ਕਪੂਰਥਲਾ, 22 ਅਕਤੂਬਰ (ਵਿ. ਪ੍ਰ.)- ਮਾਲ ਵਿਭਾਗ ਦੇ ਬਕਾਇਆ ਕੇਸਾਂ ਦੇ ਨਿਪਟਾਰੇ ਤੇ ਵਸੂਲੀ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇ, ਇਹ ਗੱਲ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਥਾਨਕ ਯੋਜਨਾ ਭਵਨ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ...
ਫਗਵਾੜਾ, 22 ਅਕਤੂਬਰ (ਵਾਲੀਆ, ਕਿੰਨੜਾ)-ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ ਜੋਤ ਦਿਵਸ ਸਬੰਧੀ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਕੇਂਦਰ ਦੇ ਮੁੱਖ ਸੰਚਾਲਕ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਸ਼ਤਾਬਦੀ ਸਮਾਗਮ ਕਰਵਾਏ ਗਏ | ...
ਕਪੂਰਥਲਾ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਭਗਵਾਨ ਵਾਲਮੀਕਿ ਕੇਂਦਰੀ ਮੰਦਿਰ ਮੁਹੱਲਾ ਸ਼ਹਿਰੀਆਂ ਤੋਂ ਸ਼ਾਨਦਾਰ ਸ਼ੋਭਾ ਯਾਤਰਾ ਸਜਾਈ ਗਈ, ਜਿਸ ਦਾ ਉਦਘਾਟਨ ਬਾਬਾ ਤੀਰਥ ਨਾਥ ਨੇ ਕੀਤਾ | ਇਸ ਮੌਕੇ ਕਪੂਰਥਲਾ ...
ਹੁਸੈਨਪੁਰ, 22 ਅਕਤੂਬਰ (ਸੋਢੀ)-ਰੇਲ ਕੋਚ ਫ਼ੈਕਟਰੀ ਮੈਨਜ਼ ਕਪੂਰਥਲਾ ਵਲੋਂ 30ਵਾਂ ਸਾਲਾਨਾ ਸਮਾਰੋਹ ਕੱਲ੍ਹ 24 ਅਕਤੂਬਰ, ਦਿਨ ਬੁੱਧਵਾਰ ਨੂੰ ਵਾਰਿਸ ਸ਼ਾਹ ਹਾਲ 'ਚ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨਜ਼ ਯੂਨੀਅਨ ਦੇ ਪ੍ਰਧਾਨ ਰਾਜਬੀਰ ਸ਼ਰਮਾ ...
ਬੇਗੋਵਾਲ, 22 ਅਕਤੂਬਰ (ਸੁਖਜਿੰਦਰ ਸਿੰਘ)- ਸਬ ਡਵੀਜ਼ਨ ਭੁਲੱਥ ਵਿਚ ਬਿਨਾਂ ਐੱਸ. ਐੱਮ. ਐੱਸ. ਦੇ ਬਹੁਤ ਸਾਰੀਆਂ ਕੰਬਾਈਨਾਂ ਕਟਾਈ ਕਰ ਰਹੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਪਰਾਲੀ ਸੰਭਾਲਣ 'ਚ ਵੱਡੀ ਮੁਸ਼ਕਿਲ ਆ ਸਕਦੀ ਹੈ | ਲੰਘੇ ਦਿਨ ਥਾਣਾ ਬੇਗੋਵਾਲ ਨੇੜੇ ਬਿਨਾਂ ਐੱਸ. ...
ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)- ਮਿਹਨਤ, ਇਮਾਨਦਾਰੀ ਤੇ ਸੱਚੀ ਲਗਨ ਨਾਲ ਵੱਡੀ ਤੋਂ ਵੱਡੀ ਮੰਜ਼ਿਲ ਪ੍ਰਾਪਤ ਕੀਤੀ ਜਾ ਸਕਦੀ ਹੈ | ਇਹ ਸ਼ਬਦ ਬੀਬੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਾਸਲ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਨੇ ਅੱਜ ਕਾਲਜ ਵਿਚ ...
ਪਾਂਸ਼ਟਾ, 22 ਅਕਤੂਬਰ (ਸਤਵੰਤ ਸਿੰਘ)-ਪਾਂਸ਼ਟਾ ਵਾਸੀ ਮਨਦੀਪ ਕੁਮਾਰ ਨੇ ਕੁੱਝ ਵਿਅਕਤੀਆਂ 'ਤੇ ਜ਼ਬਰਦਸਤੀ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਸਿਵਲ ਹਸਪਤਾਲ ਪਾਂਸ਼ਟਾ 'ਚ ਦਾਖ਼ਲ ਮਨਦੀਪ ਕੁਮਾਰ (43) ਅਨੁਸਾਰ ਬੀਤੀ ਸ਼ਾਮ 9.00 ਵਜੇ ਦੇ ਕਰੀਬ ਜਦੋਂ ...
ਭੁਲੱਥ, 22 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)- ਮਾਤਾ ਦੁਰਗਾ ਦਰਸ਼ਨ ਕਲੱਬ (ਰਜਿ:) ਭੁਲੱਥ ਦੀ ਸਮੂਹ ਪ੍ਰਬੰਧਕ ਕਮੇਟੀ ਤੇ ਕਸਬਾ ਨਿਵਾਸੀਆਂ ਦੇ ਸਹਿਯੋਗ ਸਦਕਾ ਸਾਲਾਨਾ ਵਿਸ਼ਾਲ ਜਾਗਰਣ 23 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਜਾਗਰਣ ਸਬੰਧੀ ਜਾਣਕਾਰੀ ਦਿੰਦੇ ...
ਨਡਾਲਾ, 22 ਅਕਤੂਬਰ (ਮਾਨ)-ਐਾਟੀਕੁਰੱਪਸ਼ਨ ਐਸੋਸੀਏਸ਼ਨ ਬਲਾਕ ਨਡਾਲਾ ਦੇ ਪ੍ਰੈੱਸ ਸਕੱਤਰ ਸਤਪਾਲ ਸਿੱਧੂ ਨੇ ਕਿਹਾ ਕਿ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਪੁਰਬ ਸਬੰਧੀ ਹਲਕਾ ਭੁਲੱਥ ਵਿਖੇ ਬਹੁਤ ਸਾਰੇ ਨਿੱਜੀ ਸਕੂਲਾਂ ਵਾਲੇ ਛੁੱਟੀ ਨਾ ਕਰਕੇ ਭਾਈਚਾਰੇ ਦੇ ਮਨਾਂ ਨੂੰ ...
ਫਗਵਾੜਾ, 22 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸਥਾਨਕ ਮੁਹੱਲਾ ਸੰਤੋਖਪੁਰਾ ਦੇ ਸਮੰੂਹ ਵਸਨੀਕਾਂ ਨੇ ਯੂਥ ਵੈੱਲਫੇਅਰ ਕਲੱਬ ਰਜਿ. ਫਗਵਾੜਾ ਦੇ ਪ੍ਰਧਾਨ ਬਲਜੀਤ ਸਿੰਘ ਬਿੱਲਾ ਦੀ ਅਗਵਾਈ ਹੇਠ ਨਗਰ ਨਿਗਮ ਕਮਿਸ਼ਨਰ ਦੇ ਨਾਂਅ ਅੱਜ ਇਕ ਮੰਗ ਪੱਤਰ ਮੇਅਰ ਅਰੁਣ ਖੋਸਲਾ ...
ਡਡਵਿੰਡੀ, 22 ਅਕਤੂਬਰ (ਬਲਬੀਰ ਸੰਧਾ)- ਬੀ. ਐੱਸ. ਐੱਫ. ਦੇ ਸਿਪਾਹੀ ਸ਼ਹੀਦ ਨਰਿੰਦਰਪਾਲ ਸਿੰਘ ਦੀ ਯਾਦ ਵਿਚ ਡਡਵਿੰਡੀ ਵਿਖੇ ਪੁਲਿਸ ਯਾਦਗਾਰੀ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਹੀਦ ਨਰਿੰਦਰਪਾਲ ਸਿੰਘ ਦੀ ਤਸਵੀਰ 'ਤੇ ਫੁੱਲ ਮਲਾਵਾਂ ਭੇਟ ਕਰਕੇ ਉਨ੍ਹਾਂ ...
ਫਗਵਾੜਾ, 22 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵਲੋਂ ਚੜ੍ਹਦੀ ਕਲਾ ਸਿੱਖ ਆਰਗਨਾਈਜ਼ੇਸ਼ਨ ਯੂ. ਕੇ. ਦੇ ਸਹਿਯੋਗ ਨਾਲ ਆਓ ਪੁੰਨ ਕਮਾਈਏ ਲੜੀ ਤਹਿਤ ਜ਼ਰੂਰਤਮੰਦ ਮਰੀਜ਼ਾਂ ਲਈ ਚਲਾਈ ਜਾ ਰਹੀ ਦਵਾਈਆਂ ਦੀ ਮੁਫ਼ਤ ਸੇਵਾ ਪ੍ਰੋਜੈਕਟ ...
ਢਿਲਵਾਂ, 22 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਕਸਬਾ ਢਿਲਵਾਂ ਤੋਂ ਪਿੰਡ ਮਾਂਗੇਵਾਲ, ਸੰਗਰਾਵਾਂ, ਸੰਗੋਵਾਲ ਆਦਿ ਪਿੰਡਾਂ ਨੂੰ ਜਾਂਦੀ ਿਲੰਕ ਸੜਕ ਤੇ ਢਿਲਵਾਂ ਤੋਂ ਪਿੰਡ ਗਾਜੀ ਗੁਡਾਣਾ ਨੂੰ ਜਾਂਦੀਆਂ ਸੜਕਾਂ ਦੀ ਹਾਲਤ ਬਹੁਤ ਹੀ ਮਾੜੀ ਹੈ | ਸਮਾਜ ਸੇਵਕ ...
ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)- ਬੀਤੇ ਦਿਨ ਗਾਜੀਆਬਾਦ ਯੂ. ਪੀ. ਵਿਖੇ ਸਾਤਰੂ ਯੂਨੀਕ ਕਰਾਟੇ ਐਸੋਸੀਏਸ਼ਨ ਵਲੋਂ ਆਲ ਇੰਡੀਆ ਓਪਨ ਕਰਾਟੇ ਚੈਂਪੀਅਨਸ਼ਿਪ ਸੁਕਾਈ ਕੱਪ 2018 ਤਹਿਤ ਕਰਵਾਏ ਗਏ ਮੁਕਾਬਲੇ ਵਿਚ ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ...
ਕਪੂਰਥਲਾ, 22 ਅਕਤੂਬਰ (ਵਿ. ਪ੍ਰ.)- ਮੁਲਾਜ਼ਮ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਭਜਨ ਸਿੰਘ ਮਾਨ ਤੇ ਜੁਗਰਾਜ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੂੰ ਮਿਲਿਆ | ਡਿਪਟੀ ਕਮਿਸ਼ਨਰ ਨੂੰ ਦਿੱਤੇ ...
ਕਪੂਰਥਲਾ, 22 ਅਕਤੂਬਰ (ਅ.ਬ.)- ਜ਼ਿਲ੍ਹੇ ਦੀਆਂ ਮੰਡੀਆਂ ਵਿਚ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 48,384 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਤੇ ਹੁਣ ਤੱਕ ਮੰਡੀਆਂ ਵਿਚ 3 ਲੱਖ 68 ਹਜ਼ਾਰ 293 ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ | ਇਹ ਜਾਣਕਾਰੀ ਮੁਹੰਮਦ ਤਇਅਬ ਡਿਪਟੀ ...
ਕਾਲਾ ਸੰਘਿਆਂ, 22 ਅਕਤੂਬਰ (ਸੰਘਾ)- ਪੰਜਾਬੀ ਗਾਈਕੀ ਦੀ ਬੁਲੰਦ ਆਵਾਜ਼ ਮੋਰਨੀ ਫੇਮ ਅਸ਼ੋਕ ਗਿੱਲ ਦਾ ਨਵਾਂ ਸਿੰਗਲ ਟਰੈਕ ਯਾਰਾਂ ਦੀਆਂ ਯਾਰੀਆਂ ਜੋ ਕਿ ਐੱਨ. ਟੀ. ਅਰੇਨਰ ਕੰਪਨੀ ਵਲੋਂ ਰੀਲੀਜ਼ ਕੀਤਾ ਗਿਆ ਹੈ, ਸਰੋਤਿਆਂ ਵਲੋਂ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ | ਅਸ਼ੋਕ ...
ਕਪੂਰਥਲਾ, 22 ਅਕਤੂਬਰ (ਵਿ.ਪ੍ਰ.)- ਚਰਚਾਂ 'ਤੇ ਹੋ ਰਹੇ ਹਮਲਿਆਂ ਦੇ ਰੋਸ ਵਜੋਂ ਅੱਜ ਕਪੂਰਥਲਾ ਦੇ ਮਸੀਹ ਭਾਈਚਾਰੇ ਵਲੋਂ ਕਿ੍ਸਚੀਅਨ ਯੂਥ ਵਿੰਗ ਦੇ ਪ੍ਰਧਾਨ ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਕਿ੍ਸਚੀਅਨ ਯੂਥ ਵਿੰਗ ਦੇ ਆਗੂਆਂ ਨੇ ...
ਜਲੰਧਰ, 22 ਅਕਤੂਬਰ (ਸ਼ਿਵ)-ਨਿਗਮ ਪ੍ਰਸ਼ਾਸਨ ਵਲੋਂ ਨਵੇਂ ਨਿਗਮ ਹਾਊਸ ਨੂੰ ਤਿਆਰ ਕਰਨ ਲਈ ਮੰਗੇ ਗਏ ਡਿਜ਼ਾਈਨਾਂ ਦੇ ਟੈਂਡਰ ਅੱਜ ਖੋਲੇ ਜਾਣਗੇ | ਪਹਿਲਾਂ ਇਹ ਟੈਂਡਰ ਸੋਮਵਾਰ ਨੂੰ ਖੋਲੇ ਜਾਣੇ ਸੀ ਪਰ ਹੁਣ ਇਸ ਨੂੰ ਮੰਗਲਵਾਰ ਨੂੰ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ | ...
ਕਪੂਰਥਲਾ, 22 ਅਕਤੂਬਰ (ਵਿ. ਪ੍ਰ.)- ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਅੰਡਰ 18 ਤੋਂ 25 ਲੜਕੇ ਲੜਕੀਆਂ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 29 ਅਕਤੂਬਰ ਤੋਂ ਲੈ ਕੇ 1 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿੰਦਰਪਾਲ ਕੌਰ ...
ਕਪੂਰਥਲਾ, 22 ਅਕਤੂਬਰ (ਵਿ. ਪ੍ਰ.)-ਮਹਾਂ ਕਵੀ ਭਾਈ ਸੰਤੋਖ ਸਿੰਘ ਯਾਦਗਾਰੀ ਟਰੱਸਟ ਜਲੰਧਰ ਵਲੋਂ ਕਰਵਾਏ ਗਏ ਲੇਖ ਲਿਖਣ ਦੇ ਮੁਕਾਬਲੇ ਵਿਚ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਵਿਦਿਆਰਥੀ ਆਕਾਸ਼ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਆਕਾਸ਼ ...
ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ)- ਹਲਕਾ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਨੂੰ ਜਾਂਦੀਆਂ ਿਲੰਕ ਸੜਕਾਂ 'ਤੇ ਬਿਨਾਂ ਰੇਿਲੰਗ ਤੋਂ ਬਣੀਆਂ ਪੁਲੀਆਂ ਖ਼ਤਰਨਾਕ ਹਾਦਸੇ ਨੂੰ ਜਿੱਥੇ ਸੱਦਾ ਦਿੰਦਿਆਂ ਹਨ ਉੱਥੇ ਹਲਕੇ ਅੰਦਰ 12 ਦੇ ਕਰੀਬ ਅਜਿਹੀਆਂ ...
ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਤੋਂ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਸ. ਬਲਵੰਤ ਸਿੰਘ ਰਾਮੂਵਾਲੀਆ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ 'ਚ ਫੱਟੜ ਹੋਣ ਵਾਲੇ ਲੋਕਾਂ ਦਾ ਹਾਲ ਜਾਣਨ ਲਈ ਵੱਖ-ਵੱਖ ਹਸਪਤਾਲਾਂ ...
ਢਿਲਵਾਂ, 22 ਅਕਤੂਬਰ (ਪ੍ਰਵੀਨ ਕੁਮਾਰ)- ਮੁੱਖ ਦਾਣਾ ਮੰਡੀ ਢਿਲਵਾਂ ਸਮੇਤ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀਆਂ ਹੋਰਨਾਂ ਮੰਡੀਆਂ 'ਚੋ 21 ਅਕਤੂਬਰ ਤੱਕ ਝੋਨੇ ਦੀ ਕੁੱਲ ਖ਼ਰੀਦ 3 ਲੱਖ 23 ਹਜ਼ਾਰ 530 ਕੁਇੰਟਲ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਦਫ਼ਤਰ ਮਾਰਕੀਟ ਕਮੇਟੀ ...
ਪਾਂਸ਼ਟਾ, 22 ਅਕਤੂਬਰ (ਸਤਵੰਤ ਸਿੰਘ) ਬੀ. ਐੱਸ. ਐੱਫ. ਵਿਚ ਸ਼ਾਮਿਲ ਹੋ ਕੇ ਦੇਸ਼ ਦੀ ਰੱਖਿਆ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਪਬਲਿਕ ਹਾਈ ਸਕੂਲ ਪਾਂਸ਼ਟਾ-ਨਰੂੜ ਦੇ ਸਾਬਕਾ ਵਿਦਿਆਰਥੀਆਂ ਨੂੰ ਯਾਦ ਕਰਦੇ ਹੋਏ ਸਕੂਲ ਪ੍ਰਬੰਧਕਾਂ ਵਲੋਂ ਅੱਜ ਉਨ੍ਹਾਂ ਦੇ ਪਰਿਵਾਰਾਂ ...
ਤਲਵੰਡੀ ਚੌਧਰੀਆਂ, 22 ਅਕਤੂਬਰ (ਪਰਸਨ ਲਾਲ ਭੋਲਾ)- ਜਿਨ੍ਹਾਂ ਬੱਚਿਆਂ ਆਪਣੇ ਮਾਤਾ ਪਿਤਾ ਤੇ ਅਧਿਆਪਕਾਂ ਦਾ ਸਤਿਕਾਰ ਕੀਤਾ ਉਨ੍ਹਾਂ ਹੀ ਜ਼ਿੰਦਗੀ ਵਿਚ ਸਫਲਤਾ ਹਾਸਲ ਕੀਤੀ | ਅਧਿਆਪਕ ਵਿਦਿਆਰਥੀਆਂ ਦੀ ਜ਼ਿੰਦਗੀ ਦਾ ਚੰਗਾ ਰਾਹ ਦਸੇਰਾ ਹੁੰਦਾ, ਬਸ਼ਰਤੇ ਕਿ ਵਿਦਿਆਰਥੀ ...
ਢਿਲਵਾਂ, 22 ਅਕਤੂਬਰ (ਪ੍ਰਵੀਨ ਕੁਮਾਰ)- ਜੀ. ਟੀ. ਰੋਡ ਬੱਸ ਅੱਡਾ ਢਿਲਵਾਂ ਵਿਖੇ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਵਾਲਿਆਂ ਵਲੋਂ ਚੌਾਕ ਵਿਚ ਹੀ ਬੱਸਾਂ ਖੜੀਆਂ ਕਰਕੇ ਸਵਾਰੀਆਂ ਉਤਾਰਨ ਤੇ ਚੜ੍ਹਾਉੇਣ ਨਾਲ ਲਿੰਕ ਸੜਕਾਂ ਤੋਂ ਜੀ. ਟੀ. ਰੋਡ ਉੱਪਰ ਜਾਣ ਵਾਲੇ ਵਾਹਨ ਚਾਲਕਾਂ ...
ਜਲੰਧਰ, 22 ਅਕਤੂਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...
ਕਪੂਰਥਲਾ, 22 ਅਕਤੂਬਰ (ਸਡਾਨਾ)- ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਸਕੱਤਰ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਿਸ਼ੋਰ ਕੁਮਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵੱਖ-ਵੱਖ ਸਕੂਲਾਂ ਵਿਚ ਚੱਲ ਰਹੇ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜਾਂ ਨਾਲ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਸੀ. ਜੇ. ਐੱਮ. ਸੰਜੀਵ ਕੁੰਦੀ ਨੇ ਵਿਸ਼ੇਸ਼ ਮੀਟਿੰਗ ਕੀਤੀ | ਉਨ੍ਹਾਂ ਕਲੱਬ ਇੰਚਾਰਜਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਆਮ ਲੋਕਾਂ ਨੂੰ ਕਾਨੂੰਨ ਪੱਖੋਂ ਸਾਖਰ ਕਰਨ ਤੇ ਵਿਦਿਆਰਥੀ ਵਰਗ ਨੂੰ ਮੌਲਿਕ ਅਧਿਕਾਰਾਂ ਤੇ ਉਨ੍ਹਾਂ ਦੇ ਕਰਤੱਵਾਂ ਤੋਂ ਜਾਣੂ ਕਰਵਾਉਣ ਲਈ ਸਕੂਲਾਂ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਪ੍ਰਚਾਰ ਕਰਨ ਤੇ ਇਸ ਸਬੰਧੀ ਸਾਖਰਤਾ ਕਲੱਬ ਵੀ ਸਥਾਪਿਤ ਕੀਤੇ ਗਏ ਹਨ | ਸੰਜੀਵ ਕੁੰਦੀ ਨੇ ਦੱਸਿਆ ਕਿ ਸਕੂਲਾਂ ਕਾਲਜਾਂ ਵਿਚ ਚੱਲ ਰਹੇ ਲੀਗਲ ਲਿਟਰੇਸੀ ਕਲੱਬਾਂ ਵਲੋਂ ਸੈਮੀਨਾਰ ਵੀ ਕਰਵਾਏ ਜਾਂਦੇ ਹਨ ਤੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਵੀ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਲੋਕ ਕਾਨੂੰਨੀ ਸਹਾਇਤਾ ਤੇ ਸਲਾਹ ਲੈਣ ਲਈ ਫ਼ਰੰਟ ਆਫ਼ਿਸ ਕਪੂਰਥਲਾ, ਫਗਵਾੜਾ ਤੇ ਸੁਲਤਾਨਪੁਰ ਲੋਧੀ ਨਾਲ ਵੀ ਸੰਪਰਕ ਕਰ ਸਕਦੇ ਹਨ | ਉਨ੍ਹਾਂ ਨੇ ਕਲੱਬ ਇੰਚਾਰਜ ਨੂੰ ਲੋਕ ਅਦਾਲਤਾਂ ਤੇ ਸਥਾਈ ਲੋਕ ਅਦਾਲਤ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਹੀਰਾ ਲਾਲ ਯਾਦਵ, ਜੇ. ਐੱਸ. ਮੁਲਤਾਨੀ, ਗੁਰਦੇਵ ਸਿੰਘ, ਲਖਵਿੰਦਰ ਸਿੰਘ, ਪਾਰਸ ਧੀਰ ਆਦਿ ਹਾਜ਼ਰ ਸਨ | ਇਸ ਮੌਕੇ ਕਲੱਬ ਇੰਚਾਰਜਾਂ ਨੂੰ ਪ੍ਰਚਾਰ ਸਮਗਰੀ ਵੀ ਵੰਡੀ ਗਈ |
ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)- ਨਿਰਵੈਰ ਖ਼ਾਲਸਾ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਵਲੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ...
ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰੂ ਨਾਨਕ ਸੇਵਕ ਜਥਾ ਸੁਲਤਾਨਪੁਰ ਲੋਧੀ ਵਲੋਂ 17ਵਾਂ ਸਾਲਾਨਾ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਜਿਸ ...
ਜਲੰਧਰ ਛਾਉਣੀ, 22 ਅਕਤੂਬਰ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੀ ਰਾਮਾ ਮੰਡੀ ਮਾਰਕੀਟ 'ਚ ਅੱਜ-ਕੱਲ੍ਹ ਇਕ ਕਾਂਗਰਸੀ ਆਗੂ ਵਲੋਂ ਘਰੇਲੂ ਨਕਸ਼ਾ ਪਾਸ ਕਰਵਾ ਕੇ ਉਸ ਅੰਦਰ ਕਮਰਸ਼ੀਅਲ ਇਮਾਰਤ ਤਿਆਰ ਕੀਤੀ ਜਾ ਰਹੀ ਹੈ ਤੇ ਇਸ ਦੇ ਨਾਲ ਹੀ ਵੱਡੇ ਪੱਧਰ 'ਤੇ ਬੈਸਮੈਂਟ ...
ਜਲੰਧਰ, 22 ਅਕਤੂਬਰ (ਸ਼ਿਵ)- ਰਾਮਾ ਮੰਡੀ ਵਿਚ ਚਰਚਾ ਦਾ ਵਿਸ਼ਾ ਬਣੀਆਂ ਅਣਅਧਿਕਾਰਤ ਇਮਾਰਤਾਂ 'ਤੇ ਕਾਰਵਾਈ ਦੀ ਤਿਆਰੀ ਨਿਗਮ ਪ੍ਰਸ਼ਾਸਨ ਨੇ ਸ਼ੁਰੂ ਕਰ ਦਿੱਤੀ ਹੈ | ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਨੇ ਇਸ ਮਾਮਲੇ ਵਿਚ ਬਿਲਡਿੰਗ ਵਿਭਾਗ ਦੀ ਇਕ ਟੀਮ ਨੂੰ ਰਾਮਾ ਮੰਡੀ ...
ਜਲੰਧਰ, 22 ਅਕਤੂਬਰ (ਸ਼ਿਵ)-ਸ਼ਿਵ ਰਾਮ ਕਲਾ ਮੰਚ ਸ੍ਰੀ ਰਾਮਲੀਲ੍ਹਾ ਕਮੇਟੀ, ਮਾਡਲ ਹਾਊਸ ਵਲੋਂ ਬੀਤੀ ਰਾਤ ਏਕ ਸ਼ਾਮ ਪ੍ਰਭੂ ਸ੍ਰੀ ਰਾਮ ਕੇ ਨਾਮ ਅਤੇ ਸਥਾਨਕ ਰਾਮਲੀਲ੍ਹਾ ਕਲਾਕਾਰਾਂ ਰਾਹੀਂ ਰਾਮਲੀਲ੍ਹਾ ਕਰਾਉਣ ਵਾਲੀਆਂ ਕਮੇਟੀਆਂ ਦਾ ਸਨਮਾਨ ਸਮਾਰੋਹ ਸ੍ਰੀ ਲਕਸ਼ਮੀ ...
ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)- ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਕਰਵਾਏ ਗਏ 'ਡੀ-ਜ਼ੋਨ' ਜ਼ੋਨਲ ਯੂਥ ਫ਼ੈਸਟੀਵਲ ਵਿਚ ਬੀ ਡਵੀਜ਼ਨ ਵਿਚ ਸਮੁੱਚੇ ...
ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਗਰੁਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਬੀ.ਐਸ.ਸੀ. ਖੇਤੀ ਬਾੜੀ ਵਿਭਾਗ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਰਹੀਮਪੁਰ ਪਿੰਡ ਦਾ ਦੌਰਾ ਕੀਤਾ ਗਿਆ | ਇਸ ਫੇਰੀ ਦਾ ਮੰਤਵ ਪਿੰਡ ਦੇ ਕਿਸਾਨਾਂ ਦੀ ਜੈਵਿਕ ...
ਕਰਤਾਰਪੁਰ, 22 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਇੰਡੀਅਨ ਤਿੱਬਤ ਬਾਰਡਰ ਪੁਲਿਸ 30ਵੀਂ ਬਟਾਲੀਅਨ ਸਰਾਏ ਖ਼ਾਸ ਜਲੰਧਰ ਵਲੋਂ ਸ਼ਹੀਦ ਸਨਮਾਨ ਦਿਵਸ ਕਮਾਡੈਂਟ ਅੱਚਲ ਸ਼ਰਮਾ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਇਸ ਮੌਕੇ ਕਮਾਡੈਂਟ ਅੱਚਲ ਸ਼ਰਮਾ ਨੇ ਇਸ ਸਾਲ ਦੇਸ਼ ਲਈ ਜਾਨ ...
ਲੋਹੀਆਂ ਖਾਸ, 22 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕਹਿਣ ਨੂੰ ਤਾਂ ਲੋਹੀਆਂ ਸ਼ਹਿਰ ਕਹਾਉਂਦਾ ਹੈ ਪਰ ਇਸ ਦੇ ਨਾਲੀਆਂ ਅਤੇ ਛੱਪੜਾਂ ਦੀ ਗੱਲ ਕਰੀਏ ਤਾਂ ਇਹ 'ਕਿਸੇ ਪਿੰਡ ਦੀ ਅਣਗੌਲੀ ਗਈ ਬਸਤੀ' ਨਾਲੋਂ ਵੀ ਬਦਤਰ ਦਿ੍ਸ਼ ਪੇਸ਼ ਕਰਦਾ ਹੈ | ਇਸ ਸਬੰਧੀ ਗੁਰੂ ਨਾਨਕ ...
ਲੋਹੀਆਂ ਖਾਸ, 22 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)-ਪੇਂਡੂ ਮਜਦੂਰ ਯੂਨੀਅਨ ਪੰਜਾਬ ਦੇ ਆਗੂ ਗੁਰਚਰਨ ਸਿੰਘ ਨੇ ਬਲਾਕ ਲੋਹੀਆਂ ਖਾਸ ਦੇ ਪਿੰਡ ਸਰਦਾਰ ਵਾਲਾ (ਥੇਹ ਕੁੁਸ਼ਲਗੜ) ਵਿੱਚ ਬੀ ਡੀ ਪੀ ਓ ਲੋਹੀਆਂ ਖਾਸ ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ...
ਆਦਮਪੁਰ, 22 ਅਕਤੂਬਰ ( ਹਰਪ੍ਰੀਤ ਸਿੰਘ, ਰਮਨ ਦਵੇਸਰ)-ਆਦਮਪੁਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਦਾ ਆਰੰਭ ਭਗਵਾਨ ਮਹਾਰਿਸ਼ੀ ਵਾਲਮੀਕਿ ਮੰਦਿਰ ...
ਰੁੜਕਾ ਕਲਾਂ, 22 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਸਲਾ ਵਿਖੇ ਪ੍ਰਵਾਸੀ ਵੀਰ ਸ. ਰੇਸ਼ਮ ਸਿੰਘ ਬਸਰਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਵਡਮੁੱਲੇ ਸਹਿਯੋਗ ਨਾਲ ਛੇਵਾਂ ਖੇਡ ਮੇਲਾ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਦੀ ਭੈਣ ਅਵਤਾਰ ...
ਲੋਹੀਆਂ ਖਾਸ, 22 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਜੋ ਗਾਇਕ ਧਾਰਮਿਕ, ਸੱਭਿਆਚਾਰਕ ਅਤੇ ਸਮਾਜਿਕ ਰਹੁ ਰੀਤਾਂ ਨੂੰ ਆਪਣੀ ਰਸਨਾਂ ਰਾਹੀਂ ਗਾਇਕੀ ਦੇ ਪਿੱੜ 'ਚ ਉਤਾਰੇਗਾ ਉਹ ਹਮੇਸ਼ਾਂ ਸਫਲਤਾਂ ਦੀਆਂ ਬਲੰਦੀਆਂ ਨੂੰ ਛੂਹਦੇ ਹਨ, ਇਨ੍ਹਾਂ ਵੀਚਾਰਾਂ ਦਾ ਪ੍ਰਗਟਾਵਾ ...
ਕਿਸ਼ਨਗੜ੍ਹ, 22 ਅਕਤੂਬਰ (ਹਰਬੰਸ ਸਿੰਘ ਹੋਠੀ)-ਮਾਰਕੀਟ ਕਮੇਟੀ ਮੁਲਾਜ਼ਮ ਜਥੇਬੰਦੀ ਦੇ ਪੰਜਾਬ ਪ੍ਰਧਾਨ ਤੇ ਮਾਰਕੀਟ ਕਮੇਟੀ ਜਲੰਧਰ ਦੇ ਲੇਖਾਕਾਰ ਸੁਰਜੀਤ ਸਿੰਘ ਜੌਹਲ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਨੌਗੱਜਾ, ਸ਼ਾਹਕੋਟ, ਪਰਜੀਆਂ, ਸੋਹਲ ਜਗੀਰ, ...
ਨੂਰਮਹਿਲ 22 ਅਕਤੂਬਰ (ਗੁਰਦੀਪ ਸਿੰਘ ਲਾਲੀ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਏ ਸਵੱਛ ਭਾਰਤ ਅਭਿਆਨ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਨਰਾਈਜ਼ ਪਬਲਿਕ ਸਕੂਲ ਨੂਰਮਹਿਲ ਦੇ ਬੱਚਿਆਂ ਨੇ ਹੱਥਾਂ ਵਿੱਚ ਸਫਾਈ ਸੰਬੰਧੀ ਸਲੋਗਨ ਵਾਲੀਆਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX