ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਖੇਤਾਂ ਦੇ ਵੱਢਾਂ ਨੂੰ ਅੱਗ ਲਗਾਉਣ ਦੀਆਂ ...
ਧਨੌਲਾ, 22 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਸੀ.ਬੀ.ਐਸ.ਸੀ. ਬੋਰਡ ਵਲੋਂ ਕਲਸਟਰ 17 ਦਾ ਕਬੱਡੀ ਟੂਰਨਾਮੈਂਟ ਸੰਤ ਈਸ਼ਰ ਸਿੰਘ ਅਕੈਡਮੀ ਛਾਹੜ ਵਿਖੇ ਕਰਵਾਇਆ ਗਿਆ | ਜਿਸ ਦੌਰਾਨ ਵੱਡੀ ਗਿਣਤੀ ਵਿਚ ਪੰਜਾਬ ਅਤੇ ਹਰਿਆਣਾ ਦੀਆਂ ਟੀਮਾਂ ਨੇ ਭਾਗ ਲਿਆ | ਮੁਕਾਬਲਿਆਂ ਦੌਰਾਨ ...
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਵੋਟਰਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਧਰਮ ਪਾਲ ਗੁਪਤਾ ਨੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ...
ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ 264 ਬੋਤਲਾਂ (22 ਡੱਬੇ) ਠੇਕਾ ਸ਼ਰਾਬ ਦੇਸੀ, ਕਾਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਨੈਬ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ...
ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਕੇਂਦਰ ਦੀ ਮੋਦੀ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਦੇਸ਼ ਨੂੰ ਫ਼ਿਰਕਾਪ੍ਰਸਤੀ ਦੀ ਅੱਗ ਵਿਚ ਝੋਕ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਕੇਂਦਰੀ ...
ਹੰਡਿਆਇਆ, 22 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਅੱਜ ਸਵੇਰੇ ਸੰਗਰੂਰ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ | ਥਾਣਾ ਸਦਰ ਬਰਨਾਲਾ ਅਧੀਨ ਪੈਂਦੀ ਪੁਲਿਸ ਚੌਕੀ ਹੰਡਿਆਇਆ ਦੇ ਨੇੜਲੇ ਪਿੰਡ ਬੀਕਾ ਸੂਚ ...
ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਫੂਡ ਸੇਫ਼ਟੀ ਸਟੈਂਡਰਡ ਅਥਾਰਿਟੀ ਆਫ਼ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਸ਼ੁੱਧਤਾ ਸਬੰਧੀ ਜਾਗਰੂਕ ਕਰਨ ਲਈ ਇਕ ਮੋਬਾਈਲ ਫੂਡ ਟੈਸਟਿੰਗ ਵੈਨ ਨੂੰ ...
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਵਲੋਂ ਵੱਡੀ ਗਿਣਤੀ ਵਿਚ ਸਟੂਡੈਂਟ ਵੀਜ਼ੇ, ਵਿਜ਼ਟਰ ਵੀਜ਼ੇ ਅਤੇ ਵਰਕ ਓਪਨ ਵੀਜ਼ੇ ਲਗਵਾਏ ਜਾ ਰਹੇ ...
ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਸਥਾਨਕ ਜ਼ਿਲ੍ਹਾ ਜੇਲ੍ਹ ਵਿਚ ਇਕ ਕੈਦੀ ਦੀ ਦੋ ਹਵਾਲਾਤੀਆ ਅਤੇ ਦੋ ਕੈਦੀਆਂ ਨੇ ਮਾਰਕੱੁਟ ਕੀਤੀ | ਜਿਸ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਕੈਦੀ ਰਾਜੀਵ ਕੁਮਾਰ ...
ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਖੋਹਣ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਰਾਜ ਕੁਮਾਰ ਸਿੰਗਲਾ ...
ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਥਾਣਾ ਸਦਰ ਵਲੋਂ ਦੋ ਵਿਅਕਤੀਆਂ ਕੋਲੋਂ 40 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਫਰਵਾਹੀ ਵਿਖੇ ਪੂਰੀ ਟੀਮ ...
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੰਨਿਆ ਬਰਨਾਲਾ ਦੇ ਪਿ੍ੰਸੀਪਲ ਸ੍ਰੀਮਤੀ ਅਰੂਣਾ ਗਰਗ ਦੀ ਅਗਵਾਈ ਹੇਠ ਐਨ.ਐਸ.ਐਸ. ਯੂਨਿਟ ਦੇ ਵਲੰਟੀਅਰਾਂ ਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਵਾਤਾਵਰਨ ਚੇਤਨਾ ਰੈਲੀ ਕੱਢੀ ਗਈ | ਇਸ ਰੈਲੀ ਦਾ ...
ਧਨੌਲਾ, 22 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਭਗਵਾਨ ਵਾਲਮੀਕਿ ਜੀ ਮਹਾਨ ਤਪੱਸਵੀਆਂ 'ਚੋਂ ਇਕ ਸਨ ਜਿਨ੍ਹਾਂ ਮਨੱੁਖਤਾ ਨੂੰ ਸੇਧ ਦੇਣ ਲਈ ਵਡਮੱੁਲਾ ਯੋਗਦਾਨ ਪਾਇਆ | ਇਹ ਪ੍ਰਗਟਾਵਾ ਅਨਾਜ ਮੰਡੀ ਨਜ਼ਦੀਕ ਸ੍ਰੀ ਵਾਲਮੀਕਿ ਮੰਦਰ ਤੋਂ ਯੂਥ ਆਗੂ ਵਿੱਕੀ ਪਿਵਾਲ ਦੀ ਅਗਵਾਈ ...
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਦੋ ਰੋਜ਼ਾ ਆਈ.ਆਈ.ਐਮ. ਯੂ.ਐਨ. ਕਾਨਫ਼ਰੰਸ ਕੋਆਰਡੀਨੇਟਰ ਮੈਡਮ ਮੋਨਿਕਾ ਗੁਪਤਾ ਤੇ ਐਮ.ਯੂ.ਐਨ. ਇੰਚਾਰਜ ਮੈਡਮ ਕਮਲੇਸ਼ ਸ਼ਰਮਾ ਦੀ ਅਗਵਾਈ ਸਮਾਪਤ ਹੋਈ | ਜਿਸ ਵਿਚ ਮਹਿਲ ਕਲਾਂ, ਭਵਾਨੀਗੜ੍ਹ, ਸੰਗਰੂਰ ...
ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਸਥਿਤ ਬੀਕਾਨੇਰ ਵਾਲਿਆਂ ਦੀ ਮਠਿਆਈਆਂ ਦੀ ਦੁਕਾਨ 'ਤੇ ਪਹੁੰਚ ਕੇ ਨਾਪਤੋਲ ਵਿਭਾਗ ਬਰਨਾਲਾ ਦੇ ਇੰਸਪੈਕਟਰ ਵਲੋਂ ਕੀਤੀ ਗਈ ਕਾਰਵਾਈ ਦੀ ਸਥਾਨਕ ਇਲਾਕੇ ਵਿਚ ਖੂਬ ਚਰਚਾ ਚੱਲ ...
ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਕੁਲ ਹਿੰਦ ਕਿਸਾਨ ਸਭਾ ਦੀ ਤਹਿਸੀਲ ਬਰਨਾਲਾ ਦੀ ਮੀਟਿੰਗ ਸਾਥੀ ਨਿਰੰਜਨ ਸਿੰਘ ਠੀਕਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਗੁਰਦੇਵ ਸਿੰਘ ਦਰਦੀ, ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਨੇ ...
ਭਦੌੜ, 22 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ ਗਏ ਪੀ. ਜੀ. ਡੀ. ਸੀ. ਏ. ਸਮੈਸਟਰ ਦੂਜਾ ਦੇ ਨਤੀਜੇ ਵਿਚ ਮੀਰੀ ਪੀਰੀ ਖ਼ਾਲਸਾ ਕਾਲਜ ਭਦÏੜ ਦੇ ਵਿਦਿਆਰਥੀਆਂ ਨੇ ਵਧੀਆ ਪੁਜ਼ੀਸ਼ਨਾਂ ਹਾਸਲ ਕੀਤੀਆਂ | ਕੰਪਿਊਟਰ ਵਿਭਾਗ ਦੇ ...
ਭਦੌੜ, 22 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬੇ ਦੀ ਤਿੰਨ ਕੋਣੀ ਰੋਡ ਭਦੌੜ ਉੱਪਰ ਚੱਲ ਰਹੀ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਏ ਦਿਨ ਆਈਲਟਸ ਵਿਚੋਂ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਡਾਇਰੈਕਟਰ ਮੋਹਿਤਪਾਲ ਸਿੰਘ ...
ਤਪਾ ਮੰਡੀ, 22 ਅਕਤੂਬਰ (ਵਿਜੇ ਸ਼ਰਮਾ)-ਜ਼ਿਲ੍ਹਾ ਪੱਧਰ ਦੇ ਹੋਏ ਰਹੇ ਮੁਕਾਬਲਿਆਂ ਵਿਚੋਂ ਐਸ. ਐਸ. ਐਨ. ਸੀਨੀਅਰ ਸੈਕੰਡਰੀ ਸਕੂਲ ਤਪਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕਸ 'ਚ ਭਾਗ ਲਿਆ ਅਤੇ ਜਿਨ੍ਹਾਂ ਨੇ ਹੋਰ ਸਕੂਲਾਂ ਨੂੰ ਪਛਾੜਦਿਆਂ ਸਕੂਲ ਦਾ ਨਾਂਅ ਰੌਸ਼ਨ ...
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਫੱੁਟਬਾਲ ਐਸੋਸੀਏਸ਼ਨ ਬਰਨਾਲਾ ਵਲੋਂ ਪ੍ਰੋ: ਦੇਸ ਬੰਧੂ ਬੱਤਾ ਯਾਦਗਾਰੀ ਫੁੱਟਬਾਲ ਚੈਂਪੀਅਨ ਲੀਗ ਦੇ ਮੁਕਾਬਲੇ ਸੇਂਟ ਜੋਸਫ ਸਕੂਲ ਬਰਨਾਲਾ ਵਿਖੇ ਕਰਵਾਏ ਗਏ | ਜਿਸ ਵਿਚ ਸਮੁੱਚੇ ਮਾਲਵੇ ਦੀਆਂ ਟੀਮਾਂ ਨੇ ਭਾਗ ਲਿਆ | ...
ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਸਥਾਨਕ ਸਰਵਹਿੱਤਕਾਰੀ ਸਕੂਲ ਵਿਖੇ ਪਿਛਲੇ ਦਿਨੀਂ ਅੰਮਿ੍ਤਸਰ ਦੇ ਜੌੜਾ ਫਾਟਕ ਨਜ਼ਦੀਕ ਹੋਏ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਸਕੂਲ ਪਿੰ੍ਰਸੀਪਲ ਰਾਜਿੰਦਰ ਰਾਵਤ ਦੀ ਅਗਵਾਈ ਹੇਠ ਦੋ ਮਿੰਟ ...
ਭਦੌੜ, 23 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਉੱਘੇ ਸੋਸ਼ਲ ਵਰਕਰ ਐਕਸੀਅਨ ਹਰਵੇਲ ਸਿੰਘ ਧਾਲੀਵਾਲ ਵਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਦਸਮੇਸ਼ ਪਬਲਿਕ ਸਕੂਲ ਵਿਖੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ...
ਬਰਨਾਲਾ, 22 ਅਕਤੂਬਰ (ਧਰਮਪਾਲ ਸਿੰਘ)-ਜੱਚਾ ਬੱਚਾ ਸਿਵਲ ਹਸਪਤਾਲ ਬਰਨਾਲਾ ਦੇ ਬਾਹਰ ਬਣੇ ਪੰਘੂੜੇ ਵਿਚ ਕੋਈ ਅਣਪਛਾਤਾ ਵਿਅਕਤੀ ਨਵਜੰਮੀ ਬੱਚੀ ਛੱਡ ਕੇ ਚਲਾ ਗਿਆ | ਜਿਸ ਤੋਂ ਬਾਅਦ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਅਤੇ ਐਸ.ਐਮ.ਓ. ਡਾ: ਜਸਵੀਰ ਸਿੰਘ ਔਲਖ ਵਲੋਂ ਨਵਜੰਮੀ ...
ਧਨੌਲਾ, 22 ਅਕਤੂਬਰ (ਰਘਵੀਰ ਸਿੰਘ ਚੰਗਾਲ)-ਪੰਜਾਬ ਦੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਪਾਰਟੀਆਂ ਆਪਣੇ ਰਾਜ ਕਾਲ ਦੌਰਾਨ ਵਿੱਦਿਆ ਦੇ ਮਿਆਰ ਨੂੰ ਖ਼ਾਸ ਕਰ ਕੇ ਲੜਕੀਆਂ ਨੂੰ ਦਿੱਤੀ ਜਾਣ ਵਾਲੀ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਸਲ 'ਚ ਕਿੰਨੀਆਂ ਕੁ ਸੁਹਿਰਦ ਹਨ ...
ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੀ ਇਕ ਭਰਵੀਂ ਮੀਟਿੰਗ ਸਥਾਨਕ ਰੈਸਟ ਹਾਊਸ ਵਿਖੇ ਮੁੱਖ ਕੋਆਰਡੀਨੇਟਰ ਇੰਜ: ਗੁਰਜਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ...
ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੇ ਜ਼ੋਨ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਧਾਨ ਸੰਤ ...
ਭਦੌੜ, 22 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਕੂਲੀ ਬੱਚਿਆਂ ਨੂੰ ਧਰਮ ਅਤੇ ਇਤਿਹਾਸ ਸਬੰਧੀ ਜਾਣਕਾਰੀ ਹਿਤ ਦਸਮੇਸ਼ ਪਬਲਿਕ ਸਕੂਲ ਦੇ ਛੋਟੇ ਬੱਚਿਆਂ ਨੰੂ ਰੋਜ਼ਾ ਧਾਰਮਿਕ ਦੌਰਾ ਕਰਵਾਇਆ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਸਰਪ੍ਰਸਤੀ ਹੇਠ ਅਤੇ ...
ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 56ਵੀਂ ਸਾਲਾਨਾ ਅਥਲੈਟਿਕ ਮੀਟ ਵਿਚ ਯੂਨੀਵਰਸਿਟੀ ਕਾਲਜ ਬਰਨਾਲਾ ਦੇ ਹੋਣਹਾਰ ਕੌਮਾਂਤਰੀ ਖਿਡਾਰੀ ਦਮਨੀਤ ਸਿੰਘ ਨੇ ਹੈਮਰ ਥ੍ਰੋਅ ਦੇ ਮੁਕਾਬਲੇ ਵਿਚ 57.90 ਮੀਟਰ ਦੂਰੀ 'ਤੇ ਗੋਲਾ ਸੱੁਟ ਕੇ ...
ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ 13 ਵਾਂ ਵਿਸ਼ਾਲ ਭਗਵਤੀ ਜਾਗਰਣ 24 ਅਕਤੂਬਰ ਦਿਨ ਬੁੱਧਵਾਰ ਨੂੰ ਮਾਤਾ ਦਾਤੀ ਮੰਦਰ ਵਿਖੇ ਕਰਵਾਇਆ ਜਾ ਰਿਹਾ ਹੈ | ਜਿਸ ਸਬੰਧੀ ਇਸ ਧਾਰਮਿਕ ਸਮਾਗਮ ਦੇ ਕਾਰਡ ਕਲੱਬ ...
ਸੰਗਰੂਰ, 22 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਅਧਿਆਪਕ ਦਲ ਪੰਜਾਬ ਦੇ ਵਰਕਰਾਂ ਵਿੱਚ ਕਾਂਗਰਸ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸੇ ਰੋਸ ਕਾਰਨ 28 ਅਕਤੂਬਰ ਨੂੰ ਪਟਿਆਲਾ ਵਿਖੇ ਜੋ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਣਾ ਹੈ ਸੰਬੰਧੀ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਇਸੇ ਕੜੀ ਤਹਿਤ ਅੱਜ ਜ਼ਿਲੇ੍ਹ ਦੇ ਸਮੂਹ ਬਲਾਕਾਂ ਦਾ ਦੌਰਾ ਕਰਨ ਉਪਰੰਤ ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸ੍ਰ.ਅਮਰੀਕ ਸਿੰਘ ਹਥਨ, ਪੈੱ੍ਰਸ ਸਕੱਤਰ ਸ੍ਰ. ਵਰਿੰਦਰਜੀਤ ਸਿੰਘ ਬਜਾਜ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸ੍ਰ. ਬਲਵਿੰਦਰ ਸਿੰਘ ਬੀਰਕਲ੍ਹਾਂ, ਜ਼ਿਲ੍ਹਾ ਜਨਰਲ ਸਕੱਤਰ ਸ੍ਰੀ ਵਿਸ਼ਾਲ ਸ਼ਰਮਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸ੍ਰ. ਰਣਜੀਤ ਸਿੰਘ ਜਨਾਲ ਨੇ ਦੱਸਿਆ ਕਿ ਸਮੂਹ ਬਲਾਕਾਂ ਦੇ ਅਧਿਆਪਕਾਂ ਵਿਚ ਧਰਨੇ ਵਿਚ ਜਾਣ ਲਈ ਪੂਰਨ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਵੱਖ-ਵੱਖ ਬਲਾਕਾਂ ਦੇ ਪ੍ਰਧਾਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ | ਧਰਨੇ ਦੀ ਅਗਵਾਈ ਮੁਲਾਜ਼ਮ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਸ੍ਰ. ਤੇਜਿੰਦਰ ਸਿੰਘ ਸੰਘਰੇੜੀ ਅਤੇ ਸਕੱਤਰ ਜਨਰਲ ਸ੍ਰ. ਮਨਜੀਤ ਸਿੰਘ ਚਾਹਲ ਕਰਨਗੇ | ਇਸ ਮੌਕੇ ਬਲਾਕ ਪ੍ਰਧਾਨ (ਸੰਗਰੂਰ) ਨਰਿੰਦਰ ਸਿੰਘ ਫੱਗੂਵਾਲਾ, ਲਖਵਿੰਦਰ ਸਿੰਘ ਭਵਾਨੀਗੜ੍ਹ, ਕੁਲਵੰਤ ਸਿੰਘ ਅਹਿਮਦਗੜ੍ਹ, ਸੀਤਾ ਰਾਮ ਲਹਿਰਾਗਾਗਾ, ਕੁਲਵੰਤ ਸਿੰਘ ਮਾਲੇਰਕੋਟਲਾ-2, ਕੇਵਲ ਸਿੰਘ ਸ਼ੇਰੋ, ਕੇਵਲ ਦਾਸ ਸੁਨਾਮ, ਬਲਵਿੰਦਰ ਸਿੰਘ ਅਲਾਲ (ਸ਼ੇਰਪੁਰ), ਜਸਵਿੰਦਰ ਸਿੰਘ ਧੂਰੀ, ਸਾਹਿਦ ਪ੍ਰਵੇਜ ਮੌਜੂਦ ਸਨ |
ਅਹਿਮਦਗੜ੍ਹ, 22 ਅਕਤੂਬਰ (ਪੁਰੀ) - ਪੰਜਾਬ ਦੇ ਪ੍ਰਸਿੱਧ ਮੇਲਾ ਛਪਾਰ ਵਿਖੇ ਇਸ ਵਾਰ ਭਾਰੀ ਬਰਸਾਤ ਕਾਰਨ ਕਮਿਊਨਿਸਟ ਪਾਰਟੀਆਂ ਆਪਣੀ ਕਾਨਫਰੰਸ ਨਹੀਂ ਕਰ ਸਕੀਆ | ਇਸੇ ਕਾਰਨ ਅੱਜ 23 ਅਕਤੂਬਰ ਨੂੰ ਛੋਟੇ ਮੇਲੇ ਮੌਕੇ ਛਪਾਰ ਵਿਖੇ ਕਾਨਫਰੰਸ ਕੀਤੀ ਜਾ ਰਹੀ ਹੈ | ਕੁਲ ਹਿੰਦ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX