ਤਾਜਾ ਖ਼ਬਰਾਂ


ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  34 minutes ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  54 minutes ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 1 hour ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 1 hour ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 1 hour ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 1 hour ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 2 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 2 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 3 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 2 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 3 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 4 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 4 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਬੀ.ਸੀ. ਕੌ ਾਸਲ ਚੋਣਾਂ 'ਚ ਪੰਜਾਬੀ ਤਾਂ ਜਿੱਤੇ ਪਰ ਕੋਈ ਦਸਤਾਰਧਾਰੀ ਨਹੀਂ

aਵੈਨਕੂਵਰ, 23 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਕੈਨੇਡਾ ਦੀ ਕੇਂਦਰੀ ਵਜ਼ਾਰਤ 'ਚ ਭਾਵੇਂ ਰੱਖਿਆ ਤੇ ਸਨਅਤ ਵਰਗੇ ਖ਼ਾਸ ਮੰਤਰਾਲਿਆਂ 'ਤੇ ਸ. ਹਰਜੀਤ ਸਿੰਘ ਸੱਜਣ, ਸ. ਨਵਦੀਪ ਸਿੰਘ ਬੈਂਸ ਜਿਹੇ ਸਾਬਤ ਸੂਰਤ ਪਗੜੀਧਾਰੀ ਸਿੱਖ ਮੁਕੱਰਰ ਹਨ ਪਰ ਇਸ ਵਿਕਸਤ ਦੇਸ਼ ਦੇ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਸਿੱਖ ਕੌਾਸਲ ਉਮੀਦਵਾਰ 'ਤੇ ਨਸਲੀ ਹਮਲਾ

ਐਡੀਲੇਡ, 23 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਮੌਰੋਨੀ ਦੁਆਰਾ ਬਣਾਈ ਗਈ ਵੀਡੀਓ ਜੋ ਪੋਰਟ ਅਗਸਤਾ ਦੇ ਕੌਾਸਲ ਉਮੀਦਵਾਰ ਸੰਨੀ ਸਿੰਘ ਦੇ ਚੋਣ ਪੋਸਟਰ 'ਤੇ ਕੰਮ ਦੀ ਪਾਉਣ ਵਾਲੀ ਵਰਦੀ ਨੂੰ ਲੈ ਕੇ ਨਸਲੀ ਟਿੱਪਣੀ ਰਾਹੀਂ ਅਪਸ਼ਬਦ ਬੋਲਦੇ ਹੋਏ ਟਰੱਕਿਗ ਫੇਸਬੁੱਕ 'ਤੇ ਪੁੱਜ ਕੇ ਪੋਸਟ ਕੀਤਾ ਹੈ | ਇਸ ਵੀਡੀਓ ਨੂੰ ਵੇਖ ਸਭ ਕਮਿਊਨਟੀਜ਼ ਸਮੇਤ ਪੰਜਾਬੀ ਭਾਈਚਾਰੇ ਵਲੋਂ ਰੋਸ ਪ੍ਰਗਟਾਵਾ ਕਰਦਿਆਂ ਕਰੜੇ ਸ਼ਬਦਾਂ ਵਿਚ ਅਜਿਹੀ ਮਾੜੀ ਸੋਚ ਦੀ ਸਖ਼ਤ ਨਿੰਦਾ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਮੌਰੋਨੀ ਦੁਆਰਾ ਬਣਾਈ ਗਈ ਵੀਡੀਉ 'ਚ ਜਦੋਂ ਉਹ ਟਰੈਕ ਚਲਾ ਰਿਹਾ ਹੈ, ਉਸ ਸਮੇਂ ਸੰਨੀ ਸਿੰਘ ਜੋ ਪੋਰਟ ਅਗਸਤਾ 'ਚ ਕੌਾਸਲਰ ਬਣਨ ਲਈ ਉਮੀਦਵਾਰ ਵਜੋਂ ਚੋਣ ਲੜ ਰਿਹਾ ਦੀ ਫੋਟੋ ਪੋਸਟਰ ਲਗਾ ਕੇ ਬੋਲੀ ਗਈ ਮਾੜੀ ਸ਼ਬਦਾਵਲੀ ਵਰਤਣ 'ਤੇ ਵੱਖ-ਵੱਖ ਸੰਸਥਾਵਾਂ ਦੇ ਮੁੱਖੀਆਂ ਵਲੋਂ ਨਸਲਵਾਦੀ ਟਿੱਪਣੀ ਦੀ ਘਿਨਾਉਣੀ ਹਰਕਤ ਕਰਾਰ ਦਿੰਦੇ ਹੋਏ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਕੌਮੀ ਪੱਧਰ 'ਤੇ ਨਿੰਦਣਯੋਗ ਹਨ ਜੋ ਸਬੰਧਿਤ ਧੰਦੇ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ | ਪੋਰਟ ਅਗਸਤਾ ਦੇ ਮੇਅਰ ਸੈਮ ਜਾਨਸਨ ਨੇ ਸੰਨੀ ਸਿੰਘ ਸਬੰਧੀ ਦੱਸਿਆ ਕਿ ਇਹ ਮਿਹਨਤੀ ਸਿੱਖ ਨੌਜਵਾਨ 10 ਸਾਲ ਪਹਿਲਾਂ ਇਕ ਸੂਟ ਕੇਸ 'ਤੇ 3 ਹਜ਼ਾਰ ਡਾਲਰ ਨਾਲ ਇਸ ਖੇਤਰ ਵਿਚ ਮਿਹਨਤ ਕਰਨ ਦੇ ਇਹ ਸੰਦੇਸ਼ ਫੇਸ ਬੁੱਕ 'ਤੇ ਸਾਂਝਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਨੂੰ ਇਲਾਕੇ 'ਚ ਪ੍ਰਸੰਗਾਂ ਦੇ ਪਾਤਰ ਦੱਸਦੇ ਹੋਏ ਸਤਿਕਾਰਤ ਦੱਸਿਆ ਜਿਸ ਕਰਕੇ ਸੰਨੀ ਸਿੰਘ ਸਮਾਜ ਦਾ ਸਨਮਾਨਯੋਗ ਅੰਗ ਬਣ ਚੁੱਕਾ ਹੈ | ਸੰਨੀ ਸਿੰਘ ਅਨੁਸਾਰ ਜਦੋਂ ਉਨ੍ਹਾਂ ਵੀਡੀਓ ਪਹਿਲਾਂ ਵੇਖੀ ਤਾਂ ਕਾਫ਼ੀ ਰੋਸ ਆਇਆ ਤੇ ਇਸ ਸਬੰਧੀ ਦੇਸ਼-ਵਿਦੇਸ਼ ਤੋਂ ਫ਼ੋਨ ਆਏ, ਪਰ ਫੇਸਬੁੱਕ ਜਾ ਨਿੱਜੀ ਤੌਰ ਸਭਨਾਂ ਵਲੋਂ ਮਿਲੇ ਪਿਆਰ ਕਰਕੇ ਇਸ ਹਾਲਤ 'ਚ ਹੱਲ ਲੱਭਣ ਲਈ ਯੋਗ ਹੁੰਦੇ ਹਨ | ਉਨ੍ਹਾਂ ਭਾਈਚਾਰੇ ਵਲੋਂ ਮਿਲੇ ਸਹਿਯੋਗ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਮੌਰੋਨੀ ਮੌਨੂ ਜਾਣਦਾ ਨਹੀਂ, ਜੇ ਉਸ ਨੂੰ ਮੇਰੇ ਬਾਰੇ ਜਾਣਕਾਰੀ ਹੁੰਦੀ ਤਾਂ ਅਜਿਹਾ ਨਾ ਕਰਦਾ |
ਡੈਸ ਦੇ ਕੈਬਜ ਟਰਾਂਸਪੋਰਟ ਮੈਨੇਜਰ ਅਤੇ ਪੋਰਟ ਅਗਸਤਾ ਸਿਟੀ ਕੌਾਸਲ ਦੇ ਉਮੀਦਵਾਰ ਸੰਨੀ ਸਿੰਘ ਫੇਸਬੁੱਕ ਤੇ ਪੋਸਟ ਕੀਤੀ ਡਾਤੀਵਾਦੀ ਵੀਡੀਓ ਦਾ ਨਿਸਾਰਾ ਹੋਣ ਦੇ ਬਾਵਜੂਦ ਸ਼ਾਂਤ ਤੇ ਚੜ੍ਹਦੀ ਕਲਾ ਨਜ਼ਰ ਆ ਰਿਹਾ ਹੈ | ਇਸ ਮੰਦੀ ਸ਼ਬਦਾਵਲੀ ਵਾਲੀ ਵੀਡੀਉ ਪਾਉਣ ਕਰਕੇ ਮੌਗਾਸ ਖੇਤਰੀ ਨੇ ਮੌਰੋਨੀ ਟਰੱਕਿਗ ਨਾਲ ਠੇਕਾ ਪ੍ਰਬੰਧਾਂ ਨੂੰ ਮੁਅੱਤਲ ਕਰ ਦਿੱਤਾ ਹੈ | ਮਾਮਲਾ ਪੁਲਿਸ ਦੇ ਧਿਆਨ 'ਚ ਹੈ, ਜੋ ਪੂਰੀ ਤਰ੍ਹਾਂ ਜਾਂਚ ਕਰਕੇ ਅਜਿਹੀਆਂ ਘਿਨਾਉਣੀਆਂ ਨਿੰਦਣਯੋਗ ਹਰਕਤਾਂ 'ਤੇ ਸਖਤੀ ਵਰਤੇਗੀ | ਦੱਖਣੀ ਆਸਟ੍ਰੇਲੀਆ ਪੁਲਿਸ ਮਲਟੀਕਲਚਰਲ ਆਸਟ੍ਰੇਲੀਆ 'ਚ ਪਹਿਲਾਂ ਹੀ ਇਨਾਂ ਮਾਮਲਿਆਂ 'ਚ ਸਖ਼ਤ ਹੈ |


ਖ਼ਬਰ ਸ਼ੇਅਰ ਕਰੋ

ਮੈਂ ਔਰਤਾਂ ਨੂੰ ਫ਼ਿਲਮੀ ਇੰਡਸਟਰੀ 'ਚ ਸੁਰੱਖਿਅਤ ਅਤੇ ਸਨਮਾਨਜਨਕ ਦੇਖਣਾ ਚਾਹੁੰਦਾ ਹਾਂ-ਏ.ਆਰ. ਰਹਿਮਾਨ

ਨਵੀਂ ਦਿੱਲੀ, 23 ਅਕਤੂਬਰ (ਏਜੰਸੀਆਂ)-ਬਾਲੀਵੁੱਡ 'ਚ ਸਰੀਰਕ ਸ਼ੋਸ਼ਣ ਿਖ਼ਲਾਫ਼ ਚੱਲੀ 'ਮੀ ਟੂ' ਮੁਹਿੰਮ ਨੂੰ ਚਾਰੋਂ ਪਾਸਿਆਂ ਤੋਂ ਸਮਰਥਨ ਮਿਲ ਰਿਹਾ ਹੈ | ਅਜਿਹੇ 'ਚ ਆਸਕਰ ਪੁਰਸਕਾਰ ਜੇਤੂ ਮਿਊਜ਼ਿਕ ਡਾਇਰੈਕਟਰ ਏ. ਆਰ. ਰਹਿਮਾਨ ਨੇ ਇਸ ਪੂਰੀ ਮੁਹਿੰਮ 'ਤੇ ਪਹਿਲੀ ਵਾਰ ...

ਪੂਰੀ ਖ਼ਬਰ »

ਮਨੁੱਖੀ ਸਰੀਰ ਅੰਦਰ ਵੀ ਵੜਿਆ ਪਲਾਸਟਿਕ

ਲੰਡਨ, 23 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਲਾਸਟਿਕ ਦੇ ਵੱਧ ਰਹੇ ਪ੍ਰਦੂਸ਼ਨ ਨੂੰ ਲੈ ਕੇ ਜਿੱਥੇ ਵਿਸ਼ਵ ਭਰ ਵਿਚ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਚਿੰਤਤ ਹਨ | ਉੱਥੇ ਹੀ ਪਲਾਸਟਿਕ ਦੇ ਬੈਗਾਂ ਤੇ ਰੋਕਥਾਮ ਲਈ ਯਤਨ ਕੀਤੇ ਜਾ ਰਹੇ ਰਹੇ ਹਨ ਪਰ ਇਕ ਨਵੀਂ ...

ਪੂਰੀ ਖ਼ਬਰ »

ਪੈਟਰਿਕ ਬਰਾਉਨ ਬਣੇ ਬਰੈਂਪਟਨ ਦੇ ਮੇਅਰ

ਟੋਰਾਂਟੋ, 23 ਅਕਤੂਬਰ (ਹਰਜੀਤ ਸਿੰਘ ਬਾਜਵਾ)-ਬੀਤੇ ਕੱਲ੍ਹ ਪਈਆਂ ਇਥੋਂ ਦੀਆਂ ਮਿਉਂਸਪਲ ਚੋਣਾਂ 'ਚ ਜੋਹਨ ਟੋਰੀ ਦੂਜੀ ਵਾਰ ਟੋਰਾਂਟੋ ਦੇ ਮੇਅਰ ਚੁਣੇ ਗਏ | ਜਦੋਂਕਿ ਬਰੈਂਪਟਨ ਸਿਟੀ ਜਿਸ ਨੂੰ ਪੰਜਾਬੀਆਂ ਦੇ ਸ਼ਹਿਰ ਵਜੋਂ ਵੀ ਜਾਣਿਆ ਜਾਂਦਾ ਹੈ 'ਚ ਪੈਟਰਿਕ ਬਰਾਉਂਨ ...

ਪੂਰੀ ਖ਼ਬਰ »

ਹਰਿਆਣਾ ਦੀ ਬੇਟੀ ਨੇ ਜਿੱਤਿਆ 'ਮਿਸ ਡੈਫ ਏਸ਼ੀਆ' ਦਾ ਿਖ਼ਤਾਬ

ਚੰਡੀਗੜ੍ਹ, 23 ਅਕਤੂਬਰ (ਏਜੰਸੀਆਂ)-ਹਰਿਆਣਾ ਦੀ ਬੇਟੀ ਨਿਸ਼ਠਾ ਡੁਡੇਜਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਫਲਤਾ ਦੇ ਰਸਤੇ 'ਚ ਅੰਗਹੀਣਤਾ ਰੁਕਾਵਟ ਨਹੀਂ ਬਣ ਸਕਦੀ | ਆਪਣੇ ਇਸ ਅਧੂਰੇਪਣ ਨੂੰ ਪਛਾੜਦੇ ਹੋਏ ਪ੍ਰਾਗ 'ਚ ਹਾਲ ਹੀ 'ਚ ਕਰਵਾਏ ਮੁਕਾਬਲੇ 'ਮਿਸ ਡੈਫ ਏਸ਼ੀਆ-2018' ਦਾ ...

ਪੂਰੀ ਖ਼ਬਰ »

ਸਮਾਜ ਸੇਵੀ ਬਿਕਰਮਜੀਤ ਸਿੰਘ ਬੋਪਾਰਾਏ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਿਆਟਲ, 23 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਦਸਮੇਸ਼ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਮੁੱਢਲੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਐਕਸਾਈਜ਼ ਤੇ ਟੈਕਸੇਸ਼ਨ ਮਹਿਕਮੇ ਅੰਮ੍ਰਿਤਸਰ ਵਿਖੇ ਸੇਵਾ ਨਿਭਾਅ ਰਹੇ ਬਿਕਰਮਜੀਤ ਸਿੰਘ ਬੋਪਾਰਾਏ (51) ਦੀ ਰਣਜੀਤ ਐਵੇਨਿਊ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX