ਤਾਜਾ ਖ਼ਬਰਾਂ


ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  51 minutes ago
ਤਪਾ ਮੰਡੀ 22 ਜੁਲਾਈ (ਵਿਜੇ ਸ਼ਰਮਾ)- ਸਥਾਨਕ ਸ਼ਹਿਰ ਦੇ ਇੱਕ ਧਾਰਮਿਕ ਅਸਥਾਨ 'ਤੇ ਲੜਕੇ ਅਤੇ ਲੜਕੀ ਦੇ ਪਰਿਵਾਰ ਵਿੱਚ ਆਪਸੀ ਸਮਝੌਤੇ ਨੂੰ ਲੈ ਕੇ ਦੋਵੇਂ ਪਰਿਵਾਰ ਸ਼ਹਿਰ ਦੇ ਮੁਹਤਬਰ ਦੀ ਹਾਜ਼ਰੀ ਵਿੱਚ ਹੱਥੋਪਾਈ ਹੋ ਗਏ । ਜਿਸ ਵਿੱਚ ਦੋਵੇਂ ਪਰਿਵਾਰਾਂ ਦੇ ਅੱਧੀ ...
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  1 minute ago
ਅਮਰਕੋਟ, 22 ਜੁਲਾਈ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਵਿਖੇ ਅੱਜ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਸਵੇਰ ਤੋਂ ਦੁਕਾਨਾਂ ਬੰਦ ਕਰ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਧਰਨਾ ਲਗਾਇਆ ਜੋ ਅਜੇ ਤੱਕ
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  about 1 hour ago
ਕਾਬੁਲ, 22 ਜੁਲਾਈ- ਅਫ਼ਗ਼ਾਨਿਸਤਾਨ ਦੇ ਪੂਰਬੀ ਸੂਬੇ ਵਿੱਚ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨੇਤਾ ਸਲੀਮ ਨਹਿਮਜੋਈ ਨੇ ਦੱਸਿਆ ਕਿ ਹਵਾਈ ਹਮਲਿਆਂ ਵਿੱਚ ...
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  about 1 hour ago
ਸੁਲਤਾਨਪੁਰ, 22 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਜਲੰਧਰ- ਅੰਮ੍ਰਿਤਸਰ ਹਾਈਵੇ 'ਤੇ ਸੁਲਤਾਨਪੁਰ ਤੋਂ ਥੋੜ੍ਹੀ ਦੂਰੀ 'ਤੇ ਦਿਨ ਦਿਹਾੜੇ ਲੁੱਟ ਦੀ ਵਾਪਰੀ ਘਟਨਾ ਵਿੱਚ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਪਰੀ ਇਸ ਘਟਨਾ ਵਿੱਚ ਲੁਟੇਰਿਆਂ ਵੱਲੋਂ ...
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  about 2 hours ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  about 2 hours ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  about 2 hours ago
ਬੈਂਗਲੁਰੂ, 22 ਜੁਲਾਈ- ਮੁੱਖ ਮੰਤਰੀ ਐਚ.ਡੀ. ਕੁਮਾਰ ਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਦੋ ਦਿਨ ਦੇ ਹੋਰ ਸਮੇਂ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਸ਼ਕਤੀ ਪ੍ਰੀਖਣ ਨਹੀਂ ਹੋ ਸਕਦਾ, ਇਸ ਲਈ ਉਨ੍ਹਾਂ ਨੂੰ ਹੋਰ ਸਮੇਂ ਦੀ ਲੋੜ ਹੈ। ਉੱਥੇ ਹੀ ਸਪੀਕਰ ਦਾ ਕਹਿਣਾ...
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  about 2 hours ago
ਗੜ੍ਹਸ਼ੰਕਰ, 22 ਜੁਲਾਈ (ਧਾਲੀਵਾਲ)- ਪੰਜਾਬ ਸਰਕਾਰ ਵੱਲੋਂ ਇੱਕ ਸਾਲ ਵਿੱਚ ਬਿਜਲੀ ਬਿੱਲਾਂ ਵਿੱਚ 12 ਵਾਰ ਕੀਤੇ ਵਾਅਦੇ ਦੇ ਵਿਰੋਧ ਵਿਚ ਸੀ.ਪੀ.ਆਈ. (ਐੱਮ) ਵੱਲੋਂ ਵੱਖ-ਵੱਖ ਥਾਈਂ ਬਿਜਲੀ ਦਫ਼ਤਰਾਂ ਅੱਗੇ ਧਰਨੇ ਦੇ ਕੇ ਰੋਸ ਮੁਜ਼ਾਹਰੇ ਕੀਤੇ ਗਏ। ਪਾਰਟੀ ਵੱਲੋਂ ਜ਼ਿਲ੍ਹਾ ....
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  about 3 hours ago
ਮਾਹਿਲਪੁਰ 22 ਜੁਲਾਈ (ਦੀਪਕ ਅਗਨੀਹੋਤਰੀ)- ਕੇਂਦਰ ਸਰਕਾਰ ਵੱਲੋਂ ਸਮੱਗਰਾ ਸਿੱਖਿਆ ਅਧੀਨ 'ਕੰਪੋਜ਼ਿਟ ਸਕੂਲ ਗਰਾਂਟ' ਅਧੀਨ ਭੇਜੀ ਪੰਜਾਬ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਲਈ 46 ਕਰੋੜ 30 ਲੱਖ 50 ਹਜ਼ਾਰ ਰੁਪਏ ਦੀ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਬਰੇਟਾ, 22 ਜੁਲਾਈ (ਜੀਵਨ ਸ਼ਰਮਾ)- ਨੇੜਲੇ ਪਿੰਡ ਬਹਾਦਰਪੁਰ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਮੰਦਹਾਲੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਕਿਸਾਨ ਪ੍ਰੀਤਮ ਸਿੰਘ (45)?ਕੋਲ ਆਪਣੀ ਸਾਢੇ ...
ਆਰ.ਐਮ.ਪੀ.ਆਈ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮੁਜ਼ਾਹਰਾ
. . .  about 3 hours ago
ਚੋਗਾਵਾ, 22 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ)- ਕਸਬਾ ਚੋਗਾਵਾ ਵਿਖੇ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ ਆਈ) ਪੰਜਾਬ ਦੇ ਜਨਰਲ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ : ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ ....
ਕੈਪਟਨ ਸਰਕਾਰ ਨੇ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਗੁਰਪਿੰਦਰ ਦੀ ਹੱਤਿਆ ਕਰਵਾਈ- 'ਆਪ' ਯੂਥ ਵਿੰਗ
. . .  about 3 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਯੂਥ ਵਿੰਗ ਦੀ ਸੂਬਾਈ ਬੁਲਾਰੀ ਬੀਬਾ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ 2700 ਕਰੋੜ ਰੁਪਏ ਦੀ ਡਰੱਗ ਦੇ ਕਥਿਤ ਦੋਸ਼ੀ ਗੁਰਪਿੰਦਰ ਸਿੰਘ ਦੀ ਕੈਪਟਨ ਸਰਕਾਰ ਨੇ...
ਪੰਜ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਰੂਰ 'ਚ ਹਾਲਾਤ ਹੋ ਰਹੇ ਨੇ ਬਦਤਰ
. . .  about 3 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ 'ਚ ਪਿਛਲੇ ਪੰਜ ਦਿਨਾਂ ਤੋਂ ਕੂੜੇ ਦੇ ਡੰਪਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਹਾਲਾਤ ਬਦਤਰ ਹੋ ਗਏ ਹਨ। ਡੰਪਾਂ 'ਤੇ ਕੂੜੇ ਦੇ ਅੰਬਾਰ ਲੱਗਣ ਅਤੇ ਦੂਜਾ ਬਰਸਾਤ ਦਾ ਮੌਸਮ ਹੋਣ ਕਾਰਨ ਬਦਬੂ ਮਾਰ ਰਹੀ ਹੈ। ਕਾਬਲੇ ਗ਼ੌਰ ਹੈ...
ਮੁੰਬਈ 'ਚ ਐਮ.ਟੀ.ਐਨ.ਐਲ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 3 hours ago
ਮੁੰਬਈ, 22 ਜੁਲਾਈ- ਮੁੰਬਈ ਦੇ ਬਾਂਦਰਾ 'ਚ ਐਮ.ਟੀ.ਐਨ.ਐਲ ਜੀ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਮਾਰਤ 'ਚ ਕਈ ਲੋਕਾਂ ....
ਪੰਜਾਬ ਪੁਲਿਸ ਦੇ 1 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਅਜਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬਾ ਪੁਲਿਸ ਦੇ ਇੱਕ ਆਈ. ਪੀ. ਐੱਸ. ਅਤੇ ਸੱਤ ਪੀ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ...
ਮੋਟਰਸਾਈਕਲ ਸਵਾਰ ਲੁਟੇਰੇ 70 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਚੱਕ ਜਵਾਹਰੇਵਾਲਾ ਗੋਲੀਕਾਂਡ ਮਾਮਲਾ : ਲੋਕਾਂ ਨੇ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 24 ਘੰਟਿਆਂ ਲਈ ਕੀਤਾ ਜਾਮ
. . .  1 minute ago
ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਤੋਂ ਬਾਅਦ ਸ਼ਕਤੀ ਪ੍ਰੀਖਣ 'ਤੇ ਹੋਵੇਗਾ ਫ਼ੈਸਲਾ- ਸਿੱਧਰਾਮਈਆ
. . .  about 3 hours ago
ਹਾਈਕੋਰਟ ਵਲੋਂ ਪੰਜਾਬ ਸਰਾਕਰ ਨੂੰ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ
. . .  about 4 hours ago
ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਦੇਸ਼ ਨੂੰ ਹੈ ਮਾਣ- ਪ੍ਰਧਾਨ ਮੰਤਰੀ ਮੋਦੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਬਰਨਾਲਾ

ਪਰਾਲੀ ਨੂੰ ਅੱਗ ਲਾਉਣ ਵਾਲੇ 9 ਕਿਸਾਨਾਂ ਦੇ ਕੱਟੇ ਚਲਾਨ-ਡਿਪਟੀ ਕਮਿਸ਼ਨਰ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਖੇਤਾਂ ਦੇ ਵੱਢਾਂ ਨੂੰ ਅੱਗ ਲਗਾਉਣ ਦੀਆਂ ...

ਪੂਰੀ ਖ਼ਬਰ »

ਐਸ. ਡੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਝੰਡੇ ਗੱਡੇ

ਧਨੌਲਾ, 22 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਸੀ.ਬੀ.ਐਸ.ਸੀ. ਬੋਰਡ ਵਲੋਂ ਕਲਸਟਰ 17 ਦਾ ਕਬੱਡੀ ਟੂਰਨਾਮੈਂਟ ਸੰਤ ਈਸ਼ਰ ਸਿੰਘ ਅਕੈਡਮੀ ਛਾਹੜ ਵਿਖੇ ਕਰਵਾਇਆ ਗਿਆ | ਜਿਸ ਦੌਰਾਨ ਵੱਡੀ ਗਿਣਤੀ ਵਿਚ ਪੰਜਾਬ ਅਤੇ ਹਰਿਆਣਾ ਦੀਆਂ ਟੀਮਾਂ ਨੇ ਭਾਗ ਲਿਆ | ਮੁਕਾਬਲਿਆਂ ਦੌਰਾਨ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ਚੋਣ ਅਫ਼ਸਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਵੋਟਰਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਧਰਮ ਪਾਲ ਗੁਪਤਾ ਨੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

264 ਬੋਤਲਾਂ ਠੇਕਾ ਸ਼ਰਾਬ ਦੇਸੀ, ਕਾਰ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ 264 ਬੋਤਲਾਂ (22 ਡੱਬੇ) ਠੇਕਾ ਸ਼ਰਾਬ ਦੇਸੀ, ਕਾਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਨੈਬ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਹੋਈ ਆਰ.ਐਮ.ਪੀ.ਆਈ. ਦੀ ਜ਼ਿਲ੍ਹਾ ਪੱਧਰੀ ਇਕੱਤਰਤਾ

ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਕੇਂਦਰ ਦੀ ਮੋਦੀ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਦੇਸ਼ ਨੂੰ ਫ਼ਿਰਕਾਪ੍ਰਸਤੀ ਦੀ ਅੱਗ ਵਿਚ ਝੋਕ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਸਾਥੀ ਮਹੀਂਪਾਲ ਬਠਿੰਡਾ ਨੇ ਸ਼ਹੀਦ ਬਾਬਾ ਜੰਗ ਸਿੰਘ ਪਾਰਕ ਮਹਿਲ ਕਲਾਂ ਵਿਖੇ ਪਾਰਟੀ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਦੀ ਸਿਆਸਤ ਉੱਤੇ ਕੁਝ ਫ਼ਿਰਕੂ ਤਾਕਤਾਂ ਅਤੇ ਕਾਰਪੋਰੇਟ ਘਰਾਨਿਆਂ ਵਲੋਂ ਕਬਜ਼ਾ ਕੀਤਾ ਹੋਇਆ ਹੈ ਜੋ ਕਿ ਆਮ ਲੋਕਾਂ ਦੀ ਸ਼ਰੇ੍ਹਆਮ ਦੋਵੇਂ ਹੱਥੀਂ ਲੁੱਟ ਕਰ ਰਹੇ ਹਨ | ਸਭ ਕਾ ਸਾਥ, ਸਭ ਕਾ ਵਿਕਾਸ ਆਦਿ ਦੰਭੀ ਨਾਅਰੇ ਦੇ ਕੇ ਸੱਤਾ ਹਥਿਆਉਣ ਵਾਲੀ ਮੋਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪੌਣੇ ਪੰਜ ਸਾਲਾਂ ਦੌਰਾਨ ਦੇਸ਼ ਦੇ ਮਿਹਨਤਕਸ਼ ਲੋਕਾਂ ਜਿਵੇਂ ਸਨਅਤੀ ਮਜ਼ਦੂਰਾਂ, ਬੇਜ਼ਮੀਨੇ ਦਲਿਤਾਂ, ਕਿਸਾਨਾਂ, ਬੇਰੁਜ਼ਗਾਰ ਨੌਜਵਾਨਾਂ, ਕਰਮਚਾਰੀਆਂ ਤੇ ਛੋਟੇ ਕਾਰੋਬਾਰੀਆਂ ਦੇ ਪੱਲੇ ਭੁੱਖ ਨੰਗ, ਆਤਮ ਹੱਤਿਆਵਾਂ ਤੇ ਅਪਮਾਨ ਤੋਂ ਛੁੱਟ ਕੁਝ ਵੀ ਨਹੀਂ ਪਾਇਆ ¢ ਉਨ੍ਹਾਂ ਦੋਸ਼ ਲਗਾਇਆ ਕਿ ਆਪਣੀਆਂ ਇਨ੍ਹਾਂ ਨਾਕਾਮੀਆਂ ਨੂੰ ਛੁਪਾਉਣ ਲਈ ਮੋਦੀ ਸਰਕਾਰ ਆਪਣੇ ਫ਼ਿਰਕੂ ਭਾਈਵਾਲ ਆਰ.ਐਸ.ਐਸ. ਦੀ ਮਦਦ ਨਾਲ ਦੇਸ਼ ਵਿਚ ਫੁੱਟ ਪਾਊ ਮੁੱਦਿਆਂ ਨੂੰ ਵੱਡੇ ਪੱਧਰ ਤੇ ਇਸਤੇਮਾਲ ਕਰ ਰਹੀ ਹੈ¢ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਦੀਆਂ ਆਸਾਂ ਉਮੀਦਾਂ ਤੇ ਖਰਾ ਉੱਤਰਨ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪ੍ਰਤੀ ਦੇਸ਼ ਦੇ ਹਰ ਵਰਗ ਵਿਚ ਗ਼ੁੱਸੇ ਦੀ ਲਹਿਰ ਪਾਈ ਜਾ ਰਹੀ ਹੈ, ਜਿਸ ਦਾ ਖ਼ਮਿਆਜ਼ਾ ਅਗਲੇ ਵਰ੍ਹੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ | ਸਾਥੀ ਮਹੀਂਪਾਲ ਨੇ ਸਮੂਹ ਕਮਿਊਨਿਸਟ ਵਿਚਾਰਧਾਰਾ ਤੇ ਸਮੂਹ ਜਮਹੂਰੀ ਜਥੇਬੰਦੀਆਂ ਨੂੰ ਇਕ ਮੰਚ ਤੇ ਇਕੱਠੇ ਹੋ ਕੇ ਆਉਣ ਵਾਲੀਆਂ 2019 ਦੀਆਂ ਲੋਕ ਸਭਾ ਚੋਣਾਂ ਵਿਚ ਮੋਦੀ ਸਰਕਾਰ ਨੂੰ ਚਲਦਾ ਕਰਕੇ ਦੇਸ਼ ਵਿਚ ਜਮਹੂਰੀ ਤੇ ਧਰਮ ਨਿਰਪੱਖ ਸਰਕਾਰ ਬਣਾਉਣ ਦੀ ਅਪੀਲ ਕੀਤੀ | ਸਾਥੀ ਮਲਕੀਤ ਸਿੰਘ ਵਜੀਦਕੇ, ਡਾ: ਅਮਰਜੀਤ ਸਿੰਘ ਕੁੱਕੂ, ਮਾ: ਯਸ਼ਪਾਲ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਪਾਰਟੀ ਵੱਲੋਂ ਲੋਕਾਂ ਜਾਗਰੂਕ ਕਰਨ ਲਈ 12 ਨਵੰਬਰ ਨੂੰ ਜਲਿਆਂ ਵਾਲਾ ਬਾਗ ਸ੍ਰੀ ਅੰਮਿ੍ਤਸਰ ਤੋਂ ਸਾਥੀ ਮੰਗਤ ਰਾਮ ਪਾਸਲਾ ਅਤੇ ਗੁਰਨਾਮ ਸਿੰਘ ਦਾਊਦ ਦੀ ਅਗਵਾਈ ਵਿਚ ਦੋ ਜਥੇ ਰਵਾਨਾ ਕੀਤੇ ਜਾਣਗੇ ਜੋ 21 ਨਵੰਬਰ ਤੱਕ ਸਾਰੇ ਪੰਜਾਬ 'ਚ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ¢ ਇਸ ਉਪਰੰਤ 10 ਦਸੰਬਰ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਵਿਸ਼ਾਲ ਕਿਰਤੀ ਰੈਲੀ ਕੀਤੀ ਜਾਵੇਗੀ | ਇਸ ਮੌਕੇ ਪਾਸ ਕੀਤੇ ਇਕ ਮਤੇ ਰਾਹੀਂ ਸਾਾਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਹੇਠ ਪਟਿਆਲਾ ਵਿਖੇ ਸੰਘਰਸ਼ ਕਰ ਰਹੇ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਗਈ | ਇਸ ਮੌਕੇ ਗੁਰਦੇਵ ਸਿੰਘ ਮਹਿਲ ਖ਼ੁਰਦ, ਸੁਰਜੀਤ ਸਿੰਘ ਦਿਹੜ, ਸਾਧਾ ਸਿੰਘ ਵਿਰਕ, ਡਾ: ਕੁਲਵੰਤ ਰਾਏ ਪੰਡੋਰੀ, ਗੁਰਦੇਵ ਸਿੰਘ ਸਹਿਜੜਾ, ਭੋਲਾ ਸਿੰਘ ਕਲਾਲ ਮਾਜਰਾ, ਭਾਨ ਸਿੰਘ ਸੰਘੇੜਾ, ਹਰਬੰਸ ਸਿੰਘ ਮਹਿਲ ਕਲਾਂ, ਬਲਦੇਵ ਸਿੰਘ ਔਜਲਾ, ਬਲੌਰ ਸਿੰਘ, ਪ੍ਰਕਾਸ਼ ਸਿੰਘ ਸੱਦੋਵਾਲ, ਕਾ: ਆਤਮਾ ਸਿੰਘ ਕਿ੍ਪਾਲ ਸਿੰਘ ਵਾਲਾ ਆਦਿ ਆਗੂ ਹਾਜ਼ਰ ਸਨ¢


ਖ਼ਬਰ ਸ਼ੇਅਰ ਕਰੋ

ਹੰਡਿਆਇਆ ਦੇ ਦੋ ਨੌਜਵਾਨਾਂ ਦੀ ਸੰਗਰੂਰ ਵਿਖੇ ਸੜਕ ਹਾਦਸੇ 'ਚ ਮੌਤ ਹੋ ਜਾਣ 'ਤੇ ਇਲਾਕੇ 'ਚ ਸੋਗ

ਹੰਡਿਆਇਆ, 22 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਅੱਜ ਸਵੇਰੇ ਸੰਗਰੂਰ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ | ਥਾਣਾ ਸਦਰ ਬਰਨਾਲਾ ਅਧੀਨ ਪੈਂਦੀ ਪੁਲਿਸ ਚੌਕੀ ਹੰਡਿਆਇਆ ਦੇ ਨੇੜਲੇ ਪਿੰਡ ਬੀਕਾ ਸੂਚ ...

ਪੂਰੀ ਖ਼ਬਰ »

ਖਾਣ ਪੀਣ ਦੀਆਂ ਵਸਤੂਆਂ ਦੀ ਸ਼ੁੱਧਤਾ ਜਾਚਣ ਲਈ ਵੈਨ ਨੂੰ ਸਿਵਲ ਸਰਜਨ ਨੇ ਝੰਡੀ ਦੇ ਕੇ ਕੀਤਾ ਰਵਾਨਾ

ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਫੂਡ ਸੇਫ਼ਟੀ ਸਟੈਂਡਰਡ ਅਥਾਰਿਟੀ ਆਫ਼ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਸ਼ੁੱਧਤਾ ਸਬੰਧੀ ਜਾਗਰੂਕ ਕਰਨ ਲਈ ਇਕ ਮੋਬਾਈਲ ਫੂਡ ਟੈਸਟਿੰਗ ਵੈਨ ਨੂੰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਕੈਨੇਡਾ ਦਾ ਓਪਨ ਵਰਕ ਵੀਜ਼ਾ ਲਗਵਾਇਆ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਵਲੋਂ ਵੱਡੀ ਗਿਣਤੀ ਵਿਚ ਸਟੂਡੈਂਟ ਵੀਜ਼ੇ, ਵਿਜ਼ਟਰ ਵੀਜ਼ੇ ਅਤੇ ਵਰਕ ਓਪਨ ਵੀਜ਼ੇ ਲਗਵਾਏ ਜਾ ਰਹੇ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚ ਇਕ ਕੈਦੀ ਦੀ ਦੋ ਹਵਾਲਾਤੀਆਂ ਅਤੇ ਦੋ ਕੈਦੀਆਂ ਵਲੋਂ ਮਾਰਕੱੁਟ

ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਸਥਾਨਕ ਜ਼ਿਲ੍ਹਾ ਜੇਲ੍ਹ ਵਿਚ ਇਕ ਕੈਦੀ ਦੀ ਦੋ ਹਵਾਲਾਤੀਆ ਅਤੇ ਦੋ ਕੈਦੀਆਂ ਨੇ ਮਾਰਕੱੁਟ ਕੀਤੀ | ਜਿਸ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਕੈਦੀ ਰਾਜੀਵ ਕੁਮਾਰ ...

ਪੂਰੀ ਖ਼ਬਰ »

ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਖੋਹਣ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਰਾਜ ਕੁਮਾਰ ਸਿੰਗਲਾ ...

ਪੂਰੀ ਖ਼ਬਰ »

40 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ, ਮੁਲਜ਼ਮ ਫ਼ਰਾਰ

ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਥਾਣਾ ਸਦਰ ਵਲੋਂ ਦੋ ਵਿਅਕਤੀਆਂ ਕੋਲੋਂ 40 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਫਰਵਾਹੀ ਵਿਖੇ ਪੂਰੀ ਟੀਮ ...

ਪੂਰੀ ਖ਼ਬਰ »

ਕੰਨਿਆ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਨ ਚੇਤਨਾ ਰੈਲੀ ਕੱਢੀ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੰਨਿਆ ਬਰਨਾਲਾ ਦੇ ਪਿ੍ੰਸੀਪਲ ਸ੍ਰੀਮਤੀ ਅਰੂਣਾ ਗਰਗ ਦੀ ਅਗਵਾਈ ਹੇਠ ਐਨ.ਐਸ.ਐਸ. ਯੂਨਿਟ ਦੇ ਵਲੰਟੀਅਰਾਂ ਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਵਾਤਾਵਰਨ ਚੇਤਨਾ ਰੈਲੀ ਕੱਢੀ ਗਈ | ਇਸ ਰੈਲੀ ਦਾ ...

ਪੂਰੀ ਖ਼ਬਰ »

ਧਨੌਲਾ ਵਿਖੇ ਸ਼ੋਭਾ ਯਾਤਰਾ ਕੱਢੀ

ਧਨੌਲਾ, 22 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਭਗਵਾਨ ਵਾਲਮੀਕਿ ਜੀ ਮਹਾਨ ਤਪੱਸਵੀਆਂ 'ਚੋਂ ਇਕ ਸਨ ਜਿਨ੍ਹਾਂ ਮਨੱੁਖਤਾ ਨੂੰ ਸੇਧ ਦੇਣ ਲਈ ਵਡਮੱੁਲਾ ਯੋਗਦਾਨ ਪਾਇਆ | ਇਹ ਪ੍ਰਗਟਾਵਾ ਅਨਾਜ ਮੰਡੀ ਨਜ਼ਦੀਕ ਸ੍ਰੀ ਵਾਲਮੀਕਿ ਮੰਦਰ ਤੋਂ ਯੂਥ ਆਗੂ ਵਿੱਕੀ ਪਿਵਾਲ ਦੀ ਅਗਵਾਈ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਬਰਨਾਲਾ ਵਿਖੇ ਦੋ ਰੋਜ਼ਾ ਕਾਨਫ਼ਰੰਸ ਸਮਾਪਤ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਦੋ ਰੋਜ਼ਾ ਆਈ.ਆਈ.ਐਮ. ਯੂ.ਐਨ. ਕਾਨਫ਼ਰੰਸ ਕੋਆਰਡੀਨੇਟਰ ਮੈਡਮ ਮੋਨਿਕਾ ਗੁਪਤਾ ਤੇ ਐਮ.ਯੂ.ਐਨ. ਇੰਚਾਰਜ ਮੈਡਮ ਕਮਲੇਸ਼ ਸ਼ਰਮਾ ਦੀ ਅਗਵਾਈ ਸਮਾਪਤ ਹੋਈ | ਜਿਸ ਵਿਚ ਮਹਿਲ ਕਲਾਂ, ਭਵਾਨੀਗੜ੍ਹ, ਸੰਗਰੂਰ ...

ਪੂਰੀ ਖ਼ਬਰ »

ਨਾਪਤੋਲ ਵਿਭਾਗ ਦੇ ਇੰਸਪੈਕਟਰ ਵਲੋਂ ਕੀਤੀ ਕਾਰਵਾਈ ਦੀ ਚਰਚਾ

ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਸਥਿਤ ਬੀਕਾਨੇਰ ਵਾਲਿਆਂ ਦੀ ਮਠਿਆਈਆਂ ਦੀ ਦੁਕਾਨ 'ਤੇ ਪਹੁੰਚ ਕੇ ਨਾਪਤੋਲ ਵਿਭਾਗ ਬਰਨਾਲਾ ਦੇ ਇੰਸਪੈਕਟਰ ਵਲੋਂ ਕੀਤੀ ਗਈ ਕਾਰਵਾਈ ਦੀ ਸਥਾਨਕ ਇਲਾਕੇ ਵਿਚ ਖੂਬ ਚਰਚਾ ਚੱਲ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਦੀ ਤਹਿਸੀਲ ਪੱਧਰੀ ਮੀਟਿੰਗ

ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਕੁਲ ਹਿੰਦ ਕਿਸਾਨ ਸਭਾ ਦੀ ਤਹਿਸੀਲ ਬਰਨਾਲਾ ਦੀ ਮੀਟਿੰਗ ਸਾਥੀ ਨਿਰੰਜਨ ਸਿੰਘ ਠੀਕਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਗੁਰਦੇਵ ਸਿੰਘ ਦਰਦੀ, ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਨੇ ...

ਪੂਰੀ ਖ਼ਬਰ »

ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਭਦੌੜ, 22 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ ਗਏ ਪੀ. ਜੀ. ਡੀ. ਸੀ. ਏ. ਸਮੈਸਟਰ ਦੂਜਾ ਦੇ ਨਤੀਜੇ ਵਿਚ ਮੀਰੀ ਪੀਰੀ ਖ਼ਾਲਸਾ ਕਾਲਜ ਭਦÏੜ ਦੇ ਵਿਦਿਆਰਥੀਆਂ ਨੇ ਵਧੀਆ ਪੁਜ਼ੀਸ਼ਨਾਂ ਹਾਸਲ ਕੀਤੀਆਂ | ਕੰਪਿਊਟਰ ਵਿਭਾਗ ਦੇ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੀ ਵਿਦਿਆਰਥਣ ਨੇ 6.5 ਬੈਂਡ ਹਾਸਲ ਕੀਤੇ

ਭਦੌੜ, 22 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬੇ ਦੀ ਤਿੰਨ ਕੋਣੀ ਰੋਡ ਭਦੌੜ ਉੱਪਰ ਚੱਲ ਰਹੀ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲਟਸ ਵਿਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਡਾਇਰੈਕਟਰ ਮੋਹਿਤਪਾਲ ਸਿੰਘ ...

ਪੂਰੀ ਖ਼ਬਰ »

ਐਸ. ਐਸ. ਐਨ. ਸਕੂਲ ਦੇ ਵਿਦਿਆਰਥੀਆਂ ਨੇ ਪੁਜੀਸ਼ਨਾਂ ਹਾਸਲ ਕੀਤੀਆਂ

ਤਪਾ ਮੰਡੀ, 22 ਅਕਤੂਬਰ (ਵਿਜੇ ਸ਼ਰਮਾ)-ਜ਼ਿਲ੍ਹਾ ਪੱਧਰ ਦੇ ਹੋਏ ਰਹੇ ਮੁਕਾਬਲਿਆਂ ਵਿਚੋਂ ਐਸ. ਐਸ. ਐਨ. ਸੀਨੀਅਰ ਸੈਕੰਡਰੀ ਸਕੂਲ ਤਪਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕਸ 'ਚ ਭਾਗ ਲਿਆ ਅਤੇ ਜਿਨ੍ਹਾਂ ਨੇ ਹੋਰ ਸਕੂਲਾਂ ਨੂੰ ਪਛਾੜਦਿਆਂ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਪ੍ਰੋ: ਦੇਸ ਬੰਧੂ ਬੱਤਾ ਯਾਦਗਾਰੀ ਫੱੁਟਬਾਲ ਚੈਂਪੀਅਨ ਲੀਗ ਦਾ ਿਖ਼ਤਾਬ ਬਰਨਾਲਾ ਦੀ ਟੀਮ ਨੇ ਜਿੱਤਿਆ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਫੱੁਟਬਾਲ ਐਸੋਸੀਏਸ਼ਨ ਬਰਨਾਲਾ ਵਲੋਂ ਪ੍ਰੋ: ਦੇਸ ਬੰਧੂ ਬੱਤਾ ਯਾਦਗਾਰੀ ਫੁੱਟਬਾਲ ਚੈਂਪੀਅਨ ਲੀਗ ਦੇ ਮੁਕਾਬਲੇ ਸੇਂਟ ਜੋਸਫ ਸਕੂਲ ਬਰਨਾਲਾ ਵਿਖੇ ਕਰਵਾਏ ਗਏ | ਜਿਸ ਵਿਚ ਸਮੁੱਚੇ ਮਾਲਵੇ ਦੀਆਂ ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਅੰਮਿ੍ਤਸਰ ਰੇਲ ਹਾਦਸੇ 'ਚ ਮਾਰੇ ਗਏ ਮਿ੍ਤਕਾਂ ਨੂੰ ਦਿੱਤੀ ਸ਼ਰਧਾਂਜਲੀ

ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਸਥਾਨਕ ਸਰਵਹਿੱਤਕਾਰੀ ਸਕੂਲ ਵਿਖੇ ਪਿਛਲੇ ਦਿਨੀਂ ਅੰਮਿ੍ਤਸਰ ਦੇ ਜੌੜਾ ਫਾਟਕ ਨਜ਼ਦੀਕ ਹੋਏ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਸਕੂਲ ਪਿੰ੍ਰਸੀਪਲ ਰਾਜਿੰਦਰ ਰਾਵਤ ਦੀ ਅਗਵਾਈ ਹੇਠ ਦੋ ਮਿੰਟ ...

ਪੂਰੀ ਖ਼ਬਰ »

ਐਕਸੀਅਨ ਹਰਵੇਲ ਸਿੰਘ ਧਾਲੀਵਾਲ ਨੂੰ ਕੀਤਾ ਸਨਮਾਨਿਤ

ਭਦੌੜ, 23 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਉੱਘੇ ਸੋਸ਼ਲ ਵਰਕਰ ਐਕਸੀਅਨ ਹਰਵੇਲ ਸਿੰਘ ਧਾਲੀਵਾਲ ਵਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਦਸਮੇਸ਼ ਪਬਲਿਕ ਸਕੂਲ ਵਿਖੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਪੰਘੂੜੇ 'ਚੋਂ ਮਿਲੀ ਨਵਜੰਮੀ ਬੱਚੀ

ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਜੱਚਾ ਬੱਚਾ ਸਿਵਲ ਹਸਪਤਾਲ ਬਰਨਾਲਾ ਦੇ ਬਾਹਰ ਬਣੇ ਪੰਘੂੜੇ ਵਿਚ ਕੋਈ ਅਣਪਛਾਤਾ ਵਿਅਕਤੀ ਨਵਜੰਮੀ ਬੱਚੀ ਛੱਡ ਕੇ ਚਲਾ ਗਿਆ | ਜਿਸ ਤੋਂ ਬਾਅਦ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਅਤੇ ਐਸ.ਐਮ.ਓ. ਡਾ: ਜਸਵੀਰ ਸਿੰਘ ਔਲਖ ਵਲੋਂ ਨਵਜੰਮੀ ...

ਪੂਰੀ ਖ਼ਬਰ »

12 ਸਾਲ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਾਅਦਿਆਂ ਨੂੰ ਨਹੀਂ ਪਿਆ ਅਜੇ ਵੀ ਬੂਰ

ਧਨੌਲਾ, 22 ਅਕਤੂਬਰ (ਰਘਵੀਰ ਸਿੰਘ ਚੰਗਾਲ)-ਪੰਜਾਬ ਦੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਪਾਰਟੀਆਂ ਆਪਣੇ ਰਾਜ ਕਾਲ ਦੌਰਾਨ ਵਿੱਦਿਆ ਦੇ ਮਿਆਰ ਨੂੰ ਖ਼ਾਸ ਕਰ ਕੇ ਲੜਕੀਆਂ ਨੂੰ ਦਿੱਤੀ ਜਾਣ ਵਾਲੀ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਸਲ 'ਚ ਕਿੰਨੀਆਂ ਕੁ ਸੁਹਿਰਦ ਹਨ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੀ ਇਕ ਭਰਵੀਂ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਮੁੱਖ ਕੋਆਰਡੀਨੇਟਰ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਲੌ ਾਗਪੁਰੀ ਸਕੂਲ ਦੇ ਜੇਤੂ ਖਿਡਾਰੀਆਂ ਦਾ ਸਨਮਾਨ

ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੇ ਜ਼ੋਨ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਧਾਨ ਸੰਤ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੇ ਬੱਚਿਆਂ ਨੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੀ ਯਾਤਰਾ ਕੀਤੀ

ਭਦੌੜ, 22 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਕੂਲੀ ਬੱਚਿਆਂ ਨੂੰ ਧਰਮ ਅਤੇ ਇਤਿਹਾਸ ਸਬੰਧੀ ਜਾਣਕਾਰੀ ਹਿਤ ਦਸਮੇਸ਼ ਪਬਲਿਕ ਸਕੂਲ ਦੇ ਛੋਟੇ ਬੱਚਿਆਂ ਨੰੂ ਰੋਜ਼ਾ ਧਾਰਮਿਕ ਦੌਰਾ ਕਰਵਾਇਆ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਸਰਪ੍ਰਸਤੀ ਹੇਠ ਅਤੇ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਪਟਿਆਲਾ ਦੀ 56ਵੀਂ ਸਾਲਾਨਾ ਅਥਲੈਟਿਕ ਮੀਟ 'ਚ ਦਮਨੀਤ ਸਿੰਘ ਨੇ ਸੋਨ ਤਗਮਾ ਜਿੱਤਿਆ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 56ਵੀਂ ਸਾਲਾਨਾ ਅਥਲੈਟਿਕ ਮੀਟ ਵਿਚ ਯੂਨੀਵਰਸਿਟੀ ਕਾਲਜ ਬਰਨਾਲਾ ਦੇ ਹੋਣਹਾਰ ਕੌਮਾਂਤਰੀ ਖਿਡਾਰੀ ਦਮਨੀਤ ਸਿੰਘ ਨੇ ਹੈਮਰ ਥ੍ਰੋਅ ਦੇ ਮੁਕਾਬਲੇ ਵਿਚ 57.90 ਮੀਟਰ ਦੂਰੀ 'ਤੇ ਗੋਲਾ ਸੱੁਟ ਕੇ ...

ਪੂਰੀ ਖ਼ਬਰ »

ਨਿਊ ਜੈ ਮਾਤਾ ਦਾਤੀ ਕਲੱਬ ਵਲੋਂ 13ਵਾਂ ਵਿਸ਼ਾਲ ਭਗਵਤੀ ਜਾਗਰਣ ਭਲਕੇ

ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ 13 ਵਾਂ ਵਿਸ਼ਾਲ ਭਗਵਤੀ ਜਾਗਰਣ 24 ਅਕਤੂਬਰ ਦਿਨ ਬੁੱਧਵਾਰ ਨੂੰ ਮਾਤਾ ਦਾਤੀ ਮੰਦਰ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਇਸ ਧਾਰਮਿਕ ਸਮਾਗਮ ਦੇ ਕਾਰਡ ਕਲੱਬ ...

ਪੂਰੀ ਖ਼ਬਰ »

28 ਦੇ ਪਟਿਆਲੇ ਧਰਨੇ ਸੰਬੰਧੀ ਅਧਿਆਪਕਾਂ ਨੂੰ ਕੀਤਾ ਗਿਆ ਲਾਮਬੰਦ

ਸੰਗਰੂਰ, 22 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਅਧਿਆਪਕ ਦਲ ਪੰਜਾਬ ਦੇ ਵਰਕਰਾਂ ਵਿੱਚ ਕਾਂਗਰਸ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸੇ ਰੋਸ ਕਾਰਨ 28 ਅਕਤੂਬਰ ਨੂੰ ...

ਪੂਰੀ ਖ਼ਬਰ »

ਛਪਾਰ ਕਾਨਫ਼ਰੰਸ ਅੱਜ

ਅਹਿਮਦਗੜ੍ਹ, 22 ਅਕਤੂਬਰ (ਪੁਰੀ) - ਪੰਜਾਬ ਦੇ ਪ੍ਰਸਿੱਧ ਮੇਲਾ ਛਪਾਰ ਵਿਖੇ ਇਸ ਵਾਰ ਭਾਰੀ ਬਰਸਾਤ ਕਾਰਨ ਕਮਿਊਨਿਸਟ ਪਾਰਟੀਆਂ ਆਪਣੀ ਕਾਨਫਰੰਸ ਨਹੀਂ ਕਰ ਸਕੀਆ | ਇਸੇ ਕਾਰਨ ਅੱਜ 23 ਅਕਤੂਬਰ ਨੂੰ ਛੋਟੇ ਮੇਲੇ ਮੌਕੇ ਛਪਾਰ ਵਿਖੇ ਕਾਨਫਰੰਸ ਕੀਤੀ ਜਾ ਰਹੀ ਹੈ | ਕੁਲ ਹਿੰਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX