ਤਾਜਾ ਖ਼ਬਰਾਂ


ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  18 minutes ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ
. . .  25 minutes ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  30 minutes ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  53 minutes ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 1 hour ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਇੱਕ ਵਿਸ਼ੇਸ਼...
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸਪੀਕਰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ। ਹਾਲਾਂਕਿ ਅਦਾਲਤ ਨੇ ਕਿਹਾ ਹੈ ਕਿ...
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 2 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 2 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 1 hour ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 2 hours ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 2 hours ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 2 hours ago
ਬਠਿੰਡਾ, 17 ਜੁਲਾਈ (ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਨੇੜੇ ਇੱਕ ਰਜਵਾਹੇ 'ਚ ਪਾੜ ਪੈ ਗਿਆ। ਇਸ ਰਜਵਾਹੇ ਦਾ ਪਾਣੀ ਘੁੱਦਾ ਅਤੇ ਨਜ਼ਦੀਕੀ ਪਿੰਡ ਬਾਜਕ ਦੇ ਖੇਤਾਂ ਨੂੰ ਲੱਗਦਾ ਸੀ। ਇਸ 'ਚ ਪਾੜ ਪੈਣ ਕਾਰਨ ਘੁੱਦਾ ਅਤੇ ਬਾਜਕ, ਦੋਹਾਂ ਪਿੰਡਾਂ ਦੀ...
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 3 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 3 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 3 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਆਸਟ੍ਰੇਲੀਆ 'ਚ ਬੱਚਿਆਂ ਦੇ ਜਿਨਸੀ ਸ਼ੋਸ਼ਣ 'ਤੇ ਪ੍ਰਧਾਨ ਮੰਤਰੀ ਨੇ ਮੰਗੀ ਮੁਆਫ਼ੀ

ਮੈਲਬੌਰਨ, 22 ਅਕਤੂਬਰ (ਸਰਤਾਜ ਸਿੰਘ ਧੌਲ)-ਪਿਛਲੇ ਕਈ ਸਾਲਾਂ ਤੋਂ ਇਥੇ ਯਤੀਮ, ਲਾਵਾਰਸ ਬੱਚਿਆਂ ਨੂੰ ਸਾਂਭਣ ਵਾਲੀਆਂ ਧਾਰਮਿਕ ਸੰਸਥਾਵਾਂ, ਸਕੂਲਾਂ, ਹੋਸਟਲਾਂ ਆਦਿ 'ਚ ਉਥੋਂ ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਨਾਲ ਜਿਨਸੀ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਜਦੋਂ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ-ਕਾਂਗਰਸਮੈਨ ਐਡਮ ਸਮਿੱਥ

ਸਿਆਟਲ, 22 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਅਮਰੀਕਨ ਸਿੱਖ ਕਾਕੂਸ ਕਮੇਟੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੰਧੂ ਤੇ ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਭਾਈਚਾਰੇ ਦਾ ਭਰਵਾਂ ਇਕੱਠ ਕਰਕੇ ਸਿੱਖਾਂ ਦੀ ਨੁਮਾਇੰਦਗੀ ਕਰਨ ਵਾਲੇ ਕਾਂਗਰਸਮੈਨ ਐਡਮ ਸਮਿੱਥ ਨੂੰ ...

ਪੂਰੀ ਖ਼ਬਰ »

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੀ ਪਤਨੀ ਨੇ ਮੰਗੀ ਮੁਆਫ਼ੀ

ਮੁੰਬਈ, 22 ਅਕਤੂਬਰ (ਏਜੰਸੀਆਂ)-ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅਮਿ੍ਤਾ ਫੜਨਵੀਸ ਦੀ ਇਕ ਵੀਡੀਉ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ | ਵੀਡੀਉ 'ਚ ਉਹ ਕਰੂਜ਼ ਸਮੁੰਦਰੀ ਜਹਾਜ਼ ਦੀ ਸੇਫ਼ਟੀ ਰੇਿਲੰਗ ਨੂੰ ਪਾਰ ਕਰ ਕੇ ਸੈਲਫੀ ਲੈਂਦੀ ...

ਪੂਰੀ ਖ਼ਬਰ »

ਫ਼ਿਲਮ 'ਪਦਮਾਵਤ' ਦੀ 'ਤਾਈਪੇ ਗੋਲਡਨ ਹਾਰਸ ਫ਼ਿਲਮ ਫ਼ੈਸਟੀਵਲ 2018' ਲਈ ਚੋਣ

ਮੁੰਬਈ, 22 ਅਕਤੂਬਰ (ਪੀ. ਟੀ. ਆਈ.)-ਫ਼ਿਲਮ ਨਿਰਮਾਤਾ ਸੰਜੇ ਲੀਲਾ ਭੰਸਾਲੀ ਵਲੋਂ ਬਣਾਈ ਫ਼ਿਲਮ 'ਪਦਮਾਵਤ' ਨੂੰ ਅਧਿਕਾਰਕ ਤੌਰ 'ਤੇ ਤਾਈਪੇ ਗੋਲਡਨ ਹਾਰਸ ਫ਼ਿਲਮ ਫ਼ੈਸਟੀਵਲ ਲਈ ਚੁਣਿਆ ਗਿਆ ਹੈ | ਅਧਿਕਾਰੀਆਂ ਨੇ ਟਵਿੱਟਰ 'ਤੇ ਇਸ ਫ਼ਿਲਮ ਦੀ ਚੋਣ ਬਾਰੇ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਫਲੋਰਿਡਾ 'ਚ 6 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ, 22 ਅਕਤੂਬਰ (ਏਜੰਸੀ)- ਅਮਰੀਕਾ ਦੇ ਫਲੋਰਿਡਾ ਦੇ ਜੈਕਸਨਵਿਲ 'ਚ 6 ਲੋਕਾਂ ਨੂੰ ਗੋਲੀ ਲੱਗਣ ਨਾਲ ਉਨ੍ਹਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 3 ਦੀ ਹਾਲਤ ਨਾਜ਼ੁਕ ਹੈ | ਪੁਲਿਸ ਦੇ ਹਵਾਲੇ ਨਾਲ ਮਿਲੀ ਜਾਣਕਾਰੀ 'ਚ ਉਨ੍ਹਾਂ ਦੱਸਿਆ ਕਿ ਮਾਰੇ ਗਏ ਸਾਰੇ ਬਾਲਗ ਸਨ | ...

ਪੂਰੀ ਖ਼ਬਰ »

ਈਸ਼ਾ ਅੰਬਾਨੀ ਦੇ ਵਿਆਹ 'ਚ ਬਿਓਾਸ ਪਾਵੇਗੀ ਧਮਾਲਾਂ

ਮੁੰਬਈ, 22 ਅਕਤੂਬਰ (ਏਜੰਸੀਆਂ)-ਨਾਮੀ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਅਤੇ ਪਿਰਾਮਲ ਗਰੁੱਪ ਦੇ ਮਾਲਕ ਅਜੈ ਪਿਰਾਮਲ ਦੇ ਬੇਟੇ ਆਨੰਦ ਪਿਰਾਮਲ ਦੀ ਮੰਗਣੀ ਇਕ ਮਹੀਨਾ ਪਹਿਲਾਂ ਇਟਲੀ 'ਚ ਹੋਈ ਸੀ | ਜਿਥੇ ਬਾਲੀਵੁੱਡ ਦੀ ਅਹਿਮ ਹਸਤੀਆਂ ਆਮਿਰ ਖ਼ਾਨ, ...

ਪੂਰੀ ਖ਼ਬਰ »

ਐਡੀਲੇਡ 'ਚ ਦੀਵਾਲੀ ਮੇਲਾ ਯਾਦਗਾਰੀ ਹੋ ਨਿੱਬੜਿਆ

ਐਡੀਲੇਡ, 22 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਤੋਂ ਪੰਜਾਬੀ ਐਸੋਸੀਏਸ਼ਨ ਆਫ਼ ਸਾਊਥ ਆਸਟ੍ਰੇਲੀਆ ਦੇ ਪ੍ਰਧਾਨ ਡਾ: ਕੁਲਦੀਪ ਸਿੰਘ ਚੁੱਘਾ, ਗੁਰਪਿੰਦਰ ਸਿੰਘ, ਰਾਜਵਿੰਦਰ ਸ਼ਰਮਾ, ਬਲਵਿੰਦਰ ਸਿੰਘ ਝਾਂਡੀ, ਮਨਮੋਹਣ ਸਿੰਘ ਵਿਰਦੀ, ਨਰਿੰਦਰ ਬੈਂਸ, ਅਵਤਾਰ ਸਿੰਘ ...

ਪੂਰੀ ਖ਼ਬਰ »

ਵੈਨਕੂਵਰ 'ਚ ਭੁਚਾਲ ਦੇ ਤੇਜ਼ ਝਟਕੇ

ਵੈਨਕੂਵਰ, 22 ਅਕਤੂਬਰ (ਏਜੰਸੀਆਂ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਦੇ ਤੱਟੀ ਇਲਾਕੇ ਅੱਜ ਭੁਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ | ਜਿਸ ਕਾਰਨ ਲੋਕਾਂ ਨੂੰ ਭਾਜੜਾਂ ਪੈ ਗਈਆਂ ¢ ਅਮਰੀਕੀ ਭੂ-ਵਿਗਿਆਨ ਸਰਵੇਖਣ ਅਨੁਸਾਰ ਰਿਐਕਟਰ ਪੈਮਾਨੇ 'ਤੇ ਭੁਚਾਲ ਦੀ ਤੀਬਰਤਾ 6.7 ਮਾਪੀ ...

ਪੂਰੀ ਖ਼ਬਰ »

'ਤੀਰ ਗਰੁੱਪ' ਦੀ ਨਵੀਂ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਾਨਾ ਸਮਾਗਮ

ਲੈਸਟਰ (ਇੰਗਲੈਂਡ), 22 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਪ੍ਰਮੁੱਖ ਗੁਰ ਘਰਾਂ 'ਚੋਂ ਮੋਹਰੀ ਗੁਰੂ ਘਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਰੋਡ ਲੈਸਟਰ ਦੀ ਨਵੀਂ ਚੁਣੀ ਗਈ 'ਤੀਰ ਗਰੁੱਪ' ਦੀ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ...

ਪੂਰੀ ਖ਼ਬਰ »

ਗੋਲੀ ਚੱਲਣ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ

ਕੈਲਗਰੀ, 22 ਅਕਤੂਬਰ (ਜਸਜੀਤ ਸਿੰਘ ਧਾਮੀ)-ਉੱਤਰ-ਪੂਰਬ ਕੈਲਗਰੀ ਦੇ ਮਾਲਬਰੋਅ ਪਾਰਕ 'ਚ ਗੋਲੀ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਅਨੁਸਾਰ ਸਵੇਰੇ 4:30 ਵਜੇ ਦੇ ਕਰੀਬ ਉਨ੍ਹਾਂ ਨੂੰ ਇੱਕ ਘਰ 'ਚ ਗੋਲੀ ਚੱਲਣ ਦੀ ਸੂਚਨਾ ਮਿਲੀ | ਪੁਲਿਸ ਨੂੰ ਘਟਨਾ ਸਥਾਨ 'ਤੇ ...

ਪੂਰੀ ਖ਼ਬਰ »

ਬਰਤਾਨੀਆ ਦੇ ਪ੍ਰਸਿੱਧ ਭੌਤਿਕ ਵਿਗਿਆਨੀ ਸਟੀਫਨ ਹਾਕਿੰਗ ਦੀ ਵ੍ਹੀਲਚੇਅਰ, ਖੋਜ ਪੱਤਰ ਤੇ ਮੈਡਲਾਂ ਸਮੇਤ 22 ਚੀਜ਼ਾਂ ਦੀ ਹੋਵੇਗੀ ਨਿਲਾਮੀ

ਲੰਡਨ, 22 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਪ੍ਰਸਿੱਧ ਭੌਤਿਕ ਵਿਗਿਆਨੀ ਸਟੀਫਨ ਹਾਕਿੰਗ ਦੀ ਵੀਹਲਚੇਅਰ, ਖੋਜ ਪੱਤਰ (ਥੀਸਿਸ) ਅਤੇ ਮੈਡਲਾਂ ਸਮੇਤ 22 ਚੀਜ਼ਾਂ ਦੀ ਨਿਲਾਮੀ ਕੀਤੀ ਜਾ ਰਹੀ ਹੈ | ਇਸ ਨਿਲਾਮੀ 'ਚ ਹਾਕਿੰਗ ਦੀ 1965 ਕੈਮਬਿ੍ਜ ਯੂਨੀਵਰਸਿਟੀ ਪੀ. ਐੱਚ. ਡੀ. ਦਾ ਇਕ ਥੀਸਿਸ ਵੀ ਸ਼ਾਮਿਲ ਹੈ | ਪ੍ਰਾਪਰਟੀਜ਼ ਆਫ਼ ਐਕਸਪੈਂਡਿੰਗ ਯੂਨੀਵਰਸਲ ਨਾਂਅ ਦੇ ਇਸ ਥੀਸਿਸ ਦਾ ਮੁੱਲ ਕਰੋੜਾਂ 'ਚ ਹੈ | ਦੱਸਣਯੋਗ ਹੈ ਕਿ ਹਾਕਿੰਗ ਇਕ ਮਹਾਨ ਭੌਤਿਕ ਵਿਗਿਆਨੀ ਸਨ | ਭੌਤਿਕ ਵਿਗਿਆਨੀ ਦੀ ਜਾਇਦਾਦ ਦੀ ਨਿਲਾਮੀ 'ਚ ਉਨ੍ਹਾਂ ਦੇ ਜਟਿਲ ਵਿਗਿਆਨਕ ਕੰਮਕਾਜ, ਦੁਨੀਆ ਦੀਆਂ ਸਭ ਤੋਂ ਮਸ਼ਹੂਰ ਵੀਹਲਚੇਅਰਾਂ 'ਚੋਂ ਇਕ ਉਨ੍ਹਾਂ ਦੀ ਚੇਅਰ ਤੇ 'ਦ ਸਿੰਪਸੰਸ' ਨਾਂਅ ਦੇ ਪ੍ਰਸਿੱਧ ਪੱਤਰ ਦੀ ਸਕਿ੍ਪਟ ਸ਼ਾਮਿਲ ਹੈ | ਮੋਟਰ ਨਿਊਰੋਨ ਰੋਗ ਨਾਲ ਗ੍ਰਸਤ ਭੌਤਿਕ ਵਿਗਿਆਨੀ ਦਾ 76 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਸੀ | ਨਿਲਾਮੀ ਸੰਸਥਾ ਕਿ੍ਸਟੀ ਨੇ ਸੋਮਵਾਰ ਨੂੰ ਹਾਕਿੰਗ ਨਾਲ ਜੁੜੀਆਂ 22 ਚੀਜ਼ਾਂ ਦੀ ਨਿਲਾਮੀ ਦਾ ਐਲਾਨ ਕੀਤਾ ਹੈ | ਇਸ ਆਨਲਾਈਨ ਨਿਲਾਮੀ 'ਚ ਹਾਕਿੰਗ ਨਾਲ ਜੁੜੀਆਂ ਕਈ ਵਸਤਾਂ, ਜਿਨ੍ਹਾਂ 'ਚ ਸਪੇਸ ਨਾਲ ਜੁੜੇ ਕੁਝ ਥੀਸਿਸ, ਉਨ੍ਹਾਂ ਦੇ ਪੁਰਸਕਾਰ, 'ਵੀਹਲਚੇਅਰ ਸਪੈਕਟ੍ਰਮ' ਤੇ ਕੁਝ ਹੋਰ ਮਸ਼ਹੂਰ ਪੱਤਰ ਵੀ ਸ਼ਾਮਲ ਹਨ | ਨਿਲਾਮੀ ਸੰਸਥਾ ਕਿ੍ਸਟੀ ਦੇ ਕਿਤਾਬਾਂ ਤੇ ਪੰਡੂਲਿੱਪੀ ਵਿਭਾਗ ਦੇ ਮੁਖੀ ਥਾਮਸ ਵੇਨਿੰਗ ਨੇ ਕਿਹਾ ਕਿ ਇਹ ਸਾਰੇ ਕਾਗਜ਼ਾਤ ਉਨ੍ਹਾਂ ਦੇ ਗਿਆਨ ਤੇ ਵਿਲੱਖਣ ਬੁੱਧੀ ਬਾਰੇ ਦੱਸਦੇ ਹਨ |


ਖ਼ਬਰ ਸ਼ੇਅਰ ਕਰੋ

ਟੋਰਾਂਟੋ ਵਿਖੇ ਕਰਤਾਰਪੁਰ ਚੈਰੀਟੇਬਲ ਸੰਸਥਾ ਵਲੋਂ ਸਮਾਗਮ

ਟੋਰਾਂਟੋ, 22 ਅਕਤੂਬਰ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਕਰਤਾਰਪੁਰ ਚੈਰੀਟੇਬਲ ਫ਼ੰਡ ਸੰਸਥਾ (ਕੈਨੇਡਾ) ਵਲੋਂ ਮਿਸੀਸਾਗਾ ਦੇ ਮੂਨਲਾਈਟ ਕਨਵੈਨਸ਼ਨ ਸੈਂਟਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਮਨੁੱਖਤਾ ਦੀ ਭਲਾਈ ...

ਪੂਰੀ ਖ਼ਬਰ »

ਸਿਆਟਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ

ਸਿਆਟਲ, 22 ਅਕਤੂਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ...

ਪੂਰੀ ਖ਼ਬਰ »

ਬਰੇਸ਼ੀਆ ਵਿਖੇ ਬਾਬਾ ਬੁੱਢਾ ਜੀ ਦੀ ਬਰਸੀ ਸਬੰਧੀ ਸਮਾਗਮ

* ਭਾਈ ਦਵਿੰਦਰ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਨੇ ਕਥਾ ਵਿਚਾਰਾਂ ਕੀਤੀਆਂ

ਬਰੇਸ਼ੀਆ (ਇਟਲੀ), 22 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਸਮੂਹ ਸੰਗਤਾਂ ਵਲੋਂ ਪੂਰਨ ਸ਼ਰਧਾ ਭਾਵਨਾ ਨਾਲ ਮਨਾਈ ਗਈ | ਇਸ ਮੌਕੇ 'ਤੇ ਤਿੰਨ ...

ਪੂਰੀ ਖ਼ਬਰ »

ਮੈਲਬੌਰਨ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਮੈਲਬੌਰਨ, 22 ਅਕਤੂਬਰ (ਸਰਤਾਜ ਸਿੰਘ ਧੌਲ)-ਭਾਰਤੀ ਭਾਈਚਾਰੇ ਵਲੋਂ ਇਥੇ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ 'ਚ ਪੂਰੇ ਵਿਕਟੋਰੀਆ ਤੋਂ ਲੋਕਾਂ ਨੇ ਹਜ਼ਾਰਾਂ ਦੀ ਤਾਦਾਦ 'ਚ ਪਹੁੰਚ ਕੇ ਸੜਦੇ ਰਾਵਣ ਨੂੰ ਦੇਖਿਆ | ਦਿਨ ਦੇ ਸਮੇਂ ਤੋਂ ਹੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX