ਤਾਜਾ ਖ਼ਬਰਾਂ


ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  about 1 hour ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  about 2 hours ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  about 2 hours ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  about 2 hours ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 3 hours ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 3 hours ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 3 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 4 hours ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 4 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 4 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 4 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 5 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 5 hours ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 5 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 5 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ

ਰੇਲਵੇ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲਾ ਫ਼ਰਜ਼ੀ ਐੱਸ. ਪੀ. ਪਿਤਾ ਸਮੇਤ ਗਿ੍ਫ਼ਤਾਰ

ਕਪੂਰਥਲਾ, 23 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੀ. ਆਈ. ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਭੋਲੇ ਭਾਲੇ ਲੋਕਾਂ ਨੂੰ ਰੇਲਵੇ ਪੁਲਿਸ ਵਿਚ ਭਰਤੀ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਠੱਗੀ ਮਾਰਨ ਵਾਲੇ ਪਿਓ ਪੁੱਤਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੋ ਸਕੈਨਿੰਗ ਸੈਂਟਰਾਂ ਦਾ ਅਚਨਚੇਤ ਨਿਰੀਖਣ

ਕਪੂਰਥਲਾ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਗੁਰਮੀਤ ਕੌਰ ਦੁੱਗਲ ਦੀ ਅਗਵਾਈ ਹੇਠ ਕਪੂਰਥਲਾ ਸ਼ਹਿਰ ਵਿਖੇ ਰਾਗਿਨੀ ਵੁਮੈਨ ਹਸਪਤਾਲ ਤੇ ਏ. ਪੀ. ਐੱਚ. ਹਸਪਤਾਲ ਵਿਚ ਚੱਲ ਰਹੇ ਸਕੈਨਿੰਗ ਸੈਂਟਰਾਂ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 23 ਅਕਤੂਬਰ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸੁਸ਼ੀਲ ਕੁਮਾਰ, ਪਰਮਜੀਤ ...

ਪੂਰੀ ਖ਼ਬਰ »

ਬਸਪਾ ਵਲੋਂ ਐੱਸ. ਸੀ. ਵਿਦਿਆਰਥੀਆਂ ਦੇ ਨਾਂਅ ਕੱਟੇ ਜਾਣ ਦੇ ਵਿਰੋਧ 'ਚ ਰੋਸ ਮਾਰਚ

ਫਗਵਾੜਾ, 23 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਬਹੁਜਨ ਸਮਾਜ ਪਾਰਟੀ ਵਲੋਂ ਤਹਿਸੀਲ ਪ੍ਰਧਾਨ ਚਿਰੰਜੀ ਲਾਲ ਕਾਲਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਫਗਵਾੜਾ ਮੇਜਰ ਡਾ. ਸੁਮਿਤ ਮੁੱਧ ਨੂੰ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਜੀ. ਐੱਨ. ਏ. ਯੂਨੀਵਰਸਿਟੀ ਵਲੋਂ ਪੋਸਟ ...

ਪੂਰੀ ਖ਼ਬਰ »

ਸਿੱਧਵਾਂ ਤੋਂ ਆਧੀ ਖੂਹੀ ਤੱਕ ਬਣਨ ਵਾਲੀ 18 ਫੁੱਟੀ ਸੜਕ ਨੂੰ ਨਹੀਂ ਹੋ ਰਹੀ ਲੁੱਕ ਤੇ ਬਜਰੀ ਨਸੀਬ

ਸਿੱਧਵਾਂ ਦੋਨਾ, 23 ਅਕਤੂਬਰ (ਅਵਿਨਾਸ਼ ਸ਼ਰਮਾ)- ਸਿਧਵਾਂ ਦੋਨਾ ਤੋਂ ਆਧੀ ਖੂਹੀ ਦੇ ਨੇੜੇ ਚੱਲਦੀ ਕਪੂਰਥਲਾ-ਜਲੰਧਰ ਸੜਕ ਨੂੰ ਮਿਲਾਉਂਦੀ ਕਰੀਬ 11 ਕਿੱਲੋਮੀਟਰ ਸੜਕ ਜੋ ਦੋ ਦਹਾਕੇ ਪਹਿਲਾਂ ਮਨਜ਼ੂਰ ਹੋ ਕੇ 11 ਫੁੱਟੀ ਬਣ ਗਈ ਸੀ ਤਾਂ ਇਲਾਕੇ ਦੇ ਲੋਕਾਂ ਨੇ ਜਲੰਧਰ ਦਾ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਚਲਾਨ

ਭੁਲੱਥ, 23 ਅਕਤੂਬਰ (ਮਨਜੀਤ ਸਿੰਘ ਰਤਨ)- ਐੱਸ. ਡੀ. ਐੱਮ. ਦਫ਼ਤਰ ਭੁਲੱਥ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਬਾਰੇ ਬਣਾਈਆਂ ਟੀਮਾਂ ਦੀ ਮੀਟਿੰਗ ਮਾਣਯੋਗ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਬੰਧਿਤ ...

ਪੂਰੀ ਖ਼ਬਰ »

ਰੇਲ ਹਾਦਸੇ ਦੇ ਪੀੜਤ ਪਰਿਵਾਰ ਨੂੰ ਦਲਜੀਤ ਰਾਜੂ ਨੇ ਦਿੱਤਾ ਮੁਆਵਜ਼ੇ ਦਾ ਚੈੱਕ

ਖਲਵਾੜਾ, 23 ਅਕਤੂਬਰ (ਮਨਦੀਪ ਸਿੰਘ ਸੰਧੂ)- ਦੁਸਹਿਰੇ ਮੌਕੇ ਅੰਮਿ੍ਤਸਰ 'ਚ ਵਾਪਰੇ ਰੇਲ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਬਣੀ ਪਿੰਡ ਭੁੱਲਾਰਾਈ ਦੀ ਨੂੰ ਹ ਰਜਨੀ ਪਤਨੀ ਗਗਨ ਤੇ ਉਸ ਦੀ ਮਾਸੂਮ ਬੱਚੀ ਨਵਨੂਰ ਦੇ ਮੁਆਵਜ਼ੇ ਵਜੋਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਪ੍ਰਸ਼ਾਸਨ ਵਲੋਂ ਗੁਰਮਤਿ ਪ੍ਰਚਾਰ ਸੰਸਥਾ ਦੀ ਜਾਂਚ

ਕਪੂਰਥਲਾ, 23 ਅਕਤੂਬਰ (ਸਡਾਨਾ)- ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਬਲਵੰਤ ਸਿੰਘ ਦੀ ਅਗਵਾਈ ਹੇਠ ਕਾਂਜਲੀ ਰੋਡ ਵਿਖੇ ਚੱਲ ਰਹੇ ਭਾਈ ਗੁਰਦਾਸ ਜੀ ਗੁਰਮਤਿ ਪ੍ਰਚਾਰ ਸੰਸਥਾ ਦਾ ਦੌਰਾ ਕੀਤਾ ਗਿਆ | ਇਸ ਟੀਮ ਵਿਚ ਸਿਵਲ ਸਰਜਨ ਤੋਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੇਕਰੀਆਂ, ਡੇਅਰੀਆਂ ਤੇ ਮਠਿਆਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 23 ਅਕਤੂਬਰ (ਸਡਾਨਾ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸ਼ੁੱਧ ਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਾਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ' ਕਾਹਨ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਵਿਚ ਖਾਣ-ਪੀਣ ਦੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ | ਇਸੇ ਤਹਿਤ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਤੇ ਫੂਡ ਸੇਫ਼ਟੀ ਅਫ਼ਸਰ ਸਤਨਾਮ ਸਿੰਘ 'ਤੇ ਆਧਾਰਿਤ ਫੂਡ ਐਡਮਨਿਸਟੇ੍ਰਸ਼ਨ ਕਪੂਰਥਲਾ ਦੀ ਟੀਮ ਵਲੋਂ ਅੱਜ ਕਪੂਰਥਲਾ ਸ਼ਹਿਰ ਵਿਚ ਵੱਡੀ ਚੈਕਿੰਗ ਮੁਹਿੰਮ ਚਲਾਈ ਗਈ | ਇਸ ਦੌਰਾਨ ਟੀਮ ਨੇ ਬੱਸ ਸਟੈਂਡ ਰੋਡ, ਮਾਰਕਫੈੱਡ ਚੌਕ ਤੇ ਤੋਪਖ਼ਾਨਾ ਮੁਹੱਲਾ ਸਥਿਤ ਡੇਅਰੀਆਂ, ਬੇਕਰੀਆਂ ਤੇ ਮਠਿਆਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਟੀਮ ਵਲੋਂ 4 ਸੈਂਪਲ ਭਰੇ ਗਏ, ਜਿਨ੍ਹਾਂ ਵਿਚ ਦੁੱਧ, ਪਨੀਰ, ਡੇਅਰੀ ਕਰੀਮ ਤੇ ਬਰੈੱਡ ਸ਼ਾਮਿਲ ਸੀ | ਇਸ ਤੋਂ ਪਹਿਲਾਂ ਸਵੇਰੇ ਟੀਮ ਵਲੋਂ ਢਿਲਵਾਂ ਵਿਖੇ ਲਗਾਏ ਨਾਕੇ ਦੌਰਾਨ ਡੇਢ ਕੁਇੰਟਲ ਦੁੱਧ ਲਿਜਾ ਰਹੇ ਇਕ ਵਾਹਨ ਵਿਚੋਂ ਦੁੱਧ ਦਾ ਇਕ ਸੈਂਪਲ ਭਰਿਆ | ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਅੱਜ ਲਏ ਗਏ ਕੁੱਲ 5 ਸੈਂਪਲ ਜਾਂਚ ਲਈ ਸਟੇਟ ਫੂਡ ਲੈਬਾਰਟਰੀ, ਖਰੜ ਭੇਜੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸੈਂਪਲ ਫ਼ੇਲ੍ਹ ਹੋਣ ਦੀ ਸੂਰਤ ਵਿਚ ਦੋਸ਼ੀਆਂ ਿਖ਼ਲਾਫ਼ ਫੂਡ ਸੇਫ਼ਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਮਠਿਆਈ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਮਠਿਆਈ ਤਿਆਰ ਕਰਨ ਲਈ ਉੱਚ ਗੁਣਵੱਤਾ ਵਾਲੇ ਖੋਏ ਦੀ ਵਰਤੋਂ ਕਰਨ ਤੇ ਹੋਰਨਾਂ ਸੂਬਿਆਂ ਤੋਂ ਆਏ ਖੋਏ ਦੀ ਖ਼ਰੀਦ ਨਾ ਕਰਨ | ਇਸੇ ਤਰ੍ਹਾਂ ਉਨ੍ਹਾਂ ਮਠਿਆਈ ਵਿਚ ਵਰਜਿਤ ਰੰਗਾਂ ਦੀ ਵਰਤੋਂ ਨਾ ਕਰਨ ਤੇ ਸ਼ੁੱਧ ਚਾਂਦੀ ਦੇ ਵਰਕ ਦੀ ਵਰਤੋਂ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ਼ੁੱਧ ਤੇ ਉੱਚ ਕੁਆਲਿਟੀ ਦੇ ਭੋਜਨ ਪਦਾਰਥ ਮੁਹੱਈਆ ਕਰਵਾਉਣੇ ਯਕੀਨੀ ਬਣਾਉਣ ਲਈ ਇਹ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਕ ਟਨ ਤੋਂ ਪਾਰ

ਕਪੂਰਥਲਾ, 23 ਅਕਤੂਬਰ (ਸਡਾਨਾ)- ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 4 ਲੱਖ ਮੀਟਿ੍ਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ 4,02,258 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਦੋ ਕਾਬੂ

ਕਪੂਰਥਲਾ, 23 ਅਕਤੂਬਰ (ਸਡਾਨਾ)- ਆਰ. ਸੀ. ਐੱਫ. ਦੀ ਰੇਲਵੇ ਸੁਰੱਖਿਆ ਪੁਲਿਸ ਨੇ ਆਰ.ਸੀ.ਐੱਫ. ਅੰਦਰੋਂ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਰੇਲਵੇ ਦੀ ਪੁਲਿਸ ਟੀਮ ਨੇ ਦੁਪਹਿਰ ਕਰੀਬ ਢਾਈ ਵਜੇ ਦੋ ਬਾਹਰੀ ਵਿਅਕਤੀਆਂ ਨੂੰ ਦੇਖਿਆ, ...

ਪੂਰੀ ਖ਼ਬਰ »

500 ਸਾਲਾ ਮਿਲਾਪ ਦਿਵਸ ਸਬੰਧੀ ਨਗਰ ਕੀਰਤਨ 28 ਨੂੰ

ਜਲੰਧਰ, 23 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਬਾਬਾ ਬੁੱਢਾ ਸਾਹਿਬ ਜੀ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਰਮਦਾਸ ਦੀ ਧਰਤੀ 'ਤੇ ਮੱਝਾਂ ਚਾਰਦਿਆਂ ਦੇ ਹੋਏ ਮਿਲਾਪ ਨੂੰ 28 ਅਕਤੂਬਰ ਨੂੰ 500 ਸਾਲ ਹੋ ਰਹੇ ਹਨ | ਇਸ ਇਤਿਹਾਸਕ ਦਿਹਾੜੇ ਦੀ ਯਾਦ ਵਿਚ 28 ਅਕਤੂਬਰ ਨੂੰ 500 ਸਾਲਾ ...

ਪੂਰੀ ਖ਼ਬਰ »

ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸਮਾਗਮ ਕਰਵਾਇਆ

ਫਗਵਾੜਾ, 23 (ਕਿੰਨੜਾ)- ਜੀ. ਡੀ. ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਰਾਵਲਪਿੰਡੀ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਮੌਕੇ ਲੌਟਸ ਸਦਨ ਦੇ ਮੈਂਬਰ ਕਿਰਨ ਬੈਂਸ ਦੀ ਅਗਵਾਈ ਹੇਠ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮਨਾਈ ਗਈ | ਜਮਾਤ ਅੱਠਵੀਂ 'ਏ' ਦੀ ਵਿਦਿਆਰਥਣ ਗੁਰਲੀਨ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਮੰਗੀ ਰੋਜ਼ਾਨਾ 10 ਘੰਟੇ ਬਿਜਲੀ

ਫਗਵਾੜਾ, 23 ਅਕਤੂਬਰ (ਕਿੰਨੜਾ)- ਇਲਾਕੇ ਦੇ ਕਿਸਾਨ ਇਸ ਵਰ੍ਹੇ ਝੋਨੇ ਦਾ ਝਾੜ ਘੱਟ ਨਿਕਲਣ ਕਾਰਨ ਜਿੱਥੇ ਬੇਹੱਦ ਪ੍ਰੇਸ਼ਾਨ ਹਨ, ਉੱਥੇ ਪਰਾਲੀ ਸਮੇਟਣ ਵਾਲੀਆਂ ਮਸ਼ੀਨਾਂ ਪੰਜਾਬ ਵਿਚ ਨਾ ਆਉਣ ਕਾਰਨ ਪਰਾਲੀ ਦੀ ਵਹਾਈ ਕਾਰਨ ਹੋਏ ਵੱਧ ਖ਼ਰਚੇ ਤੋਂ ਉਪਰਾਮ ਹੋਏ ਬੈਠੇ ਹਨ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਸਜਾਈ

ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)- ਨੌਜਵਾਨ ਸਭਾ ਕਮੇਟੀ, ਮੁਹੱਲਾ ਸੈਯਦਾਂ, ਸਤਿਗੁਰੂ ਵਾਲਮੀਕਿ ਪ੍ਰਗਟ ਉਤਸਵ ਕਮੇਟੀ, ਮੁਹੱਲਾ ਰਿਸ਼ੀ ਨਗਰ ਤੇ ਮੁਹੱਲਾ ਚੌਾਕ ਚੇਲਿਆਂ ਦੀ ਸੰਗਤ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਵਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੈੱਬਸਾਈਟ 'ਤੇ ਉਪਲਬਧ

ਅੰਮਿ੍ਤਸਰ, 23 ਅਕਤੂਬਰ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਨਵੰਬਰ ਤੇ ਦਸੰਬਰ 2018 ਸੈਸ਼ਨ 'ਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਉਪਲਬਧ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX