ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  31 minutes ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  about 1 hour ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  about 2 hours ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  about 3 hours ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  about 3 hours ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  about 5 hours ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  about 5 hours ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  about 6 hours ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 6 hours ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  about 6 hours ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  1 minute ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  about 7 hours ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  about 7 hours ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  about 7 hours ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  1 minute ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  about 7 hours ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਸੁਧਾਰ ਦਾ ਇਕ ਤਰੀਕਾ ਹੈ, ਸਖ਼ਤ ਅਨੁਸ਼ਾਸਨ ਅਤੇ ਪ੍ਰੇਰਨਾਮਈ ਵਿਹਾਰ। -ਅਗਿਆਤ

ਰਾਸ਼ਟਰੀ-ਅੰਤਰਰਾਸ਼ਟਰੀ

ਆਸਟ੍ਰੇਲੀਆ 'ਚ ਬੱਚਿਆਂ ਦੇ ਜਿਨਸੀ ਸ਼ੋਸ਼ਣ 'ਤੇ ਪ੍ਰਧਾਨ ਮੰਤਰੀ ਨੇ ਮੰਗੀ ਮੁਆਫ਼ੀ

ਮੈਲਬੌਰਨ, 22 ਅਕਤੂਬਰ (ਸਰਤਾਜ ਸਿੰਘ ਧੌਲ)-ਪਿਛਲੇ ਕਈ ਸਾਲਾਂ ਤੋਂ ਇਥੇ ਯਤੀਮ, ਲਾਵਾਰਸ ਬੱਚਿਆਂ ਨੂੰ ਸਾਂਭਣ ਵਾਲੀਆਂ ਧਾਰਮਿਕ ਸੰਸਥਾਵਾਂ, ਸਕੂਲਾਂ, ਹੋਸਟਲਾਂ ਆਦਿ 'ਚ ਉਥੋਂ ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਨਾਲ ਜਿਨਸੀ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਜਦੋਂ ਪੀੜਤਾਂ ਵਲੋਂ ਇਸ ਦੀ ਸ਼ਿਕਾਇਤ ਕਿਸੇ ਕੋਲ ਕੀਤੀ ਵੀ ਜਾਂਦੀ ਸੀ ਤਾਂ ਉਹ ਇਹ ਯਕੀਨ ਹੀ ਨਹੀਂ ਸਨ ਕਰਦੇ ਕਿ ਅਜਿਹਾ ਪਾਦਰੀ ਜਾਂ ਹੋਰ ਲੋਕ ਕਰ ਸਕਦੇ ਹਨ | ਅੱਜ ਸੰਸਦ 'ਚ ਪ੍ਰਧਾਨ ਮੰਤਰੀ ਸਕੋਟ ਮੌਰੀਸਲ ਨੇ ਉਨ੍ਹਾਂ ਸਾਰੇ ਬੱਚਿਆਂ, ਜੋ ਹੁਣ ਕਾਫ਼ੀ ਵੱਡੇ ਹੋ ਗਏ ਹਨ ਅਤੇ ਕਈ ਬਜ਼ੁਰਗਾਂ ਤੋਂ ਵੀ ਮੁਆਫ਼ੀ ਮੰਗਦਿਆਂ ਕਿਹਾ ਕਿ ਜੋ ਵੀ ਇਨ੍ਹਾਂ ਸੰਸਥਾਵਾਂ 'ਚ ਵਾਪਰਿਆ ਉਸ ਦਾ ਬੇਹੱਦ ਅਫਸੋਸ ਹੈ ਅਤੇ ਸੋਚ ਵੀ ਨਹੀਂ ਸੀ ਸਕਦੇ ਕਿ ਅਜਿਹੇ ਘਿਨਾਉਣੇ ਕਾਰਨਾਮੇ ਉਹ ਲੋਕ ਕਰ ਸਕਦੇ ਹਨ, ਜੋ ਉਨ੍ਹਾਂ ਦੀ ਸਾਂਭ-ਸੰਭਾਲ ਦਾ ਕੰਮ ਕਰਦੇ ਸਨ | ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋ ਬੱਚਿਆਂ ਦਾ ਬਾਪ ਹੋਣ ਕਰਕੇ ਮੈਂ ਦਰਦ ਸਮਝ ਸਕਦਾ ਹਾਂ | ਇਸ ਕੰਮ 'ਚ ਕਾਫ਼ੀ ਦੇਰ ਹੋ ਗਈ ਹੈ | ਸੰਨ 2013 'ਚ ਰਾਇਲ ਕਮਿਸ਼ਨ ਬਿਠਾਇਆ ਗਿਆ ਸੀ, ਜਿਸ ਨੇ ਇਸ ਦੀ ਰਿਪੋਰਟ ਪੇਸ਼ ਕੀਤੀ ਕਿ ਇਹ ਸਭ ਵਾਪਰਿਆ ਹੈ | ਉਸ ਨੇ ਆਖਿਆ ਕਿ ਕਈ ਪ੍ਰਧਾਨ ਮੰਤਰੀ ਬਦਲ ਗਏ ਪਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਸੀ ਲਿਆ ਗਿਆ | ਪਾਰਲੀਮੈਂਟ ਦੀ ਸਾਰੀ ਕਾਰਵਾਈ ਰੋਕ ਕੇ ਇਸ ਮਾਮਲੇ ਦੀ ਨਿੰਦਿਆ ਕੀਤੀ ਗਈ | ਪ੍ਰਧਾਨ ਮੰਤਰੀ ਦੇ ਇਸ ਫ਼ੈਸਲੇ ਦੀ ਲੋਕਾਂ ਨੇ ਕਾਫ਼ੀ ਸ਼ਲਾਘਾ ਕੀਤੀ |


ਖ਼ਬਰ ਸ਼ੇਅਰ ਕਰੋ

ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ-ਕਾਂਗਰਸਮੈਨ ਐਡਮ ਸਮਿੱਥ

ਸਿਆਟਲ, 22 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਅਮਰੀਕਨ ਸਿੱਖ ਕਾਕੂਸ ਕਮੇਟੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੰਧੂ ਤੇ ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਭਾਈਚਾਰੇ ਦਾ ਭਰਵਾਂ ਇਕੱਠ ਕਰਕੇ ਸਿੱਖਾਂ ਦੀ ਨੁਮਾਇੰਦਗੀ ਕਰਨ ਵਾਲੇ ਕਾਂਗਰਸਮੈਨ ਐਡਮ ਸਮਿੱਥ ਨੂੰ ...

ਪੂਰੀ ਖ਼ਬਰ »

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੀ ਪਤਨੀ ਨੇ ਮੰਗੀ ਮੁਆਫ਼ੀ

ਮੁੰਬਈ, 22 ਅਕਤੂਬਰ (ਏਜੰਸੀਆਂ)-ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅਮਿ੍ਤਾ ਫੜਨਵੀਸ ਦੀ ਇਕ ਵੀਡੀਉ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ | ਵੀਡੀਉ 'ਚ ਉਹ ਕਰੂਜ਼ ਸਮੁੰਦਰੀ ਜਹਾਜ਼ ਦੀ ਸੇਫ਼ਟੀ ਰੇਿਲੰਗ ਨੂੰ ਪਾਰ ਕਰ ਕੇ ਸੈਲਫੀ ਲੈਂਦੀ ...

ਪੂਰੀ ਖ਼ਬਰ »

ਫ਼ਿਲਮ 'ਪਦਮਾਵਤ' ਦੀ 'ਤਾਈਪੇ ਗੋਲਡਨ ਹਾਰਸ ਫ਼ਿਲਮ ਫ਼ੈਸਟੀਵਲ 2018' ਲਈ ਚੋਣ

ਮੁੰਬਈ, 22 ਅਕਤੂਬਰ (ਪੀ. ਟੀ. ਆਈ.)-ਫ਼ਿਲਮ ਨਿਰਮਾਤਾ ਸੰਜੇ ਲੀਲਾ ਭੰਸਾਲੀ ਵਲੋਂ ਬਣਾਈ ਫ਼ਿਲਮ 'ਪਦਮਾਵਤ' ਨੂੰ ਅਧਿਕਾਰਕ ਤੌਰ 'ਤੇ ਤਾਈਪੇ ਗੋਲਡਨ ਹਾਰਸ ਫ਼ਿਲਮ ਫ਼ੈਸਟੀਵਲ ਲਈ ਚੁਣਿਆ ਗਿਆ ਹੈ | ਅਧਿਕਾਰੀਆਂ ਨੇ ਟਵਿੱਟਰ 'ਤੇ ਇਸ ਫ਼ਿਲਮ ਦੀ ਚੋਣ ਬਾਰੇ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਫਲੋਰਿਡਾ 'ਚ 6 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ, 22 ਅਕਤੂਬਰ (ਏਜੰਸੀ)- ਅਮਰੀਕਾ ਦੇ ਫਲੋਰਿਡਾ ਦੇ ਜੈਕਸਨਵਿਲ 'ਚ 6 ਲੋਕਾਂ ਨੂੰ ਗੋਲੀ ਲੱਗਣ ਨਾਲ ਉਨ੍ਹਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 3 ਦੀ ਹਾਲਤ ਨਾਜ਼ੁਕ ਹੈ | ਪੁਲਿਸ ਦੇ ਹਵਾਲੇ ਨਾਲ ਮਿਲੀ ਜਾਣਕਾਰੀ 'ਚ ਉਨ੍ਹਾਂ ਦੱਸਿਆ ਕਿ ਮਾਰੇ ਗਏ ਸਾਰੇ ਬਾਲਗ ਸਨ | ...

ਪੂਰੀ ਖ਼ਬਰ »

ਈਸ਼ਾ ਅੰਬਾਨੀ ਦੇ ਵਿਆਹ 'ਚ ਬਿਓਾਸ ਪਾਵੇਗੀ ਧਮਾਲਾਂ

ਮੁੰਬਈ, 22 ਅਕਤੂਬਰ (ਏਜੰਸੀਆਂ)-ਨਾਮੀ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਅਤੇ ਪਿਰਾਮਲ ਗਰੁੱਪ ਦੇ ਮਾਲਕ ਅਜੈ ਪਿਰਾਮਲ ਦੇ ਬੇਟੇ ਆਨੰਦ ਪਿਰਾਮਲ ਦੀ ਮੰਗਣੀ ਇਕ ਮਹੀਨਾ ਪਹਿਲਾਂ ਇਟਲੀ 'ਚ ਹੋਈ ਸੀ | ਜਿਥੇ ਬਾਲੀਵੁੱਡ ਦੀ ਅਹਿਮ ਹਸਤੀਆਂ ਆਮਿਰ ਖ਼ਾਨ, ...

ਪੂਰੀ ਖ਼ਬਰ »

ਐਡੀਲੇਡ 'ਚ ਦੀਵਾਲੀ ਮੇਲਾ ਯਾਦਗਾਰੀ ਹੋ ਨਿੱਬੜਿਆ

ਐਡੀਲੇਡ, 22 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਤੋਂ ਪੰਜਾਬੀ ਐਸੋਸੀਏਸ਼ਨ ਆਫ਼ ਸਾਊਥ ਆਸਟ੍ਰੇਲੀਆ ਦੇ ਪ੍ਰਧਾਨ ਡਾ: ਕੁਲਦੀਪ ਸਿੰਘ ਚੁੱਘਾ, ਗੁਰਪਿੰਦਰ ਸਿੰਘ, ਰਾਜਵਿੰਦਰ ਸ਼ਰਮਾ, ਬਲਵਿੰਦਰ ਸਿੰਘ ਝਾਂਡੀ, ਮਨਮੋਹਣ ਸਿੰਘ ਵਿਰਦੀ, ਨਰਿੰਦਰ ਬੈਂਸ, ਅਵਤਾਰ ਸਿੰਘ ...

ਪੂਰੀ ਖ਼ਬਰ »

ਵੈਨਕੂਵਰ 'ਚ ਭੁਚਾਲ ਦੇ ਤੇਜ਼ ਝਟਕੇ

ਵੈਨਕੂਵਰ, 22 ਅਕਤੂਬਰ (ਏਜੰਸੀਆਂ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਦੇ ਤੱਟੀ ਇਲਾਕੇ ਅੱਜ ਭੁਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ | ਜਿਸ ਕਾਰਨ ਲੋਕਾਂ ਨੂੰ ਭਾਜੜਾਂ ਪੈ ਗਈਆਂ ¢ ਅਮਰੀਕੀ ਭੂ-ਵਿਗਿਆਨ ਸਰਵੇਖਣ ਅਨੁਸਾਰ ਰਿਐਕਟਰ ਪੈਮਾਨੇ 'ਤੇ ਭੁਚਾਲ ਦੀ ਤੀਬਰਤਾ 6.7 ਮਾਪੀ ...

ਪੂਰੀ ਖ਼ਬਰ »

'ਤੀਰ ਗਰੁੱਪ' ਦੀ ਨਵੀਂ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਾਨਾ ਸਮਾਗਮ

ਲੈਸਟਰ (ਇੰਗਲੈਂਡ), 22 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਪ੍ਰਮੁੱਖ ਗੁਰ ਘਰਾਂ 'ਚੋਂ ਮੋਹਰੀ ਗੁਰੂ ਘਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਰੋਡ ਲੈਸਟਰ ਦੀ ਨਵੀਂ ਚੁਣੀ ਗਈ 'ਤੀਰ ਗਰੁੱਪ' ਦੀ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ...

ਪੂਰੀ ਖ਼ਬਰ »

ਗੋਲੀ ਚੱਲਣ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ

ਕੈਲਗਰੀ, 22 ਅਕਤੂਬਰ (ਜਸਜੀਤ ਸਿੰਘ ਧਾਮੀ)-ਉੱਤਰ-ਪੂਰਬ ਕੈਲਗਰੀ ਦੇ ਮਾਲਬਰੋਅ ਪਾਰਕ 'ਚ ਗੋਲੀ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਅਨੁਸਾਰ ਸਵੇਰੇ 4:30 ਵਜੇ ਦੇ ਕਰੀਬ ਉਨ੍ਹਾਂ ਨੂੰ ਇੱਕ ਘਰ 'ਚ ਗੋਲੀ ਚੱਲਣ ਦੀ ਸੂਚਨਾ ਮਿਲੀ | ਪੁਲਿਸ ਨੂੰ ਘਟਨਾ ਸਥਾਨ 'ਤੇ ...

ਪੂਰੀ ਖ਼ਬਰ »

ਬਰਤਾਨੀਆ ਦੇ ਪ੍ਰਸਿੱਧ ਭੌਤਿਕ ਵਿਗਿਆਨੀ ਸਟੀਫਨ ਹਾਕਿੰਗ ਦੀ ਵ੍ਹੀਲਚੇਅਰ, ਖੋਜ ਪੱਤਰ ਤੇ ਮੈਡਲਾਂ ਸਮੇਤ 22 ਚੀਜ਼ਾਂ ਦੀ ਹੋਵੇਗੀ ਨਿਲਾਮੀ

ਲੰਡਨ, 22 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਪ੍ਰਸਿੱਧ ਭੌਤਿਕ ਵਿਗਿਆਨੀ ਸਟੀਫਨ ਹਾਕਿੰਗ ਦੀ ਵੀਹਲਚੇਅਰ, ਖੋਜ ਪੱਤਰ (ਥੀਸਿਸ) ਅਤੇ ਮੈਡਲਾਂ ਸਮੇਤ 22 ਚੀਜ਼ਾਂ ਦੀ ਨਿਲਾਮੀ ਕੀਤੀ ਜਾ ਰਹੀ ਹੈ | ਇਸ ਨਿਲਾਮੀ 'ਚ ਹਾਕਿੰਗ ਦੀ 1965 ਕੈਮਬਿ੍ਜ ਯੂਨੀਵਰਸਿਟੀ ਪੀ. ...

ਪੂਰੀ ਖ਼ਬਰ »

ਟੋਰਾਂਟੋ ਵਿਖੇ ਕਰਤਾਰਪੁਰ ਚੈਰੀਟੇਬਲ ਸੰਸਥਾ ਵਲੋਂ ਸਮਾਗਮ

ਟੋਰਾਂਟੋ, 22 ਅਕਤੂਬਰ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਕਰਤਾਰਪੁਰ ਚੈਰੀਟੇਬਲ ਫ਼ੰਡ ਸੰਸਥਾ (ਕੈਨੇਡਾ) ਵਲੋਂ ਮਿਸੀਸਾਗਾ ਦੇ ਮੂਨਲਾਈਟ ਕਨਵੈਨਸ਼ਨ ਸੈਂਟਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਮਨੁੱਖਤਾ ਦੀ ਭਲਾਈ ...

ਪੂਰੀ ਖ਼ਬਰ »

ਸਿਆਟਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ

ਸਿਆਟਲ, 22 ਅਕਤੂਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ...

ਪੂਰੀ ਖ਼ਬਰ »

ਬਰੇਸ਼ੀਆ ਵਿਖੇ ਬਾਬਾ ਬੁੱਢਾ ਜੀ ਦੀ ਬਰਸੀ ਸਬੰਧੀ ਸਮਾਗਮ

* ਭਾਈ ਦਵਿੰਦਰ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਨੇ ਕਥਾ ਵਿਚਾਰਾਂ ਕੀਤੀਆਂ

ਬਰੇਸ਼ੀਆ (ਇਟਲੀ), 22 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਸਮੂਹ ਸੰਗਤਾਂ ਵਲੋਂ ਪੂਰਨ ਸ਼ਰਧਾ ਭਾਵਨਾ ਨਾਲ ਮਨਾਈ ਗਈ | ਇਸ ਮੌਕੇ 'ਤੇ ਤਿੰਨ ...

ਪੂਰੀ ਖ਼ਬਰ »

ਮੈਲਬੌਰਨ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਮੈਲਬੌਰਨ, 22 ਅਕਤੂਬਰ (ਸਰਤਾਜ ਸਿੰਘ ਧੌਲ)-ਭਾਰਤੀ ਭਾਈਚਾਰੇ ਵਲੋਂ ਇਥੇ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ 'ਚ ਪੂਰੇ ਵਿਕਟੋਰੀਆ ਤੋਂ ਲੋਕਾਂ ਨੇ ਹਜ਼ਾਰਾਂ ਦੀ ਤਾਦਾਦ 'ਚ ਪਹੁੰਚ ਕੇ ਸੜਦੇ ਰਾਵਣ ਨੂੰ ਦੇਖਿਆ | ਦਿਨ ਦੇ ਸਮੇਂ ਤੋਂ ਹੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX