ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਨੂੰ ਕੁਰਸੀ ਨਹੀਂ, ਪੰਜਾਬ ਦੇ ਕਿਸਾਨਾਂ ਦੇ ਹਿੱਤ ਪਹਿਲਾਂ ਜ਼ਰੂਰੀ- ਡਾਕਟਰ ਉਪਿੰਦਰਜੀਤ ਕੌਰ
. . .  5 minutes ago
ਸੁਲਤਾਨਪੁਰ ਲੋਧੀ, 18 ਸਤੰਬਰ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਸਿੰਘ ਲਾਡੀ)- ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਨੂੰ ਸੰਸਦ 'ਚ ਪਾਸ ਕੀਤੇ ਜਾਣ ਤੋਂ ਬਾਅਦ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ...
ਲੋਕ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ
. . .  24 minutes ago
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦਿੱਤਾ ਅਸਤੀਫ਼ਾ
. . .  16 minutes ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕਿ ਅੱਜ ਅਕਾਲ ਤਖ਼ਤ ਸਾਹਿਬ ਵਿਖੇ 2016 ਵਾਲੀ ਸਮੁੱਚੀ...
ਗੂਗਲ ਪਲੇ ਸਟੋਰ ਤੋਂ ਹਟਾਇਆ ਗਿਆ ਪੇਟੀਐੱਮ
. . .  about 1 hour ago
ਨਵੀਂ ਦਿੱਲੀ, 18 ਸਤੰਬਰ- ਪੇਟੀਐੱਮ ਨੂੰ ਗੂਗਲ ਪਲੇ ਸਟੋਰ ਤੋਂ ਹਟਾ ਲਿਆ ਗਿਆ ਹੈ। ਇਸ ਦੇ ਲਈ ਨੀਤੀ ਉਲੰਘਣਾ ਦਾ ਹਵਾਲਾ ਦਿੱਤਾ ਗਿਆ ਹੈ। ਹਾਲਾਂਕਿ ਹੋਰ ਐਪਸ ਜਿਵੇਂ ਕਿ ਪੇਟੀਐੱਮ ਫ਼ਾਰ ਬਿਜ਼ਨੈੱਸ, ਪੇਟੀਐੱਮ ਮਾਲ...
ਖੇਤੀ ਬਿੱਲਾਂ ਬਾਰੇ ਕੇਂਦਰ ਸਰਕਾਰ ਨੂੰ ਮੁੜ ਸੋਚਣ ਦੀ ਲੋੜ, ਇਨ੍ਹਾਂ ਦੇ ਨਾਲ ਸਰਹੱਦੀ ਸੂਬੇ ਪੰਜਾਬ ਦੀ ਸ਼ਾਂਤੀ ਭੰਗ ਹੋ ਜਾਵੇਗੀ- ਕੈਪਟਨ
. . .  41 minutes ago
ਚੰਡੀਗੜ੍ਹ, 18 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਇਨ੍ਹਾਂ ਬਿੱਲਾਂ ਬਾਰੇ ਕੇਂਦਰ ਸਰਕਾਰ ਨੂੰ ਮੁੜ ਸੋਚਣ ਦੀ ਲੋੜ ਹੈ, ਕਿਉਂਕਿ ਇਨ੍ਹਾਂ ਦੇ ਨਾਲ ਸਰਹੱਦੀ ਸੂਬੇ...
2163 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਅਤੇ 22600 ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ ਦੋ ਕਾਬੂ
. . .  about 1 hour ago
ਪਠਾਨਕੋਟ, 18 ਸਤੰਬਰ (ਚੌਹਾਨ)- ਥਾਣਾ ਡਵੀਜ਼ਨ ਨੰਬਰ 1 ਪਠਾਨਕੋਟ ਦੀ ਪੁਲਿਸ ਵਲੋਂ ਏ. ਐੱਸ. ਆਈ. ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸੰਬੰਧ 'ਚ ਅਥਰੋਲ ਨਗਰ ਨਵਾਂ 'ਤੇ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਨੇ...
ਸੁਖਜਿੰਦਰ ਸਿੰਘ ਰੰਧਾਵਾ ਨੇ ਵਰਚੂਅਲ ਕਿਸਾਨ ਮੇਲੇ ਦਾ ਜਲੰਧਰ 'ਚ ਕੀਤਾ ਉਦਘਾਟਨ
. . .  about 1 hour ago
ਜਲੰਧਰ, 18 ਸਤੰਬਰ (ਮੇਜਰ ਸਿੰਘ)- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਜਲੰਧਰ 'ਚ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕ ਸਭਾ 'ਚ ਜਿਹੜੇ ਖੇਤੀ ਬਿੱਲ...
ਸਮਾਰਟ ਸਿਟੀ ਪ੍ਰਾਜੈਕਟ ਤਹਿਤ 'ਸਮਾਰਟ ਸੜਕ' ਦੇ ਕਾਰਜ ਦਾ ਕੈਬਨਿਟ ਮੰਤਰੀ ਸੋਨੀ ਵਲੋਂ ਉਦਘਾਟਨ
. . .  14 minutes ago
ਅੰਮ੍ਰਿਤਸਰ, 18 ਸਤੰਬਰ (ਹਰਮਿੰਦਰ ਸਿੰਘ)- ਸਮਾਰਟ ਸਿਟੀ ਪ੍ਰਾਜੈਕਟ ਤਹਿਤ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਦੇ ਦੁਆਲੇ 125 ਕਰੋੜ ਦੀ ਲਾਗਤ ਨਾਲ ਸਰਕੂਲਰ ਰੋਡ ਦਾ ਸੁੰਦਰੀਕਰਨ ਕਰਕੇ ਨਵੀਂ ਸਮਾਰਟ ਸੜਕ ਬਣਾਏ ਜਾਣ ਦੇ...
ਪਠਾਨਕੋਟ : ਜ਼ਿਲ੍ਹਾ ਜੰਗਲਾਤ ਅਧਿਕਾਰੀ ਸੰਜੀਵ ਤਿਵਾਰੀ ਨੂੰ ਹੋਇਆ ਕੋਰੋਨਾ
. . .  about 1 hour ago
ਪਠਾਨਕੋਟ, 18 ਸਤੰਬਰ (ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ ਦੇ ਜ਼ਿਲ੍ਹਾ ਜੰਗਲਾਤ ਅਧਿਕਾਰੀ ਸੰਜੀਵ ਤਿਵਾਰੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਜ਼ਿਲ੍ਹਾ ਸਿਹਤ ਵਿਭਾਗ ਨੂੰ ਅੱਜ ਕੋਰੋਨਾ ਜਾਂਚ ਦੀਆਂ...
ਡੀ. ਟੀ. ਐੱਫ. ਦੇ ਸੱਦੇ 'ਤੇ ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਫੂਕ ਕੇ ਜਤਾਇਆ ਤਿੱਖਾ ਰੋਸ
. . .  about 1 hour ago
ਪਟਿਆਲਾ,18 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਿਛਲੇ ਸਮੇਂ ਦੌਰਾਨ ਹੋਏ ਅਧਿਆਪਕ ਸੰਘਰਸ਼ਾਂ ਦੌਰਾਨ ਕੀਤੀਆਂ ਵਿਕਟੇਮਾਈਜੇਸ਼ਨਾਂ ਨੂੰ ਰੱਦ ਕਰਨ ਸਬੰਧੀ ਚਾਰ ਕੈਬਨਿਟ ਮੰਤਰੀਆਂ ਦੀ ਕਮੇਟੀ ਵੱਲੋਂ ਦਿੱਤੀ ਸਹਿਮਤੀ ਲਾਗੂ ਨਾ...
ਚੰਡੀਗੜ੍ਹ 'ਚ ਇੰਡੀਅਨ ਯੂਥ ਕਾਂਗਰਸ ਵਲੋਂ ਚੀਮਾ ਦੀ ਕੋਠੀ ਦਾ ਘਿਰਾਓ
. . .  about 1 hour ago
ਚੰਡੀਗੜ੍ਹ, 18 ਸਤੰਬਰ- ਅੱਜ ਇੰਡੀਅਨ ਯੂਥ ਕਾਂਗਰਸ ਵਲੋਂ 'ਆਪ' ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਚੰਡੀਗੜ੍ਹ ਦੇ ਸੈਕਟਰ 39 'ਚ ਸਥਿਤ ਕੋਠੀ ਦਾ...
ਭਾਰਤ ਦੀ ਆਰਥਿਕਤਾ ਖੇਤੀ 'ਤੇ ਨਿਰਭਰ ਕਰਦੀ ਹੈ ਅਤੇ ਕਿਸਾਨੀ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  about 2 hours ago
ਅੰਮ੍ਰਿਤਸਰ, 18 ਸਤੰਬਰ (ਰਾਜੇਸ਼ ਕੁਮਾਰ ਸੰਧੂ)- ਖੇਤੀ ਬਿੱਲਾਂ ਦੇ ਵਿਰੋਧ 'ਚ ਸੜਕਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਹਿਮਾਇਤ ਕੀਤੀ ਗਈ ਹੈ। ਉਨ੍ਹਾਂ...
ਕਿਸਾਨਾਂ ਦੇ ਹੱਕ 'ਚ ਨਿੱਤਰੇ ਸਿੱਧੂ, ਬੋਲੇ- ਅਸਤਿਤਵ 'ਤੇ ਹਮਲਾ ਬਰਦਾਸ਼ਤ ਨਹੀਂ, ਇੰਕਲਾਬ ਜ਼ਿੰਦਾਬਾਦ
. . .  about 2 hours ago
ਜਲੰਧਰ, 18 ਸਤੰਬਰ- ਖੇਤੀ ਬਿੱਲਾਂ ਵਿਰੁੱਧ ਪੰਜਾਬ ਅਤੇ ਹਰਿਆਣਾ 'ਚ ਕਿਸਾਨਾਂ ਦਾ ਵਿਰੋਧ ਵਧਦਾ ਹੀ ਜਾ ਰਿਹਾ ਹੈ। ਇਸੇ ਵਿਚਾਲੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਸਾਲ ਭਰ ਦੇ ਲੰਬੇ...
ਖੇਤੀ ਬਿੱਲਾਂ 'ਤੇ ਕੁਝ ਦਲ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ- ਮੋਦੀ
. . .  about 2 hours ago
ਕਿਸਾਨ ਹੁਣ ਫ਼ਸਲ ਨੂੰ ਮਨਚਾਹੀ ਕੀਮਤ 'ਤੇ ਵੇਚ ਸਕਣਗੇ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕਿਸਾਨ ਅਤੇ ਗ੍ਰਾਹਕਾਂ ਵਿਚਾਲੇ ਜਿਹੜੇ ਵਿਚੋਲੇ ਹੁੰਦੇ ਹਨ, ਉਹ ਕਿਸਾਨਾਂ ਦੀ ਕਮਾਈ ਦਾ ਵੱਡਾ ਹਿੱਸਾ ਖ਼ੁਦ ਲੈ ਲੈਂਦੇ ਹਨ- ਮੋਦੀ
. . .  about 2 hours ago
ਕਿਸਾਨਾਂ ਦੇ ਮੁੱਦੇ ਦੇਸ਼ ਨੂੰ ਸੰਬੋਧਨ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਖੇਤੀਬਾੜੀ ਆਰਡੀਨੈਂਸ ਕਿਸਾਨ ਹੀ ਨਹੀਂ, ਸਗੋਂ ਪੰਜਾਬ ਵਿਰੋਧੀ ਹਨ- ਕੈਪਟਨ ਅਮਰਿੰਦਰ ਸਿੰਘ
. . .  about 2 hours ago
ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹ ਹੈ ਕਿ ਕਿਸਾਨਾਂ ਨੇ ਹਿੰਦੁਸਤਾਨ ਦਾ ਢਿੱਡ ਭਰਿਆ ਅਤੇ ਦੇਸ਼ ਦੀ ਭਲਾਈ ਲਈ ਕੰਮ ਕੀਤਾ ਪਰ ਕੇਂਦਰ ਨੇ ਪੰਜਾਬ ਦੇ ਕਿਸਾਨਾਂ ਦੀ ਕੁਰਬਾਨੀ...
ਐੱਸ. ਐੱਸ. ਪੀ. ਪਠਾਨਕੋਟ ਗੁਲਨੀਤ ਸਿੰਘ ਖੁਰਾਨਾ ਨੂੰ ਹੋਇਆ ਕੋਰੋਨਾ
. . .  about 2 hours ago
ਪਠਾਨਕੋਟ, 18 ਸਤੰਬਰ (ਸੰਧੂ)- ਕੋਰੋਨਾ ਮਹਾਂਮਾਰੀ ਦੌਰਾਨ ਜ਼ਿਲ੍ਹਾ ਪਠਾਨਕੋਟ ਨੂੰ ਵਧੀਆ ਪੁਲਿਸ ਸੇਵਾਵਾਂ ਦੇਣ ਵਾਲੇ ਐੱਸ. ਐੱਸ. ਪੀ. ਪਠਾਨਕੋਟ ਗੁਲਨੀਤ ਸਿੰਘ ਖੁਰਾਨਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸੰਬੰਧੀ ਪੁਖ਼ਤਾ...
ਹੱਕ ਮੰਗਦੇ ਵਿਦਿਆਰਥੀਆਂ ਦੀਆਂ ਹੱਡੀਆਂ ਸੇਕਣ ਲਈ ਪੁਲਿਸ ਨੇ ਕੀਤੇ ਪ੍ਰਬੰਧ
. . .  about 3 hours ago
ਨਵਾਂਸ਼ਹਿਰ, 18 ਸਤੰਬਰ (ਗੁਰਬਖ਼ਸ਼ ਸਿੰਘ ਮਹੇ)- ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਦਲਿਤ ਵਿਦਿਆਰਥੀਆਂ ਨੂੰ ਨਿੱਜੀ ਕਾਲਜਾਂ ਵੱਲੋਂ ਦਾਖ਼ਲਾ ਨਾ ਦੇਣ ਦੇ ਵਿਰੋਧ 'ਚ ਅੱਜ ਡੀ. ਸੀ. ਦਫ਼ਤਰ ਮੂਹਰੇ...
ਖੇਤੀ ਆਰਡੀਨੈਂਸਾਂ ਵਿਰੁੱਧ 11 ਕਿਸਾਨ ਯੂਨੀਅਨਾਂ ਦੀ ਬੈਠਕ ਆਲਮਗੀਰ ਵਿਖੇ ਆਰੰਭ
. . .  about 3 hours ago
ਡੇਹਲੋਂ, 18 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਕੇਂਦਰ ਸਰਕਾਰ ਵਲੋਂ ਖੇਤੀ ਸੰਬੰਧੀ ਜਾਰੀ ਆਰਡੀਨੈਂਸਾਂ ਵਿਰੁੱਧ ਸੂਬੇ ਭਰ ਦੀਆਂ 11 ਕਿਸਾਨ ਜਥੇਬੰਦੀਆਂ ਵਲੋਂ ਨਵੀਂ ਰਣਨੀਤੀ ਤੈਅ ਕਰਨ ਲਈ ਅਹਿਮ ਬੈਠਕ ਅੱਜ ਗੁਰਦੁਆਰਾ ਸ੍ਰੀ...
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਿਸ਼ਵ ਭਰ 'ਚ ਚੱਲ ਰਹੇ ਅੰਗੀਠਾ ਸਾਹਿਬਾਂ 'ਤੇ ਪਾਬੰਦੀ ਲਾਉਣ ਦੇ ਆਦੇਸ਼
. . .  about 3 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਕ ਪ੍ਰੈੱਸ ਨੋਟ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...
ਲੁਧਿਆਣਾ ਦੇ ਹਲਕਾ ਸੈਂਟਰਲ 'ਚ ਟਰਾਂਸਪੋਰਟ ਨਗਰ ਤੋਂ ਸ਼ਿੰਗਾਰ ਸਿਨੇਮਾ ਰੋਡ ਤੱਕ ਨਾਲੇ ਨੂੰ ਢਕਣ ਦਾ ਕੰਮ ਸ਼ੁਰੂ
. . .  about 3 hours ago
ਲੁਧਿਆਣਾ, 18 ਸਤੰਬਰ (ਕਵਿਤਾ)- ਅੱਜ ਲੁਧਿਆਣਾ ਹਲਕਾ ਸੈਂਟਰਲ 'ਚ ਟਰਾਂਸਪੋਰਟ ਨਗਰ ਤੋਂ ਸ਼ਿੰਗਾਰ ਸਿਨੇਮਾ ਰੋਡ ਤੱਕ ਚੱਲ ਰਹੇ ਨਾਲੇ ਨੂੰ ਢਕਣ ਦਾ ਕੰਮ ਵਿਧਾਇਕ ਸੁਰਿੰਦਰ ਡਾਵਰ, ਮੇਅਰ ਬਲਕਾਰ ਸਿੰਘ ਸੰਧੂ, ਸੀਨੀਅਰ...
ਮੁੱਖ ਮੰਤਰੀ ਵਲੋਂ ਪੀ. ਏ. ਯੂ. ਦੇ ਪਹਿਲੇ ਆਨਲਾਈਨ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 3 hours ago
ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕੋਰੋਨਾ ਮਹਾਂਮਾਰੀ ਕਰਕੇ ਕਰਵਾਏ ਜਾ ਰਹੇ ਪਹਿਲੇ ਆਨਲਾਈਨ ਦੋ ਰੋਜ਼ਾ ਵਰਚੂਅਲ...
ਪਾਵਨ ਸਰੂਪਾਂ ਦੇ ਮਾਮਲੇ 'ਚ ਧਾਰਮਿਕ ਸਜ਼ਾ ਲਗਵਾ ਕੇ ਆਏ ਭਾਈ ਲੌਂਗੋਵਾਲ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਕੀਤੀ ਨਾਂਹ
. . .  about 3 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)- ਸਾਲ 2016 'ਚ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਨੁਕਸਾਨੇ ਗਏ ਪਾਵਨ ਸਰੂਪਾਂ ਦੇ ਮਾਮਲੇ 'ਚ ਪਸ਼ਚਾਤਾਪ ਨਾ ਕਰਨ ਕਰਕੇ ਅੱਜ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX