ਤਾਜਾ ਖ਼ਬਰਾਂ


ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  13 minutes ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  38 minutes ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  37 minutes ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  about 1 hour ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  about 1 hour ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  about 1 hour ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  about 2 hours ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  about 2 hours ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  about 2 hours ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  about 2 hours ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  about 2 hours ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  about 2 hours ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  about 2 hours ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  about 2 hours ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ

ਰੇਲਵੇ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਫ਼ਰਜ਼ੀ ਐੱਸ. ਪੀ. ਪਿਤਾ ਸਮੇਤ ਗਿ੍ਫ਼ਤਾਰ

ਕਪੂਰਥਲਾ, 23 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੀ. ਆਈ. ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਭੋਲੇ ਭਾਲੇ ਲੋਕਾਂ ਨੂੰ ਰੇਲਵੇ ਪੁਲਿਸ ਵਿਚ ਭਰਤੀ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਠੱਗੀ ਮਾਰਨ ਵਾਲੇ ਪਿਓ ਪੁੱਤਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੋ ਸਕੈਨਿੰਗ ਸੈਂਟਰਾਂ ਦਾ ਅਚਨਚੇਤ ਨਿਰੀਖਣ

ਕਪੂਰਥਲਾ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਗੁਰਮੀਤ ਕੌਰ ਦੁੱਗਲ ਦੀ ਅਗਵਾਈ ਹੇਠ ਕਪੂਰਥਲਾ ਸ਼ਹਿਰ ਵਿਖੇ ਰਾਗਿਨੀ ਵੁਮੈਨ ਹਸਪਤਾਲ ਤੇ ਏ. ਪੀ. ਐੱਚ. ਹਸਪਤਾਲ ਵਿਚ ਚੱਲ ਰਹੇ ਸਕੈਨਿੰਗ ਸੈਂਟਰਾਂ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 23 ਅਕਤੂਬਰ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸੁਸ਼ੀਲ ਕੁਮਾਰ, ਪਰਮਜੀਤ ...

ਪੂਰੀ ਖ਼ਬਰ »

ਬਸਪਾ ਵਲੋਂ ਐੱਸ. ਸੀ. ਵਿਦਿਆਰਥੀਆਂ ਦੇ ਨਾਂਅ ਕੱਟੇ ਜਾਣ ਦੇ ਵਿਰੋਧ 'ਚ ਰੋਸ ਮਾਰਚ

ਫਗਵਾੜਾ, 23 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਬਹੁਜਨ ਸਮਾਜ ਪਾਰਟੀ ਵਲੋਂ ਤਹਿਸੀਲ ਪ੍ਰਧਾਨ ਚਿਰੰਜੀ ਲਾਲ ਕਾਲਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਫਗਵਾੜਾ ਮੇਜਰ ਡਾ. ਸੁਮਿਤ ਮੁੱਧ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਜੀ. ਐੱਨ. ਏ. ਯੂਨੀਵਰਸਿਟੀ ਵਲੋਂ ਪੋਸਟ ...

ਪੂਰੀ ਖ਼ਬਰ »

ਸਿੱਧਵਾਂ ਤੋਂ ਆਧੀ ਖੂਹੀ ਤੱਕ ਬਣਨ ਵਾਲੀ 18 ਫੁੱਟੀ ਸੜਕ ਨੂੰ ਨਹੀਂ ਹੋ ਰਹੀ ਲੁੱਕ ਤੇ ਬਜਰੀ ਨਸੀਬ

ਸਿੱਧਵਾਂ ਦੋਨਾ, 23 ਅਕਤੂਬਰ (ਅਵਿਨਾਸ਼ ਸ਼ਰਮਾ)- ਸਿਧਵਾਂ ਦੋਨਾ ਤੋਂ ਆਧੀ ਖੂਹੀ ਦੇ ਨੇੜੇ ਚੱਲਦੀ ਕਪੂਰਥਲਾ-ਜਲੰਧਰ ਸੜਕ ਨੂੰ ਮਿਲਾਉਂਦੀ ਕਰੀਬ 11 ਕਿੱਲੋਮੀਟਰ ਸੜਕ ਜੋ ਦੋ ਦਹਾਕੇ ਪਹਿਲਾਂ ਮਨਜ਼ੂਰ ਹੋ ਕੇ 11 ਫੁੱਟੀ ਬਣ ਗਈ ਸੀ ਤਾਂ ਇਲਾਕੇ ਦੇ ਲੋਕਾਂ ਨੇ ਜਲੰਧਰ ਦਾ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਚਲਾਨ

ਭੁਲੱਥ, 23 ਅਕਤੂਬਰ (ਮਨਜੀਤ ਸਿੰਘ ਰਤਨ)- ਐੱਸ. ਡੀ. ਐੱਮ. ਦਫ਼ਤਰ ਭੁਲੱਥ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਬਾਰੇ ਬਣਾਈਆਂ ਟੀਮਾਂ ਦੀ ਮੀਟਿੰਗ ਮਾਣਯੋਗ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਬੰਧਿਤ ...

ਪੂਰੀ ਖ਼ਬਰ »

ਰੇਲ ਹਾਦਸੇ ਦੇ ਪੀੜਤ ਪਰਿਵਾਰ ਨੂੰ ਦਲਜੀਤ ਰਾਜੂ ਨੇ ਦਿੱਤਾ ਮੁਆਵਜ਼ੇ ਦਾ ਚੈੱਕ

ਖਲਵਾੜਾ, 23 ਅਕਤੂਬਰ (ਮਨਦੀਪ ਸਿੰਘ ਸੰਧੂ)- ਦੁਸਹਿਰੇ ਮੌਕੇ ਅੰਮਿ੍ਤਸਰ 'ਚ ਵਾਪਰੇ ਰੇਲ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਬਣੀ ਪਿੰਡ ਭੁੱਲਾਰਾਈ ਦੀ ਨੂੰ ਹ ਰਜਨੀ ਪਤਨੀ ਗਗਨ ਤੇ ਉਸ ਦੀ ਮਾਸੂਮ ਬੱਚੀ ਨਵਨੂਰ ਦੇ ਮੁਆਵਜ਼ੇ ਵਜੋਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਪ੍ਰਸ਼ਾਸਨ ਵਲੋਂ ਗੁਰਮਤਿ ਪ੍ਰਚਾਰ ਸੰਸਥਾ ਦੀ ਜਾਂਚ

ਕਪੂਰਥਲਾ, 23 ਅਕਤੂਬਰ (ਸਡਾਨਾ)- ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਬਲਵੰਤ ਸਿੰਘ ਦੀ ਅਗਵਾਈ ਹੇਠ ਕਾਂਜਲੀ ਰੋਡ ਵਿਖੇ ਚੱਲ ਰਹੇ ਭਾਈ ਗੁਰਦਾਸ ਜੀ ਗੁਰਮਤਿ ਪ੍ਰਚਾਰ ਸੰਸਥਾ ਦਾ ਦੌਰਾ ਕੀਤਾ ਗਿਆ | ਇਸ ਟੀਮ ਵਿਚ ਸਿਵਲ ਸਰਜਨ ਤੋਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੇਕਰੀਆਂ, ਡੇਅਰੀਆਂ ਤੇ ਮਠਿਆਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 23 ਅਕਤੂਬਰ (ਸਡਾਨਾ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸ਼ੁੱਧ ਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਾਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ' ਕਾਹਨ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਕ ਟਨ ਤੋਂ ਪਾਰ

ਕਪੂਰਥਲਾ, 23 ਅਕਤੂਬਰ (ਸਡਾਨਾ)- ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ 4,02,258 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 33,965 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅੱਜ ਪਨਗ੍ਰੇਨ ਵਲੋਂ 11,580 ਮੀਟਿ੍ਕ ਟਨ, ਮਾਰਕਫੈੱਡ ਵਲੋਂ 9,316 ਮੀਟਿ੍ਕ ਟਨ, ਪਨਸਪ ਵਲੋਂ 7035 ਮੀਟਿ੍ਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 2400 ਮੀਟਿ੍ਕ ਟਨ, ਪੰਜਾਬ ਐਗਰੋ ਵਲੋਂ 3310 ਮੀਟਿ੍ਕ ਟਨ ਅਤੇ ਐਫ. ਸੀ. ਆਈ ਵੱਲੋਂ 324 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 144797 ਮੀਟਿ੍ਕ ਟਨ, ਮਾਰਕਫੈੱਡ ਵਲੋਂ 105529 ਮੀਟਿ੍ਕ ਟਨ, ਪਨਸਪ ਵਲੋਂ 58309 ਮੀਟਿ੍ਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 44580 ਮੀਟਿ੍ਕ ਟਨ, ਪੰਜਾਬ ਐਗਰੋ ਵੱਲੋਂ 40055 ਮੀਟਿ੍ਕ ਟਨ, ਐੱਫ. ਸੀ. ਆਈ ਵਲੋਂ 3884 ਮੀਟਿ੍ਕ ਟਨ ਅਤੇ ਵਪਾਰੀਆਂ ਵੱਲੋਂ 5104 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਸਾਰੀਆਂ ਮੰਡੀਆਂ ਵਿਚ ਖ਼ਰੀਦ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਸੁਚੱਜੀ ਖ਼ਰੀਦ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਝੋਨਾ ਸੁਕਾ ਕੇ ਹੀ ਲਿਆਉਣ, ਤਾਂ ਜੋ ਉਨ੍ਹਾਂ ਨੂੰ ਝੋਨਾ ਵੇਚਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ | ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਕਿਸਾਨ ਝੋਨੇ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਖੇਤਾਂ ਵਿਚ ਹੀ ਰਲਾਉਣ ਨੂੰ ਤਰਜੀਹ ਦੇਣ |


ਖ਼ਬਰ ਸ਼ੇਅਰ ਕਰੋ

ਚੋਰੀ ਦੇ ਸਾਮਾਨ ਸਮੇਤ ਦੋ ਕਾਬੂ

ਕਪੂਰਥਲਾ, 23 ਅਕਤੂਬਰ (ਸਡਾਨਾ)- ਆਰ. ਸੀ. ਐੱਫ. ਦੀ ਰੇਲਵੇ ਸੁਰੱਖਿਆ ਪੁਲਿਸ ਨੇ ਆਰ.ਸੀ.ਐੱਫ. ਅੰਦਰੋਂ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਰੇਲਵੇ ਦੀ ਪੁਲਿਸ ਟੀਮ ਨੇ ਦੁਪਹਿਰ ਕਰੀਬ ਢਾਈ ਵਜੇ ਦੋ ਬਾਹਰੀ ਵਿਅਕਤੀਆਂ ਨੂੰ ਦੇਖਿਆ, ...

ਪੂਰੀ ਖ਼ਬਰ »

500 ਸਾਲਾ ਮਿਲਾਪ ਦਿਵਸ ਸਬੰਧੀ ਨਗਰ ਕੀਰਤਨ 28 ਨੂੰ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਬਾਬਾ ਬੁੱਢਾ ਸਾਹਿਬ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਰਮਦਾਸ ਦੀ ਧਰਤੀ 'ਤੇ ਮੱਝਾਂ ਚਾਰਦਿਆਂ ਦੇ ਹੋਏ ਮਿਲਾਪ ਨੂੰ 28 ਅਕਤੂਬਰ ਨੂੰ 500 ਸਾਲ ਹੋ ਰਹੇ ਹਨ | ਇਸ ਇਤਿਹਾਸਕ ਦਿਹਾੜੇ ਦੀ ਯਾਦ ਵਿਚ 28 ਅਕਤੂਬਰ ਨੂੰ 500 ਸਾਲਾ ...

ਪੂਰੀ ਖ਼ਬਰ »

ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸਮਾਗਮ ਕਰਵਾਇਆ

ਫਗਵਾੜਾ, 23 (ਕਿੰਨੜਾ)- ਜੀ. ਡੀ. ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਵਲਪਿੰਡੀ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਲੌਟਸ ਸਦਨ ਦੇ ਮੈਂਬਰ ਕਿਰਨ ਬੈਂਸ ਦੀ ਅਗਵਾਈ ਹੇਠ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮਨਾਈ ਗਈ | ਜਮਾਤ ਅੱਠਵੀਂ 'ਏ' ਦੀ ਵਿਦਿਆਰਥਣ ਗੁਰਲੀਨ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਮੰਗੀ ਰੋਜ਼ਾਨਾ 10 ਘੰਟੇ ਬਿਜਲੀ

ਫਗਵਾੜਾ, 23 ਅਕਤੂਬਰ (ਕਿੰਨੜਾ)- ਇਲਾਕੇ ਦੇ ਕਿਸਾਨ ਇਸ ਵਰ੍ਹੇ ਝੋਨੇ ਦਾ ਝਾੜ ਘੱਟ ਨਿਕਲਣ ਕਾਰਨ ਜਿੱਥੇ ਬੇਹੱਦ ਪ੍ਰੇਸ਼ਾਨ ਹਨ, ਉੱਥੇ ਪਰਾਲੀ ਸਮੇਟਣ ਵਾਲੀਆਂ ਮਸ਼ੀਨਾਂ ਪੰਜਾਬ ਵਿਚ ਨਾ ਆਉਣ ਕਾਰਨ ਪਰਾਲੀ ਦੀ ਵਹਾਈ ਕਾਰਨ ਹੋਏ ਵੱਧ ਖ਼ਰਚੇ ਤੋਂ ਉਪਰਾਮ ਹੋਏ ਬੈਠੇ ਹਨ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਸਜਾਈ

ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)- ਨੌਜਵਾਨ ਸਭਾ ਕਮੇਟੀ, ਮੁਹੱਲਾ ਸੈਯਦਾਂ, ਸਤਿਗੁਰੂ ਵਾਲਮੀਕਿ ਪ੍ਰਗਟ ਉਤਸਵ ਕਮੇਟੀ, ਮੁਹੱਲਾ ਰਿਸ਼ੀ ਨਗਰ ਤੇ ਮੁਹੱਲਾ ਚੌਾਕ ਚੇਲਿਆਂ ਦੀ ਸੰਗਤ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਵਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੈੱਬਸਾਈਟ 'ਤੇ ਉਪਲਬਧ

ਅੰਮਿ੍ਤਸਰ, 23 ਅਕਤੂਬਰ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਵੰਬਰ ਤੇ ਦਸੰਬਰ 2018 ਸੈਸ਼ਨ 'ਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਉਪਲਬਧ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX