ਤਾਜਾ ਖ਼ਬਰਾਂ


ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  5 minutes ago
ਜਲੰਧਰ, 23 ਜੁਲਾਈ- ਜਲੰਧਰ 'ਚ ਇੱਕ ਨਿੱਜੀ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਆਰਵ ਮਹਿਤਾ ਵਾਸੀ ਭੈਰੋ ਬਾਜ਼ਾਰ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਛੁੱਟੀ ਤੋਂ ਬਾਅਦ ਬੱਚੇ ਦੇ ਪਰਿਵਾਰਕ...
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  20 minutes ago
ਵਾਸ਼ਿੰਗਟਨ, 23 ਜੁਲਾਈ- ਪਾਕਿਸਤਾਨ ਦੀ ਸ਼ਕਤੀਸ਼ਾਲੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਨੇ ਸੀ. ਏ. ਆਈ. ਨੂੰ ਉਹ ਸੂਚਨਾ ਮੁਹੱਈਆ ਕਰਾਈ ਸੀ, ਜਿਸ ਨੇ ਅਮਰੀਕਾ ਨੂੰ ਅਲਕਾਇਦਾ ਦੇ ਆਕਾ ਓਸਾਮਾ ਬਿਨ ਲਾਦੇਨ ਦਾ ਪਤਾ ਲਾਉਣ ਅਤੇ ਮਾਰਨ 'ਚ ਮਦਦ...
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  35 minutes ago
ਮਹਿਲ ਕਲਾਂ, 23 ਜੁਲਾਈ (ਤਰਸੇਮ ਸਿੰਘ ਚੰਨਣਵਾਲਾ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਮੂੰਮ ਨਾਲ ਸੰਬੰਧ ਮਾਲਵਾ ਜ਼ੋਨ-2 ਦੇ ਸਾਬਕਾ ਅਕਾਲੀ ਆਗੂ ਅਤੇ ਪ੍ਰਾਪਰਟੀ ਦੇ ਉੱਘੇ ਕਾਰੋਬਾਰੀ ਪਰਮਪ੍ਰੀਤ ਸਿੰਘ ਪੰਮਾ ਸਿੱਧੂ 'ਤੇ ਬੀਤੀ ਰਾਤ ਦੋ ਹਮਲਾਵਰਾਂ...
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  47 minutes ago
ਬੰਗਾ, 23 ਜੁਲਾਈ (ਜਸਵੀਰ ਸਿੰਘ ਨੂਰਪੁਰ)- ਬੰਗਾ ਪੁਲਿਸ ਨੇ ਇਲਾਕੇ 'ਚ 40 ਦੇ ਕਰੀਬ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਡੀ. ਐੱਸ. ਪੀ. ਨਵਨੀਤ ਸਿੰਘ ਮਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ...
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ ਬਿਆਨ 'ਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਜਵਾਬ ਮੰਗ ਰਿਹਾ ਹੈ। ਇਸੇ ਸਿਲਸਿਲੇ 'ਚ ਸੰਸਦ ਦੇ ਦੋਹਾਂ ਸਦਨਾਂ 'ਚ ਪ੍ਰਧਾਨ ਮੰਤਰੀ ਨਰਿੰਦਰ...
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  about 1 hour ago
ਸੰਗਰੂਰ, 23 ਜੁਲਾਈ (ਧੀਰਜ ਪਸ਼ੋਰੀਆ)- ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਅਤੇ ਕਿਸਾਨ ਮੋਰਚਾ ਦੇ ਝੰਡੇ ਹੇਠਾਂ ਡੀ. ਸੀ. ਦਫ਼ਤਰ ਮੂਹਰੇ ਅੱਜ ਕਿਸਾਨਾਂ ਦਾ ਧਰਨਾ ਸ਼ੁਰੂ ਹੋ ਗਿਆ ਹੈ। ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਉਣ ਅਤੇ ਛੋਟੀ ਕਿਸਾਨੀ ਨੂੰ...
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  about 1 hour ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ। ਇਸ ਸੰਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਪਿਤਾ ਦੀਦਾਰ...
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 2 hours ago
ਚੰਡੀਗੜ੍ਹ, 23 ਜੁਲਾਈ (ਹਰਕੰਵਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਫਸਲਾਂ ਤੇ ਹੋਰ ਜਾਇਦਾਦਾਂ ਦੇ ਨੁਕਸਾਨ ਦਾ ਅੰਦਾਜ਼ਾ...
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 2 hours ago
ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਵਲੋਂ ਗਾਏ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ...
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 2 hours ago
ਜਲੰਧਰ, 23 ਜੁਲਾਈ (ਮਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ। ਭਾਰੀ ਮੀਂਹ ਕਾਰਨ ਘੱਗਰ ਨਦੀ 'ਚ ਕਈ ਥਾਈਂ ਪਾੜ ਪੈਣ ਕਾਰਨ ਦੋਹਾਂ ਜ਼ਿਲ੍ਹਿਆਂ ਦੇ ਕਈ ਪਿੰਡਾਂ 'ਚ...
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  about 2 hours ago
ਵਾਸ਼ਿੰਗਟਨ, 23 ਜੁਲਾਈ- ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਸ਼ਮੀਰ ਮੁੱਦੇ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ 'ਵਿਚੋਲਗੀ' ਨਾਲ ਸੰਬੰਧਿਤ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਵਾਦਗ੍ਰਸਤ ਬਿਆਨ ਦੇ ਕੁਝ ਘੰਟਿਆਂ ਬਾਅਦ ਹੀ ਟਰੰਪ ਦੀ ਗ਼ਲਤੀ ਸੁਧਾਰਦਿਆਂ ਕਿਹਾ ਹੈ...
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  about 3 hours ago
ਨਵੀਂ ਦਿੱਲੀ, 23 ਜੁਲਾਈ- ਦਿੱਲੀ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦੀ ਦਲ ਦੀ ਬੈਠਕ ਹੋ ਰਹੀ ਹੈ। ਇਹ ਬੈਠਕ ਸੰਸਦ ਦੀ ਲਾਇਬ੍ਰੇਰੀ ਬਿਲਡਿੰਗ 'ਚ ਚੱਲ...
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਤਹਿਰਾਨ, 23 ਜੁਲਾਈ- ਈਰਾਨ ਦੇ ਦੱਖਣੀ ਹਿੱਸੇ 'ਚ ਬੀਤੀ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.0 ਸੀ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਹੋਰਮੋਜਗਾਨ ਦੇ ਬੰਡਰ ਲੇਂਗੇਹ ਤੋਂ 23...
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 3 hours ago
ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)- ਸ਼ਹਿਰ ਦੇ ਬੰਗਾ ਚੌਕ 'ਚ ਸਥਿਤ ਰਾਣਾ ਬੇਕਰੀ ਦੀ ਦੁਕਾਨ 'ਚ ਲੰਘੀ ਰਾਤ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਦੁਕਾਨ ਮਾਲਕ ਰਾਜ ਕੁਮਾਰ ਨੇ ਦੱਸਿਆ ਕਿ ਅੱਗ ਰਾਤੀਂ 11 ਦੇ ਕਰੀਬ ਸ਼ਾਰਟ...
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  1 minute ago
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  about 5 hours ago
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  about 5 hours ago
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  about 5 hours ago
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਸੰਗਰੂਰ

ਸਿਹਤ ਵਿਭਾਗ ਦੀ ਟੀਮ ਨੇ ਹਲਵਾਈਆਂ ਿਖ਼ਲਾਫ਼ ਕੱਸਿਆ ਸ਼ਿਕੰਜਾ

ਧੂਰੀ, 23 ਅਕਤੂਬਰ (ਸੰਜੇ ਲਹਿਰੀ) - ਤਿਓਹਾਰੀ ਸੀਜ਼ਨ 'ਚ ਬਾਜ਼ਾਰਾਂ ਵਿਚ ਨਕਲੀ ਮਿਠਾਈਆਂ ਦੀ ਭਰਮਾਰ ਦੇ ਸਿਰਲੇਖ ਹੇਠ 'ਰੋਜ਼ਾਨਾ ਅਜੀਤ' ਵਿਚ ਛਪੀ ਖ਼ਬਰ ਦਾ ਨੋਟਿਸ ਲੈਂਦਿਆਂ ਸਿਹਤ ਵਿਭਾਗ ਦੇ ਸਹਾਇਕ ਕਮਿਸ਼ਨਰ ਫੂਡ ਸ਼੍ਰੀ ਰਵਿੰਦਰ ਗਰਗ ਨੇ ਧੂਰੀ ਵਿਖੇ ਵੱਖ-ਵੱਖ ...

ਪੂਰੀ ਖ਼ਬਰ »

ਜੇਲ੍ਹ 'ਚੋਂ ਛੁੱਟੀ ਆਇਆ ਕੈਦੀ ਤੇ ਉਸ ਦੀ ਪਤਨੀ ਮੈਡੀਕਲ ਨਸ਼ਿਆਂ ਦੀ ਖੇਪ ਸਣੇ ਕਾਬੂ

ਸੰਗਰੂਰ, 23 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ ਇਕ ਸਕੂਟਰੀ ਸਵਾਰ ਪਤੀ-ਪਤਨੀ ਨੰੂ 225 ਨਸ਼ੀਲੀਆਂ ਦਵਾਈਆਂ ਦੀਆਂ ਸ਼ੀਸ਼ੀਆਂ ਅਤੇ 8 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ...

ਪੂਰੀ ਖ਼ਬਰ »

28 ਦੇ ਧਰਨੇ ਲਈ ਲਾਮਬੰਦੀ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਧਾਲੀਵਾਲ, ਭੁੱਲਰ) - ਮੁਲਾਜਮ ਫ਼ਰੰਟ ਪੰਜਾਬ ਦੀ ਸੁਨਾਮ ਇਕਾਈ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਜਥੇਬੰਦਕ ਸਕੱਤਰ ਕੇਵਲ ਦਾਸ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਵਿਖੇ ਹੋਈ | ਜਿਸ ਵਿਚ ਮੁਲਾਜਮ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਦੀ ਅਗਵਾਈ ਵਿਚ 28 ਅਕਤੂਬਰ ਨੂੰ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਅਤੇ ਲਾਮਬੰਦੀ ਲਈ ਵਿਚਾਰ ਚਰਚਾ ਕੀਤੀ ਗਈ ਤਾਂ ਜੋ ਮੁਲਾਜਮਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ | ਇਸ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਰਮੇਸ਼ ਭੂਸਨ, ਵਿਕਰਮਜੀਤ ਸਿੰਘ ਆਦਿ ਨੇ ਪੰਜਾਬ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਦੀ ਸਖ਼ਤ ਨਿੰਦਿਆਂ ਕਰਦਿਆਂ ਕਿਹਾ ਕਿ ਸਰਕਾਰ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਆੜ ਵਿਚ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕਰਕੇ ਉਨ੍ਹਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ ਹੈ | ਇਸ ਮੌਕੇ ਅਰੁਣ ਸ਼ਰਮਾ, ਗੁਰਮੇਲ ਸਿੰਘ ਮੌੜ, ਅਜਾਇਬ ਸਿੰਘ ਅਤੇ ਵਿਕਰਮਜੀਤ ਸਿੰਘ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਹਾੜੇ 'ਤੇ ਸ਼ੋਭਾ ਯਾਤਰਾ ਕੱਢੀ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਧਾਲੀਵਾਲ, ਭੁੱਲਰ) - ਵਾਲਮੀਕ ਨੌਜਵਾਨ ਸਭਾ ਸੁਨਾਮ ਊਧਮ ਸਿੰਘ ਵਾਲਾ ਵੱਲੋਂ ਸਭਾ ਦੇ ਪ੍ਰਧਾਨ ਹਨੀ ਸਿੱਖਣ ਦੀ ਅਗਵਾਈ ਵਿਚ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਇੱਕ ਸ਼ੋਭਾ ਯਾਤਰਾ ਕੱਢੀ ਗਈ ਜਿਸ ਦਾ ਉਦਘਾਟਨ ਹਲਕਾ ...

ਪੂਰੀ ਖ਼ਬਰ »

ਕਿਸਾਨਾਂ ਧਰਨਾ ਲਾ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 23 ਅਕਤੁੂਬਰ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬਲਾਕ ਇਕਾਈ ਵੱਲੋਂ ਅੱਜ ਸੂਬਾ ਇਕਾਈ ਦੇ ਸੱਦੇ ਉਪਰ ਸਰਕਾਰ ਵੱਲੋਂ ਪਰਾਲੀ ਨੂੰ ਸਾੜਣ ਤੋਂ ਰੋਕੇ ਜਾਣ ਦੇ ਰੋਸ ਵਿਚ ਸਹਿਰ ਦੀ ਮੁੱਖ ਸੜਕ ਉਪਰ ਨਵੇ ਬੱਸ ਅੱਡੇ ...

ਪੂਰੀ ਖ਼ਬਰ »

ਨੈਸ਼ਨਲ ਕਬੱਡੀ ਖਿਡਾਰੀ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚੋਂ ਨੈਸ਼ਨਲ ਕਬੱਡੀ ਖਿਡਾਰੀ ਸਮੇਤ ਦੋ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ...

ਪੂਰੀ ਖ਼ਬਰ »

ਨਰੇਗਾ ਵਰਕਰਾਂ ਨੇ ਦਿੱਤਾ ਧਰਨਾ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ) - ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਵੱਡੀ ਗਿਣਤੀ ਨਰੇਗਾ ਵਰਕਰਾਂ ਨੇ ਅੱਜ ਏ.ਡੀ.ਸੀ. (ਡੀ) ਸੰਗਰੂਰ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ | ਯੂਨੀਅਨ ਦੇ ਜ਼ਿਲ੍ਹਾ ਸਕੱਤਰ ਲਖਵੀਰ ਲੌਾਗੋਵਾਲ, ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਵੱਲੋਂ ਐੱਸ. ਐੱਸ. ਪੀ. ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਧਰਨੇ ਦਾ ਐਲਾਨ

ਮਲੇਰਕੋਟਲਾ, 23 ਅਕਤੂਬਰ (ਕੁਠਾਲਾ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸੰਗਰੂਰ ਫੇਰੀ ਮੌਕੇ ਗੁਰਦੁਆਰਾ ਨਾਨਕੀਆਣਾ ਸਾਹਿਬ ਨੇੜੇ ਰੋਸ਼ ਵਿਖਾਵਾ ਕਰਨ ਵਾਲੇ ਸਿੱਖ ਆਗੂਆਂ ਉੱਪਰ ਦਰਜ ਕੀਤਾ ਇਰਾਦਾ ਕਤਲ ਦਾ ...

ਪੂਰੀ ਖ਼ਬਰ »

ਦੋ ਵੱਖ-ਵੱਖ ਹਾਦਸਿਆਂ ਦੌਰਾਨ ਇਕ ਨੌਜਵਾਨ ਦੀ ਮੌਤ

ਮਸਤੂਆਣਾ ਸਾਹਿਬ, 23 ਅਕਤੂਬਰ (ਦਮਦਮੀ) - ਪਿੰਡ ਦੁੱਗਾਂ ਤੋਂ ਲੌਾਗੋਵਾਲ ਸੜਕ 'ਤੇ ਟਰੱਕ ਦੇ ਉੱਪਰ ਰੱਸਾ ਕੱਸਦੇ ਸਮੇਂ ਅਚਾਨਕ ਲੰਘਦੀਆਂ ਬਿਜਲੀ ਦੀਆਂ ਤਾਰਾਂ ਨਾਲ ਕਰੰਟ ਲੱਗਣ ਕਾਰਨ ਟਰੱਕ ਡਰਾਈਵਰ ਦੀ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਤਫ਼ਤੀਸ਼ੀ ਅਫ਼ਸਰ ...

ਪੂਰੀ ਖ਼ਬਰ »

ਜੂਆ ਖੇਡਦੇ ਚਾਰ ਕਾਬੂ

ਧੂਰੀ, 23 ਅਕਤੂਬਰ (ਨਰਿੰਦਰ ਸੇਠ) - ਧੂਰੀ ਸਿਟੀ ਪੁਲਿਸ ਨੇ ਛਾਪੇਮਾਰੀ ਕਰਕੇ ਜੁਆ ਖੇਡਦੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 2550 ਰੁਪਏ ਨਗਦ ਬਰਾਮਦ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਧੂਰੀ ਸਿਟੀ ਦੇ ਹੌਲਦਾਰ ਅਸ਼ੋਕ ਕੁਮਾਰ ਨੇ ਪੁਲਿਸ ਪਾਰਟੀ ...

ਪੂਰੀ ਖ਼ਬਰ »

ਜਿਲ੍ਹਾ ਪੱਧਰੀ ਖੇਡਾਂ 26 ਤੋਂ

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਸਟੇਡੀਅਮ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਧਿਕਾਰੀ ਸ੍ਰੀ ਯੋਗਰਾਜ ਨੇ ਦੱਸਿਆ ਕਿ ਸਾਲ 2018-19 ਦੇ ਸੈਸ਼ਨ ਲਈ ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ...

ਪੂਰੀ ਖ਼ਬਰ »

ਬਨਾਸਰ ਬਾਗ਼ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਉਪਰਾਲੇ ਜਾਰੀ

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ 'ਪਹਿਲ ਸੁਸਾਇਟੀ' ਦੀ ਤਰਫ਼ੋਂ ਸੰਗਰੂਰ ਸ਼ਹਿਰ ਨੂੰ ਸਾਫ਼ ਸਫ਼ਾਈ ਪੱਖੋਂ ਮੋਹਰੀ ਸ਼ਹਿਰ ਬਣਾਉਣ ਦੇ ਉਲੀਕੇ ਪ੍ਰੋਜੈਕਟ ਦੇ ਤਹਿਤ ਜਨਤਕ ਸਥਾਨਾਂ, ਇਤਿਹਾਸਕ ...

ਪੂਰੀ ਖ਼ਬਰ »

ਹਿੰਦੀ ਸਾਹਿਤ ਸੰਮੇਲਨ ਵਲੋਂ ਸਮੂਹ ਗਾਣ ਤੇ ਪਰਖ ਮੁਕਾਬਲੇ

ਮਾਲੇਰਕੋਟਲਾ, 23 ਅਕਤੂਬਰ (ਕੁਠਾਲਾ) - ਸਥਾਨਕ ਹਿੰਦੀ ਸਾਹਿਤ ਸੰਮੇਲਨ ਸੰਸਥਾ ਵਲੋਂ ਇੱਥੇ ਹਿੰਦੀ ਦਿਵਸ ਨੂੰ ਸਮਰਪਿਤ ਸਕੂਲ ਵਿਦਿਆਰਥੀਆਂ ਦੇ ਸਮੂਹ-ਗਾਨ ਅਤੇ ਪਰਖ ਮੁਕਾਬਲੇ ਕਰਵਾਏ ਗਏ ਜਿਸ ਵਿਚ ਇਲਾਕੇ ਦੇ ਵੱਖ ਵੱਖ ਸਕੂਲਾਂ ਦੀਆਂ 12 ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਅਨੰਦ ਈਸ਼ਰ ਸਕੂਲ ਵਿਦਿਆਰਥੀਆ ਨੇ ਖੇਡਾਂ ਵਿਚ ਮਾਰੀਆਂ ਮੱਲਾਂ

ਅਹਿਮਦਗੜ੍ਹ, 23 ਅਕਤੂਬਰ (ਸੋਢੀ) - ਸਥਾਨਕ ਅਨੰਦ ਈਸ਼ਰ ਸੀਨੀਅਰ ਪਬਲਿਕ ਸਕੂਲ ਛਪਾਰ ਨੇ ਫੁੱਟਬਾਲ, ਬੈਡਮਿੰਟਨ, ਕੁਸ਼ਤੀਆਂ ਅਤੇ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਜ਼ੋਨਲ ਪ੍ਰਦਰਸ਼ਨ ਤੋਂ ਬਾਅਦ ਜ਼ਿਲ੍ਹੇ ਵਿਚ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਕੁੱਲ 43 ਮੈਡਲ ...

ਪੂਰੀ ਖ਼ਬਰ »

ਅਧਿਕਾਰੀਆਂ ਦਾ ਘਿਰਾਓ ਕਰਨ ਲਈ ਕਿਸਾਨਾਂ ਨੇ ਪਿੰਡਾਂ ਅੰਦਰ ਲਾਏ ਟੈਂਟ

ਲਹਿਰਾਗਾਗਾ, 23 ਅਕਤੂਬਰ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਪਿੰਡਾਂ ਵਿਚ ਇਕੱਠੀ ਕੀਤੀ ਆਮਦਨੀ ਅਤੇ ਖ਼ਰਚੇ ਦਾ ਹਿਸਾਬ ਕੀਤਾ ਗਿਆ | ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਪਿੰਡ ਸੰਗਤਪੁਰਾ ਅਤੇ ...

ਪੂਰੀ ਖ਼ਬਰ »

ਸਿਹਤ ਸੇਵਾਵਾਂ ਦੇਣ ਵਾਲਾ ਲਹਿਰਾਗਾਗਾ ਦਾ ਸਿਵਲ ਹਸਪਤਾਲ ਖ਼ੁਦ ਵੈਂਟੀਲੇਟਰ 'ਤੇ

ਲਹਿਰਾਗਾਗਾ, 23 ਅਕਤੂਬਰ (ਅਸ਼ੋਕ ਗਰਗ)-ਲਹਿਰਾਗਾਗਾ ਅੰਦਰ ਡੇਂਗੂ ਦਾ ਕਹਿਰ ਜਾਰੀ ਹੈ | ਇੱਕ ਮਹੀਨੇ ਵਿੱਚ 500 ਤੋਂ ਵੱਧ ਮਰੀਜ਼ ਆਪਣਾ ਇਲਾਜ ਵੱਖ-ਵੱਖ ਨਿੱਜੀ ਹਸਪਤਾਲਾਂ ਤੋਂ ਕਰਵਾਉਣ ਲਈ ਮਜਬੂਰ ਹਨ | ਸਿਹਤ ਵਿਭਾਗ ਨੇ ਇੱਥੇ ਵਾਧੂ ਡਾਕਟਰ ਭੇਜਣ ਦੀ ਬਜਾਏ ਇੱਥੇ ਤਾਇਨਾਤ ...

ਪੂਰੀ ਖ਼ਬਰ »

ਬਾਦਲਾਂ ਦੀ ਡੁੱਬ ਰਹੀ ਕਿਸ਼ਤੀ ਨੂੰ ਹੁਣ ਕੋਈ ਗੈਬੀ ਸ਼ਕਤੀ ਵੀ ਨਹੀਂ ਬਚਾ ਸਕੇਗੀ-ਗੱਜਣਮਾਜਰਾ

ਅਮਰਗੜ੍ਹ, 23 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) -ਪਿਛਲੇ ਲੰਮੇ ਸਮੇਂ ਤੋਂ ਬਰਗਾੜੀ, ਬਹਿਬਲਪੁਰ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਤੇ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਵਾਤਾਵਰਨ ਦਿਵਸ ਮਨਾਇਆ

ਲੌਾਗੋਵਾਲ, 23 ਅਕਤੂਬਰ (ਖੰਨਾ) - ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ)ੇ ਲੌਾਗੋਵਾਲ ਦੇ ਕਲਪਨਾ ਚਾਵਲਾ ਈਕੋ ਕਲੱਬ ਅਤੇ ਸਵੱਛ ਭਾਰਤ ਅਭਿਆਨ ਅਧੀਨ ਸਕੂਲ ਪਿ੍ੰਸੀਪਲ ਹਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਈਕੋ ਕਲੱਬ ਇੰਚਾਰਜ ਮੈਡਮ ...

ਪੂਰੀ ਖ਼ਬਰ »

ਬੀਬੀ ਗਾਗਾ ਦੀ ਬਰਸੀ ਮੌਕੇ ਕਰਵਾਇਆ ਸੈਮੀਨਾਰ

ਸੰਗਰੂਰ, 23 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਵਲੋਂ ਸਹਿਯੋਗ ਸਕੂਲ ਆਫ ਐਜੂਕੇਸ਼ਨ ਦੀ ਸਕੱਤਰ ਪਰਮਜੀਤ ਕੌਰ ਗਾਗਾ ਦੀ ਤੀਜੀ ਬਰਸੀ ਉੱਤੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਫੋਰਮ ਦੇ ਪ੍ਰਧਾਨ ...

ਪੂਰੀ ਖ਼ਬਰ »

ਸੰਸਦ ਮੈਂਬਰਾਂ ਨੂੰ 28 ਨੂੰ ਦਿੱਤੇ ਜਾਣਗੇ ਮੰਗ-ਪੱਤਰ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ) - ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਅਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾ ਦੀ ਅਗਵਾਈ ਵਿਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਰਾਜਬੀਰ ਬਡਰੁੱਖਾਂ ਨੇ ਦੱਸਿਆ ...

ਪੂਰੀ ਖ਼ਬਰ »

ਇਕੱਲੇ ਜ਼ਿਲ੍ਹਾ ਸੰਗਰੂਰ 'ਚ 750 ਏਕੜ ਪੰਚਾਇਤੀ ਜ਼ਮੀਨ 'ਤੇ ਲੋਕਾਂ ਦੇ ਨਾਜਾਇਜ਼ ਕਬਜ਼ੇ

ਅਮਰਗੜ੍ਹ, 23 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਵਿੱਚ ਤਕਰੀਬਨ ਸਾਢੇ ਬਾਰਾਂ ਹਜ਼ਾਰ ਪਿੰਡ ਹਨ | ਇਹਨਾਂ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਕੋਲ ਲੱਖਾਂ ਏਕੜ ਜ਼ਮੀਨ ਦੀ ਮਾਲਕੀ ਹੈ | ਪੰਜਾਬ ਦੀ ਹਜ਼ਾਰਾਂ ਏਕੜ ਵਾਹੀਯੋਗ ਅਤੇ ਗੈਰਵਾਹੀਯੋਗ ਜ਼ਮੀਨਾਂ 'ਤੇ ...

ਪੂਰੀ ਖ਼ਬਰ »

'ਜੰਡਾ ਵੇ ਜੰਡੋਰਿਆ' ਦਾ ਲੋਕ-ਅਰਪਣ 28 ਨੰੂ

ਸੰਗਰੂਰ, 23 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਮਾਲਵਾ ਲਿਖਾਰੀ ਸਭਾ ਸੰਗਰੂਰ ਵੱਲੋਂ 28 ਅਕਤੂਬਰ ਨੰੂ ਮਾਨ ਹੋਮਿਉਪੈਥਿਕ ਮੈਡੀਕਲ ਸੈਂਟਰ ਸੰਗਰੂਰ ਵਿਖੇ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਉੱਘੇ ਸਾਹਿਤਕਾਰ ਭੂਰਾ ਸਿੰਘ ਕਲੇਰ ਦਾ ਨਾਵਲ 'ਜੰਡਾ ਵੇ ...

ਪੂਰੀ ਖ਼ਬਰ »

ਨਮੂਨੇ ਭਰਨ ਦੀ ਟੀਮ ਬਾਰੇ ਫੈਲੀ ਅਫ਼ਵਾਹ ਨੇ ਦੁਕਾਨਾਂ ਦੇ ਸੁਟਵਾਏ ਸ਼ਟਰ

ਖਨੌਰੀ, 23 ਅਕਤੂਬਰ (ਬਲਵਿੰਦਰ ਸਿੰਘ ਥਿੰਦ) - ਖਨੌਰੀ ਵਿਖੇ ਅੱਜ ਅਚਾਨਕ ਦੁਕਾਨਾਂ ਤੋਂ ਸੈਂਪਲ ਭਰਨ ਵਾਲੀ ਟੀਮ ਦੇ ਆਉਣ ਦੀ ਅਫ਼ਵਾਹ ਫੈਲ ਜਾਣ ਕਾਰਨ ਸਾਰੇ ਸ਼ਹਿਰ ਦੀਆਂ ਕਰਿਆਨੇ, ਮਠਿਆਈਆਂ, ਡੇਅਰੀਆਂ ਅਤੇ ਕਨਫੈਕਸ਼ਨਰੀਆਂ ਦੀਆਂ ਦੁਕਾਨਾਂ ਪਲਾਂ ਵਿਚ ਹੀ ਬੰਦ ਹੋ ...

ਪੂਰੀ ਖ਼ਬਰ »

ਮਰੀਜ਼ਾਂ ਵਲੋਂ ਸਰਕਾਰੀ ਹਸਪਤਾਲ ਵਿਖੇ ਰੋਸ ਪ੍ਰਦਰਸ਼ਨ

ਲੌਾਗੋਵਾਲ, 23 ਅਕਤੂਬਰ (ਵਿਨੋਦ) - ਮਾਤਾ ਧਰਮ ਕੌਰ ਸਰਕਾਰੀ ਹਸਪਤਾਲ ਲੌਾਗੋਵਾਲ ਵਿਖੇ ਡਾਕਟਰਾਂ ਦੀ ਘਾਟ ਕਾਰਨ ਲੋਕ ਨਿੱਤ ਹੀ ਖੱਜਲ ਖ਼ੁਆਰ ਹੁੰਦੇ ਹਨ ਪਰੰਤੂ ਅੱਜ ਇਸ ਹਸਪਤਾਲ ਅੰਦਰ ਤਾਇਨਾਤ ਇੱਕੋ ਇੱਕ ਚਮੜੀ ਦੇ ਮਾਹਿਰ ਡਾਕਟਰ ਅਤੇ ਐਸ.ਐਮ.ਓ ਵੱਲੋਂ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਡੈਂਟਲ ਕਾਲਜ ਵੱਲੋਂ ਮੈਡੀਕਲ ਚੈੱਕਅਪ

ਲੌਾਗੋਵਾਲ, 23 ਅਕਤੂਬਰ (ਸ. ਸ. ਖੰਨਾ) - ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਲੜੀਵਾਰ ਲਗਾਏ ਜਾ ਰਹੇ ਮੁਫਤ ਮੈਡੀਕਲ ਕੈਂਪ ਅਤੇ ਪੈਨਸ਼ਨ ਕੈਂਪ ਦੇ ਤਹਿਤ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਸਰਬ ਸਾਂਝਾ ਵਿਚਾਰ ਮੰਚ ਸ਼ਾਹਪੁਰ ਕਲਾਂ ਦੇ ਸਹਿਯੋਗ ਨਾਲ ਬਾਬਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਪਟਵਾਰੀ ਤੇ ਐਸ. ਡੀ. ਓ. ਦਾ ਕੀਤਾ ਘਿਰਾਓ

ਜਖੇਪਲ, 23 ਅਕਤੂਬਰ (ਮੇਜਰ ਸਿੰਘ ਸਿੱਧੂ) -ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਐਸ.ਡੀ.ਓ. ਅਤੇ ਪਟਵਾਰੀ ਦਾ ਘਿਰਾਓ ਕੀਤਾ ਗਿਆ | ਪਿੰਡ ਜਖੇਪਲ ਦੇ ਗਰੀਬ ਕਿਸਾਨ ਅਮਰੀਕ ਸਿੰਘ ਨੇ ਜੀਰੀ ਦੇ ਨਾੜ ਨੂੰ ਅੱਗ ਲਗਾਈ ਸੀ | ਅੱਜ ਪਿੰਡ ਜਖੇਪਲ ਵਿਖੇ ਜਦ ਉਕਤ ਅਧਿਕਾਰੀ ...

ਪੂਰੀ ਖ਼ਬਰ »

ਡਾ. ਜਮੀਲ ਉਰ ਰਹਿਮਾਨ 'ਆਪ' ਦੇ ਹਲਕਾ ਮਲੇਰਕੋਟਲਾ ਦੇ ਇੰਚਾਰਜ ਨਿਯੁਕਤ

ਸੰਦੌੜ, 23 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹਲਕਾ ਮਲੇਰਕੋਟਲਾ ਅੰਦਰ ਹਲਕਾ ਇੰਚਾਰਜ ਦੀ ਜਗ੍ਹਾ ਖ਼ਾਲੀ ਹੋਣ ਕਾਰਨ ਆਮ ਆਦਮੀ ਪਾਰਟੀ ਦੇ ਖਿੰਡ ਰਹੇ ਕੇਡਰ ਨੂੰ ਮੁੜ ਤੋਂ ਮਜ਼ਬੂਤ ਕਰਨ ਦੇ ਮੰਤਵ ਤਹਿਤ ਆਮ ਆਦਮੀ ਪਾਰਟੀ ਨੇ ਡਾ. ...

ਪੂਰੀ ਖ਼ਬਰ »

ਅਗਰਵਾਲ ਸਭਾ ਸੰਗਰੂਰ ਦਾ ਮੁੱਦਾ ਮੁੜ ਗਰਮਾਇਆ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ) - ਅਗਰਵਾਲ ਸਭਾ ਸੰਗਰੂਰ ਵਿਚ ਪਿਛਲੇ ਸਮੇਂ ਤੋਂ ਚੱਲ ਰਿਹਾ ਕਾਟੋ ਕਲੇਸ ਮੁੜ ਗਰਮਾ ਗਿਆ ਹੈ | ਇਸ ਵਾਰ ਵੱਡੀ ਗਿਣਤੀ ਅਗਰਵਾਲ ਮਹਿਲਾਵਾਂ ਅਗਰਵਾਲ ਵੁਮੈਨ ਆਰਗੇਨਾਈਜ਼ੇਸ਼ਨ ਦੇ ਬੈਨਰ ਹੇਠ ਅੱਗੇ ਆਈਆਂ ਹਨ | ਇਨ੍ਹਾਂ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਮੁਫ਼ਤ ਮੈਡੀਕਲ ਕੈਂਪ

ਲੌਾਗੋਵਾਲ, 23 ਅਕਤੂਬਰ (ਵਿਨੋਦ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਅਤੇ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਹੇਠ ਚਲਾਈ ਗਈ ਮੁਹਿੰਮ ਤਹਿਤ ਨੇੜਲੇ ਪਿੰਡ ਢੱਡਰੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚੋ ਜਿੱਤਿਆ ਤਗਮਾ

ਧਰਮਗੜ੍ਹ, 23 ਅਕਤੂਬਰ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਦੇ ਖਿਡਾਰੀਆਂ ਨੇ ਸੰਗਰੂਰ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਖੇਡਾਂ 'ਚ ਚੰਗਾ ਪ੍ਰਦਰਸ਼ਨ ਕੀਤਾ ਅਤੇ ਅਕੈਡਮੀ ਦੇ ਹੋਣਹਾਰ ਖਿਡਾਰੀ ...

ਪੂਰੀ ਖ਼ਬਰ »

ਅਮਨ ਅਰੋੜਾ ਵਲੋਂ ਸਕੂਲ ਦੀ ਬਣ ਰਹੀ ਇਮਾਰਤ ਦੇ ਕੰਮ ਦਾ ਨਿਰੀਖਣ

ਲੌਾਗੋਵਾਲ, 23 ਅਕਤੂਬਰ (ਵਿਨੋਦ) - ਲੌਾਗੋਵਾਲ ਵਿਖੇ ਲੜਕੀਆਂ ਦੇ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਬਣਾਏ ਜਾਣ ਦਾ ਕੰਮ ਅਨੇਕਾਂ ਔਕੜਾਂ ਤੋਂ ਬਾਅਦ ਦੁਬਾਰਾ ਸ਼ੁਰੂ ਹੋ ਗਿਆ ਹੈ ਅੱਜ ਇਸ ਚੱਲ ਰਹੇ ਕਾਰਜ ਦਾ ਵਿਧਾਇਕ ਅਮਨ ਅਰੋੜਾ ਨੇ ਨਿਰੀਖਣ ਕੀਤਾ ਅਤੇ ਇਸ ਪ੍ਰੋਜੈਕਟ ...

ਪੂਰੀ ਖ਼ਬਰ »

ਜਨਰਲ ਵਰਗ ਵਲੋਂ ਸਾਰੇ ਜ਼ਿਲ੍ਹੇ ਵਿਚ ਇਕਾਈਆਂ ਦਾ ਗਠਨ ਕੀਤਾ ਜਾਵੇਗਾ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ)-ਸਥਾਨਕ ਨੈਣਾਂ ਦੇਵੀ ਮੰਦਰ ਵਿਖੇ ਜਨਰਲ ਅਤੇ ਓ.ਬੀ.ਸੀ. ਵਰਗ ਦੀ ਹੋਈ ਬੈਠਕ ਵਿਚ ਅੰਮਿ੍ਤਸਰ ਰੇਲ ਹਾਦਸੇ ਦੇ ਮਿ੍ਤਕਾਂ ਨੰੂ ਸ਼ਰਧਾਂਜ਼ਲੀ ਭੇਟ ਕਰਨ ਤੋਂ ਬਾਅਦ ਪ੍ਰਧਾਨ ਸ੍ਰੀ ਅਸ਼ੋਕ ਗੋਇਲ ਦੀ ਅਗਵਾਈ ਵਿਚ ਜਨਰਲ ਵਰਗ ਨੰੂ ਆ ...

ਪੂਰੀ ਖ਼ਬਰ »

ਬੇਸਿਕ ਇੰਗਲਿਸ਼ ਸਕੂਲ ਵਲੋਂ ਆਈਲਟਸ ਤੇ ਸਪੋਕਨ ਕਲਾਸਾਂ ਦੀ ਆਰੰਭਤਾ

ਧੂਰੀ, 23 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਬੇਸਿਕ ਇੰਗਲਿਸ ਸਕੂਲ ਧੂਰੀ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਨਾਲ ਆਈਲਟਸ ਕੋਚਿੰਗ, ਸੁਪਰ ਸਮਾਰਟ ਕਲਾਸਾਂ, ਸਮਾਲ ਬੈਂਚ, ਇੰਡਵੀਜਵਲ ਅਟੈਨਸਨ ਰੈਗੂਲਰ, ਮੌਕ ਟੈਸਟ ਦੀਆਂ ਕਲਾਸਾਂ ਨਾਲ ਨਵੇਂ ਬਣਾਏ ਬੇਸਿਕ ...

ਪੂਰੀ ਖ਼ਬਰ »

ਸੰਗਤਾਂ ਵਲੋਂ ਪਾਲਕੀ ਭੇਟ

ਲੌਾਗੋਵਾਲ, 23 ਅਕਤੂਬਰ (ਸ.ਸ. ਖੰਨਾ) - ਯਾਦਗਾਰ ਗੁਰਦੁਆਰਾ ਸਾਹਿਬ ਭਾਈ ਮਨੀ ਸਿੰਘ ਲੌਾਗੋਵਾਲ ਸਮੂਹ ਨਗਰ ਵਲੋਂ ਕਸਬਾ ਲੌਾਗੋਵਾਲ ਦੀਆਂ ਸੰਗਤਾਂ ਵਲੋਂ ਪਾਲਕੀ ਭੇਂਟ ਕੀਤੀ ਗਈ | ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੂਬੇਦਾਰ ਮੇਲਾ ਸਿੰਘ ...

ਪੂਰੀ ਖ਼ਬਰ »

ਅਪੋਲੋ ਸਟੱਡੀ ਸੈਂਟਰ ਸੁਨਾਮ ਦੇ ਬੱਚਿਆਂ ਨੇ ਆਈਲਟਸ 'ਚ ਮਾਰੀਆਂ ਮੱਲਾਂ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਸੁਨਾਮ ਹਲਕੇ ਅੰਦਰ ਸਿੱਖਿਆ ਦੇ ਖੇਤਰ ਵਿਚ ਆਪਣਾ ਇੱਕ ਵਧੀਆ ਨਾਮ ਬਣਾ ਚੁੱਕੇ ਅਪੋਲੋ ਸਟੱਡੀ ਸੈਂਟਰ ਸੁਨਾਮ ਦੇ ਬੱਚਿਆਂ ਨੇ ਆਈਲਟਸ ਦੇ ਆਏ ਨਤੀਜਿਆਂ ਵਿਚੋਂ ਵੀ ਪਹਿਲੇ ਸਥਾਨ ਹਾਸਲ ਕਰ ਕੇ ਆਪਣਾ ਅਤੇ ...

ਪੂਰੀ ਖ਼ਬਰ »

ਛਾਪੇਮਾਰੀ ਹੀ ਨਹੀਂ ਸਖ਼ਤ ਕਾਰਵਾਈ ਵੀ ਹੋਵੇ ਮਿਲਾਵਟ ਖੋਰਾਂ 'ਤੇ

ਰੁੜਕੀ ਕਲਾਂ, 23 ਅਕਤੂਬਰ (ਜਤਿੰਦਰ ਮੰਨਵੀ) - ਥੋੜ੍ਹੇ ਹੀ ਦਿਨਾਂ ਵਿਚ ਦੁਸਹਿਰਾ, ਦੀਵਾਲੀ ਅਤੇ ਕਰਵਾ ਚੌਥ ਆਦਿ ਤਿਉਹਾਰਾਂ ਦੀ ਆਮਦ ਹੋਣ ਵਾਲੀ ਹੈ ਤੇ ਇਨ੍ਹਾਂ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਵੱਲੋਂ ਪੂਰੇ ਚਾਵਾਂ ਨਾਲ ਖ਼ਰੀਦਦਾਰੀ ਕੀਤੀ ਜਾਂਦੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਰੋਕਣ ਵਾਲੇ ਅਧਿਕਾਰੀਆਂ ਦਾ ਕਰਾਂਗੇ ਘਿਰਾਓ

ਲਹਿਰਾਗਾਗਾ, 23 ਅਕਤੂਬਰ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਪਿੰਡਾਂ ਅੰਦਰ ਰੈਲੀ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਰਾਮ ਸਿੰਘ ਢੀਂਡਸਾ ਨੇ ਕਿਹਾ ਕਿ ਸਰਕਾਰ ਦੇ ਨੋਡਲ ਅਫ਼ਸਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ...

ਪੂਰੀ ਖ਼ਬਰ »

ਭਗਤ ਨਾਮਦੇਵ ਨੇ ਇਸਤਰੀ ਜਾਤੀ ਨੂੰ ਸਨਮਾਨ ਦਿੱਤਾ - ਗਾਇਕਵਾੜ

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਭਗਤ ਨਾਮਦੇਵ ਨੇ ਮਹਾਰਾਸ਼ਟਰ ਵਿਚ ਅੱਜ ਤੋਂ 700 ਸਾਲ ਪਹਿਲਾਂ ਧਾਰਮਿਕ ਵਿਚਾਰਾਂ ਦੀ ਇੱਕ ਔਰਤ ਜਨਾਬਾਈ ਨੂੰ ਸੰਤ ਦਾ ਦਰਜਾ ਦਿੱਤਾ | ਇਸ ਲਈ ਉਨ੍ਹਾਂ ਨੂੰ ਮਹਾਰਾਸ਼ਟਰ ਵਿਚ ਔਰਤਾਂ ਜਾਤੀ ਦੇ ਸਦੀਵੀ ਸਨਮਾਨ ਕਰਨ ਵਾਲੇ ...

ਪੂਰੀ ਖ਼ਬਰ »

ਇੰਗਲੈਂਡ ਤੋਂ ਆਏ ਵਿਦੇਸ਼ੀ ਮਹਿਮਾਨ ਦਾ ਅਕੇਡੀਆ ਵਰਲਡ ਵਿਖੇ ਨਿੱਘਾ ਸਵਾਗਤ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਵਿਚ ਅੱਜ ਸੰਸਾਰ ਦੇ ਸਭ ਤੋਂ ਜ਼ਿਆਦਾ ਵਿਕਸਿਤ ਦੇਸ਼ਾਂ ਵਿਚ ਸ਼ਾਮਲ ਦੇਸ਼ ਇੰਗਲੈਂਡ ਤੋਂ ਸਾਇੰਸ ਦੇ ਵਿਦਿਆਰਥੀ ਮਿਸਟਰ ਗਾਏ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਪਬਲਿਕ ਸਕੂਲ 'ਚ ਕਬੱਡੀ ਕਲੱਸਟਰ ਸਮਾਪਤ

ਛਾਹੜ, 23 ਅਕਤੂਬਰ (ਜਸਵੀਰ ਸਿੰਘ ਔਜਲਾ) - ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਵਿਖੇ ਕਬੱਡੀ ਕਲੱਸਟਰ ਕਰਵਾਇਆ ਗਿਆ ਜਿਸ ਵਿਚ ਲਗਭਗ 66 ਟੀਮਾਂ ਨੇ ਭਾਗ ਲਿਆ | ਇਸ ਕਬੱਡੀ ਕਲੱਸਟਰ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੈਨੇਜਰ ਮੈਡਮ ਗੁਰਮੀਤ ਕੌਰ ਅਤੇ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਮਨਾਇਆ

ਰੁੜਕੀ ਕਲਾਂ, 23 ਅਕਤੂਬਰ (ਜਤਿੰਦਰ ਮੰਨਵੀ) - ਪਾਇਨੀਅਰ ਸਕੂਲ ਗੱਜਣ ਮਾਜਰਾ ਵਿਖੇ ਭਗਵਾਨ ਵਾਲਮੀਕ ਜੀ ਦਾ ਜਨਮ ਦਿਹਾੜਾ ਬੜੇ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਈਸ਼ਵਰ ਦੀ ਬੰਦਗੀ ਨਾਲ ਕੀਤੀ ਗਈ | ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਭਗਵਾਨ ...

ਪੂਰੀ ਖ਼ਬਰ »

ਐੱਨ. ਐੱਸ. ਐੱਸ. ਕੈਂਪ ਦਾ ਸਮਾਪਤੀ ਸਮਾਰੋਹ ਕਰਵਾਇਆ

ਮੂਣਕ, 23 ਅਕਤੂਬਰ Ð(ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ) - ਯੂਨੀਵਰਸਿਟੀ ਕਾਲਜ ਮੂਣਕ ਵਿਖੇ ਸੱਤ ਰੋਜ਼ਾ ਐਨ.ਐਸ਼.ਐਸ ਕੈਂਪ ਦਾ ਸਮਾਪਤੀ ਸਮਾਰੋਹ ਕਾਲਜ ਪਿੰ੍ਰਸੀਪਲ ਡਾ.ਰਾਜਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਸਮਾਰੋਹ ਵਿਚ ਡਾ.ਪਰਮਵੀਰ ਸਿੰਘ ...

ਪੂਰੀ ਖ਼ਬਰ »

ਕੋਟਪਾ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਅਮਰਗੜ੍ਹ, 23 ਅਕਤੂਬਰ (ਸੁਖਜਿੰਦਰ ਸਿੰਘ ਝੱਲ) - 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੀਨੀਅਰ ਮੈਡੀਕਲ ਅਫ਼ਸਰ ਅਮਰਗੜ੍ਹ ਡਾ.ਦਲਬੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਡਾ.ਅੰਮਿ੍ਤਪਾਲ ਐਚ.ਐਮ.ਓ. ਦੀ ਅਗਵਾਈ ਵਿੱਚ ਤੰਬਾਕੂ ਕਾਨੂੰਨ (ਕੋਟਪਾ) ਦੀ ਉਲੰਘਣਾ ਕਰਨ ਵਾਲਿਆਂ ਦੇ ...

ਪੂਰੀ ਖ਼ਬਰ »

ਕਾਲਜ ਵਿਚ ਭਾਸ਼ਣ ਮੁਕਾਬਲੇ ਕਰਵਾਏ

ਮਹਿਲਾਂ ਚੌਕ, 23 ਅਕਤੂਬਰ (ਬੜਿੰਗ)-ਭਾਰਤੀ ਚੋਣ ਕਮਿਸ਼ਨ ਦੀਆ ਹਦਾਇਤਾਂ ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਹਰਕੰਵਲਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ:ਸਿ) ਦੀ ਅਗਵਾਈ ਵਿਚ ਸ਼ਹੀਦ ਊਧਮ ਸਿੰਘ ਕਾਲਜ ਮਹਿਲਾ ਵਿਖੇ ਵਿਦਿਆਰਥੀ ਵੋਟਰਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ) ਦੀ ਹੋਈ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਭੁੱਲਰ, ਧਾਲੀਵਾਲ)-ਸੀ.ਪੀ.ਆਈ.(ਐਮ) ਤਹਿਸੀਲ ਸੁਨਾਮ ਦੀ ਮੀਟਿੰਗ ਤਹਿਸੀਲ ਸਕੱਤਰ ਕਾ. ਜਰਨੈਲ ਸਿੰਘ ਜਨਾਲ ਦੀ ਪ੍ਰਧਾਨਗੀ ਹੇਠ ਸਥਾਨਕ ਘੁੰਮਣ ਭਵਨ ਵਿਖੇ ਹੋਈ ਜਿਸ ਵਿਚ ਦਸਹਿਰੇ ਵਾਲੇ ਦਿਨ ਅੰਮਿ੍ਤਸਰ ਵਿਖੇ ਹੋਏ ਰੇਲ ਹਾਦਸੇ ਦੇ ...

ਪੂਰੀ ਖ਼ਬਰ »

ਵਲੰਟੀਅਰ ਪੱਧਰ 'ਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਲੇ ਹੋਣਗੇ ਸਨਮਾਨਿਤ

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਲੰਟੀਅਰ ਪੱਧਰ 'ਤੇ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਮੁਫ਼ਤ ਤਿਆਰੀ ਕਰਵਾਉਣ ਵਾਲੇ 9 ਅਧਿਆਪਕਾਂ ਨੂੰ 26 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX