ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  1 day ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  1 day ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  1 day ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  1 day ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  1 day ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  1 day ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਬੀ.ਸੀ. ਕੌ ਾਸਲ ਚੋਣਾਂ 'ਚ ਪੰਜਾਬੀ ਤਾਂ ਜਿੱਤੇ ਪਰ ਕੋਈ ਦਸਤਾਰਧਾਰੀ ਨਹੀਂ

aਵੈਨਕੂਵਰ, 23 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਕੈਨੇਡਾ ਦੀ ਕੇਂਦਰੀ ਵਜ਼ਾਰਤ 'ਚ ਭਾਵੇਂ ਰੱਖਿਆ ਤੇ ਸਨਅਤ ਵਰਗੇ ਖ਼ਾਸ ਮੰਤਰਾਲਿਆਂ 'ਤੇ ਸ. ਹਰਜੀਤ ਸਿੰਘ ਸੱਜਣ, ਸ. ਨਵਦੀਪ ਸਿੰਘ ਬੈਂਸ ਜਿਹੇ ਸਾਬਤ ਸੂਰਤ ਪਗੜੀਧਾਰੀ ਸਿੱਖ ਮੁਕੱਰਰ ਹਨ ਪਰ ਇਸ ਵਿਕਸਤ ਦੇਸ਼ ਦੇ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਸਿੱਖ ਕੌਾਸਲ ਉਮੀਦਵਾਰ 'ਤੇ ਨਸਲੀ ਹਮਲਾ

ਐਡੀਲੇਡ, 23 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਮੌਰੋਨੀ ਦੁਆਰਾ ਬਣਾਈ ਗਈ ਵੀਡੀਓ ਜੋ ਪੋਰਟ ਅਗਸਤਾ ਦੇ ਕੌਾਸਲ ਉਮੀਦਵਾਰ ਸੰਨੀ ਸਿੰਘ ਦੇ ਚੋਣ ਪੋਸਟਰ 'ਤੇ ਕੰਮ ਦੀ ਪਾਉਣ ਵਾਲੀ ਵਰਦੀ ਨੂੰ ਲੈ ਕੇ ਨਸਲੀ ਟਿੱਪਣੀ ਰਾਹੀਂ ਅਪਸ਼ਬਦ ਬੋਲਦੇ ਹੋਏ ਟਰੱਕਿਗ ...

ਪੂਰੀ ਖ਼ਬਰ »

ਮੈਂ ਔਰਤਾਂ ਨੂੰ ਫ਼ਿਲਮੀ ਇੰਡਸਟਰੀ 'ਚ ਸੁਰੱਖਿਅਤ ਅਤੇ ਸਨਮਾਨਜਨਕ ਦੇਖਣਾ ਚਾਹੁੰਦਾ ਹਾਂ-ਏ.ਆਰ. ਰਹਿਮਾਨ


ਨਵੀਂ ਦਿੱਲੀ, 23 ਅਕਤੂਬਰ (ਏਜੰਸੀਆਂ)-ਬਾਲੀਵੁੱਡ 'ਚ ਸਰੀਰਕ ਸ਼ੋਸ਼ਣ ਿਖ਼ਲਾਫ਼ ਚੱਲੀ 'ਮੀ ਟੂ' ਮੁਹਿੰਮ ਨੂੰ ਚਾਰੋਂ ਪਾਸਿਆਂ ਤੋਂ ਸਮਰਥਨ ਮਿਲ ਰਿਹਾ ਹੈ | ਅਜਿਹੇ 'ਚ ਆਸਕਰ ਪੁਰਸਕਾਰ ਜੇਤੂ ਮਿਊਜ਼ਿਕ ਡਾਇਰੈਕਟਰ ਏ. ਆਰ. ਰਹਿਮਾਨ ਨੇ ਇਸ ਪੂਰੀ ਮੁਹਿੰਮ 'ਤੇ ਪਹਿਲੀ ਵਾਰ ਆਪਣੀ ਚੁੱਪੀ ਤੋੜੀ ਹੈ | ਰਹਿਮਾਨ ਨੇ ਇਸ ਮੁਹਿੰਮ ਨੂੰ ਆਪਣਾ ਸਮਰਥਨ ਦਿੰਦੇ ਹੋਏ ਕਿਹਾ ਹੈ ਕਿ ਸਰੀਰਕ ਸ਼ੋਸ਼ਣ ਦੇ ਮਾਮਲੇ 'ਚ ਜੋ ਨਾਂਅ ਪੀੜਤਾਂ ਦੇ ਅਤੇ ਸ਼ੋਸ਼ਣ ਕਰਨ ਵਾਲਿਆਂ ਦੇ ਸਾਹਮਣੇ ਆਏ ਹਨ | ਉਨ੍ਹਾਂ ਬਾਰੇ ਸੁਣ ਕੇ ਕਾਫ਼ੀ ਹੈਰਾਨ ਹਾਂ | ਰਹਿਮਾਨ ਨੇ ਬੀਤੀ ਦੇਰ ਰਾਤ ਆਪਣੇ ਟਵਿੱਟਰ 'ਤੇ ਇਸ ਮੁਹਿੰਮ ਸਬੰਧੀ ਇਕ ਬਿਆਨ ਜਾਰੀ ਕੀਤਾ ਹੈ | ਰਹਿਮਾਨ ਦਾ ਕਹਿਣਾ ਹੈ ਕਿ ਉਸ ਦਾ ਉਦੇਸ਼ ਹਮੇਸ਼ਾ ਇਕ ਸੁਰੱਖਿਅਤ ਕੰਮ ਵਾਲਾ ਵਾਤਾਵਰਨ ਬਣਾਉਣ ਦਾ ਰਿਹਾ ਹੈ | ਆਪਣੇ ਇਸ ਬਿਆਨ 'ਚ ਰਹਿਮਾਨ ਨੇ ਲਿਖਿਆ ਹੈ ਕਿ ਮੈਂ ਮੀ ਟੂ ਮੁਹਿੰਮ ਨੂੰ ਨੇੜਿਉਂ ਦੇਖ ਰਿਹਾ ਹਾਂ | ਕੁਝ ਨਾਂਅ ਸਾਹਮਣੇ ਆਉਣ ਕਾਰਨ ਮੈਂ ਕਾਫ਼ੀ ਪ੍ਰੇਸ਼ਾਨ ਹਾਂ | ਚਾਹੇ ਉਹ ਪੀੜਤ ਨਾਂਅ ਹੋਵੇ ਅਤੇ ਚਾਹੇ ਸ਼ੋਸ਼ਣ ਕਰਨ ਵਾਲਾ | ਮੈਂ ਆਪਣੀ ਇੰਡਸਟਰੀ ਨੂੰ ਔਰਤਾਂ ਲਈ ਸੁਰੱਖਿਅਤ ਅਤੇ ਸਨਮਾਨਜਨਕ ਬਣਦੇ ਹੋਏ ਦੇਖਣਾ ਚਾਹੁੰਦਾ ਹਾਂ |


ਖ਼ਬਰ ਸ਼ੇਅਰ ਕਰੋ

ਮਨੁੱਖੀ ਸਰੀਰ ਅੰਦਰ ਵੀ ਵੜਿਆ ਪਲਾਸਟਿਕ

ਲੰਡਨ, 23 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਲਾਸਟਿਕ ਦੇ ਵੱਧ ਰਹੇ ਪ੍ਰਦੂਸ਼ਨ ਨੂੰ ਲੈ ਕੇ ਜਿੱਥੇ ਵਿਸ਼ਵ ਭਰ ਵਿਚ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਚਿੰਤਤ ਹਨ | ਉੱਥੇ ਹੀ ਪਲਾਸਟਿਕ ਦੇ ਬੈਗਾਂ ਤੇ ਰੋਕਥਾਮ ਲਈ ਯਤਨ ਕੀਤੇ ਜਾ ਰਹੇ ਰਹੇ ਹਨ ਪਰ ਇਕ ਨਵੀਂ ...

ਪੂਰੀ ਖ਼ਬਰ »

ਪੈਟਰਿਕ ਬਰਾਉਨ ਬਣੇ ਬਰੈਂਪਟਨ ਦੇ ਮੇਅਰ

ਟੋਰਾਂਟੋ, 23 ਅਕਤੂਬਰ (ਹਰਜੀਤ ਸਿੰਘ ਬਾਜਵਾ)-ਬੀਤੇ ਕੱਲ੍ਹ ਪਈਆਂ ਇਥੋਂ ਦੀਆਂ ਮਿਉਂਸਪਲ ਚੋਣਾਂ 'ਚ ਜੋਹਨ ਟੋਰੀ ਦੂਜੀ ਵਾਰ ਟੋਰਾਂਟੋ ਦੇ ਮੇਅਰ ਚੁਣੇ ਗਏ | ਜਦੋਂਕਿ ਬਰੈਂਪਟਨ ਸਿਟੀ ਜਿਸ ਨੂੰ ਪੰਜਾਬੀਆਂ ਦੇ ਸ਼ਹਿਰ ਵਜੋਂ ਵੀ ਜਾਣਿਆ ਜਾਂਦਾ ਹੈ 'ਚ ਪੈਟਰਿਕ ਬਰਾਉਂਨ ...

ਪੂਰੀ ਖ਼ਬਰ »

ਹਰਿਆਣਾ ਦੀ ਬੇਟੀ ਨੇ ਜਿੱਤਿਆ 'ਮਿਸ ਡੈਫ ਏਸ਼ੀਆ' ਦਾ ਿਖ਼ਤਾਬ

ਚੰਡੀਗੜ੍ਹ, 23 ਅਕਤੂਬਰ (ਏਜੰਸੀਆਂ)-ਹਰਿਆਣਾ ਦੀ ਬੇਟੀ ਨਿਸ਼ਠਾ ਡੁਡੇਜਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਫਲਤਾ ਦੇ ਰਸਤੇ 'ਚ ਅੰਗਹੀਣਤਾ ਰੁਕਾਵਟ ਨਹੀਂ ਬਣ ਸਕਦੀ | ਆਪਣੇ ਇਸ ਅਧੂਰੇਪਣ ਨੂੰ ਪਛਾੜਦੇ ਹੋਏ ਪ੍ਰਾਗ 'ਚ ਹਾਲ ਹੀ 'ਚ ਕਰਵਾਏ ਮੁਕਾਬਲੇ 'ਮਿਸ ਡੈਫ ਏਸ਼ੀਆ-2018' ਦਾ ...

ਪੂਰੀ ਖ਼ਬਰ »

ਸਮਾਜ ਸੇਵੀ ਬਿਕਰਮਜੀਤ ਸਿੰਘ ਬੋਪਾਰਾਏ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਿਆਟਲ, 23 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਦਸਮੇਸ਼ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਮੁੱਢਲੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਐਕਸਾਈਜ਼ ਤੇ ਟੈਕਸੇਸ਼ਨ ਮਹਿਕਮੇ ਅੰਮ੍ਰਿਤਸਰ ਵਿਖੇ ਸੇਵਾ ਨਿਭਾਅ ਰਹੇ ਬਿਕਰਮਜੀਤ ਸਿੰਘ ਬੋਪਾਰਾਏ (51) ਦੀ ਰਣਜੀਤ ਐਵੇਨਿਊ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX