ਤਾਜਾ ਖ਼ਬਰਾਂ


ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਕਣਕ ਨੂੰ ਲੱਗੀ ਅੱਗ
. . .  21 minutes ago
ਮਮਦੋਟ, 25 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਮਦੋਟ ਬਲਾਕ ਦੇ ਪਿੰਡ ਸਦਰਦੀਨ ਵਾਲਾ ਵਿਖੇ ਬਿਜਲੀ ਦੀਆਂ ਤਾਰਾਂ ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਇਕ ਕਿਸਾਨ ਦੀ ਤਿੰਨ ਏਕੜ ਕਣਕ ਸੜ ਜਾਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਇਕੱਤਰ ਜਾਣਕਾਰੀ ਅਨੁਸਾਰ ....
ਪੀ.ਡੀ.ਏ ਅਤੇ ਸੀ.ਪੀ.ਆਈ ਦੀ ਸਾਂਝੀ ਉਮੀਦਵਾਰ ਦਵਿੰਦਰ ਕੌਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  39 minutes ago
ਅੰਮ੍ਰਿਤਸਰ, 25 ਅਪ੍ਰੈਲ- ਲੋਕ ਸਭਾ ਚੋਣਾਂ 'ਚ ਅੰਮ੍ਰਿਤਸਰ ਤੋਂ ਪੰਜਾਬ ਡੈਮੋਕਰੈਟਿਕ ਪਾਰਟੀ(ਪੀ.ਡੀ.ਏ) ਅਤੇ ਸੀ.ਪੀ.ਆਈ. ਦੀ ਸਾਂਝੀ ਸੀਟ ਤੋਂ ਉਮੀਦਵਾਰ ਦਵਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਮੌਕੇ ਸੁਖਪਾਲ ਖਹਿਰਾ ਸਮੇਤ ਹੋਰ ਆਗੂ ਮੌਜੂਦ ....
ਵਾਰਾਨਸੀ 'ਚ ਪ੍ਰਧਾਨ ਮੰਤਰੀ ਮੋਦੀ ਦਾ ਰੋਡ ਸ਼ੋਅ ਸ਼ੁਰੂ
. . .  31 minutes ago
ਲਖਨਊ, 25 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਰੋਡ ਸ਼ੋਅ ਕਰ ਰਹੇ ਹਨ। ਇਸ ਮੌਕੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਰੋਡ ਸ਼ੋਅ ਤੋਂ ਬਾਅਦ ਮੋਦੀ ਗੰਗਾ ਆਰਤੀ 'ਚ ਸ਼ਾਮਲ.....
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਅਦਾਲਤ ਨੇ ਥਾਣੇਦਾਰ ਨੂੰ ਰਿਮਾਂਡ 'ਤੇ ਭੇਜਿਆ
. . .  43 minutes ago
ਐੱਸ.ਏ.ਐੱਸ. ਨਗਰ, 25 ਅਪ੍ਰੈਲ (ਜਸਬੀਰ ਸਿੰਘ ਜੱਸੀ)- ਪਾਦਰੀ ਐਂਥਨੀ ਦੇ 6 ਕਰੋੜ 65 ਲੱਖ ਰੁਪਏ ਗੁੰਮ ਹੋਣ ਦੇ ਮਾਮਲੇ 'ਚ ਥਾਣਾ ਸਟੇਟ ਕ੍ਰਾਈਮ ਸੈਲ ਵੱਲੋਂ ਗ੍ਰਿਫ਼ਤਾਰ ਥਾਣੇਦਾਰ ਦਿਲਬਾਗ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤਾ
ਆਂਗਣਵਾੜੀ ਮੁਲਾਜ਼ਮ ਯੂਨੀਅਨ 1 ਮਈ ਨੂੰ ਆਰੰਭ ਕਰੇਗੀ ਤਿੱਖਾ ਸੰਘਰਸ਼ - ਗੁਰਮੀਤ ਕੌਰ
. . .  1 minute ago
ਜੈਤੋ, 25 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕੋਟਕਪੂਰਾ-02 ਦੀ ਪ੍ਰਧਾਨ ਗੁਰਮੀਤ ਕੌਰ ਦਬੜੀਖਾਨਾ ਨੇ ਦੱਸਿਆ ਹੈ ਕਿ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ....
19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਹੋਣੀ ਚਾਹੀਦੀ ਫ਼ਿਲਮ 'ਪੀ.ਐਮ. ਨਰਿੰਦਰ ਮੋਦੀ' - ਚੋਣ ਕਮਿਸ਼ਨ
. . .  about 1 hour ago
ਨਵੀਂ ਦਿੱਲੀ, 25 ਅਪ੍ਰੈਲ- ਚੋਣ ਕਮਿਸ਼ਨ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜ਼ਿੰਦਗੀ 'ਤੇ ਬਣੀ ਫ਼ਿਲਮ 'ਪੀ.ਐਮ. ਨਰਿੰਦਰ ਮੋਦੀ' ਨੂੰ 19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਕੀਤਾ ਜਾਣਾ ....
ਡੀ.ਸੀ. ਵੱਲੋਂ ਔਜਲਾ ਦੇ ਹੱਕ 'ਚ ਵਿਸ਼ਾਲ ਰੈਲੀਆਂ
. . .  about 1 hour ago
ਅਟਾਰੀ, 25 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਹਲਕਾ ਅਟਾਰੀ ਵਿਚ ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਵਿਧਾਇਕ ਤਰਸੇਮ ਸਿੰਘ ਡੀ.ਸੀ. ਦੀ ਅਗਵਾਈ ਹੇਠ ਰੈਲੀਆਂ ਕੀਤੀਆਂ.....
ਮੁਕੇਰੀਆਂ : ਅੱਗ ਲੱਗਣ ਕਾਰਨ ਪੰਜ ਏਕੜ ਕਣਕ ਸੜ ਕੇ ਹੋਈ ਸੁਆਹ
. . .  about 1 hour ago
ਮੁਕੇਰੀਆਂ, 25 ਅਪ੍ਰੈਲ (ਰਾਮਗੜ੍ਹੀਆ)- ਮੁਕੇਰੀਆਂ ਦੇ ਪਿੰਡ ਪੀ ਡੇਰਾ ਕਲਾਂ ਵਿਖੇ ਅੱਜ ਦੁਪਹਿਰ ਲੱਗੀ ਅੱਗ ਨਾਲ ਕਰੀਬ ਪੰਜ ਏਕੜ ਕਣਕ ਸੜ ਕੇ ਸੁਆਹ ਹੋ ਗਈ। ਇਸ ਸੰਬੰਧੀ ਮਿਲੀ ਜਾਣਕਾਰੀ ਦੇ ਅਨੁਸਾਰ, ਅੱਜ ਜਦੋਂ ਕਣਕ ਦੀ ਕਟਾਈ ਹਰਨੇਕ ਸਿੰਘ ਦੇ ਖੇਤਾਂ 'ਚ .....
ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਸ਼ਹਿਰ 'ਚ ਆਵਾਜਾਈ ਹੋਈ ਪ੍ਰਭਾਵਿਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ (ਅਰੁਣ ਆਹੂਜਾ)- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫ਼ਤਹਿਗੜ੍ਹ ਸਾਹਿਬ ਵਿਖੇ ਫੇਰੀ ਨੂੰ ਲੈ ਕੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਕੀਤੀਆਂ ਨਾਕੇਬੰਦੀਆਂ ਕਾਰਨ ਆਵਾਜਾਈ ਵੱਡੇ ਪੱਧਰ 'ਤੇ ਪ੍ਰਭਾਵਿਤ ਹੁੰਦੀ ਰਹੀ। ਹੈਰਾਨੀ ਦੀ ਗੱਲ .....
ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਤੇ 4 ਮਈ ਨੂੰ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 25 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕਥਿਤ ਮਾਮਲੇ 'ਚ ਅੱਜ ਦੋਵੇਂ ਧਿਰਾਂ ਦੀ ਬਹਿਸ ਹੋਈ। ਇਸ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਨੇ.....
ਕੈਪਟਨ ਦੀ ਚੋਣ ਕਮਿਸ਼ਨ ਨੂੰ ਕਰਾਂਗਾ ਸ਼ਿਕਾਇਤ : ਡਾ ਗਾਂਧੀ
. . .  about 2 hours ago
ਪਟਿਆਲਾ, 25 ਅਪ੍ਰੈਲ (ਅਮਨਦੀਪ ਸਿੰਘ)- ਪਟਿਆਲਾ ਤੋਂ ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ ਧਰਮਵੀਰ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਡਾ ਮੁਕਾਬਲਾ ਮਹਿਲਾਂ ਵਾਲਿਆਂ ਨਾਲ ਹੈ। ਉਨ੍ਹਾਂ ਕਿਹਾ ਕਿ ....
ਤਲਵੰਡੀ ਸਾਬੋ : ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ ਦੀ ਧੱਕੇਸ਼ਾਹੀ ਵਿਰੁੱਧ ਸੜਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  about 2 hours ago
ਤਲਵੰਡੀ ਸਾਬੋ/ ਸੀਂਗੋ ਮੰਡੀ 25 ਅਪ੍ਰੈਲ (ਲੱਕਵਿੰਦਰ ਸ਼ਰਮਾ) - ਸਥਾਨਕ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ ਅਤੇ ਕਾਲਜ ਪ੍ਰਿੰਸੀਪਲ 'ਤੇ ਨਾਜਾਇਜ਼ ਜੁਰਮਾਨੇ ਪਾਉਣ ਅਤੇ ਪੀਣ ਯੋਗ ਪਾਣੀ ਦੇ ਯੋਗ ਪ੍ਰਬੰਧ ਨਾ ਕਰਨ ਦੇ ....
ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਭਾਰਤੀ ਨੌਜਵਾਨ ਬੀ.ਐੱਸ.ਐਫ. ਵੱਲੋਂ ਕਾਬੂ
. . .  about 2 hours ago
ਡੇਰਾ ਬਾਬਾ ਨਾਨਕ, 25 ਅਪ੍ਰੈਲ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਸਰਹੱਦ ਨੇੜੇ ਪੈਂਦੀ ਬੀ.ਐੱਸ.ਐਫ. ਦੀ ਡੀ.ਬੀ.ਐਨ. ਰੋਡ ਪੋਸਟ ਨੇੜੇ ਬੀ.ਐੱਸ.ਦੇ ਜਵਾਨਾਂ ਵੱਲੋਂ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦੇ ਇਕ ਭਾਰਤੀ ਨੌਜਵਾਨ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ......
ਚੋਣ ਰੈਲੀ ਦੌਰਾਨ ਘੁਬਾਇਆ ਨੇ ਸੁਖਬੀਰ ਬਾਦਲ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਆਪਣੀ ਪਹਿਲੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ 'ਤੇ ਤਿੱਖੇ ....
ਬੀਬੀ ਪਰਮਜੀਤ ਕੌਰ ਖਾਲੜਾ ਨੇ ਖਡੂਰ ਸਾਹਿਬ ਹਲਕੇ ਤੋਂ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  about 3 hours ago
ਤਰਨਤਾਰਨ, 25 ਅਪ੍ਰੈਲ (ਹਰਿੰਦਰ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਵਜੋਂ ਬੀਬੀ ਪਰਮਜੀਤ ਕੌਰ ਖਾਲੜਾ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਤਰਨਤਾਰਨ ਪ੍ਰਦੀਪ ਕੁਮਾਰ ਸਭਰਵਾਲ ਨੂੰ ਆਪਣੇ ਨਾਮਜ਼ਦਗੀ ਪੱਤਰ ...
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਬਹਿਰਾਮ-ਮਾਹਿਲਪੁਰ ਰੋਡ ਕੀਤਾ ਜਾਮ
. . .  about 3 hours ago
'ਆਪ' ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਹੋਏ ਸ਼ਾਮਲ
. . .  about 3 hours ago
ਰਵਨੀਤ ਬਿੱਟੂ ਦੇ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਸ਼ਹਿਰ ਦੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ
. . .  about 3 hours ago
ਰਾਜਾ ਵੜਿੰਗ ਨੇ ਕੈਪਟਨ ਦੀ ਮੌਜੂਦਗੀ 'ਚ ਦਾਖਲ ਕਰਵਾਏ ਨਾਮਜ਼ਦਗੀ ਕਾਗ਼ਜ਼
. . .  about 3 hours ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 23ਵੇਂ ਸਥਾਪਨਾ ਦਿਵਸ 'ਤੇ ਵਿਸ਼ੇਸ਼ :

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਕਾਸ ਦੀਆਂ ਫੁਲਝੜੀਆਂ ਫੁੱਟਦੀਆਂ ਕਿਧਰੇ ਵੀ ਨਜ਼ਰ ਨਹੀਂ ਆਉਂਦੀਆਂ

ਨਵਾਂਸ਼ਹਿਰ, 6 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅੱਜ ਦੀਵਾਲੀ ਵਾਲੇ ਦਿਨ ਆਪਣੀ ਉਮਰ ਦੇ 24 ਵੇਂ ਵਰੇ੍ਹ 'ਚ ਪ੍ਰਵੇਸ਼ ਕਰ ਚੁੱਕਾ ਹੈ ਪਰ ਇਸ ਦੇ ਵਿਕਾਸ ਦੀਆਂ ਫੁਲਝੜੀਆਂ ਕਿਧਰੇ ਵੀ ਫੁੱਟਦੀਆਂ ਨਜ਼ਰ ਨਹੀਂ ਆਉਂਦੀਆਂ | ਤਤਕਾਲੀ ਮੁੱਖ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਬੰਦ ਕਰਵਾਉਣ ਲਈ 9 ਤੋਂ 14 ਤੱਕ ਪਿੰਡਾਂ 'ਚ ਕੱਢੀ ਜਾਵੇਗੀ ਜਾਗੋ

ਪੋਜੇਵਾਲ ਸਰਾਂ, 6 ਨਵੰਬਰ (ਨਵਾਂਗਰਾਈਾ)-ਕੰਢੀ ਸੰਘਰਸ਼ ਕਮੇਟੀ ਵਲੋਂ ਚਾਂਦਪੁਰ ਰੁੜਕੀ ਵਿਖੇ 1 ਨਵੰਬਰ ਤੋਂ ਲਗਾਇਆ ਪੱਕਾ ਮੋਰਚਾ ਅੱਜ ਖ਼ਤਮ ਹੋ ਗਿਆ ਤੇ ਹੁਣ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਇਲਾਕੇ 'ਚ ਧੱਕੇ ਨਾਲ ਕੀਤੀ ਜਾ ਰਹੀ ਨਾਜਾਇਜ਼ ਮਾਈਨਿੰਗ ਿਖ਼ਲਾਫ਼ 9 ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਤਿੰਨ ਘਰਾਂ 'ਚੋਂ ਮਿਲਿਆ ਲਾਰਵਾ ਕੀਤਾ ਨਸ਼ਟ

ਨਵਾਂਸ਼ਹਿਰ, 6 ਨਵੰਬਰ (ਹਰਵਿੰਦਰ ਸਿੰਘ)-ਅੱਜ ਸਿਹਤ ਵਿਭਾਗ ਦੀ ਟੀਮ ਵਲੋਂ ਨਵਾਂਸ਼ਹਿਰ ਦੇ ਵੱਖ ਵੱਖ ਮੁਹੱਲਿਆਂ 'ਚ ਚੈਕਿੰਗ ਦੌਰਾਨ ਤਿੰਨ ਘਰਾਂ ਵਿਚ ਪੰਜ ਥਾਵਾਂ ਤੇ ਮਿਲਿਆ ਡੇਂਗੂ ਦਾ ਲਾਰਵਾ ਨਸ਼ਟ ਕੀਤਾ | ਟੀਮ ਨੇ ਦੱਸਿਆ ਕਿ ਕੋਠੀ ਰੋਡ, ਟੀਚਰ ਕਾਲੋਨੀ, ਲੱਖ ਦਾਤਾ ...

ਪੂਰੀ ਖ਼ਬਰ »

ਸ਼ਹਿਰ ਵਾਸੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੂੰ ਸਹਿਯੋਗ ਦੇਣ-ਡੀ. ਐੱਸ. ਪੀ.

ਬਲਾਚੌਰ, 6 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਰੌਸ਼ਨੀਆਂ ਦੇ ਤਿਉਹਾਰ ਦੀਵਾਲੀ, ਸਿੱਧ ਪੁਰਸ਼ ਬਾਬਾ ਬਲਰਾਜ ਦੀ ਯਾਦ 'ਚ ਲੱਗਣ ਵਾਲੇ ਛਿੰਜ ਮੇਲੇ ਮੌਕੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਸ਼ਹਿਰ ਤੇ ਆਸ-ਪਾਸ ਦੇ ਇਲਾਕੇ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਚੁੱਕੇ ਹਨ, ...

ਪੂਰੀ ਖ਼ਬਰ »

ਦੀਵਾਲੀ ਖ਼ੁਸ਼ੀਆਂ ਭਰਿਆ ਤਿਉਹਾਰ ਹੈ-ਡਾ: ਗੁਰਜੀਤ ਕੌਰ ਸੰਧੂ

ਨਵਾਂਸ਼ਹਿਰ, 6 ਨਵੰਬਰ (ਗੁਰਬਖਸ਼ ਸਿੰਘ ਮਹੇ)-ਸੰਧੂ ਹਸਪਤਾਲ ਸਲੋਹ ਰੋਡ ਨਵਾਂਸ਼ਹਿਰ ਦੀ ਚਮੜੀ ਰੋਗਾਂ ਦੀ ਮਾਹਿਰ ਡਾ: ਗੁਰਜੀਤ ਕੌਰ ਸੰਧੂ ਐਮ.ਡੀ. ਨੇ ਅਜੀਤ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਦੱਸਿਆ ਕਿ ਦੀਵਾਲੀ ਖ਼ੁਸ਼ੀਆਂ ਭਰਿਆ ਤਿਉਹਾਰ ਹੈ ਤੇ ਸਮੂਹ ਭਾਰਤ 'ਚ ਬਹੁਤ ...

ਪੂਰੀ ਖ਼ਬਰ »

ਬੰਗੜ ਗੋਤ ਜਠੇਰਿਆਂ ਦਾ ਮੇਲਾ ਭਲਕੇ

ਔੜ/ਝਿੰਗੜਾਂ, 6 ਨਵੰਬਰ (ਕੁਲਦੀਪ ਸਿੰਘ ਝਿੰਗੜ)- ਬੰਗੜ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਬੰਗੜ ਪਰਿਵਾਰਾਂ ਦੇ ਸਹਿਯੋਗ ਨਾਲ 8 ਨਵੰਬਰ ਨੂੰ ਪਿੰਡ ਸਲੋਹ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਵਿਖੇ ਮਨਾਇਆ ਜਾ ਰਿਹਾ ਹੈ | ਮੇਲੇ ਸਬੰਧੀ ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਤੇ ਖ਼ੂਨਦਾਨ ਕੈਂਪ ਕੱਲ੍ਹ

ਬਲਾਚੌਰ, 6 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਸੁਆਮੀ ਗੰਗਾ ਨੰਦ ਭੂਰੀ ਵਾਲੇ ਚੈਰੀਟੇਬਲ ਸੇਵਾ ਸੰਮਤੀ ਮਾਛੀਵਾੜਾ ਵੱਲੋਂ ਸੁਆਮੀ ਗੰਗਾ ਨੰਦ ਭੂਰੀਵਾਲੇ, ਸਿੱਧ ਪੁਰਸ਼ ਬਾਬਾ ਬਲਰਾਜ ਦੀ ਨਿੱਘੀ ਤੇ ਮਿੱਠੀ ਯਾਦ ਨੂੰ ਸਮਰਪਿਤ ਸਵੈ ਇੱਛੁਕ ਖ਼ੂਨਦਾਨ ਕੈਂਪ ਅਤੇ ...

ਪੂਰੀ ਖ਼ਬਰ »

ਆਸਰੋਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ

ਰੈਲਮਾਜਰਾ, 6 ਨਵੰਬਰ (ਸੁਭਾਸ਼ ਟੌਾਸਾ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਿਉਹਾਰਾਂ ਸਬੰਧੀ ਥਾਣਾ ਕਾਠਗੜ੍ਹ ਮੁਖੀ ਜਾਗਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਰੋਪੜ ਬਲਾਚੌਰ ਰਾਜ ਮਾਰਗ 'ਤੇ ਸਨਅਤੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਤੇ ਰਾਜ ਪੱਧਰ 'ਤੇ ਚੁਣੇ ਖਿਡਾਰੀਆਂ ਦਾ ਸਨਮਾਨ

ਬੰਗਾ, 6 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸਤਲੁਜ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਅਤੇ ਰਾਜ ਪੱਧਰ 'ਤੇ ਚੁਣੇ ਗਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਦੱਖਣੀ ਭਾਰਤ ਦੇ ਕਰਾਟੇ ਚੈਂਪੀਅਨਸ਼ਿਪ- 2018, ਜਲੰਧਰ ਵਿਚ ਸਤਲੁਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਬਹੁਤ ਹੀ ...

ਪੂਰੀ ਖ਼ਬਰ »

ਪਿੰਡ ਖੰਡੂਪੁਰ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ

ਭੱਦੀ, 6 ਨਵੰਬਰ (ਨਰੇਸ਼ ਧੌਲ)- ਧੰਨ-ਧੰਨ ਬਾਬਾ ਗੁਰਦਿੱਤਾ ਸਪੋਰਟਸ ਅਤੇ ਵੈੱਲਫੇਅਰ ਕਲੱਬ ਪਿੰਡ ਖੰਡੂਪੁਰ ਵੱਲੋਂ ਪਹਿਲਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦੌਰਾਨ ਲਗ-ਪਗ 20 ਟੀਮਾਂ ਨੇ ਭਾਗ ਲਿਆ | ਅੰਡਰ 13 ਸਾਲ ਵਿਚ ਮੋਜੋਵਾਲ ਮਜਾਰਾ ਨੂੰ ਹਰਾ ਕੇ ...

ਪੂਰੀ ਖ਼ਬਰ »

ਬੱਚਿਆਂ ਨੂੰ ਹਰੀ ਦੀਵਾਲੀ ਮਨਾਉਣ ਲਈ ਕੀਤਾ ਪ੍ਰੇਰਿਤ

ਕਾਠਗੜ੍ਹ, 6 ਨਵੰਬਰ (ਬਲਦੇਵ ਸਿੰਘ ਪਨੇਸਰ)- ਇਸ ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਾਲੇਵਾਲ ਵਿਖੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਸ ਵਾਰ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੀ.ਐਮ.ਟੀ ਮਾਸਟਰ ਰਾਜੀਵ ਕੁਮਾਰ ਚੇਚੀ ਤੇ ...

ਪੂਰੀ ਖ਼ਬਰ »

ਹੀਰੋ ਐਚ. ਆਰ. ਬੰਗਾ ਵਿਖੇ ਦੀਵਾਲੀ ਮੌਕੇ ਲਗਾਇਆ ਗਾਹਕ ਮੇਲਾ

ਬੰਗਾ, 6 ਨਵੰਬਰ (ਕਰਮ ਲਧਾਣਾ)- ਭਾਰਤ ਦੀ ਪ੍ਰਸਿੱਧ ਦੁਪਹੀਆ ਵਾਹਨ ਨਿਰਮਾਣ ਕੰਪਨੀ ਹੀਰੋ ਮੋਟੋ ਕੌਰਪ ਦੀ ਪ੍ਰਸਿੱਧ ਅਧਿਕਾਰਤ ਏਜੰਸੀ ਹੀਰੋ ਐਚ.ਆਰ. ਬੰਗਾ ਵਿਖੇ ਦੀਵਾਲੀ ਮੌਕੇ ਭਰਵਾਂ ਗਾਹਕ ਮੇਲਾ ਮਨਾਇਆ ਗਿਆ | ਇਸ ਮੌਕੇ ਹੀਰੋ ਮੋਟੋ ਕੌਰਪ ਵਲੋਂ ਗਾਹਕ ਭਲਾਈ ਦੀਆਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ (ਕੁੜੀਆਂ) ਮੇਹਲੀ ਵਿਖੇ ਐਨ.ਆਰ.ਆਈ. ਦਾ ਸਨਮਾਨ

ਮੇਹਲੀ, 6 ਨਵੰਬਰ (ਸੰਦੀਪ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ (ਕੁੜੀਆਂ) ਪਿੰਡ ਮੇਹਲੀ ਵਿਖੇ ਐਨ.ਆਰ.ਆਈ. ਰਘਵੀਰ ਸਿੰਘ, ਬਲਵਿੰਦਰ ਕੌਰ ਤੇ ਬਖਤਾਵਰ ਸਿੰਘ ਵਲੋਂ ਸਕੂਲ ਦੀ ਬਿਲਡਿੰਗ ਤੇ ਮੁੱਖ ਗੇਟ ਦੀ ਉਸਾਰੀ 'ਚ ਪਾਏ ਯੋਗਦਾਨ ਲਈ ਹੈੱਡ ਟੀਚਰ ਰਾਜ ਕੁਮਾਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਏੇਕਤਾ ਕਲਾ ਮੰਚ ਲਸਾੜਾ ਨੇ ਪ੍ਰਦੂਸਣ ਰਹਿਤ ਦੀਵਾਲੀ ਮਨਾਉਣ ਲਈ ਕੱਢੀ ਸਾਈਕਲ ਰੈਲੀ

ਉੜਾਪੜ/ਲਸਾੜਾ, 6 ਨਵੰਬਰ (ਲਖਵੀਰ ਸਿੰਘ ਖੁਰਦ)- ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾੳਣ ਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਏਕਤਾ ਕਲਾ ਮੰਚ ਲਸਾੜਾ ਵਲੋਂ ਸਾਈਕਲ ਰੈਲੀ ਕੱਢੀ ਗਈ | ਜਿਸ ਵਿਚ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਨੂਰਪੁਰ ਬੇਦੀ, 6 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਮਾਸਿਕ ਮੀਟਿੰਗ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਸਭ ਤੋਂ ਪਹਿਲਾਂ ਹਰੀਸ਼ ਕੁਮਾਰੀ ਭਾਓਵਾਲ ਦੀ ਬੇਵਕਤੀ ਮੌਤ 'ਤੇ ਸ਼ੋਕ ਮਤਾ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ

ਰੂਪਨਗਰ, 5 ਨਵੰਬਰ (ਹੁੰਦਲ)-ਰੋਟਰੀ ਕਲੱਬ ਰੂਪਨਗਰ ਵੱਲੋਂ ਵੀ.ਐਮ. ਯੂਨੀਕ ਸਕੂਲ ਜ਼ੈਲ ਸਿੰਘ ਨਗਰ ਰੋਪੜ ਵਿਖੇ ਬਣੇ ਨਵੇਂ 'ਅਰਲੀ ਐਕਟ ਕਲੱਬ' ਦੇ ਬੱਚਿਆਂ ਵਿਚਕਾਰ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ' ਪ੍ਰੀ ਨਰਸਰੀ, ਨਰਸਰੀ, ਕੇ.ਜੀ., ਪਹਿਲੀ ਜਮਾਤ, ਦੂਜੀ ...

ਪੂਰੀ ਖ਼ਬਰ »

ਦੀਵਾਲੀ ਤਿਉਹਾਰ ਸਬੰਧੀ ਪ੍ਰੋਗਰਾਮ ਕਰਵਾਇਆ

ਰੈਲਮਾਜਰਾ, 6 ਨਵੰਬਰ (ਸੁਭਾਸ਼ ਟੌਾਸਾ)- ਕਾਰਮਲ ਬਲੌਜ਼ਮ ਮੋਨਟੇਸਰੀ ਸਕੂਲ ਬਣਾਂ ਵਿਖੇ ਦੀਵਾਲੀ ਦੇ ਤਿਉਹਾਰ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਰਾਮ ਜੀ ਦੀ ਆਰਤੀ ਨਾਲ ਕੀਤੀ ਗਈ ਸਕੂਲ ਦੇ ਬੱਚਿਆਂ ਵੱਲੋਂ ਨਾਚ ਤੇ ਸਕਿੱਟਾਂ ਪੇਸ਼ ਕਰ ਕੇ ...

ਪੂਰੀ ਖ਼ਬਰ »

ਯਾਦਗਾਰੀ ਕਾਲਜ ਮਜਾਰੀ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

ਮਜਾਰੀ/ਸਾਹਿਬਾ, 6 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ ਮਜਾਰੀ ਵਿਖੇ ਵਿਦਿਆਰਥਣਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਕਾਲਜ ਦੀ ਪਿੰ੍ਰ: ਮਨਜਿੰਦਰ ਕੌਰ ਨੇ ਦੱਸਿਆ ਕਿ ਸਾਡਾ ਵਾਤਾਵਰਨ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡ ਟੂਰਨਾਮੈਂਟ 'ਚ ਨੰਗਲ ਜੱਟਾਂ ਤੇ ਮਹਿਮੂਦਪੁਰ ਟੀਮ ਦੀ ਝੰਡੀ

ਔੜ, 6 ਨਵੰਬਰ (ਗੁਰਨਾਮ ਸਿੰਘ ਗਿਰਨ)- ਨਹਿਰੂ ਯੁਵਾ ਕੇਂਦਰ ਸ਼.ਭ.ਸ ਨਗਰ ਦੇ ਜ਼ਿਲ੍ਹਾ ਕੋਆਰਡੀਨੇਟਰ ਸੁਰਿੰਦਰ ਸੈਣੀ ਦੀ ਅਗਵਾਈ ਹੇਠ ਸ਼ੇਰ-ਏ ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਗੜ੍ਹੀ ਭਾਰਟੀ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਬਲਾਕ ਪੱਧਰ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ 'ਚ ਬਲਾਕ ਔੜ ਦੇ ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਨੇ ਭਾਗ ਲਿਆ | ਫੁੱਟਬਾਲ ਦਾ ਫਾਈਨਲ ਮੈਚ ਨੰਗਲ ਜੱਟਾਂ ਅਤੇ ਤਾਜਪੁਰ ਵਿਚਕਾਰ ਖੇਡਿਆ ਗਿਆ, ਜਿਸ 'ਚ ਨੰਗਲ ਜੱਟਾਂ 1-0 ਨਾਲ ਜੇਤੂ ਰਿਹਾ ਬਾਲੀਵਾਲ ਦੇ ਫਾਈਨਲ ਮੁਕਾਬਲਿਆਂ ਵਿਚ ਬਜੀਦਪੁਰ ਦੀ ਟੀਮ ਨੂੰ ਮਹਿਮੂਦਪੁਰ ਦੀ ਟੀਮ ਨੇ 3-1 ਨਾਲ ਹਰਾ ਕੇ ਟਰਾਫ਼ੀ 'ਤੇ ਕਬਜ਼ਾ ਕੀਤਾ | ਫਾਈਨਲ ਮੈਚ ਦੀਆਂ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਕਲੱਬ ਮੈਂਬਰ ਰਮਨ ਭੋਰੀਆ ਤੇ ਗੁਰਵਿੰਦਰ ਸਿੰਘ ਵੱਲੋਂ ਰਸਮੀ ਤੌਰ 'ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਨ, ਉਪਰੰਤ ਇਕੱਤਰ ਇਕੱਠ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਦੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਆਪਣੀ ਪਹਿਚਾਣ ਬਣਾ ਚੁੱਕੇ ਹਨ | ਸਾਨੂੰ ਇਨ੍ਹਾਂ ਖਿਡਾਰੀਆ ਤਾੋ ਸੇਧ ਲੈ ਕੇ ਆਪਣੀ ਮੰਜ਼ਿਲ ਨੂੰ ਮਿਥਣਾ ਪਵੇਗਾ ਅਤੇ ਉਸ ਮੁਕਾਮ 'ਤੇ ਪਹੁੰਚਣ ਲਈ ਹਰ ਸੰਭਵ ਯਤਨ ਕਰਨਾ ਪਵੇਗਾ | ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਪ੍ਰੋਗਰਾਮ ਕੋਆਰਡੀਨੇਟਰ ਤਾਜੇਸ਼ਵਰ ਰਾਓ ਰਾਠੌਰ, ਸਤਵਿੰਦਰ ਸਿੰਘ, ਜਗਜੀਵਨ ਭਾਰਟਾ, ਅਸੀਸ ਕੈਂਥ, ਸਿਮਰਨ, ਪਰਮਿੰਦਰ ਭੋਰੀਆ, ਕਮਲਦੀਪ, ਪਵਨ ਕੁਮਾਰ ਸਰਪੰਚ ਗੜ੍ਹੀਭਾਰਟੀ, ਹਰਜਿੰਦਰ ਸਿੰਘ ਧਮੜੈਤ, ਕੁਲਦੀਪ ਸਿੰਘ ਧਮੜੈਤ, ਸੁਖਜਿੰਦਰ ਸਿੰਘ ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਬਾਂਸਲ ਫੁੱਟਬਾਲ ਕੋਚ, ਨਵਨੀਤ ਭੱਟੀ ਸਮੇਤ ਇਲਾਕੇ ਦੀਆਂ ਹੋਰ ਵੀ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ


ਖ਼ਬਰ ਸ਼ੇਅਰ ਕਰੋ

ਯਾਦਗਾਰੀ ਕਾਲਜ ਮਜਾਰੀ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

ਮਜਾਰੀ/ਸਾਹਿਬਾ, 6 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ ਮਜਾਰੀ ਵਿਖੇ ਵਿਦਿਆਰਥਣਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਕਾਲਜ ਦੀ ਪਿੰ੍ਰ: ਮਨਜਿੰਦਰ ਕੌਰ ਨੇ ਦੱਸਿਆ ਕਿ ਸਾਡਾ ਵਾਤਾਵਰਨ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 6 ਨਵੰਬਰ (ਹਰਵਿੰਦਰ ਸਿੰਘ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਮਾਤਾ ਵਿਦਿਆਵਤੀ ਭਵਨ ਨਵਾਂਸ਼ਹਿਰ ਵਿਖੇ ਹੋਈ | ਇਸ ਮੌਕੇ ਇਕਬਾਲ ਸਿੰਘ, ਅਸ਼ੋਕ ਕੁਮਾਰ, ਜੀਤ ਲਾਲ ਗੋਹਲੜੋਂ ਤੇ ਗੁਰਦਿਆਲ ਸਿੰਘ ਜਗਤਪੁਰ ...

ਪੂਰੀ ਖ਼ਬਰ »

ਬੱਚਿਆਂ ਨੂੰ ਹਰੀ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ

ਚੰਦਿਆਣੀ ਖ਼ੁਰਦ, 6 ਨਵੰਬਰ (ਰਮਨ ਭਾਟੀਆ)- ਸਰਕਾਰੀ ਪ੍ਰਾਇਮਰੀ ਸਕੂਲ ਮਾਹੀਪੁਰ ਵਿਖੇ ਸਕੂਲ ਪ੍ਰਬੰਧਕ ਕਮੇਟੀ ਤੇ ਸਕੂਲ ਅਧਿਆਪਕਾਂ ਵੱਲੋਂ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਹਰੀ ਦੀਵਾਲੀ ਮਨਾਉਣ ਸਬੰਧੀ ਸਹੁੰ ਚੁਕਾਈ ਗਈ | ਇਸ ਮੌਕੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਦਸ਼ਮੇਸ਼ ਮਾਡਲ ਸਕੂਲ ਬਹਿਰਾਮ 'ਚ ਦੀਵਾਲੀ ਸਬੰਧੀ ਸਮਾਗਮ

ਬਹਿਰਾਮ, 6 ਨਵੰਬਰ (ਨਛੱਤਰ ਸਿੰਘ ਬਹਿਰਾਮ)- ਦਸ਼ਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਸਕੂਲ ਦੇ ਬੱਚਿਆਂ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ | ਬੱਚਿਆ ਵਲੋਂ ਸਾਂਝੇ ਤੌਰ 'ਤੇ ਰੰਗੋਲੀ ਬਣਾਈ ਗਈ ਅਤੇ ਆਪਣੀ-ਆਪਣੀ ਕਲਾਸ ਨੂੰ ...

ਪੂਰੀ ਖ਼ਬਰ »

ਲਿਟਲ ਸਟਾਰ ਸਕੂਲ ਨਾਨੋਵਾਲ ਬੇਟ ਵਿਖੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਅਹਿਦ

ਬਲਾਚੌਰ, 6 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਬੇਟ ਇਲਾਕੇ ਦੇ ਪਿੰਡ ਨਾਨੋਵਾਲ ਬੇਟ ਵਿਖੇ ਲਿਟਲ ਸਟਾਰ ਮਾਡਲ ਹਾਈ ਸਕੂਲ ਵਿਖੇ ਦੀਵਾਲੀ ਦੇ ਸਬੰਧ 'ਚ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਅਜੀਤ ਰਾਮ ਧੀਮਾਨ ਨੇ ਵਿਦਿਆਰਥੀਆਂ ਤੇ ਸਟਾਫ਼ ...

ਪੂਰੀ ਖ਼ਬਰ »

ਝੰਡੇਰ ਕਲਾਂ ਸਕੂਲ 'ਚ ਦੀਵਾਲੀ ਮਨਾਈ

ਬੰਗਾ, 6 ਨਵੰਬਰ (ਕਰਮ ਲਧਾਣਾ)- ਸਰਕਾਰੀ ਪ੍ਰਾਇਮਰੀ ਸਕੂਲ ਝੰਡੇਰ ਕਲਾਂ 'ਚ ਦੀਵਾਲੀ ਸਮਾਗਮ ਕਰਵਾਇਆ ਗਿਆ | ਸਕੂਲ ਕਮੇਟੀ ਚੇਅਰਮੈਨ ਸੁਖਮਿੰਦਰ ਸਿੰਘ ਝੰਡੇਰ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਦੌਰਾਨ ਅਧਿਆਪਕ ਸੁਦੇਸ਼ ਦੀਵਾਨ ਨੇ ਬੱਚਿਆਂ ਨੂੰ ਦੀਵਾਲੀ ਦੇ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਉਤਸਵ ਸਬੰਧੀ ਚਾਂਦਪੁਰ ਰੁੜਕੀ ਵਿਖੇ ਸਾਲਾਨਾ ਉਤਸਵ ਕੱਲ੍ਹ

ਚੰਦਿਆਣੀ ਖ਼ੁਰਦ, 6 ਨਵੰਬਰ (ਰਮਨ ਭਾਟੀਆ)- ਸ੍ਰੀ ਵਿਸ਼ਵਕਰਮਾ ਮੰਦਰ ਚਾਂਦਪੁਰ ਰੁੜਕੀ (ਖ਼ੁਰਦ) ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਦਾ 40ਵਾਂ ਸਾਲਾਨਾ ਉਤਸਵ 8 ਨਵੰਬਰ ਨੂੰ ਮਨਾਇਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਘੰਟਿਆਂਬੱਧੀ ਲਗਾਏ ਜਾ ਰਹੇ ਅਣਐਲਾਨੇ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ

ਸਮੁੰਦੜਾ, 6 ਨਵੰਬਰ (ਤੀਰਥ ਸਿੰਘ ਰੱਕੜ)-ਕਸਬਾ ਸਮੁੰਦੜਾ ਤੇ ਆਸ ਪਾਸ ਦੇ ਪਿੰਡਾ 'ਚ ਪਾਵਰਕਾਮ ਵਿਭਾਗ ਵਲੋਂ ਲਗਾਏ ਜਾ ਰਹੇ ਘੰਟਿਆਬੱਧੀ ਅਣਐਲਾਨੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਸ਼ਹਿਰ ਦੇ ਇਕ ਵਾਰਡ 'ਚ ਇਕ ਸਾਲ ਅੰਦਰ ਹੋਣਗੇ 1-1 ਕਰੋੜ ਦੇ ਵਿਕਾਸ ਕਾਰਜ

ਲੁਧਿਆਣਾ, 6 ਨਵੰਬਰ (ਅਮਰੀਕ ਸਿੰਘ ਬੱਤਰਾ)- ਮੇਅਰ ਸ. ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਲਈ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ ਜਿਸ ਨਾਲ ਪਿਛਲੇ ਡੇਢ ਸਾਲ ਤੋਂ ਸ਼ਹਿਰ ਦੇ ਰੁਕੇ ਵਿਕਾਸਕਾਰਜ ਹੋਣ ਦਾ ...

ਪੂਰੀ ਖ਼ਬਰ »

ਪਟਾਕੇ ਵੇਚਣ ਦੀਆਂ ਵਾਧੂ ਦੁਕਾਨਾਂ ਨੂੰ ਬੰਦ ਕਰਵਾਉਣ ਸਮੇਂ ਪਟਾਕਾ ਕਾਰੋਬਾਰੀ ਤੇ ਪੁਲਿਸ ਆਹਮੋ-ਸਾਹਮਣੇ

ਲੁਧਿਆਣਾ, 6 ਨਵੰਬਰ (ਪੁਨੀਤ ਬਾਵਾ)- ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਵਲੋਂ ਡਰਾਅ ਰਾਹੀਂ ਮਹਾਂਨਗਰ ਵਿੱਚ ਵੱਖ-ਵੱਖ ਥਾਵਾਂ ਪਟਾਕੇ ਵੇਚਣ ਲਈ 37 ਆਰਜ਼ੀ ਲਾਇਸੰਸ ਜਾਰੀ ਕੀਤੇ ਗਏ ਸਨ ਪਰ ਦਾਣਾ ਮੰਡੀ ...

ਪੂਰੀ ਖ਼ਬਰ »

ਤਿੰਨ ਕਾਰ ਸਵਾਰ ਲੁਟੇਰੇ ਬਜ਼ੁਰਗ ਔਰਤ ਪਾਸੋਂ ਲੱਖਾਂ ਦੇ ਗਹਿਣੇ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਇਲਾਕੇ ਵਿਚ ਤਿੰਨ ਕਾਰ ਸਵਾਰ ਲੁਟੇਰਿਆਂ ਵਲੋਂ ਬਜ਼ੁਰਗ ਔਰਤ ਪਾਸੋਂ ਲੱਖਾਂ ਦੇ ਗਹਿਣੇ ਲੱੁਟ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਲੁਟੇਰਿਆਂ ਵਿਚ ਦੋ ਔਰਤਾਂ ਵੀ ਸ਼ਾਮਿਲ ਸਨ | ...

ਪੂਰੀ ਖ਼ਬਰ »

ਨਾਰੀ ਏਕਤਾ ਆਸਰਾ ਸੰਸਥਾ ਨੇ ਦੀਵਾਲੀ ਲੋੜਵੰਦ ਪਰਿਵਾਰਾਂ ਨਾਲ ਮਨਾਈ

ਲੁਧਿਆਣਾ, 6 ਨਵੰਬਰ (ਕਵਿਤਾ ਖੁੱਲਰ)- ਨਾਰੀ ਏਕਤਾ ਆਸਰਾ ਸੰਸਥਾ ਵਲੋਂ ਐਨ.ਆਰ.ਆਈ ਅਮਰਜੀਤ ਸਿੰਘ ਸਿਆਣ ਦੇ ਯਤਨਾ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੀਵਾਲੀ ਦਾ ਤਿਉਹਾਰ ਲੋੜਵੰਦ ਪਰਿਵਾਰਾਂ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਕਾਲ ਸਾਹਿਬ, ਪ੍ਰਤਾਪ ਨਗਰ, ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਸੇਵਾ-ਮੁਕਤ ਮੁਲਾਜ਼ਮ ਜਥੇਬੰਦੀ ਦੀ ਮੀਟਿੰਗ

ਲੁਧਿਆਣਾ, 6 ਨਵੰਬਰ (ਸਲੇਮਪੁਰੀ)-ਡੀ. ਸੀ. ਦਫਤਰ ਸੇਵਾ ਮੁਕਤ ਮੁਲਾਜ਼ਮ ਜਥੇਬੰਦੀ ਦੀ ਮੀਟਿੰਗ ਪੈਨਸ਼ਨ ਭਵਨ ਲੁਧਿਆਣਾ ਵਿਖੇ ਨਿਰਮਲ ਸਿੰਘ ਲਲਤੋਂ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਡੀ. ਸੀ. ਦਫਤਰ ਦੇ ਪੈਨਸ਼ਨਰਾਂ ਤੋਂ ਬਿਨਾਂ ਜੁਡੀਸ਼ੀਅਲ ...

ਪੂਰੀ ਖ਼ਬਰ »

ਕਪਾਹ ਦੀ ਫੈਕਟਰੀ 'ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਨਰਵਾਨਾ, 6 ਨਵੰਬਰ (ਅ.ਬ.)– ਨਰਵਾਨਾ ਰੋਡ ਸਥਿਤ ਦਾਤੂ ਇੰਟਰ ਪ੍ਰਾਈਜਿਜ਼ ਉਚਾਨਾ ਦੀ ਫੈਕਟਰੀ ਵਿਚ ਮਸ਼ੀਨਾਂ 'ਚ ਅਚਾਨਕ ਅੱਗ ਲੱਗ ਗਈ | ਇਸ ਫੈਕਟਰੀ ਵਿਚ ਵੱਡੀ ਮਾਤਰਾ ਵਿਚ ਕਪਾਹ ਰੱਖੀ ਹੋਈ ਸੀ ਅਤੇ ਭੜਕੀ ਅੱਗ ਨੇ ਕਪਾਹ ਨੂੰ ਲਪੇਟ 'ਚ ਲੈ ਲਿਆ | ਪੀੜਤ ਫੈਕਟਰੀ ਮਾਲਕ ...

ਪੂਰੀ ਖ਼ਬਰ »

ਪਟਾਕੇ ਚਲਾਉਣ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ-ਪੁਲਿਸ ਕਮਿਸ਼ਨਰ

ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ ਕਿਹਾ ਹੈ ਕਿ ਪਟਾਕੇ ਚਲਾਉਣ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ ਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਗੰਭੀਰ ਯਤਨਾਂ ਦੀ ਲੋੜ-ਹੈਪੀ, ਬੌਬੀ

ਲੁਧਿਆਣਾ, 6 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਾਰ ਅਤੇ ਟਰੇਡਰਜ ਐਸੋਸੀਏਸ਼ਨ ਦੇ ਸਰਪ੍ਰਸਤ ਸ. ਅਮਰਜੀਤ ਸਿੰਘ ਹੈਪੀ ਅਤੇ ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਬੌਬੀ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸਮਾਜ ਵਿਚ ਫੈਲੀਆਂ ...

ਪੂਰੀ ਖ਼ਬਰ »

ਨੰਨ੍ਹੇ ਮੁੰਨੇ ਬੱਚਿਆਂ ਨੇ ਰੰਗੋਲੀ ਬਣਾ ਕੇ ਦੀਵਾਲੀ ਦਾ ਤਿਉਹਾਰ ਮਨਾਇਆ

ਫੁੱਲਾਂਵਾਲ, 6 ਨਵੰਬਰ (ਮਨਜੀਤ ਸਿੰਘ ਦੁੱਗਰੀ)-ਸੈਕਰਡ ਸੋਲ ਕਾਨਵੈਂਟ ਸਕੂਲ ਦੁੱਗਰੀ ਧਾਂਦਰਾ ਰੋਡ ਵਿਖੇ ਦੀਵਾਲੀ ਦਾ ਤਿਉਹਾਰ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਬੜੇ ਖ਼ੁਸ਼ੀ ਭਰੇ ਮਾਹੌਲ ਵਿਚ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਅਧਿਆਪਕਾਵਾਂ ਤੇ ਵੱਡੇ ਬੱਚਿਆਂ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਫਾਰ ਵੁਮੈਨ 'ਚ ਹੋਇਆ ਸਮਾਗਮ

ਲੁਧਿਆਣਾ, 6 ਨਵੰਬਰ (ਬੀ.ਐਸ.ਬਰਾੜ)- ਗੁਰੂ ਨਾਨਕ ਖਾਲਸਾ ਕਾਲਜ ਫਾਰ ਵੁਮੈਨ ਗੁਜਰਖਨ ਕੈਂਪਸ ਦੀ ਲੀਗਲ ਲਿਟਰੇਸੀ ਕਲੱਬ ਵਲੋਂ ਔਰਤਾਂ ਵਿਰੁੱਧ ਅਪਰਾਧ 'ਤੇ ਇਕ ਭਾਸ਼ਣ ਕਰਵਾਇਆ ਗਿਆ | ਇਸ ਮੌਕੇ ਸਰੋਤ ਵਿਅਕਤੀ ਡਾ: ਸ਼ਿਵ ਕੁਮਾਰ ਡੋਗਰਾ ਪੰਜਾਬ ਯੂਨੀਵਰਸਿਟੀ ਰੀਜਨਲ ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਈ ਜਾਵੇ-ਮੱਕੜ

ਲੁਧਿਆਣਾ, 6 ਨਵੰਬਰ (ਕਵਿਤਾ ਖੁੱਲਰ)- ਮਾਡਲ ਟਾਊਨ ਐਕਸਟੈਨਸ਼ਨ ਬਲਾਕ-ਏ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ. ਸੁਰਿੰਦਰ ਸਿੰਘ ਮੱਕੜ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਾਨੂੰ ਸਾਰਿਆਂ ਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਵਾਤਾਵਰਨ ਨੂੰ ...

ਪੂਰੀ ਖ਼ਬਰ »

ਯੂ.ਕੇ. ਮਾਡਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਨਵਾਂਸ਼ਹਿਰ, 6 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਯੂ.ਕੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਚੇਅਰਮੈਨ ਉਜਾਗਰ ਸਿੰਘ ਤੇ ਪਿ੍ੰਸੀਪਲ ਕੁਲਦੀਪ ਕੌਰ ਦੀ ਅਗਵਾਈ ਵਿਚ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆ ਦੇ ਰੰਗੋਲੀ ਤੇ ...

ਪੂਰੀ ਖ਼ਬਰ »

19ਵਾਂ ਕੋਸਕੋ ਕਿ੍ਕਟ ਕੱਪ ਸ਼ਾਨੋ ਸ਼ੌਕਤ ਨਾਲ ਸਮਾਪਤ

ਕਟਾਰੀਆਂ, 6 ਨਵੰਬਰ (ਨਵਜੋਤ ਸਿੰਘ ਜੱਖੂ)- ਬਲਾਕ ਬੰਗਾ ਅਧੀਨ ਪੈਂਦੇ ਪਿੰਡ ਚੇਤਾ 'ਚ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ 19ਵਾਂ ਕੋਸਕੋ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦਾ ਫਾਈਨਲ ਮੈਚ ਜਲੰਧਰ ਤੇ ਇਸਲਾਮਾਬਾਦ ਦੀਆਂ ਟੀਮਾਂ ਵਿਚਕਾਰ ਖੇਡਿਆਂ ਗਿਆ ...

ਪੂਰੀ ਖ਼ਬਰ »

ਡੀ. ਏ. ਵੀ. ਸੈਨੇਟਰੀ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਨਵਾਂਸ਼ਹਿਰ, 6 ਨਵੰਬਰ (ਹਰਮਿੰਦਰ ਸਿੰਘ)-ਡੀ. ਏ. ਵੀ. ਸੈਨੇਟਰੀ ਪਬਲਿਕ ਸਕੂਲ ਨਵਾਂਸ਼ਹਿਰ ਵਿਖੇ ਪਿੰ੍ਰਸੀਪਲ ਸੋਨਾਲੀ ਸ਼ਰਮਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਦੀਵਾ ਸਟੈਂਡ, ਡੋਰ ਡੈਕੋਰੇਸ਼ਨ, ...

ਪੂਰੀ ਖ਼ਬਰ »

ਦੋਆਬਾ ਗਰੁੱਪ ਆਫ਼ ਕਾਲਜ 'ਚ ਸਮਾਗਮ ਗਾਇਕ ਤਰਸੇਮ ਜੱਸੜ ਨੇ ਲਗਾਈਆਂ ਰੌਣਕਾਂ

ਨਵਾਂਸ਼ਹਿਰ, 6 ਨਵੰਬਰ (ਗੁਰਬਖਸ਼ ਸਿੰਘ ਮਹੇ)-ਦੋਆਬਾ ਗਰੁੱਪ ਆਫ਼ ਕਾਲਜ ਕੈਂਪਸ 3 ਪਿੰਡ ਛੋਕਰਾਂ ਵਿਖੇ ਸਟਾਰ ਡੇਅ 'ਤੇ ਪੰਜਾਬੀ ਗਾਇਕ ਤਰਸੇਮ ਜੱਸੜ ਨੇ ਆਪਣੇ ਗਾਣਿਆਂ ਨਾਲ ਵਿਦਿਆਰਥੀਆਂ ਦਾ ਖ਼ੂਬ ਮਨੋਰੰਜਨ ਕੀਤਾ | ਇਹ ਪ੍ਰੋਗਰਾਮ ਮੈਨੇਜਮੈਂਟ ਕਮੇਟੀ ਤੇ ...

ਪੂਰੀ ਖ਼ਬਰ »

ਐਮ. ਆਰ. ਸਿਟੀ ਸਕੂਲ, ਬਲਾਚੌਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਬਲਾਚੌਰ, 6 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਐਮ.ਆਰ. ਸਿਟੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਲਾਚੌਰ ਵਿਖੇ ਦੀਵਾਲੀ ਦੇ ਤਿਉਹਾਰ ਦੇ ਸਬੰਧ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਕਮੇਟੀ ਦੇ ਚੇਅਰਮੈਨ ਬਾਬੂ ਰਾਮ ਦਾਸ ਭੂੰਬਲਾ ਨੇ ਦੀਵਾਲੀ ਦੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਕੂਲ ਢਾਹਾਂ ਕਲੇਰਾਂ ਵਿਖੇ ਸਾਲਾਨਾ ਦੋ ਦਿਨਾ ਖੇਡਾਂ ਦੀ ਸਮਾਪਤੀ

ਬੰਗਾ, 6 ਨਵੰਬਰ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ¸ਕਲੇਰਾਂ ਵਿਖੇ ਸਾਲਾਨਾ ਇੰਟਰ ਹਾਊਸ ਦੋ ਦਿਨਾ ਖੇਡਾਂ ਦੀ ਸਮਾਪਤੀ ਹੋਈ | ਇਸ ਵਿਚ ਓਵਰ ਆਲ ਟਰਾਫੀ ਬਾਬਾ ਦੀਪ ਸਿੰਘ ਹਾਊਸ ਨੇ ਜਿੱਤੀ ਅਤੇ ਖੇਡਾਂ 'ਚ ਭਾਈ ਮਤੀ ਦਾਸ ...

ਪੂਰੀ ਖ਼ਬਰ »

19ਵਾਂ ਕੋਸਕੋ ਕਿ੍ਕਟ ਕੱਪ ਸ਼ਾਨੋ ਸ਼ੌਕਤ ਨਾਲ ਸਮਾਪਤ

ਕਟਾਰੀਆਂ, 6 ਨਵੰਬਰ (ਨਵਜੋਤ ਸਿੰਘ ਜੱਖੂ)- ਬਲਾਕ ਬੰਗਾ ਅਧੀਨ ਪੈਂਦੇ ਪਿੰਡ ਚੇਤਾ 'ਚ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ 19ਵਾਂ ਕੋਸਕੋ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦਾ ਫਾਈਨਲ ਮੈਚ ਜਲੰਧਰ ਤੇ ਇਸਲਾਮਾਬਾਦ ਦੀਆਂ ਟੀਮਾਂ ਵਿਚਕਾਰ ਖੇਡਿਆਂ ਗਿਆ ...

ਪੂਰੀ ਖ਼ਬਰ »

ਬੂਟੇ ਲਗਾ ਕੇ ਮਨਾਈ ਜਾਵੇ ਹਰੀ ਦੀਵਾਲੀ-ਡੀ. ਸੀ.

ਰੂਪਨਗਰ, 6 ਨਵੰਬਰ (ਪ. ਪ.)-ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਕੁਮਾਰ ਜਾਰੰਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੀਵਾਲੀ ਖੁਸ਼ੀਆਂ ਵੰਡਣ ਤੇ ਆਸਥਾ ਦਾ ਤਿਉਹਾਰ ਹੈ | ਇਸ ਤਿਉਹਾਰ ਮੌਕੇ ਵਾਤਾਵਰਨ ਦੀ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮੀਟਿੰਗ ਹੁਣ 8 ਨੂੰ

ਸ੍ਰੀ ਚਮਕੌਰ ਸਾਹਿਬ, 6 ਨਵੰਬਰ (ਜਗਮੋਹਣ ਸਿੰਘ ਨਾਰੰਗ)-ਐਕਸ ਸਰਵਿਸਮੈਨ (ਅਫ਼ਸਰ ਰੈਂਕ ਤੋਂ ਹੇਠਾਂ) ਐਸੋਸੀਏਸ਼ਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ 7 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਦੀਵਾਲੀ ਕਰ ਕੇ ਹੁਣ 8 ਨਵੰਬਰ ਨੂੰ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ...

ਪੂਰੀ ਖ਼ਬਰ »

ਮਾਊਾਟ ਕਾਰਮਲ ਸਕੂਲ ਨੇ ਓਵਰ ਆਲ ਟਰਾਫ਼ੀ ਜਿੱਤ ਕੇ ਰਿਕਾਰਡ ਕਾਇਮ ਕੀਤਾ

ਢੇਰ, 6 ਨਵੰਬਰ (ਸ਼ਿਵ ਕੁਮਾਰ ਕਾਲੀਆ)-ਮਾਊਾਟ ਕਾਰਮਲ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਵਿਖੇ ਹੋਈਆਂ ਇੰਟਰ ਮਾਊਾਟ ਕਾਰਮਲ ਸਕੂਲ ਸਪੋਰਟਸ ਤੇ ਕਲਚਰ ਮੀਟ 'ਚ ਲਗਾਤਾਰ ਚੌਥੀ ਵਾਰ ਓਵਰ ਆਲ ਟਰਾਫ਼ੀ ਜਿੱਤ ਕੇ ਰਿਕਾਰਡ ਕਾਇਮ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜਥੇ: ਭੌਰ ਦੀ ਮਾਤਾ ਦੇ ਸਸਕਾਰ ਮੌਕੇ ਅਨੇਕਾਂ ਆਗੂ ਪੁੱਜੇ

ਬੰਗਾ, 6 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਦੀ ਮਾਤਾ ਗੁਣਵੰਤ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦਾ ਬੰਗਾ ਵਿਖੇ ਸਸਕਾਰ ਕੀਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ

ਮੋਰਿੰਡਾ, 6 ਅਕਤੂਬਰ (ਕੰਗ)-ਕਾਂਗਰਸ ਦਫ਼ਤਰ ਮੋਰਿੰਡਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇੱਕਤਰਤਾ ਬਲਾਕ ਪ੍ਰਧਾਨ ਹਰਪਾਲ ਸਿੰਘ ਬਮਨਾੜ੍ਹਾ ਤੇ ਸੀਨੀਅਰ ਕਾਂਗਰਸੀ ਆਗੂ ਸਤਨਾਮ ਸਿੰਘ ਭੰਗੂ ਦੀ ਅਗਵਾਈ 'ਚ ਹੋਈ | ਇਸ ਮੌਕੇ ਉਨ੍ਹਾਂ ਕਾਂਗਰਸੀ ਵਰਕਰਾਂ ਦੇ ਨਾਲ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਬੰਗਾ, 6 ਨਵੰਬਰ (ਜਸਬੀਰ ਸਿੰਘ ਨੂਰਪੁਰ)- ਸਤਲੁਜ ਪਬਲਿਕ ਸਕੂਲ ਬੰਗਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੀ ਮੁਖੀ ਲੜਕੀ ਨਿਸ਼ਾ ਵਲੋਂ ਦੀਵਾਲੀ ਦੇ ਇਤਿਹਾਸਕ ਪਿਛੋਕੜ ਤੋਂ ਜਾਣੂ ਕਰਵਾਇਆ ਗਿਆ | ਇਸ ਪਿੱਛੋਂ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ 'ਆਈ ...

ਪੂਰੀ ਖ਼ਬਰ »

ਬਾਬਾ ਬਲਰਾਜ ਮੰਦਰ ਵਿਖੇ ਹਵਨ ਪੂਜਾ ਨਾਲ ਆਰੰਭ ਹੋਇਆ ਮੇਲਾ

ਬਲਾਚੌਰ, 6 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਸਿੱਧ ਪੁਰਸ਼ ਬਾਬਾ ਬਲਰਾਜ ਮੰਦਰ ਬਲਾਚੌਰ ਵਿਖੇ ਜਿੱਥੇ ਬਾਬਾ ਜੀ ਦੀ ਯਾਦ 'ਚ ਦੀਵਾਲੀ ਤੋਂ ਦੂਜੇ ਦਿਨ ਲੱਗ ਰਹੇ ਮੇਲੇ ਦੇ ਸਬੰਧ 'ਚ ਅੱਜ ਬਾਬਾ ਬਲਰਾਜ ਜੀ ਦਾ ਰਾਜ ਤਿਲਕ ਦੀ ਰਸਮ ਦੇ ਨਾਲ ਮੇਲੇ ਦੀ ਅਰੰਭਤਾ ਹੋ ਗਈ | ਮੰਦਰ ...

ਪੂਰੀ ਖ਼ਬਰ »

ਐਮ. ਐਲ. ਬੀ. ਜੀ. ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਵਿਖੇ ਐਨ. ਐੱਸ. ਐੱਸ. ਕੈਂਪ ਸਮਾਪਤ

ਚੰਦਿਆਣੀ ਖ਼ੁੁਰਦ, 6 ਨਵੰਬਰ (ਰਮਨ ਭਾਟੀਆ)-ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਵਿਖੇ ਚੱਲ ਰਹੇ ਸੱਤ ਰੋਜ਼ਾ ਐਨ.ਐੱਸ.ਐੱਸ ਕੈਂਪ ਦੀ ਸਮਾਪਤੀ ਮੌਕੇ ਕਾਲਜ ਵਿਖੇ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ...

ਪੂਰੀ ਖ਼ਬਰ »

ਗਊਸ਼ਾਲਾ ਚਾਂਦਪੁਰ ਰੁੜਕੀ ਵਿਖੇ ਸੀ੍ਰ ਮੱਦ ਭਗਵਤ ਕਥਾ 9 ਤੋਂ 16 ਤੱਕ

ਪੋਜੇਵਾਲ ਸਰਾਂ, 6 ਨਵੰਬਰ (ਨਵਾਂਗਰਾਈਾ)- ਆਲ ਇੰਡੀਆ ਗਊ ਸੇਵਾ ਮਿਸ਼ਨ ਦੇ ਰਾਸ਼ਟਰੀ ਪ੍ਰਧਾਨ ਸਵਾਮੀ ਕਿ੍ਸ਼ਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਗੋਬਿੰਦ ਗੋ ਧਾਮ ਗਊਸ਼ਾਲਾ ਚਾਂਦਪੁਰ ਰੁੜਕੀ ਵਿਖੇ 9 ਤੋਂ 16 ਨਵੰਬਰ ਤੱਕ ਸੀ੍ਰ ਮੱਦ ਭਗਵਤ ਕਥਾ ਕਰਵਾਈ ਜਾ ਰਹੀ ...

ਪੂਰੀ ਖ਼ਬਰ »

ਕੇ. ਐਸ. ਐਮ. ਪਬਲਿਕ ਸਕੂਲ 'ਚ ਦੀਵਾਲੀ ਮਨਾਈ

ਨਵਾਂਸ਼ਹਿਰ, 6 ਨਵੰਬਰ (ਹਰਵਿੰਦਰ ਸਿੰਘ)-ਕੇ.ਐੱਸ.ਐਮ. ਪਬਲਿਕ ਸਕੂਲ ਦੇ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੇ ਕੇਕ ਕੱਟ ਕੇ ਦੀਵਾਲੀ ਦਾ ਤਿਉਹਾਰ ਮਨਾਇਆ | ਇਸ ਮੌਕੇ ਪਿ੍ੰਸੀਪਲ ਸੰਤੋਸ਼ ਬੋਪਾਰਾਏ ਨੇ ਕਿਹਾ ਕਿ ਸਾਨੂੰ ਪਟਾਕੇ ਚਲਾਉਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਤਾਂ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਭਾ ਢਾਹੇ ਨੇ ਮੁਨਾਫ਼ਾ ਵੰਡਿਆ

ਢੇਰ, 6 ਨਵੰਬਰ (ਸ਼ਿਵ ਕੁਮਾਰ ਕਾਲੀਆ)-ਦੀ ਢਾਹੇ ਦੁੱਧ ਉਤਪਾਦਕ ਸਭਾ ਪਿੰਡ ਢਾਹੇ ਵਲੋਂ ਅੱਜ ਆਪਣੇ ਦੁੱਧ ਉਤਪਾਦਕਾਂ ਨੂੰ ਦੀਵਾਲੀ ਦਾ ਬੋਨਸ ਵੰਡਿਆ ਗਿਆ | ਇਸ ਮੌਕੇ ਸਭਾ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਸਭਾ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਾਹੇ ਨੇ ਕਿਹਾ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX