ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਦਿਵਿਆਂਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਜ਼ਿਲ੍ਹੇ 'ਚ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ ਜਿੱਥੇ ਮੌਕੇ 'ਤੇ ਉਨ੍ਹਾਂ ਦੇ ਫ਼ਾਰਮ ਨੰ. 6 ਭਰੇ ਜਾਣਗੇ | ਇਹ ਪ੍ਰਗਟਾਵਾ ...
ਜਾਡਲਾ, 23 ਅਕਤੂਬਰ (ਬੱਲੀ)- ਲੜਕੀਆਂ ਸਲਾਈ ਕਢਾਈ ਸਿੱਖ ਕੇ ਨੌਕਰੀ ਵੀ ਪ੍ਰਾਪਤ ਕਰ ਸਕਦੀਆਂ ਹਨ ਅਤੇ ਆਮ ਲੋਕ ਡੇਅਰੀ ਫਾਰਮਿੰਗ, ਗਡੋਇਆਂ ਦੀ ਖਾਦ ਬਣਾਉਣ ਅਤੇ ਸ਼ਹਿਦ ਦੀਆਂ ਮੱਖੀਆਂ ਪਾਲ ਕੇ ਆਪਣੇ ਪੈਰਾਂ ਤੇ ਖੜਨ ਦੇ ਯੋਗ ਹੋ ਕੇ ਖ਼ੁਸ਼ਹਾਲ ਹੋ ਸਕਦੇ ਹਨ | ਇਹ ਵਿਚਾਰ ...
ਬਲਾਚੌਰ, 23 ਅਕਤੂਬਰ (ਬਲਾਚੌਰੀਆ)- ਐਮ ਆਰ ਸਿਟੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਬਲਾਚੌਰ ਕੈਂਪਸ ਵਿਖੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਦੀ ਅੰਤਰ ਜਮਾਤ ਆਮ ਗਿਆਨ (ਜੀ.ਕੇ) ਪ੍ਰਸ਼ਨ ਉਤਰ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਜਮਾਤ ਪਹਿਲੀ ਅਤੇ ਦੂਜੀ ਦੇ ਵਿਦਿਆਰਥੀਆਂ ...
ਪੋਜੇਵਾਲ ਸਰਾਂ, 23 ਅਕਤੂਬਰ (ਨਵਾਂਗਰਾਈਾ)- ਪਰਮਜੀਤ ਕੌਰ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਫ਼ਤਿਹਗੜ੍ਹ ਸਾਹਿਬ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ/ਐਲੀ.ਸਿ) ਸ਼ਹੀਦ ਭਗਤ ਸਿੰਘ ਨਗਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ...
ਬਲਾਚੌਰ, 23 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਮੰਦਿਰ ਭਗਵਾਨ ਵਾਲਮੀਕਿ ਸਿਆਣਾ ਵਿਖੇ 24 ਅਕਤੂਬਰ ਨੂੰ ਸਮਾਗਮ ਕੀਤਾ ਜਾ ਰਿਹਾ ਹੈ | ਜਿਸ ਵਿਚ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਕੌਾਸਲ ਪ੍ਰਧਾਨ ...
ਬਲਾਚੌਰ, 23 ਅਕਤੂਬਰ (ਗੁਰਦੇਵ ਸਿੰਘ ਗਹੂੰਣ)-ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਨਿੱਘੀ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ, ਜਿਨ੍ਹਾਂ ਨੇ ਬਦੀ 'ਤੇ ਨੇਕੀ ਦੀ ਜਿੱਤ ਦਾ ਸੁਨੇਹਾ ਆਪਣੇ ਮਹਾਨ ਗ੍ਰੰਥ 'ਰਾਮਾਇਣ' ਦੇ ਰਾਹੀਂ ਦਿੱਤਾ | ਉਨ੍ਹਾਂ ਕਿਹਾ ਕਿ ਆਦਰਸ਼ ਰਾਜ ਅਤੇ ਸਮਾਜ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਵੱਲੋਂ ਪਿਆਰ ਅਤੇ ਅਸੂਲਾਂ 'ਤੇ ਅਧਾਰਿਤ ਆਦਰਸ਼ ਜ਼ਿੰਦਗੀ ਜਿਊਣ ਦੇ ਦਿੱਤੇ ਗਏ ਸੁਨੇਹੇ 'ਤੇ ਚੱਲਣ ਦਾ ਸੱਦਾ ਦਿੱਤਾ | ਉਨ੍ਹਾਂ ਇਸ ਪਵਿੱਤਰ ਦਿਹਾੜੇ 'ਤੇ ਭਗਵਾਨ ਵਾਲਮੀਕਿ ਜੀ ਦੇ ਦੱਸੇ ਮਾਰਗ 'ਤੇ ਚੱਲਣ ਦਾ ਸੁਨੇਹਾ ਦਿੰਦੇ ਹੋਏ ਆਪਸੀ ਭਾਈਚਾਰਕ ਸਾਂਝ, ਸਦਭਾਵਨਾ ਅਤੇ ਪਿਆਰ ਨੂੰ ਵੀ ਮਜ਼ਬੂਤ ਕਰਨ ਦਾ ਸੱਦਾ ਦਿੱਤਾ |
ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਲਈ ਕੀਤੀ ਯੋਜਨਾਬੰਦੀ ਆਸ ਮੁਤਾਬਿਕ ਨਤੀਜੇ ਦਿਖਾਉਣ ਲੱਗੀ ਹੈ ਅਤੇ ਹੁਣ ਤੱਕ ਕੇਵਲ ਤਿੰਨ ਕੇਸ ਹੀ ਪਰਾਲੀ ਨੂੰ ਅੱਗ ਲਾਉਣ ਦੇ ਸਾਹਮਣੇ ਆਏ ਹਨ, ...
ਰੱਤੇਵਾਲ, 23 ਅਕਤੂਬਰ (ਜੋਨੀ ਭਾਟੀਆ)- ਲਿੰਕ ਸੜਕ ਰੱਤੇਵਾਲ-ਜੱਟ ਮਾਜਰੀ 'ਚ ਕਾਫ਼ੀ ਲੰਮੇ ਸਮੇਂ ਤੋਂ ਗੰਦੇ ਪਾਣੀ ਦੇ ਜਮ੍ਹਾਂ ਰਹਿਣ ਨਾਲ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਮੁਤਾਬਿਕ ਉਕਤ ਲਿੰਕ ਸੜਕ ਜਿਸ ...
ਨਵਾਂਸ਼ਹਿਰ/ਬੰਗਾ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ, ਜਸਵੀਰ ਸਿੰਘ ਨੂਰਪੁਰ)- ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਦੇ ਹੱਕ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਕੁਲੇਵਾਲ ਅਤੇ ਜ਼ਿਲ੍ਹਾ ਆਗੂ ਕਮਲਦੀਪ ...
ਕਾਠਗੜ੍ਹ, 23 ਅਕਤੂਬਰ (ਬਲਦੇਵ ਸਿੰਘ ਪਨੇਸਰ)- ਅੱਜ ਕੱਲ੍ਹ ਕਾਠਗੜ੍ਹ ਮੰਡੀ 'ਚ ਝੋਨੇ ਦੀ ਜ਼ੋਰਾਂ ਨਾਲ ਆਮਦ ਹੋ ਰਹੀ ਹੈ | ਮਾਰਕਫੈੱਡ ਵੱਲੋਂ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ | ਹੁਣ ਤੱਕ 85,323 ਝੋਨੇ ਦੀਆਂ ਬੋਰੀਆਂ ਦੀ ਖ਼ਰੀਦ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ ਕੇਵਲ 41,918 ...
ਸੰਧਵਾਂ, 23 ਅਕਤੂਬਰ (ਪ੍ਰੇਮੀ ਸੰਧਵਾਂ)- ਸਮਾਜ ਭਲਾਈ ਦੇ ਕੰਮਾਂ 'ਚ ਸਿੱਖਿਆ ਦੇ ਖੇਤਰ 'ਚ ਗ਼ਰੀਬ ਲੋਕਾਂ ਦੀਆਂ ਲੜਕੀਆਂ ਦੇ ਵਿਆਹ ਤੇ ਪੰਜਾਬ ਦੇ ਸਕੂਲਾਂ-ਕਾਲਜਾਂ ਵਿਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਕਰਨ ਵਾਲੀ ਇੰਗਲੈਂਡ ਦੀ ਸੰਸਥਾ ਦੇ ...
ਭੱਦੀ, 23 ਅਕਤੂਬਰ (ਨਰੇਸ਼ ਧੌਲ)-ਆਪਣੇ ਗੁਰੂ ਪ੍ਰਤੀ ਸੱਚੀ ਸ਼ਰਧਾ ਰੱਖਣ ਵਾਲਾ ਜੀਵ ਜ਼ਿੰਦਗੀ 'ਚ ਹਰ ਮੁਕਾਮ ਹਾਸਿਲ ਕਰ ਸਕਦਾ ਹੈ | ਇਹ ਪ੍ਰਵਚਨ ਬ੍ਰਹਮਲੀਨ ਸਵਾਮੀ ਗੰਗਾ ਨੰਦ, ਸਵਾਮੀ ਓਾਕਾਰਾ ਨੰਦ ਅਤੇ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀ ਯਾਦ ਨੂੰ ਸਮਰਪਿਤ ...
ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਖ਼ਰੀਦ ਏਜੰਸੀਆਂ ਦੀ ਮੀਟਿੰਗ ਦੌਰਾਨ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਮੰਡੀਆਂ 'ਚੋਂ ਲਿਫ਼ਟਿੰਗ ਦੀ ਗਤੀ ਤੇਜ਼ ਕੀਤੀ ਜਾਵੇ ਤਾਂ ਜੋ ਅਗਲੇ ਦਿਨਾਂ 'ਚ ...
ਨਵਾਂਸ਼ਹਿਰ, 23 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਯੂਥ ਫੁੱਟਬਾਲ ਕਲੱਬ ਸਲੋਹ ਵੱਲੋਂ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ | 5 ਦਿਨਾਂ ਚੱਲਣ ਵਾਲੇ ਇਸ ਟੂਰਨਾਮੈਂਟ ਦਾ ਉਦਘਾਟਨ ਐਨ.ਆਰ.ਆਈ. ਹਰਭਜਨ ਸਿੰਘ ਖਹਿਰਾ ਅਤੇ ਪਿੰਡ ਵਾਸੀਆਂ ਨੇ ਸਾਂਝੇ ਤੌਰ 'ਤੇ ਕੀਤਾ ...
ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਅੱਜ ਡੇਂਗੂ ਦੇ ਰੋਕਥਾਮ ਦੇ ਸੰਬੰਧ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਇਬਰਾਹੀਮ ਬਸਤੀ, ਫ਼ਤਿਹ ਨਗਰ, ਲੱਖ ਦਾਤਾ ਪੀਰ ਵਾਲੀ ਗਲੀ ਵਿਚ ਘਰ ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ | ਇਸ ...
ਨਵਾਂਸ਼ਹਿਰ, 23 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਜੈ ਸੰਧੂ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਵਿਖੇ ਅੰਤਰ ਸਕੂਲ ਖੇਡ ਮੁਕਾਬਲੇ 'ਚ ਸਕੂਲ ਦੇ ਖਿਡਾਰੀਆਂ ਨੇ ਵਧ ਚੜ੍ਹ ਕੇ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਕਮੇਟੀ ਮੈਂਬਰਾਂ ਨੇ ਦੱਸਿਆ ਕਿ ...
ਕਟਾਰੀਆਂ, 23 ਅਕਤੂਬਰ (ਨਵਜੋਤ ਸਿੰਘ ਜੱਖੂ)- ਅੱਜ ਦੇ ਸਮੇਂ 'ਚ ਵਧ ਰਹੀ ਮਹਿੰਗਾਈ ਕਰਕੇ ਆਮ ਆਦਮੀ ਦੇ ਘਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਬਣਿਆ ਹੋਇਆ ਹੈ ਅਤੇ ਸਾਰਾ ਦਿਨ ਕੰਮ ਕਰਨ ਦੇ ਬਾਅਦ ਮਜ਼ਦੂਰਾਂ ਨੂੰ ਪੂਰੀ ਦਿਹਾੜੀ ਨਹੀ ਮਿਲ ਰਹੀ | ਇਹ ਵਿਚਾਰ ਦਲਿਤ ਭਲਾਈ ...
ਰਾਹੋਂ, 23 ਅਕਤੂਬਰ (ਭਾਗੜਾ)- ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵੱਲੋਂ ਸ਼੍ਰੀ ਸ਼ਿਵ ਸਾੲੀਂ ਮੰਦਰ ਰਾਹੋਂ ਵਿਖੇ 24 ਅਕਤੂਬਰ ਤੋਂ 26 ਅਕਤੂਬਰ ਤੱਕ ਸ੍ਰੀ ਹਰੀ ਕਥਾ ਕਰਵਾਈ ਜਾ ਰਹੀ ਹੈ | ਜਿਸ ਵਿਚ ਕਥਾ ਸੁਣਨ ਦੇ ਚਾਹਵਾਨ ਮੰਦਰ ਵਿਖੇ ਸਾਢੇ ਪੰਜ ਵਜੇ ਤਕ ਪਹੁੰਚਣ | ਇਹ ਕਥਾ 3 ...
ਮੁਕੰਦਪੁਰ, 23 ਅਕਤੂਬਰ (ਅਮਰੀਕ ਸਿੰਘ ਢੀਂਡਸਾ)- ਮਰਹੂਮ ਮਾਤਾ ਤੇਜ ਕੌਰ ਕਨੇਡਾ ਨਿਵਾਸੀ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗੁਰ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਅਤੇ ਅੰਤਿਮ ਅਰਦਾਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...
ਘੁੰਮਣਾਂ, 23 ਅਕਤੂਬਰ(ਮਹਿੰਦਰ ਪਾਲ ਸਿੰਘ)- ਪਿੰਡ ਘੁੰਮਣਾਂ ਦੇ ਪ੍ਰਵਾਸੀ ਭਾਰਤੀ ਤੇ ਉੱਘੇ ਸਮਾਜ ਸੇਵਕ ਮੋਹਣ ਸਿੰਘ ਕਨੇਡੀਅਨ ਵਤਨ ਪਰਤ ਆਏ ਹਨ | ਪੁਰਾਣੇ ਸਮਿਆ 'ਚ ਸੁਣਿਆ ਸੀ ਕਿ ਇਹ ਬੰਦਾ ਧਰਮੀ ਹੈ ਇਸ ਨੇ ਆਪਣੇ ਸਮਾਜ ਲਈ ਲੋਕ ਭਲਾਈ ਦੇ ਕੰਮ ਕੀਤੇ | ਇਸ ਦੀ ਮਿਸਾਲ ...
ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸਰਕਾਰੀ ਸਕੂਲ ਮੱਲੂਪੋਤਾ ਦੇ ਹਿਸਾਬ ਅਧਿਆਪਕ ਸਟੇਟ ਐਵਾਰਡੀ ਜਤਿੰਦਰ ਸਿੰਘ ਪਾਬਲਾ ਨੂੰ ਉਨ੍ਹਾਂ ਦੀਆਂ ਹਿਸਾਬ ਵਿਸ਼ੇ ਵਿਚ ਸ਼ਾਨਦਾਰ ਪ੍ਰਾਪਤੀਆਂ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਵਿਸ਼ੇਸ਼ ਪ੍ਰਸ਼ੰਸਾ ...
ਪੋਜੇਵਾਲ ਸਰਾਂ, 23 ਅਕਤੂਬਰ (ਨਵਾਂਗਰਾਂਈਾ)- ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਸਬੰਧੀ ਅੱਜ ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਲੋਂ 17 ਵਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜੋ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਤੇ ਪਿੰਡ ਬਾਰਾਪੁਰ, ਕੋਟ, ...
ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਵਲੋਂ ਜ਼ਿਲੇ੍ਹ ਦੇ ਵੱਖ ਵੱਖ ਥਾਣਿਆਂ 'ਚ ਅਪਰਾਧਿਕ ਮਾਮਲੇ ਦਰਜ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. (ਜਾਂਚ) ਸੰਦੀਪ ਕੁਮਾਰ ਵਡੇਰਾ ਨੇ ਦੱਸਿਆ ਕਿ ਥਾਣਾ ਬਹਿਰਾਮ ਦੀ ...
ਬੰਗਾ, 23 ਅਕਤੂਬਰ (ਕਰਮ ਲਧਾਣਾ)- ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਪੱਟੀ ਮਸੰਦਾਂ ਵਿਖੇ ਵਿਵੇਕ ਯਾਦਗਾਰੀ ਮੁਫ਼ਤ ਬਲੱਡ ਸ਼ੂਗਰ ਜਾਂਚ ਕੈਂਪ 25 ਅਕਤੂਬਰ ਦਿਨ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ | ਹਸਪਤਾਲ ਦੇ ਸੁਪਰਡੈਂਟ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਡਾ: ...
ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਕਾਲਜ ਸੁਖਚੈਨਆਣਾ ਵਿਖੇ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਗਏ ਯੁਵਕ ਮੇਲੇ (ਜੋਨ-ਡੀ) ਦੇ ਪਹਿਲੇ ਦਿਨ ਦੇ ਮੁਕਾਬਲਿਆਂ 'ਚੋਂ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਦੀਆਂ ...
ਮੱਲਪੁਰ ਅੜਕਾਂ, 23 ਅਕਤੂਬਰ (ਮਨਜੀਤ ਸਿੰਘ ਜੱਬੋਵਾਲ)- ਡੀ.ਜੀ.ਐਸ.ਈ. ਦਫ਼ਤਰ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਪੰਜਾਬ ਭਰ ਦੇ ਵੱਖ-ਵੱਖ ਵਿਸ਼ਿਆਂ ਵਿਚ ਵਧੀਆ ਸੇਵਾਵਾਂ ਦੇ ਰਹੇ ਅਧਿਆਪਕਾਂ ਨੂੰ ਮਾਣਯੋਗ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਪ੍ਰਸ਼ੰਸਾ ਪੱਤਰ ਦੇ ...
ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਦੁਸਹਿਰੇ ਵਾਲੇ ਦਿਨ ਅੰਮਿ੍ਤਸਰ ਵਿਖੇ ਰੇਲਵੇ ਟਰੈਕ 'ਤੇ ਹੋਏ ਨਾ ਸਹਿਣਯੋਗ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਕਾਮਰੇਡ ਬਲਵਿੰਦਰ ਪਾਲ ਬੰਗਾ ਦੀ ਰਿਹਾਇਸ਼ ਤੇ ਭਾਰਤ ਦੀ ਜਨਵਾਦੀ ਨੌਜਵਾਨ ਸਭਾ ( ...
ਪੋਜੇਵਾਲ ਸਰਾਂ, 23 ਅਕਤੂਬਰ (ਨਵਾਂਗਰਾਂਈਾ)- ਬਾਬਾ ਗੁਰਦਿੱਤਾ ਜੀ ਦੇ ਜਨਮ ਦਿਵਸ ਸਬੰਧੀ ਅੱਜ ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਲੋਂ 17 ਵਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜੋ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਤੇ ਪਿੰਡ ਬਾਰਾਪੁਰ, ਕੋਟ, ...
ਬਲਾਚੌਰ, 23 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਸਾਂਝ ਕੇਂਦਰ ਬਲਾਚੌਰ ਵਲੋਂ ਸਬ-ਇੰਸਪੈਕਟਰ ਪਵਨ ਕੁਮਾਰ ਚੌਧਰੀ ਦੀ ਦੇਖ ਰੇਖ ਹੇਠ ਦਾਣਾ ਮੰਡੀ ਵਿਖੇ ਵਿਸ਼ੇਸ਼ ਸੈਮੀਨਾਰ ਲਾਇਆ ਗਿਆ | ਇਸ ਮੌਕੇ ਕਰਮਚਾਰੀਆਂ ਵੱਲੋਂ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾਣ ਵਾਲੀਆਂ ...
ਮੁਕੰਦਪੁਰ, 23 ਅਕਤੂਬਰ (ਅਮਰੀਕ ਸਿੰਘ ਢੀਂਡਸਾ)- ਝੋਨੇ ਦੀ ਪਰਾਲੀ ਦੀ ਸਮੱਸਿਆ ਪਿਛਲੇ ਕੁਝ ਸਾਲਾਂ ਤੋਂ ਵਾਤਾਵਰਣ ਦੇ ਗੰਧਲੇਪਣ ਲਈ ਜਿਆਦਾ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਭਾਵੇਂ ਵਾਤਾਵਰਣ ਦੇ ਗੰਧਲੇਪਣ ਦੇ ਹੋਰ ਵੀ ਕਈ ਕਾਰਣ ਹਨ | ਸਰਕਾਰਾਂ ਵਲੋਂ ਕਣਕ, ਝੋਨੇ ਤੋਂ ...
ਬਲਾਚੌਰ, 23 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਪਿੰਡ ਗੜ੍ਹੀ ਕਾਨੰੂਗੋਆਂ ਵਿਖੇ ਡਾ. ਰਾਜ ਕੁਮਾਰ ਖੇਤੀਬਾੜੀ ਅਫ਼ਸਰ ਬਲਾਚੌਰ ਦੀ ਪ੍ਰਧਾਨਗੀ ਹੇਠ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਉਨ੍ਹਾਂ ਨੇ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੀ ਰਹਿੰਦ ...
ਨਵਾਂਸ਼ਹਿਰ, 23 ਅਕਤੂਬਰ (ਹਰਵਿੰਦਰ ਸਿੰਘ)- ਅੱਜ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ (ਏਟਕ), ਡਰਾਈਵਰ ਏਕਤਾ ਯੂਨੀਅਨ, ਕਰਮਚਾਰੀ ਦਲ ਯੂਨੀਅਨ ਅਤੇ ਇੰਟਕ ਯੂਨੀਅਨ ...
ਨਵਾਂਸ਼ਹਿਰ, 23 ਅਕਤੂਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਾਕ ਨਵਾਂਸ਼ਹਿਰ ...
ਨਵਾਂਸ਼ਹਿਰ, 23 ਅਕਤੂਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਾਕ ਨਵਾਂਸ਼ਹਿਰ ...
ਨਵਾਂਸ਼ਹਿਰ, 23 ਅਕਤੂਬਰ (ਹਰਵਿੰਦਰ ਸਿੰਘ)- 132 ਕੇ.ਵੀ. ਸਬ ਸਟੇਸ਼ਨ ਤੋਂ ਚੱਲਦੇ 11 ਕੇ.ਵੀ. ਰੇਲਵੇ ਰੋਡ ਅਤੇ ਸ਼ਹਿਰੀ ਫੀਡਰ ਨੰਬਰ 1 'ਤੇ ਜ਼ਰੂਰੀ ਲਾਈਨਾਂ ਦੀ ਮੁਰੰਮਤ ਕਰਨ ਲਈ ਸਵੇਰੇ 10 ਵਜੇ ਤੋਂ 1 ਵਜੇ ਤੱਕ ਬਿਜਲੀ ਬੰਦ ਰਹੇਗੀ | ਇਸ ਕਾਰਨ ਬੰਗਾ ਰੋਡ, ਆਰੀਆ ਸਮਾਜ ਰੋਡ, ...
ਭੱਦੀ, 23 ਅਕਤੂਬਰ (ਨਰੇਸ਼ ਧੌਲ)- ਮਹਾਰਾਜ ਭੂਰੀ ਵਾਲੇ ਆਸ਼ਰਮ ਨਵਾਂ ਪਿੰਡ ਟੱਪਰੀਆਂ ਵਿਖੇ ਸਾਲਾਨਾ ਤਿੰਨ ਦਿਨਾਂ ਸੰਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵੇਦਾਂਤ ਆਚਾਰੀਆ ਮੌਜੂਦਾ ਗੱਦੀ ਨਸ਼ੀਨ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ 24 ...
ਨਵਾਂਸ਼ਹਿਰ, 23 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਪ੍ਰਕਾਸ਼ ਮਾਡਲ ਸੀਨੀਅਰ ਸਕੈਂਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਡਾਇਰੈਕਟਰ ਸੁਖਰਾਜ ਸਿੰਘ ਜੰਡ ਅਤੇ ਪਿ੍ੰ: ਤੇਜਿੰਦਰ ਕੌਰ ਦੀ ਅਗਵਾਈ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਇਆਂ ਗਈਆਂ ਸਕੂਲ ...
ਨਵਾਂਸ਼ਹਿਰ, 23 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਦ ਮੁਬਾਰਕਪੁਰ ਸਹਿਕਾਰੀ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਲਿਮ: ਮੁਬਾਰਕਪੁਰ ਦੀ ਪ੍ਰਬੰਧਕ ਕਮੇਟੀ ਦੀ ਚੋਣ ਪਹਿਲੀ ਨਵੰਬਰ ਨੂੰ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਬਲਜੀਤ ਸਿੰਘ ਨੇ ...
ਔੜ, 23 ਅਕਤੂਬਰ (ਗੁਰਨਾਮ ਸਿੰਘ ਗਿਰਨ)- ਇੱਥੋਂ ਦੇ ਨਜ਼ਦੀਕੀ ਪਿੰਡ ਬਜੀਦਪੁਰ ਵਿਖੇ ਸਕੱਤਰ ਮਾਰਕੀਟ ਕਮੇਟੀ ਨਵਾਂਸ਼ਹਿਰ ਪੀ.ਐਸ. ਚੀਮਾ ਵੱਲੋਂ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨਾਂ ਦੀਆ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ...
ਜਾਡਲਾ, 23 ਅਕਤੂਬਰ (ਬੱਲੀ)- ਖੇਤੀਬਾੜੀ ਵਿਭਾਗ ਵੱਲੋਂ ਡਾ: ਰਾਜ ਕੁਮਾਰ ਖੇਤੀਬਾੜੀ ਅਫ਼ਸਰ ਬਲਾਚੌਰ ਦੀ ਪ੍ਰਧਾਨਗੀ ਹੇਠ ਪਿੰਡ ਜਾਡਲੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਉਨ੍ਹਾਂ ਨੇ ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਅੱਗ ਨਾ ਲਗਾਉਣ ਸੰਬੰਧੀ ...
ਬੰਗਾ, 23 ਅਕਤੂਬਰ (ਲਾਲੀ ਬੰਗਾ)- ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਵਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਅੰਡਰ-19 ਵਰਗ ਕਬੱਡੀ ਮੁਕਾਬਲਿਆਂ 'ਚ ਖ਼ਾਲਸਾ ਸਕੂਲ ਨਵਾਂਸ਼ਹਿਰ ਵਿਖੇ ਹੋਏ ਕਬੱਡੀ ਮੁਕਾਬਲਿਆਂ 'ਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਦੀ ਕਬੱਡੀ ਟੀਮ ...
ਸੰਧਵਾਂ, 23 ਅਕਤੂਬਰ (ਪ੍ਰੇਮੀ ਸੰਧਵਾਂ)- ਪੰਜਾਬ ਦੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਹਰਿ ਰਾਇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ ਅਧਿਆਪਕ ਭੁਪਿੰਦਰ ਸਿੰਘ ਕੰਵਲ ਭਰੋਮਜਾਰਾ ਨੂੰ ਅੰਗਰੇਜੀ ਵਿਸ਼ੇ 'ਚੋਂ ਸੌ ...
ਮੁਕੰਦਪੁਰ, 23 ਅਕਤੂਬਰ (ਅਮਰੀਕ ਸਿੰਘ ਢੀਂਡਸਾ)- ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਲੇਖ ਰਚਨਾ ਦੇ ਮੁਕਾਬਲੇ ਕਰਵਾਏ ਗਏ | ਅਜਿਹੇ ਮੁਕਾਬਲੇ ਜਿੱਥੇ ਵਿਦਿਆਰਥੀਆਂ 'ਚ ਛੁਪੀ ਹੋਈ ਰਚਨਾਤਮਕ ਪ੍ਰਤਿਭਾ ਨੂੰ ਉਜਾਗਰ ਕਰਨ 'ਚ ਵਿਸ਼ੇਸ਼ ਭੂਮਿਕਾ ਨਿਭਾਉਦੇ ਹਨ, ਉਥੇ ...
ਮਜਾਰੀ/ਸਾਹਿਬਾ 23 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਲੇਖਕ-ਪਾਠਕ ਮੰਚ ਰੱਕੜਾਂ ਢਾਹਾ ਵੱਲੋਂ ਇੱਕ ਸਮਾਗਮ ਮੰਚ ਦੀ ਸਕੱਤਰ ਨੀਰਜ ਬਾਲੀ ਦੇ ਗ੍ਰਹਿ ਵਿਖੇ ਕਰਵਾਇਆ ਗਿਆ | ਇਸ 'ਚ ਮੰਚ ਦੇ ਪ੍ਰਧਾਨ ਮਹਿੰਦਰ ਸਿੰਘ ਮਾਨ ਦਾ ਪਹਿਲਾ ਗ਼ਜ਼ਲ ਸੰਗ੍ਰਹਿ 'ਮਘਦਾ ਸੂਰਜ' ਮਾਸਟਰ ...
ਭੱਦੀ, 23 ਅਕਤੂਬਰ (ਨਰੇਸ਼ ਧੌਲ)-ਸ਼ਹੀਦ ਅਜੈ ਕੁਮਾਰ ਕੋਬਰਾ ਬਟਾਲੀਅਨ ਪੁੱਤਰ ਸੇਵਾ ਮੁਕਤ ਡੀ.ਐਸ.ਪੀ. ਚੌਧਰੀ ਸੋਹਣ ਲਾਲ ਦੇ ਜਨਮ ਦਿਵਸ ਨੂੰ ਸਮਰਪਿਤ ਆਚਾਰੀਆ ਚੇਤਨਾ ਨੰਦ ਭੂਰੀ ਵਾਲਿਆਂ ਦੀ ਪੇ੍ਰਰਨਾ ਸਦਕਾ ਦੂਜਾ ਖ਼ੂਨ ਦਾਨ ਕੈਂਪ ਨਵਾਂ ਪਿੰਡ ਟੱਪਰੀਆਂ ਵਿਖੇ 26 ...
ਭੱਦੀ, 23 ਅਕਤੂਬਰ (ਨਰੇਸ਼ ਧੌਲ)- ਮਹਾਰਾਜ ਭੂਰੀ ਵਾਲੇ ਆਸ਼ਰਮ ਨਵਾਂ ਪਿੰਡ ਟੱਪਰੀਆਂ ਵਿਖੇ ਸਾਲਾਨਾ ਤਿੰਨ ਦਿਨਾਂ ਸੰਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵੇਦਾਂਤ ਆਚਾਰੀਆ ਮੌਜੂਦਾ ਗੱਦੀ ਨਸ਼ੀਨ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ 24 ...
ਬਹਿਰਾਮ, 23 ਅਕਤੂਬਰ (ਨਛੱਤਰ ਸਿੰਘ ਬਹਿਰਾਮ)- ਜੇ ਅਸੀਂ ਆਪਣੀ ਸਿਹਤ ਨੂੰ ਤੰਦਰੁਸਤ ਰੱਖਣਾ ਹੈ, ਪ੍ਰਦੂਸ਼ਣ ਅਤੇ ਭਿਆਨਕ ਬਿਮਾਰੀਆਂ ਤੋਂ ਬਚਣਾ ਹੈ ਤਾਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ, ਕਿੳਾੁਕਿ ਜਿੱਥੇ ਅੱਗ ਲਗਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ...
ਨਵਾਂਸ਼ਹਿਰ, 23 ਅਕਤੂਬਰ (ਹਰਵਿੰਦਰ ਸਿੰਘ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 17 ਵਾਂ ਕਬੱਡੀ ਟੂਰਨਾਮੈਂਟ 28 ਅਕਤੂਬਰ ਦਿਨ ਐਤਵਾਰ ਨੂੰ ਹਿਆਲਾ ਸਪੋਰਟਸ ਕਲੱਬ ਵੱਲੋਂ ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX