ਤਾਜਾ ਖ਼ਬਰਾਂ


ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 minute ago
ਕਾਠਮੰਡੂ- ਨੇਪਾਲ 'ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 78 ਹੋ ਗਈ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਮੁਤਾਬਕ ਹੜ੍ਹ ਕਾਰਨ 40 ਲੋਕ ਜ਼ਖ਼ਮੀ ਹੋਏ ਹਨ, ਜਦਕਿ 32 ਅਜੇ ਵੀ ਲਾਪਤਾ ਹਨ। ਉੱਥੇ ਹੀ ਹੁਣ ਤੱਕ 3366 ਲੋਕਾਂ...
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  29 minutes ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਫਸੇ ਹੋਏ ਹਨ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਅਜੇ ਤੱਕ ਮਲਬੇ 'ਚੋਂ 5 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚ...
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  35 minutes ago
ਦਿਸਪੁਰ, 16 ਜੁਲਾਈ- ਅਸਮ ਦੇ ਚਿਰਾਂਗ ਦੇ ਡਾਬਬਿਲ ਪਿੰਡ ਦੇ ਸਥਾਨਕ ਲੋਕ ਹੜ੍ਹ ਦੇ ਕਹਿਰ ਕਾਰਨ ਘਰ ਛੱਡਣ ਲਈ ਮਜ਼ਬੂਰ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹੜ੍ਹ ਦੇ ਪਾਣੀ ਕਾਰਨ ਉਨ੍ਹਾਂ ਦੇ ਘਰ ਰੁੜ੍ਹ ਰਹੇ ਹਨ ਅਤੇ ਉਨ੍ਹਾਂ ਕੋਲ ਖਾਣ ਦੇ ਲਈ ਖਾਣਾ...
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  48 minutes ago
ਨਵੀਂ ਦਿੱਲੀ, 16 ਜੁਲਾਈ- ਕੇਂਦਰੀ ਮੰਤਰੀ ਮੰਡਲ ਦੀ ਬੈਠਕ ਕੱਲ੍ਹ 1 ਵਜੇ ਸੰਸਦ ਦੇ ਅਨੀਕਸ ਭਵਨ 'ਚ ਆਯੋਜਿਤ ਕੀਤੀ....
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  56 minutes ago
ਪਠਾਨਕੋਟ, 16 ਜੁਲਾਈ (ਚੌਹਾਨ)- ਪਠਾਨਕੋਟ-ਡਲਹੌਜ਼ੀ ਰੋਡ 'ਤੇ ਪਿੰਡ ਛੱਤਵਾਲ ਨੇੜੇ ਬੀਤੀ ਰਾਤ ਹਿਮਾਚਲ ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੱਸ ਪਠਾਨਕੋਟ ਤੋਂ ਚੰਬਾ ਜਾ ਰਹੀ ਸੀ ਅਤੇ...
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  59 minutes ago
ਨਵੀਂ ਦਿੱਲੀ, 16 ਜੁਲਾਈ- ਦਿੱਲੀ ਪੁਲਿਸ ਕ੍ਰਾਈਮ ਬਰਾਂਚ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਰਨ ਖੰਨਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਕਬਜ਼ੇ 'ਚ ਭੰਗ, ਕੈਲੇਫੋਰਨੀਆ ਵੀਡ ਅਤੇ ਕੈਨਾਬਿਸ ਆਇਲ ਅਤੇ ਕਈ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ ....
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 1 hour ago
ਤਪਾ ਮੰਡੀ,16 ਜੁਲਾਈ (ਪ੍ਰਵੀਨ ਗਰਗ) - ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਲੋਕਾਂ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਸਿਵਲ ਹਸਪਤਾਲ ਵਿਖੇ ਜੇਰੇ ....
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਮੁੰਬਈ ਨਗਰ ਨਿਗਮ ਨੇ ਦਿੱਤੀ ਹੈ। ਨਿਗਮ ਮੁਤਾਬਕ ਹਾਦਸੇ ਤੋਂ ਬਾਅਦ ਮਲਬੇ 'ਚੋਂ...
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਤਲਵੰਡੀ ਸਾਬੋ/ ਸੀਂਗੋ ਮੰਡੀ 16 ਜੁਲਾਈ (ਲਕਵਿੰਦਰ ਸ਼ਰਮਾ) - ਪਿੰਡ ਰਾਜਗੜ੍ਹ ਕੁੱਬੇ 'ਚ ਕਰਜ਼ੇ ਤੋਂ ਤੰਗ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ, ਪੰਚ ਵੀਰਇੰਦਰ ਸਿੰਘ ਨੇ ਦੱਸਿਆ ਕਿ ....
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। ਮਲਬੇ 'ਚ 40-50 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ...
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 1 hour ago
ਅੰਮ੍ਰਿਤਸਰ, 16 ਜੁਲਾਈ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ...
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 1 hour ago
ਪਟਨਾ, 16 ਜੁਲਾਈ- ਬਿਹਾਰ 'ਚ ਹੜ੍ਹ ਕਾਰਨ ਭਾਰੀ ਤਬਾਹੀ ਮਚੀ ਹੋਈ ਹੈ। 6 ਤੋਂ ਵੱਧ ਜ਼ਿਲ੍ਹੇ ਹੜ੍ਹ ਦੀ ਚਪੇਟ 'ਚ ਹਨ। ਸੂਬੇ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ਬਾਰੇ ਵਿਧਾਨ ਸਭਾ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ....
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 1 hour ago
ਬਠਿੰਡਾ, 16 ਜੁਲਾਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ 'ਚ ਅੱਜ ਪਏ 130 ਮਿ. ਮੀ. ਮੀਟਰ ਕਾਰਨ ਪੂਰਾ ਸ਼ਹਿਰ ਪਾਣੀ-ਪਾਣੀ ਹੋ ਗਿਆ। ਮੀਂਹ ਕਾਰਨ ਸ਼ਹਿਰ 'ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਕਾਰਨ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ ਹੈ...
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ। ਬੀ. ਐੱਮ. ਸੀ. ਆਫ਼ਤ ਪ੍ਰਬੰਧਨ ਸੈੱਲ ਦਾ ਕਹਿਣਾ ਹੈ ਕਿ ਇਮਾਰਤ ਦੇ ਮਲਬੇ 'ਚ 40-50 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਘਟਨਾ ਦੀ...
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ 'ਚ ਬਾਗ਼ੀ ਵਿਧਾਇਕਾ ਦਾ ਪੱਖ ਰੱਖਦੇ ਹੋਏ ਮੁਕੁਲ ਰੋਹਤਗੀ ਨੇ ਗੋਆ, ਕੇਰਲ, ਤਾਮਿਲਨਾਡੂ ਹਾਈ ਕੋਰਟ ਦੇ ਕੁੱਝ ਫ਼ੈਸਲਿਆਂ ਦੇ ਬਾਰੇ 'ਚ ਜ਼ਿਕਰ ਕੀਤਾ। ਰੋਹਤਗੀ ਨੇ ਕਿਹਾ ਕਿ ਇਨ੍ਹਾਂ ਫ਼ੈਸਲਿਆਂ 'ਚ ਸਪੀਕਰ ਨੂੰ ਪਹਿਲਾਂ ....
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 2 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 2 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 2 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  1 minute ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਆਸਟ੍ਰੇਲੀਆ 'ਚ ਬੱਚਿਆਂ ਦੇ ਜਿਨਸੀ ਸ਼ੋਸ਼ਣ 'ਤੇ ਪ੍ਰਧਾਨ ਮੰਤਰੀ ਨੇ ਮੰਗੀ ਮੁਆਫ਼ੀ

ਮੈਲਬੌਰਨ, 22 ਅਕਤੂਬਰ (ਸਰਤਾਜ ਸਿੰਘ ਧੌਲ)-ਪਿਛਲੇ ਕਈ ਸਾਲਾਂ ਤੋਂ ਇਥੇ ਯਤੀਮ, ਲਾਵਾਰਸ ਬੱਚਿਆਂ ਨੂੰ ਸਾਂਭਣ ਵਾਲੀਆਂ ਧਾਰਮਿਕ ਸੰਸਥਾਵਾਂ, ਸਕੂਲਾਂ, ਹੋਸਟਲਾਂ ਆਦਿ 'ਚ ਉਥੋਂ ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਨਾਲ ਜਿਨਸੀ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਜਦੋਂ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ-ਕਾਂਗਰਸਮੈਨ ਐਡਮ ਸਮਿੱਥ

ਸਿਆਟਲ, 22 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਅਮਰੀਕਨ ਸਿੱਖ ਕਾਕੂਸ ਕਮੇਟੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੰਧੂ ਤੇ ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਭਾਈਚਾਰੇ ਦਾ ਭਰਵਾਂ ਇਕੱਠ ਕਰਕੇ ਸਿੱਖਾਂ ਦੀ ਨੁਮਾਇੰਦਗੀ ਕਰਨ ਵਾਲੇ ਕਾਂਗਰਸਮੈਨ ਐਡਮ ਸਮਿੱਥ ਨੂੰ ...

ਪੂਰੀ ਖ਼ਬਰ »

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੀ ਪਤਨੀ ਨੇ ਮੰਗੀ ਮੁਆਫ਼ੀ

ਮੁੰਬਈ, 22 ਅਕਤੂਬਰ (ਏਜੰਸੀਆਂ)-ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅਮਿ੍ਤਾ ਫੜਨਵੀਸ ਦੀ ਇਕ ਵੀਡੀਉ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ | ਵੀਡੀਉ 'ਚ ਉਹ ਕਰੂਜ਼ ਸਮੁੰਦਰੀ ਜਹਾਜ਼ ਦੀ ਸੇਫ਼ਟੀ ਰੇਿਲੰਗ ਨੂੰ ਪਾਰ ਕਰ ਕੇ ਸੈਲਫੀ ਲੈਂਦੀ ...

ਪੂਰੀ ਖ਼ਬਰ »

ਫ਼ਿਲਮ 'ਪਦਮਾਵਤ' ਦੀ 'ਤਾਈਪੇ ਗੋਲਡਨ ਹਾਰਸ ਫ਼ਿਲਮ ਫ਼ੈਸਟੀਵਲ 2018' ਲਈ ਚੋਣ

ਮੁੰਬਈ, 22 ਅਕਤੂਬਰ (ਪੀ. ਟੀ. ਆਈ.)-ਫ਼ਿਲਮ ਨਿਰਮਾਤਾ ਸੰਜੇ ਲੀਲਾ ਭੰਸਾਲੀ ਵਲੋਂ ਬਣਾਈ ਫ਼ਿਲਮ 'ਪਦਮਾਵਤ' ਨੂੰ ਅਧਿਕਾਰਕ ਤੌਰ 'ਤੇ ਤਾਈਪੇ ਗੋਲਡਨ ਹਾਰਸ ਫ਼ਿਲਮ ਫ਼ੈਸਟੀਵਲ ਲਈ ਚੁਣਿਆ ਗਿਆ ਹੈ | ਅਧਿਕਾਰੀਆਂ ਨੇ ਟਵਿੱਟਰ 'ਤੇ ਇਸ ਫ਼ਿਲਮ ਦੀ ਚੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ | ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੋਸਟ 'ਚ ਲਿਖਿਆ ਹੈ ਕਿ ਫ਼ਿਲਮ ਦੀ ਚੋਣ ਹੋਣ 'ਤੇ ਸਾਨੂੰ ਬੇਹੱਦ ਖ਼ੁਸ਼ੀ ਹੈ | ਇਹ ਫ਼ਿਲਮ ਭਾਰਤ 'ਚ ਕਾਫ਼ੀ ਵਿਵਾਦਾਂ ਤੋਂ ਬਾਅਦ ਇਸੇ ਸਾਲ ਜਨਵਰੀ 'ਚ ਰਿਲੀਜ਼ ਹੋਈ ਸੀ | ਇਸ ਦਾ ਪਹਿਲਾਂ ਇਸ ਫ਼ਿਲਮ ਦਾ ਨਾਂਅ 'ਪਦਮਾਵਤੀ' ਸੀ, ਜਿਸ ਦਾ ਰਾਜਸਥਾਨ ਦੇ ਰਾਜਪੂਤ ਭਾਈਚਾਰੇ ਵਲੋਂ ਵਿਰੋਧ ਕਰਨ ਤੋਂ ਬਾਅਦ 'ਪਦਮਾਵਤ' ਨਾਂਅ ਰੱਖ ਦਿੱਤਾ ਗਿਆ ਸੀ |


ਖ਼ਬਰ ਸ਼ੇਅਰ ਕਰੋ

ਫਲੋਰਿਡਾ 'ਚ 6 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ, 22 ਅਕਤੂਬਰ (ਏਜੰਸੀ)- ਅਮਰੀਕਾ ਦੇ ਫਲੋਰਿਡਾ ਦੇ ਜੈਕਸਨਵਿਲ 'ਚ 6 ਲੋਕਾਂ ਨੂੰ ਗੋਲੀ ਲੱਗਣ ਨਾਲ ਉਨ੍ਹਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 3 ਦੀ ਹਾਲਤ ਨਾਜ਼ੁਕ ਹੈ | ਪੁਲਿਸ ਦੇ ਹਵਾਲੇ ਨਾਲ ਮਿਲੀ ਜਾਣਕਾਰੀ 'ਚ ਉਨ੍ਹਾਂ ਦੱਸਿਆ ਕਿ ਮਾਰੇ ਗਏ ਸਾਰੇ ਬਾਲਗ ਸਨ | ...

ਪੂਰੀ ਖ਼ਬਰ »

ਈਸ਼ਾ ਅੰਬਾਨੀ ਦੇ ਵਿਆਹ 'ਚ ਬਿਓਾਸ ਪਾਵੇਗੀ ਧਮਾਲਾਂ

ਮੁੰਬਈ, 22 ਅਕਤੂਬਰ (ਏਜੰਸੀਆਂ)-ਨਾਮੀ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਅਤੇ ਪਿਰਾਮਲ ਗਰੁੱਪ ਦੇ ਮਾਲਕ ਅਜੈ ਪਿਰਾਮਲ ਦੇ ਬੇਟੇ ਆਨੰਦ ਪਿਰਾਮਲ ਦੀ ਮੰਗਣੀ ਇਕ ਮਹੀਨਾ ਪਹਿਲਾਂ ਇਟਲੀ 'ਚ ਹੋਈ ਸੀ | ਜਿਥੇ ਬਾਲੀਵੁੱਡ ਦੀ ਅਹਿਮ ਹਸਤੀਆਂ ਆਮਿਰ ਖ਼ਾਨ, ...

ਪੂਰੀ ਖ਼ਬਰ »

ਐਡੀਲੇਡ 'ਚ ਦੀਵਾਲੀ ਮੇਲਾ ਯਾਦਗਾਰੀ ਹੋ ਨਿੱਬੜਿਆ

ਐਡੀਲੇਡ, 22 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਤੋਂ ਪੰਜਾਬੀ ਐਸੋਸੀਏਸ਼ਨ ਆਫ਼ ਸਾਊਥ ਆਸਟ੍ਰੇਲੀਆ ਦੇ ਪ੍ਰਧਾਨ ਡਾ: ਕੁਲਦੀਪ ਸਿੰਘ ਚੁੱਘਾ, ਗੁਰਪਿੰਦਰ ਸਿੰਘ, ਰਾਜਵਿੰਦਰ ਸ਼ਰਮਾ, ਬਲਵਿੰਦਰ ਸਿੰਘ ਝਾਂਡੀ, ਮਨਮੋਹਣ ਸਿੰਘ ਵਿਰਦੀ, ਨਰਿੰਦਰ ਬੈਂਸ, ਅਵਤਾਰ ਸਿੰਘ ...

ਪੂਰੀ ਖ਼ਬਰ »

ਵੈਨਕੂਵਰ 'ਚ ਭੁਚਾਲ ਦੇ ਤੇਜ਼ ਝਟਕੇ

ਵੈਨਕੂਵਰ, 22 ਅਕਤੂਬਰ (ਏਜੰਸੀਆਂ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਦੇ ਤੱਟੀ ਇਲਾਕੇ ਅੱਜ ਭੁਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ | ਜਿਸ ਕਾਰਨ ਲੋਕਾਂ ਨੂੰ ਭਾਜੜਾਂ ਪੈ ਗਈਆਂ ¢ ਅਮਰੀਕੀ ਭੂ-ਵਿਗਿਆਨ ਸਰਵੇਖਣ ਅਨੁਸਾਰ ਰਿਐਕਟਰ ਪੈਮਾਨੇ 'ਤੇ ਭੁਚਾਲ ਦੀ ਤੀਬਰਤਾ 6.7 ਮਾਪੀ ...

ਪੂਰੀ ਖ਼ਬਰ »

'ਤੀਰ ਗਰੁੱਪ' ਦੀ ਨਵੀਂ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਾਨਾ ਸਮਾਗਮ

ਲੈਸਟਰ (ਇੰਗਲੈਂਡ), 22 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਪ੍ਰਮੁੱਖ ਗੁਰ ਘਰਾਂ 'ਚੋਂ ਮੋਹਰੀ ਗੁਰੂ ਘਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਰੋਡ ਲੈਸਟਰ ਦੀ ਨਵੀਂ ਚੁਣੀ ਗਈ 'ਤੀਰ ਗਰੁੱਪ' ਦੀ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ...

ਪੂਰੀ ਖ਼ਬਰ »

ਗੋਲੀ ਚੱਲਣ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ

ਕੈਲਗਰੀ, 22 ਅਕਤੂਬਰ (ਜਸਜੀਤ ਸਿੰਘ ਧਾਮੀ)-ਉੱਤਰ-ਪੂਰਬ ਕੈਲਗਰੀ ਦੇ ਮਾਲਬਰੋਅ ਪਾਰਕ 'ਚ ਗੋਲੀ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਅਨੁਸਾਰ ਸਵੇਰੇ 4:30 ਵਜੇ ਦੇ ਕਰੀਬ ਉਨ੍ਹਾਂ ਨੂੰ ਇੱਕ ਘਰ 'ਚ ਗੋਲੀ ਚੱਲਣ ਦੀ ਸੂਚਨਾ ਮਿਲੀ | ਪੁਲਿਸ ਨੂੰ ਘਟਨਾ ਸਥਾਨ 'ਤੇ ...

ਪੂਰੀ ਖ਼ਬਰ »

ਬਰਤਾਨੀਆ ਦੇ ਪ੍ਰਸਿੱਧ ਭੌਤਿਕ ਵਿਗਿਆਨੀ ਸਟੀਫਨ ਹਾਕਿੰਗ ਦੀ ਵ੍ਹੀਲਚੇਅਰ, ਖੋਜ ਪੱਤਰ ਤੇ ਮੈਡਲਾਂ ਸਮੇਤ 22 ਚੀਜ਼ਾਂ ਦੀ ਹੋਵੇਗੀ ਨਿਲਾਮੀ

ਲੰਡਨ, 22 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਪ੍ਰਸਿੱਧ ਭੌਤਿਕ ਵਿਗਿਆਨੀ ਸਟੀਫਨ ਹਾਕਿੰਗ ਦੀ ਵੀਹਲਚੇਅਰ, ਖੋਜ ਪੱਤਰ (ਥੀਸਿਸ) ਅਤੇ ਮੈਡਲਾਂ ਸਮੇਤ 22 ਚੀਜ਼ਾਂ ਦੀ ਨਿਲਾਮੀ ਕੀਤੀ ਜਾ ਰਹੀ ਹੈ | ਇਸ ਨਿਲਾਮੀ 'ਚ ਹਾਕਿੰਗ ਦੀ 1965 ਕੈਮਬਿ੍ਜ ਯੂਨੀਵਰਸਿਟੀ ਪੀ. ...

ਪੂਰੀ ਖ਼ਬਰ »

ਟੋਰਾਂਟੋ ਵਿਖੇ ਕਰਤਾਰਪੁਰ ਚੈਰੀਟੇਬਲ ਸੰਸਥਾ ਵਲੋਂ ਸਮਾਗਮ

ਟੋਰਾਂਟੋ, 22 ਅਕਤੂਬਰ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਕਰਤਾਰਪੁਰ ਚੈਰੀਟੇਬਲ ਫ਼ੰਡ ਸੰਸਥਾ (ਕੈਨੇਡਾ) ਵਲੋਂ ਮਿਸੀਸਾਗਾ ਦੇ ਮੂਨਲਾਈਟ ਕਨਵੈਨਸ਼ਨ ਸੈਂਟਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਮਨੁੱਖਤਾ ਦੀ ਭਲਾਈ ...

ਪੂਰੀ ਖ਼ਬਰ »

ਸਿਆਟਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ

ਸਿਆਟਲ, 22 ਅਕਤੂਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ...

ਪੂਰੀ ਖ਼ਬਰ »

ਬਰੇਸ਼ੀਆ ਵਿਖੇ ਬਾਬਾ ਬੁੱਢਾ ਜੀ ਦੀ ਬਰਸੀ ਸਬੰਧੀ ਸਮਾਗਮ

* ਭਾਈ ਦਵਿੰਦਰ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਨੇ ਕਥਾ ਵਿਚਾਰਾਂ ਕੀਤੀਆਂ

ਬਰੇਸ਼ੀਆ (ਇਟਲੀ), 22 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਸਮੂਹ ਸੰਗਤਾਂ ਵਲੋਂ ਪੂਰਨ ਸ਼ਰਧਾ ਭਾਵਨਾ ਨਾਲ ਮਨਾਈ ਗਈ | ਇਸ ਮੌਕੇ 'ਤੇ ਤਿੰਨ ...

ਪੂਰੀ ਖ਼ਬਰ »

ਮੈਲਬੌਰਨ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਮੈਲਬੌਰਨ, 22 ਅਕਤੂਬਰ (ਸਰਤਾਜ ਸਿੰਘ ਧੌਲ)-ਭਾਰਤੀ ਭਾਈਚਾਰੇ ਵਲੋਂ ਇਥੇ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ 'ਚ ਪੂਰੇ ਵਿਕਟੋਰੀਆ ਤੋਂ ਲੋਕਾਂ ਨੇ ਹਜ਼ਾਰਾਂ ਦੀ ਤਾਦਾਦ 'ਚ ਪਹੁੰਚ ਕੇ ਸੜਦੇ ਰਾਵਣ ਨੂੰ ਦੇਖਿਆ | ਦਿਨ ਦੇ ਸਮੇਂ ਤੋਂ ਹੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX