ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਅੰਮ੍ਰਿਤਸਰ

ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਅਮਰੀਕਾ ਦਾ ਜਥਾ ਸ੍ਰੀ ਦਰਬਾਰ ਸਾਹਿਬ ਪੁੱਜਾ

ਅੰਮਿ੍ਤਸਰ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦਾ 150 ਮੈਂਬਰੀ ਜਥਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ, ਜਿਸ ਦਾ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਰੇਲ ਹਾਦਸੇ ਉਪਰੰਤ ਲਾਪਤਾ ਪਤੀ ਦੀ ਭਾਲ 'ਚ ਦਰ-ਦਰ ਦੀਆਂ ਠੋਕਰਾਂ ਖਾ ਰਹੀ ਹੈ ਗੀਤਾ

ਅੰਮਿ੍ਤਸਰ, 23 ਅਕਤੂਬਰ (ਰੇਸ਼ਮ ਸਿੰਘ)-ਗੌਾਡਾ ਬਿਹਾਰ ਦੀ ਗੀਤਾ ਪਿਛਲੇ 3 ਦਿਨਾਂ ਤੋਂ ਰੇਲ ਹਾਦਸੇ ਉਪਰੰਤ ਲਾਪਤਾ ਹੋਏ ਪਤੀ ਦੀ ਭਾਲ 'ਚ ਦਰ-ਦਰ ਦੀਆਂ ਠੋਕਰਾ ਖਾ ਰਹੀ ਹੈ ਪਰ ਨਾ ਤੇ ਪ੍ਰਸ਼ਾਸਨ ਤੇ ਨਾ ਹੀ ਪੁਲਿਸ ਵਲੋਂ ਉਸਦੀ ਕੋਈ ਬਾਂਹ ਫੜੀ ਜਾ ਰਹੀ ਹੈ | ਇਹ ਦੋਸ਼ ਸਮਾਜ ...

ਪੂਰੀ ਖ਼ਬਰ »

-ਰੇਲ ਹਾਦਸਾ- ਨਿਗਮ ਨੇ ਜਾਰੀ ਕੀਤੇ 52 ਮਿ੍ਤਕਾਂ ਦੇ ਮੌਤ ਦੇ ਸਰਟੀਫ਼ਿਕੇਟ

ਅੰਮਿ੍ਤਸਰ, 23 ਅਕਤੂਬਰ (ਹਰਮਿੰਦਰ ਸਿੰਘ)-ਬੀਤੇ ਦਿਨ ਜੌੜਾ ਫ਼ਾਟਕ ਨੇੜੇ ਵਾਪਰੇ ਭਿਆਨਕ ਰੇਲ ਹਾਦਸੇ 'ਚ ਮਰਨ ਵਾਲੇ ਜਿਨ੍ਹਾਂ ਲੋਕਾਂ ਦਾ ਸ੍ਰੀ ਦੁਰਗਿਆਣਾ ਤੀਰਥ ਨੇੜੇ ਸ਼ਿਵਪੁਰੀ, ਚਾਟੀਵਿੰਡ ਨੇੜੇ ਸਥਿਤ ਸਮਸ਼ਾਨਘਾਟ ਅਤੇ ਮੋਹਕਮਪੁਰਾ ਸ਼ਮਸ਼ਾਨਘਾਟ ਵਿਖੇ ਅੰਤਿਮ ...

ਪੂਰੀ ਖ਼ਬਰ »

ਕੰਪਿਊਟਰ ਵਿਸ਼ੇ ਦਾ ਨਤੀਜਾ ਘੱਟ ਆਉਣ ਵਾਲੇ ਅਧਿਆਪਕਾਂ ਨੂੰ ਨੋਟਿਸ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਐਲਾਨੇ ਗਏ 2017-18 ਦੇ ਨਤੀਜਿਆਂ ਮੁਤਾਬਕ ਕੰਪਿਊਟਰ ਵਿਸ਼ੇ ਦਾ ਨਤੀਜਾ ਘੱਟ ਆਉਣ ਵਾਲੇ 20 ਸਕੂਲਾਂ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਨੋਟਿਸ ...

ਪੂਰੀ ਖ਼ਬਰ »

-ਅੰਮਿ੍ਤਸਰ ਰੇਲ ਹਾਦਸੇ ਦੀ ਦਰਦਨਾਕ ਪਹਿਲੂ ਇਕ ਇਹ ਵੀ- ਜਦੋਂ ਮਿ੍ਤਕਾ ਦੇ ਵਾਰਿਸਾਂ ਨੂੰ ਖੁਦ ਲਿਜਾਉਣੀਆਂ ਪਈਆਂ ਲਾਸ਼ਾਂ

ਅੰਮਿ੍ਤਸਰ, 23 ਅਕਤੂਬਰ (ਰੇਸ਼ਮ ਸਿੰਘ)-ਦਸਹਿਰੇ ਮੌਕੇ ਵਾਪਰਿਆ ਰੇਲ ਹਾਦਸਾ ਜਿੱਥੇ ਪੀੜਤਾਂ ਲਈ ਸਾਰੀ ਉਮਰ ਦੇ ਅਸਹਿਣਯੋਗ ਦਰਦ ਛੱਡ ਗਿਆ ਹੈ ਉਥੇ ਇਸਦੇ ਕਈ ਦਰਦਨਾਕ ਤੇ ਪੀੜਾਂ ਭਰੇ ਪਹਿਲੂ ਵੀ ਸਾਹਮਣੇ ਆਏ ਹਨ | ਜਿਸ ਦੌਰਾਨ ਇਸ ਹਾਦਸੇ 'ਚ ਸਰਕਾਰੀ ਸਹਾਇਤਾ ਪੁੱਜਣ ਤੋਂ ...

ਪੂਰੀ ਖ਼ਬਰ »

ਅਬਾਦੀ ਗੋਬਿੰਦਪੁਰਾ ਵਿਖੇ ਕੁਲਦੀਪ ਨਾਥ ਦੇ ਘਰ 'ਤੇ ਹੋਇਆ ਹਮਲਾ

ਛੇਹਰਟਾ, 23 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਦੇ ਅਧੀਨ ਖੇਤਰ ਵਾਰਡ ਨੰਬਰ 1 ਦੀ ਆਬਾਦੀ ਗੋਬਿੰਦਪੁਰਾ ਗਲੀ ਨੰਬਰ 9 ਵਿਖੇ ਕੱਲ ਦੇਰ ਰਾਤ ਕੁਲਦੀਪ ਨਾਥ ਪੁੱਤਰ ਰਾਜ ਨਾਥ ਦੇ ਘਰ ਪਿੱਛਲੀ ਗਲੀ ਵਿਚ ਰਹਿੰਦੇ ਸ਼ੈਲੀ ਨਾਮਕ ਲੜਕੇ ਵਲੋਂ ਆਪਣੇ ਨਾਲ 15-20 ...

ਪੂਰੀ ਖ਼ਬਰ »

-ਭਾਰਤ-ਪਾਕਿਸਤਾਨ ਵਪਾਰ ਦੂਸਰੇ ਦਿਨ ਵੀ ਰਿਹਾ ਠੱਪ- ਕਸਟਮ, ਕੇਂਦਰੀ ਗੋਦਾਮ ਨਿਗਮ ਸਣੇ ਕੋਈ ਵੀ ਮਹਿਕਮਾ ਕੁੱਲੀਆਂ ਤੇ ਏਜੰਟਾਂ ਦਾ ਮਾਮਲਾ ਸੁਲਝਾਉਣ ਲਈ ਨਹੀਂ ਆਇਆ ਅੱਗੇ

ਅਟਾਰੀ, 23 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਸੰਗਠਿਤ ਚੈੱਕ ਪੋਸਟ ਅਟਾਰੀ 'ਚ ਕਸਟਮ ਕਲੀਅਰਿੰਗ ਏਜੰਟਾਂ ਅਤੇ ਕੁੱਲੀਆਂ ਵਿਚਕਾਰ ਡਾਲਾ ਲੈਣ ਦੀ ਕਸ਼ਮਕਸ਼ ਕਾਰਨ ਭਾਰਤ-ਪਾਕਿਸਤਾਨ ਕਾਰੋਬਾਰ ਅੱਜ ਦੂਜੇ ਦਿਨ ਵੀ ਠੱਪ ਰਿਹਾ | ਅੱਜ ਵੀ ਪਾਕਿਸਤਾਨ ਤੋਂ ਮਾਲ ਭਾਰਤ ਨਹੀਂ ਪੁੱਜਾ ਅਤੇ ਨਾ ਹੀ ਗਿਆ | ਅਟਾਰੀ ਸੰਗਠਿਤ ਜਾਂਚ ਚੌਾਕੀ ਅਟਾਰੀ ਵਿਚ ਕਸਟਮ ਕਲੀਅਰਿੰਗ ਏਜੰਟਾਂ ਵੱਲੋਂ ਬਾਹਰੋਂ ਮਾਲ ਲੈ ਕੇ ਆਈਆਂ ਗੱਡੀਆਂ ਪਾਸੋਂ 800 ਤੋਂ 1200 ਰੁਪਏ ਅਤੇ ਲੋਕਲ ਗੱਡੀਆਂ ਕੋਲੋਂ ਵੀ 200 ਰੁਪਏ ਡਾਲੇ ਦੇ ਰੂਪ 'ਚ ਵਸੂਲ ਕੀਤੇ ਜਾ ਰਹੇ ਹਨ | ਇਹ ਵਸੂਲੀ ਏਜੰਟਾਂ ਵਲੋਂ ਕੁਲੀਆਂ ਦੇ ਨਾਂਅ 'ਤੇ ਹੀ ਲਈ ਜਾ ਰਹੀ ਹੈ | ਹੁਣ ਜਦੋਂ ਕੁਲੀਆਂ ਨੇ ਆਪਣਾ ਹੱਕ ਜਤਾਇਆ ਤਾਂ ਦੋਵਾਂ ਧਿਰਾਂ ਵਿਚਾਲੇ ਕਸ਼ਮਕਸ਼ ਕਾਰਨ ਵਪਾਰ ਦੂਸਰੇ ਦਿਨ ਵੀ ਮੁਕੰਮਲ ਠੱਪ ਹੋ ਕੇ ਰਹਿ ਗਿਆ | ਆਮ ਤੌਰ 'ਤੇ ਹੋਰਨਾਂ ਮੰਡੀਆਂ 'ਚ ਵੀ ਡਾਲਾ ਪੱਲੇਦਾਰਾਂ ਤੇ ਕੁਲੀਆਂ ਵਜੋਂ ਹੀ ਲਿਆ ਜਾਂਦਾ ਹੈ | ਅੱਜ ਸਾਰਾ ਦਿਨ ਕੁੱਲੀ ਭਾਈਚਾਰਾ ਸਿਆਸੀ ਆਗੂਆਂ ਨਾਲ ਮੁਲਾਕਾਤਾਂ 'ਚ ਮਸ਼ਰੂਫ਼ ਰਿਹਾ ਅਤੇ ਕੇਂਦਰੀ ਗੋਦਾਮ ਨਿਗਮ ਤੇ ਹੋਰਨਾਂ ਨਾਲ ਹੋਈਆਂ ਮੀਟਿੰਗਾਂ ਵੀ ਬਿਨ੍ਹਾਂ ਸਿੱਟਾ ਹੀ ਰਹੀਆਂ | ਦੂਸਰੇ ਪਾਸੇ ਕੇਂਦਰੀ ਗੋਦਾਮ ਨਿਗਮ ਦੇ ਮੈਨੇਜਰ ਦੇ ਵਲੋਂ ਜਾਰੀ ਪੱਤਰ ਰਾਹੀ ਆਈ.ਸੀ.ਪੀ. ਅੰਦਰ ਡਾਲਾ ਲੈਣ ਤੇ ਦੇਣ ਨੂੰ ਗੈਰ-ਕਾਨੂੰਨੀ ਐਲਾਨਦਿਆਂ ਡਾਲਾ ਲੈਣ ਤੇ ਦੇਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਨ ਦੀ ਗੱਲ ਕਹੀ ਹੈ | ਦੂਸਰੇ ਪਾਸੇ ਕੁਲੀਆਂ ਤੇ ਏਜੰਟਾਂ ਿਖ਼ਲਾਫ਼ ਟਰੱਕ ਚਾਲਕਾਂ ਵਲੋਂ ਵੀਡੀਓ ਜਾਰੀ ਕਰਦਿਆਂ ਡਾਲਾ ਲੈਣ ਲਈ ਕੁੱਟਮਾਰ ਕਰਨ ਤੇ ਧਮਕੀਆਂ ਦੇਣ ਦਾ ਦੋਸ਼ ਲਾਉਂਦਿਆਂ ਇਸ ਪ੍ਰਕਿਰਿਆ 'ਤੇ ਪੂਰਨ ਪਾਬੰਧੀ ਲਾਉਣ ਦੀ ਮੰਗ ਕੀਤੀ | ਦੂਸਰੇ ਦਿਨ ਵੀ ਬਾਹਰੋਂ ਆਏ ਟਰੱਕ ਚਾਲਕ ਵੀ ਭਾਰੀ ਮੁਸ਼ਕਿਲ 'ਚ ਦਿਖਾਈ ਦਿੱਤੇ | ਅਜੇ ਤੱਕ ਕਿਸੇ ਵੀ ਸਬੰਧਿਤ ਵਿਭਾਗ ਵੱਲੋਂ ਕੋਈ ਪਹਿਲਕਦਮੀ ਨਾ ਦਿਖਾਉਣ 'ਤੇ ਇਹ ਮਾਮਲਾ ਜਿਉਂ ਦਾ ਤਿਉਂ ਹੀ ਰਿਹਾ | ਆਉਣ ਵਾਲੇ ਦਿਨਾਂ 'ਚ ਸੱਤਾਧਾਰੀ ਆਗੂਆਂ ਦੇ ਆਈ.ਸੀ.ਪੀ. ਪਹੰੁਚ ਕੇ ਮਾਮਲੇ ਦੀ ਤਹਿ ਬਠਾਈ ਜਾਣ ਦੀ ਆਸ ਹੈ | ਇਸ ਸਬੰਧੀ ਵਪਾਰੀ ਆਗੂ ਰਾਜਦੀਪ ਸਿੰਘ ਉੱਪਲ ਨੇ ਦੱਸਿਆ ਕਿ ਵਪਾਰ ਬੰਦ ਹੋਣ ਕਾਰਨ ਬੀਤੇ 4 ਦਿਨਾਂ ਵਿਚ ਸਰਕਾਰੀ ਮਾਲੀਏ ਸਣੇ ਵਪਾਰੀਆਂ, ਟਰਾਂਸਪੋਰਟਰਾਂ ਅਤੇ ਬਾਕੀ ਧਿਰਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਉਹ ਹੁਣੇ ਹੀ ਦੋਹਾਂ ਧਿਰਾਂ ਦੀ ਮੀਟਿੰਗ ਕਰਾਕੇ ਨਿਕਲੇ ਹਨ ਕਿ ਕੋਈ ਵੀ ਧਿਰ ਕੇਂਦਰੀ ਗੋਦਾਮ ਨਿਗਮ ਦੇ ਹੁਕਮ ਅਨੁਸਾਰ ਡਾਲਾ ਨਹੀਂ ਲਵੇਗੀ ਤੇ ਨਾ ਹੀ ਦਿੱਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਮੁਕੰਮਲ

ਅੰਮਿ੍ਤਸਰ, 23 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਇਸ ਵਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ ਤੇ ਇਸ ਸਬੰਧ 'ਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪ੍ਰਕਾਸ਼ ਪੁਰਬ ਦੇ ...

ਪੂਰੀ ਖ਼ਬਰ »

-ਰੇਲ ਹਾਦਸਾ- ਜੋੜਾ ਫ਼ਾਟਕ ਵਿਖੇ ਪਾਣੀ ਤੇ ਫ਼ਾਇਰ ਬਿ੍ਗੇਡ ਦੇ ਟੈਂਕਰ ਭੇਜਣ ਨੂੰ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ

ਅੰਮਿ੍ਤਸਰ, 23 ਅਕਤੂਬਰ (ਹਰਮਿੰਦਰ ਸਿੰਘ)-ਦਸਹਿਰੇ ਮੌਕੇ ਜੋੜਾ ਫ਼ਾਟਕ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਦਸਹਿਰਾ ਸਮਾਗਮ ਕਰਵਾਉਣ ਸਮੇਂ ਕਿਸੇ ਤਰ੍ਹਾਂ ਦੀ ਸਰਕਾਰੀ ਤੌਰ 'ਤੇ ਇਜਾਜ਼ਤ ਨਾ ਲਏ ਜਾਣ ਸਬੰਧੀ ਚੱਲ ਰਹੀਆਂ ਚਰਚਾਵਾਂ ਦੇ ਮੱਦੇਨਜ਼ਰ ਨਿਗਮ ਪ੍ਰਸ਼ਾਸਨ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਵਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੈੱਬਸਾਈਟ 'ਤੇ ਉਪਲਬਧ

ਅੰਮਿ੍ਤਸਰ, 23 ਅਕਤੂਬਰ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਵੰਬਰ ਤੇ ਦਸੰਬਰ 2018 ਸੈਸ਼ਨ 'ਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਉਪਲਬਧ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੇ ਵਿਕਾਸ ਲਈ ਆਈਆਂ ਕਰੋੜਾਂ ਦੀਆਂ ਗ੍ਰਾਂਟਾਂ ਵੀ ਨਹੀਂ ਸੰਵਾਰ ਸਕੀਆਂ ਪਿੰਡਾਂ ਦਾ ਮੂੰਹ ਮੁਹਾਂਦਰਾ

ਭਿੰਡੀ ਸੈਦਾਂ, 23 ਅਕਤੂਬਰ (ਪਿ੍ਤਪਾਲ ਸਿੰਘ ਸੂਫ਼ੀ)-ਦੇਸ਼ ਨੂੰ ਆਜ਼ਾਦ ਹੋਇਆਂ 71 ਵਰ੍ਹੇ ਬੀਤ ਚੁੱਕੇ ਹਨ ਪ੍ਰੰਤੂ ਸਮੇਂ-ਸਮੇਂ ਦੀਆਂ ਸਰਕਾਰਾਂ ਸਰਹੱਦੀ ਖੇਤਰ ਦੇ ਪਿੰਡਾਂ ਨੂੰ ਸ਼ਹਿਰਾਂ ਦੇ ਹਾਣੀ ਬਣਾਉਣ 'ਚ ਅਸਫ਼ਲ ਰਹੀਆਂ, ਇਸ ਲਈ ਕਸੂਰਵਾਰ ਸਰਕਾਰਾਂ ਹੀ ਨਹੀਂ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਹਰਨੂਰ ਸਿੰਘ ਨੇ ਪੰਜਾਬ ਰਾਜ ਸਕੂਲ ਖੇਡਾਂ 'ਚ ਡਿਸਕਸ ਮੁਕਾਬਲੇ 'ਚ ਜਿੱਤਿਆ ਗੋਲਡ ਮੈਡਲ

ਅੰਮਿ੍ਤਸਰ, 23 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਲੁਧਿਆਣਾ ਵਿਖੇ ਚੱਲ ਰਹੀਆਂ ਲੜਕੇ-ਲੜਕੀਆਂ ਦੀਆਂ ਪੰਜਾਬ ਰਾਜ ਸਕੂਲ ਖੇਡਾਂ (ਅਥਲੈਟਿਕਸ) ਦੌਰਾਨ ਅੰਮਿ੍ਤਸਰ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਅੰਮਿ੍ਤਸਰ ਦੇ ਅਥਲੀਟ ਹਰਨੂਰ ਸਿੰਘ ਸੰਧੂ ਨੇ ਇਨ੍ਹਾਂ ...

ਪੂਰੀ ਖ਼ਬਰ »

ਬਾਬਾ ਬਕਾਲਾ ਵਿਖੇ ਮਹਾਂਮਾਈ ਦਾ 24ਵਾਂ ਸਾਲਾਨਾ ਜਾਗਰਣ

ਬਾਬਾ ਬਕਾਲਾ ਸਾਹਿਬ, 23 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਭਗਵਤੀ ਜਾਗਰਣ ਕਮੇਟੀ, ਬਾਬਾ ਬਕਾਲਾ ਸਾਹਿਬ ਵੱਲੋਂ ਮੇਨ ਬਜਾਰ, ਬਾਬਾ ਬਕਾਲਾ ਸਾਹਿਬ ਵਿਖੇ ਸਮੂਹ ਨਗਰ ਵਾਸੀਆਂ ਵੱਲੋਂ 24ਵਾਂ ਸਾਲਾਨਾ ਜਾਗਰਣ ਸ਼ਰਧਾ ਸਹਿਤ ਕਰਵਾਇਆ ਗਿਆ | ਇਸ ਮੌਕੇ ਸਮੂਹ ਭਗਵਤੀ ...

ਪੂਰੀ ਖ਼ਬਰ »

500 ਸਾਲਾ ਮਿਲਾਪ ਦਿਵਸ ਸਬੰਧੀ ਨਗਰ ਕੀਰਤਨ 28 ਨੂੰ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਬਾਬਾ ਬੁੱਢਾ ਸਾਹਿਬ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਰਮਦਾਸ ਦੀ ਧਰਤੀ 'ਤੇ ਮੱਝਾਂ ਚਾਰਦਿਆਂ ਦੇ ਹੋਏ ਮਿਲਾਪ ਨੂੰ 28 ਅਕਤੂਬਰ ਨੂੰ 500 ਸਾਲ ਹੋ ਰਹੇ ਹਨ | ਇਸ ਇਤਿਹਾਸਕ ਦਿਹਾੜੇ ਦੀ ਯਾਦ ਵਿਚ 28 ਅਕਤੂਬਰ ਨੂੰ 500 ਸਾਲਾ ...

ਪੂਰੀ ਖ਼ਬਰ »

ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਕਿ੍ਕਟ ਟੂਰਨਾਮੈਂਟ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਕਿ੍ਕੇਟ ਟੂਰਨਾਮੈਂਟ ਅੰਡਰ-14 ਵਰਗ 'ਚ ਜਿੱਤ ਹਾਸਲ ਕੀਤੀ ਹੈ | ਉਕਤ ਜਾਣਕਾਰੀ ਦਿੰਦੇ ਹੋਏ ਪਿ੍ੰ: ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਟੂਰਨਾਮੈਂਟ ...

ਪੂਰੀ ਖ਼ਬਰ »

ਧਿਆਨਪੁਰ ਵਿਖੇ ਬਾਬਾ ਪਾਲਾ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਬਾਬਾ ਬਕਾਲਾ ਸਾਹਿਬ, 23 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਧਿਆਨਪੁਰ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸਚੱਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੇ ਅਨਿਨ ਸੇਵਕ, ਮਹਾਂਪੁਰਖ ਬਾਬਾ ਪਾਲਾ ਸਿੰਘ ਗਊਆਂ ਵਾਲਿਆਂ ਦੀ ...

ਪੂਰੀ ਖ਼ਬਰ »

ਬਿਕਰਾਊਰ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

ਅਜਨਾਲਾ, 23 ਅਕਤੂਬਰ (ਐਸ. ਪ੍ਰਸ਼ੋਤਮ)-ਕੱਲ੍ਹ 24 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਬਿਕਰਾਊਰ, ਅਜਨਾਲਾ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਬੋਹਲੀਆਂ 'ਚ ਪ੍ਰਬੰਧਕ ਲਗਾ ਕੇ ਪਿੰਡ ਦੇ ਵਿਕਾਸ ਦੇ ਕੰਮ ਸ਼ੁਰੂ ਕਰਵਾਏ

ਓਠੀਆ, 23 ਅਕਤੂਬਰ (ਗੁਰਵਿੰਦਰ ਸਿੰਘ ਛੀਨਾਂ)-ਪੰਜਾਬ 'ਚ ਪਿਛਲੇ ਕਈ ਮਹਿਨਿਆਂ ਤੋਂ ਸਰਕਾਰ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਭੰਗ ਕੀਤੀਆਂ ਹੋਣ ਕਾਰਨ ਪਿੰਡਾਂ ਵਿੱਚ ਵਿਕਾਸ ਦੇ ਕੰਮ ਅਤੇ ਹੋਰ ਪਿੰਡ ਦੇ ਸਰਪੰਚ ਪਾਸੋਂ ਕਿਸੇ ਨੇ ਜਨਮ ਮਿਤੀ ਦਾ ਸਰਟੀਫਿਕੇਟ, ਕੋਈ ਫ਼ਾਰਮ ...

ਪੂਰੀ ਖ਼ਬਰ »

ਬਾਬਾ ਸਿਲਵਰਾ ਤੇ ਬਾਬਾ ਡੋਗਰ ਦੀ ਯਾਦ 'ਚ ਸ਼ਹੀਦੀ ਸਮਾਗਮ ਅੱਜ

ਰਾਜਾਸਾਂਸੀ, 23 ਆਕਤੂਬਰ (ਹਰਦੀਪ ਸਿੰਘ ਖੀਵਾ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦਰ ਸਾਹਿਬ ਜੀ ਨਾਲ ਜੰਗਾਂ ਯੁੱਧਾਂ 'ਚ ਬਹਾਦਰੀ ਦੇ ਜੌਹਰ ਵਿਖਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਮਹਾਨ ਯੋਧੇ ਬਾਬਾ ਸਿਲਵਰਾ ਤੇ ਬਾਬਾ ਡੋਗਰ ਦੀ ਯਾਦ ਨੂੰ ਸਮਰਪਿਤ ਸਾਲਾਨਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਵਲੋਂ ਲਈ ਨੈਤਿਕ ਸਿੱਖਿਆ ਪ੍ਰੀਖਿਆ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਵਿਖੇ ਅੱਜ ਕਰਵਾਏ ਸਨਮਾਨ ਸਮਾਰੋਹ ਦੌਰਾਨ 24 ਅਗਸਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਵਲੋਂ ਕਰਵਾਈ ਗਈ ਨੈਤਿਕ ਸਿੱਖਿਆ ਪ੍ਰੀਖਿਆ 'ਚ ਮੱਲਾਂ ਮਾਰਨ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ 'ਤੇ ਸਜਾਏ ਧਾਰਮਿਕ ਦੀਵਾਨ

ਕੱਥੂਨੰਗਲ, 23 ਅਕਤੂਬਰ (ਡਾ: ਦਲਵਿੰਦਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਚੱਲ ਰਹੇ ਦੋ ਰੋਜ਼ਾ ਮੇਲੇ ਦੌਰਾਨ ਅੱਜ ਪਹਿਲੇ ਦਿਨ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਗੁਰਦੁਆਰਾ ਸਾਹਿਬ ਵਿਚੋਂ ਪੈਸੇ ਚੋਰੀ ਕਰਨ ਵਾਲੇ ਬਜ਼ੁਰਗ ਨੂੰ ਪਿੰਡ ਵਾਸੀਆਂ ਨੇ ਕੀਤਾ ਪੁਲਿਸ ਹਵਾਲੇ

ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਨੇੜਲੇ ਪਿੰਡ ਵੰਝਾਂਵਾਲਾ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ ਪੈਸੇ ਚੋਰੀ ਕਰਨ ਵਾਲੇ ਵਿਅਕਤੀ ਨੂੰ ਪਿੰਡ ਵਾਸੀਆਂ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਕਾਬੂ ਕਰਕੇ ਥਾਣਾ ਅਜਨਾਲਾ ਦੀ ਪੁਲਿਸ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਦੀ ਅਗਵਾਈ 'ਚ ਹਲਕੇ ਦੇ ਕਾਂਗਰਸ ਤੇ ਯੂਥ ਕਾਂਗਰਸ ਆਗੂਆਂ ਦੀ ਮੀਟਿੰਗ

ਅਜਨਾਲਾ, 23 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ ਵਿਖੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕਾ ਅਜਨਾਲਾ ਦੇ ਕਾਂਗਰਸ ਤੇ ਯੂਥ ਕਾਂਗਰਸ ਆਗੂਆਂ ਦੀ ਹੋਈ ਮੀਟਿੰਗ 'ਚ ਅਗਾਮੀ ਲੋਕ ਸਭਾ ਚੋਣਾਂ 'ਚ ਬੂਥ ਪੱਧਰ ਤੇ ਕਾਂਗਰਸ ...

ਪੂਰੀ ਖ਼ਬਰ »

ਵਾਲਮੀਕਿ ਜਨਮ ਦਿਵਸ ਮੌਕੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਕੱਢੀਆਂ ਸ਼ੋਭਾ ਯਾਤਰਾਵਾਂ

ਅੰਮਿ੍ਤਸਰ, 23 ਅਕਤੂਬਰ (ਰੇਸ਼ਮ ਸਿੰਘ)-ਭਗਵਾਨ ਵਾਲਮੀਕਿ ਜਨਮ ਦਿਵਸ ਮੌਕੇ ਅੱਜ ਇੱਥੇ ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਸ਼ੋਭਾ ਯਾਤਰਾ ਕੱਢੀਆਂ ਗਈਆਂ ਜਿਸ 'ਚ ਸਿਆਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੋਂ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ਕੀਤੀ | ਅੱਜ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਕਈ ਜ਼ਖ਼ਮੀਆਂ ਦੀਆਂ ਦੋ ਡਾਕਟਰਾਂ ਨੇ ਬਚਾਈਆਂ ਜਾਨਾਂ

ਅੰਮਿ੍ਤਸਰ, 23 ਅਕਤੂਬਰ (ਰੇਸ਼ਮ ਸਿੰਘ)-ਦਸਹਿਰੇ ਮੌਕੇ ਵਾਪਰੇ ਭਿਆਨਕ ਰੇਲ ਹਾਦਸੇ 'ਚ 60 ਲੋਕਾਂ ਦੇ ਮਾਰੇ ਜਾਣ ੳਪਰੰਤ ਵੱਡੀ ਗਿਣਤੀ 'ਚ ਗੰਭੀਰ ਜ਼ਖ਼ਮੀ ਹੋਏ ਲੋਕਾਂ ਦੇ ਇਲਾਜ਼ 'ਚ ਜਿਥੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਸਰਕਾਰੀ ਅਮਲਾ ਲੱਗਾ ਹੋਇਆ ਸੀ ਉਥੇ ਸ਼ਹਿਰ ਦੇ ਇਕ ...

ਪੂਰੀ ਖ਼ਬਰ »

ਅੰਮਿ੍ਤਸਰ-1 ਬਲਾਕ ਸਿੱਖਿਆ ਦਫਤਰ ਵਿਖੇ ਚੋਰੀ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ-1 ਬਲਾਕ ਸਿੱਖਿਆ ਦਫਤਰ ਵਿਖੇ ਚੋਰੀ ਹੋ ਗਈ, ਇਸ ਸਬੰਧੀ ਬਲਾਕ ਸਿੱਖਿਆ ਅਫਸਰ ਬਲਵਿੰਦਰ ਕੌਰ ਨੇ ਦੱਸਿਆ ਕਿ ਉਹ ਜਦ ਸਵੇਰੇ 8.45 ਵਿਖੇ ਦਫਤਰ ਪਹੁੰਚੇ ਤਾਂ ਵੇਖਿਆ ਕਿ ਕਮਰੇ ਦੀਆਂ ਬਾਰੀਆ ਟੁੱਟੀਆਂ ਹੋਈਆਂ ...

ਪੂਰੀ ਖ਼ਬਰ »

ਰੇਲਵੇ ਵਰਕਸ਼ਾਪ ਦੀਆਂ ਮਹਿਲਾਵਾਂ ਦੇ ਕੈਂਪ 'ਚ ਦੋਸਤ ਨੂੰ ਲੈ ਜਾਣ ਵਾਲੇ ਐਸ.ਪੀ.ਓ. ਦਿੱਲੀ ਤਲਬ

ਅੰਮਿ੍ਤਸਰ, 23 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਬੀਤੇ ਦਿਨੀਂ ਚਰਚਾਵਾਂ 'ਚ ਆਏ ਪੁਤਲੀਘਰ ਸਥਿਤ ਉਤਰੀ ਰੇਲਵੇ ਮਕੈਨਿਕਲ ਵਰਕਸ਼ਾਪ ਦੇ ਸੀਨੀਅਰ ਪ੍ਰਸੋਨਲ ਅਫਸਰ (ਐਸ. ਪੀ. ਓ.) ਨੂੰ ਨਵੀਂ ਦਿੱਲੀ ਸਥਿਤ ਰੇਲਵੇ ਹੈਡਕੁਆਟਰ ਬੜੌਦਾ ਹਾਊਸ ਵਿਖੇ ਤਲਬ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਖਾਲਸਾ ਪਬਲਿਕ ਸਕੂਲ ਗੁਰੂ ਕਾ ਬਾਗ 'ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਗਦੇਵ ਕਲਾਂ, 23 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰੂ ਕਾ ਬਾਗ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਕੀਰਤਨ ਦਰਬਾਰ

ਰਮਦਾਸ, 23 ਅਕਤੂਬਰ (ਜਸਵੰਤ ਸਿੰਘ ਵਾਹਲਾ)-ਇਤਿਹਾਸਕ ਕਸਬਾ ਰਮਦਾਸ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 24ਵਾਂ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਰਮਦਾਸ ਵਿਖੇ ਸੇਵਕ ਜਥਾ ...

ਪੂਰੀ ਖ਼ਬਰ »

ਕਾਇਆ ਕਲਪ ਯੋਜਨਾ ਤਹਿਤ ਉੱਚ ਪੱਧਰੀ ਟੀਮ ਵਲੋਂ ਸਿਵਲ ਹਸਪਤਾਲ ਦਾ ਨਿਰੀਖਣ

ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰ ਦੀ ਕਾਇਆ ਕਲਪ ਯੋਜਨਾ ਤਹਿਤ ਡਿਪਟੀ ਮੈਡੀਕਲ ਕਮਿਸ਼ਨਰ ਹੁਸ਼ਿਆਰਪੁਰ ਡਾ: ਸਤਪਾਲ ਜੌਰਜ ਤੇ ਡਿਪਟੀ ਮੈਡੀਕਲ ਕਮਿਸ਼ਨਰ ਅੰਮਿ੍ਤਸਰ ਡਾ: ਪ੍ਰਭਦੀਪ ਕੌਰ ਜੌਹਲ ਆਧਾਰਿਤ ਜਾਂਚ ਟੀਮ ਵਲੋਂ ਸਿਵਲ ਹਸਪਤਾਲ ਅਜਨਾਲਾ ...

ਪੂਰੀ ਖ਼ਬਰ »

ਈ-ਵੇਅ ਬਿੱਲ 'ਤੇ ਸਰਕਾਰ ਦਾ ਯੂ-ਟਰਨ ਵਪਾਰੀਆਂ ਦੇ ਨਾਲ ਵਾਅਦਾਿਖ਼ਲਾਫ਼ੀ : ਵਪਾਰ ਮੰਡਲ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰਕੇ 11 ਵਸਤੂਆਂ 'ਤੇ ਈ-ਵੇਅ ਬਿਲ ਦੀ ਹੱਦ ਦੁਬਾਰਾ ਤੋਂ ਇੱਕ ਲੱਖ ਤੋਂ ਘਟਾ ਕੇ 50 ਹਜ਼ਾਰ ਰੁਪਏ ਕਰ ਦਿੱਤੀ ਹੈ | ਸਰਕਾਰ ਦੀ ਇਸ ਕਾਰਵਾਈ ਦੀ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਫ਼ੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਦੇ ਪਿਤਾ ਹਰਭਜਨ ਸਿੰਘ ਨਮਿਤ ਅੰਤਿਮ ਅਰਦਾਸ

ਅੰਮਿ੍ਤਸਰ, 23 ਅਕਤੂਬਰ (ਵਿ:ਪ੍ਰ)¸ਸ਼੍ਰੋਮਣੀ ਕਮੇਟੀ ਦੇ ਫ਼ੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਦੇ ਪਿਤਾ ਹਰਭਜਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਸਥਾਨਕ ਗੁ: ਸ਼ਹੀਦ ਕਰਮ ਸਿੰਘ, ਗੁਰੂ ਨਾਨਕਪੁਰਾ ਵਿਖੇ ਕਰਵਾਇਆ ਗਿਆ | ਹਰਭਜਨ ਸਿੰਘ ਪਿਛਲੇ ਕੁਝ ਸਮੇਂ ਤੋਂ ਕੈਂਸਰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਛੋਆ ਵਿਚ ਦੋ ਰੋਜ਼ਾ ਖੇਡ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਸੁਧਾਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਅਕਾਲ ਅਕੈਡਮੀ ਬੜੂ ਸਾਹਿਬ ਦੀ ਬ੍ਰਾਂਚ ਅਕਾਲ ਅਕੈਡਮੀ ਵਛੋਆ ਵਿਚ ਪਿ੍ੰ: ਜਤਿੰਦਰ ਕੌਰ ਘੁੰਮਣ ਤੇ ਸਟਾਫ ਦੀ ਅਣਥਕ ਮਿਹਨਤ ਸਦਕਾ ਅਕਾਲ ਅਕੈਡਮੀ ਵਛੋਆ ਵਿਚ ਦੋ ਰੋਜ਼ਾ ਖੇਡ ਮੇਲਾ ਕਰਵਾਇਆ ਗਿਆ | ਜਿਸ 'ਚ ਨਰਸਰੀ ਜਮਾਤ ਤੋਂ ਲੈ ...

ਪੂਰੀ ਖ਼ਬਰ »

ਗਦਰੀ ਬਾਬਾ ਸੰਤੋਖ ਸਿੰਘ ਧਰਦਿਓ ਯਾਦਗਾਰੀ ਐਵਾਰਡ ਗਜ਼ਲਗੋ ਪ੍ਰੋ: ਜਸਪਾਲ ਘਈ ਨੂੰ

ਬਾਬਾ ਬਕਾਲਾ ਸਾਹਿਬ, 23 ਅਕਤੂਬਰ (ਪ.ਪ.)-ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਗਏ ਇਕ ਸਾਹਿਤਕ ਸਮਾਗਮ ਦੌਰਾਨ ਪਹਿਲਾ ਗਦਰੀ ਬਾਬਾ ਸੰਤੋਖ ਸਿੰਘ ਧਰਦਿਓ ਯਾਦਗਾਰੀ ਐਵਾਰਡ, ਜਿਸ 'ਚ ਸਨਮਾਨ ਚਿੰਨ੍ਹ ਅਤੇ 11000 ਰੁ: ਦੀ ਨਗਦ ਰਾਸ਼ੀ ਨਾਲ ਪ੍ਰਸਿੱਧ ਗਜ਼ਲਗੋ ਪ੍ਰੋ: ਜਸਪਾਲ ਘਈ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਆਤਮਿਕ ਸ਼ਾਂਤੀ ਤੇ ਫ਼ੱਟੜਾਂ ਦੀ ਸਿਹਤਯਾਬੀ ਲਈ ਗੁ: ਸ੍ਰੀ ਮੰਜੀ ਸਾਹਿਬ ਵਿਖੇ ਕੀਤੀ ਅਰਦਾਸ

ਅੰਮਿ੍ਤਸਰ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)¸ਜੌੜਾ ਫ਼ਾਟਕ ਵਿਖੇ ਬੀਤੇ ਦਿਨੀਂ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਗੁ: ਸ੍ਰੀ ਮੰਜੀ ...

ਪੂਰੀ ਖ਼ਬਰ »

-ਮਾਮਲਾ ਜੀ.ਐਨ.ਡੀ.ਯੂ. ਦੇ ਰਿਲੀਜਿਅਸ ਸਟੱਡੀਜ਼ ਵਿਭਾਗ ਵਲੋਂ ਲਏ ਐਮ.ਫਿਲ 'ਚ ਦਾਖਲੇ ਦੀ ਪ੍ਰਵੇਸ਼ ਪ੍ਰੀਖਿਆ ਦਾ- ਅੰਮਿ੍ਤਸਰ ਦੇ ਚੀਫ ਜੁਡੀਸ਼ਿਅਲ ਮੈਜਿਸਟ੍ਰੇਟ ਨੇ ਸੋਮਵਾਰ ਦੇਰ ਰਾਤ ਜ਼ਬਤ ਕੀਤਾ ਪ੍ਰਵੇਸ਼ ਪ੍ਰੀਖਿਆ ਨਾਲ ਜੁੜਿਆ ਰਿਕਾਰਡ

ਅੰਮਿ੍ਤਸਰ, 23 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸੋਮਵਾਰ 22 ਅਕਤੂਬਰ ਦੀ ਰਾਤ ਉਸ ਵੇਲੇ ਅਧਿਕਾਰੀਆਂ 'ਚ ਹੜਕੰਪ ਮਚ ਗਿਆ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤਹਿਤ ਅੰਮਿ੍ਤਸਰ ਦੇ ਚੀਫ ਜੂਡੀਸ਼ਿਅਲ ਮੈਜਿਸਟ੍ਰੇਟ ...

ਪੂਰੀ ਖ਼ਬਰ »

ਹਲਕਾ ਅਟਾਰੀ 'ਆਪ' ਦੇ ਇੰਚਾਰਜ ਜਸਵਿੰਦਰ ਜਹਾਂਗੀਰ ਨੇ ਵਰਕਰਾਂ ਨਾਲ ਕੀਤੀ ਬੈਠਕ

ਛੇਹਰਟਾ, 23 ਅਕਤੂਬਰ (ਵਡਾਲੀ)-ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਪੈਂਦੇ ਪਿੰਡ ਬਾਸਰਕੇ ਭੈਣੀ ਵਿਖੇ ਸਾਬਕਾ ਸਰਪੰਚ ਮਹਾਂਬੀਰ ਸਿੰਘ ਬਾਸਰਕੇ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਆਪ ਦੇ ਹਲਕਾ ਇੰਚਾਰਜ ਮਾ: ...

ਪੂਰੀ ਖ਼ਬਰ »

ਸਵ: ਹਰਦਿਆਲ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਛੇਹਰਟਾ, 23 ਅਕਤੂਬਰ (ਵਡਾਲੀ)-ਕੰਵਲਜੀਤ ਸਿੰਘ ਸਰਕਾਰੀਆ ਆਸਟੇਲੀਆ, ਪ੍ਰਮਜੀਤ ਸਿੰਘ ਤੇ ਸ਼ਰਨਜੀਤ ਸਿੰਘ ਸਰਕਾਰੀਆ ਨੂੰ ਬੀਤੇ ਦਿਨੀ ਉਸ ਵੇਲੇ ਗਹਿਰਾ ਸਦਮਾ ਪੁੱਜਾ ਸੀ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਵ: ਹਰਦਿਆਲ ਸਿੰਘ ਸਰਕਾਰੀਆ (75) ਵਾਸੀ ਕੋਟ ਖ਼ਾਲਸਾ, ਜੋ ...

ਪੂਰੀ ਖ਼ਬਰ »

ਚੋਗਾਵਾਂ ਦੀ ਅਗਵਾਈ 'ਚ ਹੋਈ 'ਆਪ' (ਖਹਿਰਾ ਗਰੁੱਪ) ਦੀ ਮੀਟਿੰਗ 'ਚ ਜਸਵਿੰਦਰ ਸਿੰਘ ਜਹਾਂਗੀਰ ਤੇ ਪਿਆ ਜ਼ਿਲ੍ਹਾ ਪ੍ਰਧਾਨੀ ਦਾ ਗੁਣਾ

ਚਵਿੰਡਾ ਦੇਵੀ, 23 ਅਕਤੂਬਰ (ਸਤਪਾਲ ਸਿੰਘ ਢੱਡੇ)-ਪੰਜਾਬ 'ਚ 'ਆਪ' ਖਹਿਰਾ ਧੜਾ ਅਤੇ ਦਿੱਲੀ ਧੜੇ ਵਿਚਕਾਰ ਆਪਸੀ ਸਹਿਮਤੀ ਲਈ ਦੋਵਾਂ ਧੜਿਆਂ ਦੀਆਂ ਤਾਲਮੇਲ ਕਮੇਟੀਆਂ ਦੀ ਮੀਟਿੰਗ ਭਾਵੇ 23 ਤਰੀਕ ਨੂੰ ਹੋ ਰਹੀ ਹੈ, ਪਰ ਦੋਵੇਂ ਧੜੇ ਆਪਣੇ-ਆਪਣੇ ਢਾਂਚੇ ਬਣਾਉਣ 'ਚ ਵੀ ਰੁਝੇ ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਨਾਲ ਬਰਬਾਦ ਹੋਈਆਂ ਫ਼ਸਲਾਂ ਤੋਂ ਪ੍ਰਭਾਵਿਤ ਕਿਸਾਨਾਂ ਦੇ ਸਹਿਕਾਰੀ ਕਰਜ਼ਿਆਂ ਦੀ ਵਸੂਲੀ ਹੋਵੇਗੀ ਮੁਲਤਵੀ : ਕੈਬਨਿਟ ਮੰਤਰੀ ਰੰਧਾਵਾ

ਅਜਨਾਲਾ, 23 ਅਕਤੂਬਰ (ਐਸ. ਪ੍ਰਸ਼ੋਤਮ)-ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਅਜਨਾਲਾ 'ਚ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਤੇ ਆਰਥਿਕ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਣਬੱਧ ਹੈ ਅਤੇ ਪਿਛਲੇ ਦਿਨੀ ਪੰਜਾਬ 'ਚ ਹੋਈਆਂ ਭਾਰੀ ਬਾਰਿਸ਼ਾਂ, ...

ਪੂਰੀ ਖ਼ਬਰ »

ਡਾ: ਓਬਰਾਏ ਦੇ ਯਤਨਾਂ ਸਦਕਾ ਨਿਰਮਲ ਸਿੰਘ ਦੀ ਮਿ੍ਤਕ ਦੇਹ ਦੁਬਈ ਤੋਂ ਵਤਨ ਪੁੱਜੀ

ਰਾਜਾਸਾਂਸੀ, 23 ਅਕਤੂਬਰ (ਹੇਰ, ਖੀਵਾ)-ਦੁਬਈ 'ਚ ਆਪਣੀ ਜਾਨ ਗਵਾ ਬੈਠੇ ਅੰਮਿ੍ਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ ਦੀ ਮਿ੍ਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ...

ਪੂਰੀ ਖ਼ਬਰ »

ਸ਼ਹੀਦ ਸਰਤਾਜ ਸਿੰਘ ਸਫੀਪੁਰ ਦੀ ਯਾਦ 'ਚ ਬਰਸੀ ਮਨਾਈ

ਬੰਡਾਲਾ, 23 ਅਕਤੂਬਰ (ਅਮਰਪਾਲ ਸਿੰਘ ਬੱਬੂ)-ਪਿੰਡ ਸਫੀਪੁਰ ਦੇ ਕਾਰਗਿਲ ਵਿਚ ਸ਼ਹੀਦੀ ਦਾ ਜਾਮ ਪੀਣ ਵਾਲੇ ਸਰਤਾਜ ਸਿੰਘ ਦੀ ਯਾਦ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਰਿਵਾਰ ਤੇ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦੀ ਮਿੱਠੀ ਯਾਦ 'ਚ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX