ਤਾਜਾ ਖ਼ਬਰਾਂ


ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  35 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  58 minutes ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 4 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਮਾਨਸਾ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੁੱਖ ਸੜਕ 'ਤੇ 3 ਘੰਟੇ ਜਾਮ ਲਗਾਇਆ

ਮਾਨਸਾ, 23 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਕਿਸਾਨੀ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਪਿੰਡ ਖਿਆਲਾ ਕਲਾਂ ਦੀ ਦਾਣਾ ਮੰਡੀ ਸਾਹਮਣੇ ਮਾਨਸਾ-ਪਟਿਆਲਾ ਮੁੱਖ ਸੜਕ 'ਤੇ 3 ਘੰਟੇ ਜਾਮ ਲਗਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਪਰਾਲੀ ਨਾ ਸਾੜਨ ਦੇ ਬਦਲੇ ਮੁਆਵਜ਼ਾ ਦਿੱਤਾ ਜਾਵੇ, ਜੀਰੀ ਦੀ ਖ਼ਰੀਦ ਵਿਚ ਤੇਜ਼ੀ ਲਿਆਂਦੀ ਜਾਵੇ, ਮੰਡੀਆਂ ਵਿਚ ਨਰਮੇ ਦੀ ਖ਼ਰੀਦ ਸੀ.ਸੀ.ਆਈ. ਰਾਹੀਂ ਕਰਵਾਈ ਜਾਵੇ | ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੀਖੀ ਨੇ ਕਿਹਾ ਕਿ ਪਰਾਲੀ ਸਾੜਨ ਦੇ ਮੁੱਦੇ ਉੱਪਰ ਸਰਕਾਰ ਨੂੰ ਸਖ਼ਤੀ ਨਹੀਂ ਕਰਨੀ ਚਾਹੀਦੀ ਸਗੋਂ ਇਸ ਦੇ ਬਦਲ 'ਚ ਕਿਸਾਨਾਂ ਨੂੰ ਪੂਰੀ ਸਹੂਲਤ ਦੇਣੀ ਚਾਹੀਦੀ ਹੈ | ਗ੍ਰੀਨ ਟਿ੍ਬਿਊਨਲ ਦੇ ਫ਼ੈਸਲੇ ਮੁਤਾਬਕ ਸਰਕਾਰ ਪ੍ਰਤੀ ਕੁਇੰਟਲ 300 ਰੁਪਏ ਬੋਨਸ ਦੇਵੇ, ਪਰਾਲੀ ਨੂੰ ਸਾਂਭਣ ਦੇ ਕੰਮ ਨੂੰ ਮਗਨਰੇਗਾ ਸਕੀਮ ਅਧੀਨ ਲਿਆਂਦਾ ਜਾਵੇ | ਜ਼ਿਲ੍ਹਾ ਮੀਤ ਪ੍ਰਧਾਨ ਜਗਜੀਤ ਸਿੰਘ ਢੈਪਈ ਅਤੇ ਸੁਖਦੇਵ ਸਿੰਘ ਕੋਟਲੀ ਬਲਾਕ ਪ੍ਰਧਾਨ ਮਾਨਸਾ ਨੇ ਕਿਹਾ ਕਿ ਸਰਕਾਰ ਨੇ ਮੰਡੀਆਂ 'ਚ ਨਰਮੇ ਦੀ ਸਰਕਾਰੀ ਖ਼ਰੀਦ ਜਾਰੀ ਨਹੀਂ ਕੀਤੀ, ਜਿਸ ਕਰ ਕੇ ਕਿਸਾਨਾਂ ਦਾ ਨਰਮਾ 500 ਰੁਪਏ ਪ੍ਰਤੀ ਕੁਇੰਟਲ ਘੱਟ ਖ਼ਰੀਦਿਆ ਜਾ ਰਿਹਾ ਹੈ | ਅਵਾਰਾ ਪਸ਼ੂਆਂ ਦਾ ਮਸਲਾ ਸਰਕਾਰ ਜਾਣ ਬੁੱਝ ਕੇ ਲਟਕਾਉਂਦੀ ਆ ਰਹੀ ਹੈ, ਜਿਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਹੋ ਰਿਹਾ ਹੈ | ਉਕਤ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਹਮਦਰਦੀ ਨਾਲ ਹੱਲ ਕੀਤੀਆਂ ਜਾਣ | ਧਰਨੇ ਨੂੰ ਤੇਜ ਸਿੰਘ ਚਕੇਰੀਆਂ, ਬਲਵੀਰ ਸਿੰਘ ਝੰਡੂਕਾ, ਕਾਕਾ ਸਿੰਘ ਤਲਵੰਡੀ ਅਕਲੀਆ, ਜਗਪਾਲ ਸਿੰਘ ਪੈਰੋਂ, ਹਰਜੀਤ ਸਿੰਘ ਸਰਦੂਲਗੜ੍ਹ, ਜੁਗਰਾਜ ਸਿੰਘ ਹੀਰੋ ਕਲਾਂ, ਅਮਨਦੀਪ ਸਿੰਘ ਖਿਆਲਾ ਕਲਾਂ, ਮਹਿੰਦਰ ਸਿੰਘ ਬੁਰਜ ਹਰੀ, ਮਾਘ ਸਿੰਘ ਮਾਖਾ, ਗੁਰਦੇਵ ਸਿੰਘ ਅਤਲਾ ਆਦਿ ਨੇ ਵੀ ਸੰਬੋਧਨ ਕੀਤਾ |


ਖ਼ਬਰ ਸ਼ੇਅਰ ਕਰੋ

ਖ਼ਜ਼ਾਨਾ ਖ਼ਾਲੀ ਤੇ ਸਿਆਸੀ ਸ਼ਰੀਕੇਬਾਜ਼ੀ ਦੀ ਆੜ 'ਚ ਸੁਵਿਧਾ ਕੇਂਦਰ ਬੰਦ ਹੋਣ ਨਾਲ ਲੋਕਾਂ ਦੇ ਕੰਮ ਧੰਦੇ ਰੁਕੇ

ਸਲੋਚਨਾ ਤਾਂਗੜੀ ਬੋਹਾ, 23 ਅਕਤੂਬਰ- ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਸ਼ਾਸਨ ਕਾਲ ਦੌਰਾਨ ਪਿੰਡਾਂ ਵਿਚ ਸੁਵਿਧਾ ਕੇਂਦਰ, ਆਰ.ਓ. ਅਤੇ ਪਿੰਡ ਪੱਧਰ 'ਤੇ ਹੋਰ ਕਈ ਸਹੂਲਤਾਂ ਦੇ ਕੇ ਆਮ ਲੋਕਾਂ ਦੇ ਕੰਮ ਆਸਾਨ ਕੀਤੇ ਸਨ, ਜਿਸ ਨਾਲ ਪਿੰਡਾਂ ਵਿਚ ਪੜ੍ਹੀ ਲਿਖੀ ਤੇ ਵੱਖ ਵੱਖ ...

ਪੂਰੀ ਖ਼ਬਰ »

ਸਬ ਤਹਿਸੀਲ ਬਰੇਟਾ ਵਿਖੇ ਤਹਿਸੀਲਦਾਰ ਦੀ ਪੱਕੀ ਨਿਯੁਕਤੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਬਰੇਟਾ, 23 ਅਕਤੂਬਰ (ਜੀਵਨ ਸ਼ਰਮਾ)-ਸਥਾਨਕ ਸਬ ਤਹਿਸੀਲ ਵਿਖੇ ਤਹਿਸੀਲਦਾਰ ਦੀ ਪੱਕੀ ਨਿਯੁਕਤੀ ਨਾ ਹੋਣ ਕਾਰਨ ਜ਼ਮੀਨਾਂ ਦੀਆਂ ਰਜਿਸਟਰੀਆਂ ਅਤੇ ਜ਼ਮੀਨਾਂ ਨਾਲ ਹੋਰ ਸਬੰਧਿਤ ਕੰਮ ਹਫ਼ਤੇ ਵਿਚ ਸਿਰਫ਼ ਇਕ ਦਿਨ ਹੀ ਹੰੁਦੇ ਹਨ, ਜਿਸ ਕਾਰਨ ਲੋਕਾਂ ਨੂੰ ਆਪਣੇ ਕੰਮ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ, 108 ਬੋਤਲਾਂ ਨਾਜਾਇਜ਼ ਸ਼ਰਾਬ ਵੀ ਬਰਾਮਦ

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਵਲੋਂ ਐਸ.ਐਸ.ਪੀ. ਮਨਧੀਰ ਸਿੰਘ ਦੀ ਅਗਵਾਈ 'ਚ ਨਸ਼ਿਆਂ ਤੇ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਭਗੌੜਾ ਗਿ੍ਫ਼ਤਾਰ ਕੀਤਾ ਹੈ ਉੱਥੇ 108 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰ ਕੇ 5 ...

ਪੂਰੀ ਖ਼ਬਰ »

ਸਿਵਲ ਹਸਪਤਾਲ ਭੀਖੀ ਵਿਖੇ ਸ਼ਕਤੀ ਐਪ ਤੇ ਨਸ਼ਿਆਂ ਬਾਰੇ ਜਾਣਕਾਰੀ ਦਿੱਤੀ

ਭੀਖੀ, 23 ਅਕਤੂਬਰ (ਪ. ਪ.)-ਸਿਵਲ ਹਸਪਤਾਲ ਭੀਖੀ ਵਿਖੇ ਡਾਕਟਰ ਜੋਤੀ ਸ਼ਾਰਦਾ ਅਤੇ ਡਾਕਟਰ ਰਵਦੀਪ ਸਿੰਘ ਵਲੋਂ ਥਾਣਾ ਸਾਂਝ ਕੇਂਦਰ ਭੀਖੀ ਦੇ ਨਾਲ ਤਾਲਮੇਲ ਕਰ ਕੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਕਾਲਜਾਂ ਵਿਚੋਂ ਆਈਆ ਨਰਸਿੰਗ ਦੀ ਪੜ੍ਹਾਈ ਕਰ ਰਹੀਆ ...

ਪੂਰੀ ਖ਼ਬਰ »

ਸੰਸਦ ਮੈਂਬਰਾਂ ਦੇ ਦਫ਼ਤਰਾਂ ਅੱਗੇ ਭੁੱਖ ਹੜਤਾਲ 28 ਨੂੰ

ਮਾਨਸਾ, 23 ਅਕਤੂਬਰ (ਸਟਾਫ਼ ਰਿਪੋਰਟਰ)-ਸਥਾਨਕ ਬਾਲ ਭਵਨ ਵਿਖੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਮਾਨਸਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 2014 ਤੋਂ ਬਾਅਦ ਸਾਰੇ ਸਰਕਾਰੀ ...

ਪੂਰੀ ਖ਼ਬਰ »

ਹਰਿਆਣਾ ਵੱਲ ਜਾਂਦੇ ਝੋਨੇ ਨਾਲ ਬੋਹਾ-ਰਤੀਆ ਸੜਕ 'ਤੇ ਲਗਦੈ ਜਾਮ

ਬੋਹਾ, 23 ਅਕਤੂਬਰ (ਸਲੋਚਨਾ ਤਾਂਗੜੀ)-ਪੰਜਾਬ ਦੇ ਸੰਗਰੂਰ, ਬਰਨਾਲਾ, ਬਠਿੰਡਾ ਤੇ ਮਾਨਸਾ ਜ਼ਿਲਿ੍ਹਆਂ ਦੇ ਪਿੰਡਾਂ ਤੋਂ ਬੋਹਾ-ਰਤੀਆ ਸੜਕ ਰਾਹੀਂ ਹਰਿਆਣਾ ਦੇ ਪੇਂਡੂ ਖ਼ਰੀਦ ਕੇਂਦਰ ਵਿਚ ਜਾਣ ਵਾਲੇ ਝੋਨੇ ਦੀ ਰਫ਼ਤਾਰ ਤੇਜ਼ ਹੋ ਜਾਣ ਕਰ ਕੇ ਵੱਡੀ ਗਿਣਤੀ ਵਿਚ ਝੋਨੇ ...

ਪੂਰੀ ਖ਼ਬਰ »

ਪਰਾਲੀ ਨੂੰ ਬਿਨਾਂ ਸਾੜੇ ਖੇਤਾਂ 'ਚ ਵਾਹ ਕੇ ਹੋਰ ਉਪਜਾਊ ਬਣਾਇਆ ਜਾਵੇ- ਸਹਾਇਕ ਸਿਵਲ ਸਰਜਨ

ਭੀਖੀ, 23 ਅਕਤੂਬਰ (ਬਲਦੇਵ ਸਿੰਘ ਸਿੱਧੂ)-ਪਰਾਲੀ ਸਾੜਨ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਖ਼ਤਮ ਹੰੁਦੀ ਹੈ ਉੱਥੇ ਅਨੇਕਾਂ ਬਿਮਾਰੀਆਂ ਵੀ ਫੈਲਦੀਆਂ ਹਨ | ਇਹ ਵਿਚਾਰ ਡਾ: ਸੁਰਿੰਦਰ ਸਿੰਘ ਸਹਾਇਕ ਸਿਵਲ ਸਰਜਨ ਮਾਨਸਾ ਨੇ ਪਿੰਡ ਸਮਾਉਂ ਦੇ ਕਿਸਾਨ ਜਗਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਜੇਲ੍ਹ 'ਚ ਕੈਂਪ ਦੌਰਾਨ 306 ਕੈਦੀਆਂ ਦੀ ਜਾਂਚ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਥਾਨਕ ਜ਼ਿਲ੍ਹਾ ਜੇਲ੍ਹ ਵਿਖੇ ਅੱਖਾਂ ਅਤੇ ਜਨਰਲ ਮੈਡੀਕਲ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਉਦਘਾਟਨ ਸਹਾਇਕ ਕਮਿਸ਼ਨਰ ਮਾਨਸਾ ਨਵਦੀਪ ਕੁਮਾਰ ਨੇ ਕੀਤਾ | ਸਹਾਇਕ ਸਿਵਲ ...

ਪੂਰੀ ਖ਼ਬਰ »

ਖੰਭੇ ਤੋਂ ਡਿੱਗ ਕੇ ਵਿਅਕਤੀ ਜ਼ਖ਼ਮੀ

ਭੀਖੀ, 23 ਅਕਤੂਬਰ (ਨਿ. ਪ. ਪ.)-ਕਸਬੇ 'ਚ ਬਿਜਲੀ ਸਪਲਾਈ ਨੂੰ ਦਰੁਸਤ ਕਰਨ ਲਈ ਚੱਲ ਰਹੇ ਕੰਮ ਦੌਰਾਨ ਖੰਭੇ ਤੋਂ ਡਿਗ ਕੇ ਠੇਕਾ ਕੰਪਨੀ ਦੇ ਇਕ ਮੁਲਾਜ਼ਮ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਸਥਾਨਕ ਰਾਮਬਾਗ ਰੋਡ 'ਤੇ ਬਿਜਲੀ ਦੀਆਂ ਤਾਰਾਂ ਨੂੰ ਉੱਚਾ ...

ਪੂਰੀ ਖ਼ਬਰ »

ਧਰਮੀ ਫ਼ੌਜੀ 25 ਨੂੰ ਪਟਿਆਲਾ ਵਿਖੇ ਦੇਣਗੇ ਯਾਦ ਪੱਤਰ

ਮਾਨਸਾ, 23 ਅਕਤੂਬਰ (ਸ.ਰਿ.)-ਸਮੂਹ ਸਿੱਖ ਧਰਮੀ ਫ਼ੌਜੀਆਂ ਨੇ 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ 'ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਦੇ ਕੇ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਸੀ ਪਰ 2 ਮਹੀਨੇ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਕੋਈ ਜਵਾਬ ਨਹੀਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX