ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ

ਰੇਲਵੇ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਫ਼ਰਜ਼ੀ ਐੱਸ. ਪੀ. ਪਿਤਾ ਸਮੇਤ ਗਿ੍ਫ਼ਤਾਰ

ਕਪੂਰਥਲਾ, 23 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੀ. ਆਈ. ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਭੋਲੇ ਭਾਲੇ ਲੋਕਾਂ ਨੂੰ ਰੇਲਵੇ ਪੁਲਿਸ ਵਿਚ ਭਰਤੀ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਠੱਗੀ ਮਾਰਨ ਵਾਲੇ ਪਿਓ ਪੁੱਤਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੋ ਸਕੈਨਿੰਗ ਸੈਂਟਰਾਂ ਦਾ ਅਚਨਚੇਤ ਨਿਰੀਖਣ

ਕਪੂਰਥਲਾ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਗੁਰਮੀਤ ਕੌਰ ਦੁੱਗਲ ਦੀ ਅਗਵਾਈ ਹੇਠ ਕਪੂਰਥਲਾ ਸ਼ਹਿਰ ਵਿਖੇ ਰਾਗਿਨੀ ਵੁਮੈਨ ਹਸਪਤਾਲ ਤੇ ਏ. ਪੀ. ਐੱਚ. ਹਸਪਤਾਲ ਵਿਚ ਚੱਲ ਰਹੇ ਸਕੈਨਿੰਗ ਸੈਂਟਰਾਂ ਤੇ ਆਈ. ਵੀ. ਐੱਫ. ਸੈਂਟਰਾਂ ਦੀ ਅਚਨਚੇਤ ਜਾਂਚ ਕੀਤੀ ਗਈ | ਜਾਂਚ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਲੋਂ ਸਕੈਨਿੰਗ ਸੈਂਟਰ ਦੇ ਰਿਕਾਰਡ ਦੀ ਬਾਰੀਕੀ ਨਾਲ ਛਾਣਬੀਣ ਕੀਤੀ ਗਈ | ਇਸ ਦੌਰਾਨ ਜਿਹੜੀਆਂ ਵੀ ਕਮੀਆਂ ਪਾਈਆਂ ਗਈਆਂ ਉਨ੍ਹਾਂ ਸਕੈਨਿੰਗ ਸੈਂਟਰਾਂ ਦੇ ਪ੍ਰਬੰਧਕਾਂ ਨੂੰ ਸੁਧਾਰ ਕਰਨ ਦਾ ਆਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਜਿਹੜੇ ਸਕੈਨਿੰਗ ਸੈਂਟਰਾਂ ਵਿਚ ਗੰਭੀਰ ਖ਼ਾਮੀਆਂ ਸਨ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ | ਡਾ: ਗੁਰਮੀਤ ਕੌਰ ਦੁੱਗਲ ਨੇ ਸਪਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਪੀ. ਸੀ. ਪੀ. ਐੱਨ. ਡੀ. ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਤੇ ਜਿਸ ਨੇ ਵੀ ਇਸ ਦੀ ਉਲੰਘਣਾ ਕੀਤੀ, ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਸਕੈਨਿੰਗ ਸੈਂਟਰਾਂ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਪੀ.ਐੱਨ.ਡੀ.ਟੀ. ਨਾਲ ਸਬੰਧਿਤ ਰਿਕਾਰਡ ਨੂੰ ਮੁਕੰਮਲ ਰੱਖਣ ਤੇ ਐਫ ਫਾਰਮ ਭਰਨ ਸਮੇਂ ਕੋਈ ਵੀ ਕੁਤਾਹੀ ਨਾ ਵਰਤੀ ਜਾਵੇ | ਉਨ੍ਹਾਂ ਕਿਹਾ ਕ ਭਵਿੱਖ ਵਿਚ ਵੀ ਸਕੈਨਿੰਗ ਸੈਂਟਰਾਂ ਦੀ ਅਚਨਚੇਤ ਜਾਂਚ ਕੀਤੀ ਜਾਵੇਗੀ | ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਕਿਹਾ ਕਿ ਗਰਭ ਵਿਚ ਪਲ ਰਹੇ ਬੱਚੇ ਦੇ ਿਲੰਗ ਦੀ ਜਾਂਚ ਕਰਨਾ ਅਪਰਾਧ ਹੈ | ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਪਰਮਜੀਤ ਕੌਰ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 23 ਅਕਤੂਬਰ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸੁਸ਼ੀਲ ਕੁਮਾਰ, ਪਰਮਜੀਤ ...

ਪੂਰੀ ਖ਼ਬਰ »

ਬਸਪਾ ਵਲੋਂ ਐੱਸ. ਸੀ. ਵਿਦਿਆਰਥੀਆਂ ਦੇ ਨਾਂਅ ਕੱਟੇ ਜਾਣ ਦੇ ਵਿਰੋਧ 'ਚ ਰੋਸ ਮਾਰਚ

ਫਗਵਾੜਾ, 23 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਬਹੁਜਨ ਸਮਾਜ ਪਾਰਟੀ ਵਲੋਂ ਤਹਿਸੀਲ ਪ੍ਰਧਾਨ ਚਿਰੰਜੀ ਲਾਲ ਕਾਲਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਫਗਵਾੜਾ ਮੇਜਰ ਡਾ. ਸੁਮਿਤ ਮੁੱਧ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਜੀ. ਐੱਨ. ਏ. ਯੂਨੀਵਰਸਿਟੀ ਵਲੋਂ ਪੋਸਟ ...

ਪੂਰੀ ਖ਼ਬਰ »

ਸਿੱਧਵਾਂ ਤੋਂ ਆਧੀ ਖੂਹੀ ਤੱਕ ਬਣਨ ਵਾਲੀ 18 ਫੁੱਟੀ ਸੜਕ ਨੂੰ ਨਹੀਂ ਹੋ ਰਹੀ ਲੁੱਕ ਤੇ ਬਜਰੀ ਨਸੀਬ

ਸਿੱਧਵਾਂ ਦੋਨਾ, 23 ਅਕਤੂਬਰ (ਅਵਿਨਾਸ਼ ਸ਼ਰਮਾ)- ਸਿਧਵਾਂ ਦੋਨਾ ਤੋਂ ਆਧੀ ਖੂਹੀ ਦੇ ਨੇੜੇ ਚੱਲਦੀ ਕਪੂਰਥਲਾ-ਜਲੰਧਰ ਸੜਕ ਨੂੰ ਮਿਲਾਉਂਦੀ ਕਰੀਬ 11 ਕਿੱਲੋਮੀਟਰ ਸੜਕ ਜੋ ਦੋ ਦਹਾਕੇ ਪਹਿਲਾਂ ਮਨਜ਼ੂਰ ਹੋ ਕੇ 11 ਫੁੱਟੀ ਬਣ ਗਈ ਸੀ ਤਾਂ ਇਲਾਕੇ ਦੇ ਲੋਕਾਂ ਨੇ ਜਲੰਧਰ ਦਾ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਚਲਾਨ

ਭੁਲੱਥ, 23 ਅਕਤੂਬਰ (ਮਨਜੀਤ ਸਿੰਘ ਰਤਨ)- ਐੱਸ. ਡੀ. ਐੱਮ. ਦਫ਼ਤਰ ਭੁਲੱਥ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਬਾਰੇ ਬਣਾਈਆਂ ਟੀਮਾਂ ਦੀ ਮੀਟਿੰਗ ਮਾਣਯੋਗ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਬੰਧਿਤ ...

ਪੂਰੀ ਖ਼ਬਰ »

ਰੇਲ ਹਾਦਸੇ ਦੇ ਪੀੜਤ ਪਰਿਵਾਰ ਨੂੰ ਦਲਜੀਤ ਰਾਜੂ ਨੇ ਦਿੱਤਾ ਮੁਆਵਜ਼ੇ ਦਾ ਚੈੱਕ

ਖਲਵਾੜਾ, 23 ਅਕਤੂਬਰ (ਮਨਦੀਪ ਸਿੰਘ ਸੰਧੂ)- ਦੁਸਹਿਰੇ ਮੌਕੇ ਅੰਮਿ੍ਤਸਰ 'ਚ ਵਾਪਰੇ ਰੇਲ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਬਣੀ ਪਿੰਡ ਭੁੱਲਾਰਾਈ ਦੀ ਨੂੰ ਹ ਰਜਨੀ ਪਤਨੀ ਗਗਨ ਤੇ ਉਸ ਦੀ ਮਾਸੂਮ ਬੱਚੀ ਨਵਨੂਰ ਦੇ ਮੁਆਵਜ਼ੇ ਵਜੋਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਪ੍ਰਸ਼ਾਸਨ ਵਲੋਂ ਗੁਰਮਤਿ ਪ੍ਰਚਾਰ ਸੰਸਥਾ ਦੀ ਜਾਂਚ

ਕਪੂਰਥਲਾ, 23 ਅਕਤੂਬਰ (ਸਡਾਨਾ)- ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਬਲਵੰਤ ਸਿੰਘ ਦੀ ਅਗਵਾਈ ਹੇਠ ਕਾਂਜਲੀ ਰੋਡ ਵਿਖੇ ਚੱਲ ਰਹੇ ਭਾਈ ਗੁਰਦਾਸ ਜੀ ਗੁਰਮਤਿ ਪ੍ਰਚਾਰ ਸੰਸਥਾ ਦਾ ਦੌਰਾ ਕੀਤਾ ਗਿਆ | ਇਸ ਟੀਮ ਵਿਚ ਸਿਵਲ ਸਰਜਨ ਤੋਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੇਕਰੀਆਂ, ਡੇਅਰੀਆਂ ਤੇ ਮਠਿਆਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 23 ਅਕਤੂਬਰ (ਸਡਾਨਾ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸ਼ੁੱਧ ਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਾਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ' ਕਾਹਨ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਕ ਟਨ ਤੋਂ ਪਾਰ

ਕਪੂਰਥਲਾ, 23 ਅਕਤੂਬਰ (ਸਡਾਨਾ)- ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ 4,02,258 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਦੋ ਕਾਬੂ

ਕਪੂਰਥਲਾ, 23 ਅਕਤੂਬਰ (ਸਡਾਨਾ)- ਆਰ. ਸੀ. ਐੱਫ. ਦੀ ਰੇਲਵੇ ਸੁਰੱਖਿਆ ਪੁਲਿਸ ਨੇ ਆਰ.ਸੀ.ਐੱਫ. ਅੰਦਰੋਂ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਰੇਲਵੇ ਦੀ ਪੁਲਿਸ ਟੀਮ ਨੇ ਦੁਪਹਿਰ ਕਰੀਬ ਢਾਈ ਵਜੇ ਦੋ ਬਾਹਰੀ ਵਿਅਕਤੀਆਂ ਨੂੰ ਦੇਖਿਆ, ...

ਪੂਰੀ ਖ਼ਬਰ »

500 ਸਾਲਾ ਮਿਲਾਪ ਦਿਵਸ ਸਬੰਧੀ ਨਗਰ ਕੀਰਤਨ 28 ਨੂੰ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਬਾਬਾ ਬੁੱਢਾ ਸਾਹਿਬ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਰਮਦਾਸ ਦੀ ਧਰਤੀ 'ਤੇ ਮੱਝਾਂ ਚਾਰਦਿਆਂ ਦੇ ਹੋਏ ਮਿਲਾਪ ਨੂੰ 28 ਅਕਤੂਬਰ ਨੂੰ 500 ਸਾਲ ਹੋ ਰਹੇ ਹਨ | ਇਸ ਇਤਿਹਾਸਕ ਦਿਹਾੜੇ ਦੀ ਯਾਦ ਵਿਚ 28 ਅਕਤੂਬਰ ਨੂੰ 500 ਸਾਲਾ ...

ਪੂਰੀ ਖ਼ਬਰ »

ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸਮਾਗਮ ਕਰਵਾਇਆ

ਫਗਵਾੜਾ, 23 (ਕਿੰਨੜਾ)- ਜੀ. ਡੀ. ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਵਲਪਿੰਡੀ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਲੌਟਸ ਸਦਨ ਦੇ ਮੈਂਬਰ ਕਿਰਨ ਬੈਂਸ ਦੀ ਅਗਵਾਈ ਹੇਠ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮਨਾਈ ਗਈ | ਜਮਾਤ ਅੱਠਵੀਂ 'ਏ' ਦੀ ਵਿਦਿਆਰਥਣ ਗੁਰਲੀਨ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਮੰਗੀ ਰੋਜ਼ਾਨਾ 10 ਘੰਟੇ ਬਿਜਲੀ

ਫਗਵਾੜਾ, 23 ਅਕਤੂਬਰ (ਕਿੰਨੜਾ)- ਇਲਾਕੇ ਦੇ ਕਿਸਾਨ ਇਸ ਵਰ੍ਹੇ ਝੋਨੇ ਦਾ ਝਾੜ ਘੱਟ ਨਿਕਲਣ ਕਾਰਨ ਜਿੱਥੇ ਬੇਹੱਦ ਪ੍ਰੇਸ਼ਾਨ ਹਨ, ਉੱਥੇ ਪਰਾਲੀ ਸਮੇਟਣ ਵਾਲੀਆਂ ਮਸ਼ੀਨਾਂ ਪੰਜਾਬ ਵਿਚ ਨਾ ਆਉਣ ਕਾਰਨ ਪਰਾਲੀ ਦੀ ਵਹਾਈ ਕਾਰਨ ਹੋਏ ਵੱਧ ਖ਼ਰਚੇ ਤੋਂ ਉਪਰਾਮ ਹੋਏ ਬੈਠੇ ਹਨ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਸਜਾਈ

ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)- ਨੌਜਵਾਨ ਸਭਾ ਕਮੇਟੀ, ਮੁਹੱਲਾ ਸੈਯਦਾਂ, ਸਤਿਗੁਰੂ ਵਾਲਮੀਕਿ ਪ੍ਰਗਟ ਉਤਸਵ ਕਮੇਟੀ, ਮੁਹੱਲਾ ਰਿਸ਼ੀ ਨਗਰ ਤੇ ਮੁਹੱਲਾ ਚੌਾਕ ਚੇਲਿਆਂ ਦੀ ਸੰਗਤ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਵਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੈੱਬਸਾਈਟ 'ਤੇ ਉਪਲਬਧ

ਅੰਮਿ੍ਤਸਰ, 23 ਅਕਤੂਬਰ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਵੰਬਰ ਤੇ ਦਸੰਬਰ 2018 ਸੈਸ਼ਨ 'ਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਉਪਲਬਧ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX