ਅੰਮਿ੍ਤਸਰ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦਾ 150 ਮੈਂਬਰੀ ਜਥਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ, ਜਿਸ ਦਾ ਸ਼੍ਰੋਮਣੀ ਕਮੇਟੀ ...
ਅੰਮਿ੍ਤਸਰ, 23 ਅਕਤੂਬਰ (ਰੇਸ਼ਮ ਸਿੰਘ)-ਗੌਾਡਾ ਬਿਹਾਰ ਦੀ ਗੀਤਾ ਪਿਛਲੇ 3 ਦਿਨਾਂ ਤੋਂ ਰੇਲ ਹਾਦਸੇ ਉਪਰੰਤ ਲਾਪਤਾ ਹੋਏ ਪਤੀ ਦੀ ਭਾਲ 'ਚ ਦਰ-ਦਰ ਦੀਆਂ ਠੋਕਰਾ ਖਾ ਰਹੀ ਹੈ ਪਰ ਨਾ ਤੇ ਪ੍ਰਸ਼ਾਸਨ ਤੇ ਨਾ ਹੀ ਪੁਲਿਸ ਵਲੋਂ ਉਸਦੀ ਕੋਈ ਬਾਂਹ ਫੜੀ ਜਾ ਰਹੀ ਹੈ | ਇਹ ਦੋਸ਼ ਸਮਾਜ ...
ਅੰਮਿ੍ਤਸਰ, 23 ਅਕਤੂਬਰ (ਹਰਮਿੰਦਰ ਸਿੰਘ)-ਬੀਤੇ ਦਿਨ ਜੌੜਾ ਫ਼ਾਟਕ ਨੇੜੇ ਵਾਪਰੇ ਭਿਆਨਕ ਰੇਲ ਹਾਦਸੇ 'ਚ ਮਰਨ ਵਾਲੇ ਜਿਨ੍ਹਾਂ ਲੋਕਾਂ ਦਾ ਸ੍ਰੀ ਦੁਰਗਿਆਣਾ ਤੀਰਥ ਨੇੜੇ ਸ਼ਿਵਪੁਰੀ, ਚਾਟੀਵਿੰਡ ਨੇੜੇ ਸਥਿਤ ਸਮਸ਼ਾਨਘਾਟ ਅਤੇ ਮੋਹਕਮਪੁਰਾ ਸ਼ਮਸ਼ਾਨਘਾਟ ਵਿਖੇ ਅੰਤਿਮ ...
ਅੰਮਿ੍ਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਐਲਾਨੇ ਗਏ 2017-18 ਦੇ ਨਤੀਜਿਆਂ ਮੁਤਾਬਕ ਕੰਪਿਊਟਰ ਵਿਸ਼ੇ ਦਾ ਨਤੀਜਾ ਘੱਟ ਆਉਣ ਵਾਲੇ 20 ਸਕੂਲਾਂ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਨੋਟਿਸ ...
ਅੰਮਿ੍ਤਸਰ, 23 ਅਕਤੂਬਰ (ਰੇਸ਼ਮ ਸਿੰਘ)-ਦਸਹਿਰੇ ਮੌਕੇ ਵਾਪਰਿਆ ਰੇਲ ਹਾਦਸਾ ਜਿੱਥੇ ਪੀੜਤਾਂ ਲਈ ਸਾਰੀ ਉਮਰ ਦੇ ਅਸਹਿਣਯੋਗ ਦਰਦ ਛੱਡ ਗਿਆ ਹੈ ਉਥੇ ਇਸਦੇ ਕਈ ਦਰਦਨਾਕ ਤੇ ਪੀੜਾਂ ਭਰੇ ਪਹਿਲੂ ਵੀ ਸਾਹਮਣੇ ਆਏ ਹਨ | ਜਿਸ ਦੌਰਾਨ ਇਸ ਹਾਦਸੇ 'ਚ ਸਰਕਾਰੀ ਸਹਾਇਤਾ ਪੁੱਜਣ ਤੋਂ ...
ਛੇਹਰਟਾ, 23 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਦੇ ਅਧੀਨ ਖੇਤਰ ਵਾਰਡ ਨੰਬਰ 1 ਦੀ ਆਬਾਦੀ ਗੋਬਿੰਦਪੁਰਾ ਗਲੀ ਨੰਬਰ 9 ਵਿਖੇ ਕੱਲ ਦੇਰ ਰਾਤ ਕੁਲਦੀਪ ਨਾਥ ਪੁੱਤਰ ਰਾਜ ਨਾਥ ਦੇ ਘਰ ਪਿੱਛਲੀ ਗਲੀ ਵਿਚ ਰਹਿੰਦੇ ਸ਼ੈਲੀ ਨਾਮਕ ਲੜਕੇ ਵਲੋਂ ਆਪਣੇ ਨਾਲ 15-20 ...
ਅਟਾਰੀ, 23 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)-ਸੰਗਠਿਤ ਚੈੱਕ ਪੋਸਟ ਅਟਾਰੀ 'ਚ ਕਸਟਮ ਕਲੀਅਰਿੰਗ ਏਜੰਟਾਂ ਅਤੇ ਕੁੱਲੀਆਂ ਵਿਚਕਾਰ ਡਾਲਾ ਲੈਣ ਦੀ ਕਸ਼ਮਕਸ਼ ਕਾਰਨ ਭਾਰਤ-ਪਾਕਿਸਤਾਨ ਕਾਰੋਬਾਰ ਅੱਜ ਦੂਜੇ ਦਿਨ ਵੀ ਠੱਪ ਰਿਹਾ | ਅੱਜ ਵੀ ਪਾਕਿਸਤਾਨ ਤੋਂ ਮਾਲ ਭਾਰਤ ...
ਅੰਮਿ੍ਤਸਰ, 23 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਇਸ ਵਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ ਤੇ ਇਸ ਸਬੰਧ 'ਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪ੍ਰਕਾਸ਼ ਪੁਰਬ ਦੇ ...
ਅੰਮਿ੍ਤਸਰ, 23 ਅਕਤੂਬਰ (ਹਰਮਿੰਦਰ ਸਿੰਘ)-ਦਸਹਿਰੇ ਮੌਕੇ ਜੋੜਾ ਫ਼ਾਟਕ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਦਸਹਿਰਾ ਸਮਾਗਮ ਕਰਵਾਉਣ ਸਮੇਂ ਕਿਸੇ ਤਰ੍ਹਾਂ ਦੀ ਸਰਕਾਰੀ ਤੌਰ 'ਤੇ ਇਜਾਜ਼ਤ ਨਾ ਲਏ ਜਾਣ ਸਬੰਧੀ ਚੱਲ ਰਹੀਆਂ ਚਰਚਾਵਾਂ ਦੇ ਮੱਦੇਨਜ਼ਰ ਨਿਗਮ ਪ੍ਰਸ਼ਾਸਨ ...
ਅੰਮਿ੍ਤਸਰ, 23 ਅਕਤੂਬਰ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਵੰਬਰ ਤੇ ਦਸੰਬਰ 2018 ਸੈਸ਼ਨ 'ਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਉਪਲਬਧ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ...
ਭਿੰਡੀ ਸੈਦਾਂ, 23 ਅਕਤੂਬਰ (ਪਿ੍ਤਪਾਲ ਸਿੰਘ ਸੂਫ਼ੀ)-ਦੇਸ਼ ਨੂੰ ਆਜ਼ਾਦ ਹੋਇਆਂ 71 ਵਰ੍ਹੇ ਬੀਤ ਚੁੱਕੇ ਹਨ ਪ੍ਰੰਤੂ ਸਮੇਂ-ਸਮੇਂ ਦੀਆਂ ਸਰਕਾਰਾਂ ਸਰਹੱਦੀ ਖੇਤਰ ਦੇ ਪਿੰਡਾਂ ਨੂੰ ਸ਼ਹਿਰਾਂ ਦੇ ਹਾਣੀ ਬਣਾਉਣ 'ਚ ਅਸਫ਼ਲ ਰਹੀਆਂ, ਇਸ ਲਈ ਕਸੂਰਵਾਰ ਸਰਕਾਰਾਂ ਹੀ ਨਹੀਂ ...
ਅੰਮਿ੍ਤਸਰ, 23 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਲੁਧਿਆਣਾ ਵਿਖੇ ਚੱਲ ਰਹੀਆਂ ਲੜਕੇ-ਲੜਕੀਆਂ ਦੀਆਂ ਪੰਜਾਬ ਰਾਜ ਸਕੂਲ ਖੇਡਾਂ (ਅਥਲੈਟਿਕਸ) ਦੌਰਾਨ ਅੰਮਿ੍ਤਸਰ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਅੰਮਿ੍ਤਸਰ ਦੇ ਅਥਲੀਟ ਹਰਨੂਰ ਸਿੰਘ ਸੰਧੂ ਨੇ ਇਨ੍ਹਾਂ ...
ਬਾਬਾ ਬਕਾਲਾ ਸਾਹਿਬ, 23 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਭਗਵਤੀ ਜਾਗਰਣ ਕਮੇਟੀ, ਬਾਬਾ ਬਕਾਲਾ ਸਾਹਿਬ ਵੱਲੋਂ ਮੇਨ ਬਜਾਰ, ਬਾਬਾ ਬਕਾਲਾ ਸਾਹਿਬ ਵਿਖੇ ਸਮੂਹ ਨਗਰ ਵਾਸੀਆਂ ਵੱਲੋਂ 24ਵਾਂ ਸਾਲਾਨਾ ਜਾਗਰਣ ਸ਼ਰਧਾ ਸਹਿਤ ਕਰਵਾਇਆ ਗਿਆ | ਇਸ ਮੌਕੇ ਸਮੂਹ ਭਗਵਤੀ ...
ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਬਾਬਾ ਬੁੱਢਾ ਸਾਹਿਬ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਰਮਦਾਸ ਦੀ ਧਰਤੀ 'ਤੇ ਮੱਝਾਂ ਚਾਰਦਿਆਂ ਦੇ ਹੋਏ ਮਿਲਾਪ ਨੂੰ 28 ਅਕਤੂਬਰ ਨੂੰ 500 ਸਾਲ ਹੋ ਰਹੇ ਹਨ | ਇਸ ਇਤਿਹਾਸਕ ਦਿਹਾੜੇ ਦੀ ਯਾਦ ਵਿਚ 28 ਅਕਤੂਬਰ ਨੂੰ 500 ਸਾਲਾ ...
ਅੰਮਿ੍ਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਕਿ੍ਕੇਟ ਟੂਰਨਾਮੈਂਟ ਅੰਡਰ-14 ਵਰਗ 'ਚ ਜਿੱਤ ਹਾਸਲ ਕੀਤੀ ਹੈ | ਉਕਤ ਜਾਣਕਾਰੀ ਦਿੰਦੇ ਹੋਏ ਪਿ੍ੰ: ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਟੂਰਨਾਮੈਂਟ 'ਚ ਜ਼ਿਲੇ੍ਹ ਦੇ ਵੱਖ-2 ਸਕੂਲਾਂ ਤੋਂ ਆਈਆਂ ਕੁੱਲ 8 ਟੀਮਾਂ ਨੂੰ ਮਾਤ ਦਿੰਦੇ ਹੋਏ ਸਕੂਲ ਦੀ ਟੀਮ ਨੇ ਟੂਰਨਾਮੈਂਟ 'ਤੇ ਕਬਜ਼ਾ ਕੀਤਾ ਹੈ ਜਿਸ 'ਚ ਟੀਮ 'ਚ ਕਿ੍ਸ਼ ਬੱਤਰਾ, ਸੰਯਮ ਦੇਵਗਨ, ਭਾਵਿਕ ਸਹਿਗਲ, ਸਮੀਰ ਪਾਲ ਸਿੰਘ, ਅਜੀਤੇਸ਼ ਸਿੰਘ, ਰਾਜਪ੍ਰੀਤ ਘੋਸ਼ਲ, ਅਤੇ ਦਕਸ਼ ਸਹਿਗਲ ਸ਼ਾਮਲ ਸਨ |
ਬਾਬਾ ਬਕਾਲਾ ਸਾਹਿਬ, 23 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਧਿਆਨਪੁਰ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸਚੱਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੇ ਅਨਿਨ ਸੇਵਕ, ਮਹਾਂਪੁਰਖ ਬਾਬਾ ਪਾਲਾ ਸਿੰਘ ਗਊਆਂ ਵਾਲਿਆਂ ਦੀ ...
ਅਜਨਾਲਾ, 23 ਅਕਤੂਬਰ (ਐਸ. ਪ੍ਰਸ਼ੋਤਮ)-ਕੱਲ੍ਹ 24 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਬਿਕਰਾਊਰ, ਅਜਨਾਲਾ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ...
ਓਠੀਆ, 23 ਅਕਤੂਬਰ (ਗੁਰਵਿੰਦਰ ਸਿੰਘ ਛੀਨਾਂ)-ਪੰਜਾਬ 'ਚ ਪਿਛਲੇ ਕਈ ਮਹਿਨਿਆਂ ਤੋਂ ਸਰਕਾਰ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਭੰਗ ਕੀਤੀਆਂ ਹੋਣ ਕਾਰਨ ਪਿੰਡਾਂ ਵਿੱਚ ਵਿਕਾਸ ਦੇ ਕੰਮ ਅਤੇ ਹੋਰ ਪਿੰਡ ਦੇ ਸਰਪੰਚ ਪਾਸੋਂ ਕਿਸੇ ਨੇ ਜਨਮ ਮਿਤੀ ਦਾ ਸਰਟੀਫਿਕੇਟ, ਕੋਈ ਫ਼ਾਰਮ ...
ਰਾਜਾਸਾਂਸੀ, 23 ਆਕਤੂਬਰ (ਹਰਦੀਪ ਸਿੰਘ ਖੀਵਾ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦਰ ਸਾਹਿਬ ਜੀ ਨਾਲ ਜੰਗਾਂ ਯੁੱਧਾਂ 'ਚ ਬਹਾਦਰੀ ਦੇ ਜੌਹਰ ਵਿਖਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਮਹਾਨ ਯੋਧੇ ਬਾਬਾ ਸਿਲਵਰਾ ਤੇ ਬਾਬਾ ਡੋਗਰ ਦੀ ਯਾਦ ਨੂੰ ਸਮਰਪਿਤ ਸਾਲਾਨਾ ...
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਵਿਖੇ ਅੱਜ ਕਰਵਾਏ ਸਨਮਾਨ ਸਮਾਰੋਹ ਦੌਰਾਨ 24 ਅਗਸਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਵਲੋਂ ਕਰਵਾਈ ਗਈ ਨੈਤਿਕ ਸਿੱਖਿਆ ਪ੍ਰੀਖਿਆ 'ਚ ਮੱਲਾਂ ਮਾਰਨ ...
ਕੱਥੂਨੰਗਲ, 23 ਅਕਤੂਬਰ (ਡਾ: ਦਲਵਿੰਦਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਚੱਲ ਰਹੇ ਦੋ ਰੋਜ਼ਾ ਮੇਲੇ ਦੌਰਾਨ ਅੱਜ ਪਹਿਲੇ ਦਿਨ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਵੱਡੀ ਗਿਣਤੀ ...
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਨੇੜਲੇ ਪਿੰਡ ਵੰਝਾਂਵਾਲਾ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਵਿਚੋਂ ਪੈਸੇ ਚੋਰੀ ਕਰਨ ਵਾਲੇ ਵਿਅਕਤੀ ਨੂੰ ਪਿੰਡ ਵਾਸੀਆਂ ਵਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਕਾਬੂ ਕਰਕੇ ਥਾਣਾ ਅਜਨਾਲਾ ਦੀ ਪੁਲਿਸ ...
ਅਜਨਾਲਾ, 23 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ ਵਿਖੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕਾ ਅਜਨਾਲਾ ਦੇ ਕਾਂਗਰਸ ਤੇ ਯੂਥ ਕਾਂਗਰਸ ਆਗੂਆਂ ਦੀ ਹੋਈ ਮੀਟਿੰਗ 'ਚ ਅਗਾਮੀ ਲੋਕ ਸਭਾ ਚੋਣਾਂ 'ਚ ਬੂਥ ਪੱਧਰ ਤੇ ਕਾਂਗਰਸ ...
ਅੰਮਿ੍ਤਸਰ, 23 ਅਕਤੂਬਰ (ਰੇਸ਼ਮ ਸਿੰਘ)-ਭਗਵਾਨ ਵਾਲਮੀਕਿ ਜਨਮ ਦਿਵਸ ਮੌਕੇ ਅੱਜ ਇੱਥੇ ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਸ਼ੋਭਾ ਯਾਤਰਾ ਕੱਢੀਆਂ ਗਈਆਂ ਜਿਸ 'ਚ ਸਿਆਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੋਂ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ਕੀਤੀ | ਅੱਜ ...
ਅੰਮਿ੍ਤਸਰ, 23 ਅਕਤੂਬਰ (ਰੇਸ਼ਮ ਸਿੰਘ)-ਦਸਹਿਰੇ ਮੌਕੇ ਵਾਪਰੇ ਭਿਆਨਕ ਰੇਲ ਹਾਦਸੇ 'ਚ 60 ਲੋਕਾਂ ਦੇ ਮਾਰੇ ਜਾਣ ੳਪਰੰਤ ਵੱਡੀ ਗਿਣਤੀ 'ਚ ਗੰਭੀਰ ਜ਼ਖ਼ਮੀ ਹੋਏ ਲੋਕਾਂ ਦੇ ਇਲਾਜ਼ 'ਚ ਜਿਥੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਸਰਕਾਰੀ ਅਮਲਾ ਲੱਗਾ ਹੋਇਆ ਸੀ ਉਥੇ ਸ਼ਹਿਰ ਦੇ ਇਕ ...
ਅੰਮਿ੍ਤਸਰ, 23 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ-1 ਬਲਾਕ ਸਿੱਖਿਆ ਦਫਤਰ ਵਿਖੇ ਚੋਰੀ ਹੋ ਗਈ, ਇਸ ਸਬੰਧੀ ਬਲਾਕ ਸਿੱਖਿਆ ਅਫਸਰ ਬਲਵਿੰਦਰ ਕੌਰ ਨੇ ਦੱਸਿਆ ਕਿ ਉਹ ਜਦ ਸਵੇਰੇ 8.45 ਵਿਖੇ ਦਫਤਰ ਪਹੁੰਚੇ ਤਾਂ ਵੇਖਿਆ ਕਿ ਕਮਰੇ ਦੀਆਂ ਬਾਰੀਆ ਟੁੱਟੀਆਂ ਹੋਈਆਂ ...
ਅੰਮਿ੍ਤਸਰ, 23 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਬੀਤੇ ਦਿਨੀਂ ਚਰਚਾਵਾਂ 'ਚ ਆਏ ਪੁਤਲੀਘਰ ਸਥਿਤ ਉਤਰੀ ਰੇਲਵੇ ਮਕੈਨਿਕਲ ਵਰਕਸ਼ਾਪ ਦੇ ਸੀਨੀਅਰ ਪ੍ਰਸੋਨਲ ਅਫਸਰ (ਐਸ. ਪੀ. ਓ.) ਨੂੰ ਨਵੀਂ ਦਿੱਲੀ ਸਥਿਤ ਰੇਲਵੇ ਹੈਡਕੁਆਟਰ ਬੜੌਦਾ ਹਾਊਸ ਵਿਖੇ ਤਲਬ ਕਰ ਲਿਆ ਗਿਆ ਹੈ | ...
ਜਗਦੇਵ ਕਲਾਂ, 23 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰੂ ਕਾ ਬਾਗ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ...
ਰਮਦਾਸ, 23 ਅਕਤੂਬਰ (ਜਸਵੰਤ ਸਿੰਘ ਵਾਹਲਾ)-ਇਤਿਹਾਸਕ ਕਸਬਾ ਰਮਦਾਸ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 24ਵਾਂ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਰਮਦਾਸ ਵਿਖੇ ਸੇਵਕ ਜਥਾ ...
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰ ਦੀ ਕਾਇਆ ਕਲਪ ਯੋਜਨਾ ਤਹਿਤ ਡਿਪਟੀ ਮੈਡੀਕਲ ਕਮਿਸ਼ਨਰ ਹੁਸ਼ਿਆਰਪੁਰ ਡਾ: ਸਤਪਾਲ ਜੌਰਜ ਤੇ ਡਿਪਟੀ ਮੈਡੀਕਲ ਕਮਿਸ਼ਨਰ ਅੰਮਿ੍ਤਸਰ ਡਾ: ਪ੍ਰਭਦੀਪ ਕੌਰ ਜੌਹਲ ਆਧਾਰਿਤ ਜਾਂਚ ਟੀਮ ਵਲੋਂ ਸਿਵਲ ਹਸਪਤਾਲ ਅਜਨਾਲਾ ...
ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰਕੇ 11 ਵਸਤੂਆਂ 'ਤੇ ਈ-ਵੇਅ ਬਿਲ ਦੀ ਹੱਦ ਦੁਬਾਰਾ ਤੋਂ ਇੱਕ ਲੱਖ ਤੋਂ ਘਟਾ ਕੇ 50 ਹਜ਼ਾਰ ਰੁਪਏ ਕਰ ਦਿੱਤੀ ਹੈ | ਸਰਕਾਰ ਦੀ ਇਸ ਕਾਰਵਾਈ ਦੀ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ...
ਅੰਮਿ੍ਤਸਰ, 23 ਅਕਤੂਬਰ (ਵਿ:ਪ੍ਰ)¸ਸ਼੍ਰੋਮਣੀ ਕਮੇਟੀ ਦੇ ਫ਼ੋਟੋਗ੍ਰਾਫਰ ਜਤਿੰਦਰ ਸਿੰਘ ਲਾਲੀ ਦੇ ਪਿਤਾ ਹਰਭਜਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਸਥਾਨਕ ਗੁ: ਸ਼ਹੀਦ ਕਰਮ ਸਿੰਘ, ਗੁਰੂ ਨਾਨਕਪੁਰਾ ਵਿਖੇ ਕਰਵਾਇਆ ਗਿਆ | ਹਰਭਜਨ ਸਿੰਘ ਪਿਛਲੇ ਕੁਝ ਸਮੇਂ ਤੋਂ ਕੈਂਸਰ ...
ਸੁਧਾਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਅਕਾਲ ਅਕੈਡਮੀ ਬੜੂ ਸਾਹਿਬ ਦੀ ਬ੍ਰਾਂਚ ਅਕਾਲ ਅਕੈਡਮੀ ਵਛੋਆ ਵਿਚ ਪਿ੍ੰ: ਜਤਿੰਦਰ ਕੌਰ ਘੁੰਮਣ ਤੇ ਸਟਾਫ ਦੀ ਅਣਥਕ ਮਿਹਨਤ ਸਦਕਾ ਅਕਾਲ ਅਕੈਡਮੀ ਵਛੋਆ ਵਿਚ ਦੋ ਰੋਜ਼ਾ ਖੇਡ ਮੇਲਾ ਕਰਵਾਇਆ ਗਿਆ | ਜਿਸ 'ਚ ਨਰਸਰੀ ਜਮਾਤ ਤੋਂ ਲੈ ...
ਬਾਬਾ ਬਕਾਲਾ ਸਾਹਿਬ, 23 ਅਕਤੂਬਰ (ਪ.ਪ.)-ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਗਏ ਇਕ ਸਾਹਿਤਕ ਸਮਾਗਮ ਦੌਰਾਨ ਪਹਿਲਾ ਗਦਰੀ ਬਾਬਾ ਸੰਤੋਖ ਸਿੰਘ ਧਰਦਿਓ ਯਾਦਗਾਰੀ ਐਵਾਰਡ, ਜਿਸ 'ਚ ਸਨਮਾਨ ਚਿੰਨ੍ਹ ਅਤੇ 11000 ਰੁ: ਦੀ ਨਗਦ ਰਾਸ਼ੀ ਨਾਲ ਪ੍ਰਸਿੱਧ ਗਜ਼ਲਗੋ ਪ੍ਰੋ: ਜਸਪਾਲ ਘਈ ...
ਅੰਮਿ੍ਤਸਰ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)¸ਜੌੜਾ ਫ਼ਾਟਕ ਵਿਖੇ ਬੀਤੇ ਦਿਨੀਂ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਮਿ੍ਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਗੁ: ਸ੍ਰੀ ਮੰਜੀ ...
ਅੰਮਿ੍ਤਸਰ, 23 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸੋਮਵਾਰ 22 ਅਕਤੂਬਰ ਦੀ ਰਾਤ ਉਸ ਵੇਲੇ ਅਧਿਕਾਰੀਆਂ 'ਚ ਹੜਕੰਪ ਮਚ ਗਿਆ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤਹਿਤ ਅੰਮਿ੍ਤਸਰ ਦੇ ਚੀਫ ਜੂਡੀਸ਼ਿਅਲ ਮੈਜਿਸਟ੍ਰੇਟ ...
ਛੇਹਰਟਾ, 23 ਅਕਤੂਬਰ (ਵਡਾਲੀ)-ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਪੈਂਦੇ ਪਿੰਡ ਬਾਸਰਕੇ ਭੈਣੀ ਵਿਖੇ ਸਾਬਕਾ ਸਰਪੰਚ ਮਹਾਂਬੀਰ ਸਿੰਘ ਬਾਸਰਕੇ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਆਪ ਦੇ ਹਲਕਾ ਇੰਚਾਰਜ ਮਾ: ...
ਛੇਹਰਟਾ, 23 ਅਕਤੂਬਰ (ਵਡਾਲੀ)-ਕੰਵਲਜੀਤ ਸਿੰਘ ਸਰਕਾਰੀਆ ਆਸਟੇਲੀਆ, ਪ੍ਰਮਜੀਤ ਸਿੰਘ ਤੇ ਸ਼ਰਨਜੀਤ ਸਿੰਘ ਸਰਕਾਰੀਆ ਨੂੰ ਬੀਤੇ ਦਿਨੀ ਉਸ ਵੇਲੇ ਗਹਿਰਾ ਸਦਮਾ ਪੁੱਜਾ ਸੀ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਵ: ਹਰਦਿਆਲ ਸਿੰਘ ਸਰਕਾਰੀਆ (75) ਵਾਸੀ ਕੋਟ ਖ਼ਾਲਸਾ, ਜੋ ...
ਚਵਿੰਡਾ ਦੇਵੀ, 23 ਅਕਤੂਬਰ (ਸਤਪਾਲ ਸਿੰਘ ਢੱਡੇ)-ਪੰਜਾਬ 'ਚ 'ਆਪ' ਖਹਿਰਾ ਧੜਾ ਅਤੇ ਦਿੱਲੀ ਧੜੇ ਵਿਚਕਾਰ ਆਪਸੀ ਸਹਿਮਤੀ ਲਈ ਦੋਵਾਂ ਧੜਿਆਂ ਦੀਆਂ ਤਾਲਮੇਲ ਕਮੇਟੀਆਂ ਦੀ ਮੀਟਿੰਗ ਭਾਵੇ 23 ਤਰੀਕ ਨੂੰ ਹੋ ਰਹੀ ਹੈ, ਪਰ ਦੋਵੇਂ ਧੜੇ ਆਪਣੇ-ਆਪਣੇ ਢਾਂਚੇ ਬਣਾਉਣ 'ਚ ਵੀ ਰੁਝੇ ...
ਅਜਨਾਲਾ, 23 ਅਕਤੂਬਰ (ਐਸ. ਪ੍ਰਸ਼ੋਤਮ)-ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਅਜਨਾਲਾ 'ਚ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਤੇ ਆਰਥਿਕ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਣਬੱਧ ਹੈ ਅਤੇ ਪਿਛਲੇ ਦਿਨੀ ਪੰਜਾਬ 'ਚ ਹੋਈਆਂ ਭਾਰੀ ਬਾਰਿਸ਼ਾਂ, ...
ਰਾਜਾਸਾਂਸੀ, 23 ਅਕਤੂਬਰ (ਹੇਰ, ਖੀਵਾ)-ਦੁਬਈ 'ਚ ਆਪਣੀ ਜਾਨ ਗਵਾ ਬੈਠੇ ਅੰਮਿ੍ਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ ਦੀ ਮਿ੍ਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ...
ਬੰਡਾਲਾ, 23 ਅਕਤੂਬਰ (ਅਮਰਪਾਲ ਸਿੰਘ ਬੱਬੂ)-ਪਿੰਡ ਸਫੀਪੁਰ ਦੇ ਕਾਰਗਿਲ ਵਿਚ ਸ਼ਹੀਦੀ ਦਾ ਜਾਮ ਪੀਣ ਵਾਲੇ ਸਰਤਾਜ ਸਿੰਘ ਦੀ ਯਾਦ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਰਿਵਾਰ ਤੇ ਇਲਾਕਾ ਨਿਵਾਸੀਆਂ ਵਲੋਂ ਉਨ੍ਹਾਂ ਦੀ ਮਿੱਠੀ ਯਾਦ 'ਚ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX