ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਬੀ.ਸੀ. ਕੌ ਾਸਲ ਚੋਣਾਂ 'ਚ ਪੰਜਾਬੀ ਤਾਂ ਜਿੱਤੇ ਪਰ ਕੋਈ ਦਸਤਾਰਧਾਰੀ ਨਹੀਂ

aਵੈਨਕੂਵਰ, 23 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਕੈਨੇਡਾ ਦੀ ਕੇਂਦਰੀ ਵਜ਼ਾਰਤ 'ਚ ਭਾਵੇਂ ਰੱਖਿਆ ਤੇ ਸਨਅਤ ਵਰਗੇ ਖ਼ਾਸ ਮੰਤਰਾਲਿਆਂ 'ਤੇ ਸ. ਹਰਜੀਤ ਸਿੰਘ ਸੱਜਣ, ਸ. ਨਵਦੀਪ ਸਿੰਘ ਬੈਂਸ ਜਿਹੇ ਸਾਬਤ ਸੂਰਤ ਪਗੜੀਧਾਰੀ ਸਿੱਖ ਮੁਕੱਰਰ ਹਨ ਪਰ ਇਸ ਵਿਕਸਤ ਦੇਸ਼ ਦੇ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਸਿੱਖ ਕੌਾਸਲ ਉਮੀਦਵਾਰ 'ਤੇ ਨਸਲੀ ਹਮਲਾ

ਐਡੀਲੇਡ, 23 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਮੌਰੋਨੀ ਦੁਆਰਾ ਬਣਾਈ ਗਈ ਵੀਡੀਓ ਜੋ ਪੋਰਟ ਅਗਸਤਾ ਦੇ ਕੌਾਸਲ ਉਮੀਦਵਾਰ ਸੰਨੀ ਸਿੰਘ ਦੇ ਚੋਣ ਪੋਸਟਰ 'ਤੇ ਕੰਮ ਦੀ ਪਾਉਣ ਵਾਲੀ ਵਰਦੀ ਨੂੰ ਲੈ ਕੇ ਨਸਲੀ ਟਿੱਪਣੀ ਰਾਹੀਂ ਅਪਸ਼ਬਦ ਬੋਲਦੇ ਹੋਏ ਟਰੱਕਿਗ ...

ਪੂਰੀ ਖ਼ਬਰ »

ਮੈਂ ਔਰਤਾਂ ਨੂੰ ਫ਼ਿਲਮੀ ਇੰਡਸਟਰੀ 'ਚ ਸੁਰੱਖਿਅਤ ਅਤੇ ਸਨਮਾਨਜਨਕ ਦੇਖਣਾ ਚਾਹੁੰਦਾ ਹਾਂ-ਏ.ਆਰ. ਰਹਿਮਾਨ

ਨਵੀਂ ਦਿੱਲੀ, 23 ਅਕਤੂਬਰ (ਏਜੰਸੀਆਂ)-ਬਾਲੀਵੁੱਡ 'ਚ ਸਰੀਰਕ ਸ਼ੋਸ਼ਣ ਿਖ਼ਲਾਫ਼ ਚੱਲੀ 'ਮੀ ਟੂ' ਮੁਹਿੰਮ ਨੂੰ ਚਾਰੋਂ ਪਾਸਿਆਂ ਤੋਂ ਸਮਰਥਨ ਮਿਲ ਰਿਹਾ ਹੈ | ਅਜਿਹੇ 'ਚ ਆਸਕਰ ਪੁਰਸਕਾਰ ਜੇਤੂ ਮਿਊਜ਼ਿਕ ਡਾਇਰੈਕਟਰ ਏ. ਆਰ. ਰਹਿਮਾਨ ਨੇ ਇਸ ਪੂਰੀ ਮੁਹਿੰਮ 'ਤੇ ਪਹਿਲੀ ਵਾਰ ...

ਪੂਰੀ ਖ਼ਬਰ »

ਮਨੁੱਖੀ ਸਰੀਰ ਅੰਦਰ ਵੀ ਵੜਿਆ ਪਲਾਸਟਿਕ

ਲੰਡਨ, 23 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਲਾਸਟਿਕ ਦੇ ਵੱਧ ਰਹੇ ਪ੍ਰਦੂਸ਼ਨ ਨੂੰ ਲੈ ਕੇ ਜਿੱਥੇ ਵਿਸ਼ਵ ਭਰ ਵਿਚ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਚਿੰਤਤ ਹਨ | ਉੱਥੇ ਹੀ ਪਲਾਸਟਿਕ ਦੇ ਬੈਗਾਂ ਤੇ ਰੋਕਥਾਮ ਲਈ ਯਤਨ ਕੀਤੇ ਜਾ ਰਹੇ ਰਹੇ ਹਨ ਪਰ ਇਕ ਨਵੀਂ ...

ਪੂਰੀ ਖ਼ਬਰ »

ਪੈਟਰਿਕ ਬਰਾਉਨ ਬਣੇ ਬਰੈਂਪਟਨ ਦੇ ਮੇਅਰ

ਟੋਰਾਂਟੋ, 23 ਅਕਤੂਬਰ (ਹਰਜੀਤ ਸਿੰਘ ਬਾਜਵਾ)-ਬੀਤੇ ਕੱਲ੍ਹ ਪਈਆਂ ਇਥੋਂ ਦੀਆਂ ਮਿਉਂਸਪਲ ਚੋਣਾਂ 'ਚ ਜੋਹਨ ਟੋਰੀ ਦੂਜੀ ਵਾਰ ਟੋਰਾਂਟੋ ਦੇ ਮੇਅਰ ਚੁਣੇ ਗਏ | ਜਦੋਂਕਿ ਬਰੈਂਪਟਨ ਸਿਟੀ ਜਿਸ ਨੂੰ ਪੰਜਾਬੀਆਂ ਦੇ ਸ਼ਹਿਰ ਵਜੋਂ ਵੀ ਜਾਣਿਆ ਜਾਂਦਾ ਹੈ 'ਚ ਪੈਟਰਿਕ ਬਰਾਉਂਨ ...

ਪੂਰੀ ਖ਼ਬਰ »

ਹਰਿਆਣਾ ਦੀ ਬੇਟੀ ਨੇ ਜਿੱਤਿਆ 'ਮਿਸ ਡੈਫ ਏਸ਼ੀਆ' ਦਾ ਿਖ਼ਤਾਬ

ਚੰਡੀਗੜ੍ਹ, 23 ਅਕਤੂਬਰ (ਏਜੰਸੀਆਂ)-ਹਰਿਆਣਾ ਦੀ ਬੇਟੀ ਨਿਸ਼ਠਾ ਡੁਡੇਜਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਫਲਤਾ ਦੇ ਰਸਤੇ 'ਚ ਅੰਗਹੀਣਤਾ ਰੁਕਾਵਟ ਨਹੀਂ ਬਣ ਸਕਦੀ | ਆਪਣੇ ਇਸ ਅਧੂਰੇਪਣ ਨੂੰ ਪਛਾੜਦੇ ਹੋਏ ਪ੍ਰਾਗ 'ਚ ਹਾਲ ਹੀ 'ਚ ਕਰਵਾਏ ਮੁਕਾਬਲੇ 'ਮਿਸ ਡੈਫ ਏਸ਼ੀਆ-2018' ਦਾ ...

ਪੂਰੀ ਖ਼ਬਰ »

ਸਮਾਜ ਸੇਵੀ ਬਿਕਰਮਜੀਤ ਸਿੰਘ ਬੋਪਾਰਾਏ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਿਆਟਲ, 23 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਦਸਮੇਸ਼ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਮੁੱਢਲੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਐਕਸਾਈਜ਼ ਤੇ ਟੈਕਸੇਸ਼ਨ ਮਹਿਕਮੇ ਅੰਮ੍ਰਿਤਸਰ ਵਿਖੇ ਸੇਵਾ ਨਿਭਾਅ ਰਹੇ ਬਿਕਰਮਜੀਤ ਸਿੰਘ ਬੋਪਾਰਾਏ (51) ਦੀ ਰਣਜੀਤ ਐਵੇਨਿਊ ਅੰਮ੍ਰਿਤਸਰ ਵਿਖੇ ਅਚਨਚੇਤ ਮੌਤ ਹੋ ਗਈ, ਜਿਸ 'ਤੇ ਦੇਸ਼-ਵਿਦੇਸ਼ 'ਚ ਦੋਸਤਾਂ-ਮਿੱਤਰਾਂ, ਸਨੇਹੀਆਂ ਤੇ ਰਿਸ਼ਤੇਦਾਰਾਂ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। ਸਿਆਟਲ ਤੋਂ ਮਨਰੂਪ ਕੌਰ ਤੇ ਹਰਭਜਨ ਸਿੰਘ ਘੁੰਮਣ (ਮਾਂਟਰੀਅਲ) ਤੋਂ ਦੱਸਿਆ ਕਿ ਬਿਕਰਮਜੀਤ ਸਿੰਘ ਬੋਪਾਰਾਏ ਬਹੁਤ ਹੀ ਮਿਲਾਪੜੇ, ਸਾਊ ਇਨਸਾਨ ਤੇ ਸਮਾਜ ਸੇਵੀ ਸਨ ਜੋ ਹਮੇਸ਼ਾ ਲੋੜਵੰਦਾਂ ਦੀ ਮਦਦ ਕਰਦੇ ਸਨ, ਜਿਨ੍ਹਾਂ ਦੀ ਅੰਤਿਮ ਅਰਦਾਸ ਰਣਜੀਤ ਐਵੇਨਿਊ ਏ. ਬੀ. ਬਲਾਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਅੰਮ੍ਰਿਤਸਰ ਵਿਖੇ 26 ਅਕਤੂਬਰ ਸ਼ੁੱਕਰਵਾਰ ਨੂੰ 12 ਤੋਂ 2 ਵਜੇ ਤੱਕ ਹੋਵੇਗੀ। ਰਣਜੀਤ ਐਵੇਨਿਊ ਅੰਮ੍ਰਿਤਸਰ ਗੁਰਦੁਆਰਾ ਦੇ ਪ੍ਰਧਾਨ ਜਗਤਾਰ ਸਿੰਘ ਦੇ ਸਪੁੱਤਰ ਬਿਕਰਮਜੀਤ ਸਿੰਘ ਬੋਪਾਰਾਏ ਦੀ ਮੌਤ 'ਤੇ ਪਦਮਸ੍ਰੀ ਕਰਤਾਰ ਸਿੰਘ ਪਹਿਲਵਾਨ, ਟੋਰਾਂਟੋ ਤੋਂ ਜਗੀਰ ਸਿੰਘ ਰਿਆੜ, ਮਾਂਟਰੀਅਲ ਤੋਂ ਹਰਭਜਨ ਸਿੰਘ ਘੁੰਮਣ, ਵੀਰਇੰਦਰ ਸਿੰਘ ਜਠੌਲ, ਜੱਜਇੰਦਰ ਸਿੰਘ ਸਰੋਆ, ਗੁਰਮੀਤ ਸਿੰਘ ਜਠੌਲ, ਜਸਬੀਰ ਸਿੰਘ ਜਠੌਲ (ਅਮਰੀਕਾ) ਸਮੇਤ ਅਮਰੀਕਾ-ਕੈਨੇਡਾ ਤੋਂ ਦੋਸਤਾਂ-ਮਿੱਤਰਾਂ ਤੇ ਸਨੇਹੀਆਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX