ਤਾਜਾ ਖ਼ਬਰਾਂ


ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  3 minutes ago
ਫ਼ਿਰੋਜ਼ਪੁਰ 19 ਅਗਸਤ (ਜਸਵਿੰਦਰ ਸਿੰਘ ਸੰਧੂ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਗੁੱਦੜ ਵਿੰਡੀ ਵਾਲੇ ਦਰਿਆਈ ਪੁਲ ਤੇ ਖ਼ਤਰੇ ਦੇ ਨਿਸ਼ਾਨ ਤੇ ਜਾ ਪੁੱਜਾ ਹੈ। ਹੜ ਦਾ ਪਾਣੀ ਦਰਿਆ ਦੇ ਪੁਲ ਨੂੰ ਛੂਹਣ ਵਾਲੇ ਹਾਲਾਤ ਨੂੰ ਭਾਂਪਦਿਆਂ ਰੇਲਵੇ ਵਿਭਾਗ ਵੱਲੋਂ ਫ਼ਿਰੋਜ਼ਪੁਰ ਤੋਂ ਜਲੰਧਰ ਨੂੰ ਜਾਂਦੇ ਰੇਲ...
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 1 hour ago
ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਵਿਚ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਰਾਜ ਵਿਚ ਲਗਾਈਆਂ ਗਈਆਂ ਪਾਬੰਦੀਆਂ ਹੁਣ ਹੋਲੀ ਹੋਲੀ ਖ਼ਤਮ ਕੀਤੀਆਂ ਜਾ ਰਹੀਆਂ ਹਨ। ਮੋਬਾਈਲ ਇੰਟਰਨੈੱਟ, ਸਕੂਲ ਤੇ ਹੋਰ ਪਾਬੰਦੀਆਂ 'ਤੇ ਛੁੱਟ ਦਿੱਤੀ ਜਾ ਰਹੀ ਹੈ। ਕਰੀਬ 14 ਦਿਨਾਂ ਬਾਅਦ ਅੱਜ...
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 1 hour ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਐਮਰਜੈਂਸੀ ਹਲਾਤਾਂ ਨੂੰ ਦੇਖਦਿਆ ਐਸ.ਡੀ.ਐਮ. ਸ਼ਾਹਕੋਟ ਵੱਲੋਂ ਤਹਿਸੀਲ ਸ਼ਾਹਕੋਟ ਦੇ ਸਾਰੇ ਹੀ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ...
ਅੱਜ ਦਾ ਵਿਚਾਰ
. . .  about 1 hour ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 9 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਬੀ.ਸੀ. ਕੌ ਾਸਲ ਚੋਣਾਂ 'ਚ ਪੰਜਾਬੀ ਤਾਂ ਜਿੱਤੇ ਪਰ ਕੋਈ ਦਸਤਾਰਧਾਰੀ ਨਹੀਂ

aਵੈਨਕੂਵਰ, 23 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਕੈਨੇਡਾ ਦੀ ਕੇਂਦਰੀ ਵਜ਼ਾਰਤ 'ਚ ਭਾਵੇਂ ਰੱਖਿਆ ਤੇ ਸਨਅਤ ਵਰਗੇ ਖ਼ਾਸ ਮੰਤਰਾਲਿਆਂ 'ਤੇ ਸ. ਹਰਜੀਤ ਸਿੰਘ ਸੱਜਣ, ਸ. ਨਵਦੀਪ ਸਿੰਘ ਬੈਂਸ ਜਿਹੇ ਸਾਬਤ ਸੂਰਤ ਪਗੜੀਧਾਰੀ ਸਿੱਖ ਮੁਕੱਰਰ ਹਨ ਪਰ ਇਸ ਵਿਕਸਤ ਦੇਸ਼ ਦੇ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਸਿੱਖ ਕੌਾਸਲ ਉਮੀਦਵਾਰ 'ਤੇ ਨਸਲੀ ਹਮਲਾ

ਐਡੀਲੇਡ, 23 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਮੌਰੋਨੀ ਦੁਆਰਾ ਬਣਾਈ ਗਈ ਵੀਡੀਓ ਜੋ ਪੋਰਟ ਅਗਸਤਾ ਦੇ ਕੌਾਸਲ ਉਮੀਦਵਾਰ ਸੰਨੀ ਸਿੰਘ ਦੇ ਚੋਣ ਪੋਸਟਰ 'ਤੇ ਕੰਮ ਦੀ ਪਾਉਣ ਵਾਲੀ ਵਰਦੀ ਨੂੰ ਲੈ ਕੇ ਨਸਲੀ ਟਿੱਪਣੀ ਰਾਹੀਂ ਅਪਸ਼ਬਦ ਬੋਲਦੇ ਹੋਏ ਟਰੱਕਿਗ ...

ਪੂਰੀ ਖ਼ਬਰ »

ਮੈਂ ਔਰਤਾਂ ਨੂੰ ਫ਼ਿਲਮੀ ਇੰਡਸਟਰੀ 'ਚ ਸੁਰੱਖਿਅਤ ਅਤੇ ਸਨਮਾਨਜਨਕ ਦੇਖਣਾ ਚਾਹੁੰਦਾ ਹਾਂ-ਏ.ਆਰ. ਰਹਿਮਾਨ

ਨਵੀਂ ਦਿੱਲੀ, 23 ਅਕਤੂਬਰ (ਏਜੰਸੀਆਂ)-ਬਾਲੀਵੁੱਡ 'ਚ ਸਰੀਰਕ ਸ਼ੋਸ਼ਣ ਿਖ਼ਲਾਫ਼ ਚੱਲੀ 'ਮੀ ਟੂ' ਮੁਹਿੰਮ ਨੂੰ ਚਾਰੋਂ ਪਾਸਿਆਂ ਤੋਂ ਸਮਰਥਨ ਮਿਲ ਰਿਹਾ ਹੈ | ਅਜਿਹੇ 'ਚ ਆਸਕਰ ਪੁਰਸਕਾਰ ਜੇਤੂ ਮਿਊਜ਼ਿਕ ਡਾਇਰੈਕਟਰ ਏ. ਆਰ. ਰਹਿਮਾਨ ਨੇ ਇਸ ਪੂਰੀ ਮੁਹਿੰਮ 'ਤੇ ਪਹਿਲੀ ਵਾਰ ...

ਪੂਰੀ ਖ਼ਬਰ »

ਮਨੁੱਖੀ ਸਰੀਰ ਅੰਦਰ ਵੀ ਵੜਿਆ ਪਲਾਸਟਿਕ

ਲੰਡਨ, 23 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਲਾਸਟਿਕ ਦੇ ਵੱਧ ਰਹੇ ਪ੍ਰਦੂਸ਼ਨ ਨੂੰ ਲੈ ਕੇ ਜਿੱਥੇ ਵਿਸ਼ਵ ਭਰ ਵਿਚ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਚਿੰਤਤ ਹਨ | ਉੱਥੇ ਹੀ ਪਲਾਸਟਿਕ ਦੇ ਬੈਗਾਂ ਤੇ ਰੋਕਥਾਮ ਲਈ ਯਤਨ ਕੀਤੇ ਜਾ ਰਹੇ ਰਹੇ ਹਨ ਪਰ ਇਕ ਨਵੀਂ ਖੋਜ ਨੇ ਮਨੁੱਖ ਨੂੰ ਆ ਰਹੇ ਖ਼ਤਰੇ ਤੋਂ ਸਾਵਧਾਨ ਕੀਤਾ ਹੈ | ਮੈਡੀਕਲ ਯੂਨੀਵਰਸਿਟੀ ਆਫ਼ ਵਿਆਨਾ ਦੀ ਇਕ ਖੋਜ ਰਾਹੀਂ ਪਤਾ ਲੱਗਾ ਹੈ ਕਿ ਪਲਾਸਟਿਕ ਹੁਣ ਮਨੁੱਖੀ ਸਰੀਰ ਨੂੰ ਵੀ ਪ੍ਰਦੂਸ਼ਿਤ ਕਰ ਰਿਹਾ ਹੈ | ਬਰਤਾਨੀਆ ਸਮੇਤ 8 ਦੇਸ਼ਾਂ ਦੇ ਲੋਕਾਂ 'ਤੇ ਕੀਤੀ ਖੋਜ ਵਿਚ ਪਤਾ ਲੱਗਾ ਹੈ ਕਿ ਮੱਛੀ ਖਾਣ, ਬੀਅਰ ਪੀਣ, ਨਲ ਪਾਣੀ ਪੀਣ ਅਤੇ ਸ਼ਿੰਗਾਰ ਵਾਲੀਆਂ ਚੀਜ਼ਾਂ ਦੀ ਵਰਤੋਂ ਨਾਲ ਮਨੁੱਖ ਅੰਦਰ ਪਲਾਸਟਿਕ ਦੇ ਕਣ ਜਾ ਰਹੇ ਹਨ | ਜੋ ਖੂਨੀ ਸੈੱਲ ਅਤੇ ਮਿਹਦੇ ਤੱਕ ਪਹੁੰਚਦੇ ਹਨ ਪਲਾਸਟਿਕ ਸਬੰਧੀ ਇਹ ਪਹਿਲੀ ਅਜਿਹੀ ਖੋਜ ਹੈ ਜੋ ਭਵਿੱਖ ਲਈ ਕਈ ਸਵਾਲ ਖੜ੍ਹੇ ਕਰ ਰਹੀ ਹੈ ਅਤੇ ਇਸ ਤੇ ਹੋਰ ਖੋਜ ਦਾ ਧਿਆਨ ਮੰਗਦੀ ਹੈ | ਬਰਤਾਨੀਆ, ਆਸਟਰੀਆ, ਫਿਨਲੈਂਡ, ਇਟਲੀ, ਜਾਪਾਨ, ਨੀਂਦਰਲੈਂਡ, ਪੋਲੈਂਡ ਅਤੇ ਰਸ਼ੀਆ ਦੇ ਲੋਕਾਂ ਦੀ ਦੇ ਪਖਾਨੇ (ਸਟੂਲ) ਦੀ ਕੀਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਿਹੜੇ ਲੋਕ ਪਲਾਸਟਿਕ ਤੇ ਡੱਬੇ, ਬੋਤਲਾਂ, ਲਿਫ਼ਾਫ਼ਿਆਂ ਵਿਚ ਬੰਦ ਭੋਜਨ ਖਾਂਦੇ ਹਨ, ਉਨ੍ਹਾਂ ਅੰਦਰ ਪਲਾਸਟਿਕ ਦੇ ਕਣ ਪਾਏ ਗਏ ਹਨ | ਇਨ੍ਹਾਂ ਵਿਅਕਤੀਆਂ ਵਿਚੋਂ 6 ਲੋਕ ਮੱਛੀ ਖਾਂਦੇ ਸਨ, ਜਿਨ੍ਹਾਂ 'ਚੋਂ 9 ਤਰ੍ਹਾਂ ਦੇ ਪਲਾਸਟਿਕ ਮਿਲੇ ਹਨ | ਡਾ: ਸਚਵਾਬਲ ਨੇ ਮੰਨਿਆ ਕਿ ਉਹ ਲੋਕ ਸੋਚਦੇ ਸਨ ਕਿ ਹਰ ਟੈਸਟ ਦਾ ਨਤੀਜਾ ਹਾਂ ਵਿਚ ਆਵੇਗਾ | ਕਿੰਗਜ਼ ਕਾਲਜ ਦੇ ਖੋਜਕਾਰ ਡਾ: ਸਟੈਫ਼ਨੀ ਰਾਈਟ ਨੇ ਕਿਹਾ ਕਿ ਇਸ ਤੇ ਹੋਰ ਕੰਮ ਕਰਨ ਦੀ ਲੋੜ ਹੈ ਤਾਂ ਕਿ ਪਤਾ ਲੱਗ ਸਕੇ ਕਿ ਪਲਾਸਟਿਕ ਸਰੀਰ ਅੰਦਰ ਜਮ੍ਹਾਂ ਹੋ ਰਿਹਾ ਹੈ ਜਾਂ ਬਾਹਰ ਨਿਕਲ ਜਾਂਦਾ ਹੈ | ਖੋਜ ਵਿਚ ਪਲਾਸਟਿਕ ਸ਼ਹਿਰੀ ਹਵਾ ਕਾਰਨ ਸਾਹ ਰਾਹੀਂ ਵੀ ਅੰਦਰ ਜਾਣ ਦੀ ਗੱਲ ਕਹੀ ਹੈ |


ਖ਼ਬਰ ਸ਼ੇਅਰ ਕਰੋ

ਪੈਟਰਿਕ ਬਰਾਉਨ ਬਣੇ ਬਰੈਂਪਟਨ ਦੇ ਮੇਅਰ

ਟੋਰਾਂਟੋ, 23 ਅਕਤੂਬਰ (ਹਰਜੀਤ ਸਿੰਘ ਬਾਜਵਾ)-ਬੀਤੇ ਕੱਲ੍ਹ ਪਈਆਂ ਇਥੋਂ ਦੀਆਂ ਮਿਉਂਸਪਲ ਚੋਣਾਂ 'ਚ ਜੋਹਨ ਟੋਰੀ ਦੂਜੀ ਵਾਰ ਟੋਰਾਂਟੋ ਦੇ ਮੇਅਰ ਚੁਣੇ ਗਏ | ਜਦੋਂਕਿ ਬਰੈਂਪਟਨ ਸਿਟੀ ਜਿਸ ਨੂੰ ਪੰਜਾਬੀਆਂ ਦੇ ਸ਼ਹਿਰ ਵਜੋਂ ਵੀ ਜਾਣਿਆ ਜਾਂਦਾ ਹੈ 'ਚ ਪੈਟਰਿਕ ਬਰਾਉਂਨ ...

ਪੂਰੀ ਖ਼ਬਰ »

ਹਰਿਆਣਾ ਦੀ ਬੇਟੀ ਨੇ ਜਿੱਤਿਆ 'ਮਿਸ ਡੈਫ ਏਸ਼ੀਆ' ਦਾ ਿਖ਼ਤਾਬ

ਚੰਡੀਗੜ੍ਹ, 23 ਅਕਤੂਬਰ (ਏਜੰਸੀਆਂ)-ਹਰਿਆਣਾ ਦੀ ਬੇਟੀ ਨਿਸ਼ਠਾ ਡੁਡੇਜਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਫਲਤਾ ਦੇ ਰਸਤੇ 'ਚ ਅੰਗਹੀਣਤਾ ਰੁਕਾਵਟ ਨਹੀਂ ਬਣ ਸਕਦੀ | ਆਪਣੇ ਇਸ ਅਧੂਰੇਪਣ ਨੂੰ ਪਛਾੜਦੇ ਹੋਏ ਪ੍ਰਾਗ 'ਚ ਹਾਲ ਹੀ 'ਚ ਕਰਵਾਏ ਮੁਕਾਬਲੇ 'ਮਿਸ ਡੈਫ ਏਸ਼ੀਆ-2018' ਦਾ ...

ਪੂਰੀ ਖ਼ਬਰ »

ਸਮਾਜ ਸੇਵੀ ਬਿਕਰਮਜੀਤ ਸਿੰਘ ਬੋਪਾਰਾਏ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਿਆਟਲ, 23 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਦਸਮੇਸ਼ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਮੁੱਢਲੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਐਕਸਾਈਜ਼ ਤੇ ਟੈਕਸੇਸ਼ਨ ਮਹਿਕਮੇ ਅੰਮ੍ਰਿਤਸਰ ਵਿਖੇ ਸੇਵਾ ਨਿਭਾਅ ਰਹੇ ਬਿਕਰਮਜੀਤ ਸਿੰਘ ਬੋਪਾਰਾਏ (51) ਦੀ ਰਣਜੀਤ ਐਵੇਨਿਊ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX