ਤਾਜਾ ਖ਼ਬਰਾਂ


ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  2 minutes ago
ਜਲੰਧਰ, 23 ਜੁਲਾਈ- ਜਲੰਧਰ 'ਚ ਇੱਕ ਨਿੱਜੀ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਆਰਵ ਮਹਿਤਾ ਵਾਸੀ ਭੈਰੋ ਬਾਜ਼ਾਰ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਛੁੱਟੀ ਤੋਂ ਬਾਅਦ ਬੱਚੇ ਦੇ ਪਰਿਵਾਰਕ...
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  17 minutes ago
ਵਾਸ਼ਿੰਗਟਨ, 23 ਜੁਲਾਈ- ਪਾਕਿਸਤਾਨ ਦੀ ਸ਼ਕਤੀਸ਼ਾਲੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਨੇ ਸੀ. ਏ. ਆਈ. ਨੂੰ ਉਹ ਸੂਚਨਾ ਮੁਹੱਈਆ ਕਰਾਈ ਸੀ, ਜਿਸ ਨੇ ਅਮਰੀਕਾ ਨੂੰ ਅਲਕਾਇਦਾ ਦੇ ਆਕਾ ਓਸਾਮਾ ਬਿਨ ਲਾਦੇਨ ਦਾ ਪਤਾ ਲਾਉਣ ਅਤੇ ਮਾਰਨ 'ਚ ਮਦਦ...
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  32 minutes ago
ਮਹਿਲ ਕਲਾਂ, 23 ਜੁਲਾਈ (ਤਰਸੇਮ ਸਿੰਘ ਚੰਨਣਵਾਲਾ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਮੂੰਮ ਨਾਲ ਸੰਬੰਧ ਮਾਲਵਾ ਜ਼ੋਨ-2 ਦੇ ਸਾਬਕਾ ਅਕਾਲੀ ਆਗੂ ਅਤੇ ਪ੍ਰਾਪਰਟੀ ਦੇ ਉੱਘੇ ਕਾਰੋਬਾਰੀ ਪਰਮਪ੍ਰੀਤ ਸਿੰਘ ਪੰਮਾ ਸਿੱਧੂ 'ਤੇ ਬੀਤੀ ਰਾਤ ਦੋ ਹਮਲਾਵਰਾਂ...
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  44 minutes ago
ਬੰਗਾ, 23 ਜੁਲਾਈ (ਜਸਵੀਰ ਸਿੰਘ ਨੂਰਪੁਰ)- ਬੰਗਾ ਪੁਲਿਸ ਨੇ ਇਲਾਕੇ 'ਚ 40 ਦੇ ਕਰੀਬ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਡੀ. ਐੱਸ. ਪੀ. ਨਵਨੀਤ ਸਿੰਘ ਮਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  57 minutes ago
ਨਵੀਂ ਦਿੱਲੀ, 23 ਜੁਲਾਈ- ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ...
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ ਬਿਆਨ 'ਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਜਵਾਬ ਮੰਗ ਰਿਹਾ ਹੈ। ਇਸੇ ਸਿਲਸਿਲੇ 'ਚ ਸੰਸਦ ਦੇ ਦੋਹਾਂ ਸਦਨਾਂ 'ਚ ਪ੍ਰਧਾਨ ਮੰਤਰੀ ਨਰਿੰਦਰ...
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  about 1 hour ago
ਸੰਗਰੂਰ, 23 ਜੁਲਾਈ (ਧੀਰਜ ਪਸ਼ੋਰੀਆ)- ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਅਤੇ ਕਿਸਾਨ ਮੋਰਚਾ ਦੇ ਝੰਡੇ ਹੇਠਾਂ ਡੀ. ਸੀ. ਦਫ਼ਤਰ ਮੂਹਰੇ ਅੱਜ ਕਿਸਾਨਾਂ ਦਾ ਧਰਨਾ ਸ਼ੁਰੂ ਹੋ ਗਿਆ ਹੈ। ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਉਣ ਅਤੇ ਛੋਟੀ ਕਿਸਾਨੀ ਨੂੰ...
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  about 1 hour ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ। ਇਸ ਸੰਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਪਿਤਾ ਦੀਦਾਰ...
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 1 hour ago
ਚੰਡੀਗੜ੍ਹ, 23 ਜੁਲਾਈ (ਹਰਕੰਵਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਫਸਲਾਂ ਤੇ ਹੋਰ ਜਾਇਦਾਦਾਂ ਦੇ ਨੁਕਸਾਨ ਦਾ ਅੰਦਾਜ਼ਾ...
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 2 hours ago
ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਵਲੋਂ ਗਾਏ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ...
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 2 hours ago
ਜਲੰਧਰ, 23 ਜੁਲਾਈ (ਮਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ। ਭਾਰੀ ਮੀਂਹ ਕਾਰਨ ਘੱਗਰ ਨਦੀ 'ਚ ਕਈ ਥਾਈਂ ਪਾੜ ਪੈਣ ਕਾਰਨ ਦੋਹਾਂ ਜ਼ਿਲ੍ਹਿਆਂ ਦੇ ਕਈ ਪਿੰਡਾਂ 'ਚ...
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  about 2 hours ago
ਵਾਸ਼ਿੰਗਟਨ, 23 ਜੁਲਾਈ- ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਸ਼ਮੀਰ ਮੁੱਦੇ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ 'ਵਿਚੋਲਗੀ' ਨਾਲ ਸੰਬੰਧਿਤ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਵਾਦਗ੍ਰਸਤ ਬਿਆਨ ਦੇ ਕੁਝ ਘੰਟਿਆਂ ਬਾਅਦ ਹੀ ਟਰੰਪ ਦੀ ਗ਼ਲਤੀ ਸੁਧਾਰਦਿਆਂ ਕਿਹਾ ਹੈ...
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  about 3 hours ago
ਨਵੀਂ ਦਿੱਲੀ, 23 ਜੁਲਾਈ- ਦਿੱਲੀ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦੀ ਦਲ ਦੀ ਬੈਠਕ ਹੋ ਰਹੀ ਹੈ। ਇਹ ਬੈਠਕ ਸੰਸਦ ਦੀ ਲਾਇਬ੍ਰੇਰੀ ਬਿਲਡਿੰਗ 'ਚ ਚੱਲ...
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਤਹਿਰਾਨ, 23 ਜੁਲਾਈ- ਈਰਾਨ ਦੇ ਦੱਖਣੀ ਹਿੱਸੇ 'ਚ ਬੀਤੀ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.0 ਸੀ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਹੋਰਮੋਜਗਾਨ ਦੇ ਬੰਡਰ ਲੇਂਗੇਹ ਤੋਂ 23...
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 3 hours ago
ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)- ਸ਼ਹਿਰ ਦੇ ਬੰਗਾ ਚੌਕ 'ਚ ਸਥਿਤ ਰਾਣਾ ਬੇਕਰੀ ਦੀ ਦੁਕਾਨ 'ਚ ਲੰਘੀ ਰਾਤ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਦੁਕਾਨ ਮਾਲਕ ਰਾਜ ਕੁਮਾਰ ਨੇ ਦੱਸਿਆ ਕਿ ਅੱਗ ਰਾਤੀਂ 11 ਦੇ ਕਰੀਬ ਸ਼ਾਰਟ...
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  about 4 hours ago
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  about 4 hours ago
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  1 minute ago
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  about 5 hours ago
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਆਸਟ੍ਰੇਲੀਆ 'ਚ ਬੱਚਿਆਂ ਦੇ ਜਿਨਸੀ ਸ਼ੋਸ਼ਣ 'ਤੇ ਪ੍ਰਧਾਨ ਮੰਤਰੀ ਨੇ ਮੰਗੀ ਮੁਆਫ਼ੀ

ਮੈਲਬੌਰਨ, 22 ਅਕਤੂਬਰ (ਸਰਤਾਜ ਸਿੰਘ ਧੌਲ)-ਪਿਛਲੇ ਕਈ ਸਾਲਾਂ ਤੋਂ ਇਥੇ ਯਤੀਮ, ਲਾਵਾਰਸ ਬੱਚਿਆਂ ਨੂੰ ਸਾਂਭਣ ਵਾਲੀਆਂ ਧਾਰਮਿਕ ਸੰਸਥਾਵਾਂ, ਸਕੂਲਾਂ, ਹੋਸਟਲਾਂ ਆਦਿ 'ਚ ਉਥੋਂ ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਨਾਲ ਜਿਨਸੀ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਜਦੋਂ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ-ਕਾਂਗਰਸਮੈਨ ਐਡਮ ਸਮਿੱਥ

ਸਿਆਟਲ, 22 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਅਮਰੀਕਨ ਸਿੱਖ ਕਾਕੂਸ ਕਮੇਟੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੰਧੂ ਤੇ ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਭਾਈਚਾਰੇ ਦਾ ਭਰਵਾਂ ਇਕੱਠ ਕਰਕੇ ਸਿੱਖਾਂ ਦੀ ਨੁਮਾਇੰਦਗੀ ਕਰਨ ਵਾਲੇ ਕਾਂਗਰਸਮੈਨ ਐਡਮ ਸਮਿੱਥ ਨੂੰ ...

ਪੂਰੀ ਖ਼ਬਰ »

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੀ ਪਤਨੀ ਨੇ ਮੰਗੀ ਮੁਆਫ਼ੀ

ਮੁੰਬਈ, 22 ਅਕਤੂਬਰ (ਏਜੰਸੀਆਂ)-ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅਮਿ੍ਤਾ ਫੜਨਵੀਸ ਦੀ ਇਕ ਵੀਡੀਉ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ | ਵੀਡੀਉ 'ਚ ਉਹ ਕਰੂਜ਼ ਸਮੁੰਦਰੀ ਜਹਾਜ਼ ਦੀ ਸੇਫ਼ਟੀ ਰੇਿਲੰਗ ਨੂੰ ਪਾਰ ਕਰ ਕੇ ਸੈਲਫੀ ਲੈਂਦੀ ...

ਪੂਰੀ ਖ਼ਬਰ »

ਫ਼ਿਲਮ 'ਪਦਮਾਵਤ' ਦੀ 'ਤਾਈਪੇ ਗੋਲਡਨ ਹਾਰਸ ਫ਼ਿਲਮ ਫ਼ੈਸਟੀਵਲ 2018' ਲਈ ਚੋਣ

ਮੁੰਬਈ, 22 ਅਕਤੂਬਰ (ਪੀ. ਟੀ. ਆਈ.)-ਫ਼ਿਲਮ ਨਿਰਮਾਤਾ ਸੰਜੇ ਲੀਲਾ ਭੰਸਾਲੀ ਵਲੋਂ ਬਣਾਈ ਫ਼ਿਲਮ 'ਪਦਮਾਵਤ' ਨੂੰ ਅਧਿਕਾਰਕ ਤੌਰ 'ਤੇ ਤਾਈਪੇ ਗੋਲਡਨ ਹਾਰਸ ਫ਼ਿਲਮ ਫ਼ੈਸਟੀਵਲ ਲਈ ਚੁਣਿਆ ਗਿਆ ਹੈ | ਅਧਿਕਾਰੀਆਂ ਨੇ ਟਵਿੱਟਰ 'ਤੇ ਇਸ ਫ਼ਿਲਮ ਦੀ ਚੋਣ ਬਾਰੇ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਫਲੋਰਿਡਾ 'ਚ 6 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ, 22 ਅਕਤੂਬਰ (ਏਜੰਸੀ)- ਅਮਰੀਕਾ ਦੇ ਫਲੋਰਿਡਾ ਦੇ ਜੈਕਸਨਵਿਲ 'ਚ 6 ਲੋਕਾਂ ਨੂੰ ਗੋਲੀ ਲੱਗਣ ਨਾਲ ਉਨ੍ਹਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 3 ਦੀ ਹਾਲਤ ਨਾਜ਼ੁਕ ਹੈ | ਪੁਲਿਸ ਦੇ ਹਵਾਲੇ ਨਾਲ ਮਿਲੀ ਜਾਣਕਾਰੀ 'ਚ ਉਨ੍ਹਾਂ ਦੱਸਿਆ ਕਿ ਮਾਰੇ ਗਏ ਸਾਰੇ ਬਾਲਗ ਸਨ | ...

ਪੂਰੀ ਖ਼ਬਰ »

ਈਸ਼ਾ ਅੰਬਾਨੀ ਦੇ ਵਿਆਹ 'ਚ ਬਿਓਾਸ ਪਾਵੇਗੀ ਧਮਾਲਾਂ

ਮੁੰਬਈ, 22 ਅਕਤੂਬਰ (ਏਜੰਸੀਆਂ)-ਨਾਮੀ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਅਤੇ ਪਿਰਾਮਲ ਗਰੁੱਪ ਦੇ ਮਾਲਕ ਅਜੈ ਪਿਰਾਮਲ ਦੇ ਬੇਟੇ ਆਨੰਦ ਪਿਰਾਮਲ ਦੀ ਮੰਗਣੀ ਇਕ ਮਹੀਨਾ ਪਹਿਲਾਂ ਇਟਲੀ 'ਚ ਹੋਈ ਸੀ | ਜਿਥੇ ਬਾਲੀਵੁੱਡ ਦੀ ਅਹਿਮ ਹਸਤੀਆਂ ਆਮਿਰ ਖ਼ਾਨ, ...

ਪੂਰੀ ਖ਼ਬਰ »

ਐਡੀਲੇਡ 'ਚ ਦੀਵਾਲੀ ਮੇਲਾ ਯਾਦਗਾਰੀ ਹੋ ਨਿੱਬੜਿਆ

ਐਡੀਲੇਡ, 22 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਤੋਂ ਪੰਜਾਬੀ ਐਸੋਸੀਏਸ਼ਨ ਆਫ਼ ਸਾਊਥ ਆਸਟ੍ਰੇਲੀਆ ਦੇ ਪ੍ਰਧਾਨ ਡਾ: ਕੁਲਦੀਪ ਸਿੰਘ ਚੁੱਘਾ, ਗੁਰਪਿੰਦਰ ਸਿੰਘ, ਰਾਜਵਿੰਦਰ ਸ਼ਰਮਾ, ਬਲਵਿੰਦਰ ਸਿੰਘ ਝਾਂਡੀ, ਮਨਮੋਹਣ ਸਿੰਘ ਵਿਰਦੀ, ਨਰਿੰਦਰ ਬੈਂਸ, ਅਵਤਾਰ ਸਿੰਘ ...

ਪੂਰੀ ਖ਼ਬਰ »

ਵੈਨਕੂਵਰ 'ਚ ਭੁਚਾਲ ਦੇ ਤੇਜ਼ ਝਟਕੇ

ਵੈਨਕੂਵਰ, 22 ਅਕਤੂਬਰ (ਏਜੰਸੀਆਂ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਦੇ ਤੱਟੀ ਇਲਾਕੇ ਅੱਜ ਭੁਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ | ਜਿਸ ਕਾਰਨ ਲੋਕਾਂ ਨੂੰ ਭਾਜੜਾਂ ਪੈ ਗਈਆਂ ¢ ਅਮਰੀਕੀ ਭੂ-ਵਿਗਿਆਨ ਸਰਵੇਖਣ ਅਨੁਸਾਰ ਰਿਐਕਟਰ ਪੈਮਾਨੇ 'ਤੇ ਭੁਚਾਲ ਦੀ ਤੀਬਰਤਾ 6.7 ਮਾਪੀ ...

ਪੂਰੀ ਖ਼ਬਰ »

'ਤੀਰ ਗਰੁੱਪ' ਦੀ ਨਵੀਂ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਾਨਾ ਸਮਾਗਮ

ਲੈਸਟਰ (ਇੰਗਲੈਂਡ), 22 ਅਕਤੂਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਪ੍ਰਮੁੱਖ ਗੁਰ ਘਰਾਂ 'ਚੋਂ ਮੋਹਰੀ ਗੁਰੂ ਘਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਰੋਡ ਲੈਸਟਰ ਦੀ ਨਵੀਂ ਚੁਣੀ ਗਈ 'ਤੀਰ ਗਰੁੱਪ' ਦੀ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਅਤੇ ਸੰਗਤਾਂ ਦਾ ਸ਼ੁਕਰਾਨਾ ਕਰਨ ਲਈ ਗੁਰੂ ਘਰ ਵਿਖੇ 'ਸ਼ੁਕਰਾਨਾ ਸਮਾਗਮ' ਕਰਵਾਇਆ ਗਿਆ | ਇਸ ਸਬੰਧ 'ਚ ਗੁਰੂ ਘਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਉਣ ਉਪਰੰਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ 'ਤੇ ਇਸ ਵਿਸ਼ਾਲ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਲੈਸਟਰ ਸਿਟੀ ਕੌਾਸਲ ਦੇ ਅਸਿਸਟੈਂਟ ਮੇਅਰ ਪਿਆਰਾ ਸਿੰਘ ਕਲੇਰ, ਸੁਖਦੇਵ ਸਿੰਘ ਬਾਂਸਲ, ਹਰਜੀਤ ਸਿੰਘ ਸਰਪੰਚ ਸਾਊਥਾਲ, ਰਘਬੀਰ ਸਿੰਘ, ਲਵਸ਼ਿੰਦਰ ਸਿੰਘ ਡੱਲੇਵਾਲ, ਡਾ: ਸਾਧੂ ਸਿੰਘ, ਆਗਿਆਕਾਰ ਸਿੰਘ ਵਡਾਲਾ, ਅਵਤਾਰ ਸਿੰਘ ਸੰਘਾ, ਗੁਰਦੇਵ ਸਿੰਘ, ਜੋਗਾ ਸਿੰਘ, ਰਘਬੀਰ ਸਿੰਘ ਵਾਲਸਾਲ, ਅਮਰਜੀਤ ਸਿੰਘ ਜੌਹਲ, ਮਨਵੀਰ ਸਿੰਘ ਮੰਨਾ, ਮੱਖਣ ਸਿੰਘ ਚਾਹਲ, ਲਖਵੀਰ ਸਿੰਘ, ਮਹਿੰਦਰ ਸਿੰਘ ਭੂਨੋ, ਤਰਸੇਮ ਸਿੰਘ ਡਰਬੀ, ਮੱਖਣ ਸਿੰਘ ਬਸਰਾ, ਜਸਵਿੰਦਰ ਸਿੰਘ ਸੰਧੂ, ਕਸ਼ਮੀਰ ਸਿੰਘ ਮੌਰਾਂਵਾਲੀ, ਸੰਤੋਖ ਸਿੰਘ ਅਠਵਾਲ, ਮਹਿੰਦਰਪਾਲ ਸਿੰਘ, ਹਰਸ਼ਿੰਦਰ ਸਿੰਘ ਜਗਦੇਵ, ਸੁਖਵਿੰਦਰ ਸਿੰਘ ਗਿੱਲ, ਮੰਗਤ ਸਿੰਘ ਪਲਾਹੀ ਪ੍ਰਧਾਨ ਅਤੇ ਕੌਾਸਲਰ ਅਜਮੇਰ ਸਿੰਘ ਬਸਰਾ, ਮੁਖਤਿਆਰ ਸਿੰਘ ਖੇਲਾ, ਹਰਵਿੰਦਰ ਸਿੰਘ, ਸੁੱਚਾ ਸਿੰਘ ਹੁੰਦਲ, ਅਮਰੀਕ ਸਿੰਘ ਗਿੱਲ, ਕੌਾਸਲਰ ਬਲਜੀਤ ਸਿੰਘ, ਕੌਾਸਲਰ ਅਤੇ ਲੇਬਰ ਪਾਰਟੀ ਦੇ ਈਸਟ ਤੋਂ ਉਪ ਚੇਅਰਮੈਨ ਗੁਰਿੰਦਰ ਸਿੰਘ ਸੰਧੂ, ਨਵਦੀਪ ਕੌਰ ਸਮੇਤ ਇੰਗਲੈਂਡ ਅਤੇ ਯੂਰਪ ਭਰ ਤੋਂ ਪੁੱਜੇ ਵੱਖ-ਵੱਖ ਬੁਲਾਰਿਆਂ ਨੇ 'ਤੀਰ ਗਰੁੱਪ' ਦੀ ਹੋਈ ਸ਼ਾਨਦਾਰ ਜਿੱਤ ਤੇ 'ਤੀਰ ਗਰੁੱਪ' ਦੇ ਆਗੂ ਗੁਰੂ ਘਰ ਦੇ ਪ੍ਰਧਾਨ ਰਾਜਾ ਸਿੰਘ ਕੰਗ ਨੂੰ ਸ਼ੁੱਭ-ਕਾਮਨਾਵਾਂ ਦਿੰਦਿਆਂ ਗੁਰੂ ਘਰ ਦਾ ਪ੍ਰਬੰਧ ਹੋਰ ਸੁਚਾਰੂ ਬਣਾਉਣ ਦੀ ਕਾਮਨਾ ਕੀਤੀ |
ਇਸ ਵਿਸ਼ਾਲ ਧਾਰਮਿਕ ਸਮਾਗਮ 'ਚ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਲੈਸਟਰ, ਗੁਰਦੁਆਰਾ ਗੁਰੂ ਅਮਰਦਾਸ ਜੀ, ਗੁਰਦੁਆਰਾ ਗੁਰੂ ਰਵਿਦਾਸ ਜੀ, ਗੁਰਦੁਆਰਾ ਰਾਮਗੜ੍ਹੀਆ ਲੈਸਟਰ, ਗੁਰਦੁਆਰਾ ਬਾਬਾ ਸੰਗ ਜੀ, ਗੁਰਦੁਆਰਾ ਸਿੰਘ ਸਭਾ ਪਾਰਕ ਐਵੇਨਿਊ, ਗੁਰਦੁਆਰਾ ਸਿੰਘ ਸਭਾ ਗਰੇਵਜੈਂਟ, ਗੁਰਦੁਆਰਾ ਸਿੰਘ ਸਭਾ ਡਰਬੀ, ਗੁਰਦੁਆਰਾ ਸਿੰਘ ਸਭਾ ਕਵੈਂਟਰੀ, ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਡਰਬੀ, ਗੁਰਦੁਆਰਾ ਗੁਰੂ ਨਾਨਕ ਦੇਵ ਜੀ ਕਵੈਂਟਰੀ, ਗੁਰਦੁਆਰਾ ਗੁਰੂ ਨਾਨਕ ਦੇਵ ਜੀ ਸੈਜਲੀ ਸਟਰੀਟ ਸਮੇਤ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਤੋਂ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਆਗੂਆਂ ਸਮੇਤ ਸ: ਮੰਗਲ ਸਿੰਘ ਕੰਗ, ਸੁਰਿੰਦਰਬੀਰ ਸਿੰਘ ਭਾਉ, ਲਖਵਿੰਦਰ ਸਿੰਘ ਜੌਹਲ, ਸੁਖਦੇਵ ਸਿੰਘ ਹਾਂਗਕਾਂਗ ਵਾਲੇ ਸਮੇਤ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਸ਼ਿਰਕਤ ਕੀਤੀ | ਆਖ਼ੀਰ 'ਚ 'ਤੀਰ ਗਰੁੱਪ' ਦੇ ਚੇਅਰਮੈਨ ਬਰਿੰਦਰ ਸਿੰਘ ਬਿੱਟੂ ਨੇ ਸੰਗਤਾਂ ਦਾ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਗੋਲੀ ਚੱਲਣ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ

ਕੈਲਗਰੀ, 22 ਅਕਤੂਬਰ (ਜਸਜੀਤ ਸਿੰਘ ਧਾਮੀ)-ਉੱਤਰ-ਪੂਰਬ ਕੈਲਗਰੀ ਦੇ ਮਾਲਬਰੋਅ ਪਾਰਕ 'ਚ ਗੋਲੀ ਚੱਲਣ ਨਾਲ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਪੁਲਿਸ ਅਨੁਸਾਰ ਸਵੇਰੇ 4:30 ਵਜੇ ਦੇ ਕਰੀਬ ਉਨ੍ਹਾਂ ਨੂੰ ਇੱਕ ਘਰ 'ਚ ਗੋਲੀ ਚੱਲਣ ਦੀ ਸੂਚਨਾ ਮਿਲੀ | ਪੁਲਿਸ ਨੂੰ ਘਟਨਾ ਸਥਾਨ 'ਤੇ ...

ਪੂਰੀ ਖ਼ਬਰ »

ਬਰਤਾਨੀਆ ਦੇ ਪ੍ਰਸਿੱਧ ਭੌਤਿਕ ਵਿਗਿਆਨੀ ਸਟੀਫਨ ਹਾਕਿੰਗ ਦੀ ਵ੍ਹੀਲਚੇਅਰ, ਖੋਜ ਪੱਤਰ ਤੇ ਮੈਡਲਾਂ ਸਮੇਤ 22 ਚੀਜ਼ਾਂ ਦੀ ਹੋਵੇਗੀ ਨਿਲਾਮੀ

ਲੰਡਨ, 22 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਪ੍ਰਸਿੱਧ ਭੌਤਿਕ ਵਿਗਿਆਨੀ ਸਟੀਫਨ ਹਾਕਿੰਗ ਦੀ ਵੀਹਲਚੇਅਰ, ਖੋਜ ਪੱਤਰ (ਥੀਸਿਸ) ਅਤੇ ਮੈਡਲਾਂ ਸਮੇਤ 22 ਚੀਜ਼ਾਂ ਦੀ ਨਿਲਾਮੀ ਕੀਤੀ ਜਾ ਰਹੀ ਹੈ | ਇਸ ਨਿਲਾਮੀ 'ਚ ਹਾਕਿੰਗ ਦੀ 1965 ਕੈਮਬਿ੍ਜ ਯੂਨੀਵਰਸਿਟੀ ਪੀ. ...

ਪੂਰੀ ਖ਼ਬਰ »

ਟੋਰਾਂਟੋ ਵਿਖੇ ਕਰਤਾਰਪੁਰ ਚੈਰੀਟੇਬਲ ਸੰਸਥਾ ਵਲੋਂ ਸਮਾਗਮ

ਟੋਰਾਂਟੋ, 22 ਅਕਤੂਬਰ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਕਰਤਾਰਪੁਰ ਚੈਰੀਟੇਬਲ ਫ਼ੰਡ ਸੰਸਥਾ (ਕੈਨੇਡਾ) ਵਲੋਂ ਮਿਸੀਸਾਗਾ ਦੇ ਮੂਨਲਾਈਟ ਕਨਵੈਨਸ਼ਨ ਸੈਂਟਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਐਸੋਸੀਏਸ਼ਨ ਦੇ ਨੁਮਾਇੰਦਿਆਂ ਵਲੋਂ ਮਨੁੱਖਤਾ ਦੀ ਭਲਾਈ ...

ਪੂਰੀ ਖ਼ਬਰ »

ਸਿਆਟਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ

ਸਿਆਟਲ, 22 ਅਕਤੂਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ...

ਪੂਰੀ ਖ਼ਬਰ »

ਬਰੇਸ਼ੀਆ ਵਿਖੇ ਬਾਬਾ ਬੁੱਢਾ ਜੀ ਦੀ ਬਰਸੀ ਸਬੰਧੀ ਸਮਾਗਮ

* ਭਾਈ ਦਵਿੰਦਰ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਨੇ ਕਥਾ ਵਿਚਾਰਾਂ ਕੀਤੀਆਂ

ਬਰੇਸ਼ੀਆ (ਇਟਲੀ), 22 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਸਮੂਹ ਸੰਗਤਾਂ ਵਲੋਂ ਪੂਰਨ ਸ਼ਰਧਾ ਭਾਵਨਾ ਨਾਲ ਮਨਾਈ ਗਈ | ਇਸ ਮੌਕੇ 'ਤੇ ਤਿੰਨ ...

ਪੂਰੀ ਖ਼ਬਰ »

ਮੈਲਬੌਰਨ 'ਚ ਦੁਸਹਿਰੇ ਦਾ ਤਿਉਹਾਰ ਮਨਾਇਆ

ਮੈਲਬੌਰਨ, 22 ਅਕਤੂਬਰ (ਸਰਤਾਜ ਸਿੰਘ ਧੌਲ)-ਭਾਰਤੀ ਭਾਈਚਾਰੇ ਵਲੋਂ ਇਥੇ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ 'ਚ ਪੂਰੇ ਵਿਕਟੋਰੀਆ ਤੋਂ ਲੋਕਾਂ ਨੇ ਹਜ਼ਾਰਾਂ ਦੀ ਤਾਦਾਦ 'ਚ ਪਹੁੰਚ ਕੇ ਸੜਦੇ ਰਾਵਣ ਨੂੰ ਦੇਖਿਆ | ਦਿਨ ਦੇ ਸਮੇਂ ਤੋਂ ਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX