ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  about 2 hours ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  about 2 hours ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  about 4 hours ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  about 4 hours ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  about 3 hours ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 5 hours ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 6 hours ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 6 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 6 hours ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 6 hours ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 6 hours ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 6 hours ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਆਸਟ੍ਰੇਲੀਆ 'ਚ ਬੱਚਿਆਂ ਦੇ ਜਿਨਸੀ ਸ਼ੋਸ਼ਣ 'ਤੇ ਪ੍ਰਧਾਨ ਮੰਤਰੀ ਨੇ ਮੰਗੀ ਮੁਆਫ਼ੀ

ਮੈਲਬੌਰਨ, 22 ਅਕਤੂਬਰ (ਸਰਤਾਜ ਸਿੰਘ ਧੌਲ)-ਪਿਛਲੇ ਕਈ ਸਾਲਾਂ ਤੋਂ ਇਥੇ ਯਤੀਮ, ਲਾਵਾਰਸ ਬੱਚਿਆਂ ਨੂੰ ਸਾਂਭਣ ਵਾਲੀਆਂ ਧਾਰਮਿਕ ਸੰਸਥਾਵਾਂ, ਸਕੂਲਾਂ, ਹੋਸਟਲਾਂ ਆਦਿ 'ਚ ਉਥੋਂ ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਨਾਲ ਜਿਨਸੀ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਜਦੋਂ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ-ਕਾਂਗਰਸਮੈਨ ਐਡਮ ਸਮਿੱਥ

ਸਿਆਟਲ, 22 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਅਮਰੀਕਨ ਸਿੱਖ ਕਾਕੂਸ ਕਮੇਟੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੰਧੂ ਤੇ ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਭਾਈਚਾਰੇ ਦਾ ਭਰਵਾਂ ਇਕੱਠ ਕਰਕੇ ਸਿੱਖਾਂ ਦੀ ਨੁਮਾਇੰਦਗੀ ਕਰਨ ਵਾਲੇ ਕਾਂਗਰਸਮੈਨ ਐਡਮ ਸਮਿੱਥ ਨੂੰ ...

ਪੂਰੀ ਖ਼ਬਰ »

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੀ ਪਤਨੀ ਨੇ ਮੰਗੀ ਮੁਆਫ਼ੀ

ਮੁੰਬਈ, 22 ਅਕਤੂਬਰ (ਏਜੰਸੀਆਂ)-ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅਮਿ੍ਤਾ ਫੜਨਵੀਸ ਦੀ ਇਕ ਵੀਡੀਉ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ | ਵੀਡੀਉ 'ਚ ਉਹ ਕਰੂਜ਼ ਸਮੁੰਦਰੀ ਜਹਾਜ਼ ਦੀ ਸੇਫ਼ਟੀ ਰੇਿਲੰਗ ਨੂੰ ਪਾਰ ਕਰ ਕੇ ਸੈਲਫੀ ਲੈਂਦੀ ...

ਪੂਰੀ ਖ਼ਬਰ »

ਫ਼ਿਲਮ 'ਪਦਮਾਵਤ' ਦੀ 'ਤਾਈਪੇ ਗੋਲਡਨ ਹਾਰਸ ਫ਼ਿਲਮ ਫ਼ੈਸਟੀਵਲ 2018' ਲਈ ਚੋਣ

ਮੁੰਬਈ, 22 ਅਕਤੂਬਰ (ਪੀ. ਟੀ. ਆਈ.)-ਫ਼ਿਲਮ ਨਿਰਮਾਤਾ ਸੰਜੇ ਲੀਲਾ ਭੰਸਾਲੀ ਵਲੋਂ ਬਣਾਈ ਫ਼ਿਲਮ 'ਪਦਮਾਵਤ' ਨੂੰ ਅਧਿਕਾਰਕ ਤੌਰ 'ਤੇ ਤਾਈਪੇ ਗੋਲਡਨ ਹਾਰਸ ਫ਼ਿਲਮ ਫ਼ੈਸਟੀਵਲ ਲਈ ਚੁਣਿਆ ਗਿਆ ਹੈ | ਅਧਿਕਾਰੀਆਂ ਨੇ ਟਵਿੱਟਰ 'ਤੇ ਇਸ ਫ਼ਿਲਮ ਦੀ ਚੋਣ ਬਾਰੇ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਫਲੋਰਿਡਾ 'ਚ 6 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ, 22 ਅਕਤੂਬਰ (ਏਜੰਸੀ)- ਅਮਰੀਕਾ ਦੇ ਫਲੋਰਿਡਾ ਦੇ ਜੈਕਸਨਵਿਲ 'ਚ 6 ਲੋਕਾਂ ਨੂੰ ਗੋਲੀ ਲੱਗਣ ਨਾਲ ਉਨ੍ਹਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 3 ਦੀ ਹਾਲਤ ਨਾਜ਼ੁਕ ਹੈ | ਪੁਲਿਸ ਦੇ ਹਵਾਲੇ ਨਾਲ ਮਿਲੀ ਜਾਣਕਾਰੀ 'ਚ ਉਨ੍ਹਾਂ ਦੱਸਿਆ ਕਿ ਮਾਰੇ ਗਏ ਸਾਰੇ ਬਾਲਗ ਸਨ | ...

ਪੂਰੀ ਖ਼ਬਰ »

ਈਸ਼ਾ ਅੰਬਾਨੀ ਦੇ ਵਿਆਹ 'ਚ ਬਿਓਾਸ ਪਾਵੇਗੀ ਧਮਾਲਾਂ

ਮੁੰਬਈ, 22 ਅਕਤੂਬਰ (ਏਜੰਸੀਆਂ)-ਨਾਮੀ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਅਤੇ ਪਿਰਾਮਲ ਗਰੁੱਪ ਦੇ ਮਾਲਕ ਅਜੈ ਪਿਰਾਮਲ ਦੇ ਬੇਟੇ ਆਨੰਦ ਪਿਰਾਮਲ ਦੀ ਮੰਗਣੀ ਇਕ ਮਹੀਨਾ ਪਹਿਲਾਂ ਇਟਲੀ 'ਚ ਹੋਈ ਸੀ | ਜਿਥੇ ਬਾਲੀਵੁੱਡ ਦੀ ਅਹਿਮ ਹਸਤੀਆਂ ਆਮਿਰ ਖ਼ਾਨ, ...

ਪੂਰੀ ਖ਼ਬਰ »

ਐਡੀਲੇਡ 'ਚ ਦੀਵਾਲੀ ਮੇਲਾ ਯਾਦਗਾਰੀ ਹੋ ਨਿੱਬੜਿਆ

ਐਡੀਲੇਡ, 22 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਤੋਂ ਪੰਜਾਬੀ ਐਸੋਸੀਏਸ਼ਨ ਆਫ਼ ਸਾਊਥ ਆਸਟ੍ਰੇਲੀਆ ਦੇ ਪ੍ਰਧਾਨ ਡਾ: ਕੁਲਦੀਪ ਸਿੰਘ ਚੁੱਘਾ, ਗੁਰਪਿੰਦਰ ਸਿੰਘ, ਰਾਜਵਿੰਦਰ ਸ਼ਰਮਾ, ਬਲਵਿੰਦਰ ਸਿੰਘ ਝਾਂਡੀ, ਮਨਮੋਹਣ ਸਿੰਘ ਵਿਰਦੀ, ਨਰਿੰਦਰ ਬੈਂਸ, ਅਵਤਾਰ ਸਿੰਘ ...

ਪੂਰੀ ਖ਼ਬਰ »

ਵੈਨਕੂਵਰ 'ਚ ਭੁਚਾਲ ਦੇ ਤੇਜ਼ ਝਟਕੇ

ਵੈਨਕੂਵਰ, 22 ਅਕਤੂਬਰ (ਏਜੰਸੀਆਂ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਦੇ ਤੱਟੀ ਇਲਾਕੇ ਅੱਜ ਭੁਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ | ਜਿਸ ਕਾਰਨ ਲੋਕਾਂ ਨੂੰ ਭਾਜੜਾਂ ਪੈ ਗਈਆਂ ¢ ਅਮਰੀਕੀ ਭੂ-ਵਿਗਿਆਨ ਸਰਵੇਖਣ ਅਨੁਸਾਰ ਰਿਐਕਟਰ ਪੈਮਾਨੇ 'ਤੇ ਭੁਚਾਲ ਦੀ ਤੀਬਰਤਾ 6.7 ਮਾਪੀ ...

ਪੂਰੀ ਖ਼ਬਰ »

'ਤੀਰ ਗਰੁੱਪ' ਦੀ ਨਵੀਂ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਾਨਾ ਸਮਾਗਮ

ਲੈਸਟਰ (ਇੰਗਲੈਂਡ), 22 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਪ੍ਰਮੁੱਖ ਗੁਰ ਘਰਾਂ 'ਚੋਂ ਮੋਹਰੀ ਗੁਰੂ ਘਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਰੋਡ ਲੈਸਟਰ ਦੀ ਨਵੀਂ ਚੁਣੀ ਗਈ 'ਤੀਰ ਗਰੁੱਪ' ਦੀ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ...

ਪੂਰੀ ਖ਼ਬਰ »

ਗੋਲੀ ਚੱਲਣ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ

ਕੈਲਗਰੀ, 22 ਅਕਤੂਬਰ (ਜਸਜੀਤ ਸਿੰਘ ਧਾਮੀ)-ਉੱਤਰ-ਪੂਰਬ ਕੈਲਗਰੀ ਦੇ ਮਾਲਬਰੋਅ ਪਾਰਕ 'ਚ ਗੋਲੀ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਅਨੁਸਾਰ ਸਵੇਰੇ 4:30 ਵਜੇ ਦੇ ਕਰੀਬ ਉਨ੍ਹਾਂ ਨੂੰ ਇੱਕ ਘਰ 'ਚ ਗੋਲੀ ਚੱਲਣ ਦੀ ਸੂਚਨਾ ਮਿਲੀ | ਪੁਲਿਸ ਨੂੰ ਘਟਨਾ ਸਥਾਨ 'ਤੇ ...

ਪੂਰੀ ਖ਼ਬਰ »

ਬਰਤਾਨੀਆ ਦੇ ਪ੍ਰਸਿੱਧ ਭੌਤਿਕ ਵਿਗਿਆਨੀ ਸਟੀਫਨ ਹਾਕਿੰਗ ਦੀ ਵ੍ਹੀਲਚੇਅਰ, ਖੋਜ ਪੱਤਰ ਤੇ ਮੈਡਲਾਂ ਸਮੇਤ 22 ਚੀਜ਼ਾਂ ਦੀ ਹੋਵੇਗੀ ਨਿਲਾਮੀ

ਲੰਡਨ, 22 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਪ੍ਰਸਿੱਧ ਭੌਤਿਕ ਵਿਗਿਆਨੀ ਸਟੀਫਨ ਹਾਕਿੰਗ ਦੀ ਵੀਹਲਚੇਅਰ, ਖੋਜ ਪੱਤਰ (ਥੀਸਿਸ) ਅਤੇ ਮੈਡਲਾਂ ਸਮੇਤ 22 ਚੀਜ਼ਾਂ ਦੀ ਨਿਲਾਮੀ ਕੀਤੀ ਜਾ ਰਹੀ ਹੈ | ਇਸ ਨਿਲਾਮੀ 'ਚ ਹਾਕਿੰਗ ਦੀ 1965 ਕੈਮਬਿ੍ਜ ਯੂਨੀਵਰਸਿਟੀ ਪੀ. ...

ਪੂਰੀ ਖ਼ਬਰ »

ਟੋਰਾਂਟੋ ਵਿਖੇ ਕਰਤਾਰਪੁਰ ਚੈਰੀਟੇਬਲ ਸੰਸਥਾ ਵਲੋਂ ਸਮਾਗਮ

ਟੋਰਾਂਟੋ, 22 ਅਕਤੂਬਰ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਕਰਤਾਰਪੁਰ ਚੈਰੀਟੇਬਲ ਫ਼ੰਡ ਸੰਸਥਾ (ਕੈਨੇਡਾ) ਵਲੋਂ ਮਿਸੀਸਾਗਾ ਦੇ ਮੂਨਲਾਈਟ ਕਨਵੈਨਸ਼ਨ ਸੈਂਟਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਮਨੁੱਖਤਾ ਦੀ ਭਲਾਈ ਲਈ ਅਰੰਭੇ ਕਾਰਜਾਂ ਲਈ ਫ਼ੰਡ ਵੀ ਇਕੱਠਾ ਕੀਤਾ ਗਿਆ | ਜਿਸ ਬਾਰੇ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਨੰਗਲੀਆ ਅਤੇ ਵਿਜੇ ਕੱਲ੍ਹਣ ਨੇ ਦੱਸਿਆ ਕਿ ਗੁਰੂ ਸਾਹਿਬਾਨ ਦੇ ਦੱਸੇ ਮਾਰਗਾਂ 'ਤੇ ਚੱਲਣ ਦੀ ਕੋਸ਼ਿਸ਼ ਕਰਦਿਆਂ ਜ਼ਰੂਰਤਮੰਦਾਂ ਦੀ ਮਦਦ ਕਰਨ ਲਈ ਜਲੰਧਰ ਨਜ਼ਦੀਕ ਸਥਿਤ ਐਪੀ ਚੈਰੀਟੇਬਲ ਹਸਪਤਾਲ 'ਚ ਮਰੀਜ਼ਾਂ ਲਈ ਉੱਤਮ ਸਹੂਲਤਾਂ ਵਾਸਤੇ ਇਸ ਸੰਸਥਾ ਵਲੋਂ ਇਹ ਫ਼ੰਡ ਰੇਜ਼ ਸਮਾਗਮ ਕਰਵਾਇਆ ਜਾਂਦਾ ਹੈ, ਪ੍ਰਵਾਸੀ ਪੰਜਾਬੀਆਂ ਦੀ ਮਦਦ ਨਾਲ ਚਲਦੇ ਇਸ ਹਸਪਤਾਲ ਲਈ ਇਕੱਤਰ ਕੀਤੀ ਰਾਸ਼ੀ ਦਾ ਇਸ ਵਾਰ ਇਕ ਲੱਖ ਡਾਲਰ ਦਾ ਟੀਚਾ ਹੈ, ਉਨ੍ਹਾਂ ਹੋਰ ਦੱਸਿਆ ਕਿ ਕੈਨੇਡਾ ਅਤੇ ਅਮਰੀਕਾ 'ਚ ਰਹਿੰਦੇ ਪ੍ਰਵਾਸੀ ਭਾਰਤੀ ਇਸ ਦੇ ਸਪਾਂਸਰ ਹਨ, ਜੋ ਕਿ ਇਸ ਹਸਪਤਾਲ ਦਾ ਖਰਚਾ ਚੁੱਕਦੇ ਹਨ ਅਤੇ ਹਸਪਤਾਲ ਦੇ ਪ੍ਰਬੰਧ ਹੇਠ ਚਲ ਰਹੇ ਵਿੱਦਿਅਕ ਅਦਾਰੇ (ਸਕੂਲ) 'ਚ ਪੜ੍ਹਦੇ 130 ਵਿਦਿਆਰਥੀ ਵੀ ਇਸ ਸੰਸਥਾ ਵਲੋਂ ਸਪਾਂਸਰ ਕੀਤੇ ਗਏ ਹਨ | ਜਿਨ੍ਹਾਂ ਦਾ ਸਾਰਾ ਖਰਚਾ ਪ੍ਰਵਾਸੀ ਭਾਰਤੀ ਹੀ ਚੁੱਕਦੇ ਹਨ | ਸਮਾਗਮ ਦੌਰਾਨ ਇਸ ਸੰਸਥਾ ਵਲੋਂ ਪ੍ਰਕਾਸ਼ਿਤ ਕੀਤਾ ਜਾਂਦਾ, ਸਾਲਾਨਾ ਰਸਾਲਾ ਵੀ ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਡੇਵਿਡ ਕੱਲਣ, ਐਾਡੀ ਕੱਲਣ, ਅਮਨਦੀਪ ਸਿੰਘ ਸੱਗੂ, ਸੁਖਵੰਤ ਸਿੰਘ ਰਾਏ, ਮਿਸਿਜ਼ ਰਾਜ ਭਾਰਦਵਾਜ, ਮਧੂ ਸ਼ਰਮਾ, ਦਲੀਪ ਸਿੰਘ ਮੁਲਤਾਨੀ, ਪੁਸ਼ਪ ਮਹਿਤਾ, ਯੋਗੇਸ਼ ਕਮਲ ਅਤੇ ਸੋਨੀ ਦੁਸਾਂਝ ਤੋਂ ਇਲਾਵਾ ਇਲਾਕੇ ਦੇ ਬਹੁਤ ਸਾਰੇ ਲੋਕ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਿਆਟਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ

ਸਿਆਟਲ, 22 ਅਕਤੂਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ...

ਪੂਰੀ ਖ਼ਬਰ »

ਬਰੇਸ਼ੀਆ ਵਿਖੇ ਬਾਬਾ ਬੁੱਢਾ ਜੀ ਦੀ ਬਰਸੀ ਸਬੰਧੀ ਸਮਾਗਮ

* ਭਾਈ ਦਵਿੰਦਰ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਨੇ ਕਥਾ ਵਿਚਾਰਾਂ ਕੀਤੀਆਂ

ਬਰੇਸ਼ੀਆ (ਇਟਲੀ), 22 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਸਮੂਹ ਸੰਗਤਾਂ ਵਲੋਂ ਪੂਰਨ ਸ਼ਰਧਾ ਭਾਵਨਾ ਨਾਲ ਮਨਾਈ ਗਈ | ਇਸ ਮੌਕੇ 'ਤੇ ਤਿੰਨ ...

ਪੂਰੀ ਖ਼ਬਰ »

ਮੈਲਬੌਰਨ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਮੈਲਬੌਰਨ, 22 ਅਕਤੂਬਰ (ਸਰਤਾਜ ਸਿੰਘ ਧੌਲ)-ਭਾਰਤੀ ਭਾਈਚਾਰੇ ਵਲੋਂ ਇਥੇ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ 'ਚ ਪੂਰੇ ਵਿਕਟੋਰੀਆ ਤੋਂ ਲੋਕਾਂ ਨੇ ਹਜ਼ਾਰਾਂ ਦੀ ਤਾਦਾਦ 'ਚ ਪਹੁੰਚ ਕੇ ਸੜਦੇ ਰਾਵਣ ਨੂੰ ਦੇਖਿਆ | ਦਿਨ ਦੇ ਸਮੇਂ ਤੋਂ ਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX