ਤਾਜਾ ਖ਼ਬਰਾਂ


ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  7 minutes ago
ਜਲੰਧਰ, 23 ਜੁਲਾਈ- ਜਲੰਧਰ 'ਚ ਇੱਕ ਨਿੱਜੀ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਆਰਵ ਮਹਿਤਾ ਵਾਸੀ ਭੈਰੋ ਬਾਜ਼ਾਰ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਛੁੱਟੀ ਤੋਂ ਬਾਅਦ ਬੱਚੇ ਦੇ ਪਰਿਵਾਰਕ...
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  22 minutes ago
ਵਾਸ਼ਿੰਗਟਨ, 23 ਜੁਲਾਈ- ਪਾਕਿਸਤਾਨ ਦੀ ਸ਼ਕਤੀਸ਼ਾਲੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਨੇ ਸੀ. ਏ. ਆਈ. ਨੂੰ ਉਹ ਸੂਚਨਾ ਮੁਹੱਈਆ ਕਰਾਈ ਸੀ, ਜਿਸ ਨੇ ਅਮਰੀਕਾ ਨੂੰ ਅਲਕਾਇਦਾ ਦੇ ਆਕਾ ਓਸਾਮਾ ਬਿਨ ਲਾਦੇਨ ਦਾ ਪਤਾ ਲਾਉਣ ਅਤੇ ਮਾਰਨ 'ਚ ਮਦਦ...
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  37 minutes ago
ਮਹਿਲ ਕਲਾਂ, 23 ਜੁਲਾਈ (ਤਰਸੇਮ ਸਿੰਘ ਚੰਨਣਵਾਲਾ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਮੂੰਮ ਨਾਲ ਸੰਬੰਧ ਮਾਲਵਾ ਜ਼ੋਨ-2 ਦੇ ਸਾਬਕਾ ਅਕਾਲੀ ਆਗੂ ਅਤੇ ਪ੍ਰਾਪਰਟੀ ਦੇ ਉੱਘੇ ਕਾਰੋਬਾਰੀ ਪਰਮਪ੍ਰੀਤ ਸਿੰਘ ਪੰਮਾ ਸਿੱਧੂ 'ਤੇ ਬੀਤੀ ਰਾਤ ਦੋ ਹਮਲਾਵਰਾਂ...
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  49 minutes ago
ਬੰਗਾ, 23 ਜੁਲਾਈ (ਜਸਵੀਰ ਸਿੰਘ ਨੂਰਪੁਰ)- ਬੰਗਾ ਪੁਲਿਸ ਨੇ ਇਲਾਕੇ 'ਚ 40 ਦੇ ਕਰੀਬ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਡੀ. ਐੱਸ. ਪੀ. ਨਵਨੀਤ ਸਿੰਘ ਮਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ...
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ ਬਿਆਨ 'ਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਜਵਾਬ ਮੰਗ ਰਿਹਾ ਹੈ। ਇਸੇ ਸਿਲਸਿਲੇ 'ਚ ਸੰਸਦ ਦੇ ਦੋਹਾਂ ਸਦਨਾਂ 'ਚ ਪ੍ਰਧਾਨ ਮੰਤਰੀ ਨਰਿੰਦਰ...
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  about 1 hour ago
ਸੰਗਰੂਰ, 23 ਜੁਲਾਈ (ਧੀਰਜ ਪਸ਼ੋਰੀਆ)- ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਅਤੇ ਕਿਸਾਨ ਮੋਰਚਾ ਦੇ ਝੰਡੇ ਹੇਠਾਂ ਡੀ. ਸੀ. ਦਫ਼ਤਰ ਮੂਹਰੇ ਅੱਜ ਕਿਸਾਨਾਂ ਦਾ ਧਰਨਾ ਸ਼ੁਰੂ ਹੋ ਗਿਆ ਹੈ। ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਉਣ ਅਤੇ ਛੋਟੀ ਕਿਸਾਨੀ ਨੂੰ...
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  about 1 hour ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ। ਇਸ ਸੰਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਪਿਤਾ ਦੀਦਾਰ...
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 2 hours ago
ਚੰਡੀਗੜ੍ਹ, 23 ਜੁਲਾਈ (ਹਰਕੰਵਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਫਸਲਾਂ ਤੇ ਹੋਰ ਜਾਇਦਾਦਾਂ ਦੇ ਨੁਕਸਾਨ ਦਾ ਅੰਦਾਜ਼ਾ...
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 2 hours ago
ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਵਲੋਂ ਗਾਏ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ...
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 2 hours ago
ਜਲੰਧਰ, 23 ਜੁਲਾਈ (ਮਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ। ਭਾਰੀ ਮੀਂਹ ਕਾਰਨ ਘੱਗਰ ਨਦੀ 'ਚ ਕਈ ਥਾਈਂ ਪਾੜ ਪੈਣ ਕਾਰਨ ਦੋਹਾਂ ਜ਼ਿਲ੍ਹਿਆਂ ਦੇ ਕਈ ਪਿੰਡਾਂ 'ਚ...
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  1 minute ago
ਵਾਸ਼ਿੰਗਟਨ, 23 ਜੁਲਾਈ- ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਸ਼ਮੀਰ ਮੁੱਦੇ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ 'ਵਿਚੋਲਗੀ' ਨਾਲ ਸੰਬੰਧਿਤ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਵਾਦਗ੍ਰਸਤ ਬਿਆਨ ਦੇ ਕੁਝ ਘੰਟਿਆਂ ਬਾਅਦ ਹੀ ਟਰੰਪ ਦੀ ਗ਼ਲਤੀ ਸੁਧਾਰਦਿਆਂ ਕਿਹਾ ਹੈ...
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  about 3 hours ago
ਨਵੀਂ ਦਿੱਲੀ, 23 ਜੁਲਾਈ- ਦਿੱਲੀ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦੀ ਦਲ ਦੀ ਬੈਠਕ ਹੋ ਰਹੀ ਹੈ। ਇਹ ਬੈਠਕ ਸੰਸਦ ਦੀ ਲਾਇਬ੍ਰੇਰੀ ਬਿਲਡਿੰਗ 'ਚ ਚੱਲ...
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਤਹਿਰਾਨ, 23 ਜੁਲਾਈ- ਈਰਾਨ ਦੇ ਦੱਖਣੀ ਹਿੱਸੇ 'ਚ ਬੀਤੀ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.0 ਸੀ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਹੋਰਮੋਜਗਾਨ ਦੇ ਬੰਡਰ ਲੇਂਗੇਹ ਤੋਂ 23...
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 3 hours ago
ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)- ਸ਼ਹਿਰ ਦੇ ਬੰਗਾ ਚੌਕ 'ਚ ਸਥਿਤ ਰਾਣਾ ਬੇਕਰੀ ਦੀ ਦੁਕਾਨ 'ਚ ਲੰਘੀ ਰਾਤ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਦੁਕਾਨ ਮਾਲਕ ਰਾਜ ਕੁਮਾਰ ਨੇ ਦੱਸਿਆ ਕਿ ਅੱਗ ਰਾਤੀਂ 11 ਦੇ ਕਰੀਬ ਸ਼ਾਰਟ...
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  about 5 hours ago
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  about 5 hours ago
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  about 5 hours ago
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  about 5 hours ago
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਅੰਮ੍ਰਿਤਸਰ

ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਅਮਰੀਕਾ ਦਾ ਜਥਾ ਸ੍ਰੀ ਦਰਬਾਰ ਸਾਹਿਬ ਪੁੱਜਾ

ਅੰਮਿ੍ਤਸਰ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦਾ 150 ਮੈਂਬਰੀ ਜਥਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ, ਜਿਸ ਦਾ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਰੇਲ ਹਾਦਸੇ ਉਪਰੰਤ ਲਾਪਤਾ ਪਤੀ ਦੀ ਭਾਲ 'ਚ ਦਰ-ਦਰ ਦੀਆਂ ਠੋਕਰਾਂ ਖਾ ਰਹੀ ਹੈ ਗੀਤਾ

ਅੰਮਿ੍ਤਸਰ, 23 ਅਕਤੂਬਰ (ਰੇਸ਼ਮ ਸਿੰਘ)-ਗੌਾਡਾ ਬਿਹਾਰ ਦੀ ਗੀਤਾ ਪਿਛਲੇ 3 ਦਿਨਾਂ ਤੋਂ ਰੇਲ ਹਾਦਸੇ ਉਪਰੰਤ ਲਾਪਤਾ ਹੋਏ ਪਤੀ ਦੀ ਭਾਲ 'ਚ ਦਰ-ਦਰ ਦੀਆਂ ਠੋਕਰਾ ਖਾ ਰਹੀ ਹੈ ਪਰ ਨਾ ਤੇ ਪ੍ਰਸ਼ਾਸਨ ਤੇ ਨਾ ਹੀ ਪੁਲਿਸ ਵਲੋਂ ਉਸਦੀ ਕੋਈ ਬਾਂਹ ਫੜੀ ਜਾ ਰਹੀ ਹੈ | ਇਹ ਦੋਸ਼ ਸਮਾਜ ...

ਪੂਰੀ ਖ਼ਬਰ »

-ਰੇਲ ਹਾਦਸਾ- ਨਿਗਮ ਨੇ ਜਾਰੀ ਕੀਤੇ 52 ਮਿ੍ਤਕਾਂ ਦੇ ਮੌਤ ਦੇ ਸਰਟੀਫ਼ਿਕੇਟ

ਅੰਮਿ੍ਤਸਰ, 23 ਅਕਤੂਬਰ (ਹਰਮਿੰਦਰ ਸਿੰਘ)-ਬੀਤੇ ਦਿਨ ਜੌੜਾ ਫ਼ਾਟਕ ਨੇੜੇ ਵਾਪਰੇ ਭਿਆਨਕ ਰੇਲ ਹਾਦਸੇ 'ਚ ਮਰਨ ਵਾਲੇ ਜਿਨ੍ਹਾਂ ਲੋਕਾਂ ਦਾ ਸ੍ਰੀ ਦੁਰਗਿਆਣਾ ਤੀਰਥ ਨੇੜੇ ਸ਼ਿਵਪੁਰੀ, ਚਾਟੀਵਿੰਡ ਨੇੜੇ ਸਥਿਤ ਸਮਸ਼ਾਨਘਾਟ ਅਤੇ ਮੋਹਕਮਪੁਰਾ ਸ਼ਮਸ਼ਾਨਘਾਟ ਵਿਖੇ ਅੰਤਿਮ ...

ਪੂਰੀ ਖ਼ਬਰ »

ਕੰਪਿਊਟਰ ਵਿਸ਼ੇ ਦਾ ਨਤੀਜਾ ਘੱਟ ਆਉਣ ਵਾਲੇ ਅਧਿਆਪਕਾਂ ਨੂੰ ਨੋਟਿਸ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਐਲਾਨੇ ਗਏ 2017-18 ਦੇ ਨਤੀਜਿਆਂ ਮੁਤਾਬਕ ਕੰਪਿਊਟਰ ਵਿਸ਼ੇ ਦਾ ਨਤੀਜਾ ਘੱਟ ਆਉਣ ਵਾਲੇ 20 ਸਕੂਲਾਂ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਨੋਟਿਸ ...

ਪੂਰੀ ਖ਼ਬਰ »

-ਅੰਮਿ੍ਤਸਰ ਰੇਲ ਹਾਦਸੇ ਦੀ ਦਰਦਨਾਕ ਪਹਿਲੂ ਇਕ ਇਹ ਵੀ- ਜਦੋਂ ਮਿ੍ਤਕਾ ਦੇ ਵਾਰਿਸਾਂ ਨੂੰ ਖੁਦ ਲਿਜਾਉਣੀਆਂ ਪਈਆਂ ਲਾਸ਼ਾਂ

ਅੰਮਿ੍ਤਸਰ, 23 ਅਕਤੂਬਰ (ਰੇਸ਼ਮ ਸਿੰਘ)-ਦਸਹਿਰੇ ਮੌਕੇ ਵਾਪਰਿਆ ਰੇਲ ਹਾਦਸਾ ਜਿੱਥੇ ਪੀੜਤਾਂ ਲਈ ਸਾਰੀ ਉਮਰ ਦੇ ਅਸਹਿਣਯੋਗ ਦਰਦ ਛੱਡ ਗਿਆ ਹੈ ਉਥੇ ਇਸਦੇ ਕਈ ਦਰਦਨਾਕ ਤੇ ਪੀੜਾਂ ਭਰੇ ਪਹਿਲੂ ਵੀ ਸਾਹਮਣੇ ਆਏ ਹਨ | ਜਿਸ ਦੌਰਾਨ ਇਸ ਹਾਦਸੇ 'ਚ ਸਰਕਾਰੀ ਸਹਾਇਤਾ ਪੁੱਜਣ ਤੋਂ ...

ਪੂਰੀ ਖ਼ਬਰ »

ਅਬਾਦੀ ਗੋਬਿੰਦਪੁਰਾ ਵਿਖੇ ਕੁਲਦੀਪ ਨਾਥ ਦੇ ਘਰ 'ਤੇ ਹੋਇਆ ਹਮਲਾ

ਛੇਹਰਟਾ, 23 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਦੇ ਅਧੀਨ ਖੇਤਰ ਵਾਰਡ ਨੰਬਰ 1 ਦੀ ਆਬਾਦੀ ਗੋਬਿੰਦਪੁਰਾ ਗਲੀ ਨੰਬਰ 9 ਵਿਖੇ ਕੱਲ ਦੇਰ ਰਾਤ ਕੁਲਦੀਪ ਨਾਥ ਪੁੱਤਰ ਰਾਜ ਨਾਥ ਦੇ ਘਰ ਪਿੱਛਲੀ ਗਲੀ ਵਿਚ ਰਹਿੰਦੇ ਸ਼ੈਲੀ ਨਾਮਕ ਲੜਕੇ ਵਲੋਂ ਆਪਣੇ ਨਾਲ 15-20 ...

ਪੂਰੀ ਖ਼ਬਰ »

-ਭਾਰਤ-ਪਾਕਿਸਤਾਨ ਵਪਾਰ ਦੂਸਰੇ ਦਿਨ ਵੀ ਰਿਹਾ ਠੱਪ- ਕਸਟਮ, ਕੇਂਦਰੀ ਗੋਦਾਮ ਨਿਗਮ ਸਣੇ ਕੋਈ ਵੀ ਮਹਿਕਮਾ ਕੁੱਲੀਆਂ ਤੇ ਏਜੰਟਾਂ ਦਾ ਮਾਮਲਾ ਸੁਲਝਾਉਣ ਲਈ ਨਹੀਂ ਆਇਆ ਅੱਗੇ

ਅਟਾਰੀ, 23 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਸੰਗਠਿਤ ਚੈੱਕ ਪੋਸਟ ਅਟਾਰੀ 'ਚ ਕਸਟਮ ਕਲੀਅਰਿੰਗ ਏਜੰਟਾਂ ਅਤੇ ਕੁੱਲੀਆਂ ਵਿਚਕਾਰ ਡਾਲਾ ਲੈਣ ਦੀ ਕਸ਼ਮਕਸ਼ ਕਾਰਨ ਭਾਰਤ-ਪਾਕਿਸਤਾਨ ਕਾਰੋਬਾਰ ਅੱਜ ਦੂਜੇ ਦਿਨ ਵੀ ਠੱਪ ਰਿਹਾ | ਅੱਜ ਵੀ ਪਾਕਿਸਤਾਨ ਤੋਂ ਮਾਲ ਭਾਰਤ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਮੁਕੰਮਲ

ਅੰਮਿ੍ਤਸਰ, 23 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਇਸ ਵਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ ਤੇ ਇਸ ਸਬੰਧ 'ਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪ੍ਰਕਾਸ਼ ਪੁਰਬ ਦੇ ਸਬੰਧ 'ਚ ਭਲਕੇ 24 ਅਕਤੂਬਰ ਨੂੰ ਧਾਰਮਿਕ ਸਮਾਗਮਾਂ ਦੀ ਆਰੰਭਤਾ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਜਾਣ ਵਾਲੇ 'ਪੜਤਾਲ ਗਾਇਨ' ਨਾਲ ਹੋਵੇਗੀ | ਦੱਸਿਆ ਜਾਂਦਾ ਹੈ ਕਿ ਇਸ ਵਾਰ ਸ਼ੋ੍ਰਮਣੀ ਕਮੇਟੀ ਵਲੋਂ ਪਿਛਲੇ ਸਾਲ ਨਾਲੋਂ ਕੁਝ ਵੱਖਰਾ ਕੀਤਾ ਜਾ ਰਿਹਾ ਜਿਸ ਦੇ ਤਹਿਤ ਭਲਕੇ 24 ਅਕਤੂਬਰ ਬੁੱਧਵਾਰ ਨੂੰ 'ਪੜਤਾਲ ਗਾਇਨ' ਸਮਾਗਮ ਮੰਜੀ ਸਾਹਿਬ ਦੀਵਾਨ ਵਿਖੇ ਕੀਤਾ ਜਾਵੇਗਾ | ਜੋ ਪਹਿਲੀ ਵਾਰ ਕਰਵਾਇਆ ਜਾ ਰਿਹਾ ਹੈ ਜਿਸ 'ਚ ਸ੍ਰੀ ਗੁਰੂ ਰਾਮਦਾਸ ਦੀਆਂ ਸ੍ਰੀ ਗੁਰੂ ਗੰ੍ਰਥ ਸਾਹਿਬ 'ਚ ਜੋ ਪੜਤਾਲਾਂ ਅੰਕਿਤ ਹਨ ਉਨ੍ਹਾਂ ਦਾ ਉਸੇ ਤਰ੍ਹਾਂ ਹੀ ਰਾਗਾਂ 'ਚ ਉਸੇ ਸਮੇਂ ਅਨੁਸਾਰ ਗਾਇਨ ਕੀਤਾ ਜਾਵੇਗਾ | ਇਸ ਉਪਰੰਤ 25 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਦੇ ਦੁਆਲੇ 12 ਗੇਟਾਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ | ਇਸ ਨਗਰ ਕੀਰਤਨ 'ਚ ਅਫ਼ਗਾਨਿਸਥਾਨ, ਅਮਰੀਕਾ ਤੇ ਜੰਮੂ ਕਸ਼ਮੀਰ ਤੋਂ ਆਈ ਸੰਗਤ ਤੋਂ ਇਲਾਵਾ 52 ਕਿੱਤਾਕਾਰ ਵੀ ਸ਼ਾਮਿਲ ਹੋਣਗੇ, ਜਿਨ੍ਹਾਂ ਨੂੰ ਗੁਰਪੁਰਬ ਵਾਲੇ ਦਿਨ ਸ਼ੋ੍ਰਮਣੀ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਿਆ ਜਾਵੇਗਾ | 25 ਅਕਤੂਬਰ ਨੂੰ ਹੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਰਾਗ ਦਰਬਾਰ ਸਜਾਇਆ ਜਾਵੇਗਾ | 26 ਅਕਤੂਬਰ ਨੂੰ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁਲਾਂ ਨਾਲ ਰਵਾਇਤੀ ਸਜਾਵਟ ਕੀਤੀ ਜਾਵੇਗੀ | ਜਿਸ ਦੀ ਸੇਵਾ ਮੁੰਬਈ ਦੀ ਸੰਗਤ ਵਲੋਂ ਕੀਤੀ ਜਾਵੇਗੀ | ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਜਾਣਗੇ ਅਤੇ ਸੱਚਖੰਡ ਸਾਹਿਬ ਅੰਦਰ ਹੋਣ ਵਾਲੇ ਗੁਰਬਾਣੀ ਕੀਰਤਨ ਦਾ ਪੂਰਾ ਦਿਨ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ | ਰਾਤ ਨੂੰ ਸ੍ਰੀ ਹਰਿੰਮਦਰ ਸਾਹਿਬ ਸਮੂਹ ਵਿਖੇ ਰਵਾਇਤੀ ਪੱਧਰ 'ਤੇ ਦੀਪਮਾਲਾ ਕੀਤੀ ਜਾਵੇਗੀ | ਅੰਮਿ੍ਤਸਰ 'ਚ ਵਾਪਰੇ ਰੇਲ ਹਾਦਸੇ ਦੇ ਦੁਖਾਂਤ ਨੂੰ ਮੁੱਖ ਰੱਖਦੇ ਹੋਏ ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਹਰਿੰਮਦਰ ਸਾਹਿਬ ਵਿਖੇ ਅਤਿਸ਼ਬਾਜੀ ਨਾ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧ 'ਚ ਸ਼ੋ੍ਰਮਣੀ ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਰਾਮਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਸ਼ਰਧਾਲੂਆਂ ਦੇ ਠਹਿਰਣ ਲਈ ਸ਼ੋ੍ਰਮਣੀ ਕਮੇਟੀ ਦੀ ਸਰਾਵਾਂ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਸਥਿਤ ਸਕੂਲਾਂ, ਕਾਲਜਾਂ 'ਚ ਪ੍ਰਬੰਧ ਕਰਨ ਦੇ ਨਾਲ-ਨਾਲ ਸਥਾਨਕ ਹੋਟਲ ਐਸੋਸੀਏਸ਼ਨ ਵਲੋਂ ਆਪਣੇ ਵਲੋਂ ਸ਼ਰਧਾਲੂਆਂ ਦੇ ਠਹਿਰਣ ਲਈ ਮੁਫ਼ਤ 200 ਕਮਰੇ ਦਿੱਤੇ ਗਏ ਹਨ | ਇਸ ਤੋਂ ਇਲਾਵਾ ਹੋਟਲਾਂ ਵਾਲਿਆਂ ਵਲੋਂ 24 ਤੋਂ 26 ਅਕਤੂਬਰ ਨੂੰ ਸ਼ਰਧਾਲੂਆਂ ਨੂੰ ਰਿਆਇਤੀ ਦਰ 'ਤੇ ਕਮਰੇ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

-ਰੇਲ ਹਾਦਸਾ- ਜੋੜਾ ਫ਼ਾਟਕ ਵਿਖੇ ਪਾਣੀ ਤੇ ਫ਼ਾਇਰ ਬਿ੍ਗੇਡ ਦੇ ਟੈਂਕਰ ਭੇਜਣ ਨੂੰ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ

ਅੰਮਿ੍ਤਸਰ, 23 ਅਕਤੂਬਰ (ਹਰਮਿੰਦਰ ਸਿੰਘ)-ਦਸਹਿਰੇ ਮੌਕੇ ਜੋੜਾ ਫ਼ਾਟਕ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਦਸਹਿਰਾ ਸਮਾਗਮ ਕਰਵਾਉਣ ਸਮੇਂ ਕਿਸੇ ਤਰ੍ਹਾਂ ਦੀ ਸਰਕਾਰੀ ਤੌਰ 'ਤੇ ਇਜਾਜ਼ਤ ਨਾ ਲਏ ਜਾਣ ਸਬੰਧੀ ਚੱਲ ਰਹੀਆਂ ਚਰਚਾਵਾਂ ਦੇ ਮੱਦੇਨਜ਼ਰ ਨਿਗਮ ਪ੍ਰਸ਼ਾਸਨ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਵਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੈੱਬਸਾਈਟ 'ਤੇ ਉਪਲਬਧ

ਅੰਮਿ੍ਤਸਰ, 23 ਅਕਤੂਬਰ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਵੰਬਰ ਤੇ ਦਸੰਬਰ 2018 ਸੈਸ਼ਨ 'ਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਉਪਲਬਧ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੇ ਵਿਕਾਸ ਲਈ ਆਈਆਂ ਕਰੋੜਾਂ ਦੀਆਂ ਗ੍ਰਾਂਟਾਂ ਵੀ ਨਹੀਂ ਸੰਵਾਰ ਸਕੀਆਂ ਪਿੰਡਾਂ ਦਾ ਮੂੰਹ ਮੁਹਾਂਦਰਾ

ਭਿੰਡੀ ਸੈਦਾਂ, 23 ਅਕਤੂਬਰ (ਪਿ੍ਤਪਾਲ ਸਿੰਘ ਸੂਫ਼ੀ)-ਦੇਸ਼ ਨੂੰ ਆਜ਼ਾਦ ਹੋਇਆਂ 71 ਵਰ੍ਹੇ ਬੀਤ ਚੁੱਕੇ ਹਨ ਪ੍ਰੰਤੂ ਸਮੇਂ-ਸਮੇਂ ਦੀਆਂ ਸਰਕਾਰਾਂ ਸਰਹੱਦੀ ਖੇਤਰ ਦੇ ਪਿੰਡਾਂ ਨੂੰ ਸ਼ਹਿਰਾਂ ਦੇ ਹਾਣੀ ਬਣਾਉਣ 'ਚ ਅਸਫ਼ਲ ਰਹੀਆਂ, ਇਸ ਲਈ ਕਸੂਰਵਾਰ ਸਰਕਾਰਾਂ ਹੀ ਨਹੀਂ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਹਰਨੂਰ ਸਿੰਘ ਨੇ ਪੰਜਾਬ ਰਾਜ ਸਕੂਲ ਖੇਡਾਂ 'ਚ ਡਿਸਕਸ ਮੁਕਾਬਲੇ 'ਚ ਜਿੱਤਿਆ ਗੋਲਡ ਮੈਡਲ

ਅੰਮਿ੍ਤਸਰ, 23 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਲੁਧਿਆਣਾ ਵਿਖੇ ਚੱਲ ਰਹੀਆਂ ਲੜਕੇ-ਲੜਕੀਆਂ ਦੀਆਂ ਪੰਜਾਬ ਰਾਜ ਸਕੂਲ ਖੇਡਾਂ (ਅਥਲੈਟਿਕਸ) ਦੌਰਾਨ ਅੰਮਿ੍ਤਸਰ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਅੰਮਿ੍ਤਸਰ ਦੇ ਅਥਲੀਟ ਹਰਨੂਰ ਸਿੰਘ ਸੰਧੂ ਨੇ ਇਨ੍ਹਾਂ ...

ਪੂਰੀ ਖ਼ਬਰ »

ਬਾਬਾ ਬਕਾਲਾ ਵਿਖੇ ਮਹਾਂਮਾਈ ਦਾ 24ਵਾਂ ਸਾਲਾਨਾ ਜਾਗਰਣ

ਬਾਬਾ ਬਕਾਲਾ ਸਾਹਿਬ, 23 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਭਗਵਤੀ ਜਾਗਰਣ ਕਮੇਟੀ, ਬਾਬਾ ਬਕਾਲਾ ਸਾਹਿਬ ਵੱਲੋਂ ਮੇਨ ਬਜਾਰ, ਬਾਬਾ ਬਕਾਲਾ ਸਾਹਿਬ ਵਿਖੇ ਸਮੂਹ ਨਗਰ ਵਾਸੀਆਂ ਵੱਲੋਂ 24ਵਾਂ ਸਾਲਾਨਾ ਜਾਗਰਣ ਸ਼ਰਧਾ ਸਹਿਤ ਕਰਵਾਇਆ ਗਿਆ | ਇਸ ਮੌਕੇ ਸਮੂਹ ਭਗਵਤੀ ...

ਪੂਰੀ ਖ਼ਬਰ »

500 ਸਾਲਾ ਮਿਲਾਪ ਦਿਵਸ ਸਬੰਧੀ ਨਗਰ ਕੀਰਤਨ 28 ਨੂੰ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਬਾਬਾ ਬੁੱਢਾ ਸਾਹਿਬ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਰਮਦਾਸ ਦੀ ਧਰਤੀ 'ਤੇ ਮੱਝਾਂ ਚਾਰਦਿਆਂ ਦੇ ਹੋਏ ਮਿਲਾਪ ਨੂੰ 28 ਅਕਤੂਬਰ ਨੂੰ 500 ਸਾਲ ਹੋ ਰਹੇ ਹਨ | ਇਸ ਇਤਿਹਾਸਕ ਦਿਹਾੜੇ ਦੀ ਯਾਦ ਵਿਚ 28 ਅਕਤੂਬਰ ਨੂੰ 500 ਸਾਲਾ ...

ਪੂਰੀ ਖ਼ਬਰ »

ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਕਿ੍ਕਟ ਟੂਰਨਾਮੈਂਟ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਕਿ੍ਕੇਟ ਟੂਰਨਾਮੈਂਟ ਅੰਡਰ-14 ਵਰਗ 'ਚ ਜਿੱਤ ਹਾਸਲ ਕੀਤੀ ਹੈ | ਉਕਤ ਜਾਣਕਾਰੀ ਦਿੰਦੇ ਹੋਏ ਪਿ੍ੰ: ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਟੂਰਨਾਮੈਂਟ ...

ਪੂਰੀ ਖ਼ਬਰ »

ਧਿਆਨਪੁਰ ਵਿਖੇ ਬਾਬਾ ਪਾਲਾ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਬਾਬਾ ਬਕਾਲਾ ਸਾਹਿਬ, 23 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਧਿਆਨਪੁਰ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸਚੱਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੇ ਅਨਿਨ ਸੇਵਕ, ਮਹਾਂਪੁਰਖ ਬਾਬਾ ਪਾਲਾ ਸਿੰਘ ਗਊਆਂ ਵਾਲਿਆਂ ਦੀ ...

ਪੂਰੀ ਖ਼ਬਰ »

ਬਿਕਰਾਊਰ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

ਅਜਨਾਲਾ, 23 ਅਕਤੂਬਰ (ਐਸ. ਪ੍ਰਸ਼ੋਤਮ)-ਕੱਲ੍ਹ 24 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਬਿਕਰਾਊਰ, ਅਜਨਾਲਾ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਬੋਹਲੀਆਂ 'ਚ ਪ੍ਰਬੰਧਕ ਲਗਾ ਕੇ ਪਿੰਡ ਦੇ ਵਿਕਾਸ ਦੇ ਕੰਮ ਸ਼ੁਰੂ ਕਰਵਾਏ

ਓਠੀਆ, 23 ਅਕਤੂਬਰ (ਗੁਰਵਿੰਦਰ ਸਿੰਘ ਛੀਨਾਂ)-ਪੰਜਾਬ 'ਚ ਪਿਛਲੇ ਕਈ ਮਹਿਨਿਆਂ ਤੋਂ ਸਰਕਾਰ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਭੰਗ ਕੀਤੀਆਂ ਹੋਣ ਕਾਰਨ ਪਿੰਡਾਂ ਵਿੱਚ ਵਿਕਾਸ ਦੇ ਕੰਮ ਅਤੇ ਹੋਰ ਪਿੰਡ ਦੇ ਸਰਪੰਚ ਪਾਸੋਂ ਕਿਸੇ ਨੇ ਜਨਮ ਮਿਤੀ ਦਾ ਸਰਟੀਫਿਕੇਟ, ਕੋਈ ਫ਼ਾਰਮ ...

ਪੂਰੀ ਖ਼ਬਰ »

ਬਾਬਾ ਸਿਲਵਰਾ ਤੇ ਬਾਬਾ ਡੋਗਰ ਦੀ ਯਾਦ 'ਚ ਸ਼ਹੀਦੀ ਸਮਾਗਮ ਅੱਜ

ਰਾਜਾਸਾਂਸੀ, 23 ਆਕਤੂਬਰ (ਹਰਦੀਪ ਸਿੰਘ ਖੀਵਾ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦਰ ਸਾਹਿਬ ਜੀ ਨਾਲ ਜੰਗਾਂ ਯੁੱਧਾਂ 'ਚ ਬਹਾਦਰੀ ਦੇ ਜੌਹਰ ਵਿਖਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਮਹਾਨ ਯੋਧੇ ਬਾਬਾ ਸਿਲਵਰਾ ਤੇ ਬਾਬਾ ਡੋਗਰ ਦੀ ਯਾਦ ਨੂੰ ਸਮਰਪਿਤ ਸਾਲਾਨਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਵਲੋਂ ਲਈ ਨੈਤਿਕ ਸਿੱਖਿਆ ਪ੍ਰੀਖਿਆ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਵਿਖੇ ਅੱਜ ਕਰਵਾਏ ਸਨਮਾਨ ਸਮਾਰੋਹ ਦੌਰਾਨ 24 ਅਗਸਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਵਲੋਂ ਕਰਵਾਈ ਗਈ ਨੈਤਿਕ ਸਿੱਖਿਆ ਪ੍ਰੀਖਿਆ 'ਚ ਮੱਲਾਂ ਮਾਰਨ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ 'ਤੇ ਸਜਾਏ ਧਾਰਮਿਕ ਦੀਵਾਨ

ਕੱਥੂਨੰਗਲ, 23 ਅਕਤੂਬਰ (ਡਾ: ਦਲਵਿੰਦਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਚੱਲ ਰਹੇ ਦੋ ਰੋਜ਼ਾ ਮੇਲੇ ਦੌਰਾਨ ਅੱਜ ਪਹਿਲੇ ਦਿਨ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਗੁਰਦੁਆਰਾ ਸਾਹਿਬ ਵਿਚੋਂ ਪੈਸੇ ਚੋਰੀ ਕਰਨ ਵਾਲੇ ਬਜ਼ੁਰਗ ਨੂੰ ਪਿੰਡ ਵਾਸੀਆਂ ਨੇ ਕੀਤਾ ਪੁਲਿਸ ਹਵਾਲੇ

ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਨੇੜਲੇ ਪਿੰਡ ਵੰਝਾਂਵਾਲਾ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ ਪੈਸੇ ਚੋਰੀ ਕਰਨ ਵਾਲੇ ਵਿਅਕਤੀ ਨੂੰ ਪਿੰਡ ਵਾਸੀਆਂ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਕਾਬੂ ਕਰਕੇ ਥਾਣਾ ਅਜਨਾਲਾ ਦੀ ਪੁਲਿਸ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਦੀ ਅਗਵਾਈ 'ਚ ਹਲਕੇ ਦੇ ਕਾਂਗਰਸ ਤੇ ਯੂਥ ਕਾਂਗਰਸ ਆਗੂਆਂ ਦੀ ਮੀਟਿੰਗ

ਅਜਨਾਲਾ, 23 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ ਵਿਖੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕਾ ਅਜਨਾਲਾ ਦੇ ਕਾਂਗਰਸ ਤੇ ਯੂਥ ਕਾਂਗਰਸ ਆਗੂਆਂ ਦੀ ਹੋਈ ਮੀਟਿੰਗ 'ਚ ਅਗਾਮੀ ਲੋਕ ਸਭਾ ਚੋਣਾਂ 'ਚ ਬੂਥ ਪੱਧਰ ਤੇ ਕਾਂਗਰਸ ...

ਪੂਰੀ ਖ਼ਬਰ »

ਵਾਲਮੀਕਿ ਜਨਮ ਦਿਵਸ ਮੌਕੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਕੱਢੀਆਂ ਸ਼ੋਭਾ ਯਾਤਰਾਵਾਂ

ਅੰਮਿ੍ਤਸਰ, 23 ਅਕਤੂਬਰ (ਰੇਸ਼ਮ ਸਿੰਘ)-ਭਗਵਾਨ ਵਾਲਮੀਕਿ ਜਨਮ ਦਿਵਸ ਮੌਕੇ ਅੱਜ ਇੱਥੇ ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਸ਼ੋਭਾ ਯਾਤਰਾ ਕੱਢੀਆਂ ਗਈਆਂ ਜਿਸ 'ਚ ਸਿਆਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੋਂ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ਕੀਤੀ | ਅੱਜ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਕਈ ਜ਼ਖ਼ਮੀਆਂ ਦੀਆਂ ਦੋ ਡਾਕਟਰਾਂ ਨੇ ਬਚਾਈਆਂ ਜਾਨਾਂ

ਅੰਮਿ੍ਤਸਰ, 23 ਅਕਤੂਬਰ (ਰੇਸ਼ਮ ਸਿੰਘ)-ਦਸਹਿਰੇ ਮੌਕੇ ਵਾਪਰੇ ਭਿਆਨਕ ਰੇਲ ਹਾਦਸੇ 'ਚ 60 ਲੋਕਾਂ ਦੇ ਮਾਰੇ ਜਾਣ ੳਪਰੰਤ ਵੱਡੀ ਗਿਣਤੀ 'ਚ ਗੰਭੀਰ ਜ਼ਖ਼ਮੀ ਹੋਏ ਲੋਕਾਂ ਦੇ ਇਲਾਜ਼ 'ਚ ਜਿਥੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਸਰਕਾਰੀ ਅਮਲਾ ਲੱਗਾ ਹੋਇਆ ਸੀ ਉਥੇ ਸ਼ਹਿਰ ਦੇ ਇਕ ...

ਪੂਰੀ ਖ਼ਬਰ »

ਅੰਮਿ੍ਤਸਰ-1 ਬਲਾਕ ਸਿੱਖਿਆ ਦਫਤਰ ਵਿਖੇ ਚੋਰੀ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ-1 ਬਲਾਕ ਸਿੱਖਿਆ ਦਫਤਰ ਵਿਖੇ ਚੋਰੀ ਹੋ ਗਈ, ਇਸ ਸਬੰਧੀ ਬਲਾਕ ਸਿੱਖਿਆ ਅਫਸਰ ਬਲਵਿੰਦਰ ਕੌਰ ਨੇ ਦੱਸਿਆ ਕਿ ਉਹ ਜਦ ਸਵੇਰੇ 8.45 ਵਿਖੇ ਦਫਤਰ ਪਹੁੰਚੇ ਤਾਂ ਵੇਖਿਆ ਕਿ ਕਮਰੇ ਦੀਆਂ ਬਾਰੀਆ ਟੁੱਟੀਆਂ ਹੋਈਆਂ ...

ਪੂਰੀ ਖ਼ਬਰ »

ਰੇਲਵੇ ਵਰਕਸ਼ਾਪ ਦੀਆਂ ਮਹਿਲਾਵਾਂ ਦੇ ਕੈਂਪ 'ਚ ਦੋਸਤ ਨੂੰ ਲੈ ਜਾਣ ਵਾਲੇ ਐਸ.ਪੀ.ਓ. ਦਿੱਲੀ ਤਲਬ

ਅੰਮਿ੍ਤਸਰ, 23 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਬੀਤੇ ਦਿਨੀਂ ਚਰਚਾਵਾਂ 'ਚ ਆਏ ਪੁਤਲੀਘਰ ਸਥਿਤ ਉਤਰੀ ਰੇਲਵੇ ਮਕੈਨਿਕਲ ਵਰਕਸ਼ਾਪ ਦੇ ਸੀਨੀਅਰ ਪ੍ਰਸੋਨਲ ਅਫਸਰ (ਐਸ. ਪੀ. ਓ.) ਨੂੰ ਨਵੀਂ ਦਿੱਲੀ ਸਥਿਤ ਰੇਲਵੇ ਹੈਡਕੁਆਟਰ ਬੜੌਦਾ ਹਾਊਸ ਵਿਖੇ ਤਲਬ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਖਾਲਸਾ ਪਬਲਿਕ ਸਕੂਲ ਗੁਰੂ ਕਾ ਬਾਗ 'ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਗਦੇਵ ਕਲਾਂ, 23 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰੂ ਕਾ ਬਾਗ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਕੀਰਤਨ ਦਰਬਾਰ

ਰਮਦਾਸ, 23 ਅਕਤੂਬਰ (ਜਸਵੰਤ ਸਿੰਘ ਵਾਹਲਾ)-ਇਤਿਹਾਸਕ ਕਸਬਾ ਰਮਦਾਸ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 24ਵਾਂ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਰਮਦਾਸ ਵਿਖੇ ਸੇਵਕ ਜਥਾ ...

ਪੂਰੀ ਖ਼ਬਰ »

ਕਾਇਆ ਕਲਪ ਯੋਜਨਾ ਤਹਿਤ ਉੱਚ ਪੱਧਰੀ ਟੀਮ ਵਲੋਂ ਸਿਵਲ ਹਸਪਤਾਲ ਦਾ ਨਿਰੀਖਣ

ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰ ਦੀ ਕਾਇਆ ਕਲਪ ਯੋਜਨਾ ਤਹਿਤ ਡਿਪਟੀ ਮੈਡੀਕਲ ਕਮਿਸ਼ਨਰ ਹੁਸ਼ਿਆਰਪੁਰ ਡਾ: ਸਤਪਾਲ ਜੌਰਜ ਤੇ ਡਿਪਟੀ ਮੈਡੀਕਲ ਕਮਿਸ਼ਨਰ ਅੰਮਿ੍ਤਸਰ ਡਾ: ਪ੍ਰਭਦੀਪ ਕੌਰ ਜੌਹਲ ਆਧਾਰਿਤ ਜਾਂਚ ਟੀਮ ਵਲੋਂ ਸਿਵਲ ਹਸਪਤਾਲ ਅਜਨਾਲਾ ...

ਪੂਰੀ ਖ਼ਬਰ »

ਈ-ਵੇਅ ਬਿੱਲ 'ਤੇ ਸਰਕਾਰ ਦਾ ਯੂ-ਟਰਨ ਵਪਾਰੀਆਂ ਦੇ ਨਾਲ ਵਾਅਦਾਿਖ਼ਲਾਫ਼ੀ : ਵਪਾਰ ਮੰਡਲ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰਕੇ 11 ਵਸਤੂਆਂ 'ਤੇ ਈ-ਵੇਅ ਬਿਲ ਦੀ ਹੱਦ ਦੁਬਾਰਾ ਤੋਂ ਇੱਕ ਲੱਖ ਤੋਂ ਘਟਾ ਕੇ 50 ਹਜ਼ਾਰ ਰੁਪਏ ਕਰ ਦਿੱਤੀ ਹੈ | ਸਰਕਾਰ ਦੀ ਇਸ ਕਾਰਵਾਈ ਦੀ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਫ਼ੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਦੇ ਪਿਤਾ ਹਰਭਜਨ ਸਿੰਘ ਨਮਿਤ ਅੰਤਿਮ ਅਰਦਾਸ

ਅੰਮਿ੍ਤਸਰ, 23 ਅਕਤੂਬਰ (ਵਿ:ਪ੍ਰ)¸ਸ਼੍ਰੋਮਣੀ ਕਮੇਟੀ ਦੇ ਫ਼ੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਦੇ ਪਿਤਾ ਹਰਭਜਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਸਥਾਨਕ ਗੁ: ਸ਼ਹੀਦ ਕਰਮ ਸਿੰਘ, ਗੁਰੂ ਨਾਨਕਪੁਰਾ ਵਿਖੇ ਕਰਵਾਇਆ ਗਿਆ | ਹਰਭਜਨ ਸਿੰਘ ਪਿਛਲੇ ਕੁਝ ਸਮੇਂ ਤੋਂ ਕੈਂਸਰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਛੋਆ ਵਿਚ ਦੋ ਰੋਜ਼ਾ ਖੇਡ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਸੁਧਾਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਅਕਾਲ ਅਕੈਡਮੀ ਬੜੂ ਸਾਹਿਬ ਦੀ ਬ੍ਰਾਂਚ ਅਕਾਲ ਅਕੈਡਮੀ ਵਛੋਆ ਵਿਚ ਪਿ੍ੰ: ਜਤਿੰਦਰ ਕੌਰ ਘੁੰਮਣ ਤੇ ਸਟਾਫ ਦੀ ਅਣਥਕ ਮਿਹਨਤ ਸਦਕਾ ਅਕਾਲ ਅਕੈਡਮੀ ਵਛੋਆ ਵਿਚ ਦੋ ਰੋਜ਼ਾ ਖੇਡ ਮੇਲਾ ਕਰਵਾਇਆ ਗਿਆ | ਜਿਸ 'ਚ ਨਰਸਰੀ ਜਮਾਤ ਤੋਂ ਲੈ ...

ਪੂਰੀ ਖ਼ਬਰ »

ਗਦਰੀ ਬਾਬਾ ਸੰਤੋਖ ਸਿੰਘ ਧਰਦਿਓ ਯਾਦਗਾਰੀ ਐਵਾਰਡ ਗਜ਼ਲਗੋ ਪ੍ਰੋ: ਜਸਪਾਲ ਘਈ ਨੂੰ

ਬਾਬਾ ਬਕਾਲਾ ਸਾਹਿਬ, 23 ਅਕਤੂਬਰ (ਪ.ਪ.)-ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਗਏ ਇਕ ਸਾਹਿਤਕ ਸਮਾਗਮ ਦੌਰਾਨ ਪਹਿਲਾ ਗਦਰੀ ਬਾਬਾ ਸੰਤੋਖ ਸਿੰਘ ਧਰਦਿਓ ਯਾਦਗਾਰੀ ਐਵਾਰਡ, ਜਿਸ 'ਚ ਸਨਮਾਨ ਚਿੰਨ੍ਹ ਅਤੇ 11000 ਰੁ: ਦੀ ਨਗਦ ਰਾਸ਼ੀ ਨਾਲ ਪ੍ਰਸਿੱਧ ਗਜ਼ਲਗੋ ਪ੍ਰੋ: ਜਸਪਾਲ ਘਈ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਆਤਮਿਕ ਸ਼ਾਂਤੀ ਤੇ ਫ਼ੱਟੜਾਂ ਦੀ ਸਿਹਤਯਾਬੀ ਲਈ ਗੁ: ਸ੍ਰੀ ਮੰਜੀ ਸਾਹਿਬ ਵਿਖੇ ਕੀਤੀ ਅਰਦਾਸ

ਅੰਮਿ੍ਤਸਰ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)¸ਜੌੜਾ ਫ਼ਾਟਕ ਵਿਖੇ ਬੀਤੇ ਦਿਨੀਂ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਗੁ: ਸ੍ਰੀ ਮੰਜੀ ...

ਪੂਰੀ ਖ਼ਬਰ »

-ਮਾਮਲਾ ਜੀ.ਐਨ.ਡੀ.ਯੂ. ਦੇ ਰਿਲੀਜਿਅਸ ਸਟੱਡੀਜ਼ ਵਿਭਾਗ ਵਲੋਂ ਲਏ ਐਮ.ਫਿਲ 'ਚ ਦਾਖਲੇ ਦੀ ਪ੍ਰਵੇਸ਼ ਪ੍ਰੀਖਿਆ ਦਾ- ਅੰਮਿ੍ਤਸਰ ਦੇ ਚੀਫ ਜੁਡੀਸ਼ਿਅਲ ਮੈਜਿਸਟ੍ਰੇਟ ਨੇ ਸੋਮਵਾਰ ਦੇਰ ਰਾਤ ਜ਼ਬਤ ਕੀਤਾ ਪ੍ਰਵੇਸ਼ ਪ੍ਰੀਖਿਆ ਨਾਲ ਜੁੜਿਆ ਰਿਕਾਰਡ

ਅੰਮਿ੍ਤਸਰ, 23 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸੋਮਵਾਰ 22 ਅਕਤੂਬਰ ਦੀ ਰਾਤ ਉਸ ਵੇਲੇ ਅਧਿਕਾਰੀਆਂ 'ਚ ਹੜਕੰਪ ਮਚ ਗਿਆ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤਹਿਤ ਅੰਮਿ੍ਤਸਰ ਦੇ ਚੀਫ ਜੂਡੀਸ਼ਿਅਲ ਮੈਜਿਸਟ੍ਰੇਟ ...

ਪੂਰੀ ਖ਼ਬਰ »

ਹਲਕਾ ਅਟਾਰੀ 'ਆਪ' ਦੇ ਇੰਚਾਰਜ ਜਸਵਿੰਦਰ ਜਹਾਂਗੀਰ ਨੇ ਵਰਕਰਾਂ ਨਾਲ ਕੀਤੀ ਬੈਠਕ

ਛੇਹਰਟਾ, 23 ਅਕਤੂਬਰ (ਵਡਾਲੀ)-ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਪੈਂਦੇ ਪਿੰਡ ਬਾਸਰਕੇ ਭੈਣੀ ਵਿਖੇ ਸਾਬਕਾ ਸਰਪੰਚ ਮਹਾਂਬੀਰ ਸਿੰਘ ਬਾਸਰਕੇ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਆਪ ਦੇ ਹਲਕਾ ਇੰਚਾਰਜ ਮਾ: ...

ਪੂਰੀ ਖ਼ਬਰ »

ਸਵ: ਹਰਦਿਆਲ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਛੇਹਰਟਾ, 23 ਅਕਤੂਬਰ (ਵਡਾਲੀ)-ਕੰਵਲਜੀਤ ਸਿੰਘ ਸਰਕਾਰੀਆ ਆਸਟੇਲੀਆ, ਪ੍ਰਮਜੀਤ ਸਿੰਘ ਤੇ ਸ਼ਰਨਜੀਤ ਸਿੰਘ ਸਰਕਾਰੀਆ ਨੂੰ ਬੀਤੇ ਦਿਨੀ ਉਸ ਵੇਲੇ ਗਹਿਰਾ ਸਦਮਾ ਪੁੱਜਾ ਸੀ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਵ: ਹਰਦਿਆਲ ਸਿੰਘ ਸਰਕਾਰੀਆ (75) ਵਾਸੀ ਕੋਟ ਖ਼ਾਲਸਾ, ਜੋ ...

ਪੂਰੀ ਖ਼ਬਰ »

ਚੋਗਾਵਾਂ ਦੀ ਅਗਵਾਈ 'ਚ ਹੋਈ 'ਆਪ' (ਖਹਿਰਾ ਗਰੁੱਪ) ਦੀ ਮੀਟਿੰਗ 'ਚ ਜਸਵਿੰਦਰ ਸਿੰਘ ਜਹਾਂਗੀਰ ਤੇ ਪਿਆ ਜ਼ਿਲ੍ਹਾ ਪ੍ਰਧਾਨੀ ਦਾ ਗੁਣਾ

ਚਵਿੰਡਾ ਦੇਵੀ, 23 ਅਕਤੂਬਰ (ਸਤਪਾਲ ਸਿੰਘ ਢੱਡੇ)-ਪੰਜਾਬ 'ਚ 'ਆਪ' ਖਹਿਰਾ ਧੜਾ ਅਤੇ ਦਿੱਲੀ ਧੜੇ ਵਿਚਕਾਰ ਆਪਸੀ ਸਹਿਮਤੀ ਲਈ ਦੋਵਾਂ ਧੜਿਆਂ ਦੀਆਂ ਤਾਲਮੇਲ ਕਮੇਟੀਆਂ ਦੀ ਮੀਟਿੰਗ ਭਾਵੇ 23 ਤਰੀਕ ਨੂੰ ਹੋ ਰਹੀ ਹੈ, ਪਰ ਦੋਵੇਂ ਧੜੇ ਆਪਣੇ-ਆਪਣੇ ਢਾਂਚੇ ਬਣਾਉਣ 'ਚ ਵੀ ਰੁਝੇ ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਨਾਲ ਬਰਬਾਦ ਹੋਈਆਂ ਫ਼ਸਲਾਂ ਤੋਂ ਪ੍ਰਭਾਵਿਤ ਕਿਸਾਨਾਂ ਦੇ ਸਹਿਕਾਰੀ ਕਰਜ਼ਿਆਂ ਦੀ ਵਸੂਲੀ ਹੋਵੇਗੀ ਮੁਲਤਵੀ : ਕੈਬਨਿਟ ਮੰਤਰੀ ਰੰਧਾਵਾ

ਅਜਨਾਲਾ, 23 ਅਕਤੂਬਰ (ਐਸ. ਪ੍ਰਸ਼ੋਤਮ)-ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਅਜਨਾਲਾ 'ਚ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਤੇ ਆਰਥਿਕ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਣਬੱਧ ਹੈ ਅਤੇ ਪਿਛਲੇ ਦਿਨੀ ਪੰਜਾਬ 'ਚ ਹੋਈਆਂ ਭਾਰੀ ਬਾਰਿਸ਼ਾਂ, ...

ਪੂਰੀ ਖ਼ਬਰ »

ਡਾ: ਓਬਰਾਏ ਦੇ ਯਤਨਾਂ ਸਦਕਾ ਨਿਰਮਲ ਸਿੰਘ ਦੀ ਮਿ੍ਤਕ ਦੇਹ ਦੁਬਈ ਤੋਂ ਵਤਨ ਪੁੱਜੀ

ਰਾਜਾਸਾਂਸੀ, 23 ਅਕਤੂਬਰ (ਹੇਰ, ਖੀਵਾ)-ਦੁਬਈ 'ਚ ਆਪਣੀ ਜਾਨ ਗਵਾ ਬੈਠੇ ਅੰਮਿ੍ਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ ਦੀ ਮਿ੍ਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ...

ਪੂਰੀ ਖ਼ਬਰ »

ਸ਼ਹੀਦ ਸਰਤਾਜ ਸਿੰਘ ਸਫੀਪੁਰ ਦੀ ਯਾਦ 'ਚ ਬਰਸੀ ਮਨਾਈ

ਬੰਡਾਲਾ, 23 ਅਕਤੂਬਰ (ਅਮਰਪਾਲ ਸਿੰਘ ਬੱਬੂ)-ਪਿੰਡ ਸਫੀਪੁਰ ਦੇ ਕਾਰਗਿਲ ਵਿਚ ਸ਼ਹੀਦੀ ਦਾ ਜਾਮ ਪੀਣ ਵਾਲੇ ਸਰਤਾਜ ਸਿੰਘ ਦੀ ਯਾਦ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਰਿਵਾਰ ਤੇ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦੀ ਮਿੱਠੀ ਯਾਦ 'ਚ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX