ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  33 minutes ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਚੋਰਾਂ ਨੇ ਮਮਦੋਟ 'ਚ ਪਾਈ ਦਹਿਸ਼ਤ

ਮਮਦੋਟ, 23 ਅਕਤੂਬਰ (ਸੁਖਦੇਵ ਸਿੰਘ ਸੰਗਮ, ਜਸਬੀਰ ਸਿੰਘ ਕੰਬੋਜ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਅਧੀਨ ਆਉਂਦੇ ਸਰਹੱਦੀ ਕਸਬਾ ਮਮਦੋਟ ਦੇ ਇਲਾਕੇ ਦੇ ਫ਼ਿਰੋਜ਼ਪੁਰ ਰੋਡ 'ਤੇ ਪਿਛਲੇ ਕਈ ਦਿਨਾਂ ਤੋਂ ਰਾਹਗੀਰਾਂ ਦੀ ਹੋ ਰਹੀ ਲੁੱਟ ਤੇ ਚੋਰੀ ਦੀਆਂ ਵਾਰਦਾਤਾਂ ...

ਪੂਰੀ ਖ਼ਬਰ »

ਪੀ.ਯੂ. ਦੇ ਸੈਨੇਟ ਮੈਂਬਰ 'ਤੇ ਨੈਸ਼ਨਲ ਕਾਲਜ ਚੁਵਾੜਿਆਵਾਲੀ ਨੇ ਲਗਾਏ ਲੱਖਾਂ ਦੀ ਠੱਗੀ ਦੇ ਦੋਸ਼

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਨੈਸ਼ਨਲ ਕਾਲਜ ਚੁਵਾੜਿਆਂ ਵਾਲੀ ਨਾਲ ਪੰਜਾਬ ਯੂਨੀਵਰਸਿਟੀ ਦੇ ਇਕ ਸੈਨੇਟ ਮੈਂਬਰ ਵਲੋਂ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕੋਲ ਪੁੱਜਣ ਤੋਂ ਬਾਅਦ ਵਿੱਦਿਅਕ ਅਦਾਰਿਆਂ ਅੰਦਰ ਭਾਰੀ ...

ਪੂਰੀ ਖ਼ਬਰ »

ਸ਼ਕੂਰ ਦੀ ਮੰਡੀ 'ਚ ਲਿਫ਼ਟਿੰਗ ਦਾ ਮੰਦਾ ਹਾਲ

ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦੇ ਪਿੰਡ ਸ਼ਕੂਰ ਅੰਦਰ ਬਣੀ ਦਾਣਾ ਮੰਡੀ 'ਚ ਤੁਲੇ ਝੋਨੇ ਦੀ ਲਿਫ਼ਟਿੰਗ ਨਾ ਹੋਣ ਕਰਕੇ ਮੰਡੀ 'ਚ ਝੋਨਾ ਸੁੱਟਣ ਨੂੰ ਜਗ੍ਹਾ ਨਹੀਂ ਮਿਲ ਰਹੀ, ਜਿਸ ਤੋਂ ਕਿਸਾਨ, ਮਜ਼ਦੂਰ ਤੇ ...

ਪੂਰੀ ਖ਼ਬਰ »

ਸਿਵਲ ਸਰਜਨ ਫ਼ਿਰੋਜ਼ਸ਼ਾਹ ਹੈਲਥ ਸੈਂਟਰ 'ਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹੋਏ ਰੂ-ਬਰੂ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)- ਸਰਕਾਰੀ ਹਸਪਤਾਲਾਂ 'ਚ ਆਉਣ ਵਾਲੇ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਦੁਆਰਾ ਮੁਫ਼ਤ ਇਲਾਜ ਦੇ ਨਾਲ-ਨਾਲ ਮੁਫ਼ਤ ਦਵਾਈਆਂ ਤੇ ਹੋਰ ਸਹੂਲਤਾਂ ਦੇ ਕੇ ਜਿੱਥੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਦਾ ਯਤਨ ਕੀਤਾ ਜਾ ਰਿਹੈ, ਉੱਥੇ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਦੀ ਬਸਤੀ ਆਵਾ ਲਗਾਊਾ ਇਕ ਸ਼ੱਕੀ ਵਿਅਕਤੀ ਨੂੰ ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਕਾਬੂ ਕਰਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਹੈ | ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੇ ਸਹਾਇਕ ...

ਪੂਰੀ ਖ਼ਬਰ »

ਤਿਉਹਾਰ ਦੇ ਮੱਦੇਨਜ਼ਰ ਬੀ.ਐੱਸ.ਐਨ.ਐਲ. ਖਪਤਕਾਰਾਂ ਨੂੰ ਬਿੱਲ ਭਰਨ 'ਤੇ ਵਿਸ਼ੇਸ਼ ਛੋਟ

ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਭਾਰਤ ਸੰਚਾਰ ਨਿਗਮ ਲਿਮਟਿਡ ਵਲੋਂ ਤਿਉਹਾਰ ਦੇ ਮੱਦੇਨਜ਼ਰ ਆਪਣੇ ਖਪਤਕਾਰਾਂ ਨੂੰ ਬਿੱਲ ਭਰਨ ਸਮੇਂ ਵਿਸ਼ੇਸ਼ ਛੋਟਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਸਬੰਧੀ ਵਧੇਰੇ ਚਾਨਣਾ ਪਾਉਂਦਿਆਂ ਬੀ. ਐੱਸ. ਐਨ. ਐਲ. ਦੇ ਜਨਰਲ ...

ਪੂਰੀ ਖ਼ਬਰ »

ਝਪਟਮਾਰਾਂ ਨੇ ਲਾਹੀਆਂ ਔਰਤਾਂ ਦੇ ਕੰਨਾਂ ਦੀਆਂ ਵਾਲੀਆਂ

ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਦੇ ਪਿੰਡ ਮੋਹਣ ਕੇ ਹਿਠਾੜ ਵਿਖੇ ਬੀਤੀ ਦੇਰ ਸ਼ਾਮ ਨੂੰ ਘਰ ਤੋਂ ਬਾਹਰ ਨਿਕਲੀ ਇਕ ਮੰਜੂ ਬਾਲਾ ਨਾਮਕ ਔਰਤ ਦੇ ਕੰਨਾਂ 'ਚ ਪਾਈਆਂ ਵਾਲੀਆਂ ਨੂੰ ਦੋ ਅਣਪਛਾਤੇ ਵਿਅਕਤੀਆਂ ਵਲੋਂ ਝਪੱਟਾ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 120201 ਮੀਟਰਿਕ ਟਨ ਝੋਨੇ ਦੀ ਹੋਈ ਆਮਦ-ਡੀ.ਸੀ.

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਸਮੂਹ ਮੰਡੀਆਂ 'ਚ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ 'ਚ 120201 ਮੀਟਰਿਕ ਟਨ ਝੋਨੇ ਦੀ ਆਮਦ ...

ਪੂਰੀ ਖ਼ਬਰ »

ਫ਼ਾਜ਼ਿਲਕਾ ਸ਼ਹਿਰ 'ਚ ਚੋਰ ਨਹੀ ਮੰਨਦੇ ਪੁਲਿਸ ਦਾ ਡਰ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਅੰਦਰ ਲੁੱਟਾਂ ਖੋਹਾਂ ਤੇ ਚੋਰੀਆਂ ਦੀ ਗਿਣਤੀ ਇੰਨੀ ਜ਼ਿਆਦਾ ਵੱਧ ਚੁੱਕੀ ਹੈ ਕਿ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਪੁਲਿਸ ਦਾ ਡਰ ਹੀ ਖ਼ਤਮ ਹੋ ਗਿਆ | ਪੁਲਿਸ ਦੇ ਖ਼ਤਮ ਹੋਏ ਡਰ ਦਾ ...

ਪੂਰੀ ਖ਼ਬਰ »

ਕਿਸਾਨਾਂ ਨੇ ਸੜਕ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੇਣ ਦੇ ਸਰਕਾਰੀ ਹੁਕਮਾਂ ਤੇ ਕਿਸਾਨਾਂ ਦੇ ਪਰਚੇ ਕੱਟੇ ਜਾਣ ਦੀ ਪੁਲਿਸ ਕਾਰਵਾਈ ਿਖ਼ਲਾਫ਼ ਆਵਾਜ਼ ਬੁਲੰਦ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਅੱਜ ...

ਪੂਰੀ ਖ਼ਬਰ »

ਫ਼ਿਰੋਜ਼ਪੁਰ-ਜ਼ੀਰਾ ਸੜਕ 'ਤੇ ਸਕੂਲ ਸਾਹਮਣੇ ਚੱਲਦਾ ਠੇਕਾ ਨੌਜਵਾਨ ਵਰਗ ਨੇ ਬੰਦ ਕਰਵਾਇਆ

ਕੁੱਲਗੜ੍ਹੀ, 23 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਐਕਸਾਈਜ਼ ਵਿਭਾਗ ਵਲੋਂ ਤੈਅ ਮਾਪਦੰਡਾਂ ਨੂੰ ਅਣਗੋਲਿਆਂ ਕਰਕੇ ਸ਼ਰਾਬ ਦੇ ਠੇਕੇਦਾਰ ਵਲੋਂ ਪਿੰਡ ਸ਼ੇਰਖਾਂ ਵਿਖੇ ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਿਲਕੁਲ ਸਾਹਮਣੇ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਵਾਲੇ ਵਿਅਕਤੀ ਨੂੰ 5 ਸਾਲ ਕੈਦ

ਫ਼ਿਰੋਜ਼ਪੁਰ, 23 ਅਕਤੂਬਰ (ਰਾਕੇਸ਼ ਚਾਵਲਾ)- ਫਾਇਰ ਕਰ ਕੇ ਕਾਤਲਾਨਾ ਹਮਲਾ ਕਰਨ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 5 ਸਾਲ ਕੈਦ ਦੀ ਸਜ਼ਾ ਸੁਣਵਾਈ ਹੈ | ਜਾਣਕਾਰੀ ਅਨੁਸਾਰ ਮੱੁਦਈ ਗੁਰਭੇਜ ਸਿੰਘ ਪੁੱਤਰ ਬਿਸ਼ਨ ਸਿੰਘ ਨੇ ਏ.ਐੱਸ.ਆਈ. ਪਵਨ ਕੁਮਾਰ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਘਟਨਾ ਵਾਲੇ ਦਿਨ ਉਸ ਦੇ ਫ਼ੌਜੀ ਭਰਾ ਦਲਜੀਤ ਸਿੰਘ ਘਰ ਲੜਕੇ ਦੇ ਜਨਮ ਦਿਨ ਮੌਕੇ ਪਾਰਟੀ ਰੱਖੀ ਹੋਈ ਸੀ ਤੇ ਡੀ.ਜੇ. ਵੀ ਲਗਾਇਆ ਹੋਇਆ ਸੀ ਕਿ ਰਾਤ ਸਮੇਂ ਅਚਾਨਕ ਬਿਜਲੀ ਬੰਦ ਹੋ ਗਈ, ਜਦੋਂ ਟਰਾਂਸਫ਼ਾਰਮਰ ਕੋਲ ਜਾ ਕੇ ਵੇਖਿਆ ਤਾਂ ਪਤਾ ਲੱਗਿਆ ਕਿ ਮੁਲਜ਼ਮਾਂ ਨੇ ਸਪਲਾਈ ਵਾਲਾ ਸਵਿੱਚ ਕੱਟਿਆ ਹੋਇਆ ਸੀ | ਬਿਜਲੀ ਬੰਦ ਦਾ ਕਾਰਨ ਪੁੱਛਣ 'ਤੇ ਮੁਲਜ਼ਮਾਂ ਨੇ ਗ਼ੁੱਸੇ 'ਚ ਆ ਕੇ ਅਸਲੇ ਰਾਹੀਂ ਫਾਇਰ ਕਰਕੇ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਥਾਣਾ ਮਮਦੋਟ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਚਲਾਨ ਪੇਸ਼ ਕਰ ਦਿੱਤਾ | ਵਧੀਕ ਸਰਕਾਰੀ ਵਕੀਲ ਏ.ਪੀ.ਐੱਸ. ਬਰਾੜ ਵਲੋਂ ਪੇਸ਼ ਸਬੂਤਾਂ ਨੂੰ ਵੇਖਦੇ ਹੋਏ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਮੈਡਮ ਐੱਚ.ਕੇ. ਸਿੱਧੂ ਦੀ ਅਦਾਲਤ ਨੇ ਨਾਮਜ਼ਦ ਦੋਸ਼ੀ ਬਲਬੀਰ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਮਮਦੋਟ ਹਿਤਾੜ ਨੂੰ 5 ਸਾਲ ਕੈਦ ਤੇ ਪੰਜ ਹਜ਼ਾਰ ਨਕਦ ਜੁਰਮਾਨਾ ਤਾਰਨ ਦਾ ਹੁਕਮ ਦਿੱਤਾ |


ਖ਼ਬਰ ਸ਼ੇਅਰ ਕਰੋ

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਖੁਈਖੇੜਾ ਪੁਲਿਸ ਨੇ ਇਕ ਵਿਅਕਤੀ ਨੂੰ ਹਰਿਆਣਾ ਸੂਬੇ ਦੀ ਸ਼ਰਾਬ ਸਮੇਤ ਕਾਬੂ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਖੁਈਖੇੜਾ ਦੇ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਅਬੋਹਰ, 23 ਅਕਤੂਬਰ (ਕੁਲਦੀਪ ਸਿੰਘ ਸੰਧੂ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਪ੍ਰਾਪਤੀ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਥਾਣਾ ਬਹਾਵਵਾਲਾ ਦੇ ਹੈਾਡ ਕਾਂਸਟੇਬਲ ਕੁਲਦੀਪ ਸਿੰਘ ਸਮੇਤ ਸਾਥੀ ਕਰਮਚਾਰੀਆਂ ...

ਪੂਰੀ ਖ਼ਬਰ »

ਐਸ.ਐਫ.ਸੀ. ਕਾਨਵੈਂਟ ਸਕੂਲ 'ਚ ਭਗਵਾਨ ਵਾਲਮੀਕਿ ਜੈਅੰਤੀ ਮਨਾਈ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਟ ਦੇ ਮੋਗਾ-ਧਰਮਕੋਟ ਰੋਡ ਵਿਖੇ ਸਥਿਤ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਵਿਖੇ ਅੱਜ ਭਗਵਾਨ ਵਾਲਮੀਕਿ ਦੀ ਜੈਅੰੰਤੀ ਮਨਾਈ ਗਈ¢ ਇਸ ਮੌਕੇ ਕਰਵਾਏ ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਦਾ ਆਕਸਫੋਰਡ ਸਕੂਲ ਦੇ ਖਿਡਾਰੀਆਂ ਦਾ ਹੈਂਡਬਾਲ ਅਤੇ ਫੁੱਟਬਾਲ 'ਚ ਸ਼ਾਨਦਾਰ ਪ੍ਰਦਰਸ਼ਨ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਬਹੁਮੰਤਵੀ ਸਟੇਡੀਅਮ ਬਠਿੰਡਾ ਵਿਖੇ ਸਾਲ 2018-19 ਜ਼ਿਲ੍ਹਾ ਪੱਧਰ ਮੁਕਾਬਲੇ (ਲੜਕੇ ਅਤੇ ਲੜਕੀਆਂ ਅੰਡਰ-18) ਕਰਵਾਏ ਗਏ¢ ਇਸ ਟੂਰਨਾਮੈਂਟ 'ਚ ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਦੀ ਫੁੱਟਬਾਲ ਅਤੇ ਹੈਂਡਬਾਲ ਦੀ ਟੀਮ ਨੇ ਵੀ ...

ਪੂਰੀ ਖ਼ਬਰ »

ਗੁਰਦੁਆਰਾ ਠਾਠ ਨਾਨਕਸਰ ਟਿੰਡਾਂ ਵਾਲਾ ਵਿਖੇ ਕੀਰਤਨ ਦਰਬਾਰ

ਮੰਡੀ ਲਾਧੂਕਾ, 23 ਅਕਤੂਬਰ (ਰਾਕੇਸ਼ ਛਾਬੜਾ)-ਗੁਰਦਾਰਾ ਠਾਠ ਨਾਨਕਸਰ ਪਿੰਡ ਟਿੰਡਾਂ ਵਾਲਾ ਵਿਖੇ ਬਾਬਾ ਨੰਦ ਸਿੰਘ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਹੋਇਆ | ਇਸ ਦੌਰਾਨ ਬਾਬਾ ਹਰੀ ਸਿੰਘ ਜ਼ੀਰੇ ਵਾਲਿਆਂ ਵਲੋਂ ਕਥਾ ਤੇ ਕੀਰਤਨੀ ਜਥਿਆਂ ਵਲੋਂ ਕੀਰਤਨ ...

ਪੂਰੀ ਖ਼ਬਰ »

ਧਰਮਕੋਟ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਵੱਲ ਨਗਰ ਕੌ ਾਸਲ ਦੇਵੇ ਧਿਆਨ

ਧਰਮਕੋਟ, 23 ਅਕਤੂਬਰ (ਹਰਮਨਦੀਪ ਸਿੰਘ)-ਧਰਮਕੋਟ ਸ਼ਹਿਰ ਨਿਵਾਸੀ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ | ਬੱਸ ਅੱਡੇ ਦੀ ਤਰਸਯੋਗ ਹਾਲਤ ਵੱਲ ਅਜੇ ਤੱਕ ਨਗਰ ਕੌਾਸਲ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ | ਉਂਝ ਤਾਂ ਨਗਰ ਕੌਾਸਲ ਧਰਮਕੋਟ ਲੱਖਾਂ ਰੁਪਏ ਬੱਸ ਅੱਡਾ ਫ਼ੀਸ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਆਈਲਟਸ ਸੰਸਥਾ ਨੇ ਲਗਾਇਆ ਧਾਰਮਿਕ ਟੂਰ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਕੈਰੀਅਰ ਜ਼ੋਨ ਮੋਗਾ ਦੇ ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਹੈ ਕਿ ਸੰਸਥਾ ਵਲੋਂ ਵਿਦਿਆਰਥੀਆਂ ਦਾ ਧਾਰਮਿਕ ਟੂਰ ਲਗਾਇਆ ਗਿਆ | ਜਿਸ 'ਚ ਉਨ੍ਹਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਦੇ ਦਰਸ਼ਨ ਕੀਤੇ | ਇਸ ਦੇ ...

ਪੂਰੀ ਖ਼ਬਰ »

ਆਈ.ਐਸ.ਐਫ. ਦੇ ਫਾਰਮ ਡੀ. ਵਿਦਿਆਰਥੀ ਰਿਸ਼ਵ ਸ਼ਰਮਾ ਸਨਮਾਨਿਤ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਬੀਤੇ ਦਿਨੀਂ ਨਵੀਂ ਦਿੱਲੀ 'ਚ ਡਿਪਸਾਰ ਵਿਸ਼ਵ ਵਿਦਿਆਲਿਆ 'ਚ ਫਾਰਮਾਕੋ ਵਿਜੀਲੈਂਸ, ਫਾਰਮਾਕੋ ਇਕਨਾਮਿਕਸ ਤੇ ਆਊਟ ਕਮ ਰਿਸਰਚ ਅਤੇ ਦੋ ਰੋਜ਼ਾ ਰਾਸ਼ਟਰੀ ਕਾਨਫਰੰਸ 'ਚ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀ ਰਿਸ਼ਵ ਸ਼ਰਮਾ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਨੇ ਲਗਵਾਇਆ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਦੀਆਂ ਦੋ ਸ਼ਾਖਾਵਾਂ ਆਰਾ ਰੋਡ ਤੇ ਜੀ.ਟੀ.ਰੋਡ ਮੋਗਾ 'ਤੇ ਚੱਲ ਰਹੀਆਂ ਹਨ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਦੇ ਵਿਦਿਆਰਥੀ ਪ੍ਰਭਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਪਿੰਡ ਮਹਿਲ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੀ ਵਿਦਿਆਰਥਣ ਨੇ ਹਾਸਲ ਕੀਤੇ ਈਚ 6 ਬੈਂਡ

ਬਾਘਾ ਪੁਰਾਣਾ, 23 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਆਈਲਟਸ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਨਵਪ੍ਰੀਤ ਕੌਰ ਪੁੱਤਰੀ ਜਗਰਾਜ ਸਿੰਘ ਵਾਸੀ ਰਾਊਕੇ ਕਲਾਂ ਨੇ ਬਹੁਤ ਹੀ ਘੱਟ ਸਮੇਂ ਦੀ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ 'ਚ ਇੰਗਲਿਸ਼ ਉਲੰਪੀਆਡ ਟੈਸਟ ਕਰਵਾਇਆ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ)-ਮਾਊਾਟ ਲਿਟਰਾ ਜੀ ਸਕੂਲ ਮੋਗਾ ਵਿਚ ਅੱਜ ਸਾਇੰਸ ਓਲੰਪੀਆਡ ਫਾਉਂਡੇਸ਼ਨ ਇੰਟਰਨੈਸ਼ਨਲ ਵਲੋਂ ਇੰਗਲਿਸ਼ ਓਲੰਪੀਆਡ ਟੈਸਟ ਕਰਵਾਇਆ ਗਿਆ | ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਵਿਦਿਆਰਥੀਆਂ ਨੂੰ ਟੈਸਟ ਵਿਚ ਹਿੱਸਾ ਲੈਣ ਲਈ ਪ੍ਰੇਰਿਤ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਾਂ ਦੀ ਬਲਾਕ ਪੱਧਰੀ ਮੀਟਿੰਗ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਦਾ ਪ੍ਰਕਾਸ਼ ਦਿਹਾੜਾ 26 ਨੂੰ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਦਾ ਪ੍ਰਕਾਸ਼ ਦਿਹਾੜਾ ਫ਼ਿਰੋਜ਼ਪੁਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਟਾਂਕ ਕਸ਼ੱਤਰੀ ਸਭਾ ਫ਼ਿਰੋਜ਼ਪੁਰ ਛਾਉਣੀ ਵਲੋਂ 26 ਅਕਤੂਬਰ ਨੂੰ ਗੁਰਦੁਆਰਾ ਸ਼ੋ੍ਰਮਣੀ ਭਗਤ ਨਾਮ ਦੇਵ ਵਿਖੇ ...

ਪੂਰੀ ਖ਼ਬਰ »

ਸ਼੍ਰਮਿਕ ਭਾਰਤੀ ਸੰਸਥਾ ਨੇ ਸਕੂਲ ਨੂੰ ਖੇਡ ਕਿੱਟ ਦਿੱਤੀ

ਜ਼ੀਰਾ, 23 ਅਕਤੂਬਰ (ਮਨਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਮਨੇਸ)- ਸਮਾਜ ਭਲਾਈ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਸ਼੍ਰਮਿਕ ਭਾਰਤੀ ਸੰਸਥਾ ਵਲੋਂ ਜ਼ੀਰਾ ਨੇੜਲੇ ਪਿੰਡ ਮੀਹਾਂ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਖੇਡ ਕਿੱਟ ਦਾਨ ਵਜੋਂ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਦੀ ਮੀਟਿੰਗ

ਜ਼ੀਰਾ, 23 ਅਕਤੂਬਰ (ਜਗਤਾਰ ਸਿੰਘ ਮਨੇਸ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਵਿਕਾਸ ਲਈ ਗੰਭੀਰ ਹਨ ਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਆਉਣ ਲਈ ਸਿਰ ਤੋੜ ਯਤਨ ਕਰ ਰਹੇ ਹਨ ਤੇ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੀ ਮੁੱਖ ਮੰਤਰੀ ਵਲੋਂ ...

ਪੂਰੀ ਖ਼ਬਰ »

ਪਿੰਡ ਚੁੱਘਾ ਦੇ ਅਗਾਂਹਵਧੂ ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਪ੍ਰਣ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਰਾਲੀ ਨੂੰ ਨਾ ਸਾੜਨ ਦੇ ਕੀਤੇ ਜਾ ਰਹੇ ਹੁਕਮਾਂ ਨੂੰ ਅਗਾਂਹ ਵਧੂ ਤੇ ਸੁਚੇਤ ਕਿਸਾਨਾਂ ਨੇ ਮੰਨਣਾ ਸ਼ੁਰੂ ਕਰ ਦਿੱਤਾ ਹੈ | ਇਸ ਗੰਭੀਰ 'ਤੇ ਚੁਣੌਤੀ ਭਰੇ ਮੁੱਦੇ ਨੂੰ ਲੈ ਕੇ ਜਿਥੇ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਰਵੀ ਚਾਵਲਾ ਨੇ ਖੇਡ ਮੰਤਰੀ ਨਾਲ ਕੀਤੀ ਵਿਚਾਰ ਚਰਚਾ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)- ਹਲਕੇ ਅੰਦਰ ਸਿਆਸੀ ਹਾਲਾਤਾਂ ਤੇ ਵਿਕਾਸ ਕੰਮਾਂ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂ ਰਵੀ ਦੱਤ ਚਾਵਲਾ ਕਾਂਗਰਸ ਬਲਾਕ ਪ੍ਰਧਾਨ ਨੇ ਹਲਕੇ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਮੰਤਰੀ ਨਾਲ ...

ਪੂਰੀ ਖ਼ਬਰ »

ਆਇਓਡੀਨ ਦੀ ਕਮੀ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਜ਼ੀਰਾ, 23 ਅਕਤੂਬਰ (ਜਗਤਾਰ ਸਿੰਘ ਮਨੇਸ)- ਬਲਾਕ ਪੀ.ਐੱਚ.ਸੀ. ਕੱਸੋਆਣਾ ਤੇ ਸਿਹਤ ਕੇਂਦਰਾਂ 'ਚ ਆਇਓਡੀਨ ਦੀ ਕਮੀ ਨਾਲ ਹੋਣ ਵਾਲੇ ਰੋਗਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਏ ਗਏ | ਇਸ ਮੌਕੇ ਡਾਕਟਰ ਸੰਦੀਪ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਖੇਲੋ ਇੰਡੀਆ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ 'ਚ ਐਮਬਰੋਜ਼ੀਅਲ ਸਕੂਲ ਦੇ ਵਿਦਿਆਰਥੀਆਂ ਨੇ ਸੋਨ ਤਗਮੇ ਹਾਸਿਲ ਕੀਤੇ

ਜ਼ੀਰਾ, 23 ਅਕਤੂਬਰ (ਮਨਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਮਨੇਸ)- ਖੇਲੋ ਇੰਡੀਆ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ 15 ਤੋਂ 18 ਅਕਤੂਬਰ ਤੱਕ ਕਰਵਾਈ ਗਈ, ਜਿਸ 'ਚ ਐਮਬਰੋਜ਼ੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਐੱਸ.ਡੀ.ਐਮ. ਜ਼ੀਰਾ ਨੇ ਸ਼ੈਲਰ ਮਾਲਕਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ

ਮੱਲਾਂਵਾਲਾ, 23 ਅਕਤੂਬਰ (ਗੁਰਦੇਵ ਸਿੰਘ)- ਮਾਰਕੀਟ ਕਮੇਟੀ ਦਫ਼ਤਰ ਮੱਲਾਂਵਾਲਾ ਵਿਖੇ ਨਰਿੰਦਰ ਸਿੰਘ ਧਾਲੀਵਾਲ ਐੱਸ.ਡੀ.ਐਮ. ਜ਼ੀਰਾ ਵਲੋਂ ਆੜ੍ਹਤੀਆਂ, ਸ਼ੈਲਰ ਮਾਲਕਾਂ ਤੇ ਮਜ਼ਦੂਰਾਂ ਨਾਲ ਮੀਟਿੰਗ ਕੀਤੀ ਗਈ | ਐੱਸ.ਡੀ.ਐਮ. ਜ਼ੀਰਾ ਨੇ ਆੜ੍ਹਤੀਆਂ, ਮਜ਼ਦੂਰਾਂ ਦੀਆਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਮੁੱਦਕੀ, 23 ਅਕਤੂਬਰ (ਭਾਰਤ ਭੂਸ਼ਨ ਅਗਰਵਾਲ, ਭੁਪਿੰਦਰ ਸਿੰਘ)- ਪੰਥ ਖ਼ਾਲਸਾ ਸੇਵਾ ਸੁਸਾਇਟੀ ਮੁੱਦਕੀ ਵਲੋਂ ਨਸ਼ਾ ਮੁਕਤੀ ਗੁਰਮਤਿ ਵਿਦਿਆਲਾ ਚੰਦੜ੍ਹ ਵਿਖੇ ਕੀਰਤਨ ਸਮਾਗਮ ਤੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਸਤਨਾਮ ...

ਪੂਰੀ ਖ਼ਬਰ »

ਤਿੰਨ ਜ਼ਿਲਿ੍ਹਆਂ ਦੀ ਸਰਹੱਦ 'ਤੇ ਬਣਿਆ ਇਤਿਹਾਸਕ ਕਸਬਾ ਅਜੇ ਵੀ ਕਈ ਪੱਖੋਂ ਸਹੂਲਤਾਂ ਤੋਂ ਸੱਖਣਾ

ਮੁੱਦਕੀ, 23 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਉਹ ਛੋਟਾ ਜਿਹਾ ਕਸਬਾ ਹੈ, ਜਿਹੜਾ ਤਿੰਨ ਜ਼ਿਲਿ੍ਹਆਂ ਫ਼ਿਰੋਜ਼ਪੁਰ, ਫ਼ਰੀਦਕੋਟ ਤੇ ਮੋਗੇ ਦੀ ਸਰਹੱਦ 'ਤੇ ਸਥਿਤ ਹੈ | ਪੰਜਾਬ ਦੇ ਇਤਿਹਾਸ ਦੇ ਸੁਨਹਿਰੀ ਪੰਨਿਆਂ 'ਤੇ ਉੱਕਰਿਆ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਤੋਂ ਬਾਅਦ ਅਦਾਇਗੀ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ

ਜ਼ੀਰਾ, 23 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਜਿੱਥੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦੇ ਮੁਕੰਮਲ ਪ੍ਰਬੰਧ ਤੇ ਨਾਲੋਂ-ਨਾਲ ਅਦਾਇਗੀ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਸਨ, ਉਹ ਸਭ ਖੋਖਲੇ ਸਾਬਤ ਹੋ ਰਹੇ ਹਨ, ਕਿਉਂਕਿ ਏਨਾ ਲੰਮਾ ਸਮਾਂ ਬੀਤ ਜਾਣ ਤੋਂ ...

ਪੂਰੀ ਖ਼ਬਰ »

ਵਿਭਾਗ ਵਲੋਂ ਬਿਜਲੀ ਬਿੱਲਾਂ ਦੀ ਬਕਾਇਆ ਰਾਸ਼ੀ ਤੁਰੰਤ ਜਮ੍ਹਾਂ ਕਰਵਾਉਣ ਦੀ ਅਪੀਲ

ਜ਼ੀਰਾ, 23 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਉ ੱਪ ਮੰਡਲ ਜ਼ੀਰਾ ਦੇ ਐੱਸ.ਡੀ.ਓ. ਇੰਜ: ਹਰਜਿੰਦਰ ਸਿੰਘ ਨੇ ਉਪ ਮੰਡਲ ਜ਼ੀਰਾ ਦੇ ਸਮੂਹ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਿਜਲੀ ਬਿੱਲਾਂ ਦੀ ਬਕਾਇਆ ਰਕਮ ਦਾ ...

ਪੂਰੀ ਖ਼ਬਰ »

60ਵੇਂ ਜ਼ੋਨਲ ਯੁਵਕ ਮੇਲੇ 'ਚ ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਗੋਲੂ ਕਾ ਮੋੜ, 23 ਅਕਤੂਬਰ (ਸੁਰਿੰਦਰ ਸਿੰਘ ਲਾਡੀ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਮੋਹਣ ਕੇ ਹਿਠਾੜ ਤਹਿਸੀਲ ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਸਮਾਪਤ ਹੋਏ 60ਵੇਂ ...

ਪੂਰੀ ਖ਼ਬਰ »

ਭਾਗ ਸਿੰਘ ਕਾਲਜ ਵਿਖੇ ਯੂਥ ਫ਼ੈਸਟੀਵਲ ਦੇ ਦੂਸਰੇ ਦਿਨ ਵੱਖ-ਵੱਖ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 23 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਵਿਖੇ ਪੰਜਾਬ ਯੂਨੀਵਰਸਿਟੀ ਦੇ ਜ਼ੋਨ ਸ੍ਰੀ ਮੁਕਤਸਰ ਸਾਹਿਬ ਦਾ ਜ਼ੋਨ ਪੱਧਰੀ ਯੂਥ ਫ਼ੈਸਟੀਵਲ ਦਾ ਦੂਸਰਾ ਦਿਨ ਬੜੇ ਉਤਸ਼ਾਹ ਤੇ ਉਤਸੁਕਤਾ ਨਾਲ ਸ਼ੁਰੂ ਹੋਇਆ | ਅੱਜ ਦੇ ਸਮਾਗਮ 'ਚ ...

ਪੂਰੀ ਖ਼ਬਰ »

ਕੁੰਡਲ ਪਿੰਡ 'ਚ ਕਾਫ਼ ਰੈਲੀ ਕੱਢੀ

ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਪਸ਼ੂ ਪਾਲਨ ਵਿਭਾਗ ਵਲੋਂ ਪਸ਼ੂ ਪਾਲਕਾਂ ਨੂੰ ਸਾਹੀਵਾਲ ਨਸਲ ਦੀਆਂ ਗਾਵਾਂ ਪਾਲਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਤਹਿਤ ਵਿਭਾਗ ਨਿੱਤ ਵਾਂਗ ਹੀ ਸੈਮੀਨਾਰ ਲਗਾ ਕੇ ਜਾਗਰੂਕਤਾ ਫੈਲਾ ਰਿਹਾ ਹੈ | ਇਸ ਤਹਿਤ ਵਿਭਾਗ ਦੀ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀ ਢਿੱਲ ਕਾਰਨ ਅਬੋਹਰ ਨਰਮਾ ਮੰਡੀ 'ਚ ਭਾਅ ਪੱਖੋਂ ਨਰਮਾ ਉਤਪਾਦਕ ਕਿਸਾਨਾਂ ਦੀ ਹੋ ਰਹੀ ਹੈ ਲੁੱਟ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸੂਬਾ ਸਰਕਾਰ ਦੀ ਢਿੱਲ ਕਾਰਨ ਸਥਾਨਕ ਨਰਮਾ ਮੰਡੀ 'ਚ ਭਾਅ ਪੱਖੋਂ ਨਰਮਾ ਵੇਚਣ ਵਾਲੇ ਕਿਸਾਨਾਂ ਦੀ ਹਰ ਰੋਜ਼ ਸ਼ਰੇਆਮ ਲੁੱਟ ਹੋ ਰਹੀ ਹੈ | ਪ੍ਰਾਈਵੇਟ ਨਰਮਾ ਤੇ ਆੜ੍ਹਤੀਆਂ ਨੇ ਨਰਮਾ ਖ਼ਰੀਦਣ ਸਬੰਧੀ ਆਪਸ 'ਚ ਪੂਲ ਬਣਾ ਰੱਖਿਆ ...

ਪੂਰੀ ਖ਼ਬਰ »

ਸੜਕ ਕਿਨਾਰੇ ਉ ੱਗੀਆਂ ਝਾੜੀਆਂ ਨੇ ਵਧਾਈਆਂ ਰਾਹਗੀਰਾਂ ਦੀਆਂ ਮੁਸ਼ਕਿਲਾਂ

ਸੀਤੋ ਗੁੰਨੋ, 23 ਅਕਤੂਬਰ (ਬਲਜਿੰਦਰ ਸਿੰਘ ਭਿੰਦਾ)-ਅਬੋਹਰ ਤੋਂ ਡੱਬਵਾਲੀ ਸੜਕ ਦੇ ਦੋਵਾਂ ਪਾਸਿਆਂ ਉ ੱਪਰ ਘਾਹ ਬੂਟੀ, ਪਹਾੜੀ ਕਿੱਕਰਾਂ, ਝਾੜੀਆਂ ਆਦਿ ਹੋਣ ਕਾਰਨ ਰਾਹਗੀਰਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਆਉਂਦੀਆਂ ਹਨ ਤੇ ਸੜਕ ਦੇ ਕਿਨਾਰਿਆਂ 'ਤੇ ਝਾੜੀਆਂ 'ਚ ਆਵਾਰਾ ...

ਪੂਰੀ ਖ਼ਬਰ »

ਜ਼ੋਨ ਪੱਧਰੀ ਯੂਥ ਫ਼ੈਸਟੀਵਲ ਦੇ ਪਹਿਲੇ ਦਿਨ ਖ਼ਾਲਸਾ ਕਾਲਜ ਨੇ ਜਿੱਤੇ 4 ਤਗਮੇ

ਅਬੋਹਰ, 23 ਅਕਤੂਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਵਿਖੇ ਪੰਜਾਬ ਯੂਨੀਵਰਸਿਟੀ ਦੇ ਚੱਲ ਰਹੇ ਜ਼ੋਨ ਪੱਧਰੀ ਯੂਥ ਫ਼ੈਸਟੀਵਲ ਦੇ ਪਹਿਲੇ ਦਿਨ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਨੇ ਆਪਣੀ ਜਿੱਤ ਦੇ ਝੰਡੇ ਗੱਡਦਿਆਂ ਚਾਰ ਤਗਮੇ ਹਾਸਲ ...

ਪੂਰੀ ਖ਼ਬਰ »

ਕਪਾਹ ਦਿਵਸ ਮੌਕੇ ਵੱਖ-ਵੱਖ ਕਿਸਾਨਾਂ ਨੂੰ ਕੀਤਾ ਸਨਮਾਨਿਤ

ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਐਨ.ਸੀ.ਆਈ.ਪੀ.ਐਮ. ਅਤੇ ਪੀ.ਏ.ਯੂ. ਦੇ ਸਥਾਨਕ ਖੇਤਰੀ ਖੋਜ ਕੇਂਦਰ ਵਲੋਂ ਪਿੰਡ ਨਿਹਾਲ ਖੇੜਾ ਵਿਖੇ ਅੱਜ ਮਨਾਏ ਗਏ ਕਪਾਹ ਦਿਵਸ ਮੌਕੇ ਵੱਖ-ਵੱਖ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਅਗਾਂਹਵਧੂ ਫ਼ਸਲ ...

ਪੂਰੀ ਖ਼ਬਰ »

ਨਾਬਾਰਡ ਵਲੋਂ ਪਰਾਲੀ ਸੁਰੱਖਿਆ ਅਭਿਆਨ ਤਹਿਤ ਜਾਗਰੂਕਤਾ ਵਾਹਨ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਰਵਾਨਾ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)- ਰਾਸ਼ਟਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਬੈਂਕ ਨਾਬਾਰਡ ਵਲੋਂ ਅਭਿਵਿਅਕਤੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਪਰਾਲੀ ਸੁਰੱਖਿਆ ਅਭਿਆਨ ਤਹਿਤ ਜਾਗਰੂਕਤਾ ਵਾਹਨ ਨੂੰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਬਹੁਜਨ ਕ੍ਰਾਂਤੀ ਮੋਰਚੇ ਦੀ ਪਰਿਵਰਤਨ ਯਾਤਰਾ ਦਾ ਅਕਾਲੀ ਦਲ ਅੰਮਿ੍ਤਸਰ ਵਲੋਂ ਜ਼ੋਰਦਾਰ ਸਵਾਗਤ

ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਮਨੂੰਵਾਦੀ ਸੋਚ ਦੀ ਮਾਰ ਤੋਂ ਦੇਸ਼ ਨੂੰ ਬਚਾਉਣ ਲਈ ਬਹੁਜਨ ਕ੍ਰਾਂਤੀ ਮੋਰਚਾ ਵਲੋਂ ਦੇਸ਼ ਭਰ 'ਚ ਸ਼ੁਰੂ ਕੀਤੀ ਗਈ ਪਰਿਵਰਤਨ ਯਾਤਰਾ ਦਾ ਫ਼ਿਰੋਜ਼ਪੁਰ ਪਹੰੁਚਣ 'ਤੇ ਅਕਾਲੀ ਦਲ ਅੰਮਿ੍ਤਸਰ ਵਲੋਂ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਮਮਦੋਟ, 23 ਅਕਤੂਬਰ (ਸੁਖਦੇਵ ਸਿੰਘ ਸੰਗਮ)- ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਸਥਾਨਕ ਗ੍ਰੰਥੀ ਸਭਾ ਵਲੋਂ ਇਲਾਕੇ ਦੇ ਸਹਿਯੋਗ ਨਾਲ ਪਿੰਡ ਬੇਟੂ ਕਦੀਮ ਨਜ਼ਦੀਕ ਕਰਵਾਇਆ ਗਿਆ | 21 ਅਕਤੂਬਰ ਤੋਂ ਆਰੰਭ ਕੀਤੇ ਗਏ ਸ੍ਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੇਂਡੂ ਖੇਡਾਂ ਦੇ ਦੂਜੇ ਦਿਨ ਦੌੜਾਂ ਤੇ ਕਬੱਡੀ ਦੇ ਹੋਏ ਮੁਕਾਬਲੇ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤਹਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX