ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  30 minutes ago
ਸ੍ਰੀਨਗਰ, 17 ਨਵੰਬਰ - ਜੰਮੂ ਕਸ਼ਮੀਰ 'ਚ ਅੱਜ ਪਹਿਲੇ ਪੜਾਅ ਦੀਆਂ ਪੰਚਾਇਤੀ ਚੋਣਾਂ ਸ਼ੁਰੂ ਹੋ ਗਈਆਂ ਹਨ। ਇਹ ਚੋਣਾਂ ਸੂਬੇ ਵਿਚ 9 ਗੇੜਾਂ ਤਹਿਤ ਹੋਣਗੀਆਂ। ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਚਾਇਤੀ ਚੋਣਾਂ ਲਈ ਤਿਆਰੀਆਂ ਮੁਕੰਮਲ ਹਨ, ਲੋਕਾਂ ਵਿਚ ਵੋਟਿੰਗ...
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  44 minutes ago
ਨਵੀਂ ਦਿੱਲੀ, 17 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਮਾਲਦੀਵ ਦੇ ਦੌਰੇ 'ਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣਗੇ। ਸਾਲ 2011 ਤੋਂ ਬਾਅਦ ਪਹਿਲੀ...
ਅੱਜ ਦਾ ਵਿਚਾਰ
. . .  56 minutes ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  1 day ago
ਜ਼ੀਰਕਪੁਰ, 16 ਨਵੰਬਰ {ਹੈਪੀ ਪੰਡਵਾਲਾ} - ਬਲਟਾਣਾ ਖੇਤਰ 'ਚ ਇਕ ਅਹਾਤੇ 'ਤੇ ਸ਼ਰਾਬ ਪੀਂਦੇ ਨੌਜਵਾਨਾਂ ਦੀ ਹੋਈ ਤਕਰਾਰ 'ਚ ਇਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ ਜਿਸ ਵਿਚ ਦੋਵੇਂ ਧਿਰਾਂ ਦੇ ਦੋ ਜਣੇ ...
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  1 day ago
ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਪਿਛਲੇ ਦਿਨੀਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕੀਤੇ ਗਏ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ...
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  1 day ago
ਰਾਜਾਸਾਂਸੀ, 16 ਨਵੰਬਰ (ਹੇਰ) - ਅੱਜ ਇੰਡੀਗੋ ਰਾਹੀ ਦੁਬਈ ਤੋਂ ਆਏ ਪ੍ਰਦੀਪ ਸਿੰਘ ਵਾਸੀ ਲੁਧਿਆਣਾ ਤੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਦੇਸ਼ਾਂ ਦੀ ਮੁਦਰਾ ਦੇ ਨੋਟ ਬਰਾਮਦ ਕੀਤੇ ਗਏ ਹਨ। ਕਸਟਮ ਵਿਭਾਗ ਦੇ ਅਧਿਕਾਰੀਆਂ ਦੇ ਅਨੁਸਾਰ ਬਰਾਮਦ....
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  1 day ago
ਰਾਏਪੁਰ, 16 ਨਵੰਬਰ- ਰਾਜਸਥਾਨ ਵਿਧਾਨ ਸਭਾ ਚੋਣਾਂ 2018 ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੁਸ਼ਮਾ ਸਵਰਾਜ, ਨਿਤਿਨ ਗੜਕਰੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ....
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 16 ਨਵੰਬਰ- ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰ ਦੀ ਬੇਨਤੀ 'ਤੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਸੰਬੰਧੀ ਸੰਵਿਧਾਨ ਦੀ ਧਾਰਾ 370 ਦੀ ਵੈਧਤਾ ਵਾਲੀ ਪਟੀਸ਼ਨ 'ਤੇ ਅਪ੍ਰੈਲ 'ਚ ਸੁਣਵਾਈ ਕੀਤੀ ਜਾਵੇਗੀ....
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  1 day ago
ਨਵੀਂ ਦਿੱਲੀ, 16 ਨਵੰਬਰ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵੱਲੋਂ 'ਚ ਸੀ.ਬੀ.ਆਈ ਦੇ ਆਂਧਰਾ ਪ੍ਰਦੇਸ਼ 'ਚ ਨਾ ਆਉਣ ਦੇਣ ਸਬੰਧੀ ਦਿੱਤੇ ਬਿਆਨ 'ਤੇ ਸੀ.ਬੀ.ਆਈ...
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  1 day ago
ਗੁਆਨਾ, 16 ਨਵੰਬਰ - ਵੈਸਟ ਇੰਡੀਜ਼ 'ਚ ਚੱਲ ਰਹੇ ਟੀ-20 ਮਹਿਲਾ ਵਿਸ਼ਵ ਕੱਪ ਦੌਰਾਨ ਗਰੁੱਪ ਬੀ ਵਿਚ ਭਾਰਤ ਅਤੇ ਆਸਟ੍ਰੇਲੀਆ ਦਾ ਮੁਕਾਬਲਾ 17 ਨਵੰਬਰ ਨੂੰ ਹੋਵੇਗਾ। ਭਾਰਤ...
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  1 day ago
ਮੁੰਬਈ, 16 ਨਵੰਬਰ- ਬਾਲੀਵੁੱਡ ਅਦਾਕਾਰਾ ਤਨੁਸ਼੍ਰੀ ਦੱਤਾ ਦੇ ਕਥਿਤ ਜਿਨਸੀ ਸ਼ੋਸ਼ਣ ਮਾਮਲੇ 'ਚ ਰਾਜ ਮਹਿਲਾ ਆਯੋਗ ਵੱਲੋਂ ਨਾਨਾ ਪਾਟੇਕਰ ਨੂੰ ਜਾਰੀ ਕੀਤੇ ਨੋਟਿਸ 'ਤੇ ਪਾਟੇਕਰ ਦੇ ਵਕੀਲ ਅਨੀਕੇਤ ਨਿਕਮ ਨੇ ਕਿਹਾ ਕਿ ਉਨ੍ਹਾਂ 'ਤੇ ਲਗਾਏ ਸਾਰੇ ਦੋਸ਼ ਝੂਠੇ ਹਨ ਅਤੇ ਸਚਾਈ ...
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 16 ਨਵੰਬਰ (ਜੱਸ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਉਪਰੰਤ ਅਰੁਣਾ ਚੌਧਰੀ...
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  1 day ago
ਤਿਰੂਵਨੰਤਪੁਰਮ, 16 ਨਵੰਬਰ- ਕੇਰਲ ਦਾ ਸਬਰੀਮਾਲਾ ਮੰਦਰ ਦੋ ਮਹੀਨਿਆਂ ਦੇ ਲਈ ਇੱਕ ਵਾਰ ਫਿਰ ਖੋਲ੍ਹਿਆ ਗਿਆ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  1 day ago
ਲਖਨਊ, 16 ਨਵੰਬਰ -ਦਿੱਲੀ-ਦੇਹਰਾਦੂਨ ਕੌਮੀ ਰਾਜ ਮਾਰਗ 'ਤੇ ਇੱਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਘੱਟੋ-ਘੱਟ 20 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਘਟਨਾ ਬੀਤੇ ਦਿਨ ਉਸ ਸਮੇਂ ਵਾਪਰੀ ਜਦੋਂ ਇਹ ਲੋਕ ....
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਤਾ ਰਣਵੀਰ-ਦੀਪਿਕਾ ਦੇ ਅਨੰਦ ਕਾਰਜ ਮੌਕੇ ਲਾਵਾਂ ਦਾ ਕੀਰਤਨ
. . .  1 day ago
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਜੋੜੀ ਅਦਾਕਾਰ ਰਣਵੀਰ ਸਿੰਘ ਤੇ ਅਦਾਕਾਰਾ ਦੀਪਿਕਾ ਪਾਦੂਕੋਨ ਦੇ ਬੀਤੇ ਦਿਨੀਂ ਇਟਲੀ ਵਿਚ ਸਿੱਖ ਧਰਮ...
ਯੋਗੀ ਨੇ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਕੀਤਾ ਉਦਘਾਟਨ
. . .  1 day ago
ਰਾਜਸਥਾਨ ਸਮੇਤ 20 ਰਾਜ ਭਾਜਪਾ ਦੇ ਨਾਲ ਹਨ - ਰਾਜ ਵਰਧਨ ਸਿੰਘ
. . .  1 day ago
ਕੈਪਟਨ ਵੱਲੋਂ ਮੇਰੀ ਪਤਨੀ ਨੂੰ ਵੀ ਕਰਵਾਇਆ ਗਿਆ ਸੀ ਤੰਗ ਪਰੇਸ਼ਾਨ -ਬਾਦਲ
. . .  1 day ago
ਤ੍ਰਿਪਤੀ ਦੇਸਾਈ ਨੂੰ ਵਾਪਸ ਚਲੇ ਜਾਣਾ ਚਾਹੀਦੈ - ਰਾਹੁਲ ਈਸ਼ਵਰ
. . .  1 day ago
ਪੁਲਿਸ ਨੇ ਮੌਕੇ 'ਤੇ ਦਬੋਚਿਆ ਅਦਾਲਤ 'ਚੋਂ ਭੱਜਣ ਦੀ ਕੋਸ਼ਿਸ਼ ਰਿਹਾ ਮੁਲਜ਼ਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਕਰਨਾਟਕ ਉਪ-ਚੋਣਾਂ 'ਚ ਕਾਂਗਰਸ ਜੇ. ਡੀ. (ਐੱਸ.) ਗਠਜੋੜ ਦੀ ਸ਼ਾਨਦਾਰ ਜਿੱਤ

5 ਸੀਟਾਂ 'ਚੋਂ 4 ਜਿੱਤੀਆਂ-ਭਾਜਪਾ ਦੇ ਖ਼ਾਤੇ ਇਕ ਸੀਟ ਬੈਂਗਲੁਰੂ, 6 ਨਵੰਬਰ (ਏਜੰਸੀ)-ਕਰਨਾਟਕ 'ਚ 3 ਲੋਕ ਸਭਾ ਅਤੇ 2 ਵਿਧਾਨ ਸਭਾ ਸੀਟਾਂ ਲਈ ਹੋਈਆਂ ਉਪ ਚੋਣਾਂ 'ਚ ਸੱਤਾਧਾਰੀ ਗਠਜੋੜ ਕਾਂਗਰਸ-ਜੇ.ਡੀ.(ਐਸ) ਨੇ ਚਾਰ ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ ਜਦਕਿ ਭਾਰਤੀ ਜਨਤਾ ...

ਪੂਰੀ ਖ਼ਬਰ »

ਸ਼ੋਪੀਆਂ 'ਚ ਹਿਜ਼ਬੁਲ ਦੇ ਦੋ ਅੱਤਵਾਦੀ ਹਲਾਕ

ਇਕ ਅੱਤਵਾਦੀ ਫ਼ੌਜ 'ਚੋਂ ਭਗੌੜਾ ਹੋ ਕੇ ਸੰਗਠਨ 'ਚ ਹੋਇਆ ਸੀ ਸ਼ਾਮਿਲ ਸ੍ਰੀਨਗਰ, 6 ਨਵੰਬਰ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆਂ ਦੇ ਸਫਨਗਰੀ ਇਲਾਕੇ 'ਚ ਸੁਰੱਖਿਆ ਬਲਾਂ ਨੇ ਤੜਕੇ ਚੱਲੇ ਮੁਕਾਬਲੇ ਦੌਰਾਨ ਹਿਜ਼ਬੁਲ ਦੇ 2 ਅੱਤਵਾਦੀਆਂ ਨੂੰ ਹਲਾਕ ...

ਪੂਰੀ ਖ਼ਬਰ »

ਮੇਹੁਲ ਚੋਕਸੀ ਦਾ ਕਰੀਬੀ ਕੋਲਕਾਤਾ 'ਚ ਗਿ੍ਫ਼ਤਾਰ

ਨੀਰਵ ਮੋਦੀ ਦੀ ਦੁਬਈ 'ਚ 56 ਕਰੋੜ ਦੀ ਸੰਪਤੀ ਜ਼ਬਤ ਕੋਲਕਾਤਾ, 6 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਪੰਜਾਬ ਨੈਸ਼ਨਲ ਬੈਂਕ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਘੁਟਾਲਾ ਕਰਨ ਵਾਲੇ ਹੀਰੇ ਦੇ ਵਪਾਰੀ ਨੀਰਵ ਮੋਦੀ ਤੇ ਮੇਹੁਲ ਚੋਕਸੀ ਦੇ ਸਹਿਯੋਗੀ ਅਤੇ ਨੀਰਵ ਮੋਦੀ ਦੀ ...

ਪੂਰੀ ਖ਼ਬਰ »

ਫ਼ੈਜ਼ਾਬਾਦ ਜ਼ਿਲ੍ਹੇ ਦਾ ਨਾਂਅ ਹੋਵੇਗਾ ਅਯੁੱਧਿਆ

ਅਯੁੱਧਿਆ (ਉੱਤਰ ਪ੍ਰਦੇਸ਼), 6 ਨਵੰਬਰ (ਪੀ.ਟੀ.ਆਈ.)-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਦੀਵਾਲੀ ਦੀ ਪੂਰਬਲੀ ਸ਼ਾਮ ਨੂੰ ਐਲਾਨ ਕਰਦਿਆਂ ਕਿਹਾ ਕਿ ਹੁਣ ਤੋਂ ਫ਼ੈਜ਼ਾਬਾਦ ਜ਼ਿਲ੍ਹਾ ਅਯੁੱਧਿਆ ਦੇ ਨਾਂਅ ਨਾਲ ਜਾਣਿਆ ਜਾਵੇਗਾ | ਦੀਵਾਲੀ ਦੀ ਪੂਰਬਲੀ ...

ਪੂਰੀ ਖ਼ਬਰ »

ਜਲੰਧਰ ਵਿਚ ਪਟਾਕੇ ਤੇ ਚਾਇਨਾ ਡੋਰ ਬਣਾਉਣ ਦੀਆਂ ਫੈਕਟਰੀਆਂ ਫੜੀਆਂ

ਜਲੰਧਰ, 6 ਨਵੰਬਰ (ਐੱਮ.ਐੱਸ. ਲੋਹੀਆ)-ਰਿਆਜ਼ਪੁਰਾ ਮੁਹੱਲੇ 'ਚ ਘਰ ਅੰਦਰ ਨਜਾਇਜ਼ ਤੌਰ 'ਤੇ ਪਟਾਕੇ ਬਣਾਉਂਦੇ ਸਮੇਂ ਹੋਏ ਧਮਾਕੇ ਦੌਰਾਨ 2 ਕਰਿੰਦਿਆਂ ਦੇ ਮਾਰੇ ਜਾਣ ਅਤੇ ਇਸ ਸਬੰਧੀ ਅਦਾਲਤ 'ਚ ਕੇਸ ਭੁਗਤ ਰਹੇ ਗੁਰਦੀਪ ਸਿੰਘ ਪੁੱਤਰ ਖ਼ਜ਼ਾਨ ਸਿੰਘ ਨੂੰ ਜਲੰਧਰ ਪੁਲਿਸ ਨੇ ...

ਪੂਰੀ ਖ਼ਬਰ »

ਸਨਅਤ ਨੂੰ ਹੁਲਾਰਾ ਦੇਣ ਲਈ ਵਿਲੱਖਣ ਪਹਿਲ 'ਬਿਜ਼ਨਸ ਫਸਟ ਪੋਰਟਲ' ਦੀ ਸ਼ੁਰੂਆਤ

2018 'ਚ ਉਦਯੋਗਿਕ ਖੇਤਰ 'ਚ ਬਿਜਲੀ ਦੀ ਖਪਤ 'ਚ 9 ਫ਼ੀਸਦੀ ਇਜ਼ਾਫਾਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਸੂਬੇ 'ਚ ਕਾਰੋਬਾਰ ਨੂੰ ਹੋਰ ਸੁਖਾਲਾ ਬਣਾਉਣ ਵੱਲ ਅਹਿਮ ਕਦਮ ਪੁੱਟਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਕਾਰ ਦੇ 'ਬਿਜ਼ਨਸ ਫ਼ਸਟ ਪੋਰਟਲ' ਦੀ ...

ਪੂਰੀ ਖ਼ਬਰ »

ਅਫਗਾਨਿਸਤਾਨ 'ਚ ਤਾਲਿਬਾਨ ਹਮਲਾ-20 ਸਰਹੱਦੀ ਸੈਨਿਕ ਮਰੇ

ਕਾਬੁਲ, 6 ਨਵੰਬਰ (ਏ. ਪੀ.)-ਅਫਗਾਨਿਸਤਾਨ ਦੇ ਅਧਿਕਾਰੀਆਂ ਦਾ ਕਹਿਣਾ ਕਿ ਪੱਛਮੀ ਫਾਰਾਹ ਸੂਬੇ ਵਿਚ ਸਰਹੱਦੀ ਸੈਨਿਕਾਂ ਦੇ ਕੈਂਪ 'ਤੇ ਤਾਲਿਬਾਨ ਬਾਗੀਆਂ ਵਲੋਂ ਕੀਤੇ ਹਮਲੇ ਵਿਚ ਘੱਟੋ ਘੱਟ 20 ਸੈਨਿਕ ਮਾਰੇ ਗਏ | ਪ੍ਰਾਂਤਿਕ ਕੌਾਸਲ ਦੇ ਮੈਂਬਰ ਅਬਦੁਲ ਸਮਾਦ ਸਲੇਹੀ ਨੇ ...

ਪੂਰੀ ਖ਼ਬਰ »

ਰਾਸ਼ਟਰਪਤੀ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੀ ਅਪੀਲ

ਨਵੀਂ ਦਿੱਲੀ, 6 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਰਾਮ ਨਾਥ ਕੋਵਿੰਦ ਨੇ ਅੱਜ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਦੇਸ਼ ਵਾਸੀਆਂ ਨੂੰ ਪ੍ਰਦੂਸ਼ਣ ਮੁਕਤ ਅਤੇ ਸੁਰੱਖਿਅਤ ਦੀਵਾਲੀ ਮਨਾਉਣਦੀ ਅਪੀਲ ਕੀਤੀ ਹੈ | ਆਪਣੇ ਸੰਦੇਸ਼ 'ਚ ਉਨ੍ਹਾਂ ਕਿਹਾ ਕਿ ਦੀਵਾਲੀ ਦੇਸ਼ ...

ਪੂਰੀ ਖ਼ਬਰ »

ਵਧਦੇ ਪ੍ਰਦੂਸ਼ਣ ਕਾਰਨ ਦਿੱਲੀ ਵਾਸੀ ਹੋਏ ਬੇਹਾਲ

ਨਵੀਂ ਦਿੱਲੀ, 6 ਨਵੰਬਰ (ਜਗਤਾਰ ਸਿੰਘ)-ਦਿੱਲੀ ਦੀ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਦੀਵਾਲੀ ਤੋਂ ਇਕ ਦਿਨ ਪਹਿਲਾਂ ਹੀ ਦਿੱਲੀ ਵਿਚ ਸਾਹ ਲੈਣਾ ਔਖਾ ਹੋ ਗਿਆ ਹੈ ਤੇ ਦਿੱਲੀ ਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਲੜਕੀਆਂ ਦੇ ਕੱਪੜੇ ਲੁਹਾਉਣ ਦੇ ਮਾਮਲੇ 'ਚ ਫਾਜ਼ਿਲਕਾ ਸਕੂਲ ਦੀ ਪਿੰ੍ਰਸੀਪਲ ਤੇ ਅਧਿਆਪਕਾ ਮੁਅੱਤਲ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਸਕੂਲ ਦੇ ਪਖਾਨੇ 'ਚ ਸੈਨੇਟਰੀ ਪੈਡ ਮਿਲਣ ਤੋਂ ਬਾਅਦ ਲੜਕੀਆਂ ਦੇ ਕੱਪੜੇ ਲੁਹਾਉਣ ਦੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਕੰਨਿਆ ਸਕੂਲ, ਕੁੰਡਲ ਦੀ ਪਿ੍ੰਸੀਪਲ ਤੇ ਇਕ ਅਧਿਆਪਕਾ ਨੂੰ ਮੁਅੱਤਲ ਕਰ ਦਿੱਤਾ ਗਿਆ | ਇਹ ਹੁਕਮ ਸੋਮਵਾਰ ਦੀ ਰਾਤ ਨੂੰ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਜਾਰੀ ਕੀਤੇ ਗਏ | ਰਿਪੋਰਟ 'ਚ ਸਕੂਲ ਅਧਿਆਪਕਾਂ ਦੀ ਘੋਰ ਕੁਤਾਹੀ, ਅਣਗਹਿਲੀ ਅਤੇ ਅਸੰਵੇਦਨਸ਼ੀਲਤਾ ਸਾਹਮਣੇ ਆਈ ਹੈ | ਮੁੱਖ ਮੰਤਰੀ ਨੇ ਇਸ ਮਾਮਲੇ 'ਚ ਕੋਈ ਢਿੱਲ ਨਾ ਵਰਤਣ ਦੀਆਂ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਿਦਿਆਰਥਣਾਂ ਦੀ ਇੱਜ਼ਤ-ਮਾਣ ਨਾਲ ਕਿਸੇ ਤਰ੍ਹਾਂ ਦੇ ਖਿਲਵਾੜ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸ਼ੁੱਕਰਵਾਰ ਨੂੰ ਕੁਝ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਵਲੋਂ ਕੱਪੜੇ ਲੁਹਾਉਣ ਦੇ ਲਾਏ ਦੋਸ਼ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਸਨ | ਮੁੱਖ ਮੰਤਰੀ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਸੋਮਵਾਰ ਤੱਕ ਜਾਂਚ ਮੁਕੰਮਲ ਕਰਨ ਤੇ ਲੋੜ ਅਨੁਸਾਰ  ਅਗਲੀ ਕਾਰਵਾਈ ਕਰਨ ਦੀ ਹਦਾਇਤ ਕੀਤੀ ਸੀ | ਵਿਦਿਆਰਥਣਾਂ ਵਲੋਂ ਸਕੂਲ 'ਚ ਅਧਿਆਪਕਾਵਾਂ ਵਲੋੋਂ ਉਨ੍ਹਾਂ ਦੇ ਕੱਪੜੇ ਲੁਹਾਉਣ ਬਾਰੇ ਰੋਂਦਿਆਂ ਸ਼ਿਕਾਇਤ ਕਰਨ ਦੀ ਵੀਡੀਓ ਸਾਹਮਣੇ ਆਉਣ ਤੋਂ ਇਹ ਮਾਮਲਾ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ 'ਚ ਲਿਆਂਦਾ ਗਿਆ | ਜਾਂਚ ਰਿਪੋਰਟ ਮੁਤਾਬਕ ਸਕੂਲ ਪਿ੍ੰਸੀਪਲ ਕੁਲਦੀਪ ਕੌਰ ਤੇ ਅਧਿਆਪਕਾ ਜੋਤੀ ਦੀਆਂ ਹਦਾਇਤਾਂ ਅਤੇ ਉਨ੍ਹਾਂ ਦੀ ਪੂਰੀ ਜਾਣਕਾਰੀ 'ਚ ਵਿਦਿਆਰਥਣਾਂ ਦੀ ਦੋ ਵਾਰ ਤਲਾਸ਼ੀ ਲਈ ਗਈ | ਅਬੋਹਰ ਦੀ ਐਸ.ਡੀ.ਐਮ. ਦੇ ਦਫ਼ਤਰ 'ਚ ਸੋਮਵਾਰ ਨੂੰ ਕੁਲਦੀਪ ਕੌਰ ਤੇ ਜੋਤੀ ਦੇ ਬਿਆਨ ਦਰਜ ਕੀਤੇ ਗਏ ਜਿਸ ਮੁਤਾਬਕ ਪਹਿਲੀ ਵਾਰ ਤਾਂ ਲੜਕੀਆਂ ਦੇ ਕੱਪੜਿਆਂ ਦੀ ਤਲਾਸ਼ੀ ਲਈ ਗਈ ਤੇ ਉਸ ਤੋਂ ਬਾਅਦ ਦੋਵਾਂ ਨੇ ਅੱਠਵੀਂ ਜਮਾਤ ਦੀਆਂ ਸੀਨੀਅਰ ਵਿਦਿਆਰਥਣਾਂ ਪਾਸੋਂ ਕੱਪੜੇ ਲੁਹਾ ਕੇ ਤਲਾਸ਼ੀ ਲਈ | ਜਾਂਚ ਕਮੇਟੀ ਦੇ ਮੈਂਬਰਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਫਾਜ਼ਿਲਕਾ ਕੁਲਵੰਤ ਸਿੰਘ, ਅਬੋਹਰ ਦੇ ਐਸ.ਐਚ.ਓ. ਸਦਰ ਅੰਗਰੇਜ਼ ਸਿੰਘ ਤੇ ਫਾਜ਼ਿਲਕਾ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਰਿੱਤੂ ਨੇ ਆਪਣੀ ਰਿਪੋਰਟ 'ਚ ਦੱਸਿਆ ਕਿ ਪਹਿਲੀ ਵਾਰ ਮਿਡ-ਡੇ-ਮੀਲ ਦੀ ਰਸੋਈ ਵਿਚ ਤਲਾਸ਼ੀ ਲਈ ਗਈ ਅਤੇ ਇਸ ਸਮੁੱਚੀ ਪ੍ਰਕਿਰਿਆ ਦੌਰਾਨ ਕੁਲਦੀਪ ਕੌਰ ਬਾਹਰ ਖੜ੍ਹੀ ਰਹੀ | ਕਮੇਟੀ ਨੇ ਇਕਮੱਤ ਹੁੰਦਿਆਂ ਸਹਿਮਤੀ ਪ੍ਰਗਟਾਈ ਕਿ ਸਕੂਲ ਸਟਾਫ ਨੇ ਔਰਤਾਂ ਦੇ ਮਾਣ-ਸਨਮਾਨ ਪ੍ਰਤੀ ਘੋਰ ਅਣਗਹਿਲੀ ਤੇ ਅਸੰਵੇਦਨਸ਼ੀਲਤਾ ਵਾਲਾ ਵਤੀਰਾ ਅਪਣਾਇਆ | ਰਿਪੋਰਟ ਮੁਤਾਬਕ ਭਾਵੇਂ ਕਿ ਕਿਸੇ ਤਰ•ਾਂ ਦੇ ਸਰੀਰਕ/ਜਿਨਸੀ ਹਮਲੇ ਦਾ ਇਰਾਦਾ ਨਜ਼ਰ ਨਹੀਂ ਆਉਂਦਾ ਪਰ ਅਧਿਆਪਕਾਂ ਦੀ ਲਾਪਰਵਾਹੀ ਅਤੇ ਅਵੇਸਲਾਪਣ ਸਾਹਮਣੇ ਆਉਂਦਾ ਹੈ | ਫਾਜ਼ਿਲਕਾ ਦੇ ਜ਼ਿਲ•ਾ ਸਿੱਖਿਆ ਅਧਿਕਾਰੀ ਮੁਤਾਬਕ ਕੁਲਦੀਪ ਕੌਰ ਅਤੇ ਜੋਤੀ ਖਿਲਾਫ਼ ਕੰਡਕਟ ਰੂਲਜ਼ ਦੇ ਰੂਲ 8 ਅਧੀਨ ਚਾਰਜਸ਼ੀਟ ਜਾਰੀ ਕੀਤੀ ਜਾਵੇਗੀ ਜਿਨ੍ਹ•ਾਂ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ |
ਜਾਂਚ ਕਮੇਟੀ ਨੇ ਰਾਤ 11 ਵਜੇ ਭੇਜੀ ਆਪਣੀ ਰਿਪੋਰਟ

ਅਬੋਹਰ (ਕੁਲਦੀਪ ਸਿੰਘ ਸੰਧੂ)-ਪਿੰਡ ਕੁੰਡਲ ਦੇ ਸਰਕਾਰੀ ਐਲੀਮੈਂਟਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਦੀ ਤਲਾਸ਼ੀ ਦੇ ਮਾਮਲੇ ਦੀ ਜਾਂਚ ਕਰਨ ਲਈ ਐੱਸ.ਡੀ.ਐਮ. ਦੀ ਅਗਵਾਈ ਹੇਠ ਕਾਇਮ ਕੀਤੀ ਸੱਤ ਮੈਂਬਰੀ ਕਮੇਟੀ ਨੇ ਬੀਤੀ ਰਾਤ ਲਗਪਗ 11 ਵਜੇ ਆਪਣੀ ਅੰਤਿਮ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤੀ ਸੀ ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕਾ ਜੋਤੀ ਤੇ ਮੁੱਖ ਅਧਿਆਪਕਾ ਕੁਲਦੀਪ ਨੂੰ ਫ਼ੌਰੀ ਤੌਰ 'ਤੇ ਮੁਅੱਤਲ ਕਰਨ ਦੇ ਹੁਕਮ ਦਿੱਤੇ ਤੇ ਉਨ੍ਹਾਂ ਨੂੰ ਉਨ੍ਹਾਂ 'ਤੇ ਲੱਗੇ ਦੋਸ਼ਾਂ ਸਬੰਧੀ ਚਾਰਜਸ਼ੀਟ ਵੀ ਜਾਰੀ ਕਰ ਦਿੱਤੀ | ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਸਕੂਲ ਦੇ ਪਖ਼ਾਨੇ 'ਚੋਂ ਸੈਨੇਟਰੀ ਪੈਡ ਮਿਲਣ 'ਤੇ ਉਕਤ ਅਧਿਆਪਕਾਵਾਂ ਨੇ ਇਹ ਪਤਾ ਕਰਨ ਲਈ ਕਿ ਇਹ ਸੈਨੇਟਰੀ ਪੈਡ ਕਿਸ ਵਿਦਿਆਰਥਣ ਨੇ ਇਥੇ ਸੁੱਟਿਆ ਹੈ, ਕੁੱਝ ਵਿਦਿਆਰਥਣਾਂ ਦੀ ਤਲਾਸ਼ੀ ਲਈ ਸੀ | ਜਾਂਚ ਕਮੇਟੀ ਵਲੋਂ ਉ ੱਚ-ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਪੀੜਤ ਵਿਦਿਆਰਥਣਾਂ, ਅਧਿਆਪਕਾਵਾਂ, ਮਾਪਿਆਂ ਆਦਿ ਦੇ ਬਿਆਨ ਕੈਮਰੇ ਵਿਚ ਹੀ ਕੈਦ ਕੀਤੇ ਗਏ |


ਖ਼ਬਰ ਸ਼ੇਅਰ ਕਰੋ

ਕੰਟਰੋਲ ਰੇਖਾ 'ਤੇ ਸਨਾਈਪਰ ਹਮਲੇ 'ਚ ਜਵਾਨ ਜ਼ਖ਼ਮੀ

ਜੰਮੂ, 6 ਨਵੰਬਰ (ਏਜੰਸੀ)- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨ ਵਾਲੇ ਪਾਸਿਓਾ ਸਨਾਈਪਰ ਰਾਈਫਲ ਨਾਲ ਕੀਤੇ ਹਮਲੇ 'ਚ ਇਕ ਜਵਾਨ ਜ਼ਖ਼ਮੀ ਹੋ ਗਿਆ | ਜਵਾਨ ਨੌਸ਼ੈਰਾ ਸੈਕਟਰ ਦੇ ਕਲਾਲ 'ਚ ਸੀਮਾ ਪਾਰ ਤੋਂ ਆਈ ਗੋਲੀ ਨਾਲ ਜ਼ਖ਼ਮੀ ਹੋ ਗਿਆ, ...

ਪੂਰੀ ਖ਼ਬਰ »

ਹੁਣ ਅਹਿਮਦਾਬਾਦ ਦਾ ਨਾਂਅ ਕਰਨਾਵਤੀ ਕਰਨ ਦੀ ਤਿਆਰੀ

ਅਹਿਮਦਾਬਾਦ (ਗੁਜਰਾਤ), 6 ਨਵੰਬਰ (ਪੀ. ਟੀ. ਆਈ.)-ਯੂ. ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵਲੋਂ ਫ਼ੈਜ਼ਾਬਾਦ ਜ਼ਿਲ੍ਹੇ ਦੇ ਨਾਂਅ ਅਯੋਧਿਆ ਕੀਤੇ ਜਾਣ ਤੋਂ ਬਾਅਦ ਗੁਜਰਾਤ ਸਰਕਾਰ ਨੇ ਕਿਹਾ ਹੈ ਕਿ ਜੇਕਰ ਕੋਈ ਕਾਨੂੰਨੀ ਬੰਦਿਸ਼ ਨਾ ਹੋਵੇ ਤਾਂ ਅਸੀਂ ਅਹਿਮਦਾਬਾਦ ਦਾ ...

ਪੂਰੀ ਖ਼ਬਰ »

ਫ਼ੌਜ ਮੁਖੀ ਵਲੋਂ ਨੇਲਾਂਗ ਵਾਦੀ 'ਚ ਭਾਰਤ-ਚੀਨ ਸਰਹੱਦ ਦਾ ਦੌਰਾ

ਉੱਤਰਕਾਸ਼ੀ, 6 ਨਵੰਬਰ (ਏਜੰਸੀ)- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਨੇਲਾਂਗ ਵਾਦੀ 'ਚ ਭਾਰਤ-ਚੀਨ ਸਰਹੱਦ ਦਾ ਦੌਰਾ ਕਰ ਜਵਾਨਾਂ ਨੂੰ ਦੀਵਾਲੀ ਦੀਆਂ ਸ਼ੁੱਭ-ਕਾਮਨਾਵਾਂ ਦਿੱਤੀਆਂ | ਭਟਵਾਰੀ ਦੇ ਐਸ.ਡੀ.ਐਮ. ਦੇਵੇਂਦਰ ਸਿੰਘ ਨੇਗੀ ਨੇ ਦੱਸਿਆ ਕਿ ਫ਼ੌਜ ਮੁਖੀ ਸਵੇਰੇ ...

ਪੂਰੀ ਖ਼ਬਰ »

ਭਾਜਪਾ ਤੇ ਪੀਪਲਜ਼ ਕਾਨਫਰੰਸ ਦੇ ਸਮਰਥਨ ਨਾਲ ਮੱਟੂ ਸ੍ਰੀਨਗਰ ਨਗਰ ਨਿਗਮ ਦੇ ਮੇਅਰ ਬਣੇ

ਸ੍ਰੀਨਗਰ, 6 ਨਵੰਬਰ (ਮਨਜੀਤ ਸਿੰਘ)- ਜੰਮੂ-ਕਸ਼ਮੀਰ 'ਚ ਬੀਤੇ 10 ਸਾਲਾਂ ਬਾਅਦ ਹੋਈਆਂ ਸਥਾਨਕ ਨਗਰ ਨਿਗਮ ਦੀਆਂ ਚੋਣਾਂ ਬਾਅਦ ਅੱਜ ਸ੍ਰੀਨਗਰ ਮਿਊਾਸਪਲ ਕਾਰਪੋਰੇਸ਼ਨ (ਐਸ.ਐਮ.ਸੀ.) ਦੇ ਮੇਅਰ ਲਈ ਹੋਈ ਵੋਟਿੰਗ 'ਚ ਪੀਪਲਜ਼ ਕਾਨਫਰੰਸ ਤੇ ਭਾਜਪਾ ਦੀ ਮਦਦ ਨਾਲ ਜ਼ੁਨੈਦ ਮੱਟੂ 74 ...

ਪੂਰੀ ਖ਼ਬਰ »

ਨੋਟਬੰਦੀ ਦੀ ਦੂਜੀ ਵਰ੍ਹੇਗੰਢ ਮੌਕੇ ਕਾਂਗਰਸ ਵਲੋਂ ਦੇਸ਼ ਭਰ 'ਚ ਪ੍ਰਦਰਸ਼ਨ 9 ਨੂੰ

ਕਿਹਾ, ਮੋਦੀ ਦੇਸ਼ ਤੋਂ ਮੁਆਫ਼ੀ ਮੰਗਣ ਨਵੀਂ ਦਿੱਲੀ, 6 ਨਵੰਬਰ (ਏਜੰਸੀ)-ਕਾਂਗਰਸ ਨੇ ਮੋਦੀ ਸਰਕਾਰ ਵਲੋਂ ਕੀਤੀ ਨੋਟਬੰਦੀ ਦੀ ਦੂਜੀ ਵਰ੍ਹੇਗੰਢ ਮੌਕੇ 9 ਨਵੰਬਰ ਨੂੰ ਦੇਸ਼ ਭਰ 'ਚ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ | ਕਾਂਗਰਸ ਨੇ ਮੰਗਲਵਾਰ ਨੂੰ ਮੰਗ ਕੀਤੀ ਕਿ 8 ...

ਪੂਰੀ ਖ਼ਬਰ »

ਸਬਰੀਮਾਲਾ ਮੰਦਰ ਵਿਚ ਔਰਤ ਦੇ ਜਾਣ ਕਾਰਨ ਵਿਰੋਧ ਪ੍ਰਦਰਸ਼ਨ

ਕੈਮਰਾਮੈਨ ਜ਼ਖ਼ਮੀ-200 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਸਬਰੀਮਾਲਾ, 6 ਨਵੰਬਰ (ਏਜੰਸੀ)-ਕੇਰਲ ਦੇ ਸਬਰੀਮਾਲਾ ਮੰਦਰ ਸਥਿਤ ਭਗਵਾਨ ਅਯੱਪਾ ਮੰਦਰ 'ਚ ਔਰਤਾਂ ਨੂੰ ਜਾਣ ਦੀ ਆਗਿਆ ਦੇਣ ਦੇ ਫ਼ੈਸਲੇ ਤੋਂ ਬਾਅਦ ਦੁਬਾਰਾ ਮੰਦਰ ਖੁੱਲ੍ਹਣ 'ਤੇ ਵੀ ਸ਼ਰਧਾਲੂਆਂ ਦਾ ਪ੍ਰਦਰਸ਼ਨ ...

ਪੂਰੀ ਖ਼ਬਰ »

ਬੰਗਲਾਦੇਸ਼ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਦਾ ਪ੍ਰਧਾਨ ਮੁਕਾਬਲੇ 'ਚ ਹਲਾਕ

2016 ਦੇ ਢਾਕਾ ਕੈਫ਼ੇ ਅਤੇ ਕਈ ਵਿਦੇਸ਼ੀਆਂ 'ਤੇ ਹਮਲੇ ਲਈ ਸੀ ਜ਼ਿੰਮੇਵਾਰ ਢਾਕਾ, 6 ਨਵੰਬਰ (ਪੀ. ਟੀ. ਆਈ.)-ਬੰਗਲਾਦੇਸ਼ ਪੁਲਿਸ ਨੇ 2016 'ਚ ਢਾਕਾ ਕੈਫ਼ੇ 'ਤੇ ਹੋਏ ਹਮਲੇ, ਵਿਦੇਸ਼ੀਆਂ, ਬਲਾਗਰਾਂ ਤੇ ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ 'ਤੇ ਹਮਲਿਆਂ ਲਈ ਜ਼ਿੰਮੇਵਾਰ ਇਕ ...

ਪੂਰੀ ਖ਼ਬਰ »

ਸਿਗਨੇਚਰ ਬਰਿੱਜ ਵਿਵਾਦ 'ਚ ਤਿਵਾੜੀ ਨੇ ਵਿਧਾਇਕ ਅਮਾਨਤਉੱਲਾ ਖ਼ਾਨ ਿਖ਼ਲਾਫ਼ ਦਰਜ ਕਰਵਾਈ ਸ਼ਿਕਾਇਤ

• ਦਿੱਲੀ ਭਾਜਪਾ ਵਲੋਂ ਕੇਜਰੀਵਾਲ ਿਖ਼ਲਾਫ਼ ਪ੍ਰਦਰਸ਼ਨ • ਵਿਧਾਇਕ ਨੂੰ ਬਰਖ਼ਾਸਤ ਕਰਨ ਦੀ ਮੰਗ ਨਵੀਂ ਦਿੱਲੀ, 6 ਨਵੰਬਰ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਤੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਦਿੱਲੀ ਦੇ ਸਿਗਨੇਚਰ ਬਰਿੱਜ ਦੇ ਉਦਘਾਟਨ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX