ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  30 minutes ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  about 1 hour ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  about 2 hours ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  about 3 hours ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  about 3 hours ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  about 5 hours ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  about 5 hours ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  about 6 hours ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 6 hours ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  about 6 hours ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  about 7 hours ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  about 7 hours ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  about 7 hours ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  about 7 hours ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  about 8 hours ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  about 7 hours ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਰਾਸ਼ਟਰੀ-ਅੰਤਰਰਾਸ਼ਟਰੀ

ਬੀ.ਸੀ. ਕੌ ਾਸਲ ਚੋਣਾਂ 'ਚ ਪੰਜਾਬੀ ਤਾਂ ਜਿੱਤੇ ਪਰ ਕੋਈ ਦਸਤਾਰਧਾਰੀ ਨਹੀਂ

aਵੈਨਕੂਵਰ, 23 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਕੈਨੇਡਾ ਦੀ ਕੇਂਦਰੀ ਵਜ਼ਾਰਤ 'ਚ ਭਾਵੇਂ ਰੱਖਿਆ ਤੇ ਸਨਅਤ ਵਰਗੇ ਖ਼ਾਸ ਮੰਤਰਾਲਿਆਂ 'ਤੇ ਸ. ਹਰਜੀਤ ਸਿੰਘ ਸੱਜਣ, ਸ. ਨਵਦੀਪ ਸਿੰਘ ਬੈਂਸ ਜਿਹੇ ਸਾਬਤ ਸੂਰਤ ਪਗੜੀਧਾਰੀ ਸਿੱਖ ਮੁਕੱਰਰ ਹਨ ਪਰ ਇਸ ਵਿਕਸਤ ਦੇਸ਼ ਦੇ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਸਿੱਖ ਕੌਾਸਲ ਉਮੀਦਵਾਰ 'ਤੇ ਨਸਲੀ ਹਮਲਾ

ਐਡੀਲੇਡ, 23 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਮੌਰੋਨੀ ਦੁਆਰਾ ਬਣਾਈ ਗਈ ਵੀਡੀਓ ਜੋ ਪੋਰਟ ਅਗਸਤਾ ਦੇ ਕੌਾਸਲ ਉਮੀਦਵਾਰ ਸੰਨੀ ਸਿੰਘ ਦੇ ਚੋਣ ਪੋਸਟਰ 'ਤੇ ਕੰਮ ਦੀ ਪਾਉਣ ਵਾਲੀ ਵਰਦੀ ਨੂੰ ਲੈ ਕੇ ਨਸਲੀ ਟਿੱਪਣੀ ਰਾਹੀਂ ਅਪਸ਼ਬਦ ਬੋਲਦੇ ਹੋਏ ਟਰੱਕਿਗ ...

ਪੂਰੀ ਖ਼ਬਰ »

ਮੈਂ ਔਰਤਾਂ ਨੂੰ ਫ਼ਿਲਮੀ ਇੰਡਸਟਰੀ 'ਚ ਸੁਰੱਖਿਅਤ ਅਤੇ ਸਨਮਾਨਜਨਕ ਦੇਖਣਾ ਚਾਹੁੰਦਾ ਹਾਂ-ਏ.ਆਰ. ਰਹਿਮਾਨ

ਨਵੀਂ ਦਿੱਲੀ, 23 ਅਕਤੂਬਰ (ਏਜੰਸੀਆਂ)-ਬਾਲੀਵੁੱਡ 'ਚ ਸਰੀਰਕ ਸ਼ੋਸ਼ਣ ਿਖ਼ਲਾਫ਼ ਚੱਲੀ 'ਮੀ ਟੂ' ਮੁਹਿੰਮ ਨੂੰ ਚਾਰੋਂ ਪਾਸਿਆਂ ਤੋਂ ਸਮਰਥਨ ਮਿਲ ਰਿਹਾ ਹੈ | ਅਜਿਹੇ 'ਚ ਆਸਕਰ ਪੁਰਸਕਾਰ ਜੇਤੂ ਮਿਊਜ਼ਿਕ ਡਾਇਰੈਕਟਰ ਏ. ਆਰ. ਰਹਿਮਾਨ ਨੇ ਇਸ ਪੂਰੀ ਮੁਹਿੰਮ 'ਤੇ ਪਹਿਲੀ ਵਾਰ ...

ਪੂਰੀ ਖ਼ਬਰ »

ਮਨੁੱਖੀ ਸਰੀਰ ਅੰਦਰ ਵੀ ਵੜਿਆ ਪਲਾਸਟਿਕ

ਲੰਡਨ, 23 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਲਾਸਟਿਕ ਦੇ ਵੱਧ ਰਹੇ ਪ੍ਰਦੂਸ਼ਨ ਨੂੰ ਲੈ ਕੇ ਜਿੱਥੇ ਵਿਸ਼ਵ ਭਰ ਵਿਚ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਚਿੰਤਤ ਹਨ | ਉੱਥੇ ਹੀ ਪਲਾਸਟਿਕ ਦੇ ਬੈਗਾਂ ਤੇ ਰੋਕਥਾਮ ਲਈ ਯਤਨ ਕੀਤੇ ਜਾ ਰਹੇ ਰਹੇ ਹਨ ਪਰ ਇਕ ਨਵੀਂ ...

ਪੂਰੀ ਖ਼ਬਰ »

ਪੈਟਰਿਕ ਬਰਾਉਨ ਬਣੇ ਬਰੈਂਪਟਨ ਦੇ ਮੇਅਰ


ਟੋਰਾਂਟੋ, 23 ਅਕਤੂਬਰ (ਹਰਜੀਤ ਸਿੰਘ ਬਾਜਵਾ)-ਬੀਤੇ ਕੱਲ੍ਹ ਪਈਆਂ ਇਥੋਂ ਦੀਆਂ ਮਿਉਂਸਪਲ ਚੋਣਾਂ 'ਚ ਜੋਹਨ ਟੋਰੀ ਦੂਜੀ ਵਾਰ ਟੋਰਾਂਟੋ ਦੇ ਮੇਅਰ ਚੁਣੇ ਗਏ | ਜਦੋਂਕਿ ਬਰੈਂਪਟਨ ਸਿਟੀ ਜਿਸ ਨੂੰ ਪੰਜਾਬੀਆਂ ਦੇ ਸ਼ਹਿਰ ਵਜੋਂ ਵੀ ਜਾਣਿਆ ਜਾਂਦਾ ਹੈ 'ਚ ਪੈਟਰਿਕ ਬਰਾਉਂਨ ਆਪਣੇ ਨੇੜਲੇ ਵਿਰੋਧੀ ਉਮੀਦਵਾਰ ਅਤੇ ਹੁਣ ਤੱਕ ਦੀ ਮੇਅਰ ਲਿੰਡਾ ਜ਼ਾਫਰੀ ਨੂੰ ਹਰਾ ਕੇ ਮੇਅਰ ਚੁਣੇ ਗਏ | ਜਿਨ੍ਹਾਂ ਨੇ ਸ਼ਹਿਰ 'ਚ ਨਵੇਂ ਬਦਲਾਅ ਕਰਨ ਦੇ ਕੀਤੇ ਵਾਅਦਿਆਂ ਤੋਂ ਪ੍ਰਭਾਵਿਤ ਹੋ ਕਿ ਲੋਕਾਂ ਨੇ ਉਨ੍ਹਾਂ ਨੂੰ ਇਸ ਅਹਿਮ ਅਹੁਦੇ ਲਈ ਜਿਤਾਇਆ | ਜਦੋਂਕਿ ਚੁਣੇ ਗਏ ਪੰਜਾਬੀ ਉਮੀਦਵਾਰਾਂ 'ਚ ਵਾਰਡ 9 ਅਤੇ 10 ਚੋਂ ਰੀਜ਼ਨਲ ਕੌਾਸਲਰ ਗੁਰਪ੍ਰੀਤ ਸਿੰਘ ਢਿੱਲੋਂ, ਸਿਟੀ ਕੌਾਸਲਰ ਹਰਕੀਰਤ ਸਿੰਘ ਅਤੇ ਸਕੂਲ ਟਰੱਸਟੀ ਬਲਬੀਰ ਸੋਹੀ ਦੇ ਨਾਂਅ ਵਰਨਣਯੋਗ ਹਨ | ਇਸੇ ਤਰ੍ਹਾਂ, ਵਾਰਡ 7 ਅਤੇ ਅੱਠ 'ਚੋਂ ਵਿਲੀਅਮ ਚਾਰਮਿਨ, 3 ਅਤੇ 4 'ਚੋਂ ਬੋਮਨ ਜੈਫ, ਵਾਰਡ 2 ਅਤੇ 6 'ਚੋਂ ਵਿਲੀਅਮਜ਼ ਡੱਗ, ਵਾਰਡ 1 ਅਤੇ 5 'ਚੋਂ ਸ਼ੰਤੋਸ਼ ਰੋਵੀਨਾ ਆਦਿ ਸਿਟੀ ਕੌਾਸਲਰ ਚੁਣੇ ਗਏ ਤੇ ਇਟੋਬੀਕੋ ਨਾਰਥ ਤੋਂ ਸਕੂਲ ਟਰੱਸਟੀ ਲਈ ਹਰਪ੍ਰੀਤ ਗਿੱਲ ਨੇ ਵੀ ਜਿੱਤ ਪ੍ਰਾਪਤ ਕੀਤੀ ਹੈ |


ਖ਼ਬਰ ਸ਼ੇਅਰ ਕਰੋ

ਹਰਿਆਣਾ ਦੀ ਬੇਟੀ ਨੇ ਜਿੱਤਿਆ 'ਮਿਸ ਡੈਫ ਏਸ਼ੀਆ' ਦਾ ਿਖ਼ਤਾਬ

ਚੰਡੀਗੜ੍ਹ, 23 ਅਕਤੂਬਰ (ਏਜੰਸੀਆਂ)-ਹਰਿਆਣਾ ਦੀ ਬੇਟੀ ਨਿਸ਼ਠਾ ਡੁਡੇਜਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਫਲਤਾ ਦੇ ਰਸਤੇ 'ਚ ਅੰਗਹੀਣਤਾ ਰੁਕਾਵਟ ਨਹੀਂ ਬਣ ਸਕਦੀ | ਆਪਣੇ ਇਸ ਅਧੂਰੇਪਣ ਨੂੰ ਪਛਾੜਦੇ ਹੋਏ ਪ੍ਰਾਗ 'ਚ ਹਾਲ ਹੀ 'ਚ ਕਰਵਾਏ ਮੁਕਾਬਲੇ 'ਮਿਸ ਡੈਫ ਏਸ਼ੀਆ-2018' ਦਾ ...

ਪੂਰੀ ਖ਼ਬਰ »

ਸਮਾਜ ਸੇਵੀ ਬਿਕਰਮਜੀਤ ਸਿੰਘ ਬੋਪਾਰਾਏ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਿਆਟਲ, 23 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਦਸਮੇਸ਼ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਮੁੱਢਲੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਐਕਸਾਈਜ਼ ਤੇ ਟੈਕਸੇਸ਼ਨ ਮਹਿਕਮੇ ਅੰਮ੍ਰਿਤਸਰ ਵਿਖੇ ਸੇਵਾ ਨਿਭਾਅ ਰਹੇ ਬਿਕਰਮਜੀਤ ਸਿੰਘ ਬੋਪਾਰਾਏ (51) ਦੀ ਰਣਜੀਤ ਐਵੇਨਿਊ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX