅਨ, ਆਜ਼ਾਦ ਮਜ਼ਦੂਰ ਯੂਨੀਅਨ, ਪੰਜਾਬ ਪੱਲੇਦਾਰ ਯੂਨੀਅਨ ਦੀ ਸਾਂਝੀ ਮੀਟਿੰਗ ਡਿਪੂ ਸਰਦੂਲਗੜ੍ਹ ਵਿਖੇ ਮਾਸਟਰ ਤੇਲੂ ਰਾਮ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸੋਨੇ ਦਾ ਤਗਮਾ ਜਿੱਤਣ ਵਾਲੀ ਹੈਂਡਬਾਲ ਟੀਮ ਦਾ ਸਵੀਟ ਬਲੋਸਮ ਸਕੂਲ ਵਿਖੇ ਕੀਤਾ ਸਨਮਾਨ

ਸਰਦੂਲਗੜ੍ਹ, 22 ਅਕਤੂਬਰ (ਨਿ. ਪ. ਪ.)-ਸਥਾਨਕ ਸ਼ਹਿਰ ਦੇ ਪੜ੍ਹਾਈ ਅਤੇ ਖੇਡਾਂ ਵਿਚ ਮੋਹਰੀ ਬਣਨੇ ਉੱਭਰ ਰਹੇ ਸਵੀਟ ਬਲੋਸਮ ਸਕੂਲ ਦੇ ਪਿ੍ੰਸੀਪਲ ਹਨੀ ਜੈਨ ਵਲੋਂ ਬੀਤੇ ਦਿਨੀਂ ਪੰਜਾਬ ਸਕੂਲ ਹੈਂਡਬਾਲ ਖੇਡਾਂ ਵਿਚ ਸੋਨਾ ਦਾ ਤਗਮਾ ਜਿੱਤ ਕੇ ਆਉਣ ਵਾਲੀ ਟੀਮ ਅਤੇ ਉਸ ਦੇ ...

ਪੂਰੀ ਖ਼ਬਰ »

ਪੁਲੀ ਟੁੱਟਣ ਕਾਰਨ ਲੋਕ ਦੁਖੀ

ਝੁਨੀਰ, 22 ਅਕਤੂਬਰ (ਪ. ਪ.)-ਪਿੰਡ ਸਾਹਨੇਵਾਲੀ ਦੇ ਗੁਰੂ ਘਰ ਤੋਂ ਜਿਹੜਾ ਮੁੱਖ ਰਸਤਾ ਪਿੰਡ ਦੇ ਬੱਸ ਸਟੈਂਡ ਤੱਕ ਜਾਂਦਾ ਹੈ, ਉਸ ਦੇ ਵਿਚਕਾਰ ਬਣੀ ਸੀਵਰੇਜ ਦੀ ਪੁਲੀ ਟੁੱਟ ਜਾਣ ਕਾਰਨ ਇਸ ਰਸਤੇ 'ਤੇ ਦੂਰ-ਦੂਰ ਤੱਕ ਪਾਣੀ ਫੈਲਿਆ ਹੋਇਆ ਹੈ | ਕਿਸਾਨ ਆਗੂ ਦਰਸ਼ਨ ਸਿੰਘ ...

ਪੂਰੀ ਖ਼ਬਰ »

ਬੁਢਲਾਡਾ ਵਿਖੇ ਨੇਕੀ ਨਾਈਟ ਕਰਵਾਈ

ਮਾਨਸਾ, 22 ਅਕਤੂਬਰ (ਸਟਾਫ਼ ਰਿਪੋਰਟਰ)-ਨੇਕੀ ਫਾਊਾਡੇਸ਼ਨ ਬੁਢਲਾਡਾ ਦੀ ਟੀਮ ਵਲੋਂ ਨੇਕੀ ਨਾਈਟ ਕਰਵਾਈ ਗਈ, ਜਿਸ ਦੌਰਾਨ ਫਾਊਾਡੇਸ਼ਨ ਦੇ ਕੰਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਮਨਦੀਪ ਕੌਰ ਟਾਂਗਰਾ ਮੁੱਖ ਮਹਿਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਭ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਵਲੋਂ ਜਾਗਰੂਕਤਾ ਕੈਂਪ ਲਗਾਇਆ

ਮਾਨਸਾ, 22 ਅਕਤੂਬਰ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵਲੋਂ ਸਰਕਾਰੀ ਹਾਈ ਸਕੂਲ ਮਾਖਾ ਵਿਖੇ ਬੱਚਿਆਂ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਵਿਚ ਬਾਲ ਭੀਖ ਮੰਗਣਾ, ਮਜ਼ਦੂਰੀ, ਛੇੜਛਾੜ ਜਿਹੀਆਂ ਅਲਾਮਤਾਂ ਤੋਂ ਬੱਚਿਆਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਜਾਵਾ ਵਿਸ਼ੇ 'ਤੇ ਪੰਜ ਰੋਜ਼ਾ ਵਰਕਸ਼ਾਪ ਲਗਾਈ

ਬੁਢਲਾਡਾ (ਮਾਨਸਾ), 22 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਗੁਰੂ ਨਾਨਕ ਕਾਲਜ ਬੁਢਲਾਡਾ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਪੰਜ ਰੋਜ਼ਾ ਵਰਕਸ਼ਾਪ ਲਗਾਈ ਗਈ ਜਿਸ ਵਿੱਚ ਵਿਭਾਗ ਦੇ ਐੱਮ.ਸੀ.ਏ. ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਵਰਕਸ਼ਾਪ ਵਿਚ ਸਕਾਈਕੋਨ ...

ਪੂਰੀ ਖ਼ਬਰ »

ਨਿਰੀਖਣ ਦੌਰਾਨ ਤੇਲ ਪੰਪ ਦੀ ਮਸ਼ੀਨ ਸਹੀ ਪਾਈ

ਮਾਨਸਾ, 22 ਅਕਤੂਬਰ (ਵਿ.ਪ੍ਰਤੀ.)-ਸਥਾਨਕ ਜਵਾਹਰਕੇ ਰੋਡ ਵਿਖੇ ਸਥਿਤ ਤੇਲ ਪੰਪ ਜਿਸ ਨੂੰ ਬੀਤੀ ਸ਼ਾਮ ਮੋਟਰਸਾਈਕਲ 'ਚ ਪੈਟਰੋਲ ਘੱਟ ਪਾਉਣ ਦੇ ਹੰਗਾਮੇ ਉਪਰੰਤ ਪੁਲਿਸ ਵਲੋਂ ਸੀਲ ਕਰ ਦਿੱਤਾ ਗਿਆ ਸੀ, ਦਾ ਅੱਜ ਕੰਪਨੀ, ਫੂਡ ਸਪਲਾਈ ਤੇ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ 'ਚ ...

ਪੂਰੀ ਖ਼ਬਰ »

ਬਿਮਾਰੀਆਂ ਦੀ ਰੋਕਥਾਮ ਸਬੰਧੀ ਪ੍ਰੋਗਰਾਮ ਕਰਵਾਇਆ

ਮਾਨਸਾ, 22 ਅਕਤੂਬਰ (ਸਟਾਫ਼ ਰਿਪੋਰਟਰ)-ਆਇਓਡੀਨ ਦੀ ਘਾਟ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਕੌਮੀ ਪ੍ਰੋਗਰਾਮ ਸਥਾਨਕ ਸਿਵਲ ਹਸਪਤਾਲ ਵਿਖੇ ਕਰਵਾਇਆ ਗਿਆ | ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਇਓਡੀਨ ਇਕ ਕੁਦਰਤੀ ...

ਪੂਰੀ ਖ਼ਬਰ »

ਮਿਲਾਵਟੀ ਵਸਤਾਂ ਦੀ ਵਿੱਕਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਤਿ੍ਪਾਠੀ

ਮਾਨਸਾ, 22 ਅਕਤੂਬਰ (ਸ.ਰਿ.)-ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤਿ੍ਪਾਠੀ ਵਲੋਂ ਪੁਲਿਸ ਅਤੇ ਸਿਹਤ ਵਿਭਾਗ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਸੰਬੋਧਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX