ਤਾਜਾ ਖ਼ਬਰਾਂ


ਜੇ.ਐਨ.ਯੂ. ਦਾ ਨਾਂ ਬਦਲ ਕੇ ਐਮ.ਐਨ.ਯੂ. ਕਰ ਦੇਣਾ ਚਾਹੀਦਾ ਹੈ - ਹੰਸ ਰਾਜ ਹੰਸ
. . .  7 minutes ago
ਨਵੀਂ ਦਿੱਲੀ, 18 ਅਗਸਤ - ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਤੇ ਗਾਇਕ ਹੰਸ ਰਾਜ ਹੰਸ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ) ਵਿਚ ਆਰਟੀਕਲ 370 'ਤੇ ਬੋਲਦਿਆਂ ਕਿਹਾ ਕਿ ਸਾਰਿਆਂ ਨੂੰ ਅਰਦਾਸ ਕਰਨੀ ਚਾਹੀਦੀ ਹੈ ਕਿ ਅਮਨ ਰਹੇ ਤੇ ਬੰਬ ਨਾਲ ਚੱਲਣ, ਸਾਡੇ ਬਜ਼ੁਰਗਾਂ ਨੇ ਜੋ ਗ਼ਲਤੀਆਂ...
ਅੱਜ ਦਾ ਵਿਚਾਰ
. . .  22 minutes ago
ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  1 day ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  1 day ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  1 day ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  1 day ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  1 day ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  1 day ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  1 day ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  1 day ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  1 day ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  1 day ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  1 day ago
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  1 day ago
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  1 day ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ

ਰੇਲਵੇ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਫ਼ਰਜ਼ੀ ਐੱਸ. ਪੀ. ਪਿਤਾ ਸਮੇਤ ਗਿ੍ਫ਼ਤਾਰ

ਕਪੂਰਥਲਾ, 23 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੀ. ਆਈ. ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਭੋਲੇ ਭਾਲੇ ਲੋਕਾਂ ਨੂੰ ਰੇਲਵੇ ਪੁਲਿਸ ਵਿਚ ਭਰਤੀ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਠੱਗੀ ਮਾਰਨ ਵਾਲੇ ਪਿਓ ਪੁੱਤਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੋ ਸਕੈਨਿੰਗ ਸੈਂਟਰਾਂ ਦਾ ਅਚਨਚੇਤ ਨਿਰੀਖਣ

ਕਪੂਰਥਲਾ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਗੁਰਮੀਤ ਕੌਰ ਦੁੱਗਲ ਦੀ ਅਗਵਾਈ ਹੇਠ ਕਪੂਰਥਲਾ ਸ਼ਹਿਰ ਵਿਖੇ ਰਾਗਿਨੀ ਵੁਮੈਨ ਹਸਪਤਾਲ ਤੇ ਏ. ਪੀ. ਐੱਚ. ਹਸਪਤਾਲ ਵਿਚ ਚੱਲ ਰਹੇ ਸਕੈਨਿੰਗ ਸੈਂਟਰਾਂ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 23 ਅਕਤੂਬਰ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸੁਸ਼ੀਲ ਕੁਮਾਰ, ਪਰਮਜੀਤ ...

ਪੂਰੀ ਖ਼ਬਰ »

ਬਸਪਾ ਵਲੋਂ ਐੱਸ. ਸੀ. ਵਿਦਿਆਰਥੀਆਂ ਦੇ ਨਾਂਅ ਕੱਟੇ ਜਾਣ ਦੇ ਵਿਰੋਧ 'ਚ ਰੋਸ ਮਾਰਚ

ਫਗਵਾੜਾ, 23 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਬਹੁਜਨ ਸਮਾਜ ਪਾਰਟੀ ਵਲੋਂ ਤਹਿਸੀਲ ਪ੍ਰਧਾਨ ਚਿਰੰਜੀ ਲਾਲ ਕਾਲਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਫਗਵਾੜਾ ਮੇਜਰ ਡਾ. ਸੁਮਿਤ ਮੁੱਧ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਜੀ. ਐੱਨ. ਏ. ਯੂਨੀਵਰਸਿਟੀ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਧੀਨ ਕਵਰ ਹੁੰਦੇ 69 ਐੱਸ. ਸੀ. ਵਿਦਿਆਰਥੀਆਂ ਦੇ ਫ਼ੀਸ ਜਮ੍ਹਾ ਨਾ ਹੋਣ ਕਰਕੇ ਕੱਟੇ ਨਾਂਵਾਂ ਪ੍ਰਤੀ ਸਖ਼ਤ ਇਤਰਾਜ਼ ਜਤਾਇਆ ਗਿਆ | ਇਸ ਤੋਂ ਪਹਿਲਾਂ ਸਮੂਹ ਬਸਪਾ ਵਰਕਰਾਂ ਨੇ ਐੱਸ.ਡੀ.ਐੱਮ. ਦਫ਼ਤਰ ਤੱਕ ਰੋਸ ਮਾਰਚ ਕੀਤਾ ਅਤੇ ਕੁੱਝ ਸਮੇਂ ਤੱਕ ਧਰਨਾ ਵੀ ਦਿੱਤਾ | ਇਸ ਦੌਰਾਨ ਹਲਕਾ ਇੰਚਾਰਜ ਬੀਬੀ ਰਚਨਾ ਦੇਵੀ, ਪਰਮਿੰਦਰ ਬੋਧ, ਪਰਮਿੰਦਰ ਪਲਾਹੀ ਅਤੇ ਚਿਰੰਜੀ ਲਾਲ ਕਾਲਾ ਨੇ ਕਿਹਾ ਕਿ ਉਕਤ ਸਕੀਮ ਦੀ ਗਰਾਂਟ ਸਰਕਾਰ ਵਲੋਂ ਸਿੱਧੇ ਤੌਰ ਤੇ ਸਿੱਖਿਅਕ ਅਦਾਰਿਆਂ ਨੂੰ ਭੇਜੀ ਜਾਂਦੀ ਹੈ ਤੇ ਜੇਕਰ ਸਰਕਾਰ ਨੇ ਗਰਾਂਟ ਨਹੀਂ ਦਿੱਤੀ ਤਾਂ ਵਿਦਿਆਰਥੀਆਂ ਦਾ ਕੋਈ ਦੋਸ਼ ਨਹੀਂ ਹੈ | ਪੰਜਾਬ ਸਰਕਾਰ, ਕਾਲਜ ਅਤੇ ਯੂਨੀਵਰਸਿਟੀ ਪ੍ਰਬੰਧਕ ਐਸ.ਸੀ. ਵਿਦਿਆਰਥੀਆਂ ਨਾਲ ਖੁੱਲ੍ਹੇਆਮ ਧੱਕੇਸ਼ਾਹੀ ਕਰ ਰਹੇ ਹਨ | ਉਨ੍ਹਾਂ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੱਤੀ ਕਿ ਜੇਕਰ ਜੀ. ਐੱਨ. ਏ. ਯੂਨੀਵਰਸਿਟੀ ਵਲੋਂ ਕੱਟੇ ਗਏ ਨਾਂਅ ਵਾਪਸ ਨਾ ਲਏ ਗਏ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਸਤਨਾਮ ਲਾਲ ਬਿਰਹਾ ਸਕੱਤਰ ਬਸਪਾ ਪੰਜਾਬ, ਐਡਵੋਕੇਟ ਕੁਲਦੀਪ ਭੱਟੀ, ਸੰਤੋਖ ਲਾਲ, ਹਰਭਜਨ ਲਾਲ, ਲੇਖਰਾਜ ਜਮਾਲਪੁਰ, ਹਰਭਜਨ ਸਾਬਕਾ ਸਰਪੰਚ, ਪ੍ਰਨੀਸ਼ ਬੰਗਾ, ਗੁਰਦੇਵ ਕਾਂਸ਼ੀ ਨਗਰ, ਪਰਮਜੀਤ ਖਲਵਾੜਾ, ਹੈਪੀ ਕਾਂਸ਼ੀ ਨਗਰ, ਲਖਬੀਰ ਚੌਧਰੀ, ਤੇਜਪਾਲ ਬਸਰਾ ਸਾਬਕਾ ਕੌਾਸਲਰ, ਸੀਮਾ ਰਾਣੀ ਸੀਨੀਅਰ ਆਗੂ, ਦੇਸਰਾਜ ਸਾਬਕਾ ਬਲਾਕ ਸੰਮਤੀ ਮੈਂਬਰ, ਨਰਿੰਦਰ ਬਿੱਲਾ, ਬਿਸ਼ੰਭਰ ਭਬਿਆਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਬਸਪਾ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਿੱਧਵਾਂ ਤੋਂ ਆਧੀ ਖੂਹੀ ਤੱਕ ਬਣਨ ਵਾਲੀ 18 ਫੁੱਟੀ ਸੜਕ ਨੂੰ ਨਹੀਂ ਹੋ ਰਹੀ ਲੁੱਕ ਤੇ ਬਜਰੀ ਨਸੀਬ

ਸਿੱਧਵਾਂ ਦੋਨਾ, 23 ਅਕਤੂਬਰ (ਅਵਿਨਾਸ਼ ਸ਼ਰਮਾ)- ਸਿਧਵਾਂ ਦੋਨਾ ਤੋਂ ਆਧੀ ਖੂਹੀ ਦੇ ਨੇੜੇ ਚੱਲਦੀ ਕਪੂਰਥਲਾ-ਜਲੰਧਰ ਸੜਕ ਨੂੰ ਮਿਲਾਉਂਦੀ ਕਰੀਬ 11 ਕਿੱਲੋਮੀਟਰ ਸੜਕ ਜੋ ਦੋ ਦਹਾਕੇ ਪਹਿਲਾਂ ਮਨਜ਼ੂਰ ਹੋ ਕੇ 11 ਫੁੱਟੀ ਬਣ ਗਈ ਸੀ ਤਾਂ ਇਲਾਕੇ ਦੇ ਲੋਕਾਂ ਨੇ ਜਲੰਧਰ ਦਾ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਚਲਾਨ

ਭੁਲੱਥ, 23 ਅਕਤੂਬਰ (ਮਨਜੀਤ ਸਿੰਘ ਰਤਨ)- ਐੱਸ. ਡੀ. ਐੱਮ. ਦਫ਼ਤਰ ਭੁਲੱਥ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਬਾਰੇ ਬਣਾਈਆਂ ਟੀਮਾਂ ਦੀ ਮੀਟਿੰਗ ਮਾਣਯੋਗ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਬੰਧਿਤ ...

ਪੂਰੀ ਖ਼ਬਰ »

ਰੇਲ ਹਾਦਸੇ ਦੇ ਪੀੜਤ ਪਰਿਵਾਰ ਨੂੰ ਦਲਜੀਤ ਰਾਜੂ ਨੇ ਦਿੱਤਾ ਮੁਆਵਜ਼ੇ ਦਾ ਚੈੱਕ

ਖਲਵਾੜਾ, 23 ਅਕਤੂਬਰ (ਮਨਦੀਪ ਸਿੰਘ ਸੰਧੂ)- ਦੁਸਹਿਰੇ ਮੌਕੇ ਅੰਮਿ੍ਤਸਰ 'ਚ ਵਾਪਰੇ ਰੇਲ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਬਣੀ ਪਿੰਡ ਭੁੱਲਾਰਾਈ ਦੀ ਨੂੰ ਹ ਰਜਨੀ ਪਤਨੀ ਗਗਨ ਤੇ ਉਸ ਦੀ ਮਾਸੂਮ ਬੱਚੀ ਨਵਨੂਰ ਦੇ ਮੁਆਵਜ਼ੇ ਵਜੋਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਪ੍ਰਸ਼ਾਸਨ ਵਲੋਂ ਗੁਰਮਤਿ ਪ੍ਰਚਾਰ ਸੰਸਥਾ ਦੀ ਜਾਂਚ

ਕਪੂਰਥਲਾ, 23 ਅਕਤੂਬਰ (ਸਡਾਨਾ)- ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਬਲਵੰਤ ਸਿੰਘ ਦੀ ਅਗਵਾਈ ਹੇਠ ਕਾਂਜਲੀ ਰੋਡ ਵਿਖੇ ਚੱਲ ਰਹੇ ਭਾਈ ਗੁਰਦਾਸ ਜੀ ਗੁਰਮਤਿ ਪ੍ਰਚਾਰ ਸੰਸਥਾ ਦਾ ਦੌਰਾ ਕੀਤਾ ਗਿਆ | ਇਸ ਟੀਮ ਵਿਚ ਸਿਵਲ ਸਰਜਨ ਤੋਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੇਕਰੀਆਂ, ਡੇਅਰੀਆਂ ਤੇ ਮਠਿਆਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 23 ਅਕਤੂਬਰ (ਸਡਾਨਾ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸ਼ੁੱਧ ਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਾਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ' ਕਾਹਨ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਕ ਟਨ ਤੋਂ ਪਾਰ

ਕਪੂਰਥਲਾ, 23 ਅਕਤੂਬਰ (ਸਡਾਨਾ)- ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ 4,02,258 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਦੋ ਕਾਬੂ

ਕਪੂਰਥਲਾ, 23 ਅਕਤੂਬਰ (ਸਡਾਨਾ)- ਆਰ. ਸੀ. ਐੱਫ. ਦੀ ਰੇਲਵੇ ਸੁਰੱਖਿਆ ਪੁਲਿਸ ਨੇ ਆਰ.ਸੀ.ਐੱਫ. ਅੰਦਰੋਂ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਰੇਲਵੇ ਦੀ ਪੁਲਿਸ ਟੀਮ ਨੇ ਦੁਪਹਿਰ ਕਰੀਬ ਢਾਈ ਵਜੇ ਦੋ ਬਾਹਰੀ ਵਿਅਕਤੀਆਂ ਨੂੰ ਦੇਖਿਆ, ...

ਪੂਰੀ ਖ਼ਬਰ »

500 ਸਾਲਾ ਮਿਲਾਪ ਦਿਵਸ ਸਬੰਧੀ ਨਗਰ ਕੀਰਤਨ 28 ਨੂੰ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਬਾਬਾ ਬੁੱਢਾ ਸਾਹਿਬ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਰਮਦਾਸ ਦੀ ਧਰਤੀ 'ਤੇ ਮੱਝਾਂ ਚਾਰਦਿਆਂ ਦੇ ਹੋਏ ਮਿਲਾਪ ਨੂੰ 28 ਅਕਤੂਬਰ ਨੂੰ 500 ਸਾਲ ਹੋ ਰਹੇ ਹਨ | ਇਸ ਇਤਿਹਾਸਕ ਦਿਹਾੜੇ ਦੀ ਯਾਦ ਵਿਚ 28 ਅਕਤੂਬਰ ਨੂੰ 500 ਸਾਲਾ ...

ਪੂਰੀ ਖ਼ਬਰ »

ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸਮਾਗਮ ਕਰਵਾਇਆ

ਫਗਵਾੜਾ, 23 (ਕਿੰਨੜਾ)- ਜੀ. ਡੀ. ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਵਲਪਿੰਡੀ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਲੌਟਸ ਸਦਨ ਦੇ ਮੈਂਬਰ ਕਿਰਨ ਬੈਂਸ ਦੀ ਅਗਵਾਈ ਹੇਠ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮਨਾਈ ਗਈ | ਜਮਾਤ ਅੱਠਵੀਂ 'ਏ' ਦੀ ਵਿਦਿਆਰਥਣ ਗੁਰਲੀਨ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਮੰਗੀ ਰੋਜ਼ਾਨਾ 10 ਘੰਟੇ ਬਿਜਲੀ

ਫਗਵਾੜਾ, 23 ਅਕਤੂਬਰ (ਕਿੰਨੜਾ)- ਇਲਾਕੇ ਦੇ ਕਿਸਾਨ ਇਸ ਵਰ੍ਹੇ ਝੋਨੇ ਦਾ ਝਾੜ ਘੱਟ ਨਿਕਲਣ ਕਾਰਨ ਜਿੱਥੇ ਬੇਹੱਦ ਪ੍ਰੇਸ਼ਾਨ ਹਨ, ਉੱਥੇ ਪਰਾਲੀ ਸਮੇਟਣ ਵਾਲੀਆਂ ਮਸ਼ੀਨਾਂ ਪੰਜਾਬ ਵਿਚ ਨਾ ਆਉਣ ਕਾਰਨ ਪਰਾਲੀ ਦੀ ਵਹਾਈ ਕਾਰਨ ਹੋਏ ਵੱਧ ਖ਼ਰਚੇ ਤੋਂ ਉਪਰਾਮ ਹੋਏ ਬੈਠੇ ਹਨ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਸਜਾਈ

ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)- ਨੌਜਵਾਨ ਸਭਾ ਕਮੇਟੀ, ਮੁਹੱਲਾ ਸੈਯਦਾਂ, ਸਤਿਗੁਰੂ ਵਾਲਮੀਕਿ ਪ੍ਰਗਟ ਉਤਸਵ ਕਮੇਟੀ, ਮੁਹੱਲਾ ਰਿਸ਼ੀ ਨਗਰ ਤੇ ਮੁਹੱਲਾ ਚੌਾਕ ਚੇਲਿਆਂ ਦੀ ਸੰਗਤ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਵਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੈੱਬਸਾਈਟ 'ਤੇ ਉਪਲਬਧ

ਅੰਮਿ੍ਤਸਰ, 23 ਅਕਤੂਬਰ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਵੰਬਰ ਤੇ ਦਸੰਬਰ 2018 ਸੈਸ਼ਨ 'ਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਉਪਲਬਧ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX