ਤਾਜਾ ਖ਼ਬਰਾਂ


ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  22 minutes ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  34 minutes ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  46 minutes ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 1 hour ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 2 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  42 minutes ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 2 hours ago
ਚੇਨਈ, 20 ਨਵੰਬਰ- ਚੇਨਈ ਹਵਾਈ ਅੱਡੇ 'ਤੇ ਇੰਡੀਗੋ ਦੀ ਇੱਕ ਉਡਾਣ ਦੀ ਅੱਜ ਐਮਰਜੈਂਸੀ ਲੈਂਡਿੰਗ ਹੋਈ। ਜਾਣਕਾਰੀ ਮੁਤਾਬਕ ਏਅਰਕ੍ਰਾਫਟ ਦੇ ਕਾਰਗੋ ਏਰੀਆ 'ਚ ਸਮੋਕ (ਧੂੰਆਂ) ਅਲਾਰਮ ਦੇ ਕਾਰਨ...
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਸਮੱਸਿਆ ਨੂੰ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਕੋਟਲੀ ਸੂਰਤ ਮੱਲੀ, 20 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਅਤੇ ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ, ਜਿਨ੍ਹਾਂ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ...
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਢਿਲਵਾਂ, 20 ਨਵੰਬਰ (ਸਡਾਨਾ, ਸੁਖੀਜਾ)- ਜ਼ਿਲ੍ਹਾ ਕਪੂਰਥਲਾ 'ਚ ਪੈਂਦੇ ਪਿੰਡ ਰਾਏਪੁਰ ਰਾਈਆਂ ਮੰਡ 'ਚੋਂ ਇੱਕ ਕਿਸਾਨ ਵਲੋਂ ਪੁੱਟ ਕੇ ਲਿਆਂਦੀ ਗਈ ਮਿੱਟੀ 'ਚੋਂ ਤਿੰਨ ਬੰਬ ਨੁਮਾ ਸੈੱਲ ਪ੍ਰਾਪਤ...
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 3 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 3 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 3 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਦਿਵਿਆਂਗਾਂ ਦੀ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਾਏ ਜਾਣਗੇ-ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਦਿਵਿਆਂਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਜ਼ਿਲ੍ਹੇ 'ਚ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਮੌਕੇ 'ਤੇ ਉਨ੍ਹਾਂ ਦੇ ਫ਼ਾਰਮ ਨੰ. 6 ਭਰੇ ਜਾਣਗੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸਲਾਈ ਕਢਾਈ ਸਿੱਖਿਅਤ ਲੜਕੀਆਂ ਨੂੰ ਸਰਟੀਫਿਕੇਟ ਦਿੱਤੇ

ਜਾਡਲਾ, 23 ਅਕਤੂਬਰ (ਬੱਲੀ)- ਲੜਕੀਆਂ ਸਲਾਈ ਕਢਾਈ ਸਿੱਖ ਕੇ ਨੌਕਰੀ ਵੀ ਪ੍ਰਾਪਤ ਕਰ ਸਕਦੀਆਂ ਹਨ ਅਤੇ ਆਮ ਲੋਕ ਡੇਅਰੀ ਫਾਰਮਿੰਗ, ਗਡੋਇਆਂ ਦੀ ਖਾਦ ਬਣਾਉਣ ਅਤੇ ਸ਼ਹਿਦ ਦੀਆਂ ਮੱਖੀਆਂ ਪਾਲ ਕੇ ਆਪਣੇ ਪੈਰਾਂ ਤੇ ਖੜਨ ਦੇ ਯੋਗ ਹੋ ਕੇ ਖ਼ੁਸ਼ਹਾਲ ਹੋ ਸਕਦੇ ਹਨ | ਇਹ ਵਿਚਾਰ ...

ਪੂਰੀ ਖ਼ਬਰ »

ਐਮ. ਆਰ. ਸਿਟੀ 'ਚ ਆਮ ਗਿਆਨ ਸਬੰਧੀ ਮੁਕਾਬਲਾ ਕਰਵਾਇਆ

ਬਲਾਚੌਰ, 23 ਅਕਤੂਬਰ (ਬਲਾਚੌਰੀਆ)- ਐਮ ਆਰ ਸਿਟੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਬਲਾਚੌਰ ਕੈਂਪਸ ਵਿਖੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਦੀ ਅੰਤਰ ਜਮਾਤ ਆਮ ਗਿਆਨ (ਜੀ.ਕੇ) ਪ੍ਰਸ਼ਨ ਉਤਰ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਜਮਾਤ ਪਹਿਲੀ ਅਤੇ ਦੂਜੀ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਪਰਮਜੀਤ ਕੌਰ ਡੀ. ਈ. ਓ ਫ਼ਤਿਹਗੜ੍ਹ ਸਾਹਿਬ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਵਾਧੂ ਚਾਰਜ ਦਿੱਤਾ

ਪੋਜੇਵਾਲ ਸਰਾਂ, 23 ਅਕਤੂਬਰ (ਨਵਾਂਗਰਾਈਾ)- ਪਰਮਜੀਤ ਕੌਰ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਫ਼ਤਿਹਗੜ੍ਹ ਸਾਹਿਬ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ/ਐਲੀ.ਸਿ) ਸ਼ਹੀਦ ਭਗਤ ਸਿੰਘ ਨਗਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਮਾਗਮ ਅੱਜ

ਬਲਾਚੌਰ, 23 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਮੰਦਿਰ ਭਗਵਾਨ ਵਾਲਮੀਕਿ ਸਿਆਣਾ ਵਿਖੇ 24 ਅਕਤੂਬਰ ਨੂੰ ਸਮਾਗਮ ਕੀਤਾ ਜਾ ਰਿਹਾ ਹੈ | ਜਿਸ ਵਿਚ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਕੌਾਸਲ ਪ੍ਰਧਾਨ ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ 'ਤੇ ਵਧਾਈ

ਬਲਾਚੌਰ, 23 ਅਕਤੂਬਰ (ਗੁਰਦੇਵ ਸਿੰਘ ਗਹੂੰਣ)-ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਨਿੱਘੀ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ, ਜਿਨ੍ਹਾਂ ਨੇ ਬਦੀ 'ਤੇ ਨੇਕੀ ਦੀ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ ਲਈ ਯੋਜਨਾਬੰਦੀ ਆਸ ਮੁਤਾਬਿਕ ਨਤੀਜੇ ਦਿਖਾਉਣ ਲੱਗੀ-ਡੀ. ਸੀ.

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਲਈ ਕੀਤੀ ਯੋਜਨਾਬੰਦੀ ਆਸ ਮੁਤਾਬਿਕ ਨਤੀਜੇ ਦਿਖਾਉਣ ਲੱਗੀ ਹੈ ਅਤੇ ਹੁਣ ਤੱਕ ਕੇਵਲ ਤਿੰਨ ਕੇਸ ਹੀ ਪਰਾਲੀ ਨੂੰ ਅੱਗ ਲਾਉਣ ਦੇ ਸਾਹਮਣੇ ਆਏ ਹਨ, ...

ਪੂਰੀ ਖ਼ਬਰ »

ਜੱਟ ਮਾਜਰੀ ਲਿੰਕ ਸੜਕ 'ਚ ਜਮ੍ਹਾਂ ਰਹਿੰਦੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ

ਰੱਤੇਵਾਲ, 23 ਅਕਤੂਬਰ (ਜੋਨੀ ਭਾਟੀਆ)- ਲਿੰਕ ਸੜਕ ਰੱਤੇਵਾਲ-ਜੱਟ ਮਾਜਰੀ 'ਚ ਕਾਫ਼ੀ ਲੰਮੇ ਸਮੇਂ ਤੋਂ ਗੰਦੇ ਪਾਣੀ ਦੇ ਜਮ੍ਹਾਂ ਰਹਿਣ ਨਾਲ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਮੁਤਾਬਿਕ ਉਕਤ ਲਿੰਕ ਸੜਕ ਜਿਸ ...

ਪੂਰੀ ਖ਼ਬਰ »

ਪੀ. ਐਸ. ਯੂ. ਨੇ ਕੀਤਾ ਕਸ਼ਮੀਰੀ ਵਿਦਿਆਰਥੀਆਂ ਦੇ ਹੱਕ 'ਚ ਰੋਸ ਪ੍ਰਦਰਸ਼ਨ

ਨਵਾਂਸ਼ਹਿਰ/ਬੰਗਾ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ, ਜਸਵੀਰ ਸਿੰਘ ਨੂਰਪੁਰ)- ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਦੇ ਹੱਕ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਕੁਲੇਵਾਲ ਅਤੇ ਜ਼ਿਲ੍ਹਾ ਆਗੂ ਕਮਲਦੀਪ ...

ਪੂਰੀ ਖ਼ਬਰ »

ਕਾਠਗੜ੍ਹ ਮੰਡੀ ਦਾ ਫੜ੍ਹ ਛੋਟਾ ਹੋਣ ਕਾਰਨ ਕਿਸਾਨ ਤਰਪਾਲਾਂ ਵਿਛਾ ਕੇ ਸੁੱਟ ਰਹੇ ਨੇ ਝੋਨਾ

ਕਾਠਗੜ੍ਹ, 23 ਅਕਤੂਬਰ (ਬਲਦੇਵ ਸਿੰਘ ਪਨੇਸਰ)- ਅੱਜ ਕੱਲ੍ਹ ਕਾਠਗੜ੍ਹ ਮੰਡੀ 'ਚ ਝੋਨੇ ਦੀ ਜ਼ੋਰਾਂ ਨਾਲ ਆਮਦ ਹੋ ਰਹੀ ਹੈ | ਮਾਰਕਫੈੱਡ ਵੱਲੋਂ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ | ਹੁਣ ਤੱਕ 85,323 ਝੋਨੇ ਦੀਆਂ ਬੋਰੀਆਂ ਦੀ ਖ਼ਰੀਦ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ ਕੇਵਲ 41,918 ...

ਪੂਰੀ ਖ਼ਬਰ »

ਸਮਾਜ ਸੇਵਕ ਮਹਿੰਦਰ ਪਾਲ ਹੀਰ ਦੀ ਪਹਿਲੀ ਬਰਸੀ ਮਨਾਈ

ਸੰਧਵਾਂ, 23 ਅਕਤੂਬਰ (ਪ੍ਰੇਮੀ ਸੰਧਵਾਂ)- ਸਮਾਜ ਭਲਾਈ ਦੇ ਕੰਮਾਂ 'ਚ ਸਿੱਖਿਆ ਦੇ ਖੇਤਰ 'ਚ ਗ਼ਰੀਬ ਲੋਕਾਂ ਦੀਆਂ ਲੜਕੀਆਂ ਦੇ ਵਿਆਹ ਤੇ ਪੰਜਾਬ ਦੇ ਸਕੂਲਾਂ-ਕਾਲਜਾਂ ਵਿਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਕਰਨ ਵਾਲੀ ਇੰਗਲੈਂਡ ਦੀ ਸੰਸਥਾ ਦੇ ...

ਪੂਰੀ ਖ਼ਬਰ »

ਗੁਰੂ ਪ੍ਰਤੀ ਸੱਚੀ ਸ਼ਰਧਾ ਰੱਖਣ ਵਾਲਾ ਜੀਵ ਹਰ ਮੁਕਾਮ ਹਾਸਲ ਕਰ ਸਕਦੈ-ਸਵਾਮੀ ਦਾਸਾ

ਭੱਦੀ, 23 ਅਕਤੂਬਰ (ਨਰੇਸ਼ ਧੌਲ)-ਆਪਣੇ ਗੁਰੂ ਪ੍ਰਤੀ ਸੱਚੀ ਸ਼ਰਧਾ ਰੱਖਣ ਵਾਲਾ ਜੀਵ ਜ਼ਿੰਦਗੀ 'ਚ ਹਰ ਮੁਕਾਮ ਹਾਸਿਲ ਕਰ ਸਕਦਾ ਹੈ | ਇਹ ਪ੍ਰਵਚਨ ਬ੍ਰਹਮਲੀਨ ਸਵਾਮੀ ਗੰਗਾ ਨੰਦ, ਸਵਾਮੀ ਓਾਕਾਰਾ ਨੰਦ ਅਤੇ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੇ ਖ਼ਰੀਦ ਕਾਰਜਾਂ ਦਾ ਜਾਇਜ਼ਾ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਖ਼ਰੀਦ ਏਜੰਸੀਆਂ ਦੀ ਮੀਟਿੰਗ ਦੌਰਾਨ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਮੰਡੀਆਂ 'ਚੋਂ ਲਿਫ਼ਟਿੰਗ ਦੀ ਗਤੀ ਤੇਜ਼ ਕੀਤੀ ਜਾਵੇ ਤਾਂ ਜੋ ਅਗਲੇ ਦਿਨਾਂ 'ਚ ...

ਪੂਰੀ ਖ਼ਬਰ »

ਯੂਥ ਫੁੱਟਬਾਲ ਕਲੱਬ ਸਲੋਹ ਵਲੋਂ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ

ਨਵਾਂਸ਼ਹਿਰ, 23 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਯੂਥ ਫੁੱਟਬਾਲ ਕਲੱਬ ਸਲੋਹ ਵੱਲੋਂ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ | 5 ਦਿਨਾਂ ਚੱਲਣ ਵਾਲੇ ਇਸ ਟੂਰਨਾਮੈਂਟ ਦਾ ਉਦਘਾਟਨ ਐਨ.ਆਰ.ਆਈ. ਹਰਭਜਨ ਸਿੰਘ ਖਹਿਰਾ ਅਤੇ ਪਿੰਡ ਵਾਸੀਆਂ ਨੇ ਸਾਂਝੇ ਤੌਰ 'ਤੇ ਕੀਤਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਚੈਕਿੰਗ ਕੀਤੀ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਅੱਜ ਡੇਂਗੂ ਦੇ ਰੋਕਥਾਮ ਦੇ ਸੰਬੰਧ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਇਬਰਾਹੀਮ ਬਸਤੀ, ਫ਼ਤਿਹ ਨਗਰ, ਲੱਖ ਦਾਤਾ ਪੀਰ ਵਾਲੀ ਗਲੀ ਵਿਚ ਘਰ ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਜੈ ਸੰਧੂ ਸੀਨੀ: ਸੈਕੰਡਰੀ ਪਬਲਿਕ ਸਕੂਲ ਲੰਗੜੋਆ ਵਿਖੇ ਖੇਡ ਮੁਕਾਬਲੇ ਕਰਵਾਏ

ਨਵਾਂਸ਼ਹਿਰ, 23 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਜੈ ਸੰਧੂ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਵਿਖੇ ਅੰਤਰ ਸਕੂਲ ਖੇਡ ਮੁਕਾਬਲੇ 'ਚ ਸਕੂਲ ਦੇ ਖਿਡਾਰੀਆਂ ਨੇ ਵਧ ਚੜ੍ਹ ਕੇ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਕਮੇਟੀ ਮੈਂਬਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਦਿਹਾੜੀ 'ਚ ਵਾਧਾ ਕੀਤਾ ਜਾਵੇ-ਲਾਦੀਆਂ

ਕਟਾਰੀਆਂ, 23 ਅਕਤੂਬਰ (ਨਵਜੋਤ ਸਿੰਘ ਜੱਖੂ)- ਅੱਜ ਦੇ ਸਮੇਂ 'ਚ ਵਧ ਰਹੀ ਮਹਿੰਗਾਈ ਕਰਕੇ ਆਮ ਆਦਮੀ ਦੇ ਘਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਬਣਿਆ ਹੋਇਆ ਹੈ ਅਤੇ ਸਾਰਾ ਦਿਨ ਕੰਮ ਕਰਨ ਦੇ ਬਾਅਦ ਮਜ਼ਦੂਰਾਂ ਨੂੰ ਪੂਰੀ ਦਿਹਾੜੀ ਨਹੀ ਮਿਲ ਰਹੀ | ਇਹ ਵਿਚਾਰ ਦਲਿਤ ਭਲਾਈ ...

ਪੂਰੀ ਖ਼ਬਰ »

ਰਾਹੋਂ ਵਿਖੇ ਸ੍ਰੀ ਹਰੀ ਕਥਾ 24 ਤੋਂ ਸ਼ੁਰੂ

ਰਾਹੋਂ, 23 ਅਕਤੂਬਰ (ਭਾਗੜਾ)- ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵੱਲੋਂ ਸ਼੍ਰੀ ਸ਼ਿਵ ਸਾੲੀਂ ਮੰਦਰ ਰਾਹੋਂ ਵਿਖੇ 24 ਅਕਤੂਬਰ ਤੋਂ 26 ਅਕਤੂਬਰ ਤੱਕ ਸ੍ਰੀ ਹਰੀ ਕਥਾ ਕਰਵਾਈ ਜਾ ਰਹੀ ਹੈ | ਜਿਸ ਵਿਚ ਕਥਾ ਸੁਣਨ ਦੇ ਚਾਹਵਾਨ ਮੰਦਰ ਵਿਖੇ ਸਾਢੇ ਪੰਜ ਵਜੇ ਤਕ ਪਹੁੰਚਣ | ਇਹ ਕਥਾ 3 ...

ਪੂਰੀ ਖ਼ਬਰ »

ਮਾਤਾ ਤੇਜ ਕੌਰ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ

ਮੁਕੰਦਪੁਰ, 23 ਅਕਤੂਬਰ (ਅਮਰੀਕ ਸਿੰਘ ਢੀਂਡਸਾ)- ਮਰਹੂਮ ਮਾਤਾ ਤੇਜ ਕੌਰ ਕਨੇਡਾ ਨਿਵਾਸੀ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗੁਰ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਅਤੇ ਅੰਤਿਮ ਅਰਦਾਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵਕ ਮੋਹਣ ਸਿੰਘ ਕਨੇਡੀਅਨ ਵਤਨ ਪਰਤੇ

ਘੁੰਮਣਾਂ, 23 ਅਕਤੂਬਰ(ਮਹਿੰਦਰ ਪਾਲ ਸਿੰਘ)- ਪਿੰਡ ਘੁੰਮਣਾਂ ਦੇ ਪ੍ਰਵਾਸੀ ਭਾਰਤੀ ਤੇ ਉੱਘੇ ਸਮਾਜ ਸੇਵਕ ਮੋਹਣ ਸਿੰਘ ਕਨੇਡੀਅਨ ਵਤਨ ਪਰਤ ਆਏ ਹਨ | ਪੁਰਾਣੇ ਸਮਿਆ 'ਚ ਸੁਣਿਆ ਸੀ ਕਿ ਇਹ ਬੰਦਾ ਧਰਮੀ ਹੈ ਇਸ ਨੇ ਆਪਣੇ ਸਮਾਜ ਲਈ ਲੋਕ ਭਲਾਈ ਦੇ ਕੰਮ ਕੀਤੇ | ਇਸ ਦੀ ਮਿਸਾਲ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਸਟੇਟ ਐਵਾਰਡੀ ਜਤਿੰਦਰ ਸਿੰਘ ਪਾਬਲਾ ਦਾ ਸਨਮਾਨ

ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸਰਕਾਰੀ ਸਕੂਲ ਮੱਲੂਪੋਤਾ ਦੇ ਹਿਸਾਬ ਅਧਿਆਪਕ ਸਟੇਟ ਐਵਾਰਡੀ ਜਤਿੰਦਰ ਸਿੰਘ ਪਾਬਲਾ ਨੂੰ ਉਨ੍ਹਾਂ ਦੀਆਂ ਹਿਸਾਬ ਵਿਸ਼ੇ ਵਿਚ ਸ਼ਾਨਦਾਰ ਪ੍ਰਾਪਤੀਆਂ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਵਿਸ਼ੇਸ਼ ਪ੍ਰਸ਼ੰਸਾ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਜੀ ਦੇ ਜਨਮ ਦਿਨ ਸਬੰਧੀ ਚਾਂਦਪੁਰ ਰੁੜਕੀ ਦੀ ਸੰਗਤ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਪੋਜੇਵਾਲ ਸਰਾਂ, 23 ਅਕਤੂਬਰ (ਨਵਾਂਗਰਾਂਈਾ)- ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਸਬੰਧੀ ਅੱਜ ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਲੋਂ 17 ਵਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜੋ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਤੇ ਪਿੰਡ ਬਾਰਾਪੁਰ, ਕੋਟ, ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ 'ਚ ਸੰਗੀਨ ਧਾਰਾਵਾਂ ਤਹਿਤ ਮੁਕੱਦਮੇ ਦਰਜ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਵਲੋਂ ਜ਼ਿਲੇ੍ਹ ਦੇ ਵੱਖ ਵੱਖ ਥਾਣਿਆਂ 'ਚ ਅਪਰਾਧਿਕ ਮਾਮਲੇ ਦਰਜ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. (ਜਾਂਚ) ਸੰਦੀਪ ਕੁਮਾਰ ਵਡੇਰਾ ਨੇ ਦੱਸਿਆ ਕਿ ਥਾਣਾ ਬਹਿਰਾਮ ਦੀ ...

ਪੂਰੀ ਖ਼ਬਰ »

ਮੁਫ਼ਤ ਬਲੱਡ ਸ਼ੂਗਰ ਜਾਂਚ ਕੈਂਪ 25 ਨੂੰ

ਬੰਗਾ, 23 ਅਕਤੂਬਰ (ਕਰਮ ਲਧਾਣਾ)- ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਪੱਟੀ ਮਸੰਦਾਂ ਵਿਖੇ ਵਿਵੇਕ ਯਾਦਗਾਰੀ ਮੁਫ਼ਤ ਬਲੱਡ ਸ਼ੂਗਰ ਜਾਂਚ ਕੈਂਪ 25 ਅਕਤੂਬਰ ਦਿਨ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ | ਹਸਪਤਾਲ ਦੇ ਸੁਪਰਡੈਂਟ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਡਾ: ...

ਪੂਰੀ ਖ਼ਬਰ »

ਯੂਨੀਵਰਸਿਟੀ ਜ਼ੋਨਲ ਯੁਵਕ ਮੇਲੇ 'ਚ ਸਿੱਖ ਨੈਸ਼ਨਲ ਕਾਲਜ ਦੀ ਟੀਮ ਅੱਵਲ

ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਕਾਲਜ ਸੁਖਚੈਨਆਣਾ ਵਿਖੇ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਗਏ ਯੁਵਕ ਮੇਲੇ (ਜੋਨ-ਡੀ) ਦੇ ਪਹਿਲੇ ਦਿਨ ਦੇ ਮੁਕਾਬਲਿਆਂ 'ਚੋਂ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਪਰਵਿੰਦਰ ਭੰਗਲ ਨੂੰ ਪ੍ਰਸੰਸਾ ਪੱਤਰ ਮਿਲਣ 'ਤੇ ਇਲਾਕਾ ਵਾਸੀਆਂ ਨੇ ਕੀਤਾ ਸਨਮਾਨ

ਮੱਲਪੁਰ ਅੜਕਾਂ, 23 ਅਕਤੂਬਰ (ਮਨਜੀਤ ਸਿੰਘ ਜੱਬੋਵਾਲ)- ਡੀ.ਜੀ.ਐਸ.ਈ. ਦਫ਼ਤਰ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਪੰਜਾਬ ਭਰ ਦੇ ਵੱਖ-ਵੱਖ ਵਿਸ਼ਿਆਂ ਵਿਚ ਵਧੀਆ ਸੇਵਾਵਾਂ ਦੇ ਰਹੇ ਅਧਿਆਪਕਾਂ ਨੂੰ ਮਾਣਯੋਗ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਪ੍ਰਸ਼ੰਸਾ ਪੱਤਰ ਦੇ ...

ਪੂਰੀ ਖ਼ਬਰ »

ਜਨਵਾਦੀ ਨੌਜਵਾਨ ਸਭਾ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ

ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਦੁਸਹਿਰੇ ਵਾਲੇ ਦਿਨ ਅੰਮਿ੍ਤਸਰ ਵਿਖੇ ਰੇਲਵੇ ਟਰੈਕ 'ਤੇ ਹੋਏ ਨਾ ਸਹਿਣਯੋਗ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਕਾਮਰੇਡ ਬਲਵਿੰਦਰ ਪਾਲ ਬੰਗਾ ਦੀ ਰਿਹਾਇਸ਼ ਤੇ ਭਾਰਤ ਦੀ ਜਨਵਾਦੀ ਨੌਜਵਾਨ ਸਭਾ ( ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਜੀ ਦੇ ਜਨਮ ਦਿਨ ਸਬੰਧੀ ਚਾਂਦਪੁਰ ਰੁੜਕੀ ਦੀ ਸੰਗਤ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਪੋਜੇਵਾਲ ਸਰਾਂ, 23 ਅਕਤੂਬਰ (ਨਵਾਂਗਰਾਂਈਾ)- ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਸਬੰਧੀ ਅੱਜ ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਲੋਂ 17 ਵਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜੋ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਤੇ ਪਿੰਡ ਬਾਰਾਪੁਰ, ਕੋਟ, ...

ਪੂਰੀ ਖ਼ਬਰ »

ਸਾਂਝ ਕੇਂਦਰ ਵੱਲੋਂ ਸਾਂਝ ਸੇਵਾਵਾਂ ਤੇ ਸ਼ਕਤੀ ਐਪ ਸੰਬੰਧੀ ਸੈਮੀਨਾਰ

ਬਲਾਚੌਰ, 23 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਸਾਂਝ ਕੇਂਦਰ ਬਲਾਚੌਰ ਵਲੋਂ ਸਬ-ਇੰਸਪੈਕਟਰ ਪਵਨ ਕੁਮਾਰ ਚੌਧਰੀ ਦੀ ਦੇਖ ਰੇਖ ਹੇਠ ਦਾਣਾ ਮੰਡੀ ਵਿਖੇ ਵਿਸ਼ੇਸ਼ ਸੈਮੀਨਾਰ ਲਾਇਆ ਗਿਆ | ਇਸ ਮੌਕੇ ਕਰਮਚਾਰੀਆਂ ਵੱਲੋਂ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਪਰਾਲੀ ਦੀ ਸਮੱਸਿਆ ਦੇ ਹੱਲ ਲਈ ਆਧੁਨਿਕ ਮਸ਼ੀਨਰੀ ਬੇਹੱਦ ਮਹਿੰਗੀ

ਮੁਕੰਦਪੁਰ, 23 ਅਕਤੂਬਰ (ਅਮਰੀਕ ਸਿੰਘ ਢੀਂਡਸਾ)- ਝੋਨੇ ਦੀ ਪਰਾਲੀ ਦੀ ਸਮੱਸਿਆ ਪਿਛਲੇ ਕੁਝ ਸਾਲਾਂ ਤੋਂ ਵਾਤਾਵਰਣ ਦੇ ਗੰਧਲੇਪਣ ਲਈ ਜਿਆਦਾ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਭਾਵੇਂ ਵਾਤਾਵਰਣ ਦੇ ਗੰਧਲੇਪਣ ਦੇ ਹੋਰ ਵੀ ਕਈ ਕਾਰਣ ਹਨ | ਸਰਕਾਰਾਂ ਵਲੋਂ ਕਣਕ, ਝੋਨੇ ਤੋਂ ...

ਪੂਰੀ ਖ਼ਬਰ »

ਖੇਤੀ ਮਹਿਕਮੇ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ

ਬਲਾਚੌਰ, 23 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਪਿੰਡ ਗੜ੍ਹੀ ਕਾਨੰੂਗੋਆਂ ਵਿਖੇ ਡਾ. ਰਾਜ ਕੁਮਾਰ ਖੇਤੀਬਾੜੀ ਅਫ਼ਸਰ ਬਲਾਚੌਰ ਦੀ ਪ੍ਰਧਾਨਗੀ ਹੇਠ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਉਨ੍ਹਾਂ ਨੇ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨਾਂ ਨੂੰ ਅਪੀਲ ਕਰਦਿਆਂ ਦੱਸਿਆ ਕਿ ਉੱਤਰੀ ਭਾਰਤ ਖ਼ਾਸ ਕਰਕੇ ਪੰਜਾਬ 'ਚ ਜਿੰਮੀਂਦਾਰ ਭਰਾ ਅਕਤੂਬਰ-ਨਵੰਬਰ ਮਹੀਨੇ ਅਕਸਰ ਝੋਨੇ ਦੀ ਪਰਾਲੀ ਨੂੰ ਅੱਗ ਲਾ ਦਿੰਦੇ ਹਨ, ਜਿਸ ਕਾਰਨ ਪੈਦਾ ਹੋਇਆ ਧੂੰਆਂ ਅਤੇ ਕਾਰਬਨ ਦੇ ਅੱਧ ਜਲੇ ਬਰੀਕ ਕਣ, ਵਾਤਾਵਰਨ ਨੂੰ ਆਪਣੀ ਲਪੇਟ ਵਿਚ ਲੈ ਲੈਂਦੇ ਹਨ, ਜਿਸ ਕਰਕੇ ਸਾਹ ਲੈਣ ਵਿਚ ਮੁਸ਼ਕਿਲ ਆਉਂਦੀ ਹੈ | ਇਸ ਮੌਕੇ ਡਾ ਨੀਤਨ ਖੇਤੀਬਾੜੀ ਵਿਕਾਸ ਅਫ਼ਸਰ ਬਲਾਚੌਰ ਨੇ ਕਿਹਾ ਕਿ ਕਿਸਾਨ ਵੀਰ ਝੋਨੇ ਦੀ ਪਰਾਲੀ ਨੂੰ ਬਿਨਾ ਜਲਾਏ ਅਤੇ ਖੇਤ ਨੂੰ ਬਿਨਾ ਵਾਹੇ ਕਣਕ ਦੀ ਹੈਪੀਸੀਡਰ ਮਸ਼ੀਨ ਨਾਲ ਸਿੱਧੀ ਬਿਜਾਈ ਕਰ ਸਕਦੇ ਹਨ | ਇਸ ਮੌਕੇ ਰਾਜ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ ਗੜੀ ਕਾਨੰੂਗੋ ਨੇ ਵਿਭਾਗ ਵਲੋਂ ਸਬਸਿਡੀ ਤੇ ਦਿੱਤੇ ਜਾਣ ਵਾਲੇ ਕਣਕ ਦੇ ਬੀਜ ਸਬੰਧੀ ਕਿਸਾਨਾਂ ਨੂੰ ਦੱਸਿਆ ਅਤੇ ਮੌਕੇ ਤੇ ਫਾਰਮ ਪ੍ਰਾਪਤ ਕੀਤੇ | ਇਸ ਮੌਕੇ ਹਰਮੇਸ਼ ਕੁਮਾਰ ਖੇਤੀਬਾੜੀ ਸਹਾਇਕ, ਮਨਧੀਰ ਸਿੰਘ, ਸੈਕਟਰੀ ਸੁਖਦੇਵ ਸਿੰਘ, ਰਾਜ ਕੁਮਾਰ ਜਾਡਲੀ, ਭਾਈ ਮਨਧੀਰ ਸਿੰਘ ਕੰਗ,ਗੁਰਦੇਵ ਸਿੰਘ ਦੁੱਮਣ, ਕਸ਼ਮੀਰ ਸਿੰਘ ਜੀ.ੳ.ਜੀ ਮਨਦੀਪ ਸਿੰਘ ਆਦਿ ਅਗਾਂਹ ਵਧੂ ਕਿਸਾਨ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੰਜ ਜਥੇਬੰਦੀਆਂ ਨੇ ਕੀਤੀ ਸਾਂਝੀ ਮੀਟਿੰਗ

ਨਵਾਂਸ਼ਹਿਰ, 23 ਅਕਤੂਬਰ (ਹਰਵਿੰਦਰ ਸਿੰਘ)- ਅੱਜ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ (ਏਟਕ), ਡਰਾਈਵਰ ਏਕਤਾ ਯੂਨੀਅਨ, ਕਰਮਚਾਰੀ ਦਲ ਯੂਨੀਅਨ ਅਤੇ ਇੰਟਕ ਯੂਨੀਅਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 23 ਅਕਤੂਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਾਕ ਨਵਾਂਸ਼ਹਿਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 23 ਅਕਤੂਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਾਕ ਨਵਾਂਸ਼ਹਿਰ ...

ਪੂਰੀ ਖ਼ਬਰ »

25 ਅਕਤੂਬਰ ਨੂੰ ਬਿਜਲੀ ਬੰਦ ਰਹੇਗੀ

ਨਵਾਂਸ਼ਹਿਰ, 23 ਅਕਤੂਬਰ (ਹਰਵਿੰਦਰ ਸਿੰਘ)- 132 ਕੇ.ਵੀ. ਸਬ ਸਟੇਸ਼ਨ ਤੋਂ ਚੱਲਦੇ 11 ਕੇ.ਵੀ. ਰੇਲਵੇ ਰੋਡ ਅਤੇ ਸ਼ਹਿਰੀ ਫੀਡਰ ਨੰਬਰ 1 'ਤੇ ਜ਼ਰੂਰੀ ਲਾਈਨਾਂ ਦੀ ਮੁਰੰਮਤ ਕਰਨ ਲਈ ਸਵੇਰੇ 10 ਵਜੇ ਤੋਂ 1 ਵਜੇ ਤੱਕ ਬਿਜਲੀ ਬੰਦ ਰਹੇਗੀ | ਇਸ ਕਾਰਨ ਬੰਗਾ ਰੋਡ, ਆਰੀਆ ਸਮਾਜ ਰੋਡ, ...

ਪੂਰੀ ਖ਼ਬਰ »

ਨਵਾਂ ਪਿੰਡ ਟੱਪਰੀਆਂ ਵਿਖੇ ਸੰਤ ਸਮਾਗਮ ਅੱਜ ਤੋਂ ਸ਼ੁਰੂ

ਭੱਦੀ, 23 ਅਕਤੂਬਰ (ਨਰੇਸ਼ ਧੌਲ)- ਮਹਾਰਾਜ ਭੂਰੀ ਵਾਲੇ ਆਸ਼ਰਮ ਨਵਾਂ ਪਿੰਡ ਟੱਪਰੀਆਂ ਵਿਖੇ ਸਾਲਾਨਾ ਤਿੰਨ ਦਿਨਾਂ ਸੰਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵੇਦਾਂਤ ਆਚਾਰੀਆ ਮੌਜੂਦਾ ਗੱਦੀ ਨਸ਼ੀਨ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ 24 ...

ਪੂਰੀ ਖ਼ਬਰ »

ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਦਾ ਕੀਤਾ ਸਨਮਾਨ

ਨਵਾਂਸ਼ਹਿਰ, 23 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਪ੍ਰਕਾਸ਼ ਮਾਡਲ ਸੀਨੀਅਰ ਸਕੈਂਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਡਾਇਰੈਕਟਰ ਸੁਖਰਾਜ ਸਿੰਘ ਜੰਡ ਅਤੇ ਪਿ੍ੰ: ਤੇਜਿੰਦਰ ਕੌਰ ਦੀ ਅਗਵਾਈ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਇਆਂ ਗਈਆਂ ਸਕੂਲ ...

ਪੂਰੀ ਖ਼ਬਰ »

ਸਹਿਕਾਰੀ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਚੋਣ 1 ਨਵੰਬਰ ਨੂੰ

ਨਵਾਂਸ਼ਹਿਰ, 23 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਦ ਮੁਬਾਰਕਪੁਰ ਸਹਿਕਾਰੀ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਲਿਮ: ਮੁਬਾਰਕਪੁਰ ਦੀ ਪ੍ਰਬੰਧਕ ਕਮੇਟੀ ਦੀ ਚੋਣ ਪਹਿਲੀ ਨਵੰਬਰ ਨੂੰ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਬਲਜੀਤ ਸਿੰਘ ਨੇ ...

ਪੂਰੀ ਖ਼ਬਰ »

ਸਕੱਤਰ ਮਾਰਕੀਟ ਕਮੇਟੀ ਨਵਾਂਸ਼ਹਿਰ ਵੱਲੋਂ ਬਜੀਦਪੁਰ ਮੰਡੀ ਦਾ ਤੂਫ਼ਾਨੀ ਦੌਰਾ

ਔੜ, 23 ਅਕਤੂਬਰ (ਗੁਰਨਾਮ ਸਿੰਘ ਗਿਰਨ)- ਇੱਥੋਂ ਦੇ ਨਜ਼ਦੀਕੀ ਪਿੰਡ ਬਜੀਦਪੁਰ ਵਿਖੇ ਸਕੱਤਰ ਮਾਰਕੀਟ ਕਮੇਟੀ ਨਵਾਂਸ਼ਹਿਰ ਪੀ.ਐਸ. ਚੀਮਾ ਵੱਲੋਂ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਦੀਆ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ-ਖੇਤੀਬਾੜੀ ਵਿਭਾਗ

ਜਾਡਲਾ, 23 ਅਕਤੂਬਰ (ਬੱਲੀ)- ਖੇਤੀਬਾੜੀ ਵਿਭਾਗ ਵੱਲੋਂ ਡਾ: ਰਾਜ ਕੁਮਾਰ ਖੇਤੀਬਾੜੀ ਅਫ਼ਸਰ ਬਲਾਚੌਰ ਦੀ ਪ੍ਰਧਾਨਗੀ ਹੇਠ ਪਿੰਡ ਜਾਡਲੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਉਨ੍ਹਾਂ ਨੇ ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਅੱਗ ਨਾ ਲਗਾਉਣ ਸੰਬੰਧੀ ...

ਪੂਰੀ ਖ਼ਬਰ »

ਆਦਰਸ਼ ਸਕੂਲ ਖਟਕੜ ਕਲਾਂ ਦੀ ਜ਼ਿਲ੍ਹਾ ਜੇਤੂ ਕਬੱਡੀ ਟੀਮ ਦਾ ਸਨਮਾਨ

ਬੰਗਾ, 23 ਅਕਤੂਬਰ (ਲਾਲੀ ਬੰਗਾ)- ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਵਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਅੰਡਰ-19 ਵਰਗ ਕਬੱਡੀ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਨਵਾਂਸ਼ਹਿਰ ਵਿਖੇ ਹੋਏ ਕਬੱਡੀ ਮੁਕਾਬਲਿਆਂ 'ਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਦੀ ਕਬੱਡੀ ਟੀਮ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਭਰੋਮਜਾਰਾ ਨੂੰ ਸਨਮਾਨਿਤ ਕਰਨਾ ਮਾਣ ਵਾਲੀ ਗੱਲ-ਪਿੰ੍ਰ: ਸ਼ਰਮਾ

ਸੰਧਵਾਂ, 23 ਅਕਤੂਬਰ (ਪ੍ਰੇਮੀ ਸੰਧਵਾਂ)- ਪੰਜਾਬ ਦੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਹਰਿ ਰਾਇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ ਅਧਿਆਪਕ ਭੁਪਿੰਦਰ ਸਿੰਘ ਕੰਵਲ ਭਰੋਮਜਾਰਾ ਨੂੰ ਅੰਗਰੇਜੀ ਵਿਸ਼ੇ 'ਚੋਂ ਸੌ ...

ਪੂਰੀ ਖ਼ਬਰ »

ਅਮਰਦੀਪ ਸਕੂਲ 'ਚ ਲੇਖ ਰਚਨਾ ਦੇ ਮੁਕਾਬਲੇ ਕਰਵਾਏ ਗਏ

ਮੁਕੰਦਪੁਰ, 23 ਅਕਤੂਬਰ (ਅਮਰੀਕ ਸਿੰਘ ਢੀਂਡਸਾ)- ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਲੇਖ ਰਚਨਾ ਦੇ ਮੁਕਾਬਲੇ ਕਰਵਾਏ ਗਏ | ਅਜਿਹੇ ਮੁਕਾਬਲੇ ਜਿੱਥੇ ਵਿਦਿਆਰਥੀਆਂ 'ਚ ਛੁਪੀ ਹੋਈ ਰਚਨਾਤਮਕ ਪ੍ਰਤਿਭਾ ਨੂੰ ਉਜਾਗਰ ਕਰਨ 'ਚ ਵਿਸ਼ੇਸ਼ ਭੂਮਿਕਾ ਨਿਭਾਉਦੇ ਹਨ, ਉਥੇ ...

ਪੂਰੀ ਖ਼ਬਰ »

ਗ਼ਜ਼ਲ ਸੰਗ੍ਰਹਿ 'ਮਘਦਾ ਸੂਰਜ' ਲੋਕ ਅਰਪਣ

ਮਜਾਰੀ/ਸਾਹਿਬਾ 23 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਲੇਖਕ-ਪਾਠਕ ਮੰਚ ਰੱਕੜਾਂ ਢਾਹਾ ਵੱਲੋਂ ਇੱਕ ਸਮਾਗਮ ਮੰਚ ਦੀ ਸਕੱਤਰ ਨੀਰਜ ਬਾਲੀ ਦੇ ਗ੍ਰਹਿ ਵਿਖੇ ਕਰਵਾਇਆ ਗਿਆ | ਇਸ 'ਚ ਮੰਚ ਦੇ ਪ੍ਰਧਾਨ ਮਹਿੰਦਰ ਸਿੰਘ ਮਾਨ ਦਾ ਪਹਿਲਾ ਗ਼ਜ਼ਲ ਸੰਗ੍ਰਹਿ 'ਮਘਦਾ ਸੂਰਜ' ਮਾਸਟਰ ...

ਪੂਰੀ ਖ਼ਬਰ »

ਸ਼ਹੀਦ ਅਜੈ ਕੁਮਾਰ ਦੇ ਜਨਮ ਦਿਵਸ ਨੂੰ ਸਮਰਪਿਤ ਦੂਜਾ ਖ਼ੂਨ ਦਾਨ ਕੈਂਪ 26 ਨੂੰ

ਭੱਦੀ, 23 ਅਕਤੂਬਰ (ਨਰੇਸ਼ ਧੌਲ)-ਸ਼ਹੀਦ ਅਜੈ ਕੁਮਾਰ ਕੋਬਰਾ ਬਟਾਲੀਅਨ ਪੁੱਤਰ ਸੇਵਾ ਮੁਕਤ ਡੀ.ਐਸ.ਪੀ. ਚੌਧਰੀ ਸੋਹਣ ਲਾਲ ਦੇ ਜਨਮ ਦਿਵਸ ਨੂੰ ਸਮਰਪਿਤ ਆਚਾਰੀਆ ਚੇਤਨਾ ਨੰਦ ਭੂਰੀ ਵਾਲਿਆਂ ਦੀ ਪੇ੍ਰਰਨਾ ਸਦਕਾ ਦੂਜਾ ਖ਼ੂਨ ਦਾਨ ਕੈਂਪ ਨਵਾਂ ਪਿੰਡ ਟੱਪਰੀਆਂ ਵਿਖੇ 26 ...

ਪੂਰੀ ਖ਼ਬਰ »

ਨਵਾਂ ਪਿੰਡ ਟੱਪਰੀਆਂ ਵਿਖੇ ਸੰਤ ਸਮਾਗਮ ਅੱਜ ਤੋਂ ਸ਼ੁਰੂ

ਭੱਦੀ, 23 ਅਕਤੂਬਰ (ਨਰੇਸ਼ ਧੌਲ)- ਮਹਾਰਾਜ ਭੂਰੀ ਵਾਲੇ ਆਸ਼ਰਮ ਨਵਾਂ ਪਿੰਡ ਟੱਪਰੀਆਂ ਵਿਖੇ ਸਾਲਾਨਾ ਤਿੰਨ ਦਿਨਾਂ ਸੰਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵੇਦਾਂਤ ਆਚਾਰੀਆ ਮੌਜੂਦਾ ਗੱਦੀ ਨਸ਼ੀਨ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ 24 ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸਾੜਨੀ ਬਿਮਾਰੀਆਂ ਨੂੰ ਸੱਦਾ ਦੇਣ ਬਰਾਬਰ

ਬਹਿਰਾਮ, 23 ਅਕਤੂਬਰ (ਨਛੱਤਰ ਸਿੰਘ ਬਹਿਰਾਮ)- ਜੇ ਅਸੀਂ ਆਪਣੀ ਸਿਹਤ ਨੂੰ ਤੰਦਰੁਸਤ ਰੱਖਣਾ ਹੈ, ਪ੍ਰਦੂਸ਼ਣ ਅਤੇ ਭਿਆਨਕ ਬਿਮਾਰੀਆਂ ਤੋਂ ਬਚਣਾ ਹੈ ਤਾਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ, ਕਿੳਾੁਕਿ ਜਿੱਥੇ ਅੱਗ ਲਗਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ...

ਪੂਰੀ ਖ਼ਬਰ »

ਪਿੰਡ ਹਿਆਲਾ ਵਿਖੇ ਕਬੱਡੀ ਟੂਰਨਾਮੈਂਟ 28 ਨੂੰ

ਨਵਾਂਸ਼ਹਿਰ, 23 ਅਕਤੂਬਰ (ਹਰਵਿੰਦਰ ਸਿੰਘ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 17 ਵਾਂ ਕਬੱਡੀ ਟੂਰਨਾਮੈਂਟ 28 ਅਕਤੂਬਰ ਦਿਨ ਐਤਵਾਰ ਨੂੰ ਹਿਆਲਾ ਸਪੋਰਟਸ ਕਲੱਬ ਵੱਲੋਂ ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX