ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਪੀ.ਜੀ.ਆਈ. ਦਾਖਲ
. . .  1 day ago
ਚੰਡੀਗੜ੍ਹ, 16 ਦਸੰਬਰ (ਮਨਜੋਤ ਸਿੰਘ ਜੋਤ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸ਼ਾਮ ਪੀ.ਜੀ.ਆਈ. ਵਿਖੇ ਦਾਖਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ...
ਬੈਲਜੀਅਮ ਨੇ ਹਾਲੈਂਡ ਨੂੰ ਹਰਾ ਕੇ ਪਹਿਲੀ ਵਾਰ ਜਿੱਤਿਆ ਹਾਕੀ ਵਿਸ਼ਵ ਕੱਪ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਖੇਡੇ ਗਏ ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ 'ਚ ਬੈਲਜੀਅਮ ਨੇ ਤਿੰਨ ਵਾਰ ਦੇ ਚੈਂਪੀਅਨ ਹਾਲੈਂਡ ਨੂੰ ਸਡਨ...
ਵਿਸ਼ਵ ਹਾਕੀ ਕੱਪ ਦਾ ਗੋਲ ਰਹਿਤ ਫਾਈਨਲ ਪੈਨਲਟੀ ਸ਼ੂਟ ਆਊਟ 'ਚ ਦਾਖਲ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪੂਰਾ ਸਮਾਂ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਫਾਈਨਲ 'ਚ ਹਾਲੈਂਡ ਤੇ ਬੈਲਜ਼ੀਅਮ ਤੀਸਰੇ ਕੁਆਰਟਰ ਤੱਕ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ) - ਇੱਥੇ ਖੇਡੇ ਜਾ ਰਹੇ ਵਿਸ਼ਵ ਕੱਪ ਹਾਕੀ ਦੇ ਆਖ਼ਰੀ ਦਿਨ ਤੀਸਰੇ ਸਥਾਨ ਲਈ ਹੋਏ ਮੈਚ 'ਚ ਆਸਟ੍ਰੇਲੀਆ ਦੀ ਟੀਮ ਨੇ ਇੰਗਲੈਂਡ ਨੂੰ 8-1 ਨਾਲ...
ਵਿਸ਼ਵ ਹਾਕੀ ਕੱਪ ਫਾਈਨਲ : ਦੂਸਰਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪਹਿਲਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਸੰਗਰੂਰ 'ਚ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਵੱਲੋਂ ਗ੍ਰਿਫ਼ਤਾਰ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ
. . .  1 day ago
ਸੰਗਰੂਰ, 16 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਅਗਵਾਈ 'ਚ ਪੰਜਾਬ ਭਰ ਤੋਂ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਨੇ ਇਕ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨੁੱਖੀ ਹੱਕਾਂ ਲਈ ਲੜਨ ਵਾਲੇ ਜਮਹੂਰੀ....
ਵਰਲਡ ਟੂਰ ਫਾਈਨਲਸ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣੀ ਸਿੰਧੂ
. . .  1 day ago
ਨਵੀਂ ਦਿੱਲੀ, 16 ਦਸੰਬਰ- ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਨੋਜੋਮੀ ਓਕੁਹਾਰਾ ਨੂੰ ਹਰਾ ਕੇ ਬੈਡਮਿੰਟਨ ਵਰਲਡ ਟੂਰ ਫਾਈਨਲਸ 2018 ਦਾ ਖ਼ਿਤਾਬ ਆਪਣੇ ਨਾਂਅ ਕਰ ਇਤਿਹਾਸ ਰਚ ਦਿੱਤਾ ਹੈ। ਇਹ ਖ਼ਿਤਾਬ ਜਿੱਤਣ ਨਾਲ ਸਿੰਧੂ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ....
ਸੋਨੀਆ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਚੇਨਈ, 16 ਦਸੰਬਰ- ਯੂ.ਪੀ.ਏ.ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖਮੰਤਰੀ ਐਮ. ਕਰੁਣਾਨਿਧੀ ਦੀ ਮੂਰਤੀ ਦਾ ਚੇਨਈ 'ਚ ਉਦਘਾਟਨ ਕੀਤਾ। ਇਸ ਸਮਾਰੋਹ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ......
ਐਕਸਾਈਜ਼ ਵਿਭਾਗ ਵੱਲੋਂ 512 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ
. . .  1 day ago
ਛੇਹਰਟਾ, 16 ਦਸੰਬਰ (ਸੁੱਖ ਵਡਾਲੀ)- ਐਕਸਾਈਜ਼ ਵਿਭਾਗ ਵੱਲੋਂ ਛਿਹਰਟਾ ਦੇ ਮਾਡਲ ਟਾਊਨ ਵਿਖੇ ਇਕ ਘਰ 'ਚੋਂ 512 ਪੇਟੀਆਂ (ਲਗਭਗ 6000 ਬੋਤਲਾਂ) ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀ ਗਈ ਹਨ। ਈ. ਟੀ ਓ. ਐਸ .ਐਸ .ਚਾਹਲ ਨੂੰ ਮਿਲੀ ਗੁਪਤ ......
ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਬੱਚਿਆਂ ਸਮੇਤ 3 ਜ਼ਖ਼ਮੀ
. . .  1 day ago
ਵਰਸੋਲਾ, 16 ਦਸੰਬਰ (ਵਰਿੰਦਰ ਸਹੋਤਾ)- ਗੁਰਦਾਸਪੁਰ-ਹਰਦੋਛੰਨੀ ਸੜਕ 'ਤੇ ਅੱਡਾ ਵਰਸੋਲਾ ਅਤੇ ਸਰਾਵਾਂ ਵਿਚਕਾਰ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਇਕ ਮਹਿਲਾ ਦੀ ਮੌਤ ਹੋ ਗਈ ਜਦ ਕਿ ਉਸ ਦੇ ਦੋ ਛੋਟੇ ਬੱਚੇ ਅਤੇ ਪਤੀ ਗੰਭੀਰ.........
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜਕਾਰਤਾ, 16 ਦਸੰਬਰ- ਇੰਡੋਨੇਸ਼ੀਆ ਦੇ ਪੂਰਬੀ ਸੂਬੇ ਪਪੂਆ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਇੰਡੋਨੇਸ਼ੀਆ ਦੇ ਮੌਸਮ ਵਿਭਾਗ ਵੱਲੋਂ ਇਸ ਦਾ ਖ਼ੁਲਾਸਾ ਕੀਤਾ ਗਿਆ ਹੈ। ਭੂਚਾਲ........
ਰੂਸ ਦੇ ਵੱਖ-ਵੱਖ ਸ਼ਹਿਰਾਂ 'ਚ ਲੱਗੀ ਅੱਗ, ਛੇ ਬੱਚਿਆ ਸਮੇਤ 10 ਦੀ ਮੌਤ
. . .  1 day ago
ਮਾਸਕੋ, 16 ਦਸੰਬਰ- ਰੂਸ 'ਚ ਵੱਖ-ਵੱਖ ਸ਼ਹਿਰਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਚ 10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਰੂਸ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ, ਇਨ੍ਹਾਂ ਘਟਨਾਵਾਂ 'ਚ ਮ੍ਰਿਤਕਾਂ 'ਚ ਛੇ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋਈ ਹੈ.....
ਪਿੰਡ ਰੋਹਟੀ ਬਸਤਾ ਸਿੰਘ ਵਾਸੀਆਂ ਨੇ ਸਰਬ ਸਹਿਮਤੀ ਨਾਲ ਚੁਣਿਆ ਸਰਪੰਚ
. . .  1 day ago
ਭੇਦਭਰੀ ਹਾਲਤ ਵਿਚ ਡਰਾਈਵਰ ਦੀ ਮਿਲੀ ਲਾਸ਼
. . .  1 day ago
ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਤੀਜੇ ਦਿਨ ਦਾ ਖੇਡ ਖ਼ਤਮ, ਆਸਟ੍ਰੇਲੀਆ ਦੂਜੀ ਪਾਰੀ 'ਚ 132/4
. . .  1 day ago
ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਹੁਸ਼ਿਆਰਪੁਰ / ਮੁਕੇਰੀਆਂ

ਗਰੀਨ ਦੀਵਾਲੀ ਮਨਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ-ਡੀ.ਸੀ.

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ | ...

ਪੂਰੀ ਖ਼ਬਰ »

ਕਾਰ ਦੀ ਭੰਨਤੋੜ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਦੁਕਾਨ 'ਚ ਜ਼ਬਰਦਸਤੀ ਵੜ ਕੇ ਹਮਲਾ ਕਰਨ ਤੋਂ ਬਾਅਦ ਕਾਰ ਦੀ ਭੰਨਤੋੜ ਕਰਨ ਦੇ ਕਥਿਤ ਦੋਸ਼ 'ਚ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਢੋਲਣਵਾਲ ਦੇ ਵਾਸੀ ਅਜੇ ਪਾਲ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਕਾਰ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਥਾਣਾ ਮਾਡਲ ਟਾਊਨ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸਥਾਨਕ ਮੁਹੱਲਾ ਸੁੰਦਰ ਨਗਰ ਦੇ ਵਾਸੀ ਹਰਜਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਨੂੰ ਬੀਤੀ ...

ਪੂਰੀ ਖ਼ਬਰ »

ਟਾਇਮ ਸੁਕਏਅਰ ਮਾਲ 'ਚ ਗ੍ਰਾਹਕਾਂ ਲਈ ਦੀਵਾਲੀ ਮੌਕੇ ਵਿਸ਼ੇਸ਼ ਛੋਟ-ਸੇਤੀਆ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਟਾਇਮ ਸੁਕਏਅਰ ਮਾਲ ਫਗਵਾੜਾ ਰੋਡ ਹੁਸ਼ਿਆਰਪੁਰ ਵਿਖੇ ਦੀਵਾਲੇ ਦੇ ਮੌਕੇ 'ਤੇ ਗ੍ਰਾਹਕਾਂ ਨੂੰ ਸਪੈਸ਼ਲ ਡਿਸਕਾਊਾਟ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਕਮਲਜੀਤ ਸੇਤੀਆ ਨੇ ਦੱਸਿਆ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਪਾਰਕਿੰਗ 'ਚੋਂ ਸਾਈਕਲ ਚੋਰੀ

ਮਾਹਿਲਪੁਰ, 6 ਨਵੰਬਰ (ਰਜਿੰਦਰ ਸਿੰਘ)-ਅੱਜ ਕਰੀਬ 12:30 ਸਿਵਲ ਹਸਪਤਾਲ ਮਾਹਿਲਪੁਰ ਵਿਖੇ ਦੋਹਤੇ ਵਲੋਂ ਆਪਣੀ ਨਾਨੀ ਦੀ ਖ਼ਬਰ ਲੈਣ ਗਏ 'ਤੇ ਅਣਪਛਾਤੇ ਚੋਰਾਂ ਨੇ ਉਸ ਦਾ ਸਾਈਕਲ ਚੋਰੀ ਕਰ ਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਨਿਖਿਲ ਕੁਮਾਰ ਪੁੱਤਰ ਮਹਿੰਦਰ ਪਾਲ ਵਾਸੀ ...

ਪੂਰੀ ਖ਼ਬਰ »

ਭੂਤਰੇ ਸਾਨ੍ਹ ਨੇ ਚੌਾਕ 'ਚ ਪਾਇਆ ਭੜਥੂ

ਗੜ੍ਹਸ਼ੰਕਰ, 6 ਨਵੰਬਰ (ਧਾਲੀਵਾਲ)-ਸ਼ਹਿਰ ਵਿਖੇ ਘੁੰਮਦੇ ਕਈ ਆਵਾਰਾ ਸਾਨ੍ਹਾਂ ਵਿਚੋਂ ਅੱਜ ਇਕ ਨੇ ਸ਼ਹਿਰ ਦੇ ਨੰਗਲ ਚੌਾਕ ਅਤੇ ਸ੍ਰੀ ਆਨੰਦਪੁਰ ਸਾਹਿਬ ਚੌਾਕ ਕੁੱਝ ਸਮੇਂ ਲਈ ਭੜਥੂ ਪਾ ਕੇ ਟਰੈਫਿਕ ਜਾਮ ਕਰ ਦਿੱਤਾ | ਸਵੇਰ ਸਮੇਂ ਇਕ ਰੇਹੜੇ ਨੂੰ ਦੇਖ ਕੇ ਸ਼ਹਿਰ ਵਿਚ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਜਬਰਨ ਬਦਲੀਆਂ ਅਤੇ ਮੁਅੱਤਲੀਆਂ ਨੂੰ ਲੈ ਕੇ ਸਾਂਝਾ ਅਧਿਆਪਕਾ ਮੋਰਚਾ ਦੀ ਹੋਈ ਮੀਟਿੰਗ

ਟਾਂਡਾ ਉੜਮੁੜ, 6 ਨਵੰਬਰ (ਭਗਵਾਨ ਸਿੰਘ ਸੈਣੀ)- ਪਟਿਆਲਾ ਵਿਖੇ ਭੁੱਖ ਹੜਤਾਲ 'ਤੇ ਬੈਠੇ ਧਰਨਾਕਾਰੀ ਅਧਿਆਪਕਾਂ ਨਾਲ ਮੁੱਖ ਮੰਤਰੀ ਪੰਜਾਬ ਵਲੋਂ 5 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਰੱਦ ਕਰਨ 'ਤੇ ਸਮੁੱਚੇ ਅਧਿਆਪਕ ਵਰਗ ਵਿਚ ਗ਼ੁੱਸੇ ਦੀ ਲਹਿਰ ਦੌੜ ਗਈ ਹੈ | ਅੱਜ ਸਥਾਨਕ ...

ਪੂਰੀ ਖ਼ਬਰ »

ਐੱਮ. ਐੱਸ. ਕੇ. ਸਕੂਲ ਨੇ ਗ਼ਰੀਬ ਬੱਚਿਆਂ ਨਾਲ ਮਨਾਈ ਦੀਵਾਲੀ

ਟਾਂਡਾ ਉੜਮੁੜ, 6 ਨਵੰਬਰ (ਗੁਰਾਇਆ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਮ. ਐੱਸ. ਕੇ. ਡੇ ਬੋਰਡਿੰਗ ਸੀ. ਬੀ. ਐੱਸ. ਈ. ਸੈਕੰਡਰੀ ਸਕੂਲ ਕੋਟਲੀ ਜੰਡ ਆਪਣੀ ਵੱਖ ਗਤੀਵਿਧੀਆਂ ਕਾਰਨ ਮਾਪਿਆ ਵਿਚ ਹਮੇਸ਼ਾ ਚਰਚਾ ਵਿਚ ਰਿਹਾ ਹੈ | ਅੱਜ ਵੀ ਇਸ ਸਕੂਲ ਦੇ ਸਟਾਫ਼ ਅਤੇ ...

ਪੂਰੀ ਖ਼ਬਰ »

ਚੌਥੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਲੀਗ 'ਚ ਧਮਾਈ ਜੇਤੂ

ਗੜ੍ਹਸ਼ੰਕਰ, 6 ਨਵੰਬਰ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਫੁੱਟਬਾਲ ਸਟੇਡੀਅਮ 'ਚ ਉਲੰਪੀਅਨ ਜਰਨੈਲ ਸਿੰਘ ਦੀ ਬਰਸੀ ਨੂੰ ਸਮਰਪਿਤ ਕਰਵਾਈ ਜਾ ਰਹੀ ...

ਪੂਰੀ ਖ਼ਬਰ »

ਸ਼ਹੀਦ ਚਰਨਜੀਤ ਸਿੰਘ ਹੇੜੀਆਂ ਦੀ ਬਰਸੀ ਮੌਕੇ ਸਮਾਗਮ

ਹੁਸ਼ਿਆਰਪੁਰ, 6 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸਿੱਖ ਕੌਮ ਦੇ ਸ਼ਹੀਦ ਭਾਈ ਚਰਨਜੀਤ ਸਿੰਘ ਹੇੜੀਆਂ ਦੀ ਸਾਲਾਨਾ ਬਰਸੀ ਮੌਕੇ ਪਿੰਡ ਹੇੜੀਆਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜਥੇ: ਗੁਰਮੁਖ ਸਿੰਘ ਹੇੜੀਆਂ ਦੀ ਦੇਖ-ਰੇਖ ਹੇਠ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਗਰੀਨ ਦੀਵਾਲੀ ਸਬੰਧੀ ਮੁਕਾਬਲੇ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ 'ਚ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ 'ਚ ਐਨ.ਐਸ.ਐਸ. ਯੂਨਿਟ ਵਲੋਂ ਗਰੀਨ ਦੀਵਾਲੀ ਮਨਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ ਦੇ ਬੱਚਿਆਂ ਨੇ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦੇਣ ਲਈ ਰੈਲੀ ਕੱਢੀ

ਟਾਂਡਾ ਉੜਮੁੜ, 6 ਨਵੰਬਰ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸਾਹਬਾਜਪੁਰ ਟਾਂਡਾ ਵਲੋਂ ਦੀਵਾਲੀ ਦੇ ਸ਼ੁੱਭ ਅਵਸਰ 'ਤੇ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ | ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਧਨਤੇਰਸ ਮੌਕੇ ਕਾਰ ਖ਼ਰੀਦਣ 'ਤੇ ਮਿਲੇਗਾ ਸੋਨੇ ਦਾ ਸਿੱਕਾ-ਅਜਵਿੰਦਰ ਸਿੰਘ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਆਟੋਮੋਬਾਇਲਜ਼ 'ਚ ਕਾਰਾਂ ਦੀ ਖਰੀਦ 'ਤੇ 1 ਗ੍ਰਾਮ ਸੋਨੇ ਦਾ ਸਿੱਕਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਮ.ਡੀ. ਅਜਵਿੰਦਰ ਸਿੰਘ ਅਤੇ ਸੀ.ਈ.ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਧਨਤਰੇਸ ...

ਪੂਰੀ ਖ਼ਬਰ »

ਡੋਗਰਾ ਸਕੂਲ ਦੇ ਵਿਦਿਆਰਥੀਆਂ ਨੇ ਧੰੂਆਂ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ ਲਿਆ

ਨੰਗਲ ਬਿਹਾਲਾਂ, 6 ਨਵੰਬਰ (ਵਿਨੋਦ ਮਹਾਜਨ)- ਅੱਜ ਡੋਗਰਾ ਪੈਰਾ ਮੈਡੀਕਲ ਸੋਸਾਇਟੀ ਦੇ ਸਹਿਯੋਗ ਨਾਲ ਡੋਗਰਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਸੁਸ਼ਮਾ ਡੋਗਰਾ ਦੀ ਅਗਵਾਈ ਵਿਚ ਧੰੂਆਂ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ ਲਿਆ | ਇਸ ਸਬੰਧ ਵਿਚ ਵਧੇਰੇ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਹਲਕੇ ਦਾ ਸਰਵਪੱਖੀ ਵਿਕਾਸ ਕਰਵਾ ਰਹੇ ਹਨ-ਵਿਜੈ ਐਮ. ਡੀ.

ਤਲਵਾੜਾ, 6 ਨਵੰਬਰ (ਮਹਿਤਾ)- ਆਪਣੇ ਪਿਤਾ ਸਵ. ਰਮੇਸ਼ ਚੰਦਰ ਡੋਗਰਾ ਦੇ ਦੱਸੇ ਹੋਏ ਰਾਹ 'ਤੇ ਚੱਲਦਿਆਂ ਹੋਇਆਂ ਵਿਧਾਇਕ ਡੋਗਰਾ ਦਸੂਹਾ ਹਲਕੇ ਦੇ ਸਾਰੇ ਹੀ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਰਹੇ ਹਨ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਨੇਤਾ ਵਿਜੈ ਸ਼ਰਮਾ ਐਮ. ਡੀ. ਨੇ ...

ਪੂਰੀ ਖ਼ਬਰ »

ਪੰਜੋੜਾ 'ਚ ਕਰੀਬ 100 ਏਕੜ 'ਚ ਹੋਵੇਗੀ ਕਣਕ ਦੀ ਸਿੱਧੀ ਬਿਜਾਈ

ਹੁਸ਼ਿਆਰਪੁਰ, 6 ਨਵੰਬਰ (ਨਰਿੰਦਰ ਸਿੰਘ ਬੱਡਲਾ, )-ਜ਼ਿਲ੍ਹੇ ਦਾ ਪਿੰਡ ਪੰਜੋੜਾ ਵੀ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਅੱਗੇ ਆ ਗਿਆ ਹੈ ਅਤੇ ਇਥੋਂ ਦੇ ਕਿਸਾਨਾਂ ਨੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕਰੀਬ 100 ਏਕੜ ਵਿੱਚ ਕਣਕ ਦੀ ਸਿੱਧੀ ਬਿਜਾਈ ਕਰਨ ਦਾ ਮਨ ਬਣਾ ਲਿਆ ਹੈ | ...

ਪੂਰੀ ਖ਼ਬਰ »

ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਵਲੋਂ ਨਸ਼ਾ ਮੁਕਤ ਦੇਸ਼ ਕਰਨ ਸਬੰਧੀ ਰੈਲੀ ਕੱਢੀ

ਐਮਾਂ ਮਾਂਗਟ, 6 ਨਵੰਬਰ (ਗੁਰਾਇਆ)-ਐਸ.ਵੀ.ਐਨ.ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਵਿੱਚ ਨਸ਼ਾ ਮੁਕਤ ਦੇਸ਼ ਕਰਨ ਦੇ ਸਬੰਧ ਵਿਚ ਰੈਲੀ ਕੱਢੀ ਗਈ, ਜਿਸ ਵਿਚ ਸਕੂਲ ਦੇ ਬੱਚਿਆਂ ਵਲੋਂ ਜਨਤਾ ਨੂੰ ਜਾਗਰੂਕ ਕਰਦੇ ਹੋਏ ਬੱਚਿਆਂ ਨੇ ਨਾਅਰਾ ਲਗਾਇਆ 'ਆਪਣੇ ਦੇਸ਼ ਦਾ ...

ਪੂਰੀ ਖ਼ਬਰ »

ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜ੍ਹੀਆ ਮੁਕੇਰੀਆਂ ਵਿਚ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)-ਸਪਰਿੰਗਡੇਲਜ ਪਬਲਿਕ ਸਕੂਲ ਗਾਲੜ੍ਹੀਆ ਮੁਕੇਰੀਆਂ ਵਿਚ ਪਿ੍ੰਸੀਪਲ ਪੂਨਮ ਮਹਿਤਾ ਦੀ ਅਗਵਾਈ ਹੇਠ ਦੀਵਾਲੀ ਦੇ ਸ਼ੁਭ ਤਿਉਹਾਰ 'ਤੇ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ | ਵਿਦਿਆਰਥੀਆਂ ਨੇ ਰੰਗ ਬਿਰੰਗੇ ਰੰਗਾਂ ਅਤੇ ਫੁੱਲਾਂ ਨਾਲ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਲਾਪਤਾ ਹੋਇਆ ਲਾੜਾ ਮੁੜ ਇਟਲੀ ਪਹੁੰਚਾ

ਮਾਹਿਲਪੁਰ, 6 ਨਵੰਬਰ (ਦੀਪਕ ਅਗਨੀਹੋਤਰੀ)-ਬੀਤੇ ਕੱਲ੍ਹ ਬਲਾਕ ਮਾਹਿਲਪੁਰ ਦੇ ਪਿੰਡ ਬਾਹੋਵਾਲ ਵਿਖੇ ਵਿਆਹ ਕਰਵਾਉਣ ਲਈ ਇਟਲੀ ਤੋਂ ਪਿੰਡ ਪਹੁੰਚਾ ਲਾੜਾ ਜੋ ਕਿ ਪਿੰਡ ਦੇ ਬਾਹਰ ਤੋਂ ਹੀ ਭੇਦਭਰੀ ਹਾਲਾਤ ਵਿਚ ਲਾਪਤਾ ਹੋ ਗਿਆ ਸੀ ਵਿਆਹ ਦੀਆਂ ਤਿਆਰੀਆਂ ਵਿਚਕਾਰ ਹੀ ਛੱਡ ...

ਪੂਰੀ ਖ਼ਬਰ »

ਖ਼ਾਲਸਾ ਮਾਡਲ ਸਕੂਲ ਦੇ 10 ਖਿਡਾਰੀਆਂ ਦੀ ਸੂਬਾ ਪੱਧਰ ਲਈ ਚੋਣ

ਗੜ੍ਹਦੀਵਾਲਾ, 6 ਨਵੰਬਰ (ਚੱਗਰ/ਗੋਂਦਪੁਰ)-ਸੰਤ ਹਰਨਾਮ ਸਿੰਘ ਖਾਲਸਾ ਮਾਡਲ ਸਕੂਲ ਗੜ੍ਹਦੀਵਾਲਾ ਦੇ ਕਬੱਡੀ ਅਤੇ ਗਤਕਾ ਦੇ 10 ਖਿਡਾਰੀ ਜਿਨ੍ਹਾਂ ਦੀ ਚੋਣ ਸੂਬਾ ਪੱਧਰ ਦੇ ਮੁਕਾਬਲੇ ਲਈ ਹੋਈ, ਜਿਨ੍ਹਾਂ ਨੂੰ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਧੁੱਗਾ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਦੁਕਾਨ ਦੇ ਤਾਲੇ ਤੋੜ ਕੇ ਨਕਦੀ ਤੇ ਕੱਪੜੇ ਚੋਰੀ

ਦਸੂਹਾ, 6 ਨਵੰਬਰ (ਭੁੱਲਰ)- ਟਾਂਡਾ ਹਲਕੇ ਵਿਚ ਚੋਰੀ ਤੇ ਲੁੱਟ-ਖੋਹ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਚੋਰਾਂ ਤੇ ਲੁਟੇਰਿਆਂ ਨੇ ਆਪਣਾ ਰੁੱਖ ਦਸੂਹੇ ਵੱਲ ਨੂੰ ਕਰ ਲਿਆ ਹੈ, ਜਿਸ ਕਾਰਨ ਲੋਕਾਂ ਵਿਚ ਚੋਰੀ ਤੇ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਵਾਪਰਨ ਕਾਰਨ ਦਹਿਸ਼ਤ ਵਾਲਾ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ-ਆਗੂ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਆਜ਼ਾਦ) ਦੇ ਸੂਬਾ ਚੇਅਰਮੈਨ ਮੱਖਣ ਸਿੰਘ, ਪ੍ਰਧਾਨ ਰਾਜਿੰਦਰ ਸਿੰਘ, ਜਨਰਲ ਸਕੱਤਰ ਨਛੱਤਰ ਸਿੰਘ ਜੈਤੋਂ, ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ, ਪ੍ਰਚਾਰ ਸਕੱਤਰ ਅਮਰਜੀਤ ਸਿੰਘ, ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਅਤੇ ਨਰਸਰੀ ਸਕੂਲ ਚੱਕ ਅੱਲਾ ਬਖ਼ਸ਼ ਵਿਖੇ ਤਿੰਨ ਰੋਜ਼ਾ ਦੰਦਾਂ ਦਾ ਕੈਂਪ

ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)- ਡਾ. ਗਗਨਦੀਪ ਸਿੰਘ ਐਮ. ਡੀ. ਐੱਸ. ਸ੍ਰੀ ਗੁਰੂ ਰਾਮ ਦਾਸ ਦੰਦਾਂ ਦੇ ਹਸਪਤਾਲ ਕਿਲ੍ਹਾ ਰੋੜ ਮੁਕੇਰੀਆਂ ਦੇ ਮਾਹਿਰ ਡਾਕਟਰ ਵਲੋਂ ਦਸਮੇਸ਼ ਪਬਲਿਕ ਸਕੂਲ ਅਤੇ ਦਸਮੇਸ਼ ਨਰਸਰੀ ਸਕੂਲ ਵਿਖੇ 3 ਦਿਨਾਂ ਦੰਦਾਂ ਦਾ ਵਿਸ਼ੇਸ਼ ਕੈਂਪ ਲਗਾਇਆ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ-ਆਗੂ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਆਜ਼ਾਦ) ਦੇ ਸੂਬਾ ਚੇਅਰਮੈਨ ਮੱਖਣ ਸਿੰਘ, ਪ੍ਰਧਾਨ ਰਾਜਿੰਦਰ ਸਿੰਘ, ਜਨਰਲ ਸਕੱਤਰ ਨਛੱਤਰ ਸਿੰਘ ਜੈਤੋਂ, ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ, ਪ੍ਰਚਾਰ ਸਕੱਤਰ ਅਮਰਜੀਤ ਸਿੰਘ, ...

ਪੂਰੀ ਖ਼ਬਰ »

ਨਗਰ ਕੌਾਸਲ ਦਸੂਹਾ ਦੇ ਕੌਾਸਲਰਾਂ ਵਲੋਂ ਐਸ.ਡੀ.ਐਮ. ਦਸੂਹਾ ਨੂੰ ਵਿਕਾਸ ਕੰਮਾਂ ਦੇ ਟੈਂਡਰ ਲਗਾਉਣ ਲਈ ਮੰਗ ਪੱਤਰ

ਦਸੂਹਾ, 6 ਨਵੰਬਰ (ਭੁੱਲਰ)- ਅੱਜ ਐੱਸ.ਡੀ.ਐਮ. ਦਸੂਹਾ ਹਰਚਰਨ ਸਿੰਘ ਪੀ.ਸੀ.ਐੱਸ. ਨੂੰ ਨਗਰ ਕੌਾਸਲ ਦਸੂਹਾ ਦੇ ਕੌਾਸਲਰਾਂ ਵਲੋਂ ਵਿਕਾਸ ਕੰਮਾਂ ਦੇ ਟੈਂਡਰ ਲਗਵਾਉਣ ਲਈ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਨਗਰ ਕੌਾਸਲ ਦਸੂਹਾ ਦੇ ਪ੍ਰਧਾਨ ਡਾ. ਹਰਸਿਮਰਤ ਸਿੰਘ ਸਾਹੀ, ਮੀਤ ...

ਪੂਰੀ ਖ਼ਬਰ »

ਪਚਨੰਗਲ 'ਚ ਪਹਿਲਾ ਛਿੰਝ ਮੇਲਾ 9 ਨੂੰ

ਕੋਟਫ਼ਤੂਹੀ, 6 ਨਵੰਬਰ (ਅਟਵਾਲ)-ਪਿੰਡ ਪਚਨੰਗਲ ਵਿਖੇ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਹਿਲਾ ਛਿੰਝ ਮੇਲਾ 9 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਪੰਕੀ ਭਲਵਾਨ ਪਚਨੰਗਲ, ਭਾਜਪਾ ਆਗੂ ਸੰਜੀਵ ਕੁਮਾਰ ਪਚਨੰਗਲ, ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਤੋੜਨ ਸਬੰਧੀ ਕੇਸ ਦਰਜ

ਦਸੂਹਾ, 6 ਨਵੰਬਰ (ਭੁੱਲਰ)- ਦਸੂਹਾ ਪੁਲਿਸ ਵਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਤੋੜਨ ਸਬੰਧੀ ਇਕ ਵਿਅਕਤੀ ਵਿਰੁੱਧ ਕੇਸ ਦਰਜ਼ ਕੀਤਾ ਗਿਆ ਹੈ | ਏ. ਐੱਸ. ਆਈ. ਪਵਨ ਕੁਮਾਰ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਪਿਆਰਾ ਸਿੰਘ ਪਿੰਡ ਮਾਖੋਵਾਲ ਨੇ ਪੁਲਿਸ ਨੂੰ ਬਿਆਨ ਰਾਹੀਂ ...

ਪੂਰੀ ਖ਼ਬਰ »

ਭਗਤੂਪੁਰ ਦੇ ਸਕੂਲ 'ਚ ਗਰੀਨ ਦੀਵਾਲੀ ਮਨਾਈ

ਕੋਟਫ਼ਤੂਹੀ, 6 ਨਵੰਬਰ (ਅਟਵਾਲ)-ਸਰਕਾਰੀ ਐਲੀਮੈਂਟਰੀ ਸਕੂਲ ਭਗਤੂਪੁਰ ਵਿਖੇ ਅਧਿਆਪਕ ਸਰਬਜੀਤ ਸਿੰਘ ਵੱਲੋਂ ਗਰੀਨ ਦੀਵਾਲ਼ੀ ਮਨਾਉਣ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ...

ਪੂਰੀ ਖ਼ਬਰ »

ਅਣਪਛਾਤੇ ਟਰੱਕ ਨਾਲ ਮੋਟਰਸਾਈਕਲ ਦੀ ਟੱਕਰ ਹੋ ਜਾਣ ਕਾਰਨ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਟਾਂਡਾ ਉੜਮੁੜ, 6 ਨਵੰਬਰ (ਭਗਵਾਨ ਸਿੰਘ ਸੈਣੀ/ਗੁਰਾਇਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਜਾਜ ਚੌਕ ਨਜ਼ਦੀਕ ਇਕ ਬਾਈਕ ਸਵਾਰ ਨੂੰ ਅਣਪਛਾਤੇ ਟਰੱਕ ਵਲੋਂ ਟੱਕਰ ਮਾਰ ਦੇਣ ਕਾਰਨ ਇਕ ਬਾਈਕ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੂਸਰਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਬਾਈਕ ਸਵਾਰ ਮਹੇਸ਼ ਕੁਮਾਰ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਕਰੋਲੀ ਪਠਾਨਕੋਟ ਅਤੇ ਸੰਦੀਪ ਸਿੰਘ ਪੁੱਤਰ ਸਾਈ ਦਾਸ ਵਾਸੀ ਭੰਗਾਲਾ ਸਕੂਟਰ 'ਤੇ ਜਾ ਰਹੇ ਸਨ ਤਾਂ ਜਾਜਾ ਚੌਕ ਨਜ਼ਦੀਕ ਇਕ ਅਣਪਛਾਤੇ ਟਰੱਕ ਨਾਲ ਟੱਕਰ ਹੋ ਜਾਣ ਕਾਰਨ ਮਹੇਸ਼ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਸਰਾ ਵਿਅਕਤੀ ਸੰਦੀਪ ਸਿੰਘ ਪੁੱਤਰ ਸਾਈ ਦਾਸ ਵਾਸੀ ਭੰਗਾਲਾ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਟਾਂਡਾ ਦੇ ਹਸਪਤਾਲ ਵਿਖੇ ਲਿਜਾਇਆ ਗਿਆ | ਟਾਂਡਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਸਕੂਲ 'ਚ ਦੀਵਾ ਸਜਾਓ ਮੁਕਾਬਲਾ ਕਰਵਾਇਆ

ਗੜ੍ਹਸ਼ੰਕਰ, 6 ਨਵੰਬਰ (ਸੁਮੇਸ਼ ਬਾਲੀ)-ਪੀ.ਡੀ. ਬੇਦੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਵਿਦਿਆਰਥੀਆਂ 'ਚ ਦੀਵਾ ਸਜਾਓ ਮੁਕਾਬਲਾ ਕਰਵਾਇਆ ਗਿਆ | ਇਸ ਦੀਵਾ ਸਜਾਓ ਮੁਕਾਬਲੇ 'ਚ ਪਹਿਲਾ ਸਥਾਨ ਸ਼ਮੇ ਤੇ ਬਬੀਤਾ, ਨਿਤਿਕਾ ਨੇ ਦੂਸਰਾ ਤੇ ਤੀਸਰਾ ਸਥਾਨ ਮਨੋਜ ਤੇ ...

ਪੂਰੀ ਖ਼ਬਰ »

ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗ ਕੇ ਲਗਾਈਆਂ ਪਟਾਕਿਆਂ ਦੀਆਂ ਦੁਕਾਨਾਂ

ਭੰਗਾਲਾ, 6 ਨਵੰਬਰ (ਸਰਵਜੀਤ ਸਿੰਘ)- ਬੇਸ਼ੱਕ ਸਰਕਾਰ ਵਲੋਂ ਬਿਨ੍ਹਾਂ ਲਾਇਸੈਂਸ ਦੇ ਅਤੇ ਰਿਹਾਇਸ਼ੀ ਖੇਤਰ ਵਿਚ ਪਟਾਕੇ ਵੇਚਣ ਉੱਤੇ ਸਖ਼ਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ ਅਤੇ ਐੱਸ.ਡੀ.ਐੱਮ. ਮੁਕੇਰੀਆਂ ਅਦਿੱਤਿਆ ਉੱਪਲ ਅਤੇ ਤਹਿਸੀਲਦਾਰ ਮੁਕੇਰੀਆਂ ਮਨਦੀਪ ...

ਪੂਰੀ ਖ਼ਬਰ »

ਖ਼ਾਨਪੁਰ ਪਬਲਿਕ ਹਾਈ ਸਕੂਲ ਵਿਚ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ

ਐਮਾਂ ਮਾਂਗਟ, 6 ਨਵੰਬਰ (ਗੁਰਾਇਆ)- ਖ਼ਾਨਪੁਰ ਪਬਲਿਕ ਹਾਈ ਸਕੂਲ ਵਿਚ ਦੀਵਾਲੀ ਜਿਸ ਨੂੰ ਰੌਸ਼ਨੀ ਦਾ ਤਿਉਹਾਰ ਵੀ ਕਹਿੰਦੇ ਹਨ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਵਿਚ ਦੀਵਾਲੀ ਨਾਲ ਸਬੰਧਿਤ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪੰਡੋਰੀ ਲਮੀਣ 'ਚ ਪਟਾਕਿਆਂ ਰਹਿਤ ਦੀਵਾਲੀ ਮਨਾਉਣ ਸਬੰਧੀ ਰੈਲੀ

ਐਮਾਂ ਮਾਂਗਟ, 6 ਨਵੰਬਰ (ਗੁਰਾਇਆ)- ਅੱਜ ਸਰਕਾਰੀ ਮਿਡਲ ਸਕੂਲ ਪੰਡੋਰੀ ਲਮੀਣ ਦੇ ਵਿਦਿਆਰਥੀਆਂ ਨੇ ਪਟਾਕਿਆਂ ਰਹਿਤ ਦੀਵਾਲੀ ਮਨਾਉਣ ਲਈ ਚੇਤਨਾ ਰੈਲੀ ਕੱਢੀ ਗਈ | ਇਹ ਰੈਲੀ ਸਕੂਲ ਤੋਂ ਸ਼ੁਰੂ ਹੋ ਕਿ ਪਿੰਡ ਦਾ ਚੱਕਰ ਲਗਾ ਕਿ ਸਕੂਲ ਵਿਖੇ ਸਮਾਪਤ ਹੋ ਗਈ | ਬੱਚਿਆਂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਮਨਸੂਰਪੁਰ ਵਿਚ ਗਰੀਨ ਦੀਵਾਲੀ ਮਨਾਈ

ਐਮਾਂ ਮਾਂਗਟ, 6 ਨਵੰਬਰ (ਗੁਰਾਇਆ)- ਸਰਕਾਰੀ ਐਲੀਮੈਂਟਰੀ ਸਕੂਲ ਮਨਸੂਰਪੁਰ ਵਿਖੇ ਗਰੀਨ ਦੀਵਾਲੀ ਵਾਤਾਵਰਨ ਪ੍ਰੇਮੀ ਸੰਦੀਪ ਸਿੰਘ ਰਈਆ ਦੇ ਸਹਿਯੋਗ ਨਾਲ ਮਨਾਈ ਗਈ | ਇਸ ਸਮੇਂ ਸਕੂਲ ਦੇ ਅਧਿਆਪਕ ਮਲਕੀਅਤ ਸਿੰਘ ਨੇ ਬੱਚਿਆਂ ਨੂੰ ਪਟਾਕਿਆਂ ਤੋਂ ਬਿਨ੍ਹਾਂ ਹਰੀ ਦੀਵਾਲੀ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਦਸੂਹਾ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ

ਦਸੂਹਾ, 6 ਨਵੰਬਰ (ਭੁੱਲਰ)- ਦਰਸ਼ਨ ਅਕਾਦਮੀ ਸੀ.ਬੀ.ਐੱਸ.ਈ. ਸੀਨੀਅਰ ਸਕਾੈਡਰੀ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਰਸਿਕ ਗੁਪਤਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਆਪਣੇ ਘਰ ਤੋਂ ਦੀਵੇ, ਮੋਮਬਤੀਆਂ, ਰੰਗੋਲੀ ਅਤੇ ...

ਪੂਰੀ ਖ਼ਬਰ »

ਲਾਅ ਮੈਨ ਐਸੋਸੀਏਸ਼ਨ ਨੇ ਚਿਲਡਰਨ ਹੋਮ 'ਚ ਮਨਾਇਆ ਦੀਵਾਲੀ ਦਾ ਤਿਉਹਾਰ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਲਾਅ ਮੈਨ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਚਿਲਡਰਨ ਹੋਮ ਹੁਸ਼ਿਆਰਪੁਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਐਸੋਸੀਏਸ਼ਨ ਵਲੋਂ ਬੱਚਿਆਂ ਨੂੰ ਸਰਦੀਆਂ ਦੇ ਕੱਪੜੇ, ਬੂਟ ਅਤੇ ਮਠਿਆਈਆਂ ਵੰਡੀਆਂ ਗਈਆਂ | ...

ਪੂਰੀ ਖ਼ਬਰ »

ਹਨੀ ਵਿਜੇ ਸਾਂਪਲਾ ਫੈਨ ਕਲੱਬ ਦੇ ਚੇਅਰਮੈਨ ਤੇ ਸੰਨੀ ਸੈਣੀ ਪ੍ਰਧਾਨ ਬਣੇ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਵਿਜੇ ਸਾਂਪਲਾ ਫੈਨ ਕਲੱਬ ਦੀ ਟੀਮ ਦਾ ਐਲਾਨ ਸੰਜੀਵ ਤਲਵਾੜ ਅਤੇ ਸਾਹਿਲ ਸਾਂਪਲਾ ਵਲੋਂ ਕੀਤਾ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਸੰਗਠਨਾਂ ਅਤੇ ਖਾਸ ਕਰਕੇ ਸਪੋਰਟਸ ਕਲੱਬਾਂ ਨੂੰ ਇਸ ਕਲੱਬ ਨਾਲ ...

ਪੂਰੀ ਖ਼ਬਰ »

ਮਿਆਣੀ ਨਜ਼ਦੀਕ ਹੋਏ ਸੜਕ ਹਾਦਸਿਆਂ 'ਚ 6 ਵਿਅਕਤੀ ਜ਼ਖ਼ਮੀ

ਮਿਆਣੀ, 6 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਬੀਤੀ ਦੇਰ ਸ਼ਾਮ ਮਿਆਣੀ ਨਜ਼ਦੀਕ ਹੋਏ 3 ਸੜਕ ਹਾਦਸਿਆਂ 'ਚ 6 ਵਿਅਕਤੀ ਗੰਭੀਰ ਜ਼ਖਮੀ ਹੋ ਗਏ | ਮਿਆਣੀ ਨਜ਼ਦੀਕ ਮਹਿੰਦਰਾ ਪੈਲੇਸ ਕੋਲ ਵਾਪਰੇ ਹਾਦਸੇ ਵਿਚ 3 ਨੌਜਵਾਨ ਜ਼ਖਮੀ ਹੋਏ | ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ...

ਪੂਰੀ ਖ਼ਬਰ »

ਜਲ ਸਰੋਤ ਕਾਮੇ ਮਨਾਉਣਗੇ ਕਾਲੀ ਦੀਵਾਲੀ- ਆਗੂ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਜਲ ਸਰੋਤ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੂਬਾਈ ਆਗੂ ਰਾਮਜੀ ਦਾਸ ਚੌਹਾਨ ਅਤੇ ਸਤੀਸ਼ ਰਾਣਾ ਨੇ ਕਿਹਾ ਹੈ ਕਿ ਸੂਬੇ ਦੇ ਸਮੁੱਚੇ ਜਲ ਸਰੋਤ ਕਾਮੇ ਇਸ ਵਾਰ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ, ਜਿਸ ਕਾਰਨ ...

ਪੂਰੀ ਖ਼ਬਰ »

ਪਟਾਕਾ ਵਿਕਰੇਤਾ ਨਿਰਧਾਰਿਤ ਜਗ੍ਹਾ 'ਤੇ ਹੀ ਪਟਾਕੇ ਵੇਚਣ-ਡੀ.ਸੀ.

ਹੁਸ਼ਿਆਰਪੁਰ, 6 ਨਵੰਬਰ (ਨਰਿੰਦਰ ਸਿੰਘ ਬੱਡਲਾ,ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਈਸ਼ਾ ਕਾਲੀਆ ਵਲੋਂ ਹੁਕਮ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਜਿਨ੍ਹਾਂ 57 ਪਟਾਕਾ ਵਿਕਰੇਤਾਵਾਂ ਨੂੰ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਜਾਰੀ ...

ਪੂਰੀ ਖ਼ਬਰ »

ਪਿੰਡ ਧੁੱਗਾ ਕਲਾਂ ਵਿਖ਼ੇ ਸ਼ਹੀਦ ਪਰਮਿੰਦਰ ਸਿੰਘ ਨੂੰ ਸਮਰਪਿਤ ਪੇਂਡੂ ਖੇਡ ਮੇਲਾ ਸਮਾਪਤ

ਦਸੂਹਾ, 6 ਨਵੰਬਰ (ਭੁੱਲਰ)- ਨਸ਼ਾ ਮੁਕਤ ਸੁਚੇਤ ਲਹਿਰ ਪਿੰਡ ਧੁੱਗਾ ਕਲਾਂ ਵਲੋਂ ਐਨ.ਆਰ.ਆਈ. ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਧੁੱਗਾ ਕਲਾਂ ਵਿਖ਼ੇ ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਯਾਦਗਾਰੀ ਅਤੇ ਸ਼ਹੀਦ ਫ਼ੌਜੀ ਪਰਮਿੰਦਰ ...

ਪੂਰੀ ਖ਼ਬਰ »

ਅਧਿਆਪਕ ਦੀ ਬਦਲੀ ਨੂੰ ਲੈ ਕੇ ਸਕੂਲ ਅੱਗੇ ਪਿੰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਨਸਰਾਲਾ, 6 ਨਵੰਬਰ (ਸਤਵੰਤ ਸਿੰਘ ਥਿਆੜਾ)-ਅਧਿਆਪਕ ਦੀ ਬਦਲੀ ਦੇ ਸਬੰਧ ਵਿੱਚ ਪਿੰਡ ਵਾਸੀਆਂ ਵਲੋਂ ਆਪਣੇ ਬੱਚਿਆਂ ਦੀ ਪੜ੍ਹਾਈ ਦੇ ਹੋਣ ਵਾਲੇ ਨੁਕਸਾਨ ਨੂੰ ਲੈ ਕੇ ਸਰਕਾਰੀ ਐਲੀਮੈਂਟਰੀ ਸਕੂਲ ਨਸਰਾਲਾ ਦੇ ਮੇਨ ਗੇਟ ਦੇ ਅੱਗੇ ਧਰਨਾ ਦੇ ਕੇ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਨਸ਼ਿਆਂ ਦੇ ਰੋਕਥਾਮ ਸਬੰਧੀ ਸੈਮੀਨਾਰ

ਮਾਹਿਲਪੁਰ, 6 ਨਵੰਬਰ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਵਲੋਂ ਸੇਵਾ ਮੁਕਤ ਸੈਨਾ ਅਧਿਕਾਰੀਆਂ ਦੀ ਨਿਯੁਕਤੀ ਨਾਲ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੰਮ ਕਰ ਰਹੀ 'ਖ਼ੁਸ਼ਹਾਲੀ ਦੇ ਰਾਖੇ' ਨਾਮਕ ਸੰਸਥਾ ਵਲੋਂ ਪੁਲਿਸ ਪ੍ਰਸ਼ਾਸਨ ਅਤੇ ਸ੍ਰੀ ਗੁਰੂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘਾਂ 'ਚ ਪ੍ਰਕਾਸ਼ ਪੁਰਬ ਤੇ ਵਿਸ਼ਵ ਸ਼ਾਂਤੀ ਨੂੰ ਸਮਰਪਿਤ ਗੁਰਮਤਿ ਸਮਾਗਮ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਪਵਿੱਤਰ ਯਾਦ ਅੰਦਰ ਸਥਾਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਰਗ ਦਸਮੇਸ਼ ਨਗਰ ਹੁਸ਼ਿਆਰਪੁਰ ਵਿਖੇ ਮੁੱਖ ਸੇਵਾਦਾਰ ਸੰਤ ਰਣਜੀਤ ...

ਪੂਰੀ ਖ਼ਬਰ »

ਨਾਰਥ ਇੰਡੀਆ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਹੁਸ਼ਿਆਰਪੁਰ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਤਾਈਕਵਾਂਡੋ ਫੈਡਰੇਸ਼ਨ ਆਫ਼ ਇੰਡੀਆ ਵਲੋਂ ਮਲਟੀਪਲ ਸਪੋਰਟਸ ਸਟੇਡੀਅਮ ਮੋਹਾਲੀ ਵਿਖੇ ਕਰਵਾਈ ਗਈ ਨਾਰਥ ਇੰਡੀਆ ਤਾਈਕਵਾਂਡੋ ਚੈਂਪੀਅਨਸ਼ਿਪ 2018 'ਚ ਤਾਈਕਵਾਂਡੋ ਹੁਸ਼ਿਆਰਪੁਰ ਦੀ ਟੀਮ ਨੇ ਸੈਕਟਰੀ ਜਨਰਲ ਅਜੇ ਕੁਮਾਰ ...

ਪੂਰੀ ਖ਼ਬਰ »

ਮੈਗਸੀਪਾ ਵਲੋਂ ਦੋ ਰੋਜ਼ਾ ਆਰ.ਟੀ.ਆਈ. ਟ੍ਰੇਨਿੰਗ ਸਮਾਪਤ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਵਧੀਆ ਤਰੀਕੇ ਨਾਲ ਪ੍ਰਾਪਤ ਕੀਤੀ ਗਈ ਟਰੇਨਿੰਗ ਨਾਲ ਕੰਮ ਵਿਚ ਨਿਪੁੰਨਤਾ ਅਤੇ ਸਕਾਰਾਤਮਕ ਸੁਧਾਰ ਆਉਂਦਾ ਹੈ | ਇਹ ਵਿਚਾਰ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ...

ਪੂਰੀ ਖ਼ਬਰ »

ਕੈਨੇਡਾ ਟੂਰਿਸਟ ਈਜ਼ੀ ਵੀਜ਼ਾ ਮੇਲਾ 10, 11 ਤੇ 12 ਨੂੰ

ਜਲੰਧਰ, 6 ਨਵੰਬਰ (ਅ. ਬ.)-ਅਮਰੀਕਾ/ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ...

ਪੂਰੀ ਖ਼ਬਰ »

ਸੰਨ ਵੈਲੀ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਲਿਆ ਪ੍ਰਣ

ਬੁੱਲ੍ਹੋਵਾਲ, 6 ਨਵੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਸੰਨ ਵੈਲੀ ਇੰਟਰਨੈਸ਼ਨਲ ਸਕੂਲ ਚੱਕੋਵਾਲ ਵਿਖੇ ਦੀਵਾਲੀ ਦੀ ਪੂਰਵ ਸੰਧਿਆ ਤੇ ਵਿਦਿਆਰਥੀਆਂ ਵਿਚ ਵੱਖ-ਵੱਖ ਸ਼ਾਨਦਾਰ ਵੰਨਗੀਆਂ ਦੇ ਮੁਕਾਬਲੇ ਚੇਅਰਮੈਨ ਜਰਨੈਲ ਸਿੰਘ ਅਤੇ ਐਮ.ਡੀ. ਜਸਬੀਰ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਿੰਡ ਨਸਰਾਲਾ ਵਿਖੇ ਐਕਸ ਸਰਵਿਸਮੈਨ ਵੈੱਲਫੇਅਰ ਸੁਸਾਇਟੀ ਦਾ ਗਠਨ

ਨਸਰਾਲਾ, 6 ਨਵੰਬਰ (ਸਤਵੰਤ ਸਿੰਘ ਥਿਆੜਾ)-ਵੱਖ ਵੱਖ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਵਿਚੋਂ ਰਿਟਾਇਰਡ ਹੋਏ ਪੈਨਸ਼ਨਰ ਵਿਅਕਤੀਆਂ ਵਲੋਂ ਨਵੀਂ ਪਹਿਲ-ਕਦਮੀ ਕਰਦਿਆਂ ਪਿੰਡ ਨਸਰਾਲਾ ਵਾਸੀਆਂ ਵਲੋਂ ਸਮਾਜ ਸੇਵੀ ਕੰਮਾਂ ਲਈ ਐਕਸ ਸਰਵਿਸ ਮੈਨ ਵੈੱਲਫੇਅਰ ਸੁਸਾਇਟੀ ...

ਪੂਰੀ ਖ਼ਬਰ »

ਵੱੁਡਬਰੀ ਵਰਲਡ ਸਕੂਲ ਵਿਚ ਮਾਪਿਆਂ ਤੇ ਅਧਿਆਪਕ ਦੇ ਮੇਲ (ਪੀ.ਟੀ.ਐਮ) ਦੌਰਾਨ ਸਕੂਲ ਵਿਚ ਦੇਖੀ ਗਈ ਮਿੰਨੀ ਇੰਡੀਆ ਦੀ ਪ੍ਰਸੰਸਾਮਈ ਝਲਕ

ਮੁਕੇਰੀਆਂ, 6 ਨਵੰਬਰ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਵਿਚ ਜਿੱਥੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ ਉੱਥੇ ਹੀ ਸਮੇਂ-ਸਮੇਂ ਤੇ ਮਾਪਿਆਂ ਨਾਲ ਗੱਲਬਾਤ ਵੀ ਕੀਤੀ ਜਾਂਦੀ ਹੈ | ਮਾਪੇ ਤੇ ਅਧਿਆਪਕ ਮੇਲ ਦੌਰਾਨ ਸਕੂਲ ਵਿਚ ਮਿੰਨੀ ...

ਪੂਰੀ ਖ਼ਬਰ »

ਅੰਡਰ-25 ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਅੰਡਰ-25 (ਲੜਕੇ ਤੇ ਲੜਕੀਆਂ) ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 14 ...

ਪੂਰੀ ਖ਼ਬਰ »

ਡੱਲੇਵਾਲ ਕਾਲਜ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਹਰਿਆਣਾ, 6 ਨਵੰਬਰ (ਹਰਮੇਲ ਸਿੰਘ ਖੱਖ)- ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਡੱਲੇਵਾਲ ਵਿਖੇ ਪਿ੍ੰਸੀ .ਡਾ. ਵਿਧੀ ਭੱਲਾ ਦੀ ਅਗਵਾਈ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਟਾਫ਼ ਤੇ ਵਿਦਿਆਰਥੀਆਂ ਨੇ ਸਰਸਵਤੀ ਦੇਵੀ ਅਤੇ ਲਕਸ਼ਮੀ ਪੂਜਾ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਬੀਰਮਪੁਰ ਦਾ ਸਾਲਾਨਾ ਰੌਸ਼ਨੀ ਮੇਲਾ ਸ਼ੁਰੂ

ਗੜ੍ਹਸ਼ੰਕਰ, 6 ਨਵੰਬਰ (ਧਾਲੀਵਾਲ)- ਪਿੰਡ ਬੀਰਮਪੁਰ ਵਿਖੇ ਰੋਜਾ ਸ਼ਰੀਫ ਮੀਆਂ ਕਾਦਰ ਬਖਸ਼ਸ਼ ਦੇ ਅਸਥਾਨ 'ਤੇ ਸਾਲਾਨਾ ਮੇਲਾ ਰੌਸ਼ਨੀ ਸ਼ੁਰੂ ਹੋ ਗਿਆ | ਝੰਡਾ ਚੜ੍ਹਾਉਣ ਅਤੇ ਚਿਰਾਗ ਰੌਸ਼ਨ ਤੋਂ ਬਾਅਦ ਸ਼ੁਰੂ ਹੋਏ ਰੌਸ਼ਨੀ ਮੇਲੇ ਪ੍ਰਸਿੱਧ ਲੋਕ ਗਾਇਕ ਪੰਮਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਦੀਵਾਲੀ ਸਬੰਧੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਗੜ੍ਹਸ਼ੰਕਰ, 6 ਨਵੰਬਰ (ਧਾਲੀਵਾਲ)-ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਕਾਲਜ ਦੇ ਬੀ.ਐੱਡ. ਵਿਭਾਗ ਵਲੋਂ ਦੀਵਾਲੀ ਦੇ ਤਿਉਹਾਰ ਦੇ ਸਬੰਧ ਵਿਚ ਵਿਦਿਆਰਥੀਆਂ ਦੇ ਕਾਰਡ ਮੇਕਿੰਗ, ਕੈਂਡਲ ਮੇਕਿੰਗ ਅਤੇ ਦੀਵਾ ਡੈਕੋਰੇਸ਼ਨ ਦੇ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਪੋਸਟਰ ਜਾਰੀ

ਗੜ੍ਹਸ਼ੰਕਰ, 6 ਨਵੰਬਰ (ਧਾਲੀਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 310ਵੇਂ ਗੁਰਤਾ ਗੱਦੀ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਬੇਅੰਤ ਸਿੰਘ ਪਿੰਡ ਚੌਹੜਾ ਤੋਂ 11 ਨਵੰਬਰ ਨੂੰ ...

ਪੂਰੀ ਖ਼ਬਰ »

ਦੀਵਾਲੀ ਮੌਕੇ ਸਕੂਲ 'ਚ ਰੰਗੋਲੀ, ਪੇਂਟਿੰਗ ਮੁਕਾਬਲੇ ਕਰਵਾਏ

ਬੁੱਲ੍ਹੋਵਾਲ, 6 ਨਵੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਸਿੱਖਿਆ ਬਲਾਕ ਬੁੱਲ੍ਹੋਵਾਲ ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲ ਧਾਲੀਵਾਲ ਵਿਖੇ ਦੀਵਾਲੀ ਦੇ ਤਿਉਹਾਰ ਸਬੰਧੀ ਵਿਦਿਆਰਥੀਆਂ 'ਚ ਵਾਤਾਵਰਨ ਦੀ ਸ਼ੁੱਧਤਾ ਲਈ ਪਟਾਕੇ ਰਹਿਤ ਤੇ ਪ੍ਰਦੂਸ਼ਣ ਰਹਿਤ ਦੀਵਾਲੀ ...

ਪੂਰੀ ਖ਼ਬਰ »

ਮੰਝਪੁਰ ਕਬੱਡੀ ਕੱਪ ਬੀ.ਬੀ.ਐੱਸ. ਕਲੱਬ ਰੁੜਕਾ ਨੇ ਜਿੱਤਿਆ

ਮੁਕੇਰੀਆਂ, 6 ਨਵੰਬਰ (ਸਰਵਜੀਤ ਸਿੰਘ)- ਪਿੰਡ ਮੰਝਪੁਰ ਵਿਖੇ ਟੂਰਨਾਮੈਂਟ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਦੋ ਦਿਨਾਂ ਕਬੱਡੀ ਕੱਪ ਦੇ ਦੂਸਰੇ ਦਿਨ ਓਪਨ ਕਬੱਡੀ ਦੌਰਾਨ ਵੱਖ-ਵੱਖ ਕਲੱਬਾਂ ਦੀਆਂ ਟੀਮਾਂ ...

ਪੂਰੀ ਖ਼ਬਰ »

ਆਸ਼ਾ ਕਿਰਨ ਸਪੈਸ਼ਲ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 6 ਨਵੰਬਰ (ਬਲਜਿੰਦਰਪਾਲ ਸਿੰਘ)-ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਪਿੰਡ ਫੁਗਲਾਣਾ ਵਿਖੇ ਮਹਾਨ ਸੰਤ ਸੰਮੇਲਨ 9 ਨੂੰ

ਹੁਸ਼ਿਆਰਪੁਰ 6 ਨਵੰਬਰ (ਅ. ਬ.)-ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਰਜਿ. ਫੁਗਲਾਣਾ ਬਾਬਾ ਸਾਹਿਬ ਡਾ. ਅੰਬੇਡਕਰ ਭਗਵਾਨ ਵਾਲਮੀਕਿ ਸਭਾ ਅਤੇ ਸਾਧ ਸੰਗਤ ਸੁਆਮੀ ਸਰਵਣ ਦਾਸ ਡੇਰਾ ਸੱਚਖੰਡ ਬੱਲਾਂ ਤੇ ਮੌਜੂਦਾ ਗੱਦੀ ਨਸ਼ੀਨ 108 ਸੰਤ ਨਿਰੰਜਣ ਦਾਸ ਜੀ ਦੀ ਸਰਪ੍ਰਸਤੀ ਹੇਠ 9 ...

ਪੂਰੀ ਖ਼ਬਰ »

ਕੰਮ 'ਚ ਨਿਪੁੰਨਤਾ ਤੇ ਸਾਕਾਰਾਤਮਕ ਸੁਧਾਰ ਲਿਆਉਂਦੀ ਹੈ ਟੇ੍ਰਨਿੰਗ-ਡੀ.ਸੀ

ਹੁਸ਼ਿਆਰਪੁਰ, 06 ਨਵੰਬਰ (ਹਰਪ੍ਰੀਤ ਕੌਰ)-ਵਧੀਆ ਤਰੀਕੇ ਨਾਲ ਪ੍ਰਾਪਤ ਕੀਤੀ ਗਈ ਟਰੇਨਿੰਗ ਨਾਲ ਕੰਮ ਵਿੱਚ ਨਿਪੁੰਨਤਾ ਅਤੇ ਸਕਾਰਾਤਮਕ ਸੁਧਾਰ ਆਉਂਦਾ ਹੈ | ਇਹ ਵਿਚਾਰ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਸੰਬੰਧੀ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਗੜਦੀਵਾਲਾ, 6 ਨਵੰਬਰ (ਚੱਗਰ)-ਪਿਛਲੇ ਦਿਨੀ ਕੰਢੀ ਨਹਿਰ 'ਚ ਪਏ ਪਾੜ ਨੂੰ ਪੂਰ ਕੇ ਪਾਣੀ ਛੱਡਣ ਅਤੇ ਕੰਢੀ ਕੈਨਾਲ ਦੇ ਕਿਸਾਨਾਂ ਦਾ ਆਬਿਆਨਾਂ ਮੁਆਫ ਕਰਨ ਦੀ ਮੰਗ ਨੂੰ ਲੈ ਕੇ ਭਾਜਪਾ ਦਾ ਇਕ ਵਫਦ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਮਿਨਹਾਸ ਦੀ ਅਗਵਾਈ 'ਚ ਐਸ.ਡੀ.ਐਮ. ...

ਪੂਰੀ ਖ਼ਬਰ »

ਗਰੀਨ ਦੀਵਾਲੀ, ਕਲੀਨ ਦੀਵਾਲੀ ਮਨਾਉਣ ਲਈ ਰੈਲੀ ਕੱਢੀ

ਬੀਣੇਵਾਲ, 6 ਨਵੰਬਰ (ਬੈਜ ਚੌਧਰੀ)-ਪਿੰਡ ਭਡਿਆਰ ਦੇ ਸਮਾਰਟ ਸਰਕਾਰੀ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਨੇ ਪਿੰਡ ਵਿਚ ਰੈਲੀ ਕੱਢ ਕੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਸਾਫ ਸੁਥਰੀ ਗਰੀਨ ਤੇ ਕਲੀਨ ਦੀਵਾਲੀ ਮਨਾਉਣ ਤੇ ਨਾਲ ਹੀ ਨਸ਼ਾ ਰਹਿਤ ਤੇ ਜੂਆ ਰਹਿਤ ਦੀਵਾਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX