ਤਾਜਾ ਖ਼ਬਰਾਂ


ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  2 minutes ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  3 minutes ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  6 minutes ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  9 minutes ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  11 minutes ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  11 minutes ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  14 minutes ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  20 minutes ago
ਤਿਰੂਵਨੰਤਪੁਰਮ, 23 ਅਗਸਤ- ਤਾਮਿਲਨਾਡੂ 'ਚ ਲਸ਼ਕਰ-ਏ-ਤੋਇਬਾ ਦੇ 6 ਅੱਤਵਾਦੀਆਂ ਦੇ ਦਾਖ਼ਲ ਹੋਣ ਦੀ ਖ਼ੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਗੁਆਂਢੀ ਸੂਬੇ ਕੇਰਲ ਦੇ ਸਾਰੇ ਜ਼ਿਲ੍ਹਿਆਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਰਲ ਦੇ ਡੀ. ਜੀ. ਪੀ. ਲੋਕਨਾਥ....
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  22 minutes ago
ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ) - ਪੰਜਾਬ 'ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ਸਹਾਇਤਾ ....
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  32 minutes ago
ਨਵੀਂ ਦਿੱਲੀ, 23 ਅਗਸਤ- ਕ੍ਰੈਡਿਟ ਰੇਟਿੰਗ ਏਜੰਸੀ ਮੂਡੀਜ਼ ਨੇ ਸਾਲ 2019 ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 6.2 ਫ਼ੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਏਜੰਸੀ ਨੇ ਭਾਰਤੀ ਅਰਥ ਵਿਵਸਥਾ ਦੇ 6.8 ਫ਼ੀਸਦੀ ਦੀ ਦਰ ਤੋਂ ਅੱਗੇ ਵਧਣ...
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  34 minutes ago
ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ, ਲਾਡੀ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ...
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  50 minutes ago
ਜੈਪੁਰ, 23 ਅਗਸਤ- ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ 'ਚ ਅੱਜ ਦੁਪਹਿਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਇਸ ਬਾਰੇ ਜ਼ਿਲ੍ਹਾ ਐੱਸ. ਪੀ. ਭੁਵਨ ਭੂਸ਼ਨ ਨੇ ਦੱਸਿਆ ਕਿ ਚਾਰਭੁਜਾ ਥਾਣਾ ਖੇਤਰ...
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  55 minutes ago
ਡਮਟਾਲ, 23 ਅਗਸਤ (ਰਾਕੇਸ਼ ਕੁਮਾਰ)- ਮਨੀ ਮਹੇਸ਼ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਦੇ ਖੱਡ 'ਚ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ...
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਫ਼ੌਰਨ ਐਕਸਚੇਂਜ ਮੈਨੇਜਮੈਂਟ ਐਕਟ (ਐੱਫ. ਈ. ਐੱਮ. ਏ.) ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੇ ਟਿਕਾਣਿਆਂ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਤਲਾਸ਼ੀ ਮੁਹਿੰਮ...
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਜੀ 7 ਸੰਮੇਲਨ ਦੇ ਲਈ ਫਰਾਂਸ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਥੋਂ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨਾਲ ਦੁਵੱਲੀ ਮੁਲਾਕਾਤ...
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  about 1 hour ago
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  about 1 hour ago
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  51 minutes ago
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ

ਰੇਲਵੇ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਫ਼ਰਜ਼ੀ ਐੱਸ. ਪੀ. ਪਿਤਾ ਸਮੇਤ ਗਿ੍ਫ਼ਤਾਰ

ਕਪੂਰਥਲਾ, 23 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੀ. ਆਈ. ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਭੋਲੇ ਭਾਲੇ ਲੋਕਾਂ ਨੂੰ ਰੇਲਵੇ ਪੁਲਿਸ ਵਿਚ ਭਰਤੀ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਠੱਗੀ ਮਾਰਨ ਵਾਲੇ ਪਿਓ ਪੁੱਤਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੋ ਸਕੈਨਿੰਗ ਸੈਂਟਰਾਂ ਦਾ ਅਚਨਚੇਤ ਨਿਰੀਖਣ

ਕਪੂਰਥਲਾ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਗੁਰਮੀਤ ਕੌਰ ਦੁੱਗਲ ਦੀ ਅਗਵਾਈ ਹੇਠ ਕਪੂਰਥਲਾ ਸ਼ਹਿਰ ਵਿਖੇ ਰਾਗਿਨੀ ਵੁਮੈਨ ਹਸਪਤਾਲ ਤੇ ਏ. ਪੀ. ਐੱਚ. ਹਸਪਤਾਲ ਵਿਚ ਚੱਲ ਰਹੇ ਸਕੈਨਿੰਗ ਸੈਂਟਰਾਂ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 23 ਅਕਤੂਬਰ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸੁਸ਼ੀਲ ਕੁਮਾਰ, ਪਰਮਜੀਤ ...

ਪੂਰੀ ਖ਼ਬਰ »

ਬਸਪਾ ਵਲੋਂ ਐੱਸ. ਸੀ. ਵਿਦਿਆਰਥੀਆਂ ਦੇ ਨਾਂਅ ਕੱਟੇ ਜਾਣ ਦੇ ਵਿਰੋਧ 'ਚ ਰੋਸ ਮਾਰਚ

ਫਗਵਾੜਾ, 23 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਬਹੁਜਨ ਸਮਾਜ ਪਾਰਟੀ ਵਲੋਂ ਤਹਿਸੀਲ ਪ੍ਰਧਾਨ ਚਿਰੰਜੀ ਲਾਲ ਕਾਲਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਫਗਵਾੜਾ ਮੇਜਰ ਡਾ. ਸੁਮਿਤ ਮੁੱਧ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਜੀ. ਐੱਨ. ਏ. ਯੂਨੀਵਰਸਿਟੀ ਵਲੋਂ ਪੋਸਟ ...

ਪੂਰੀ ਖ਼ਬਰ »

ਸਿੱਧਵਾਂ ਤੋਂ ਆਧੀ ਖੂਹੀ ਤੱਕ ਬਣਨ ਵਾਲੀ 18 ਫੁੱਟੀ ਸੜਕ ਨੂੰ ਨਹੀਂ ਹੋ ਰਹੀ ਲੁੱਕ ਤੇ ਬਜਰੀ ਨਸੀਬ

ਸਿੱਧਵਾਂ ਦੋਨਾ, 23 ਅਕਤੂਬਰ (ਅਵਿਨਾਸ਼ ਸ਼ਰਮਾ)- ਸਿਧਵਾਂ ਦੋਨਾ ਤੋਂ ਆਧੀ ਖੂਹੀ ਦੇ ਨੇੜੇ ਚੱਲਦੀ ਕਪੂਰਥਲਾ-ਜਲੰਧਰ ਸੜਕ ਨੂੰ ਮਿਲਾਉਂਦੀ ਕਰੀਬ 11 ਕਿੱਲੋਮੀਟਰ ਸੜਕ ਜੋ ਦੋ ਦਹਾਕੇ ਪਹਿਲਾਂ ਮਨਜ਼ੂਰ ਹੋ ਕੇ 11 ਫੁੱਟੀ ਬਣ ਗਈ ਸੀ ਤਾਂ ਇਲਾਕੇ ਦੇ ਲੋਕਾਂ ਨੇ ਜਲੰਧਰ ਦਾ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਚਲਾਨ

ਭੁਲੱਥ, 23 ਅਕਤੂਬਰ (ਮਨਜੀਤ ਸਿੰਘ ਰਤਨ)- ਐੱਸ. ਡੀ. ਐੱਮ. ਦਫ਼ਤਰ ਭੁਲੱਥ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਬਾਰੇ ਬਣਾਈਆਂ ਟੀਮਾਂ ਦੀ ਮੀਟਿੰਗ ਮਾਣਯੋਗ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਬੰਧਿਤ ...

ਪੂਰੀ ਖ਼ਬਰ »

ਰੇਲ ਹਾਦਸੇ ਦੇ ਪੀੜਤ ਪਰਿਵਾਰ ਨੂੰ ਦਲਜੀਤ ਰਾਜੂ ਨੇ ਦਿੱਤਾ ਮੁਆਵਜ਼ੇ ਦਾ ਚੈੱਕ

ਖਲਵਾੜਾ, 23 ਅਕਤੂਬਰ (ਮਨਦੀਪ ਸਿੰਘ ਸੰਧੂ)- ਦੁਸਹਿਰੇ ਮੌਕੇ ਅੰਮਿ੍ਤਸਰ 'ਚ ਵਾਪਰੇ ਰੇਲ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਬਣੀ ਪਿੰਡ ਭੁੱਲਾਰਾਈ ਦੀ ਨੂੰ ਹ ਰਜਨੀ ਪਤਨੀ ਗਗਨ ਤੇ ਉਸ ਦੀ ਮਾਸੂਮ ਬੱਚੀ ਨਵਨੂਰ ਦੇ ਮੁਆਵਜ਼ੇ ਵਜੋਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਪ੍ਰਸ਼ਾਸਨ ਵਲੋਂ ਗੁਰਮਤਿ ਪ੍ਰਚਾਰ ਸੰਸਥਾ ਦੀ ਜਾਂਚ

ਕਪੂਰਥਲਾ, 23 ਅਕਤੂਬਰ (ਸਡਾਨਾ)- ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਬਲਵੰਤ ਸਿੰਘ ਦੀ ਅਗਵਾਈ ਹੇਠ ਕਾਂਜਲੀ ਰੋਡ ਵਿਖੇ ਚੱਲ ਰਹੇ ਭਾਈ ਗੁਰਦਾਸ ਜੀ ਗੁਰਮਤਿ ਪ੍ਰਚਾਰ ਸੰਸਥਾ ਦਾ ਦੌਰਾ ਕੀਤਾ ਗਿਆ | ਇਸ ਟੀਮ ਵਿਚ ਸਿਵਲ ਸਰਜਨ ਤੋਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੇਕਰੀਆਂ, ਡੇਅਰੀਆਂ ਤੇ ਮਠਿਆਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 23 ਅਕਤੂਬਰ (ਸਡਾਨਾ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸ਼ੁੱਧ ਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਾਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ' ਕਾਹਨ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਕ ਟਨ ਤੋਂ ਪਾਰ

ਕਪੂਰਥਲਾ, 23 ਅਕਤੂਬਰ (ਸਡਾਨਾ)- ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ 4,02,258 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਦੋ ਕਾਬੂ

ਕਪੂਰਥਲਾ, 23 ਅਕਤੂਬਰ (ਸਡਾਨਾ)- ਆਰ. ਸੀ. ਐੱਫ. ਦੀ ਰੇਲਵੇ ਸੁਰੱਖਿਆ ਪੁਲਿਸ ਨੇ ਆਰ.ਸੀ.ਐੱਫ. ਅੰਦਰੋਂ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਰੇਲਵੇ ਦੀ ਪੁਲਿਸ ਟੀਮ ਨੇ ਦੁਪਹਿਰ ਕਰੀਬ ਢਾਈ ਵਜੇ ਦੋ ਬਾਹਰੀ ਵਿਅਕਤੀਆਂ ਨੂੰ ਦੇਖਿਆ, ...

ਪੂਰੀ ਖ਼ਬਰ »

500 ਸਾਲਾ ਮਿਲਾਪ ਦਿਵਸ ਸਬੰਧੀ ਨਗਰ ਕੀਰਤਨ 28 ਨੂੰ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਬਾਬਾ ਬੁੱਢਾ ਸਾਹਿਬ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਰਮਦਾਸ ਦੀ ਧਰਤੀ 'ਤੇ ਮੱਝਾਂ ਚਾਰਦਿਆਂ ਦੇ ਹੋਏ ਮਿਲਾਪ ਨੂੰ 28 ਅਕਤੂਬਰ ਨੂੰ 500 ਸਾਲ ਹੋ ਰਹੇ ਹਨ | ਇਸ ਇਤਿਹਾਸਕ ਦਿਹਾੜੇ ਦੀ ਯਾਦ ਵਿਚ 28 ਅਕਤੂਬਰ ਨੂੰ 500 ਸਾਲਾ ...

ਪੂਰੀ ਖ਼ਬਰ »

ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸਮਾਗਮ ਕਰਵਾਇਆ

ਫਗਵਾੜਾ, 23 (ਕਿੰਨੜਾ)- ਜੀ. ਡੀ. ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਵਲਪਿੰਡੀ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਲੌਟਸ ਸਦਨ ਦੇ ਮੈਂਬਰ ਕਿਰਨ ਬੈਂਸ ਦੀ ਅਗਵਾਈ ਹੇਠ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮਨਾਈ ਗਈ | ਜਮਾਤ ਅੱਠਵੀਂ 'ਏ' ਦੀ ਵਿਦਿਆਰਥਣ ਗੁਰਲੀਨ ਅਤੇ ਜਮਾਤ ਅੱਠਵੀਂ 'ਬੀ' ਦੀ ਵਿਦਿਆਰਥਣ ਸਿਮਰ ਨੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਉਪਰੰਤ ਸਕੂਲ ਦੇ ਪਿ੍ੰਸੀਪਲ ਮਾਧਵੀ ਨੇ ਬੱਚਿਆ ਨੂੰ ਵਾਲਮੀਕਿ ਜੀ ਦੁਆਰਾ ਦਿੱਤੀਆਂ ਸਿੱਖਿਆ ਆਪਣੇ ਜੀਵਨ ਵਿਚ ਧਾਰਨ ਕਰਕੇ ਸੱਚਾਈ ਤੇ ਨੇਕੀ ਦੀ ਰਾਹ 'ਤੇ ਚੱਲਣ ਲਈ ਪੇ੍ਰਰਿਤ ਕੀਤਾ |


ਖ਼ਬਰ ਸ਼ੇਅਰ ਕਰੋ

ਕਿਸਾਨਾਂ ਨੇ ਮੰਗੀ ਰੋਜ਼ਾਨਾ 10 ਘੰਟੇ ਬਿਜਲੀ

ਫਗਵਾੜਾ, 23 ਅਕਤੂਬਰ (ਕਿੰਨੜਾ)- ਇਲਾਕੇ ਦੇ ਕਿਸਾਨ ਇਸ ਵਰ੍ਹੇ ਝੋਨੇ ਦਾ ਝਾੜ ਘੱਟ ਨਿਕਲਣ ਕਾਰਨ ਜਿੱਥੇ ਬੇਹੱਦ ਪ੍ਰੇਸ਼ਾਨ ਹਨ, ਉੱਥੇ ਪਰਾਲੀ ਸਮੇਟਣ ਵਾਲੀਆਂ ਮਸ਼ੀਨਾਂ ਪੰਜਾਬ ਵਿਚ ਨਾ ਆਉਣ ਕਾਰਨ ਪਰਾਲੀ ਦੀ ਵਹਾਈ ਕਾਰਨ ਹੋਏ ਵੱਧ ਖ਼ਰਚੇ ਤੋਂ ਉਪਰਾਮ ਹੋਏ ਬੈਠੇ ਹਨ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਸਜਾਈ

ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)- ਨੌਜਵਾਨ ਸਭਾ ਕਮੇਟੀ, ਮੁਹੱਲਾ ਸੈਯਦਾਂ, ਸਤਿਗੁਰੂ ਵਾਲਮੀਕਿ ਪ੍ਰਗਟ ਉਤਸਵ ਕਮੇਟੀ, ਮੁਹੱਲਾ ਰਿਸ਼ੀ ਨਗਰ ਤੇ ਮੁਹੱਲਾ ਚੌਾਕ ਚੇਲਿਆਂ ਦੀ ਸੰਗਤ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਵਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੈੱਬਸਾਈਟ 'ਤੇ ਉਪਲਬਧ

ਅੰਮਿ੍ਤਸਰ, 23 ਅਕਤੂਬਰ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਵੰਬਰ ਤੇ ਦਸੰਬਰ 2018 ਸੈਸ਼ਨ 'ਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਉਪਲਬਧ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX