ਤਾਜਾ ਖ਼ਬਰਾਂ


ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  21 minutes ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  36 minutes ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  44 minutes ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 1 hour ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ

ਰੇਲਵੇ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਫ਼ਰਜ਼ੀ ਐੱਸ. ਪੀ. ਪਿਤਾ ਸਮੇਤ ਗਿ੍ਫ਼ਤਾਰ

ਕਪੂਰਥਲਾ, 23 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੀ. ਆਈ. ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਭੋਲੇ ਭਾਲੇ ਲੋਕਾਂ ਨੂੰ ਰੇਲਵੇ ਪੁਲਿਸ ਵਿਚ ਭਰਤੀ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਠੱਗੀ ਮਾਰਨ ਵਾਲੇ ਪਿਓ ਪੁੱਤਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੋ ਸਕੈਨਿੰਗ ਸੈਂਟਰਾਂ ਦਾ ਅਚਨਚੇਤ ਨਿਰੀਖਣ

ਕਪੂਰਥਲਾ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਗੁਰਮੀਤ ਕੌਰ ਦੁੱਗਲ ਦੀ ਅਗਵਾਈ ਹੇਠ ਕਪੂਰਥਲਾ ਸ਼ਹਿਰ ਵਿਖੇ ਰਾਗਿਨੀ ਵੁਮੈਨ ਹਸਪਤਾਲ ਤੇ ਏ. ਪੀ. ਐੱਚ. ਹਸਪਤਾਲ ਵਿਚ ਚੱਲ ਰਹੇ ਸਕੈਨਿੰਗ ਸੈਂਟਰਾਂ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 23 ਅਕਤੂਬਰ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸੁਸ਼ੀਲ ਕੁਮਾਰ, ਪਰਮਜੀਤ ...

ਪੂਰੀ ਖ਼ਬਰ »

ਬਸਪਾ ਵਲੋਂ ਐੱਸ. ਸੀ. ਵਿਦਿਆਰਥੀਆਂ ਦੇ ਨਾਂਅ ਕੱਟੇ ਜਾਣ ਦੇ ਵਿਰੋਧ 'ਚ ਰੋਸ ਮਾਰਚ

ਫਗਵਾੜਾ, 23 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਬਹੁਜਨ ਸਮਾਜ ਪਾਰਟੀ ਵਲੋਂ ਤਹਿਸੀਲ ਪ੍ਰਧਾਨ ਚਿਰੰਜੀ ਲਾਲ ਕਾਲਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਫਗਵਾੜਾ ਮੇਜਰ ਡਾ. ਸੁਮਿਤ ਮੁੱਧ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਜੀ. ਐੱਨ. ਏ. ਯੂਨੀਵਰਸਿਟੀ ਵਲੋਂ ਪੋਸਟ ...

ਪੂਰੀ ਖ਼ਬਰ »

ਸਿੱਧਵਾਂ ਤੋਂ ਆਧੀ ਖੂਹੀ ਤੱਕ ਬਣਨ ਵਾਲੀ 18 ਫੁੱਟੀ ਸੜਕ ਨੂੰ ਨਹੀਂ ਹੋ ਰਹੀ ਲੁੱਕ ਤੇ ਬਜਰੀ ਨਸੀਬ

ਸਿੱਧਵਾਂ ਦੋਨਾ, 23 ਅਕਤੂਬਰ (ਅਵਿਨਾਸ਼ ਸ਼ਰਮਾ)- ਸਿਧਵਾਂ ਦੋਨਾ ਤੋਂ ਆਧੀ ਖੂਹੀ ਦੇ ਨੇੜੇ ਚੱਲਦੀ ਕਪੂਰਥਲਾ-ਜਲੰਧਰ ਸੜਕ ਨੂੰ ਮਿਲਾਉਂਦੀ ਕਰੀਬ 11 ਕਿੱਲੋਮੀਟਰ ਸੜਕ ਜੋ ਦੋ ਦਹਾਕੇ ਪਹਿਲਾਂ ਮਨਜ਼ੂਰ ਹੋ ਕੇ 11 ਫੁੱਟੀ ਬਣ ਗਈ ਸੀ ਤਾਂ ਇਲਾਕੇ ਦੇ ਲੋਕਾਂ ਨੇ ਜਲੰਧਰ ਦਾ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਚਲਾਨ

ਭੁਲੱਥ, 23 ਅਕਤੂਬਰ (ਮਨਜੀਤ ਸਿੰਘ ਰਤਨ)- ਐੱਸ. ਡੀ. ਐੱਮ. ਦਫ਼ਤਰ ਭੁਲੱਥ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਬਾਰੇ ਬਣਾਈਆਂ ਟੀਮਾਂ ਦੀ ਮੀਟਿੰਗ ਮਾਣਯੋਗ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਬੰਧਿਤ ...

ਪੂਰੀ ਖ਼ਬਰ »

ਰੇਲ ਹਾਦਸੇ ਦੇ ਪੀੜਤ ਪਰਿਵਾਰ ਨੂੰ ਦਲਜੀਤ ਰਾਜੂ ਨੇ ਦਿੱਤਾ ਮੁਆਵਜ਼ੇ ਦਾ ਚੈੱਕ

ਖਲਵਾੜਾ, 23 ਅਕਤੂਬਰ (ਮਨਦੀਪ ਸਿੰਘ ਸੰਧੂ)- ਦੁਸਹਿਰੇ ਮੌਕੇ ਅੰਮਿ੍ਤਸਰ 'ਚ ਵਾਪਰੇ ਰੇਲ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਬਣੀ ਪਿੰਡ ਭੁੱਲਾਰਾਈ ਦੀ ਨੂੰ ਹ ਰਜਨੀ ਪਤਨੀ ਗਗਨ ਤੇ ਉਸ ਦੀ ਮਾਸੂਮ ਬੱਚੀ ਨਵਨੂਰ ਦੇ ਮੁਆਵਜ਼ੇ ਵਜੋਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਪ੍ਰਸ਼ਾਸਨ ਵਲੋਂ ਗੁਰਮਤਿ ਪ੍ਰਚਾਰ ਸੰਸਥਾ ਦੀ ਜਾਂਚ

ਕਪੂਰਥਲਾ, 23 ਅਕਤੂਬਰ (ਸਡਾਨਾ)- ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਬਲਵੰਤ ਸਿੰਘ ਦੀ ਅਗਵਾਈ ਹੇਠ ਕਾਂਜਲੀ ਰੋਡ ਵਿਖੇ ਚੱਲ ਰਹੇ ਭਾਈ ਗੁਰਦਾਸ ਜੀ ਗੁਰਮਤਿ ਪ੍ਰਚਾਰ ਸੰਸਥਾ ਦਾ ਦੌਰਾ ਕੀਤਾ ਗਿਆ | ਇਸ ਟੀਮ ਵਿਚ ਸਿਵਲ ਸਰਜਨ ਤੋਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੇਕਰੀਆਂ, ਡੇਅਰੀਆਂ ਤੇ ਮਠਿਆਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 23 ਅਕਤੂਬਰ (ਸਡਾਨਾ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸ਼ੁੱਧ ਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਾਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ' ਕਾਹਨ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਕ ਟਨ ਤੋਂ ਪਾਰ

ਕਪੂਰਥਲਾ, 23 ਅਕਤੂਬਰ (ਸਡਾਨਾ)- ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ 4,02,258 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਦੋ ਕਾਬੂ

ਕਪੂਰਥਲਾ, 23 ਅਕਤੂਬਰ (ਸਡਾਨਾ)- ਆਰ. ਸੀ. ਐੱਫ. ਦੀ ਰੇਲਵੇ ਸੁਰੱਖਿਆ ਪੁਲਿਸ ਨੇ ਆਰ.ਸੀ.ਐੱਫ. ਅੰਦਰੋਂ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਰੇਲਵੇ ਦੀ ਪੁਲਿਸ ਟੀਮ ਨੇ ਦੁਪਹਿਰ ਕਰੀਬ ਢਾਈ ਵਜੇ ਦੋ ਬਾਹਰੀ ਵਿਅਕਤੀਆਂ ਨੂੰ ਦੇਖਿਆ, ...

ਪੂਰੀ ਖ਼ਬਰ »

500 ਸਾਲਾ ਮਿਲਾਪ ਦਿਵਸ ਸਬੰਧੀ ਨਗਰ ਕੀਰਤਨ 28 ਨੂੰ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਬਾਬਾ ਬੁੱਢਾ ਸਾਹਿਬ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਰਮਦਾਸ ਦੀ ਧਰਤੀ 'ਤੇ ਮੱਝਾਂ ਚਾਰਦਿਆਂ ਦੇ ਹੋਏ ਮਿਲਾਪ ਨੂੰ 28 ਅਕਤੂਬਰ ਨੂੰ 500 ਸਾਲ ਹੋ ਰਹੇ ਹਨ | ਇਸ ਇਤਿਹਾਸਕ ਦਿਹਾੜੇ ਦੀ ਯਾਦ ਵਿਚ 28 ਅਕਤੂਬਰ ਨੂੰ 500 ਸਾਲਾ ਮਿਲਾਪ ਦਿਵਸ ਸ਼ਤਾਬਦੀ ਵਜੋਂ ਮਨਾਇਆ ਜਾ ਰਿਹਾ ਹੈ | ਸਥਾਨਕ ਪੰਜਾਬ ਪ੍ਰੈਸ ਕਲੱਬ ਵਿਖੇ ਇਹ ਜਾਣਕਾਰੀ ਦਿੰਦੇ ਹੋਏ 500 ਸਾਲਾਂ ਸਤਾਬਦੀ ਕਮੇਟੀ ਦੇ ਮੁੱਖ ਸੇਵਾਦਾਰ) ਪ੍ਰੋ. ਬਾਬਾ ਨਿਰਮਲ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ 500 ਸਾਲਾਂ ਸ਼ਤਾਬਦੀ ਦਿਵਸ ਨੂੰ ਸਮਰਪਿਤ ਸਾਰਾ ਸਾਲ ਸਮਾਗਮ ਕਰਵਾਏ ਜਾ ਰਹੇ ਹਨ, ਇਸੇ ਕੜੀ ਵਜੋਂ 28 ਅਕਤੂਬਰ ਨੂੰ ਬਾਬਾ ਬੁੱਢਾ ਜੀ ਦੇ ਜਨਮ ਅਸਥਾਨ ਕਥੂ ਨੰਗਲ ਤੋਂ ਮਿਲਾਪ ਅਸਥਾਨ ਰਮਦਾਸ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਹ ਨਗਰ ਕੀਰਤਨ ਕਥੂ ਨੰਗਲ ਤੋਂ ਆਰੰਭ ਹੋ ਕੇ ਅਜੈਬਵਾਲੀ, ਕਲੇਰ ਡੱਡੀਆ, ਮਜੀਠਾ, ਚੇਤੰਨਪੁਰਾ, ਰਾਜੂਪੁਰਾ, ਸੰਗਤਪੁਰਾ, ਕੋਟਲਾ ਮੱਧੀਪੁਰਾ, ਬੱਲ, ਤਲਵੰਡੀ ਨਾਹਰ, ਬਦੋਵਾਲ, ਫਤੇਵਾਲੀ, ਸਾਂਭੇਵਾਲੀ ਤੇ ਰਵਾਲ ਤੋਂ ਹੁੰਦਾ ਹੋਇਆ ਸ਼ਾਮ ਨੂੰ ਰਮਦਾਸ ਪੁੱਜਕੇ ਸਮਾਪਤ ਹੋਵੇਗਾ | ਇਸ ਮੌਕੇ ਉੱਘੇ ਸਿੱਖ ਵਿਦਵਾਨ ਤੇ ਪੰਥਕ ਬੁਲਾਰੇ ਤੀਰਥ ਸਿੰਘ ਢਿਲੋਂ ਰਜਿੰਦਰ ਸਿੰਘ ਰੀਹਲ ਉਪ ਪ੍ਰਧਾਨ (ਬੀ.ਐਸ.ਪੀ.), ਜਗਦੀਸ਼ ਰਾਣਾ, ਹਰਵਿੰਦਰ ਸਿੰਘ, ਗੋਪਾਲ ਪਾਲੀ, ਵਿਜੇ ਕੁਮਾਰ, ਵਿਨੋਦ ਮੋਦੀ, ਜਸਵਿੰਦਰ ਸਿੰਘ ਜੱਸੀ ਉਨ੍ਹਾਂ ਦੇ ਨਾਲ ਸਨ |


ਖ਼ਬਰ ਸ਼ੇਅਰ ਕਰੋ

ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸਮਾਗਮ ਕਰਵਾਇਆ

ਫਗਵਾੜਾ, 23 (ਕਿੰਨੜਾ)- ਜੀ. ਡੀ. ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਵਲਪਿੰਡੀ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਲੌਟਸ ਸਦਨ ਦੇ ਮੈਂਬਰ ਕਿਰਨ ਬੈਂਸ ਦੀ ਅਗਵਾਈ ਹੇਠ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮਨਾਈ ਗਈ | ਜਮਾਤ ਅੱਠਵੀਂ 'ਏ' ਦੀ ਵਿਦਿਆਰਥਣ ਗੁਰਲੀਨ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਮੰਗੀ ਰੋਜ਼ਾਨਾ 10 ਘੰਟੇ ਬਿਜਲੀ

ਫਗਵਾੜਾ, 23 ਅਕਤੂਬਰ (ਕਿੰਨੜਾ)- ਇਲਾਕੇ ਦੇ ਕਿਸਾਨ ਇਸ ਵਰ੍ਹੇ ਝੋਨੇ ਦਾ ਝਾੜ ਘੱਟ ਨਿਕਲਣ ਕਾਰਨ ਜਿੱਥੇ ਬੇਹੱਦ ਪ੍ਰੇਸ਼ਾਨ ਹਨ, ਉੱਥੇ ਪਰਾਲੀ ਸਮੇਟਣ ਵਾਲੀਆਂ ਮਸ਼ੀਨਾਂ ਪੰਜਾਬ ਵਿਚ ਨਾ ਆਉਣ ਕਾਰਨ ਪਰਾਲੀ ਦੀ ਵਹਾਈ ਕਾਰਨ ਹੋਏ ਵੱਧ ਖ਼ਰਚੇ ਤੋਂ ਉਪਰਾਮ ਹੋਏ ਬੈਠੇ ਹਨ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਸਜਾਈ

ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)- ਨੌਜਵਾਨ ਸਭਾ ਕਮੇਟੀ, ਮੁਹੱਲਾ ਸੈਯਦਾਂ, ਸਤਿਗੁਰੂ ਵਾਲਮੀਕਿ ਪ੍ਰਗਟ ਉਤਸਵ ਕਮੇਟੀ, ਮੁਹੱਲਾ ਰਿਸ਼ੀ ਨਗਰ ਤੇ ਮੁਹੱਲਾ ਚੌਾਕ ਚੇਲਿਆਂ ਦੀ ਸੰਗਤ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਵਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੈੱਬਸਾਈਟ 'ਤੇ ਉਪਲਬਧ

ਅੰਮਿ੍ਤਸਰ, 23 ਅਕਤੂਬਰ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਵੰਬਰ ਤੇ ਦਸੰਬਰ 2018 ਸੈਸ਼ਨ 'ਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਉਪਲਬਧ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX