ਬਟਾਲਾ, 6 ਨਵੰਬਰ (ਕਾਹਲੋਂ)-ਬੀਤੇ ਦਿਨ ਇਕ ਕਿਸਾਨ ਦੇ ਪਰਿਵਾਰ ਦੀ ਕੁੱਟਮਾਰ ਕਰਨ ਅਤੇ ਘਰ ਦੀ ਬੁਰੀ ਤਰ੍ਹਾਂ ਭੰਨਤੋੜ ਕਰਨ ਵਾਲੇ 40-50 ਵਿਅਕਤੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਇਕ ਵਫ਼ਦ ਐਸ.ਐਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਨੂੰ ਮਿਲਿਆ, ਜਿਸ ਵਿਚ ...
ਗੁਰਦਾਸਪੁਰ, 6 ਨਵੰਬਰ (ਆਰਿਫ਼)-ਸਥਾਨਕ ਸ਼ਹਿਰ ਦੇ ਗੁਰੂ ਨਾਨਕ ਪਾਰਕ ਨੇੜੇ ਸਥਿਤ ਵੇਰਕਾ ਬੂਥ ਤੋਂ ਬੀਤੀ ਰਾਤ ਚੋਰਾਂ ਵਲੋਂ 24 ਡਿੱਬੇ ਦੇਸੀ ਘਿਉ ਅਤੇ 5 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਮੁੰਨਾ ਨੇ ...
ਗੁਰਦਾਸਪੁਰ, 6 ਨਵੰਬਰ (ਆਰਿਫ਼)-ਅੱਜ ਅਨੰਦ ਮਾਡਰਨ ਸੀਨੀਅਰ ਸੈਕੰਡਰੀ ਸਕੂਲ 'ਚ ਦੀਵਾਲੀ ਮੌਕੇ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ | ਇਸ ਮੌਕੇ ਦੇ ਪਿ੍ੰ: ਨਰਗਿਸ ਅਨੰਦ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਦੱਸਿਆ ਕਿ ਇਸ ਪ੍ਰਤੀਯੋਗਤਾ ਦਾ ਮੁੱਢ ਉਦੇਸ਼ ...
ਬਟਾਲਾ, 6 ਨਵੰਬਰ (ਕਾਹਲੋਂ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਵਿਭਾਗ ਦੇ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਦੇਸ਼ ਤੇ ਵਿਦੇਸ਼ 'ਚ ਰਹਿੰਦੇ ਪੰਜਾਬੀ ਭਾਈਚਾਰੇ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ...
ਸ੍ਰੀ ਹਰਿਗੋਬਿੰਦਪੁਰ, 6 ਨਵੰਬਰ (ਕੰਵਲਜੀਤ ਸਿੰਘ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸ੍ਰੀ ਹਰਿਗੋਬਿੰਦਪੁਰ ਬਲਾਕ ਦੀ ਇਕਾਈ ਵਲੋਂ ਹਰਚੋਵਾਲ ਬਟਾਲਾ ਦੇ ਮੇਨ ਰੋਡ ਢਪੱਈ ਅੱਡੇ 'ਤੇ ਰੋਡ ਜਾਮ ਲਗਾ ਕੇ ਧਰਨਾ ਪ੍ਰਦਰਸ਼ਨ ਕੀਤਾ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ...
ਗੁਰਦਾਸਪੁਰ, 6 ਨਵੰਬਰ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਦੇ ਵਿਸ਼ਾਲ ਜੋਸ਼ੀ ਪੁੱਤਰ ਰੂਪ ਲਾਲ ਵਾਸੀ ਮੁਹੱਲਾ ਗੋਪਾਲ ਨਗਰ ਬਹਿਰਾਮਪੁਰ ਰੋਡ ਵਲੋਂ ਪਿਛਲੇ ਦਿਨੀਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ | ਖ਼ੁਦਕੁਸ਼ੀ ਕਰਨ ਸਮੇਂ ਵਿਸ਼ਾਲ ...
ਧਾਰੀਵਾਲ, 6 ਨਵੰਬਰ (ਜੇਮਸ ਨਾਹਰ)-ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਨੂੰ ਆਤਿਸ਼ਬਾਜ਼ੀ ਚਲਾ ਕੇ ਵਾਤਾਵਰਨ ਪ੍ਰਦੂਸ਼ਿਤ ਕਰਕੇ ਨਹੀਂ, ਸਗੋਂ ਲੋੜਵੰਦ ਲੋਕਾਂ ਦੀ ਮਦਦ ਕਰਕੇ ਮਨਾਇਆ ਜਾਵੇ | ਦੀਵਾਲੀ ਦੇ ਮੱਦੇਨਜ਼ਰ ਆਪਣੇ ਘਰ ਸਾਫ਼-ਸੁਥਰੇ ਕਰਕੇ ਰੁਸ਼ਨਾਉਣ ਦੇ ...
ਗੁਰਦਾਸਪੁਰ, 6 ਨਵੰਬਰ (ਆਰਿਫ਼)-ਯੂਰੋ ਕਿਡਜ਼ ਗੁਰਦਾਸਪੁਰ 'ਚ ਦੀਵਾਲੀ ਦਾ ਤਿਉਹਾਰ ਧੂਮਧਾਮ ਅਤੇ ਪਰੰਪਾਰਿਕ ਤਰੀਕੇ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀ: ਅਮਨਦੀਪ ਸਿੰਘ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਬੱਚਿਆਂ ਤੋਂ ਕੈਂਡਲ ਟੋਰਨ ਮੇਕਿੰਗ ਅਤੇ ...
ਬਟਾਲਾ, 6 ਨਵੰਬਰ (ਹਰਦੇਵ ਸਿੰਘ ਸੰਧੂ)-ਸਥਾਨਕ ਗੁਰੂ ਤੇਗ ਬਹਾਦਰ ਕਾਲੋਨੀ 'ਚ ਇਕ ਕੋਠੀ ਦੇ ਤਾਲ਼ੇ ਤੋੜ ਕੇ ਚੋਰਾਂ ਵਲੋਂ ਅੰਦਰੋਂ 34 ਤੋਲੇ ਸੋੋਨੇ ਦੇ ਗਹਿਣੇ, ਡੇਢ ਲੱਖ ਰੁਪਏ, ਚਾਂਦੀ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਹੋਣ ਦੀ ਖ਼ਬਰ ਹੈ | ਇਸ ਬਾਰੇ ਘਰ ਦੇ ਮਾਲਕ ...
ਕਾਹਨੂੰਵਾਨ, 6 ਨਵੰਬਰ (ਹਰਜਿੰਦਰ ਸਿੰਘ ਜੱਜ)-ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਮੁੰਨਣ ਤੇ ਫੁੱਲੜਾ ਵਾਸੀ ਕਿਸਾਨਾਂ ਦੇ ਗੰਨੇ ਦੇ ਖੇਤਾਂ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਬਿਜਲੀ ਦੀ ਚੰਗਿਆੜੀ ਨਾਲ ਅੱਗ ਲੱਗਣ ਕਾਰਨ ਵੱਖ-ਵੱਖ ਕਿਸਾਨਾਂ ਦਾ 7 ਏਕੜ ਕਮਾਦ ਸੜ ਜਾਣ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਕਿਸਾਨ ਰਣਜੀਤ ਸਿੰਘ ਨੇ ਦੱਸਿਆ ਕਿ ਬਾਅਦ ਦੁਪਹਿਰ ਸਨੇਸ ਸਿੰਘ ਦੇ ਕਮਾਦ ਵਿਚੋਂ ਲੰਘਦੀਆਂ ਤਾਰਾਂ ਜ਼ਿਆਦਾ ਢਿੱਲੀਆਂ ਹੋਣ ਕਰਕੇ ਚਲਦੀ ਬਿਜਲੀ ਸਪਲਾਈ ਮੌਕੇ ਟੱੁਟ ਕੇ ਗੰਨੇ ਦੇ ਖੇਤਾਂ ਵਿਚ ਡਿੱਗਣ ਨਾਲ ਬਿਜਲੀ ਦੀ ਚੰਗਿਆੜੀ ਨਾਲ ਅੱਗ ਲੱਗਣ ਕਰਕੇ 7 ਏਕੜ ਕਮਾਦ ਸੜ ਗਿਆ ਹੈ | ਉਨ੍ਹਾਂ ਦੱਸਿਆ ਕਿ ਬਿਜਲੀ ਤਾਰਾਂ ਸਰਕਟ ਨਾਲ ਨਰਿੰਦਰ ਸਿੰਘ ਵਾਸੀ ਮੰੁਨਣ ਦਾ 2 ਏਕੜ, ਸਨੇਸ ਸਿੰਘ ਡੇਢ ਏਕੜ, ਰਣਜੀਤ ਸਿੰਘ 2 ਏਕੜ, ਜਗਤਾਰ ਸਿੰਘ ਵਾਸੀ ਮੁੰਨਣ ਦਾ ਅੱਧਾ ਏਕੜ ਅਤੇ ਅੰਗਰੇਜ਼ ਸਿੰਘ ਵਾਸੀ ਫੁੱਲੜਾ ਦਾ ਇਕ ਏਕੜ ਕਮਾਦ ਸੜ ਕੇ ਬੁਰੀ ਤਰ੍ਹਾਂ ਝੁਲਸ ਗਿਆ ਹੈ | ਉਨ੍ਹਾਂ ਦੱਸਿਆ ਕਿ ਅਜਿਹਾ ਸਾਰਾ ਬਿਜਲੀ ਮਹਿਕਮੇ ਦੀ ਅਣਗਹਿਲੀ ਕਾਰਨ ਵਾਪਰਿਆ ਹੈ, ਕਿਉਂਕਿ ਬਿਜਲੀ ਦੀਆਂ ਢਿੱਲੀਆਂ ਤਾਰਾਂ ਬਾਰੇ ਕਈ ਵਾਰ ਅਸੀਂ ਕਹਿ ਚੁੱਕੇ ਹਾਂ, ਪਰ ਕਿਸੇ ਨੇ ਧਿਆਨ ਨਹੀਂ ਦਿੱਤਾ | ਉਨ੍ਹਾਂ ਦੱ ਸਿਆ ਕਿ ਕੁਝ ਦਿਨ ਪਹਿਲਾਂ ਵੀ ਇਹੋ ਬਿਜਲੀ ਦੀਆਂ ਤਾਰਾਂ ਟੁੱਟੀਆਂ ਸਨ ਤਾਂ ਉਸ ਵਕਤ ਵੀ ਕਮਾਦ ਸੜ ਗਿਆ ਸੀ ਤੇ ਬਿਜਲੀ ਮੁਲਾਜ਼ਮਾਂ ਫਿਰ ਮਾੜੀਆਂ ਮੋਟੀਆਂ ਤਾਰਾਂ ਉਵੇਂ ਹੀ ਢਿੱਲੀਆਂ ਜੋੜ ਦਿੱਤੀਆਂ ਸਨ ਤੇ ਹੁਣ ਫਿਰ ਤਾਰਾਂ ਟੁੱਟ ਕੇ ਕਮਾਦ ਨੂੰ ਅੱਗ ਲੱਗਣ ਨਾਲ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ | ਇਸ ਸਬੰਧੀ ਜਦੋਂ ਸਬੰਧਿਤ ਜੇ.ਈ. ਸੁਰਜੀਤ ਸਿੰਘ ਨਾਲ ਗੱਲ ਕਰਨੀ ਚਾਹੀ ਤਾਂ ਸੰਪਰਕ ਨਹੀਂ ਹੋ ਪਾਇਆ |
ਘੁਮਾਣ, 6 ਨਵੰਬਰ (ਬੰਮਰਾਹ)-ਦਾਣਾ ਮੰਡੀ ਘੁਮਾਣ, ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਡੀਆਂ ਮੰਡੀਆਂ ਵਿਚੋਂ ਇਕ ਹੈ | ਇਸ ਮੰਡੀ ਵਿਚੋਂ ਕਰੀਬ 25 ਤੋਂ 30 ਆੜਤਾਂ ਹਨ | ਇਸ ਝੋਨੇ ਦੇ ਸੀਜਨ ਵਿਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਕ ਵੱਡਾ ਫਰਜ਼ੀਵਾੜਾ ਸਾਹਮਣੇ ਆਇਆ ਹੈ | ਇਸ ...
ਦੀਨਾਨਗਰ, 6 ਨਵੰਬਰ (ਸੰਧੂ/ਸੋਢੀ/ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਸਵਰਨ ਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੁਲਿਸ ਪ੍ਰਸ਼ਾਸਨ ਵਲੋਂ ਤਿਉਹਾਰਾਂ ਦੇ ਸਬੰਧ ਵਿਚ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ਼ ਸੁਰੱਖਿਆ ਦੇ ...
ਘੁਮਾਣ, 6 ਨਵੰਬਰ (ਬੰਮਰਾਹ)-ਦਾਣਾ ਮੰਡੀ ਘੁਮਾਣ, ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਡੀਆਂ ਮੰਡੀਆਂ ਵਿਚੋਂ ਇਕ ਹੈ | ਇਸ ਮੰਡੀ ਵਿਚੋਂ ਕਰੀਬ 25 ਤੋਂ 30 ਆੜਤਾਂ ਹਨ | ਇਸ ਝੋਨੇ ਦੇ ਸੀਜਨ ਵਿਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਕ ਵੱਡਾ ਫਰਜ਼ੀਵਾੜਾ ਸਾਹਮਣੇ ਆਇਆ ਹੈ | ਇਸ ...
ਬਟਾਲਾ, 6 ਨਵੰਬਰ (ਕਾਹਲੋਂ)-ਆਰ.ਡੀ. ਖ਼ੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ 'ਚ ਦੀਵਾਲੀ ਬੜੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਈ ਗਈ | ਸਵੇਰ ਦੀ ਸਭਾ 'ਚ ਪ੍ਰੀ-ਨਰਸਰੀ ਦੇ ਬੱਚਿਆਂ ਨੇ ਭਗਵਾਨ ਸ੍ਰੀ ਰਾਮ, ਮਾਤਾ ਸੀਤਾ ਅਤੇ ਲਕਮਣ ਦਾ ਵੇਸ ਧਾਰਨ ਕੀਤੇ | ਰਾਮ ...
ਕਾਲਾ ਅਫਗਾਨਾ, 6 ਨਵੰਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਭੋਲੇਕੇ ਵਿਖੇ ਸੁਸ਼ੋਭਿਤ ਗੁਰਦੁਆਰਾ ਬਾਬਾ ਜਲੀਆ ਦੀ ਇਮਾਰਤ ਦੀ ਨਵ-ਉਸਾਰੀ ਲਈ ਸੰਤ ਮਹਾਂਪੁਰਖ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਸੈਂਕੜੇ ਸੰਗਤਾਂ ਸਮੇਤ ਨੀਂਹ ਪੱਥਰ ਰੱਖਿਆ | ਇਸ ਇਮਾਰਤ ...
ਬਟਾਲਾ, 6 ਨਵੰਬਰ (ਕਾਹਲੋਂ)-ਡੀ.ਆਰ. ਹੈਰੀਟੇਜ ਪਬਲਿਕ ਸਕੂਲ ਬਟਾਲਾ 'ਚ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਡਾਇਰੈਕਟਰ ਸ੍ਰੀ ਮਦਨ ਲਾਲ, ਮੈਨੇਜਰ ਸ੍ਰੀ ਸੰਜੀਵ ਕੁਮਾਰ, ਪਿ੍ੰਸੀਪਲ ਹਰਪ੍ਰੀਤ, ਅਧਿਆਪਕ ਅਤੇ ਸਾਰੇ ਵਿਦਿਆਰਥੀ ਸਕੂਲ 'ਚ ਹਾਜ਼ਰ ...
ਬਟਾਲਾ, 6 ਨਵੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਸਕੂਲ ਦੀ ਈਕੋ ਕਲੱਬ ਵਲੋਂ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ 'ਤੇ ਕਲੱਬ ਪ੍ਰਧਾਨ ਮਿਸ ਆਮਨਾ ਜਮਾਤ ਨੌਵੀਂ ਵਲੋਂ ਗਰੀਨ ...
ਧਾਰੀਵਾਲ, 6 ਨਵੰਬਰ (ਜੇਮਸ ਨਾਹਰ)-ਪਿੰ੍ਰਸੀਪਲ ਅਜਮੀਤ ਕੌਰ ਦੀ ਦੇਖ-ਰੇਖ ਹੇਠ ਅਕਾਲ ਅਕੈਡਮੀ ਮੂਲਿਆਂਵਾਲ ਬ੍ਰਾਂਚ ਕਲਗੀਧਰ ਟਰੱਸਟ ਬੜੂ ਸਾਹਿਬ ਵਿਖੇ 5ਵੀਂ ਸਪੋਰਟਸ ਮੀਟ ਕਰਵਾਈ ਗਈ, ਜਿਸ ਵਿਚ ਐਸ.ਡੀ.ਐਮ. ਸ: ਸਕੱਤਰ ਸਿੰਘ ਬੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ...
ਕਲਾਨੌਰ, 6 ਨਵੰਬਰ (ਪੁਰੇਵਾਲ)-ਬਾਬਾ ਮਿਹਰ ਸਿੰਘ ਮੈਨੇਜਮੈਂਟ ਗਰੁੱਪ ਆਫ਼ ਇੰਸਟੀਚਿਊਟ ਦੇ ਕਲਾਨੌਰ ਕੈਂਪਸ ਗਗਨ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਵਲੋਂ ਮਾਰਚ ਕੱਢ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਹਰੀ ਦੀਵਾਲੀ ਮਨਾਉਣ ਦਾ ਹੋਕਾ ਦਿੱਤਾ ਗਿਆ ਅਤੇ ਅਪੀਲ ...
ਡੇਰਾ ਬਾਬਾ ਨਾਨਕ, 6 ਨਵੰਬਰ (ਵਤਨ)-ਸਥਾਨਕ ਕਸਬੇ ਦੇ ਨਜ਼ਦੀਕ ਪੈਂਦੇ ਪਿੰਡ ਸ਼ਾਹਪੁਰ ਗੋਰਾਇਆ ਦੇ ਬਾਬਾ ਗਰੀਬ ਦਾਸ ਅਕੈਡਮੀ ਵਲੋਂ ਦੀਵਾਲੀ ਦਾ ਤਿਓਹਾਰ ਚੇਅਰਮੈਨ ਗਿਆਨ ਸਿੰਘ ਦੇ ਰਹਿਨੁਮਾਈ ਹੇਠ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਛੋਟੇ-ਛੋਟੇ ...
ਬਟਾਲਾ, 6 ਨਵੰਬਰ (ਕਾਹਲੋਂ)-ਡਾ: ਐਮ.ਆਰ.ਐਸ. ਭੱਲਾ ਡੀ.ਏ.ਵੀ. ਹਾਈ ਸਕੂਲ ਕਿਲਾ ਮੰਡੀ ਬਟਾਲਾ 'ਚ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲ ਚੇਅਰਮੈਨ ਜਗਦੀਸ਼ ਰਾਜ ਸਾਹਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਪ ਚੇਅਰਮੈਨ ਅਰੁਣ ਅਗਰਵਾਲ ਤੇ ...
ਡੇਰਾ ਬਾਬਾ ਨਾਨਕ, 6 ਨਵੰਬਰ (ਵਤਨ)-ਸਥਾਨਕ ਕਸਬੇ ਦੇ ਸੰਤ ਫਰਾਂਸਿਸ ਕਾਨਵੈਂਟ ਸਕੂਲ ਵਿਖੇ ਫ਼ਾਦਰ ਪੌਲ ਅਤੇ ਪਿ੍ੰਸੀਪਲ ਐਾਨਸਲੈਟ ਦੀ ਅਗਵਾਈ ਵਿਚ ਹਰੀ ਦੀਵਾਲੀ ਮਨਾਈ ਗਈ ਅਤੇ ਇਸ ਮੌਕੇ ਫਾਦਰ ਪ੍ਰਭਾਕਰ ਪੈਰਿਸ਼ ਪਰੀਸ਼ਟ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ...
ਕੋਟਲੀ ਸੂਰਤ ਮੱਲ੍ਹੀ, 6 ਨਵੰਬਰ (ਕੁਲਦੀਪ ਸਿੰਘ ਨਾਗਰਾ)-ਇਲਾਕੇ ਦੀ ਨਾਮਵਰ ਸੰਸਥਾ ਬਾਬਾ ਮਹਿਮਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਹਲੋਵਾਲੀ ਵਿਖੇ ਦੀਵਾਲੀ ਦਾ ਤਿਉਹਾਰ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ ਤੇ ਸੰਸਥਾ ਦੇ ਬੱਚਿਆਂ ਵਲੋਂ ਦੀਵਾਲੀ ਦੇ ਤਿਉਹਾਰ ...
ਕਾਲਾ ਅਫਗਾਨਾ, 6 ਨਵੰਬਰ (ਅਵਤਾਰ ਸਿੰਘ ਰੰਧਾਵਾ)-ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਕਾਂਗਰਸ ਪਾਰਟੀ ਦੀ ਇਕਜੁਟਤਾ ਸਦਕਾ ਹੀ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਜਦਕਿ ਜਿਨ੍ਹਾਂ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਦਿਨ-ਬ-ਦਿਨ ...
ਸ੍ਰੀ ਹਰਗੋਬਿੰਦਪੁਰ, 6 ਨਵੰਬਰ (ਐਮ.ਐਸ. ਘੁੰਮਣ)-ਕਾਂਗਰਸ ਵਿਰੋਧੀ ਧਿਰ ਅਕਾਲੀ ਦਲ ਨੂੰ ਕੋਈ ਮੁੱਦਾ ਨਹੀਂ ਲੱਭ ਰਿਹਾ ਤੇ ਆਪਣੇ ਵੀ ਰੁਸਦੇ ਜਾ ਰਹੇ ਹਨ, ਬੇਤੁਕੇ ਮੁੱਦੇ ਕਦੀ ਰੇਲ ਹਾਦਸਾ ਤੇ ਕਦੀ ਇਤਿਹਾਸ ਨਾਲ ਛੇੜਛਾੜ, ਰੇਲ ਹਾਦਸੇ ਵਿਚ ਜਿੰਨੀ ਮਦਦ ਕਾਂਗਰਸ ਸਰਕਾਰ ...
ਹਰਚੋਵਾਲ, 6 ਨਵੰਬਰ (ਰਣਜੋਧ ਸਿੰਘ ਭਾਮ)-ਮੀਰੀ-ਪੀਰੀ ਇੰਟਰਨੈਸ਼ਨਲ ਸਕੂਲ ਭਾਮ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਬਿਨਾਂ ਪਟਾਕੇ ਚਲਾਏ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਪ੍ਰਣ ਲਿਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸ: ...
ਗੁਰਦਾਸਪੁਰ, 6 ਨਵੰਬਰ (ਗੁਰਪ੍ਰਤਾਪ ਸਿੰਘ)-ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਲੇਬਰ ਸੈੱਲ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਪਾਹੜਾ ਅਤੇ ਹਲਕਾ ਯੂਥ ਪ੍ਰਧਾਨ ਬਲਜੀਤ ਸਿੰਘ ਪਾਹੜਾ ਵਲੋਂ ਲੋਕ ਹਿਤਾਂ ਲਈ ਦਿਖਾਈ ਜਾ ਰਹੀ ਰੁਚੀ ਕਾਰਨ ਸਮੂਹ ਹਲਕਾ ਵਾਸੀਆਂ ਦੇ ਦਿਲ ...
ਗੁਰਦਾਸਪੁਰ, 6 ਨਵੰਬਰ (ਆਰਿਫ਼)-ਸ੍ਰੀ ਨੰਗਲੀ ਅਕੈਡਮੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦੀਵਾਲੀ ਦੇ ਸ਼ੁੱਭ ਮੌਕੇ 'ਤੇ ਦੀਵਾਲੀ ਨੰੂ ਪ੍ਰਦੂਸ਼ਣ ਮੁਕਤ ਅਧੀਨ ਸਬੰਧੀ ਗਰੀਨ ਦੀਵਾਲੀ ਬਣਾਉਣ ਦੇ ਉਦੇਸ਼ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਵਿਚ 6ਵੀਂ ਅਤੇ ...
ਬਟਾਲਾ, 6 ਨਵੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੋ੍ਰਮਣੀ ਕਮੇਟੀ ਹਲਕਾ ਬਟਾਲਾ ਅਧੀਨ ਪੈਂਦੇ ਵੱਖ-ਵੱਖ ਸਕੂਲਾਂ ਦੇ ...
ਅੱਚਲ ਸਾਹਿਬ, 6 ਨਵੰਬਰ (ਗੁਰਚਰਨ ਸਿੰਘ)-ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਦੀ ਅਗਵਾਈ ਸ੍ਰੀ ਹਰਗੋਬਿੰਦਪੁਰ ਦਾ ਵਿਕਾਸ ਜੰਗੀ ਪੱਧਰ 'ਤੇ ਹੋ ਰਿਹਾ ਹੈ | ਇਸ ਕਾਰਨ ਹੀ ਅਕਾਲੀ ਵਰਕਰ ਵੀ ਵਿਧਾਇਕ ਸ: ਲਾਡੀ ਦੀ ਪ੍ਰਸੰਸਾ ਕਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਗੁਰਦਾਸਪੁਰ, 6 ਨਵੰਬਰ (ਗੁਰਪ੍ਰਤਾਪ ਸਿੰਘ)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਹਲਕੇ ਦੀ ਖ਼ੁਸ਼ਹਾਲੀ ਅਤੇ ਲੋਕ ਹਿਤਾਂ ਲਈ ਕਈ ਪ੍ਰਕਾਰ ਦੇ ਕੰਮ ਕੀਤੇ ਜਾ ਰਹੇ ਹਨ | ਇਸ ਗੱਲ ਦਾ ਵਰਣਨ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸਤਵੰਤ ...
ਅੱਚਲ ਸਾਹਿਬ, 6 ਨਵੰਬਰ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਬਿਲਕੁਲ ਇਕਮੁੱਠ ਹਨ ਅਤੇ ਜਲਦ ਆ ਰਹੀਆਂ ਪੰਚਾਇਤੀ ਚੋਣਾਂ ਅਤੇ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਪਠਾਨਕੋਟ, 6 ਨਵੰਬਰ (ਸੰਧੂ)-ਵਿਦੇਸ਼ ਭੇਜਣ ਦੇ ਨਾਂਅ 'ਤੇ 2 ਲੱਖ ਰੁਪਏ ਦੀ ਠੱਗੀ ਕਰਨ ਸਬੰਧੀ ਥਾਣਾ ਡਵੀਜ਼ਨ ਨੰਬਰ-2 ਵਿਖੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤਾ ਸ਼ਿਕਾਇਤ ਵਿਚ ਜੰਮੂ-ਕਸ਼ਮੀਰ ਦੇ ਕਠੂਆ ਦੇ ਰਹਿਣ ਵਾਲੇ ਜਗਮੀਤ ਸਿੰਘ ਨੇ ...
ਪਠਾਨਕੋਟ, 6 ਨਵੰਬਰ (ਸੰਧੂ)-ਆਦਰਸ਼ ਭਾਰਤੀ ਸਕੂਲ ਵਿਖੇ ਸਕੂਲ ਦੇ ਪਿ੍ੰਸੀਪਲ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਦੀਵਾਲੀ ਦੇ ਸਬੰਧ ਵਿਚ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਸਮਾਗਮ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਐੱਚ.ਕੇ ਮਹਾਜਨ ਮੁੱਖ ...
ਪਠਾਨਕੋਟ, 6 ਨਵੰਬਰ (ਸੰਧੂ)-ਸਰਕਾਰੀ ਹਾਈ ਸਕੂਲ ਸ਼ੈਲੀ ਕੁੱਲੀਆਂ ਵਿਖੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਰਜਿੰਦਰ ਕੌਰ ਦੀ ਪ੍ਰਧਾਨਗੀ ਅਤੇ ਅਧਿਆਪਕਾ ਨੀਲਮ ਗੋਇਲ ਤੇ ਕੈਰੀਅਰ ਅਧਿਆਪਕ ਹਰਸਿਮਰਨਜੀਤ ਸਿੰਘ ਦੀ ਦੇਖ ਰੇਖ ਹੇਠ ਸਕੂਲ ਦੇ ਵਿਦਿਆਰਥੀਆਂ ਦੇ ਰੰਗੋਲੀ ...
ਧਾਰੀਵਾਲ, 6 ਨਵੰਬਰ (ਜੇਮਸ ਨਾਹਰ)-ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਨੂੰ ਆਤਿਸ਼ਬਾਜ਼ੀ ਚਲਾ ਕੇ ਵਾਤਾਵਰਨ ਪ੍ਰਦੂਸ਼ਿਤ ਕਰਕੇ ਨਹੀਂ, ਸਗੋਂ ਲੋੜਵੰਦ ਲੋਕਾਂ ਦੀ ਮਦਦ ਕਰਕੇ ਮਨਾਇਆ ਜਾਵੇ | ਦੀਵਾਲੀ ਦੇ ਮੱਦੇਨਜ਼ਰ ਆਪਣੇ ਘਰ ਸਾਫ਼-ਸੁਥਰੇ ਕਰਕੇ ਰੁਸ਼ਨਾਉਣ ਦੇ ...
ਗੁਰਦਾਸਪੁਰ, 6 ਨਵੰਬਰ (ਆਰਿਫ਼)-ਯੂਰੋ ਕਿਡਜ਼ ਗੁਰਦਾਸਪੁਰ 'ਚ ਦੀਵਾਲੀ ਦਾ ਤਿਉਹਾਰ ਧੂਮਧਾਮ ਅਤੇ ਪਰੰਪਾਰਿਕ ਤਰੀਕੇ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀ: ਅਮਨਦੀਪ ਸਿੰਘ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਬੱਚਿਆਂ ਤੋਂ ਕੈਂਡਲ ਟੋਰਨ ਮੇਕਿੰਗ ਅਤੇ ...
ਕਾਹਨੂੰਵਾਨ, 6 ਨਵੰਬਰ (ਹਰਜਿੰਦਰ ਸਿੰਘ ਜੱਜ)-ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਮੁੰਨਣ ਤੇ ਫੁੱਲੜਾ ਵਾਸੀ ਕਿਸਾਨਾਂ ਦੇ ਗੰਨੇ ਦੇ ਖੇਤਾਂ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਬਿਜਲੀ ਦੀ ਚੰਗਿਆੜੀ ਨਾਲ ਅੱਗ ਲੱਗਣ ਕਾਰਨ ਵੱਖ-ਵੱਖ ਕਿਸਾਨਾਂ ਦਾ 7 ਏਕੜ ਕਮਾਦ ਸੜ ...
ਘੁਮਾਣ, 6 ਨਵੰਬਰ (ਬੰਮਰਾਹ)-ਦਾਣਾ ਮੰਡੀ ਘੁਮਾਣ, ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਡੀਆਂ ਮੰਡੀਆਂ ਵਿਚੋਂ ਇਕ ਹੈ | ਇਸ ਮੰਡੀ ਵਿਚੋਂ ਕਰੀਬ 25 ਤੋਂ 30 ਆੜਤਾਂ ਹਨ | ਇਸ ਝੋਨੇ ਦੇ ਸੀਜਨ ਵਿਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਕ ਵੱਡਾ ਫਰਜ਼ੀਵਾੜਾ ਸਾਹਮਣੇ ਆਇਆ ਹੈ | ਇਸ ...
ਦੀਨਾਨਗਰ, 6 ਨਵੰਬਰ (ਸੰਧੂ/ਸੋਢੀ/ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਸਵਰਨ ਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੁਲਿਸ ਪ੍ਰਸ਼ਾਸਨ ਵਲੋਂ ਤਿਉਹਾਰਾਂ ਦੇ ਸਬੰਧ ਵਿਚ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ਼ ਸੁਰੱਖਿਆ ਦੇ ...
ਘੁਮਾਣ, 6 ਨਵੰਬਰ (ਬੰਮਰਾਹ)-ਦਾਣਾ ਮੰਡੀ ਘੁਮਾਣ, ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਡੀਆਂ ਮੰਡੀਆਂ ਵਿਚੋਂ ਇਕ ਹੈ | ਇਸ ਮੰਡੀ ਵਿਚੋਂ ਕਰੀਬ 25 ਤੋਂ 30 ਆੜਤਾਂ ਹਨ | ਇਸ ਝੋਨੇ ਦੇ ਸੀਜਨ ਵਿਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਕ ਵੱਡਾ ਫਰਜ਼ੀਵਾੜਾ ਸਾਹਮਣੇ ਆਇਆ ਹੈ | ਇਸ ...
ਪਠਾਨਕੋਟ, 6 ਨਵੰਬਰ (ਚੌਹਾਨ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆ ਦੇ ਚੱਲਦੇ, ਜਿੱਥੇ ਪਹਿਲਾਂ ਹੀ ਬਿਨਾਂ ਕਿਸੇ ਨੋਟੀਫਿਕੇਸ਼ਨ ਦੇ ਖ਼ਜ਼ਾਨਿਆਂ ਵਿਚ ਹਰ ਤਰ੍ਹਾਂ ਦੀ ਅਦਾਇਗੀ ਬੰਦ ਕਰਨ ਅਤੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨਾ ਪੂਰੇ ਕਰਨ ਤੋਂ ਦੁਖੀ ...
ਸ਼ਾਹਪੁਰ ਕੰਢੀ, 6 ਨਵੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਦੇ ਲਗਪਗ 350 ਕਰਮਚਾਰੀਆਂ ਨੰੂ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਸਾਂਝੀ ਸੰਘਰਸ਼ ਕਮੇਟੀ ਰਣਜੀਤ ਸਾਗਰ ਡੈਮ ਵਲੋਂ ਮੁੱਖ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ, ਪੰਜਾਬ ...
ਪਠਾਨਕੋਟ, 6 ਨਵੰਬਰ (ਆਰ. ਸਿੰਘ/ਸੰਧੂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਦਿਵਿਆਂਗ ਬੱਚਿਆਂ ਵਲੋਂ ਦੀਵਾਲੀ ਦੇ ਮੌਕੇ ਲਈ ਬਣਾਏ ਸਮਾਨ ਦੀ ਇਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਵਿਸ਼ੇਸ਼ ਤੌਰ ...
ਪਠਾਨਕੋਟ, 6 ਨਵੰਬਰ (ਆਰ. ਸਿੰਘ )-ਪ੍ਰਤਾਪ ਵਰਲਡ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਸ਼ੁਭਰਾ ਰਾਣੀ ਦੀ ਪ੍ਰਧਾਨਗੀ ਹੇਠ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਪਠਾਨਕੋਟ ਜ਼ਿਲੇ੍ਹ ਦੇ ਜੀ.ਓ.ਜੀ. ਬਿ੍ਗੇਡੀਅਰ ਪ੍ਰਹਿਲਾਦ ਸਿੰਘ ਮੁੱਖ ਮਹਿਮਾਨ ਦੇ ਰੂਪ ਵਜੋਂ ...
ਪਠਾਨਕੋਟ, 6 ਨਵੰਬਰ (ਆਸ਼ੀਸ਼ ਸ਼ਰਮਾ)-ਕਠੂਆ ਜਬਰ ਜ਼ਨਾਹ ਅਤੇ ਕਤਲ ਕੇਸ ਵਿਚ 100ਵੇਂ ਗਵਾਹ ਇਰਫਾਨ ਬਾਨੀ ਜਿਸ ਨੇ ਇਸ ਕੇਸ ਦੀ ਜਾਂਚ ਕੀਤੀ ਸੀ, ਦੀ ਜਿਰਾਹ ਪੂਰੀ ਹੋ ਗਈ | ਯਾਦ ਰਹੇ ਕਿ ਇਸ ਕੇਸ ਵਿਚ ਹੁਣ ਤੱਕ ਦੇ ਪੇਸ਼ ਹੋਏ ਗਵਾਹਾਂ ਵਿਚੋਂ ਇਸ ਗਵਾਹ ਦੀ ਗਵਾਹੀ 'ਤੇ ਜਿਰਾਹ ...
ਪਠਾਨਕੋਟ, 6 ਨਵੰਬਰ (ਆਰ. ਸਿੰਘ)-ਏ. ਐਾਡ. ਐਮ. ਇੰਸਟੀਚਿਊਟ ਆਫ਼ ਕੰਪਿਊਟਰ ਐਾਡ ਟੈਕਨਾਲੋਜੀ ਪਠਾਨਕੋਟ ਵਿਖੇ ਪ੍ਰਧਾਨ ਅਕਸ਼ੈ ਮਹਾਜਨ ਅਤੇ ਡਾਇਰੈਕਟਰ ਡਾ: ਰੇਣੂਕਾ ਮਹਾਜਨ ਦੀ ਪ੍ਰਧਾਨਗੀ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਪ੍ਰਗਤੀ ਮਹਿਲਾ ਯੂਥ ਕਲੱਬ ...
ਤਾਰਾਗੜ੍ਹ, 6 ਨਵੰਬਰ (ਸੋਨੂੰ ਮਹਾਜਨ)-ਤਾਰਾਗੜ੍ਹ ਪੁਲਿਸ ਵਲੋਂ ਲਗਾਏ ਨਾਕੇ ਦੌਰਾਨ ਚੋਰੀ ਦੀ ਐਕਟਿਵਾ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ | ਐਸ.ਐਚ.ਓ. ਤਾਰਾਗੜ੍ਹ ਇੰਸਪੈਕਟਰ ਵਿਸ਼ਵ ਨਾਥ ਨੇ ਦੱਸਿਆ ਕਿ ਤਾਰਾਗੜ੍ਹ ਪੁਲਿਸ ਵਲੋਂ ਸਬ ...
ਪਠਾਨਕੋਟ, 6 ਨਵੰਬਰ (ਆਸ਼ੀਸ਼ ਸ਼ਰਮਾ/ਚੌਹਾਨ)-ਵੱਧ ਰਹੀਆਂ ਚੋਰੀਆਂ ਦੀਆਂ ਵਾਰਦਾਤਾਂ ਨੰੂ ਦੇਖਦਿਆਂ ਹੋਇਆਂ ਜ਼ਿਲ੍ਹੇ ਦੇ ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਦੀਆਂ ਹਦਾਇਤਾਂ ਤੇ ਸੀ.ਆਈ.ਸਟਾਫ਼ ਦੇ ਏ.ਐਸ.ਆਈ. ਸ਼ਿਵ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਕਾਠ ਵਾਲੇ ਪੁਲ 'ਤੇ ...
ਪਠਾਨਕੋਟ, 6 ਨਵੰਬਰ (ਆਰ. ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਰਜਿਸਟਰ ਦੀ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਪਠਾਨਕੋਟ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਜਾਣਕਾਰੀ ...
ਸ਼ਾਹਪੁਰ ਕੰਢੀ, 6 ਨਵੰਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਇੰਪਲਾਈਜ਼ ਐਾਡ ਮਜ਼ਦੂਰ ਯੂਨੀਅਨ ਦਾ ਵਿਸ਼ੇਸ਼ ਵਫ਼ਦ ਪ੍ਰਧਾਨ ਤਰਸੇਮ ਸਿੰਘ ਬੜੋਈ ਦੀ ਅਗਵਾਈ ਹੇਠ ਨਿਗਰਾਨ ਇੰਜੀ: ਹੈੱਡ ਕੁਆਰਟਰ ਸੁਧੀਰ ਗੁਪਤਾ ਨੰੂ ਮਿਲਿਆ | ਇਸ ਵਫ਼ਦ ਵਿਚ ਪੰਜਾਬ ਕਾਂਗਰਸ ਦੇ ਜਨਰਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX