ਤਾਜਾ ਖ਼ਬਰਾਂ


ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  14 minutes ago
ਵਾਸ਼ਿੰਗਟਨ, 23 ਫਰਵਰੀ- ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਹਾਲਾਤ 'ਤੇ ਅਮਰੀਕਾ ਨੇ ਆਪਣੀ ਚਿੰਤਾ ਪ੍ਰਗਟਾਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ...
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  37 minutes ago
ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ 'ਚ ਵੱਖਵਾਦੀਆਂ 'ਤੇ ਕਾਰਵਾਈ ਦੇ ਸੰਕੇਤਾਂ ਵਿਚਾਲੇ ਬੀਤੀ ਦੇਰ ਰਾਤ 'ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ' (ਜੇ. ਕੇ. ਐੱਲ. ਐੱਫ.) ਦੇ ਮੁਖੀ ਯਾਸੀਨ ਮਲਿਕ ਨੂੰ ਉਨ੍ਹਾਂ ਦੇ ਘਰ ਤੋਂ ਹਿਰਾਸਤ 'ਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ 'ਚ ਧਾਰਾ 35-ਏ 'ਤੇ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  50 minutes ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਸਿੱਖਿਆ ਵਿਭਾਗ ਦੇ ਪ੍ਰਾਜੈਕਟ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਨੂੰ ਜ਼ਿਲ੍ਹਾ ਸੰਗਰੂਰ 'ਚ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ, ਜਦੋਂ ਜ਼ਿਲ੍ਹੇ ਦੇ ਬਲਾਕ ਸੁਨਾਮ-1 ਦੀ ਪੂਰੀ ਟੀਮ, ਜਿਸ 'ਚ ਇੱਕ ਬਲਾਕ ਮਾਸਟਰ ਟਰੇਨਰ ਅਤੇ ਤਿੰਨ ਕਲਸਟਰ ਮਾਸਟਰ ਟਰੇਨਰ ਹਨ, ਨੇ...
ਅੱਜ ਦਾ ਵਿਚਾਰ
. . .  about 1 hour ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਸੰਗਰੂਰ

ਸਿਹਤ ਵਿਭਾਗ ਦੀ ਟੀਮ ਨੇ ਹਲਵਾਈਆਂ ਿਖ਼ਲਾਫ਼ ਕੱਸਿਆ ਸ਼ਿਕੰਜਾ

ਧੂਰੀ, 23 ਅਕਤੂਬਰ (ਸੰਜੇ ਲਹਿਰੀ) - ਤਿਓਹਾਰੀ ਸੀਜ਼ਨ 'ਚ ਬਾਜ਼ਾਰਾਂ ਵਿਚ ਨਕਲੀ ਮਿਠਾਈਆਂ ਦੀ ਭਰਮਾਰ ਦੇ ਸਿਰਲੇਖ ਹੇਠ 'ਰੋਜ਼ਾਨਾ ਅਜੀਤ' ਵਿਚ ਛਪੀ ਖ਼ਬਰ ਦਾ ਨੋਟਿਸ ਲੈਂਦਿਆਂ ਸਿਹਤ ਵਿਭਾਗ ਦੇ ਸਹਾਇਕ ਕਮਿਸ਼ਨਰ ਫੂਡ ਸ਼੍ਰੀ ਰਵਿੰਦਰ ਗਰਗ ਨੇ ਧੂਰੀ ਵਿਖੇ ਵੱਖ-ਵੱਖ ...

ਪੂਰੀ ਖ਼ਬਰ »

ਜੇਲ੍ਹ 'ਚੋਂ ਛੁੱਟੀ ਆਇਆ ਕੈਦੀ ਤੇ ਉਸ ਦੀ ਪਤਨੀ ਮੈਡੀਕਲ ਨਸ਼ਿਆਂ ਦੀ ਖੇਪ ਸਣੇ ਕਾਬੂ

ਸੰਗਰੂਰ, 23 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ ਇਕ ਸਕੂਟਰੀ ਸਵਾਰ ਪਤੀ-ਪਤਨੀ ਨੰੂ 225 ਨਸ਼ੀਲੀਆਂ ਦਵਾਈਆਂ ਦੀਆਂ ਸ਼ੀਸ਼ੀਆਂ ਅਤੇ 8 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ...

ਪੂਰੀ ਖ਼ਬਰ »

28 ਦੇ ਧਰਨੇ ਲਈ ਲਾਮਬੰਦੀ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਧਾਲੀਵਾਲ, ਭੁੱਲਰ) - ਮੁਲਾਜਮ ਫ਼ਰੰਟ ਪੰਜਾਬ ਦੀ ਸੁਨਾਮ ਇਕਾਈ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਜਥੇਬੰਦਕ ਸਕੱਤਰ ਕੇਵਲ ਦਾਸ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਵਿਖੇ ਹੋਈ | ਜਿਸ ਵਿਚ ਮੁਲਾਜਮ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਹਾੜੇ 'ਤੇ ਸ਼ੋਭਾ ਯਾਤਰਾ ਕੱਢੀ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਧਾਲੀਵਾਲ, ਭੁੱਲਰ) - ਵਾਲਮੀਕ ਨੌਜਵਾਨ ਸਭਾ ਸੁਨਾਮ ਊਧਮ ਸਿੰਘ ਵਾਲਾ ਵੱਲੋਂ ਸਭਾ ਦੇ ਪ੍ਰਧਾਨ ਹਨੀ ਸਿੱਖਣ ਦੀ ਅਗਵਾਈ ਵਿਚ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਇੱਕ ਸ਼ੋਭਾ ਯਾਤਰਾ ਕੱਢੀ ਗਈ ਜਿਸ ਦਾ ਉਦਘਾਟਨ ਹਲਕਾ ...

ਪੂਰੀ ਖ਼ਬਰ »

ਕਿਸਾਨਾਂ ਧਰਨਾ ਲਾ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 23 ਅਕਤੁੂਬਰ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬਲਾਕ ਇਕਾਈ ਵੱਲੋਂ ਅੱਜ ਸੂਬਾ ਇਕਾਈ ਦੇ ਸੱਦੇ ਉਪਰ ਸਰਕਾਰ ਵੱਲੋਂ ਪਰਾਲੀ ਨੂੰ ਸਾੜਣ ਤੋਂ ਰੋਕੇ ਜਾਣ ਦੇ ਰੋਸ ਵਿਚ ਸਹਿਰ ਦੀ ਮੁੱਖ ਸੜਕ ਉਪਰ ਨਵੇ ਬੱਸ ਅੱਡੇ ...

ਪੂਰੀ ਖ਼ਬਰ »

ਨੈਸ਼ਨਲ ਕਬੱਡੀ ਖਿਡਾਰੀ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚੋਂ ਨੈਸ਼ਨਲ ਕਬੱਡੀ ਖਿਡਾਰੀ ਸਮੇਤ ਦੋ ਵਿਅਕਤੀਆਂ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ...

ਪੂਰੀ ਖ਼ਬਰ »

ਨਰੇਗਾ ਵਰਕਰਾਂ ਨੇ ਦਿੱਤਾ ਧਰਨਾ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ) - ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਵੱਡੀ ਗਿਣਤੀ ਨਰੇਗਾ ਵਰਕਰਾਂ ਨੇ ਅੱਜ ਏ.ਡੀ.ਸੀ. (ਡੀ) ਸੰਗਰੂਰ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ | ਯੂਨੀਅਨ ਦੇ ਜ਼ਿਲ੍ਹਾ ਸਕੱਤਰ ਲਖਵੀਰ ਲੌਾਗੋਵਾਲ, ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਵੱਲੋਂ ਐੱਸ. ਐੱਸ. ਪੀ. ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਧਰਨੇ ਦਾ ਐਲਾਨ

ਮਲੇਰਕੋਟਲਾ, 23 ਅਕਤੂਬਰ (ਕੁਠਾਲਾ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸੰਗਰੂਰ ਫੇਰੀ ਮੌਕੇ ਗੁਰਦੁਆਰਾ ਨਾਨਕੀਆਣਾ ਸਾਹਿਬ ਨੇੜੇ ਰੋਸ਼ ਵਿਖਾਵਾ ਕਰਨ ਵਾਲੇ ਸਿੱਖ ਆਗੂਆਂ ਉੱਪਰ ਦਰਜ ਕੀਤਾ ਇਰਾਦਾ ਕਤਲ ਦਾ ...

ਪੂਰੀ ਖ਼ਬਰ »

ਦੋ ਵੱਖ-ਵੱਖ ਹਾਦਸਿਆਂ ਦੌਰਾਨ ਇਕ ਨੌਜਵਾਨ ਦੀ ਮੌਤ

ਮਸਤੂਆਣਾ ਸਾਹਿਬ, 23 ਅਕਤੂਬਰ (ਦਮਦਮੀ) - ਪਿੰਡ ਦੁੱਗਾਂ ਤੋਂ ਲੌਾਗੋਵਾਲ ਸੜਕ 'ਤੇ ਟਰੱਕ ਦੇ ਉੱਪਰ ਰੱਸਾ ਕੱਸਦੇ ਸਮੇਂ ਅਚਾਨਕ ਲੰਘਦੀਆਂ ਬਿਜਲੀ ਦੀਆਂ ਤਾਰਾਂ ਨਾਲ ਕਰੰਟ ਲੱਗਣ ਕਾਰਨ ਟਰੱਕ ਡਰਾਈਵਰ ਦੀ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਤਫ਼ਤੀਸ਼ੀ ਅਫ਼ਸਰ ...

ਪੂਰੀ ਖ਼ਬਰ »

ਜੂਆ ਖੇਡਦੇ ਚਾਰ ਕਾਬੂ

ਧੂਰੀ, 23 ਅਕਤੂਬਰ (ਨਰਿੰਦਰ ਸੇਠ) - ਧੂਰੀ ਸਿਟੀ ਪੁਲਿਸ ਨੇ ਛਾਪੇਮਾਰੀ ਕਰਕੇ ਜੁਆ ਖੇਡਦੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 2550 ਰੁਪਏ ਨਗਦ ਬਰਾਮਦ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਧੂਰੀ ਸਿਟੀ ਦੇ ਹੌਲਦਾਰ ਅਸ਼ੋਕ ਕੁਮਾਰ ਨੇ ਪੁਲਿਸ ਪਾਰਟੀ ...

ਪੂਰੀ ਖ਼ਬਰ »

ਜਿਲ੍ਹਾ ਪੱਧਰੀ ਖੇਡਾਂ 26 ਤੋਂ

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਸਟੇਡੀਅਮ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਧਿਕਾਰੀ ਸ੍ਰੀ ਯੋਗਰਾਜ ਨੇ ਦੱਸਿਆ ਕਿ ਸਾਲ 2018-19 ਦੇ ਸੈਸ਼ਨ ਲਈ ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ...

ਪੂਰੀ ਖ਼ਬਰ »

ਬਨਾਸਰ ਬਾਗ਼ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਉਪਰਾਲੇ ਜਾਰੀ

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ 'ਪਹਿਲ ਸੁਸਾਇਟੀ' ਦੀ ਤਰਫ਼ੋਂ ਸੰਗਰੂਰ ਸ਼ਹਿਰ ਨੂੰ ਸਾਫ਼ ਸਫ਼ਾਈ ਪੱਖੋਂ ਮੋਹਰੀ ਸ਼ਹਿਰ ਬਣਾਉਣ ਦੇ ਉਲੀਕੇ ਪ੍ਰੋਜੈਕਟ ਦੇ ਤਹਿਤ ਜਨਤਕ ਸਥਾਨਾਂ, ਇਤਿਹਾਸਕ ...

ਪੂਰੀ ਖ਼ਬਰ »

ਹਿੰਦੀ ਸਾਹਿਤ ਸੰਮੇਲਨ ਵਲੋਂ ਸਮੂਹ ਗਾਣ ਤੇ ਪਰਖ ਮੁਕਾਬਲੇ

ਮਾਲੇਰਕੋਟਲਾ, 23 ਅਕਤੂਬਰ (ਕੁਠਾਲਾ) - ਸਥਾਨਕ ਹਿੰਦੀ ਸਾਹਿਤ ਸੰਮੇਲਨ ਸੰਸਥਾ ਵਲੋਂ ਇੱਥੇ ਹਿੰਦੀ ਦਿਵਸ ਨੂੰ ਸਮਰਪਿਤ ਸਕੂਲ ਵਿਦਿਆਰਥੀਆਂ ਦੇ ਸਮੂਹ-ਗਾਨ ਅਤੇ ਪਰਖ ਮੁਕਾਬਲੇ ਕਰਵਾਏ ਗਏ ਜਿਸ ਵਿਚ ਇਲਾਕੇ ਦੇ ਵੱਖ ਵੱਖ ਸਕੂਲਾਂ ਦੀਆਂ 12 ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਅਨੰਦ ਈਸ਼ਰ ਸਕੂਲ ਵਿਦਿਆਰਥੀਆ ਨੇ ਖੇਡਾਂ ਵਿਚ ਮਾਰੀਆਂ ਮੱਲਾਂ

ਅਹਿਮਦਗੜ੍ਹ, 23 ਅਕਤੂਬਰ (ਸੋਢੀ) - ਸਥਾਨਕ ਅਨੰਦ ਈਸ਼ਰ ਸੀਨੀਅਰ ਪਬਲਿਕ ਸਕੂਲ ਛਪਾਰ ਨੇ ਫੁੱਟਬਾਲ, ਬੈਡਮਿੰਟਨ, ਕੁਸ਼ਤੀਆਂ ਅਤੇ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਜ਼ੋਨਲ ਪ੍ਰਦਰਸ਼ਨ ਤੋਂ ਬਾਅਦ ਜ਼ਿਲ੍ਹੇ ਵਿਚ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਕੁੱਲ 43 ਮੈਡਲ ...

ਪੂਰੀ ਖ਼ਬਰ »

ਅਧਿਕਾਰੀਆਂ ਦਾ ਘਿਰਾਓ ਕਰਨ ਲਈ ਕਿਸਾਨਾਂ ਨੇ ਪਿੰਡਾਂ ਅੰਦਰ ਲਾਏ ਟੈਂਟ

ਲਹਿਰਾਗਾਗਾ, 23 ਅਕਤੂਬਰ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਪਿੰਡਾਂ ਵਿਚ ਇਕੱਠੀ ਕੀਤੀ ਆਮਦਨੀ ਅਤੇ ਖ਼ਰਚੇ ਦਾ ਹਿਸਾਬ ਕੀਤਾ ਗਿਆ | ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਪਿੰਡ ਸੰਗਤਪੁਰਾ ਅਤੇ ...

ਪੂਰੀ ਖ਼ਬਰ »

ਸਿਹਤ ਸੇਵਾਵਾਂ ਦੇਣ ਵਾਲਾ ਲਹਿਰਾਗਾਗਾ ਦਾ ਸਿਵਲ ਹਸਪਤਾਲ ਖ਼ੁਦ ਵੈਂਟੀਲੇਟਰ 'ਤੇ

ਲਹਿਰਾਗਾਗਾ, 23 ਅਕਤੂਬਰ (ਅਸ਼ੋਕ ਗਰਗ)-ਲਹਿਰਾਗਾਗਾ ਅੰਦਰ ਡੇਂਗੂ ਦਾ ਕਹਿਰ ਜਾਰੀ ਹੈ | ਇੱਕ ਮਹੀਨੇ ਵਿੱਚ 500 ਤੋਂ ਵੱਧ ਮਰੀਜ਼ ਆਪਣਾ ਇਲਾਜ ਵੱਖ-ਵੱਖ ਨਿੱਜੀ ਹਸਪਤਾਲਾਂ ਤੋਂ ਕਰਵਾਉਣ ਲਈ ਮਜਬੂਰ ਹਨ | ਸਿਹਤ ਵਿਭਾਗ ਨੇ ਇੱਥੇ ਵਾਧੂ ਡਾਕਟਰ ਭੇਜਣ ਦੀ ਬਜਾਏ ਇੱਥੇ ਤਾਇਨਾਤ ...

ਪੂਰੀ ਖ਼ਬਰ »

ਬਾਦਲਾਂ ਦੀ ਡੁੱਬ ਰਹੀ ਕਿਸ਼ਤੀ ਨੂੰ ਹੁਣ ਕੋਈ ਗੈਬੀ ਸ਼ਕਤੀ ਵੀ ਨਹੀਂ ਬਚਾ ਸਕੇਗੀ-ਗੱਜਣਮਾਜਰਾ

ਅਮਰਗੜ੍ਹ, 23 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) -ਪਿਛਲੇ ਲੰਮੇ ਸਮੇਂ ਤੋਂ ਬਰਗਾੜੀ, ਬਹਿਬਲਪੁਰ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਤੇ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਵਾਤਾਵਰਨ ਦਿਵਸ ਮਨਾਇਆ

ਲੌਾਗੋਵਾਲ, 23 ਅਕਤੂਬਰ (ਖੰਨਾ) - ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ)ੇ ਲੌਾਗੋਵਾਲ ਦੇ ਕਲਪਨਾ ਚਾਵਲਾ ਈਕੋ ਕਲੱਬ ਅਤੇ ਸਵੱਛ ਭਾਰਤ ਅਭਿਆਨ ਅਧੀਨ ਸਕੂਲ ਪਿ੍ੰਸੀਪਲ ਹਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਈਕੋ ਕਲੱਬ ਇੰਚਾਰਜ ਮੈਡਮ ...

ਪੂਰੀ ਖ਼ਬਰ »

ਬੀਬੀ ਗਾਗਾ ਦੀ ਬਰਸੀ ਮੌਕੇ ਕਰਵਾਇਆ ਸੈਮੀਨਾਰ

ਸੰਗਰੂਰ, 23 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਵਲੋਂ ਸਹਿਯੋਗ ਸਕੂਲ ਆਫ ਐਜੂਕੇਸ਼ਨ ਦੀ ਸਕੱਤਰ ਪਰਮਜੀਤ ਕੌਰ ਗਾਗਾ ਦੀ ਤੀਜੀ ਬਰਸੀ ਉੱਤੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਫੋਰਮ ਦੇ ਪ੍ਰਧਾਨ ...

ਪੂਰੀ ਖ਼ਬਰ »

ਸੰਸਦ ਮੈਂਬਰਾਂ ਨੂੰ 28 ਨੂੰ ਦਿੱਤੇ ਜਾਣਗੇ ਮੰਗ-ਪੱਤਰ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ) - ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਅਤੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾ ਦੀ ਅਗਵਾਈ ਵਿਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਰਾਜਬੀਰ ਬਡਰੁੱਖਾਂ ਨੇ ਦੱਸਿਆ ...

ਪੂਰੀ ਖ਼ਬਰ »

ਇਕੱਲੇ ਜ਼ਿਲ੍ਹਾ ਸੰਗਰੂਰ 'ਚ 750 ਏਕੜ ਪੰਚਾਇਤੀ ਜ਼ਮੀਨ 'ਤੇ ਲੋਕਾਂ ਦੇ ਨਾਜਾਇਜ਼ ਕਬਜ਼ੇ

ਅਮਰਗੜ੍ਹ, 23 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਵਿੱਚ ਤਕਰੀਬਨ ਸਾਢੇ ਬਾਰਾਂ ਹਜ਼ਾਰ ਪਿੰਡ ਹਨ | ਇਹਨਾਂ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਕੋਲ ਲੱਖਾਂ ਏਕੜ ਜ਼ਮੀਨ ਦੀ ਮਾਲਕੀ ਹੈ | ਪੰਜਾਬ ਦੀ ਹਜ਼ਾਰਾਂ ਏਕੜ ਵਾਹੀਯੋਗ ਅਤੇ ਗੈਰਵਾਹੀਯੋਗ ਜ਼ਮੀਨਾਂ 'ਤੇ ...

ਪੂਰੀ ਖ਼ਬਰ »

'ਜੰਡਾ ਵੇ ਜੰਡੋਰਿਆ' ਦਾ ਲੋਕ-ਅਰਪਣ 28 ਨੰੂ

ਸੰਗਰੂਰ, 23 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਮਾਲਵਾ ਲਿਖਾਰੀ ਸਭਾ ਸੰਗਰੂਰ ਵੱਲੋਂ 28 ਅਕਤੂਬਰ ਨੰੂ ਮਾਨ ਹੋਮਿਉਪੈਥਿਕ ਮੈਡੀਕਲ ਸੈਂਟਰ ਸੰਗਰੂਰ ਵਿਖੇ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਉੱਘੇ ਸਾਹਿਤਕਾਰ ਭੂਰਾ ਸਿੰਘ ਕਲੇਰ ਦਾ ਨਾਵਲ 'ਜੰਡਾ ਵੇ ...

ਪੂਰੀ ਖ਼ਬਰ »

ਨਮੂਨੇ ਭਰਨ ਦੀ ਟੀਮ ਬਾਰੇ ਫੈਲੀ ਅਫ਼ਵਾਹ ਨੇ ਦੁਕਾਨਾਂ ਦੇ ਸੁਟਵਾਏ ਸ਼ਟਰ

ਖਨੌਰੀ, 23 ਅਕਤੂਬਰ (ਬਲਵਿੰਦਰ ਸਿੰਘ ਥਿੰਦ) - ਖਨੌਰੀ ਵਿਖੇ ਅੱਜ ਅਚਾਨਕ ਦੁਕਾਨਾਂ ਤੋਂ ਸੈਂਪਲ ਭਰਨ ਵਾਲੀ ਟੀਮ ਦੇ ਆਉਣ ਦੀ ਅਫ਼ਵਾਹ ਫੈਲ ਜਾਣ ਕਾਰਨ ਸਾਰੇ ਸ਼ਹਿਰ ਦੀਆਂ ਕਰਿਆਨੇ, ਮਠਿਆਈਆਂ, ਡੇਅਰੀਆਂ ਅਤੇ ਕਨਫੈਕਸ਼ਨਰੀਆਂ ਦੀਆਂ ਦੁਕਾਨਾਂ ਪਲਾਂ ਵਿਚ ਹੀ ਬੰਦ ਹੋ ...

ਪੂਰੀ ਖ਼ਬਰ »

ਮਰੀਜ਼ਾਂ ਵਲੋਂ ਸਰਕਾਰੀ ਹਸਪਤਾਲ ਵਿਖੇ ਰੋਸ ਪ੍ਰਦਰਸ਼ਨ

ਲੌਾਗੋਵਾਲ, 23 ਅਕਤੂਬਰ (ਵਿਨੋਦ) - ਮਾਤਾ ਧਰਮ ਕੌਰ ਸਰਕਾਰੀ ਹਸਪਤਾਲ ਲੌਾਗੋਵਾਲ ਵਿਖੇ ਡਾਕਟਰਾਂ ਦੀ ਘਾਟ ਕਾਰਨ ਲੋਕ ਨਿੱਤ ਹੀ ਖੱਜਲ ਖ਼ੁਆਰ ਹੁੰਦੇ ਹਨ ਪਰੰਤੂ ਅੱਜ ਇਸ ਹਸਪਤਾਲ ਅੰਦਰ ਤਾਇਨਾਤ ਇੱਕੋ ਇੱਕ ਚਮੜੀ ਦੇ ਮਾਹਿਰ ਡਾਕਟਰ ਅਤੇ ਐਸ.ਐਮ.ਓ ਵੱਲੋਂ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਡੈਂਟਲ ਕਾਲਜ ਵੱਲੋਂ ਮੈਡੀਕਲ ਚੈੱਕਅਪ

ਲੌਾਗੋਵਾਲ, 23 ਅਕਤੂਬਰ (ਸ. ਸ. ਖੰਨਾ) - ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਲੜੀਵਾਰ ਲਗਾਏ ਜਾ ਰਹੇ ਮੁਫਤ ਮੈਡੀਕਲ ਕੈਂਪ ਅਤੇ ਪੈਨਸ਼ਨ ਕੈਂਪ ਦੇ ਤਹਿਤ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਸਰਬ ਸਾਂਝਾ ਵਿਚਾਰ ਮੰਚ ਸ਼ਾਹਪੁਰ ਕਲਾਂ ਦੇ ਸਹਿਯੋਗ ਨਾਲ ਬਾਬਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਪਟਵਾਰੀ ਤੇ ਐਸ. ਡੀ. ਓ. ਦਾ ਕੀਤਾ ਘਿਰਾਓ

ਜਖੇਪਲ, 23 ਅਕਤੂਬਰ (ਮੇਜਰ ਸਿੰਘ ਸਿੱਧੂ) -ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਐਸ.ਡੀ.ਓ. ਅਤੇ ਪਟਵਾਰੀ ਦਾ ਘਿਰਾਓ ਕੀਤਾ ਗਿਆ | ਪਿੰਡ ਜਖੇਪਲ ਦੇ ਗਰੀਬ ਕਿਸਾਨ ਅਮਰੀਕ ਸਿੰਘ ਨੇ ਜੀਰੀ ਦੇ ਨਾੜ ਨੂੰ ਅੱਗ ਲਗਾਈ ਸੀ | ਅੱਜ ਪਿੰਡ ਜਖੇਪਲ ਵਿਖੇ ਜਦ ਉਕਤ ਅਧਿਕਾਰੀ ...

ਪੂਰੀ ਖ਼ਬਰ »

ਡਾ. ਜਮੀਲ ਉਰ ਰਹਿਮਾਨ 'ਆਪ' ਦੇ ਹਲਕਾ ਮਲੇਰਕੋਟਲਾ ਦੇ ਇੰਚਾਰਜ ਨਿਯੁਕਤ

ਸੰਦੌੜ, 23 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ) - ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹਲਕਾ ਮਲੇਰਕੋਟਲਾ ਅੰਦਰ ਹਲਕਾ ਇੰਚਾਰਜ ਦੀ ਜਗ੍ਹਾ ਖ਼ਾਲੀ ਹੋਣ ਕਾਰਨ ਆਮ ਆਦਮੀ ਪਾਰਟੀ ਦੇ ਖਿੰਡ ਰਹੇ ਕੇਡਰ ਨੂੰ ਮੁੜ ਤੋਂ ਮਜ਼ਬੂਤ ਕਰਨ ਦੇ ਮੰਤਵ ਤਹਿਤ ਆਮ ਆਦਮੀ ਪਾਰਟੀ ਨੇ ਡਾ. ...

ਪੂਰੀ ਖ਼ਬਰ »

ਅਗਰਵਾਲ ਸਭਾ ਸੰਗਰੂਰ ਦਾ ਮੁੱਦਾ ਮੁੜ ਗਰਮਾਇਆ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ) - ਅਗਰਵਾਲ ਸਭਾ ਸੰਗਰੂਰ ਵਿਚ ਪਿਛਲੇ ਸਮੇਂ ਤੋਂ ਚੱਲ ਰਿਹਾ ਕਾਟੋ ਕਲੇਸ ਮੁੜ ਗਰਮਾ ਗਿਆ ਹੈ | ਇਸ ਵਾਰ ਵੱਡੀ ਗਿਣਤੀ ਅਗਰਵਾਲ ਮਹਿਲਾਵਾਂ ਅਗਰਵਾਲ ਵੁਮੈਨ ਆਰਗੇਨਾਈਜ਼ੇਸ਼ਨ ਦੇ ਬੈਨਰ ਹੇਠ ਅੱਗੇ ਆਈਆਂ ਹਨ | ਇਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਡਾ: ਸੰਦੀਪ ਗਰਗ ਦੇ ਦਫ਼ਤਰ ਪੁੱਜ ਕੇ ਆਪਣੀ ਫ਼ਰਿਆਦ ਕੀਤੀ ਹੈ ਕਿ ਉਨ੍ਹਾਂ ਨੂੰ ਅਗਰਵਾਲ ਸਭਾ ਦੀ ਕਾਰਜਕਾਰਨੀ ਕਮੇਟੀ ਦੇ ਕੁਝ ਮੈਂਬਰਾਂ ਵਲੋਂ ਅਗਰਵਾਲ ਭਵਨ ਵਿਖੇ ਪੋ੍ਰਗਰਾਮ ਨਾ ਕਰਨ ਦੇਣ ਕਰ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਵਫ਼ਦ ਜਿਸ ਵਿਚ ਨਿਧੀ ਗਰਗ, ਸਸ਼ੀ ਗੁਪਤਾ, ਕ੍ਰਿਸ਼ਨਾ ਰਾਣੀ, ਨਿਸ਼ਾ ਬਾਂਸਲ, ਸੀਮਾ ਰਾਣੀ ਤੋਂ ਇਲਾਵਾ ਵੱਡੀ ਗਿਣਤੀ ਮਹਿਲਾਵਾਂ ਸ਼ਾਮਲ ਸਨ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੇ ਇਕ ਮੰਗ ਪੱਤਰ ਵਿਚ ਕਿਹਾ ਕਿ ਉਹ ਅਗਰਵਾਲ ਸਭਾ ਸੰਗਰੂਰ ਦੀਆਂ ਲਾਈਫ ਮੈਂਬਰ ਹਨ, ਉਹ 90 ਦੇ ਕਰੀਬ ਮਹਿਲਾਵਾਂ ਪਿਛਲੇ ਸੱਤ ਸਾਲਾਂ ਤੋਂ ਹਰ ਮਹੀਨੇ ਦੇ ਚੌਥੇ ਮੰਗਲਵਾਰ ਧਾਰਮਿਕ ਪ੍ਰੋਗਰਾਮ ਕਰਦੀਆਂ ਹਨ ਪਰ 27 ਅਕਤੂਬਰ 2017 ਤੋਂ ਬਾਅਦ ਸਭਾ ਦੇ ਪਦਾਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਵਫ਼ਦ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦੱਸਿਆ ਕਿ 9 ਮਾਰਚ 2018 ਨੂੰ ਜ਼ਿਲ੍ਹਾ ਮੈਜਿਸਟੇ੍ਰਟ ਸੰਗਰੂਰ ਵਲੋਂ ਜੀ.ਐਮ. ਜ਼ਿਲ੍ਹਾ ਉਦਯੋਗ ਕੇਂਦਰ ਅਤੇ ਤਹਿਸੀਲਦਾਰ ਸੰਗਰੂਰ ਨੂੰ ਅਗਰਵਾਲ ਸਭਾ ਦੀ ਚੋਣ ਕਰਵਾਉਣ ਲਈ ਕਿਹਾ ਸੀ ਪਰ ਪੁਰਾਣੀ ਕਮੇਟੀ ਕਬਜ਼ਾ ਨਹੀਂ ਛੱਡ ਰਹੀ | ਹੁਣ ਜਦ ਉਨ੍ਹਾਂ ਆਪਣੇ 25 ਅਕਤੂਬਰ ਦੇ ਪ੍ਰੋਗਰਾਮ ਲਈ 18 ਅਕਤੂਬਰ ਨੂੰ ਹਾਲ ਦੀ ਬੁਕਿੰਗ ਕਰਵਾ ਦਿੱਤੀ ਸੀ ਤਾਂ ਹੁਣ ਮੈਨੇਜਰ ਕੌਰ ਸੈਨ ਨੇ ਉਨ੍ਹਾਂ ਨੂੰ ਦੱਸਿਆ ਕਿ ਸ੍ਰੀ ਵੇਦ ਗੁਪਤਾ ਅਤੇ ਹੋਰ ਵਿਅਕਤੀ ਆਏ ਸਨ ਅਤੇ ਹਾਲ ਨੂੰ ਜਿੰਦੇ ਲਗਾ ਕੇ ਚਾਬੀਆਂ ਨਾਲ ਲੈ ਗਏ ਹਨ ਅਤੇ ਕਿਹਾ ਹੈ ਕਿ ਇੱਥੇ ਕੋਈ ਪ੍ਰੋਗਰਾਮ ਨਹੀਂ ਹੋਵੇਗਾ | ਜ਼ਿਲ੍ਹਾ ਪੁਲਿਸ ਮੁਖੀ ਨੇ ਵਫ਼ਦ ਦੀ ਗੱਲ ਸੁਣਨ ਤੋਂ ਬਾਅਦ ਮਾਮਲੇ ਦੀ ਜਾਂਚ ਕਰਨ ਲਈ ਡੀ.ਐਸ.ਪੀ (ਆਰ) ਦੀ ਡਿਊਟੀ ਲਗਾਈ ਹੈ | ਇਸ ਸਬੰਧੀ ਸਭਾ ਦੇ ਸਾਬਕਾ ਪ੍ਰਧਾਨ ਵਿਜੇ ਗੁਪਤਾ ਦਾ ਕਹਿਣਾ ਹੈ ਕਿ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਦੇ ਹੁਕਮਾਂ ਮੁਤਾਬਿਕ ਹੁਣ ਅਗਰਵਾਲ ਸਭਾ ਦਾ ਕੋਈ ਪ੍ਰਧਾਨ, ਸੈਕਟਰੀ ਨਹੀਂ | ਪੁਰਾਣੀ ਕਮੇਟੀ ਆਪਣੀ ਮਿਆਦ ਪੂਰੀ ਕਰ ਚੁੱਕੀ ਹੈ | ਸ੍ਰੀ ਗੁਪਤਾ ਦਾ ਕਹਿਣਾ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੇ ਬਾਵਜੂਦ ਪੁਰਾਣੀ ਕਮੇਟੀ ਸਭਾ ਦਾ ਚਾਰਜ ਨਹੀਂ ਛੱਡ ਰਹੀ | ਇਸ ਸਬੰਧੀ ਜਦ ਵੇਦ ਗੁਪਤਾ ਕਾਰਜਕਾਰੀ ਪ੍ਰਧਾਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਿਸੇ ਨੇ ਸਭਾ ਦੇ ਸੰਵਿਧਾਨ ਮੁਤਾਬਿਕ ਹਾਲ ਬੁੱਕ ਹੀ ਨਹੀ ਕਰਵਾਇਆ | ਜੇਕਰ ਕਿਸੇ ਨੂੰ ਬੁੱਕ ਕਰਵਾਇਆ ਹੈ ਤਾਂ ਉਹ ਪ੍ਰੋਗਰਾਮ ਕਰ ਸਕਦਾ ਹੈ | ਦੂਜਾ ਜੋ ਸਭਾ ਉੱਤੇ ਕਬਜ਼ੇ ਦੀ ਗੱਲ ਕੀਤੀ ਜਾ ਰਹੀ ਹੈ, ਅਗਰਵਾਲ ਸਭਾ ਅਤੇ ਅਗਰਵਾਲ ਭਵਨ ਅਗਰਵਾਲ ਸਮਾਜ ਦੀ ਪ੍ਰੋਪਰਟੀ ਹੈ | ਜਦੋਂ ਵੀ ਸੰਵਿਧਾਨਿਕ ਤਰੀਕੇ ਨਾਲ ਨਵੀਂ ਕਮੇਟੀ ਚੁਣੀ ਜਾਵੇਗੀ ਤਾਂ ਤੁਰੰਤ ਉਸ ਨੂੰ ਚਾਰਜ ਦੇ ਦਿੱਤਾ ਜਾਵੇਗਾ |







ਖ਼ਬਰ ਸ਼ੇਅਰ ਕਰੋ

ਸ਼੍ਰੋਮਣੀ ਕਮੇਟੀ ਵਲੋਂ ਮੁਫ਼ਤ ਮੈਡੀਕਲ ਕੈਂਪ

ਲੌਾਗੋਵਾਲ, 23 ਅਕਤੂਬਰ (ਵਿਨੋਦ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਲੋਕਾਂ ਨੂੰ ਮੁਫ਼ਤ ਅਤੇ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਹੇਠ ਚਲਾਈ ਗਈ ਮੁਹਿੰਮ ਤਹਿਤ ਨੇੜਲੇ ਪਿੰਡ ਢੱਡਰੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚੋ ਜਿੱਤਿਆ ਤਗਮਾ

ਧਰਮਗੜ੍ਹ, 23 ਅਕਤੂਬਰ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਦੇ ਖਿਡਾਰੀਆਂ ਨੇ ਸੰਗਰੂਰ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਖੇਡਾਂ 'ਚ ਚੰਗਾ ਪ੍ਰਦਰਸ਼ਨ ਕੀਤਾ ਅਤੇ ਅਕੈਡਮੀ ਦੇ ਹੋਣਹਾਰ ਖਿਡਾਰੀ ...

ਪੂਰੀ ਖ਼ਬਰ »

ਅਮਨ ਅਰੋੜਾ ਵਲੋਂ ਸਕੂਲ ਦੀ ਬਣ ਰਹੀ ਇਮਾਰਤ ਦੇ ਕੰਮ ਦਾ ਨਿਰੀਖਣ

ਲੌਾਗੋਵਾਲ, 23 ਅਕਤੂਬਰ (ਵਿਨੋਦ) - ਲੌਾਗੋਵਾਲ ਵਿਖੇ ਲੜਕੀਆਂ ਦੇ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਬਣਾਏ ਜਾਣ ਦਾ ਕੰਮ ਅਨੇਕਾਂ ਔਕੜਾਂ ਤੋਂ ਬਾਅਦ ਦੁਬਾਰਾ ਸ਼ੁਰੂ ਹੋ ਗਿਆ ਹੈ ਅੱਜ ਇਸ ਚੱਲ ਰਹੇ ਕਾਰਜ ਦਾ ਵਿਧਾਇਕ ਅਮਨ ਅਰੋੜਾ ਨੇ ਨਿਰੀਖਣ ਕੀਤਾ ਅਤੇ ਇਸ ਪ੍ਰੋਜੈਕਟ ...

ਪੂਰੀ ਖ਼ਬਰ »

ਜਨਰਲ ਵਰਗ ਵਲੋਂ ਸਾਰੇ ਜ਼ਿਲ੍ਹੇ ਵਿਚ ਇਕਾਈਆਂ ਦਾ ਗਠਨ ਕੀਤਾ ਜਾਵੇਗਾ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੌਰੀਆ)-ਸਥਾਨਕ ਨੈਣਾਂ ਦੇਵੀ ਮੰਦਰ ਵਿਖੇ ਜਨਰਲ ਅਤੇ ਓ.ਬੀ.ਸੀ. ਵਰਗ ਦੀ ਹੋਈ ਬੈਠਕ ਵਿਚ ਅੰਮਿ੍ਤਸਰ ਰੇਲ ਹਾਦਸੇ ਦੇ ਮਿ੍ਤਕਾਂ ਨੰੂ ਸ਼ਰਧਾਂਜ਼ਲੀ ਭੇਟ ਕਰਨ ਤੋਂ ਬਾਅਦ ਪ੍ਰਧਾਨ ਸ੍ਰੀ ਅਸ਼ੋਕ ਗੋਇਲ ਦੀ ਅਗਵਾਈ ਵਿਚ ਜਨਰਲ ਵਰਗ ਨੰੂ ਆ ...

ਪੂਰੀ ਖ਼ਬਰ »

ਬੇਸਿਕ ਇੰਗਲਿਸ਼ ਸਕੂਲ ਵਲੋਂ ਆਈਲਟਸ ਤੇ ਸਪੋਕਨ ਕਲਾਸਾਂ ਦੀ ਆਰੰਭਤਾ

ਧੂਰੀ, 23 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਬੇਸਿਕ ਇੰਗਲਿਸ ਸਕੂਲ ਧੂਰੀ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਨਾਲ ਆਈਲਟਸ ਕੋਚਿੰਗ, ਸੁਪਰ ਸਮਾਰਟ ਕਲਾਸਾਂ, ਸਮਾਲ ਬੈਂਚ, ਇੰਡਵੀਜਵਲ ਅਟੈਨਸਨ ਰੈਗੂਲਰ, ਮੌਕ ਟੈਸਟ ਦੀਆਂ ਕਲਾਸਾਂ ਨਾਲ ਨਵੇਂ ਬਣਾਏ ਬੇਸਿਕ ...

ਪੂਰੀ ਖ਼ਬਰ »

ਸੰਗਤਾਂ ਵਲੋਂ ਪਾਲਕੀ ਭੇਟ

ਲੌਾਗੋਵਾਲ, 23 ਅਕਤੂਬਰ (ਸ.ਸ. ਖੰਨਾ) - ਯਾਦਗਾਰ ਗੁਰਦੁਆਰਾ ਸਾਹਿਬ ਭਾਈ ਮਨੀ ਸਿੰਘ ਲੌਾਗੋਵਾਲ ਸਮੂਹ ਨਗਰ ਵਲੋਂ ਕਸਬਾ ਲੌਾਗੋਵਾਲ ਦੀਆਂ ਸੰਗਤਾਂ ਵਲੋਂ ਪਾਲਕੀ ਭੇਂਟ ਕੀਤੀ ਗਈ | ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੂਬੇਦਾਰ ਮੇਲਾ ਸਿੰਘ ...

ਪੂਰੀ ਖ਼ਬਰ »

ਅਪੋਲੋ ਸਟੱਡੀ ਸੈਂਟਰ ਸੁਨਾਮ ਦੇ ਬੱਚਿਆਂ ਨੇ ਆਈਲਟਸ 'ਚ ਮਾਰੀਆਂ ਮੱਲਾਂ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਸੁਨਾਮ ਹਲਕੇ ਅੰਦਰ ਸਿੱਖਿਆ ਦੇ ਖੇਤਰ ਵਿਚ ਆਪਣਾ ਇੱਕ ਵਧੀਆ ਨਾਮ ਬਣਾ ਚੁੱਕੇ ਅਪੋਲੋ ਸਟੱਡੀ ਸੈਂਟਰ ਸੁਨਾਮ ਦੇ ਬੱਚਿਆਂ ਨੇ ਆਈਲਟਸ ਦੇ ਆਏ ਨਤੀਜਿਆਂ ਵਿਚੋਂ ਵੀ ਪਹਿਲੇ ਸਥਾਨ ਹਾਸਲ ਕਰ ਕੇ ਆਪਣਾ ਅਤੇ ...

ਪੂਰੀ ਖ਼ਬਰ »

ਛਾਪੇਮਾਰੀ ਹੀ ਨਹੀਂ ਸਖ਼ਤ ਕਾਰਵਾਈ ਵੀ ਹੋਵੇ ਮਿਲਾਵਟ ਖੋਰਾਂ 'ਤੇ

ਰੁੜਕੀ ਕਲਾਂ, 23 ਅਕਤੂਬਰ (ਜਤਿੰਦਰ ਮੰਨਵੀ) - ਥੋੜ੍ਹੇ ਹੀ ਦਿਨਾਂ ਵਿਚ ਦੁਸਹਿਰਾ, ਦੀਵਾਲੀ ਅਤੇ ਕਰਵਾ ਚੌਥ ਆਦਿ ਤਿਉਹਾਰਾਂ ਦੀ ਆਮਦ ਹੋਣ ਵਾਲੀ ਹੈ ਤੇ ਇਨ੍ਹਾਂ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਵੱਲੋਂ ਪੂਰੇ ਚਾਵਾਂ ਨਾਲ ਖ਼ਰੀਦਦਾਰੀ ਕੀਤੀ ਜਾਂਦੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਪਰਾਲੀ ਸਾੜਨ ਤੋਂ ਰੋਕਣ ਵਾਲੇ ਅਧਿਕਾਰੀਆਂ ਦਾ ਕਰਾਂਗੇ ਘਿਰਾਓ

ਲਹਿਰਾਗਾਗਾ, 23 ਅਕਤੂਬਰ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਪਿੰਡਾਂ ਅੰਦਰ ਰੈਲੀ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਰਾਮ ਸਿੰਘ ਢੀਂਡਸਾ ਨੇ ਕਿਹਾ ਕਿ ਸਰਕਾਰ ਦੇ ਨੋਡਲ ਅਫ਼ਸਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ...

ਪੂਰੀ ਖ਼ਬਰ »

ਭਗਤ ਨਾਮਦੇਵ ਨੇ ਇਸਤਰੀ ਜਾਤੀ ਨੂੰ ਸਨਮਾਨ ਦਿੱਤਾ - ਗਾਇਕਵਾੜ

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਭਗਤ ਨਾਮਦੇਵ ਨੇ ਮਹਾਰਾਸ਼ਟਰ ਵਿਚ ਅੱਜ ਤੋਂ 700 ਸਾਲ ਪਹਿਲਾਂ ਧਾਰਮਿਕ ਵਿਚਾਰਾਂ ਦੀ ਇੱਕ ਔਰਤ ਜਨਾਬਾਈ ਨੂੰ ਸੰਤ ਦਾ ਦਰਜਾ ਦਿੱਤਾ | ਇਸ ਲਈ ਉਨ੍ਹਾਂ ਨੂੰ ਮਹਾਰਾਸ਼ਟਰ ਵਿਚ ਔਰਤਾਂ ਜਾਤੀ ਦੇ ਸਦੀਵੀ ਸਨਮਾਨ ਕਰਨ ਵਾਲੇ ...

ਪੂਰੀ ਖ਼ਬਰ »

ਇੰਗਲੈਂਡ ਤੋਂ ਆਏ ਵਿਦੇਸ਼ੀ ਮਹਿਮਾਨ ਦਾ ਅਕੇਡੀਆ ਵਰਲਡ ਵਿਖੇ ਨਿੱਘਾ ਸਵਾਗਤ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਵਿਚ ਅੱਜ ਸੰਸਾਰ ਦੇ ਸਭ ਤੋਂ ਜ਼ਿਆਦਾ ਵਿਕਸਿਤ ਦੇਸ਼ਾਂ ਵਿਚ ਸ਼ਾਮਲ ਦੇਸ਼ ਇੰਗਲੈਂਡ ਤੋਂ ਸਾਇੰਸ ਦੇ ਵਿਦਿਆਰਥੀ ਮਿਸਟਰ ਗਾਏ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਪਬਲਿਕ ਸਕੂਲ 'ਚ ਕਬੱਡੀ ਕਲੱਸਟਰ ਸਮਾਪਤ

ਛਾਹੜ, 23 ਅਕਤੂਬਰ (ਜਸਵੀਰ ਸਿੰਘ ਔਜਲਾ) - ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਵਿਖੇ ਕਬੱਡੀ ਕਲੱਸਟਰ ਕਰਵਾਇਆ ਗਿਆ ਜਿਸ ਵਿਚ ਲਗਭਗ 66 ਟੀਮਾਂ ਨੇ ਭਾਗ ਲਿਆ | ਇਸ ਕਬੱਡੀ ਕਲੱਸਟਰ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੈਨੇਜਰ ਮੈਡਮ ਗੁਰਮੀਤ ਕੌਰ ਅਤੇ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਮਨਾਇਆ

ਰੁੜਕੀ ਕਲਾਂ, 23 ਅਕਤੂਬਰ (ਜਤਿੰਦਰ ਮੰਨਵੀ) - ਪਾਇਨੀਅਰ ਸਕੂਲ ਗੱਜਣ ਮਾਜਰਾ ਵਿਖੇ ਭਗਵਾਨ ਵਾਲਮੀਕ ਜੀ ਦਾ ਜਨਮ ਦਿਹਾੜਾ ਬੜੇ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਈਸ਼ਵਰ ਦੀ ਬੰਦਗੀ ਨਾਲ ਕੀਤੀ ਗਈ | ਉਪਰੰਤ ਸਕੂਲੀ ਵਿਦਿਆਰਥੀਆਂ ਵੱਲੋਂ ਭਗਵਾਨ ...

ਪੂਰੀ ਖ਼ਬਰ »

ਐੱਨ. ਐੱਸ. ਐੱਸ. ਕੈਂਪ ਦਾ ਸਮਾਪਤੀ ਸਮਾਰੋਹ ਕਰਵਾਇਆ

ਮੂਣਕ, 23 ਅਕਤੂਬਰ Ð(ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ) - ਯੂਨੀਵਰਸਿਟੀ ਕਾਲਜ ਮੂਣਕ ਵਿਖੇ ਸੱਤ ਰੋਜ਼ਾ ਐਨ.ਐਸ਼.ਐਸ ਕੈਂਪ ਦਾ ਸਮਾਪਤੀ ਸਮਾਰੋਹ ਕਾਲਜ ਪਿੰ੍ਰਸੀਪਲ ਡਾ.ਰਾਜਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਸਮਾਰੋਹ ਵਿਚ ਡਾ.ਪਰਮਵੀਰ ਸਿੰਘ ...

ਪੂਰੀ ਖ਼ਬਰ »

ਕੋਟਪਾ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

ਅਮਰਗੜ੍ਹ, 23 ਅਕਤੂਬਰ (ਸੁਖਜਿੰਦਰ ਸਿੰਘ ਝੱਲ) - 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੀਨੀਅਰ ਮੈਡੀਕਲ ਅਫ਼ਸਰ ਅਮਰਗੜ੍ਹ ਡਾ.ਦਲਬੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਡਾ.ਅੰਮਿ੍ਤਪਾਲ ਐਚ.ਐਮ.ਓ. ਦੀ ਅਗਵਾਈ ਵਿੱਚ ਤੰਬਾਕੂ ਕਾਨੂੰਨ (ਕੋਟਪਾ) ਦੀ ਉਲੰਘਣਾ ਕਰਨ ਵਾਲਿਆਂ ਦੇ ...

ਪੂਰੀ ਖ਼ਬਰ »

ਕਾਲਜ ਵਿਚ ਭਾਸ਼ਣ ਮੁਕਾਬਲੇ ਕਰਵਾਏ

ਮਹਿਲਾਂ ਚੌਕ, 23 ਅਕਤੂਬਰ (ਬੜਿੰਗ)-ਭਾਰਤੀ ਚੋਣ ਕਮਿਸ਼ਨ ਦੀਆ ਹਦਾਇਤਾਂ ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਹਰਕੰਵਲਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ:ਸਿ) ਦੀ ਅਗਵਾਈ ਵਿਚ ਸ਼ਹੀਦ ਊਧਮ ਸਿੰਘ ਕਾਲਜ ਮਹਿਲਾ ਵਿਖੇ ਵਿਦਿਆਰਥੀ ਵੋਟਰਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ) ਦੀ ਹੋਈ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 23 ਅਕਤੂਬਰ (ਭੁੱਲਰ, ਧਾਲੀਵਾਲ)-ਸੀ.ਪੀ.ਆਈ.(ਐਮ) ਤਹਿਸੀਲ ਸੁਨਾਮ ਦੀ ਮੀਟਿੰਗ ਤਹਿਸੀਲ ਸਕੱਤਰ ਕਾ. ਜਰਨੈਲ ਸਿੰਘ ਜਨਾਲ ਦੀ ਪ੍ਰਧਾਨਗੀ ਹੇਠ ਸਥਾਨਕ ਘੁੰਮਣ ਭਵਨ ਵਿਖੇ ਹੋਈ ਜਿਸ ਵਿਚ ਦਸਹਿਰੇ ਵਾਲੇ ਦਿਨ ਅੰਮਿ੍ਤਸਰ ਵਿਖੇ ਹੋਏ ਰੇਲ ਹਾਦਸੇ ਦੇ ...

ਪੂਰੀ ਖ਼ਬਰ »

ਵਲੰਟੀਅਰ ਪੱਧਰ 'ਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਲੇ ਹੋਣਗੇ ਸਨਮਾਨਿਤ

ਸੰਗਰੂਰ, 23 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਲੰਟੀਅਰ ਪੱਧਰ 'ਤੇ ਵਿਦਿਆਰਥੀਆਂ ਨੂੰ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਮੁਫ਼ਤ ਤਿਆਰੀ ਕਰਵਾਉਣ ਵਾਲੇ 9 ਅਧਿਆਪਕਾਂ ਨੂੰ 26 ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX