ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 3 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 7 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 8 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਮਾਨਸਾ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੁੱਖ ਸੜਕ 'ਤੇ 3 ਘੰਟੇ ਜਾਮ ਲਗਾਇਆ

ਮਾਨਸਾ, 23 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਕਿਸਾਨੀ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਪਿੰਡ ਖਿਆਲਾ ਕਲਾਂ ਦੀ ਦਾਣਾ ਮੰਡੀ ਸਾਹਮਣੇ ਮਾਨਸਾ-ਪਟਿਆਲਾ ਮੁੱਖ ਸੜਕ 'ਤੇ 3 ਘੰਟੇ ਜਾਮ ਲਗਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਮੰਗ ...

ਪੂਰੀ ਖ਼ਬਰ »

ਖ਼ਜ਼ਾਨਾ ਖ਼ਾਲੀ ਤੇ ਸਿਆਸੀ ਸ਼ਰੀਕੇਬਾਜ਼ੀ ਦੀ ਆੜ 'ਚ ਸੁਵਿਧਾ ਕੇਂਦਰ ਬੰਦ ਹੋਣ ਨਾਲ ਲੋਕਾਂ ਦੇ ਕੰਮ ਧੰਦੇ ਰੁਕੇ

ਸਲੋਚਨਾ ਤਾਂਗੜੀ ਬੋਹਾ, 23 ਅਕਤੂਬਰ- ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਸ਼ਾਸਨ ਕਾਲ ਦੌਰਾਨ ਪਿੰਡਾਂ ਵਿਚ ਸੁਵਿਧਾ ਕੇਂਦਰ, ਆਰ.ਓ. ਅਤੇ ਪਿੰਡ ਪੱਧਰ 'ਤੇ ਹੋਰ ਕਈ ਸਹੂਲਤਾਂ ਦੇ ਕੇ ਆਮ ਲੋਕਾਂ ਦੇ ਕੰਮ ਆਸਾਨ ਕੀਤੇ ਸਨ, ਜਿਸ ਨਾਲ ਪਿੰਡਾਂ ਵਿਚ ਪੜ੍ਹੀ ਲਿਖੀ ਤੇ ਵੱਖ ਵੱਖ ...

ਪੂਰੀ ਖ਼ਬਰ »

ਸਬ ਤਹਿਸੀਲ ਬਰੇਟਾ ਵਿਖੇ ਤਹਿਸੀਲਦਾਰ ਦੀ ਪੱਕੀ ਨਿਯੁਕਤੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਬਰੇਟਾ, 23 ਅਕਤੂਬਰ (ਜੀਵਨ ਸ਼ਰਮਾ)-ਸਥਾਨਕ ਸਬ ਤਹਿਸੀਲ ਵਿਖੇ ਤਹਿਸੀਲਦਾਰ ਦੀ ਪੱਕੀ ਨਿਯੁਕਤੀ ਨਾ ਹੋਣ ਕਾਰਨ ਜ਼ਮੀਨਾਂ ਦੀਆਂ ਰਜਿਸਟਰੀਆਂ ਅਤੇ ਜ਼ਮੀਨਾਂ ਨਾਲ ਹੋਰ ਸਬੰਧਿਤ ਕੰਮ ਹਫ਼ਤੇ ਵਿਚ ਸਿਰਫ਼ ਇਕ ਦਿਨ ਹੀ ਹੰੁਦੇ ਹਨ, ਜਿਸ ਕਾਰਨ ਲੋਕਾਂ ਨੂੰ ਆਪਣੇ ਕੰਮ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ, 108 ਬੋਤਲਾਂ ਨਾਜਾਇਜ਼ ਸ਼ਰਾਬ ਵੀ ਬਰਾਮਦ

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਵਲੋਂ ਐਸ.ਐਸ.ਪੀ. ਮਨਧੀਰ ਸਿੰਘ ਦੀ ਅਗਵਾਈ 'ਚ ਨਸ਼ਿਆਂ ਤੇ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਭਗੌੜਾ ਗਿ੍ਫ਼ਤਾਰ ਕੀਤਾ ਹੈ ਉੱਥੇ 108 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰ ਕੇ 5 ...

ਪੂਰੀ ਖ਼ਬਰ »

ਸਿਵਲ ਹਸਪਤਾਲ ਭੀਖੀ ਵਿਖੇ ਸ਼ਕਤੀ ਐਪ ਤੇ ਨਸ਼ਿਆਂ ਬਾਰੇ ਜਾਣਕਾਰੀ ਦਿੱਤੀ

ਭੀਖੀ, 23 ਅਕਤੂਬਰ (ਪ. ਪ.)-ਸਿਵਲ ਹਸਪਤਾਲ ਭੀਖੀ ਵਿਖੇ ਡਾਕਟਰ ਜੋਤੀ ਸ਼ਾਰਦਾ ਅਤੇ ਡਾਕਟਰ ਰਵਦੀਪ ਸਿੰਘ ਵਲੋਂ ਥਾਣਾ ਸਾਂਝ ਕੇਂਦਰ ਭੀਖੀ ਦੇ ਨਾਲ ਤਾਲਮੇਲ ਕਰ ਕੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਕਾਲਜਾਂ ਵਿਚੋਂ ਆਈਆ ਨਰਸਿੰਗ ਦੀ ਪੜ੍ਹਾਈ ਕਰ ਰਹੀਆ ...

ਪੂਰੀ ਖ਼ਬਰ »

ਸੰਸਦ ਮੈਂਬਰਾਂ ਦੇ ਦਫ਼ਤਰਾਂ ਅੱਗੇ ਭੁੱਖ ਹੜਤਾਲ 28 ਨੂੰ

ਮਾਨਸਾ, 23 ਅਕਤੂਬਰ (ਸਟਾਫ਼ ਰਿਪੋਰਟਰ)-ਸਥਾਨਕ ਬਾਲ ਭਵਨ ਵਿਖੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਮਾਨਸਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 2014 ਤੋਂ ਬਾਅਦ ਸਾਰੇ ਸਰਕਾਰੀ ...

ਪੂਰੀ ਖ਼ਬਰ »

ਹਰਿਆਣਾ ਵੱਲ ਜਾਂਦੇ ਝੋਨੇ ਨਾਲ ਬੋਹਾ-ਰਤੀਆ ਸੜਕ 'ਤੇ ਲਗਦੈ ਜਾਮ

ਬੋਹਾ, 23 ਅਕਤੂਬਰ (ਸਲੋਚਨਾ ਤਾਂਗੜੀ)-ਪੰਜਾਬ ਦੇ ਸੰਗਰੂਰ, ਬਰਨਾਲਾ, ਬਠਿੰਡਾ ਤੇ ਮਾਨਸਾ ਜ਼ਿਲਿ੍ਹਆਂ ਦੇ ਪਿੰਡਾਂ ਤੋਂ ਬੋਹਾ-ਰਤੀਆ ਸੜਕ ਰਾਹੀਂ ਹਰਿਆਣਾ ਦੇ ਪੇਂਡੂ ਖ਼ਰੀਦ ਕੇਂਦਰ ਵਿਚ ਜਾਣ ਵਾਲੇ ਝੋਨੇ ਦੀ ਰਫ਼ਤਾਰ ਤੇਜ਼ ਹੋ ਜਾਣ ਕਰ ਕੇ ਵੱਡੀ ਗਿਣਤੀ ਵਿਚ ਝੋਨੇ ਦੀਆਂ ਲੱਦੀਆਂ ਟਰੈਕਟਰ, ਟਰਾਲੀਆਂ ਨਾਲ ਇੱਥੋਂ ਦੀਆਂ ਸੜਕਾਂ 'ਤੇ ਲੰਬੇ ਜਾਮ ਲੱਗਣ ਲੱਗ ਪਏ ਹਨ | ਜ਼ਿਕਰਯੋਗ ਹੈ ਕਿ ਹਰਿਆਣਾ ਹੈ ਕਿ ਹਰਿਆਣਾ ਦੀ ਹੱਦ ਬੋਹਾ ਖੇਤਰ ਵਿਚੋਂ ਸ਼ੁਰੂ ਹੁੰਦੀ ਹੈ, ਜਿਸ ਕਰ ਕੇ ਚਾਰ ਜ਼ਿਲਿ੍ਹਆਂ ਵਿਚੋਂ ਝੋਨਾ ਲੈ ਕੇ ਆਉਂਦੇ ਕਿਸਾਨ ਇੱਥੇ ਇਕੱਠੇ ਹੋ ਜਾਂਦੇ ਹਨ | ਦੂਜੇ ਪਾਸੇ ਪੰਜਾਬ-ਹਰਿਆਣਾ ਦੇ 70 ਪਿੰਡਾਂ ਦਾ ਕੇਂਦਰ ਬਿੰਦੂ ਹੋਣ ਸਦਕਾ ਇੱਥੇ ਪਹਿਲਾਂ ਹੀ ਆਵਾਜਾਈ ਕਾਫ਼ੀ ਜ਼ਿਆਦਾ ਹੁੰਦੀ ਹੈ ਅਤੇ ਹੁਣ ਲਗਾਤਾਰ ਸੈਂਕੜੇ ਦੀ ਗਿਣਤੀ ਵਿਚ ਇਕੱਠੀਆਂ ਝੋਨੇ ਵਾਲੀਆਂ ਟਰਾਲੀਆਂ ਆਉਣ ਕਰ ਕੇ ਬੋਹਾ ਨਹਿਰ ਦੇ ਪੁਲ ਤੋਂ ਗਾਮੀਵਾਲਾ ਪਿੰਡ ਤੱਕ ਥਾਂ ਥਾਂ ਜਾਮ ਲੱਗੇ ਰਹਿੰਦੇ ਹਨ | ਬਾਹਰੋਂ ਝੋਨਾ ਲਿਆ ਰਹੇ ਲੋਕਾਂ ਦਾ ਕਹਿਣਾ ਹੈ ਕਿ ਉਹ ਆਪਣੇ ਪਿੰਡਾਂ ਵਿਚੋਂ ਕਈ ਘਰਾਂ ਦੇ ਬੰਦੇ ਰਲ ਕੇ ਆਪੋ-ਆਪਣੇ ਟਰੈਕਟਰ, ਟਰਾਲੀਆਂ 'ਤੇ ਚਲਦੇ ਹਨ ਅਤੇ ਇੱਥੇ ਇਕੱਠੇ ਹੀ ਝੋਨਾ ਵੇਚ ਕੇ ਰਾਤੋ ਰਾਤ ਵਾਪਸ ਪਰਤ ਜਾਂਦੇ ਹਨ | ਬੋਹਾ-ਰਤੀਆ ਸੜਕ 'ਤੇ ਸਾਰਿਆਂ ਦਾ ਇਕੋ ਰਸਤਾ ਹੋਣ ਕਾਰਨ ਅਤੇ ਬੋਹਾ-ਬੁਢਲਾਡਾ ਮੁੱਖ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਇਸ ਸੜਕ 'ਤੇ ਅਕਸਰ ਹੀ ਜਾਮ ਲੱਗੇ ਰਹਿੰਦੇ ਹਨ | ਸਥਾਨਕ ਸ਼ੋ੍ਰਮਣੀ ਅਕਾਲੀ ਦਲ ਸਰਕਲ ਬੋਹਾ ਦੇ ਪ੍ਰਧਾਨ ਮਹਿੰਦਰ ਸਿੰਘ ਸੈਦੇਵਾਲਾ, ਹਰਮੇਲ ਸਿੰਘ ਕਲੀਪੁਰ ਅਤੇ ਗੁਰਦੀਪ ਸਿੰਘ ਟੋਡਰਪੁਰ ਆਦਿ ਆਗੂਆਂ ਦੀ ਮੰਗ ਹੈ ਕਿ ਬੋਹਾ ਬੱਸ ਅੱਡੇ 'ਤੇ ਆਵਾਜਾਈ ਨੂੰ ਕਾਬੂ ਕਰਨ ਲਈ ਟਰੈਫ਼ਿਕ ਪੁਲਿਸ ਤਾਇਨਾਤ ਕੀਤੀ ਜਾਵੇ ਤਾਂ ਜੋ ਲੋਕ ਸੁਰੱਖਿਅਤ ਲੰਘ ਸਕਣ |


ਖ਼ਬਰ ਸ਼ੇਅਰ ਕਰੋ

ਪਰਾਲੀ ਨੂੰ ਬਿਨਾਂ ਸਾੜੇ ਖੇਤਾਂ 'ਚ ਵਾਹ ਕੇ ਹੋਰ ਉਪਜਾਊ ਬਣਾਇਆ ਜਾਵੇ- ਸਹਾਇਕ ਸਿਵਲ ਸਰਜਨ

ਭੀਖੀ, 23 ਅਕਤੂਬਰ (ਬਲਦੇਵ ਸਿੰਘ ਸਿੱਧੂ)-ਪਰਾਲੀ ਸਾੜਨ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਖ਼ਤਮ ਹੰੁਦੀ ਹੈ ਉੱਥੇ ਅਨੇਕਾਂ ਬਿਮਾਰੀਆਂ ਵੀ ਫੈਲਦੀਆਂ ਹਨ | ਇਹ ਵਿਚਾਰ ਡਾ: ਸੁਰਿੰਦਰ ਸਿੰਘ ਸਹਾਇਕ ਸਿਵਲ ਸਰਜਨ ਮਾਨਸਾ ਨੇ ਪਿੰਡ ਸਮਾਉਂ ਦੇ ਕਿਸਾਨ ਜਗਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਜੇਲ੍ਹ 'ਚ ਕੈਂਪ ਦੌਰਾਨ 306 ਕੈਦੀਆਂ ਦੀ ਜਾਂਚ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਥਾਨਕ ਜ਼ਿਲ੍ਹਾ ਜੇਲ੍ਹ ਵਿਖੇ ਅੱਖਾਂ ਅਤੇ ਜਨਰਲ ਮੈਡੀਕਲ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਉਦਘਾਟਨ ਸਹਾਇਕ ਕਮਿਸ਼ਨਰ ਮਾਨਸਾ ਨਵਦੀਪ ਕੁਮਾਰ ਨੇ ਕੀਤਾ | ਸਹਾਇਕ ਸਿਵਲ ...

ਪੂਰੀ ਖ਼ਬਰ »

ਖੰਭੇ ਤੋਂ ਡਿੱਗ ਕੇ ਵਿਅਕਤੀ ਜ਼ਖ਼ਮੀ

ਭੀਖੀ, 23 ਅਕਤੂਬਰ (ਨਿ. ਪ. ਪ.)-ਕਸਬੇ 'ਚ ਬਿਜਲੀ ਸਪਲਾਈ ਨੂੰ ਦਰੁਸਤ ਕਰਨ ਲਈ ਚੱਲ ਰਹੇ ਕੰਮ ਦੌਰਾਨ ਖੰਭੇ ਤੋਂ ਡਿਗ ਕੇ ਠੇਕਾ ਕੰਪਨੀ ਦੇ ਇਕ ਮੁਲਾਜ਼ਮ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਸਥਾਨਕ ਰਾਮਬਾਗ ਰੋਡ 'ਤੇ ਬਿਜਲੀ ਦੀਆਂ ਤਾਰਾਂ ਨੂੰ ਉੱਚਾ ...

ਪੂਰੀ ਖ਼ਬਰ »

ਧਰਮੀ ਫ਼ੌਜੀ 25 ਨੂੰ ਪਟਿਆਲਾ ਵਿਖੇ ਦੇਣਗੇ ਯਾਦ ਪੱਤਰ

ਮਾਨਸਾ, 23 ਅਕਤੂਬਰ (ਸ.ਰਿ.)-ਸਮੂਹ ਸਿੱਖ ਧਰਮੀ ਫ਼ੌਜੀਆਂ ਨੇ 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ 'ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਦੇ ਕੇ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਸੀ ਪਰ 2 ਮਹੀਨੇ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਕੋਈ ਜਵਾਬ ਨਹੀਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX